ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਤੇ ਆਈਸ ਬਰਾਮਦ ਕੀਤੀ ਹੈ | ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਪੁਲਿਸ ਵਲੋਂ ਈਸ਼ਰ ਨਗਰ ਪੁਲੀ 'ਤੇ ...
ਲੁਧਿਆਣਾ, 22 ਮਈ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਉਦਯਾ ਕੇਰਲਾ ਆਰਟਸ ਐਂਡ ਸਪੋਰਟਸ ਕਲੱਬ ਵਲੋਂ ਸਥਾਨਕ ਗੁਰੂ ਨਾਨਕ ਭਵਨ ਆਡੀਟੋਰੀਅਮ-2 ਵਿਖੇ ਸੱਭਿਆਚਾਰਕ ਸਮਾਗਮ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ...
ਲੁਧਿਆਣਾ, 22 ਮਈ (ਸਲੇਮਪੁਰੀ, ਪੁਨੀਤ ਬਾਵਾ)-ਸਥਾਨਕ ਮਾਡਲ ਟਾਊਨ ਸਥਿਤ ਕਿ੍ਸ਼ਨਾ ਚੈਰੀਟੇਬਲ ਹਸਪਤਾਲ 'ਚ ਅੱਜ ਸਵ: ਅੰਗਦ ਸਿੰਘ ਦੀ ਯਾਦ 'ਚ ਅਤਿ ਆਧੁਨਿਕ ਡਾਕਟਰੀ ਤਕਨੀਕਾਂ ਨਾਲ ਸਥਾਪਿਤ ਕੀਤੇ ਅੰਗਦ ਸਿੰਘ ਬਿੱਗ ਬੇਨ ਮੈਮੋਰੀਅਲ ਓ. ਪੀ. ਡੀ. ਕੰਪਲੈਕਸ ਦੀ ਸ਼ੁਰੂਆਤ ...
ਲੁਧਿਆਣਾ, 22 ਮਈ (ਭੁਪਿੰਦਰ ਸਿੰਘ ਬੈਂਸ)-ਇਕ ਪਾਸੇ ਤਾਂ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵੱਖ-ਵੱਖ ਥਾਵਾਂ 'ਤੇ ਨਿਰੰਤਰ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਪਰ ਦੂਜੇ ਪਾਸੇ ਹੀ ਨਗਰ ਨਿਗਮ ਜ਼ੋਨ-ਏ ਦੇ ਦਫਤਰ ਬਾਹਰ ਹੀ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 5 'ਚ ਕਥਿਤ ਤੌਰ 'ਤੇ ਪੁਲਿਸ ਹਿਰਾਸਤ 'ਚ ਇਕ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਅਦਾਲਤ ਵਲੋਂ ਉਸ ਸਮੇਂ ਥਾਣੇ 'ਚ ਤਾਇਨਾਤ ਮਹਿਲਾ ਐੱਸ. ਐੱਚ. ਓ. ਰਿਚਾ ਰਾਣੀ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਦੇ ਗ਼ੈਰ ਜ਼ਮਾਨਤੀ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਦੇ ਫਿਰੋਜ਼ਪੁਰ ਡਿਵੀਜ਼ਨ ਦੇ ਮੈਨੇਜਰ ਸੀਮਾ ਸ਼ਰਮਾ ਵਲੋਂ ਅੱਜ ਬਾਅਦ ਦੁਪਹਿਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ, ਇਸ ਸਮੇਂ ਉਨ੍ਹਾਂ ਦੇ ਨਾਲ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ | ਜਾਣਕਾਰੀ ਅਨੁਸਾਰ ਸੀਮਾ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਮੋਬਾਈਲ ਤੇ ਹਥਿਆਰ ਬਰਾਮਦ ਕੀਤੇ ਹਨ | ਕਾਬੂ ਕੀਤੇ ਕਥਿਤ ਦੋਸ਼ੀ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਚੌਕੀ ਕੋਚਰ ਮਾਰਕੀਟ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸੰਬੰਧੀ ਚੌਕੀ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ...
ਲੁਧਿਆਣਾ, 22 ਮਈ (ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ 'ਤੇ ਇਕ ਘਰ 'ਤੇ ਹਮਲਾ ਕਰਕੇ ਗੁੰਡਾਗਰਦੀ ਕਰਨ ਵਾਲੇ 16 ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਿੰਮੀ ਸ਼ਰਮਾ ਵਾਸੀ ਤਾਜਪੁਰ ਰੋਡ ਦੀ ...
ਲੁਧਿਆਣਾ, 22 ਮਈ (ਆਹੂਜਾ)-ਜਾਇਦਾਦ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਪਟਵਾਰੀ ਵਰਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਮਨਜੀਤ ਸਿੰਘ ਵਾਸੀ ਮਾਡਲ ਟਾਊਨ ...
ਲੁਧਿਆਣਾ, 22 ਮਈ (ਆਹੂਜਾ)-ਥਾਣਾ ਡਿਵੀਜ਼ਨ ਨੰਬਰ 4 ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਮੰਦਰ ਨੇੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਬਜ਼ੁਰਗ ਪਾਸੋਂ ਨਕਦੀ ਤੇ ਮੋਬਾਈਲ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਸ਼ਾਮ ਲਾਲ ਵਾਸੀ ਸਲੇਮ ਟਾਬਰੀ ...
ਡਾਬਾ/ਲੁਹਾਰਾ, 22 ਮਈ (ਕੁਲਵੰਤ ਸਿੰਘ ਸੱਪਲ)-ਨਿਊ ਅਮਰ ਨਗਰ ਸਥਿਤ ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਚ ਕਾਫੀ ਲੰਮੇ ਸਮੇਂ ਬਾਅਦ ਪੂਲ ਪਾਰਟੀ ਮਨਾਈ ਗਈ | ਇਸ ਮੌਕੇ ਡਾਇਰੈਕਟਰ ਸੰਤੋਖ ਸਿੰਘ ਨੇ ਕਿਹਾ ਕਰੋਨਾ ਜਿਹੀ ਮਹਾਂਮਾਰੀ ਤੋਂ ਬਾਅਦ ਬੱਚੇ ਮਾਨਸਿਕ ਤੇ ਸਰੀਰਕ ...
ਫੁੱਲਾਂਵਾਲ, 22 ਮਈ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਲਲਤੋਂ ਕਲਾਂ ਦੇ ਵਾਲਮੀਕਿ ਮੰਦਰ ਵਿਖੇ ਨੌਜਵਾਨਾਂ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ...
ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕਿ੍ਸਨ ਕੁਮਾਰ ਬਾਵਾ ਨੇ ਆਤਮ ਨਗਰ ਵਿਖੇ ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ...
ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਇਕ ਮੀਟਿੰਗ ਸੰਸਥਾ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰਸ਼੍ਰੇਸ਼ਠ ਨਰੇਸ਼ ਧੀਂਗਾਨ ਦੀ ਅਗਵਾਈ 'ਚ ਸੰਸਥਾ ਦੇ ਕੇਂਦਰੀ ਦਫ਼ਤਰੀ ਸਥਾਨਕ ਢੋਲੇਵਾਲ ਵਿਖੇ ਹੋਈ | ਮੀਟਿੰਗ ਵਿਚ ਭਾਵਾਧਸ ਦੇ ...
ਲੁਧਿਆਣਾ, 22 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਅੰਗਰੇਜ਼ੀ ਤੇ ਜਨਰਲਿਜ਼ਮ ਵਲੋਂ ਇਕ ਵਿਸ਼ੇਸ਼ ਪਸਾਰ ਭਾਸ਼ਣ ਕਰਵਾਇਆ ਗਿਆ | ਜਿਸ 'ਚ ਰਿਸੋਰਸ ਪਰਸਨ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁਜਰਖਾਨ ਕੈਂਪਸ ਲੁਧਿਆਣਾ ਦੇ ਪ੍ਰੋ. ਕੀਰਤੀ ਧਵਨ ਸਨ | ...
ਲੁਧਿਆਣਾ, 22 ਮਈ (ਸਲੇਮਪੁਰੀ)-ਭਾਰਤ ਨਗਰ ਸਥਿਤ ਈ. ਐੱਸ. ਆਈ. ਸੀ. ਹਸਪਤਾਲ 'ਚ ਕੌਮਾਂਤਰੀ ਨਰਸ ਦਿਵਸ ਮੌਕੇ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਡਿਪਟੀ ਨਰਸਿੰਗ ਸੁਪਰਡੈਂਟ ਸ੍ਰੀਮਤੀ ਬਿਮਲਾ ਵਲੋਂ ਕੀਤੀ ਜਦ ਕਿ ਮੈਡੀਕਲ ਸੁਪਰਡੈਂਟ ਡਾ. ਭੈਰਵੀ ਦੇਸ਼ਮੁਖ ...
ਡਾਬਾ/ਲੁਹਾਰਾ, 22 ਮਈ (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਦਾ ਨਤੀਜਾ ਐਲਾਨਿਆ ਗਿਆ ਜਿਸ 'ਚ ਨਾਈਟਿੰਗੇਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ | ਇਸ ਮੌਕੇ ਪਿ੍ੰਸੀਪਲ ਅਮਰਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਬੱਚੇ ਜਸਮੀਨ ...
ਲੁਧਿਆਣਾ, 22 ਮਈ (ਪੁਨੀਤ ਬਾਵਾ)-ਜ਼ਿਲ੍ਹਾ ਪੱਧਰੀ ਸੂਖਮ, ਲਘੂ ਤੇ ਮੱਧਮ ਸਨਅਤਾਂ ਲਈ ਬਣਾਈ ਫੈਸੀਲੀਟੇਸ਼ਨ ਕੌਂਸਲ ਦੀ 186ਵੀਂ ਮੀਟਿੰਗ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਐਮ. ਐਸ. ਐਮ. ਈ. ਸਨਅਤਾਂ ਦੇ ਲੈਣ ਦੇਣ ਨਾਲ ਸੰਬੰਧਤ 124 ਮਾਮਲਿਆਂ ਦੀ ਸੁਣਵਾਈ ਕੀਤੀ ਗਈ | ਮੀਟਿੰਗ ਦੌਰਾਨ ਮੈਂਬਰ ਸਕੱਤਰ ਤੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਰਾਕੇਸ਼ ਕਾਂਸਲ ਜੀ. ਐਮ. ਡੀ. ਆਈ. ਸੀ., ਲੁਧਿਆਣਾ, ਐਲ. ਡੀ. ਐਮ. ਲੁਧਿਆਣਾ ਸੰਜੇ ਕੁਮਾਰ ਗੁਪਤਾ, ਐਡਵੋਕੇਟ ਹਿਮਾਂਸ਼ੂ ਵਾਲੀਆ ਤੇ ਐਲ. ਏ. ਸੀ. ਕਮ ਨੋਡਲ ਅਫ਼ਸਰ ਨੀਰੂ ਕਤਿਆਲ ਹਾਜ਼ਰ ਸਨ | ਮੀਟਿੰਗ ਲਈ ਲਗਪਗ 124 ਕੇਸ ਸੂਚੀਬੱਧ ਕੀਤੇ ਗਏ ਸਨ, ਜਿਨ੍ਹਾਂ 'ਚੋਂ 15 ਕੇਸਾਂ ਦੀ ਇਜਾਜ਼ਤ ਦਿੱਤੀ ਗਈ ਸੀ, 1 ਕੇਸ ਖਾਰਜ ਹੋ ਗਿਆ ਸੀ ਤੇ 3 ਕੇਸ ਪਟੀਸ਼ਨਰਾਂ ਦੁਆਰਾ ਵਾਪਸ ਲੈ ਲਏ ਗਏ ਸਨ | ਸ੍ਰੀ ਕਾਂਸਲ ਨੇ ਅੱਗੇ ਦੱਸਿਆ ਕਿ ਵਿਵਾਦਾਂ ਦੇ ਸੁਹਿਰਦ ਨਿਪਟਾਰੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ ਤੇ ਐਮ. ਐਸ. ਐਮ. ਈ. ਵਿਕਾਸ ਐਕਟ 2006 ਦੇ ਉਪਬੰਧ ਅਨੁਸਾਰ ਸੂਖਮ ਤੇ ਛੋਟੇ ਉਦਯੋਗਾਂ ਦੀਆਂ ਦੇਰੀ ਨਾਲ ਅਦਾਇਗੀਆਂ ਨਾਲ ਸੰਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਮੰਚ ਪ੍ਰਦਾਨ ਕੀਤਾ ਜਾਂਦਾ ਹੈ | ਉਨ੍ਹਾਂ ਨੇ ਅੱਗੇ ਦੱਸਿਆ ਕਿ ਸੁਲਾਹ ਦੀ ਕਾਰਵਾਈ ਹਰ ਮੰਗਲਵਾਰ ਨੂੰ ਕੀਤੀ ਜਾਂਦੀ ਹੈ ਤੇ ਸਾਲਸੀ ਕਾਰਵਾਈ ਹਰ ਵੀਰਵਾਰ ਨੂੰ ਚਲਾਈ ਜਾਂਦੀ ਹੈ |
ਡਾਬਾ/ਲੁਹਾਰਾ, 22 ਮਈ (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਦੇ ਨਤੀਜਿਆਂ 'ਚ ਸ਼ਿਮਲਾਪੁਰੀ ਸਥਿਤ ਬਾਬਾ ਕਰਤਾਰ ਸਿੰਘ ਕਾਨਵੈਂਟ ਸਕੂਲ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰਸੀਪਲ ਹਰਦੇਵ ਸਿੰਘ ਨੇ ਦੱਸਿਆ ਕਿ ...
ਲੁਧਿਆਣਾ, 22 ਮਈ (ਪੁਨੀਤ ਬਾਵਾ)-ਹੁਨਰ ਵਿਕਾਸ ਕੇਂਦਰ ਡਾਇਰੈਕਟੋਰੇਟ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ 'ਫੀਲਡ ਕਰੋਪ ਐਕਸਪੈਰੀਮੈਂਟੇਸ਼ਨ ਡਿਜ਼ਾਇਨ' ਬਾਰੇ ਖੇਤੀ ਵਿਕਾਸ ਅਫਸਰਾਂ, ਬਾਗਬਾਨੀ ਵਿਕਾਸ ਅਫਸਰਾਂ, ਜ਼ਿਲ੍ਹਾ ਪਸਾਰ ...
ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਵਲੋਂ ਅੱਜ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਨਾਲ ਸਾਲਿਡ ਵੇਸਟ ਮੈਨੇਜਮੈਂਟ ਸਬੰਧੀ ਬੈਠਕ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਹੈਲਥ ਸ਼ਾਖਾ ਦੇ ਬ੍ਰਾਂਚ ਮੁਖੀ ਅੰਕੁਰ ਮਹਿੰਦਰੂ ਵੀ ...
ਲੁਧਿਆਣਾ, 22 ਮਈ (ਸਲੇਮਪੁਰੀ)-ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਅਤੇ ਸੂਬਾ ਕਮੇਟੀ ਮੈਂਬਰ ਜਸਵੰਤ ਜੀਰਖ ਨੇ ਕਿਹਾ ਕਿ ਆਰ. ਐਸ. ਐਸ. ਦੇ ਇਸ਼ਾਰਿਆਂ 'ਤੇ ਚੱਲ ਰਹੀ ਭਾਜਪਾ ਸਰਕਾਰ, ਸਕੂਲੀ ਪਾਠਕ੍ਰਮ ਵਿਚੋਂ ਸ਼ਹੀਦ ਭਗਤ ਸਿੰਘ ਬਾਰੇ ਪਾਠ ਖ਼ਤਮ ...
ਲਾਡੋਵਾਲ, 22 ਮਈ (ਬਲਬੀਰ ਸਿੰਘ ਰਾਣਾ)-ਵੱਖ-ਵੱਖ ਸਮੇਂ ਆਉਂਦੇ ਧਾਰਮਿਕ ਤਿਉਹਾਰਾਂ ਮੌਕੇ ਪੂਜਾ ਪਾਠ ਦੀ ਸਮਗਰੀ ਲੈ ਕੇ ਸ਼ਰਧਾਲੂ ਲੋਕ ਸਤਲੁਜ ਦਰਿਆ 'ਚ ਜਲ ਪ੍ਰਵਾਹ ਕਰਨ ਲਈ ਆਉਂਦੇ ਹਨ, ਜਿਸ ਦੀ ਜਿਊਾਦੀ ਜਾਗਦੀ ਮਿਸਾਲ ਸਤਲੁਜ ਦਰਿਆ ਦਾ ਬੇਹੱਦ ਦੂਸ਼ਿਤ ਪਾਣੀ ਅਤੇ ਘਾਟ ...
ਲੁਧਿਆਣਾ, 22 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੇ ਬਾਟਨੀ ਵਿਭਾਗ ਵਲੋਂ ਸਾਇੰਸ ਵਿਸ਼ੇ ਦੇ ਗਿਆਨ ਤੇ ਵਿਗਿਆਨ ਦੀ ਡੂੰਘਾਈ ਨਾਲ ਸਮਝ ਵਧਾਉਣ ਲਈ ਕਾਲਜ 'ਚ ਸ਼ਾਹਾਨੀ ਯਾਦਗਾਰੀ ਕੁਇਜ਼ ਮੁਕਾਬਲਾ ਕਰਵਾਇਆ | ਕੁਇਜ਼ ਮੁਕਾਬਲੇ ਦੀ ਸ਼ੁਰੂਆਤ ਕਾਲਜ ਦੀ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਇਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਲੁਧਿਆਣਾ ਸ਼ਹਿਰੀ ਤਹਿਸੀਲ ਕਮੇਟੀ ਦੀ ਕਾਨਫ਼ਰੰਸ ਪਵਨ ਕੁਮਾਰ, ਤਹਿਸੀਲਦਾਰ ਯਾਦਵ, ਪ੍ਰੋਫੈਸਰ ਸੁਰਿੰਦਰ ਕੌਰ, ਸੁਦੇਸ਼ਵਰ ਤਿਵਾੜੀ ਤੇ ਆਧਾਰਿਤ ਪ੍ਰਧਾਨਗੀ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦੁਰ ਕੇ ਰੋਡ 'ਤੇ ਸਥਿਤ ਜੈਨ ਕੰਪਲੈਕਸ 'ਚ ਅੱਜ ਕੱਪੜੇ ਦੇ ਗੁਦਾਮ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ ਜਦੋਂ ਬਹਾਦਰ ਕੇ ਰੋਡ ਸਥਿਤ ...
ਫੁੱਲਾਂਵਾਲ, 22 ਮਈ (ਮਨਜੀਤ ਸਿੰਘ ਦੁੱਗਰੀ)-ਮਾਤਾ ਚਿੰਤਪੁਰਨੀ ਸੇਵਾ ਕਮੇਟੀ ਵਲੋਂ ਚਿੰਤਪੁਰਨੀ ਤੇ ਜਵਾਲਾ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ 108ਵਾਂ ਜਥਾ ਬੱਸ ਰਾਹੀਂ ਰਵਾਨਾ ਹੋਇਆ | ਰਵਾਨਗੀ ਤੋਂ ਪਹਿਲਾਂ ਕਮੇਟੀ ਮੈਂਬਰਾਂ ਵਲੋਂ ਕੰਜਕਾਂ ਦੀ ਪੂਜਾ ਕੀਤੀ ਅਤੇ ...
ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸਮਾਜ ਸੇਵਕ ਤੇ ਪ੍ਰਸਿੱਧ ਉਦਯੋਗਪਤੀ ਰਾਜੀਵ ਲੂਥਰਾ ਰਿੰਕੂ ਪਰਿਵਾਰ ਵਲੋਂ ਸ਼ਿਵਪੁਰੀ ਸਥਿਤ ਦਫਤਰ ਵਿਖੇ ਸਾਲਾਨਾ ਲੰਗਰ ਭੰਡਾਰਾ ਲਗਾਇਆ ਗਿਆ, ਜਿਸ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕੀਤਾ | ਇਸ ਮੌਕੇ ਅਖਿਲ ਭਾਰਤੀਆ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪਹਿਲਕਦਮੀ ਤੇ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਬੁੱਢੇ ਨਾਲ 'ਚੋਂ ਗਾਰ ਕੱਢਣ ਦਾ ...
ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਬਾਲ ਅਧਿਕਾਰਾਂ ਤੇ ਸਮਾਜਿਕ ਬੁਰਾਈਆਂ 'ਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਸਥਾਨਕ ਸਰਕਟ ਹਾਊਸ ਵਿਖੇ ...
ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਸ਼੍ਰੋਮਣੀ ਸਿੱਖ ...
ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਇਤਹਾਸਕ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਨ ਦੇ ਲਈ ਅੱਜ ਸਵੇਰੇ ਦੀ ਫਰੈਂਡਜ ਵੈਲਫੇਅਰ ਐਸੋਸੀਏਸ਼ਨ ਬਲਾਕ-ਏ, ਮਾਡਲ ਟਾਊਨ ਐਕਸਟੈਨਸ਼ਨ ...
ਲੁਧਿਆਣਾ, 22 ਮਈ (ਕਵਿਤਾ ਖੁੱਲਰ)-ਉੱਚੇ ਆਦਰਸ਼ਾਂ ਦੇ ਧਾਰਨੀ ਧਰਮ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਭਗਤੀ ਤੇ ਸ਼ਕਤੀ ਦੇ ਸੰਕਲਪ 'ਤੇ ਪਹਿਰਾ ਦਿੰਦਿਆਂ ਹਿੰਦੂ ਧਰਮ ਦੀ ਰੱਖਿਆ ਲਈ ਜੋ ਆਪਣੀ ਸ਼ਹਾਦਤ ਦਿੱਤੀ | ਉਹ ਸਮੁੱਚੇ ਵਿਸ਼ਵ ਦੇ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਹਰੀਸ਼ ਕੁਮਾਰ ਵਾਸੀ ਐਸ. ਏ. ਐਸ. ਨਗਰ ਦੀ ਸ਼ਿਕਾਇਤ 'ਤੇ ਵਿਵੇਕ ਕੁਮਾਰ ਵਾਸੀ ਬਿਹਾਰ ਤੇ ਲਾਲਾ ਭਗਤਾ ਵਾਸੀ ਅਸਾਮ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ...
ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਬੈਠਕ ਹੋਈ | ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਜ਼ ਤੇ ਟਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਗੱਲਬਾਤ ...
ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਇਨ੍ਹਾਂ ਦਿਨਾਂ 'ਚ ਪੈ ਰਹੀ ਜ਼ੋਰਦਾਰ ਗਰਮੀ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਦੇ ਚੱਲਦਿਆਂ ਲੋਕਾਂ ਦੇ ਮਨਾਂ 'ਚ ਨਾਰਾਜ਼ਗੀ ਵੀ ਪਾਈ ਜਾ ...
ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਨਗਰ ਨਿਗਮ ਦੀ ਮਹੱਤਵਪੂਰਨ ਕਮੇਟੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਰੋਜ਼ਗਾਰਡਨ ਦੇ ਨੇੜੇ ਸਥਿਤ ਕੈਂਪ ਹਾਊਸ 'ਚ ਅੱਜ ਸ਼ਾਮ 5 ਵਜੇ ਹੋਈ | ਬੈਠਕ 'ਚ ਨਗਰ ਨਿਗਮ ਕਮਿਸ਼ਨਰ ਸ਼ੇਨਾ ...
ਭਾਮੀਆਂ ਕਲਾਂ, 22 ਮਈ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਵ ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਲੋਂ ਨਵਾਂ ਸੰਗਠਨ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਉਸ ਸੰਬੰਧ ਵਿਚ ਅੱਜ ਵਿਧਾਨ ਸਭਾ ...
ਲੁਧਿਆਣਾ, 22 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਤੇ ਸਾਮਾਨ ਵੀ ਕਬਜ਼ੇ ਵਿਚ ਲਿਆ ਜਾਂਦਾ ਹੈ | ਨਿਗਮ ਅਧਿਕਾਰੀ ਕਹਿੰਦੇ ਹਨ ਕਿ ਕਿਸੇ ਨੂੰ ਵੀ ਨਾਜਾਇਜ਼ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ, ...
ਇਯਾਲੀ/ਥਰੀਕੇ, 22 ਮਈ (ਮਨਜੀਤ ਸਿੰਘ ਦੁੱਗਰੀ)-ਆਮ ਆਦਮੀ ਪਾਰਟੀ ਵਲੋਂ 2022-23 ਲਈ ਵਿਧਾਨ ਸਭਾ ਦੀਆਂ ਗਠਿਤ ਕੀਤੀਆਂ ਕਮੇਟੀਆਂ 'ਚ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਵਿਧਾਨ ਸਭਾ ਦੀ ਕਾਰਜ ਵਿਧੀ, ਸੰਚਾਲਨ ਤੇ ਅਸ਼ਵਾਸਨ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ...
ਡੇਹਲੋਂ, 22 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਚਲ ਰਹੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਪੰਜਵੇਂ ਦਿਨ ਹੋਏ ਮੈਚਾਂ ਦੌਰਾਨ ਜਰਖੜ ਹਾਕੀ ਅਕੈਡਮੀ ਨੇ ਜਿਥੇ ਸੀਨੀਅਰ ਵਰਗ ਮੁਕਾਬਲਿਆਂ 'ਚ ਸੈਮੀਫਾਈਨਲ 'ਚ ਆਪਣੀ ...
ਹੰਬੜਾਂ, 22 ਮਈ (ਮੇਜਰ ਹੰਬੜਾਂ)-ਸਰਪੰਚ ਕਰਮ ਸਿੰਘ ਭਰੋਵਾਲ, ਪਟਵਾਰੀ ਮੇਜਰ ਸਿੰਘ ਦੇ ਪਿਤਾ ਤੇ ਦਲਜੀਤ ਸਿੰਘ ਭਰੋਵਾਲ, ਗੁਰਜੰਟ ਸਿੰਘ ਕੈਨੇਡਾ ਦੇ ਦਾਦਾ ਅਗਾਂਹਵਧੂ ਕਿਸਾਨ ਸਵ: ਸਰਵਣ ਸਿੰਘ ਭਰੋਵਾਲ ਖੁਰਦ ਨਮਿਤ ਸ਼ਰਧਾਂਜਲੀ ਸਮਾਰੋਹ ਪਿੰਡ ਭਰੋਵਾਲ ਖੁਰਦ ਦੇ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਪੀਪਲਜ਼ ਪਾਰਟੀ ਆਫ਼ ਇੰਡੀਆ ਡੈਮੋਕਰੈਟਿਕ ਦੀ ਹੋਈ ਮੀਟਿੰਗ 'ਚ ਡਾ. ਬਿ੍ਜੇਸ਼ ਬੰਗੜ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਚੁਣਿਆ ਗਿਆ ਹੈ | ਮੀਟਿੰਗ ਦੀ ਸ਼ੁਰੂਆਤ 'ਚ ਡਾ. ਬੰਗੜ ਨੇ ਪਿਛਲੀ ਕਾਰਜਕਾਰਨੀ ਦੀ ਗਤੀਵਿਧੀਆਂ ਬਾਰੇ ...
ਫੁੱਲਾਂਵਾਲ, 22 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਾਲਮ ਵਿਹਾਰ ਦੇ ਸ੍ਰੀ ਗਣੇਸ਼ ਗੌਰੀ ਮਹਾਦੇਵ ਮੰਦਰ 'ਚ ਸ੍ਰੀਮਦ ਭਾਗਵਤ ਗੀਤਾ ਦੀ ਹਫਤਾਵਰੀ ਕਥਾ ਆਰੰਭ ਕੀਤੀ ਗਈ, ਜਿਸ ਦੀ ਸ਼ੁਰੂਆਤ ਤੋਂ ਪਹਿਲਾਂ ਪਾਲਮ ਵਿਹਾਰ ਵੈਲਫੇਅਰ ...
ਆਲਮਗੀਰ, 22 ਮਈ (ਜਰਨੈਲ ਸਿੰਘ ਪੱਟੀ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕਾਰ ਸੇਵਾ ਸੰਪਰਦਾਇ ਸੰਤ ਅਮਰੀਕ ਸਿੰਘ ਪਟਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਸਥਾਨਕ ਜਥੇਦਾਰ ਹਰਭਿੰਦਰ ਸਿੰਘ ਭਿੰਦਾ ਆਲਮਗੀਰ ਵਾਲਿਆਂ ਦੀ ...
ਆਲਮਗੀਰ, 22 ਮਈ (ਜਰਨੈਲ ਸਿੰਘ ਪੱਟੀ)-ਏਕ ਨੂਰ ਨੇਕੀ ਕਾ ਹਸਪਤਾਲ ਵਲੋਂ ਪ੍ਰੋ-ਲਾਈਫ ਹਸਪਤਾਲ ਗਿੱਲ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਗੁਰਦੁਆਰਾ ਮੈਨੇਜਰ ਮਹਿੰਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX