ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 8 ਸਾਲ ਪੂਰੇ ਹੋਣ 'ਤੇ ਚੰਡੀਗੜ੍ਹ 'ਚ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਸੂਬਾ ਭਾਜਪਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ...
ਚੰਡੀਗੜ੍ਹ, 22 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰੋਹਤਕ ਕੋਰਟ ਕੰਪਲੈਕਸ ਦੇ ਨੇੜੇ ਦੇ ਬਹੁਤ ਵੱਧ ਭੀੜ-ਭਾੜ ਵਾਲੇ ਖੇਤਰ ਨੂੰ ਘੱਟ ਕਰਨ ਅਤੇ ਭਵਿੱਖ ਵਿਚ ਸ਼ਹਿਰ ਦੇ ਵਿਸਤਾਰ ਦੇ ...
ਚੰਡੀਗੜ੍ਹ, 22 ਮਈ (ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ਕੀਤਾ ਹੈ ਕਿ ਨਿਕਟ ਭਵਿੱਖ ਵਿਚ ਰਾਜ ਦੀ ਭਾਜਪਾ-ਜੇ.ਜੇ.ਪੀ ਗਠਜੋੜ ਸਰਕਾਰ ਦਾ ਤਖ਼ਤਾ ਉਲਟਾ ਦੇਵਾਂਗੇ, ਇਸ ਤਰ੍ਹਾਂ ਦੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ...
ਚੰਡੀਗੜ੍ਹ, 22 ਮਈ (ਵਿਸ਼ੇਸ਼ ਪ੍ਰਤੀਨਿਧ) - ਵਾਤਾਵਰਨ ਸਰੰਖਣ ਦੇ ਲਈ ਕੀਤੇ ਗਏ ਵਰਨਣਯੋਗ ਕੰਮਾਂ ਤਹਿਤ ਵਾਤਾਵਰਣ ਅਤੇ ਕਲਾਈਮੇਟ ਬਦਲਾਅ ਵਿਭਾਗ, ਹਰਿਆਣਾ ਨੇ ਦਰਸ਼ਨ ਲਾਲ ਜੈਨ ਰਾਜ ਵਾਤਾਵਰਣ ਸਰੰਖਣ ਪੁਰਸਕਾਰ ਲਈ ਨਾਮਜਦਗੀਆਂ ਮੰਗੀਆਂ ਹਨ | ਉਕਤ ਪੁਰਸਕਾਰ ਚੋਣ ਕੀਤੇ ...
ਚੰਡੀਗੜ੍ਹ, 22 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-35 'ਚ ਪੈਂਦੀ ਇਕ ਮੋਬਾਇਲ ਫੋਨਾਂ ਦੀ ਦੁਕਾਨ ਅੰਦਰ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੋਂ ਚੋਰ ਮਹਿੰਗੇ ਮੋਬਾਇਲ ਫੋਨ ਅਤੇ ਹੋਰ ਸਮਾਨ ਲੈ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ...
ਚੰਡੀਗੜ੍ਹ, 22 ਮਈ (ਪਰਵਾਨਾ) -ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ਵਿਚ ਮਾਲ ਅਫ਼ਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਤੇ ਨਿਯੁਕਤੀਆਂ 31 ਮਈ ਤੋਂ ਪਹਿਲਾਂ-ਪਹਿਲਾਂ ਹੋਣਗੀਆਂ | ਇਸ ਸਬੰਧ ਵਿਚ ਲਿਸਟਾਂ ਤਿਆਰ ਕੀਤੀਆਂ ਜਾ ਰਹੀਆਂ ...
ਚੰਡੀਗੜ੍ਹ, 22 ਮਈ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਰਾਜਧਾਨੀ ਖੇਤਰ, ਪੰਜਾਬ ਅਤੇ ਹਰਿਆਣਾ ਤੋਂ ਘਰੇਲੂ ਦਰਸ਼ਕਾਂ ਦੀ ਗਿਣਤੀ ਨੂੰ ਵਧਾਉਣ ਦੇ ਉਦੇਸ਼ ਨਾਲ, ਕਰਨਾਟਕ ਸਰਕਾਰ ਦੇ ਸੈਰ-ਸਪਾਟਾ ਵਿਭਾਗ ਅਤੇ ਕਰਨਾਟਕ ਰਾਜ ਸੈਰ ਸਪਾਟਾ ਵਿਕਾਸ ਨਿਗਮ ਲਿਮਟਿਡ (ਕੇਐਸਟੀਡੀਸੀ) ...
ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 8 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 72 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-9, 16, 27, 37, 43, 44, ...
ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਅਜੈ ਭਵਨ ਚੰਡੀਗੜ੍ਹ ਵਿਖੇ ਸੀ.ਪੀ.ਆਈ, ਆਰ. ਐੱਮ. ਪੀ. ਆਈ, ਸੀ. ਪੀ. ਆਈ. (ਐਮ.ਐਲ.) ਲਿਬਰੇਸ਼ਨ, ਇਨਕਲਾਬੀ ਕੇਂਦਰ ਅਤੇ ਨਿਊ ਡੈਮੋਕਰੇਸੀ ਦੇ ਸਾਂਝੇ ਉਦਮ ਨਾਲ 'ਫਾਸ਼ੀ ਹਮਲਿਆਂ ਵਿਰੱੁਧ ਫਰੰਟ' ਵਲੋਂ ਖ਼ਿੱਤੇ ਦੇ ਜੁਝਾਰੂ ਕਿਰਤੀਆਂ, ...
ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਬੀਤੇ ਦਿਨ ਸਵਰਗ ਸਿਧਾਰੇ ਜੁਆਇੰਟ ਡਾਇਰੈਕਟਰ ਸ੍ਰੀ ਕ੍ਰਿਸ਼ਨ ਲਾਲ ਰੱਤੂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ, ਚਿਖਾ ਨੂੰ ਉਨ੍ਹਾਂ ਦੇ ਵੱਡੇ ਸਪੁੱਤਰ ਨਵੀਨ ਰੱਤੂ ਨੇ ਅਗਨੀ ਦਿਖਾਈ¢ ਅੰਤਿਮ ਯਾਤਰਾ ਵਿਚ ਉਨ੍ਹਾਂ ਦੇ ...
ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਨੇ ਪੈਟਰੋਲ ਦੀ ਕੀਮਤ ਵਿਚ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 7 ਰੁਪਏ ਪ੍ਰਤੀ ਲੀਟਰ ਅਤੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ 200 ਰੁਪਏ ਦੀ ...
ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਮੂੰਗ ਦਾਲ ਦੀ ਐਮ. ਐਸ. ਪੀ. ਅਨੁਸਾਰ ਖਰੀਦ ਦੇ ਮਾਮਲੇ 'ਤੇ ਐਲਾਨ ਕਰ ਕੇ ਕਿਸਾਨਾਂ ਨੂੰ ਗੁੰਮਰਾਹ ਨਾ ਕਰਨ, ਜਦੋਂ ਕਿ ਕੇਂਦਰ ਸਰਕਾਰ ਨੇ ਸਿਰਫ਼ 4585 ਮੀਟਰਿਕ ਟਨ ...
ਐਸ.ਏ.ਐਸ. ਨਗਰ 22 ਮਈ (ਕੇ.ਐਸ.ਰਾਣਾ)- ਮੋਹਾਲੀ ਹਵਾਈ ਅੱਡੇ ਵਿਖੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਚੰਦਰਸ਼ੇਖਰ ਰਾਓ ਦਾ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਸਵਾਗਤ ਕੀਤਾ | ਹਵਾਈ ...
ਨੂਰਪੁਰ ਬੇਦੀ, 22 ਮਈ (ਢੀਂਡਸਾ)-ਦੇਸ਼ ਦੀ ਵੰਡ ਤੋਂ ਪਹਿਲਾਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਸਰਥਲੀ ਵਿਖੇ ਖੇਤਾਂ ਵਿਚ ਇਬਾਦਤ ਕਰਨ ਵਾਲੇ ਸਾਈਾ ਚੁੱਪ ਸ਼ਾਹ (ਰਹਿਮਤ ਅਲੀ ਸਰਕਾਰ) ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 29 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ...
ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਬਲਾਕ ਡੇਰਾਬੱਸੀ ਦੇ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੁਹਾਲੀ ਦੇ ਨਾਂਅ 'ਤੇ ਵਧੀਕ ਡਿਪਟੀ ਕਮਿਸ਼ਨਰ ਮੁਹਾਲੀ ਅਮਨਿੰਦਰ ਕੌਰ ਬਰਾੜ ਨੂੰ ...
ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ ਲਈ ਜੇਕਰ ਫੌਰੀ ਤੌਰ 'ਤੇ ਯਤਨ ਨਾ ਕੀਤੇ ਗਏ ਤਾਂ ਪੰਜਾਬ ਨੂੰ ਨੇੜਲੇ ਭਵਿੱਖ ਵਿਚ ਭਿਆਨਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ | ਇਨ੍ਹਾਂ ...
ਚੰਡੀਗੜ੍ਹ, 22 ਮਈ (ਅਜਾਇਬ ਸਿੰਘ ਔਜਲਾ)- ਸਥਾਨਕ ਪੰਜਾਬ ਕਲਾ ਭਵਨ ਦੇ ਡਾ. ਐਮ.ਐਸ. ਰੰਧਾਵਾ ਆਡੀਟੋਰੀਅਮ ਵਿਖੇ ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਦੇ ਵਿਦਿਆਰਥੀਆਂ ਵਲੋਂ ਦਿਲਕਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ |
ਇਸ ਵਿਚ 45 ਵਿਦਿਆਰਥੀਆਂ ਵਲੋਂ ਜੈਪੁਰ ਘਰਾਣੇ ਦੀਆਂ ਕੱਥਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਨੂੰ ਮੋਹਿਆ | ਅੰਤਰ ਰਾਸ਼ਟਰੀ ਪ੍ਰਸਿੱਧੀ ਦੀ ਉੱਘੀ ਨਿ੍ਤਕਾ ਤੇ ਪ੍ਰਾਚੀਨ ਕਲਾ ਕੇਂਦਰ ਰਜਿਸਟਰਾਰ ਡਾ. ਸੋਭਾ ਕੌਸਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਪੀ.ਕੇ.ਕੇ ਕੱਥਕ ਫੈਕਲਟੀ ਗੁਰੂ ਬਿ੍ਜਮੋਹਨ ਗੰਗਾਨੀ ਅਤੇ ਗੁਰੂ ਯੋਗੇਸ਼ ਸ਼ਰਮਾ ਦੀ ਅਗਵਾਈ ਹੇਠ ਕੱਥਕ ਨਿ੍ਤ ਪੇਸ਼ ਕੀਤਾ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਸਿੱਧ ਗੁਰੂ ਵੰਦਨਾ Tਗੁਰੂ ਬ੍ਰਹਮਾ ਗੁਰੂ ਵਿਸ਼ਨੰੂU ਨਾਲ ਹੋਈ |
ਇਸ ਤੋਂ ਬਾਅਦ ਉਨ੍ਹਾਂ ਨੇ ਪੰਚਮ ਸਵਾਰੀ ਅਤੇ ਤੀਨ ਤਾਲ 'ਤੇ ਆਧਾਰਿਤ ਕੱਥਕ ਦੇ ਤਕਨੀਕੀ ਭਾਗ ਨਾਲ ਪੇਸ਼ਕਾਰੀ ਦਿੱਤੀ | ਉਨ੍ਹਾਂ ਤਰਨਾ ਵੀ ਪੇਸ਼ ਕੀਤਾ ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਸਿਖਲਾਈ ਦਾ ਭਰਪੂਰ ਸਬੂਤ ਦਿੱਤਾ | ਉਪਰੰਤ ਯੋਗੇਸ਼ ਸ਼ਰਮਾ ਦੇ ਵਿਦਿਆਰਥੀਆਂ ਨੇ ਗਣੇਸ਼ ਵੰਦਨਾ ਨੂੰ ਬੋਲ Tਵਕਰਤੁੰਡਾ ਮਹਾਕਾਯT ਨਾਲ ਪੇਸ਼ ਕਰਨ ਲਈ ਕੇਂਦਰ ਦੀ ਸਟੇਜ 'ਤੇ ਲਿਆ, ਜਿਸ ਤੋਂ ਬਾਅਦ ਨਿ੍ਤ ਬੈਲੇ Tਦ੍ਰੋਪਦੀ ਚੀਰ ਹਰਨ' ਸ਼ਾਨਦਾਰ ਨਿ੍ਤ ਮੂਵਜ ਅਤੇ ਸੁੰਦਰ ਪ੍ਰਗਟਾਵੇ ਨਾਲ ਪੇਸ ਕੀਤਾ ਗਿਆ | ਪ੍ਰੋਗਰਾਮ ਦੀ ਸਮਾਪਤੀ 'ਜੈ ਸ਼ਿਵਸੰਕਰ ਜੈ ਗੰਗਾਧਰ' ਦੇ ਬੋਲਾਂ ਨਾਲ ਸ਼ਿਵ ਸਤੂਤੀ ਨਾਲ ਕੀਤੀ ਗਈ ਜਿਸ ਵਿਚ ਵਿਦਿਆਰਥੀਆਂ ਨੇ ਰਵਾਇਤੀ ਕੱਥਕ ਪੇਸ਼ ਕੀਤਾ | ਡਾ: ਸੋਭਾ ਕੋਸਰ, ਰਜਿਸਟਰਾਰ, ਸਕੱਤਰ, ਪ੍ਰਾਚੀਨ ਕਲਾ ਕੇਂਦਰ ਸਜਲ ਕੋਸਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਸਿਖਲਾਈ ਦੇਣ ਅਤੇ ਪ੍ਰਦਰਸ਼ਨ ਲਈ ਖ਼ੂਬ ਪ੍ਰਸੰਸਾ ਕੀਤੀ | ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
ਚੰਡੀਗੜ੍ਹ, 22 ਮਈ (ਅਜੀਤ ਬਿਊਰੋ) : ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਲੋਟ ਵਿਖੇ ਇਕ 12 ਸਾਲਾ ਦਲਿਤ ਲੜਕੇ ਦੀ ਨੰਗੀ ਹਾਲਤ ਵਿਚ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨ.ਸੀ.ਐਸ.ਸੀ) ਨੇ ...
ਚੰਡੀਗੜ੍ਹ, 22 ਮਈ (ਮਨਜੋਤ ਸਿੰਘ ਜੋਤ)- ਸ੍ਰੀ ਸਨਾਤਨ ਧਰਮ ਅਧਿਐਨ ਕੇਂਦਰ ਮੰਦਿਰ ਸੈਕਟਰ 15ਬੀ ਦੀ ਕਮੇਟੀ ਵਲੋਂ ਪੀ.ਜੀ.ਆਈ ਦੀ ਵਿਸ਼ੇਸ਼ ਟੀਮ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਵਿੱਚ ਸੈਕਟਰ 15 ਦੇ ਬਜ਼ੁਰਗਾਂ ਦੀਆਂ ਅੱਖਾਂ ਦਾ ਮੁਫ਼ਤ ...
ਚੰਡੀਗੜ੍ਹ, 22 ਮਈ (ਅਜਾਇਬ ਸਿੰਘ ਔਜਲਾ)-ਸੀਵਰੇਜ ਇੰਪਲਾਈਜ਼ ਯੂਨੀਅਨ ਦੀ ਜਨਰਲ ਬਾਡੀ ਇਕੱਤਰਤਾ ਯੂਨੀਅਨ ਦੇ ਪ੍ਰਧਾਨ ਸੁਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਸੈਕਟਰ-32 ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਕੋਆਰਡੀਨੇਸ਼ਨ ...
ਚੰਡੀਗੜ੍ਹ, 22 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰ-ਘਰ ਰਾਸ਼ਨ ਵੰਡਣ ਦੀ ਯੋਜਨਾ ਦਾ ਐਲਾਨ ਕੀਤਾ ਗਿਆ ਸੀ ਪਰ ਰਾਜ ਸਰਕਾਰ ਦੀ ਇਹ ਯੋਜਨਾ ਠੰਢੇ ਬਸਤੇ ਪੈ ਸਕਦੀ ਹੈ | ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਲਾਗੂ ਕੀਤੀ ਘਰ-ਘਰ ਰਾਸ਼ਨ ...
ਚੰਡੀਗੜ੍ਹ, 22 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਉਨ੍ਹਾਂ ਦੇ ਆਪਣੇ ਹੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵਲੋਂ ਲਿਖੀ ਇਕ ਚਿੱਠੀ ਦੇ ਸੰਬੰਧ 'ਚ ਸਵਾਲ ਕੀਤਾ ਹੈ, ਜਿਸ 'ਚ ਉਨ੍ਹਾਂ ਕਿਹਾ ਕਿ ਬੇਅਦਬੀ ਤੇ ਪੁਲਿਸ ...
ਖਰੜ, 22 ਮਈ (ਮਾਨ)-ਐੱਸ. ਐੱਸ. ਜੈਨ ਸਭਾ ਖਰੜ ਅਤੇ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਾਂਝੇ ਤੌਰ 'ਤੇ ਫਲਦਾਰ ਅਤੇ ਛਾਂਦਾਰ, ਫੁੱਲਦਾਰ ਪੌਦੇ ਲਗਾਏ ਗਏ | ਵਨੀਤ ਜੈਨ ਨੇ ਦੱਸਿਆ ਕਿ ਦੋਵੇਂ ਸੰਸਥਾਵਾਂ ਵਲੋਂ ਅਗਲੇ ਮਹੀਨੇ ਵਿਚ 500 ਪੌਦੇ ਲਾਉਣ ਦਾ ਟੀਚਾ ਮਿਥਿਆ ਗਿਆ ਹੈ ਤੇ ਅੱਜ ...
ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪੰਜਾਬ ਦੇ ਸਿਵਲ ਹਸਪਤਾਲ 'ਚ ਵਿਲੱਖਣ ਪਹਿਲੇ ਕੇਸ ਪੇਰੀਨੀਅਲ ਯੂਰੇਥਰੋਸਟੋਮੀ ਦਾ ਸਫ਼ਲਤਾਪੂਰਵਕ ਆਪ੍ਰੇਸ਼ਨ ਕੀਤਾ ਗਿਆ | ਸਰਕਾਰੀ ਸਬ-ਡਿਵੀਜ਼ਨਲ ਹਸਪਤਾਲ ਡੇਰਾਬੱਸੀ 'ਚ 70 ਸਾਲ ਦੇ ਮਰੀਜ਼ ਦਾ ਯੂਰੇਥਰੋਲ ਰੀਕੰਸਟ੍ਰਕਸ਼ਨ ...
ਐੱਸ. ਏ. ਐੱਸ. ਨਗਰ, 22 ਮਈ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 1 ਨੌਜਵਾਨ ਨੂੰ 270 ਗ੍ਰਾਮ ਸੁਲਫ਼ੇ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਨੌਜਵਾਨ ਦੀ ਪਹਿਚਾਣ ਰਾਹੁਲ ਵਾਸੀ ਜੁਝਾਰ ਨਗਰ (ਮੁਹਾਲੀ) ਵਜੋਂ ਹੋਈ ਹੈ | ਪ੍ਰਾਪਤ ...
ਐੱਸ. ਏ. ਐੱਸ. ਨਗਰ, 22 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਨਸ਼ਿਆ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ 180 ਨਸ਼ੀਲੀਆਂ ਗੋਲੀਆਂ ਅਤੇ 14 ਪੀਣ ਵਾਲੀ ਦਵਾਈ ਦੀਆਂ ਸ਼ੀਸ਼ੀਆਂ ਸਮੇਤ 1 ਮੁਲਜ਼ਮ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ...
ਡੇਰਾਬੱਸੀ, 22 ਮਈ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਜ਼ ਫੈਕਟਰੀ ਯੂਨਿਟ 2 ਵਿਚੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਲਏ ਪਾਣੀ ਦੇ ਸੈਂਪਲ ਫੇਲ੍ਹ ਹੋ ਗਏ ਹਨ | ਇਸ 'ਤੇ ਕਾਰਵਾਈ ਕਰਦਿਆਂ ਬੋਰਡ ਵਲੋਂ ਵਾਟਰ ਐਕਟ 1974 ਦੀ ਉਲੰਘਣਾ ਕਰਨ ਦੇ ...
ਮਾਜਰੀ, 22 ਮਈ (ਧੀਮਾਨ)-ਪਿੰਡ ਮਸਤਗੜ੍ਹ ਦੇ ਰਾਜਨ ਪੁੱਤਰ ਬਿੰਦੇ ਨੂਰ ਮੁਖੀਆ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਕੁਲਦੀਪ ਸਿੰਘ ਪੁੱਤਰ ਦੇਵ ਦੱਤ ਵਾਸੀਅਨ ਪਿੰਡ ਮਸਤਗੜ੍ਹ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਦੇਵਦੱਤ ...
ਜ਼ੀਰਕਪੁਰ, 22 ਮਈ (ਅਵਤਾਰ ਸਿੰਘ)-ਅਣਪਛਾਤੇ ਚੋਰ ਸਥਾਨਕ ਇਕ ਹੋਟਲ ਦੀ ਪਾਰਕਿੰਗ ਵਿਚ ਖੜ੍ਹੀ ਕਾਰ ਚੋਰੀ ਕਰਕੇ ਲੈ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ | ਸ਼ਿਕਾਇਤ ਵਿਚ ਰਾਹੂਲ ਸ਼ਰਮਾ ਪੁੱਤਰ ਲਲਿਤ ਸ਼ਰਮਾ ਵਾਸੀ ਮਕਾਨ ਨੰਬਰ- 3 ਡੀ.ਸੀ ਕਾਲੋਨੀ ਹਿਸਾਰ ...
ਡੇਰਾਬੱਸੀ, 22 ਮਈ (ਗੁਰਮੀਤ ਸਿੰਘ)-ਪਿੰਡ ਸੁੰਡਰਾਂ ਵਿਖੇ ਨਾੜ ਨੂੰ ਅੱਗ ਲਾਉਣ ਕਰਕੇ ਝੁੱਗੀਆਂ ਵਿਚ ਸੜੀ ਡੇਢ ਸਾਲਾ ਬੱਚੀ ਦੀ ਦਰਦਨਾਕ ਮੌਤ ਦਾ ਮਾਮਲਾ ਅਦਾਲਤ ਵਿਚ ਪੁੱਜ ਚੁੱਕਿਆ ਹੈ | ਸਰਕਾਰੀ ਵਕੀਲ ਗੁਰਿੰਦਰ ਸਿੰਘ ਵਲੋਂ 156(3) ਤਹਿਤ ਡੇਰਾਬੱਸੀ ਅਦਾਲਤ ਵਿਚ ਦਿੱਤੀ ...
ਜ਼ੀਰਕਪੁਰ 22 ਮਈ (ਅਵਤਾਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਖੇਤਰ ਦੀ ਇਕ 14 ਸਾਲ ਦੀ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲੜਕੀ ਦੀ ਮਾਂ ਨੇ ਦੱਸਿਆ ਕਿ 15 ਮਈ ਨੂੰ ਉਸ ਦੀ 14 ...
ਮਾਜਰੀ, 22 ਮਈ (ਧੀਮਾਨ)-ਬਲਾਕ ਮਾਜਰੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ੇ ਦੀ ਤਸਕਰੀ ਕਰਨ ਦਾ ਧੰਦਾ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਵੱਲੋਂ ਵੱਡੇ ਪੱਧਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਇਤਿਹਾਸਕ ਪਿੰਡ ਖਿਜ਼ਰਾਬਾਦ ਵਿਖੇ ਇੱਕ ਵਿਅਕਤੀ ਜੋ ਕਿ ਪਿਛਲੇ ...
ਡੇਰਾਬੱਸੀ, 22 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਪੈਂਦੇ ਪਿੰਡ ਮੁਬਾਰਕਪੁਰ ਵਿਖੇ ਸ਼ਨੀਵਾਰ ਦੀ ਸ਼ਾਮ ਨੂੰ ਬਾਜ਼ਾਰ 'ਚ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ, ਕਰੀਬ 20-25 ਨੌਜਵਾਨਾਂ ਨੇ ਮੂੰਹ ਬੰਨ੍ਹ ਕੇ ਤਲਵਾਰਾਂ, ਗੰਡਾਸੇ ਅਤੇ ਹੋਰ ਹਥਿਆਰ ...
ਮਾਜਰੀ, 22 ਮਈ (ਕੁਲਵੰਤ ਸਿੰਘ ਧੀਮਾਨ)-ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ...
ਮੁੱਲਾਂਪੁਰ ਗਰੀਬਦਾਸ, 22 ਮਈ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਗਰੀਬਦਾਸ ਵਿਖੇ ਯੂਥ ਅਕਾਲੀ ਆਗੂ ਸਤਵੀਰ ਸਿੰਘ ਸੱਤੀ ਦੇ ਸਤਿਕਾਰਯੋਗ ਪਿਤਾ ਸਵ. ਹਕੀਕਤ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸਰਧਾਂਜ਼ਲੀ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ...
ਚੰਡੀਗੜ੍ਹ, 22 ਮਈ (ਨਵਿੰਦਰ ਸਿੰਘ ਬੜਿੰਗ)- ਸਰਕਾਰੀ ਹਾਈ (ਸਮਾਰਟ) ਸਕੂਲ ਸੈਕਟਰ 50-ਬੀ ਵਲੋਂ ਚੰਡੀਗੜ੍ਹ ਕਮਿਸ਼ਨ ਫ਼ਾਰ ਪੋ੍ਰਟੈਕਸ਼ਨ ਆਫ ਚਾਈਲਡ ਰਾਈਟਸ ਦੇ ਸਹਿਯੋਗ ਨਾਲ ਪ੍ਰਾਇਮਰੀ ਸੈਕਸ਼ਨ ਅਤੇ ਵਿਗਿਆਨ ਪਾਰਕ ਦੇ ਉਦਘਾਟਨੀ ਸਮਾਰੋਹ ਮੌਕੇ ਸੀ.ਸੀ.ਪੀ.ਸੀ.ਆਰ ਦੇ ...
ਖਰੜ, 22 ਮਈ (ਮਾਨ)-ਸ਼ਹਿਰ ਦੇ ਵਾ. ਨੰ. 6 ਵਿਖੇ ਨਿਊ ਮਾਤਾ ਗੁਜ਼ਰੀ ਇਨਕਲੇਵ ਵਿਚ ਸੀਤਾ ਰਾਮ ਲੋਕ ਸੇਵਾ ਦਲ ਵਲੋਂ ਰਾਹਗੀਰਾਂ ਦੇ ਲਈ ਠੰਡੇ ਪਾਣੀ ਦੀ ਸਹੂਲਤ ਲਈ ਫਰਿਜ਼ ਲਗਾਇਆ ਗਿਆ | ਜਿਸ ਦਾ ਉਦਘਾਟਨ ਕੌਂਸਲਰ ਰਾਜਿੰਦਰ ਸਿੰਘ ਨੰਬਰਦਾਰ ਨੇ ਕੀਤਾ | ਉਨ੍ਹਾਂ ਸੰਸਥਾ ਦੇ ਇਸ ...
ਖਰੜ, 22 ਮਈ (ਜੰਡਪੁਰੀ)-ਸਿਟੀਜ਼ਨ ਵੈੱਲਫੇਅਰ ਕਲੱਬ ਦੀ ਮੀਟਿੰਗ ਹਰਵਿੰਦਰ ਸਿੰਘ ਦੇਸੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਪਿ੍ੰਸੀਪਲ ਗੁਰਮੀਤ ਸਿੰਘ ਪ੍ਰੈਸ ਸਕੱਤਰ ਦਿਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਕਲੱਬ ...
ਖਰੜ, 22 ਮਈ (ਜੰਡਪੁਰੀ)-ਸਮਾਜ ਸੇਵੀ ਤੇ ਯੂਨਾਇਟਿਡ ਬਿਊਰੋ ਆਫ਼ ਹਿਊਮਨ ਰਾਈਟਸ ਐਂਡ ਕ੍ਰਾਈਮ ਕੰਟਰੋਲ ਪੰਜਾਬ ਦੇ ਮੀਤ ਪ੍ਰਧਾਨ ਐਮ.ਪੀ. ਜੱਸੜ ਦੀ ਮਿਹਨਤ ਸਦਕਾ ਆਨੰਦ ਨਗਰ ਤੇ ਆਦਰਸ਼ ਨਗਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੱਢਣ ਲਈ ਨਗਰ ਕੌਂਸਲ ਵਲੋਂ ...
ਖਰੜ, 22 ਮਈ (ਗੁਰਮੁੱਖ ਸਿੰਘ ਮਾਨ, ਜੰਡਪੁਰੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਹਲਕਾ ਖਰੜ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਤੇ ਆਉਦੇ ਪੰਜ ਸਾਲਾਂ ...
ਡੇਰਾਬੱਸੀ, 22 ਮਈ (ਰਣਬੀਰ ਸਿੰਘ ਪੜ੍ਹੀ)-ਸਥਾਨਕ ਸ੍ਰੀ ਸੁਖਮਨੀ ਡੈਂਟਲ ਕਾਲਜ ਹਸਪਤਾਲ ਵਿਖੇ ਸਾਲਾਨਾ ਸਮਾਗਮ ਦੇ ਨਾਲ-ਨਾਲ ਫਰੈਸ਼ਰ ਪਾਰਟੀ ਦਾ ਪ੍ਰਬੰਧ ਵੀ ਕੀਤਾ ਗਿਆ, ਦਾ ਉਦਘਾਟਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ | ਇਸ ਪਾਰਟੀ ਵਿਚ ਹਰਕੀਰਤ ਕੌਰ ਨੂੰ ਕਾਲਜ ...
ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪਿੰਡ ਦਾਊਾ 'ਚ ਪੀਣ ਵਾਲੇ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਜਲਦੀ ਹੀ ਇਕ ਨਵਾਂ ਟਿਊਬਵੈੱਲ ਅਤੇ ਪਾਣੀ ਦੀ ਟੈਂਕੀ ਦੀ ਉਸਾਰੀ ਕੀਤੀ ਜਾਵੇਗੀ | ਹਲਕਾ ਮੁਹਾਲੀ ਦੇ 72 ਪਿੰਡਾਂ ਵਿਚ ਸੀਵਰੇਜ਼ ਪਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ | ...
ਡੇਰਾਬੱਸੀ, 22 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਰਾਮਲੀਲ੍ਹਾ ਗਰਾਊਾਡ ਦੀ ਜਗ੍ਹਾ ਨੂੰ ਲੈ ਕੇ ਬਾਜ਼ਾਰ ਦੇ ਪੱਕੇ ਦੁਕਾਨਦਾਰ ਅਤੇ ਆਰਜ਼ੀ ਫੜ੍ਹੀਆਂ ਲਗਾਉਣ ਵਾਲੇ ਆਹਮੋ-ਸਾਹਮਣੇ ਆ ਗਏ ਹਨ | ਆਰਜ਼ੀ ਫ਼ੜ੍ਹੀਆਂ ਵਾਲੇ ਰਾਮਲੀਲ੍ਹਾ ਗਰਾਊਾਡ ਤੋਂ ਆਪਣੇ ਉਜਾੜੇ ਦੇ ...
ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਲੋਂ 22 ਮਈ ਨੂੰ ਮਹਾਨ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ-ਵੱਖ ਜਥਿਆਂ ਵਲੋਂ ...
ਖਰੜ, 22 ਮਈ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਦੀ ਵਿਸ਼ੇਸ਼ ਮੀਟਿੰਗ ਹਰ ਕਾ ਦਾਸ ਦੀ ਪ੍ਰਧਾਨਗੀ ਹੇਠ ਇੱਥੇ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਹੋਈ ਜਿਸ ਵਿਚ ਪੰਜਾਬ ਦੇ ਮਾਲਵਾ ਖੇਤਰ ਵਿਚ ਮਜ਼ਦੂਰਾਂ ਵਲੋ ਲੱਕ ਤੋੜ ਮਹਿੰਗਾਈ ਦੇ ਚੱਲਦਿਆਂ ਆਪਣੀ ...
ਜ਼ੀਰਕਪੁਰ, 22 ਮਈ(ਹੈਪੀ ਪੰਡਵਾਲਾ)- ਜ਼ੀਰਕਪੁਰ ਸ਼ਹਿਰ ਦੇ ਪਾਰਕਾਂ ਦਾ ਮੰਦਾ ਹਾਲ ਹੈ ਪਰ ਨਗਰ ਕੌਂਸਲ ਇਸ ਪਾਸੇ ਧਿਆਨ ਨਹੀਂ ਦੇ ਰਹੀ ਤੇ ਲੋਕ ਪੱਲਿਓਾ ਪੈਸੇ ਖਰਚ ਕੇ ਪਾਰਕਾਂ ਦੀ ਸਾਂਭ ਸੰਭਾਲ ਦਾ ਜਿੰਮਾ ਚੁੱਕ ਰਹੇ ਹਨ ਜਦਕਿ ਪਾਰਕਾਂ ਨੇੜੇ ਘੁੰਮਦੇ ਅਵਾਰਾ ਪਸ਼ੂਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX