ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪੰਚਾਇਤੀ ਜ਼ਮੀਨ 'ਚ ਬਣੇ ਹੱਡਾ ਰੋੜੀ ਨੂੰ ਪਿੰਡ ਦੇ ਕੁਝ ਲੋਕਾਂ ਵਲੋਂ ਢਾਹ ਕੇ ਉਸ ਦੀਆਂ ਇੱਟਾਂ ਖੁਰਦ ਬੁਰਦ ਕਰਨ ਦੇ ਦੋਸ਼ ਲਗਾਏ ਹਨ | ਇਸ ਸੰਬੰਧੀ ਅੱਜ ਪਿੰਡ ...
ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਗੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਵਲੋਂ ਪੰਜਾਬੀ ਰੰਗਮੰਚ ਦੀ ਪਹਿਲੀ ਅਭਿਨੇਤਰੀ ਉਮਾ ਗੁਰਬਖ਼ਸ਼ ਸਿੰਘ ਦੀ ਦੂਸਰੀ ਬਰਸੀ ਮੌਕੇ ਨਾਰੀ ਸਰੋਕਾਰਾਂ ਨੂੰ ਪੇਸ਼ ਕਰਦੇ ਨਾਟਕਾਂ ਦਾ ...
ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਵਲੋਂ ਬੀਤੇ ਦਿਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸੰਯੁਕਤ ਸਮਾਜ ਸੁਧਾਰ ...
ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਭੰਗਵਾ ਵਿਖੇ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਸਹਿਤ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...
ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਸੱਤਿਆ ਐਲੀਮੈਂਟਰੀ ਸਕੂਲ ਗੁੱਝਾਪੀਰ ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ੍ਰੀਮਤੀ ਨਿਮਰਤ ਕੌਰ ਨੇ ਦੱਸਿਆ ...
ਚਮਿਆਰੀ, 22 ਮਈ (ਜਗਪ੍ਰੀਤ ਸਿੰਘ)-ਜ਼ਿਲ੍ਹੇ ਦੇ ਸਕੂਲ ਮੁਖੀਆਂ, ਸਮਾਜ ਸੇਵੀਆਂ ਤੇ ਹੋਰ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਇੱਕ ਮੰਚ ਤੇ ਖੜੇ ਕਰਕੇ, ਭਰੂਣ ਹੱਤਿਆ ਖ਼ਿਲਾਫ਼ ਹਾਅ ਦਾ ਨਾਅਰਾ ਮਾਰਨ ਸਦਕਾ ਅਤੇ ਸਮਾਜ ਸੇਵਾ ਦੇ ਖੇਤਰ 'ਚ ਵਿਲੱਖਣ ਪਛਾਣ ਬਣਾ ਕੇ ਇੰਡੀਆ ਬੁੱਕ ਵਿਚ ਨਾਂਅ ਦਰਜ ਕਰਵਾਉਣ ਤੋਂ ਇਲਾਵਾ ਕਈ ਕੌਮੀਂ, ਰਾਜ ਤੇ ਜ਼ਿਲ੍ਹਾ ਪੱਧਰੀ ਐਵਾਰਡ ਪ੍ਰਾਪਤ ਕਰਨ ਵਾਲੀ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ 'ਮਾਣ ਧੀਆਂ 'ਤੇ' ਸਮਾਜ ਭਲਾਈ ਸੁਸਾਇਟੀ ਅੰਮਿ੍ਤਸਰ ਵਲੋਂ ਈ. ਆਈ. ਐਸ. ਈ. ਸਕੂਲ ਸੁਧਾਰ ਵਿਖੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਰਹਿਨੁਮਾਈ ਡਾਇਰੈਕਟਰ ਪਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ 12ਵੇਂ ਹਲਕਾ ਪੱਧਰੀ 'ਮਾਣ ਧੀਆਂ ਤੇ' ਐਵਾਰਡ ਸਮਾਰੋਹ ਵਿਚ ਅਜਨਾਲਾ ਖੇਤਰ ਦੇ ਅਧੀਨ ਆਉਂਦੇ 10 ਸਕੂਲਾਂ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਿਲੱਖਣ ਪ੍ਰਾਪਤੀਆਂ ਕਰਨ ਸਦਕਾ 'ਮਾਣ ਧੀਆਂ ਤੇ' ਐਵਾਰਡ ਨਾਲ ਸਨਮਾਨਿਤ ਕਰਨ ਦੀ ਰਸਮ ਮੁੱਖ ਮਹਿਮਾਨ ਪ੍ਰਸਿੱਧ ਖੇਡ ਪ੍ਰੋਮੋਟਰ ਅਤੇ ਸਮਾਜ ਸੇਵਕ ਹਰਦੇਸ਼ ਸ਼ਰਮਾ ਨੇ ਅਦਾ ਕੀਤੀ | ਇਸ ਮੌਕੇ ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕੇ ਉਪਰੋਕਤ ਸੰਸਥਾ ਪਿਛਲੇ 10 ਸਾਲ ਤੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਭਰੂਣ ਹੱਤਿਆ ਖ਼ਿਲਾਫ਼ ਹਾਅ ਦਾ ਨਾਅਰਾ ਮਾਰ ਰਹੀ ਹੈ | ਈ.ਆਈ.ਐਸ.ਈ. ਸਕੂਲ ਸੁਧਾਰ ਵਿਖੇ 60 ਦੇ ਕਰੀਬ ਬੇਟੀਆਂ ਨੂੰ 'ਮਾਣ ਧੀਆਂ ਤੇ' ਐਵਾਰਡ ਨਾਲ ਨਿਵਾਜਿਆ ਹੈ | ਉਨ੍ਹਾਂ ਕਿਹਾ ਮੋਹ ਮਮਤਾ ਦੀ ਮੂਰਤ ਆਖੀ ਜਾਣ ਵਾਲੀ ਔਰਤ (ਧੀਆਂ) ਨੂੰ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ, ਅੰਮਿ੍ਤਸਰ ਵਲੋਂ ਸਨਮਾਨ ਦੇ ਕੇ ਉਨ੍ਹਾਂ ਦੇ ਅਕਸ ਅਤੇ ਉੱਚੇ ਰੁਤਬੇ ਨੂੰ ਹੋਰ ਵੀ ਨਿਖਾਰਿਆ ਹੈ ਤੇ ਔਰਤਾਂ (ਧੀਆਂ) ਦੇ ਮਾਣ ਸਤਿਕਾਰ 'ਚ ਵਾਧਾ ਕੀਤਾ ਹੈ | ਇਸ ਮੌਕੇ ਮੁੱਖ ਮਹਿਮਾਨ ਹਰਦੇਸ਼ ਸ਼ਰਮਾ, ਪ੍ਰਧਾਨ ਗੁਰਿੰਦਰ ਸਿੰਘ ਮੱਟੂ, ਡਾਇਰੈਕਟਰ ਪਰਮਜੀਤ ਕੌਰ, ਪਿ੍ੰਸੀਪਲ ਸੁਹਿੰਦਰ ਸਿੰਘ ਤੋਂ ਇਲਾਵਾ ਬਲਜਿੰਦਰ ਸਿੰਘ ਮੱਟੂ, ਅਮਨਦੀਪ ਸਿੰਘ, ਆਗਿਆਪਾਲ ਸਿੰਘਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਮੌਜੂਦ ਸਨ |
ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਤਿਹਾਸਕ ਕਸਬਾ ਗੱਗੋਮਾਹਲ ਵਿਖੇ ਸਰਹੱਦੀ ਖੇਤਰ ਦੇ ਕਿਸਾਨਾਂ ਤੇ ਆਮ ਵਸਨੀਕਾਂ ਦੀਆ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ...
ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਹੇਠ, ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਇਕ ਇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਅਤੇ ਕਿਸੇ ਵੀ ਵਰਗ ਨੂੰ ਅਣਡਿੱਠਾ ਨਹੀਂ ਕੀਤਾ ਜਾਵੇਗਾ ਅਤੇ ...
ਰਾਮ ਤੀਰਥ, 22 ਮਈ (ਧਰਵਿੰਦਰ ਸਿੰਘ ਔਲਖ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਵਿਸ਼ੇਸ਼ ਇਕੱਤਰਤਾ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਰਾਮ ਤੀਰਥ ਰੋਡ, ਅੱਡਾ ਬਾਉਲੀ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨਾ ਅਤੇ ਵਰਕਿੰਗ ਕਮੇਟੀ ਮੈਂਬਰਾਂ ਨੇ ਜਥੇਬੰਦੀ ਦੇ ...
ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਨਸ਼ਾ ਹਟਾਓ-ਪੰਜਾਬ ਬਚਾਓ' ਤਹਿਤ, ਨਸ਼ਿਆਂ ਖ਼ਿਲਾਫ਼ ਇਕ ਸੈਮੀਨਾਰ ਅਤੇ ਰੈਲੀ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ...
ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਪਿਛਲੇ ਇਕ ਦਹਾਕੇ ਤੋਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੰਮ ਕਰ ਰਹੀ ਗ਼ੈਰ-ਮੁਨਾਫਾ ਸੰਸਥਾ ਸਿਪਟ ਵਲੋਂ ਕਸਬਾ ਸੁਧਾਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ...
ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ ਦੇ ਕਰਿਆਨਾ ਦੁਕਾਨਦਾਰਾਂ/ਕਰਿਆਨਾ ਵਪਾਰਕ ਸੰਗਠਨਾਂ ਤੇ ਅਧਾਰਿਤ ਕਰਿਆਨਾ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਾਂਝੇ ਮੰਚ ਤੋਂ ਹੱਲ ਕਰਨ ਲਈ ਗਠਿਤ ਜੁਝਾਰੂ ਸੰਗਠਨ ਕਰਿਆਨਾ ਵਪਾਰ ਯੂਨੀਅਨ ਦੇ ...
ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਨਿਯੁਕਤ ਕੀਤੀ ਗਈ 13 ਮੈਂਬਰੀ ਕਮੇਟੀ ਵਲੋਂ ਅੱਜ ਪ੍ਰਧਾਨ ਸੁਖਦੇਵ ...
ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)- ਅੰਮਿ੍ਤਸਰ ਤੋਂ ਫਤਿਹਗੜ ਚੂੜੀਆਂ ਵਾਇਆ ਸੰਗਤਪੁਰਾ ਸੜਕ ਜੋ ਕਿ ਮਹਾਨ ਇਨਕਲਾਬੀ ਕਾਮਰੇਡ ਸੋਹਨ ਸਿੰਘ ਜੋਸ਼ ਮਾਰਗ ਵਜੋਂ ਜਾਣੀ ਜਾਂਦੀ ਹੈ, ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...
ਜੇਠੂਵਾਲ, 22 ਮਈ (ਮਿੱਤਰਪਾਲ ਸਿੰਘ ਰੰਧਾਵਾ)- ਸਰਕਾਰੀ ਐਲੀਮੈਂਟਰੀ ਸਕੂਲ ਭੋਆ ਫਤਿਹਗੜ੍ਹ ਬਲਾਕ ਮਜੀਠਾ-2 'ਚ 2022 ਦੇ ਪਹਿਲੀ ਤੋਂ ਪੰਜਵੀਂ ਕਲਾਸਾਂ ਦੇ ਆਏ ਨਤੀਜ਼ਿਆਂ 'ਚ ਵੱਖ ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਮੈਨੇਜਰ ਹਰਜੀਤ ਭੋਆ ਗੁਰਦੁਆਰਾ ...
ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਰਮਦਾਸ ਸ੍ਰੀਮਤੀ ਸੰਤੋਸ਼ ਕੁਮਾਰੀ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲ ਮਹਿਲਾਂਵਾਲਾ ਵਿਖੇ ਡੇਂਗੂ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਤੇ ਪਿੰਡ ਦੇ ਪਤਵੰਤਿਆਂ ਨੂੰ ...
ਖਾਸਾ, 22 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਖਾਸਾ ਰੇਲਵੇ ਸਟੇਸ਼ਨ ਜੋ ਕਿ ਨੈਸ਼ਨਲ ਹਾਈਵੇ ਅਟਾਰੀ ਬਾਰਡਰ ਤੋਂ ਤਕਰੀਬਨ 1 ਕਿਲੋਮੀਟਰ ਦੂਰੀ 'ਤੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਹੈ | ਇਹ ਰੋਡ ਅੱਗੇ ਕਈ ਪਿੰਡਾਂ, ਧਾਰਮਿਕ ਸਥਾਨਾਂ ਅਤੇ ਤਰਨ ਤਾਰਨ ਜ਼ਿਲ੍ਹੇ ਨੂੰ ...
ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰਾਮਨੀ ਦਾ ਗੁਜਰਾਤ ਹਾਈ ਕੋਰਟ ਦੇ ਜੱਜ ਮਿਸਟਰ ਮਾਉਨਾ ਐਮ ਭੱਟ ਨੇ ਅਨੰਦ ਮਾਣਿਆ | ਉਹ ਪਰਿਵਾਰਕ ਮੈਂਬਰਾਂ ...
ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਦੇ ਸਮੇਂ ਵਿਚ ਸਾਡੇ ਬੱਚੇ ਅਤੇ ਨੌਜਵਾਨਾਂ ਨੂੰ ਜਿੱਥੇ ਦੁਨਿਆਵੀ ਸਿੱਖਿਆ ਦੀ ਲੋੜ ਹੈ ਉੱਥੇ ਧਾਰਮਿਕ ਸਿੱਖਿਆ ਦੀ ਵੀ ਬਹੁਤ ਜ਼ਰੂਰਤ ਹੈ | ਇਹ ਪ੍ਰਗਟਾਵਾ ਡਾ: ਪ੍ਰਤਾਪ ਸਿੰਘ ਭੰਗਾਲੀ ਸਰਕਲ ਅਜਨਾਲਾ ਅਤੇ ਭਾਈ ਗਿਆਨ ...
ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਵਲੋਂ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਸਰਹੱਦੀ ਪੁਲਿਸ ਚੌਕੀ ਕਾਹਨਗੜ੍ਹ ਦੇ ਇੰਚਾਰਜ ਆਗਿਆਪਾਲ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਹੈ ਕਿ ਟੀ ਪੁਆਇੰਟ ਅਟਾਰੀ ...
ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਹਲਕਾ ਰਜਾਸਾਂਸੀ ਤੋਂ ਆਪ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਬੀਤੇੇ ਦਿਨ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਅਤੇ ਉਸ ਦੇ ਪੁੱਤਰ ...
ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅਕਾਲੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ...
ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਅੰਮਿ੍ਤਸਰ ਫਤਿਹਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਅਤਿ ਖਸਤਾ ਹਾਲਤ ਕਾਰਨ ਹੋਏ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ 'ਤੇ ਸਵਾਰ ਤਿੰਨ ਭੈਣ ਭਰਾ ਜ਼ਖ਼ਮੀ ਹੋ ਗਏ | ਹਾਦਸੇ ਦਾ ਸ਼ਿਕਾਰ ਹੋਏ ਰਵਿੰਦਰ ਸਿੰਘ ਬਬਲੂ, ...
ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਵਲੋਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਔਰਤ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ...
ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਪੰਜਾਬੀ ਦੇ ਸਿਰਮੌਰ ਕਿੱਸਾਕਾਰ ਹਾਸ਼ਮ ਸ਼ਾਹ, ਅਨੇਕਾਂ ਹੀ ਆਜ਼ਾਦੀ ਘੁਲਾਟੀਆਂ ਤੇ ਮਾਝੇ ਦਾ ਸਭ ਤੋਂ ਵੱਡਾ ਤੇ ਇਤਿਹਾਸਕ ਪਿੰਡ ਜਗਦੇਵ ਕਲਾਂ ਆਜ਼ਾਦੀ ਦੇ 75 ਵਰ੍ਹੇ ਬੀਤਣ ਦੇ ਬਾਅਦ ਵੀ ਕਈ ਮੁੱਢਲੀਆਂ ਸਹੂਲਤਾਂ ਨੂੰ ਤਰਸ ...
ਰਾਮ ਤੀਰਥ, 22 ਮਈ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੀ ਮਜਬੂਤੀ ਲਈ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸੀਮਾ ਸੋਢੀ ਵਲੋਂ ਪਿੰਡ ਕੋਹਾਲੀ ਦੇ 'ਆਪ' ਆਗੂ ਤੀਰਥ ਸਿੰਘ ਕੋਹਾਲੀ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਇਸ ਸਮੇਂ ...
ਬਾਬਾ ਬਕਾਲਾ ਸਾਹਿਬ ਦੇ ਮੇਨ ਬਜ਼ਾਰ ਵਿਚ ਦੁਕਾਨਦਾਰਾਂ ਵਲੋਂ ਵਧਾਏ ਗਏ ਬੇਲੋੜੇ ਵਾਧਿਆਂ ਨੂੰ ਅੰਦਰ ਕਰਵਾਉਂਦੇ ਹੋਏ ਸਬ ਇੰਸਪੈਕਟਰ ਸ: ਚਰਨ ਸਿੰਘ ਪਹਿਲਵਾਨ ਚੌਕੀ ਇੰਚਾਰਜ ਤੇ ਹੋਰ ਪੁਲਿਸ ਕਰਮੀ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ ਬਾਬਾ ਬਕਾਲਾ ਸਾਹਿਬ, 22 ...
ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ...
ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਅਧੀਨ ਪੈਂਦੇ ਪਿੰਡਾਂ ਵਿਚ ਚੋਰਾਂ ਨੇ ਕਿਸਾਨਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੋਇਆ ਹੈ, ਆਏ ਦਿਨ ਹੀ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫਾਰਮਰ 'ਚੋਂ ਤੇਲ ਅਤੇ ਵਿਚਲਾ ਸਾਮਾਨ ਅਤੇ ਮੋਟਰਾਂ ...
ਚੋਗਾਵਾਂ, 22 ਮਈ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਆਗੂ ਬਲਦੇਵ ਸਿੰਘ ਮਿਆਦੀਆਂ, ਦਲਜੀਤ ਸਿੰਘ, ਸਰਕਲ 'ਆਪ' ਦੇ ਆਗੂ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਭੁੱਲਰ, ਕਸਬਾ ਚੋਗਾਵਾਂ ਤੋਂ 'ਆਪ' ਦੇ ਆਗੂ ਭਗਵਾਨ ਸਿੰਘ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX