ਸਨੌਰ, 22 ਮਈ (ਸੋਖਲ)-ਸਨੌਰ ਇਲਾਕੇ ਦੇ ਪਿੰਡ ਕਟਕਹੇੜੀ ਵਿਖੇ ਪੰਜਾਬ ਸਰਕਾਰ ਅਤੇ ਇੱਥੋਂ ਦੇ ਕਿਸਾਨਾਂ 'ਚ ਪੰਚਾਇਤੀ ਜ਼ਮੀਨ ਨੂੰ ਲੈ ਕੇ ਚਲ ਰਿਹਾ ਵਿਵਾਦ ਹੋਰ ਵੀ ਤਿੱਖਾ ਹੋਣ ਦੀ ਸੰਭਾਵਨਾ ਵੱਧ ਰਹੀ ਹੈ | ਅੱਜ ਪਿੰਡ ਵਿਚ ਜਦੋਂ ਪਤਾ ਲੱਗਾ ਕਿ ਪੰਜਾਬ ਸਰਕਾਰ ਦੀ 25 ਤਰੀਕ ...
ਸਮਾਣਾ, 22 ਮਈ (ਸਾਹਿਬ ਸਿੰਘ)-'ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ' ਦੀ ਅਹਿਮ ਬੈਠਕ ਸਥਾਨਕ ਸਤੀ ਮੰਦਿਰ ਦੇ ਪਾਰਕ 'ਚ ਸਮਾਣਾ ਇਕਾਈ ਦੇ ਪ੍ਰਧਾਨ ਹਰਵਿੰਦਰ ਸਿੰਘ ਬੇਲੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ 29 ਮਈ ਦੀ ਬਰਨਾਲਾ 'ਇਨਸਾਫ਼ ਰੈਲੀ' ਵਿਚ ਸਮਾਣਾ ਤੋਂ ਵਡੀ ਗਿਣਤੀ ...
ਰਾਜਪੁਰਾ, 22 ਮਈ (ਰਣਜੀਤ ਸਿੰਘ)-ਹਲਕੇ ਵਿਚ ਵਿਕਾਸ ਕਾਰਜ ਬਿਨਾਂ ਕਿਸੇ ਵੀ ਭੇਦਭਾਵ ਦੇ ਕਰਵਾਏ ਜਾਣਗੇ ਅਤੇ ਵੋਟਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਨੀਨਾ ਮਿੱਤਲ ਨੇ ਨੇੜਲੇ ਪਿੰਡ ਉੱਪਲਹੇੜੀ 'ਚ ਜੁੜੇ ...
ਬਨੂੜ, 22 ਮਈ (ਭੁਪਿੰਦਰ ਸਿੰਘ)-ਮਨਰੇਗਾ ਕਾਮਿਆਂ ਵਲੋਂ ਦਿਹਾੜੀ ਦੇ 8 ਘੰਟੇ ਦੀ ਬਜਾਏ 9 ਘੰਟੇ ਕੰਮ ਲੈਣ ਦੇ ਰੋਸ ਵਜੋਂ ਮੁਜ਼ਾਹਰਾ ਕੀਤਾ ਅਤੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਉਹ ਸਮਾਂ 8 ਘੰਟੇ ਤੇ ਘੱਟੋ-ਘੱਟ 600 ਰੁਪਏ ਦਿਹਾੜੀ ਦੀ ਮੰਗ ਕਰ ਰਹੇ ਸਨ ...
ਪਾਤੜਾਂ, 22 ਮਈ (ਜਗਦੀਸ਼ ਸਿੰਘ ਕੰਬੋਜ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਇਕਾਈ ਪਾਤੜਾਂ ਦੀ ਮੀਟਿੰਗ ਪਾਤੜਾਂ ਵਿਖੇ ਹੋਈ | ਬਲਾਕ ਪ੍ਰਧਾਨ ਰਾਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ 'ਚ ਅਧਿਆਪਕਾਂ ਵਲੋਂ 29 ਦੀ ਬਰਨਾਲਾ ਇਨਸਾਫ਼ ਰੈਲੀ 'ਚ ਭਰਵੀਂ ਸ਼ਮੂਲੀਅਤ ...
ਪਟਿਆਲਾ, 22 ਮਈ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ 15 ਅਗਸਤ 2022 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਖੇਤਰਾਂ 'ਚ ਉਪਲਬਧੀਆਂ ਹਾਸਲ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ...
ਪਾਤੜਾਂ, 22 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਜਾਰੀ ਰਖਦਿਆਂ ਇਕ ਵਿਅਕਤੀ ਤੋਂ ਭੁੱਕੀ ਚੂਰਾ ਪੋਸਤ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਸ਼ੱਕ ਦੇ ਅਧਾਰ 'ਤੇ ਰੋਕੇ ਜਾਣ 'ਤੇ ਹੋਈ ਇਸ ਬਰਾਮਦਗੀ 'ਚ ਕਾਬੂ ਕੀਤੇ ਗਏ ...
ਦੇਵੀਗੜ੍ਹ, 22 ਮਈ (ਰਾਜਿੰਦਰ ਸਿੰਘ ਮੌਜੀ)-ਅੱਜ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਗਰ ਸਾਹਿਬ ਇਸਰਹੇੜੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਜਾ ਕਬੱਡੀ ਕੱਪ ਦਾ ਉਦਘਾਟਨ ਕੀਤਾ ਗਿਆ | ਇਹ ਟੂਰਨਾਮੈਂਟ ਸਰਪੰਚ ਯੂਨੀਅਨ ਦੇ ...
ਪਟਿਆਲਾ, 22 ਮਈ (ਅ.ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਦੰਪਤੀ ਪ੍ਰਾਣ ਸੱਭਰਵਾਲ-ਸੁਨੀਤਾ ਸੱਭਰਵਾਲ ਵਲੋਂ ਭਾਸ਼ਾ ਵਿਭਾਗ ਦੇ ਸਹਿਯੋਗ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਮਿਲੇ ਭਰੋਸੇ ਸਦਕਾ ਉਲੀਕੀ ਗਈ 40ਵੀਂ ਸਾਲਾਨਾ ਮੁਫ਼ਤ ਥੀਏਟਰ ...
ਨਾਭਾ, 22 ਮਈ (ਅਮਨਦੀਪ ਸਿੰਘ ਲਵਲੀ)-ਪਹਿਲੀਆਂ ਪੈਨ ਇੰਡੀਆ ਮਾਸਟਰ ਗੇਮਜ਼ 2022 ਬੈਂਗਲੁਰੂ ਕਰਨਾਟਕਾ ਵਿਖੇ ਰਾਸ਼ਟਰੀ ਪੱਧਰ ਦੀਆਂ ਖੇਡਾਂ ਦੌਰਾਨ ਹਲਕਾ ਨਾਭਾ ਦੇ ਨੇੜਲੇ ਪਿੰਡ ਮੰਡੋਰ ਸਕੂਲ ਦੇ ਸਰੀਰਕ ਸਿੱਖਿਆ ਲੈਕਚਰਾਰ ਰੁਪਿੰਦਰ ਕੌਰ ਅਤੇ ਸਾਥਣ ਖਿਡਾਰਨਾਂ ਦਾ ...
ਪਟਿਆਲਾ, 22 ਮਈ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ 'ਚ ਪ੍ਰਬੰਧ ਅਧੀਨ ਬਤੌਰ ਸੇਵਾਦਾਰ ਮੁਲਾਜ਼ਮ ਮਹਿਲਾ ਬੀਬੀ ...
ਪਟਿਆਲਾ, 22 ਮਈ (ਧਰਮਿੰਦਰ ਸਿੰਘ ਸਿੱਧੂ)-ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਵਲੋਂ ਜੰਤਰ ਮੰਤਰ ਦਿੱਲੀ ਵਿਖੇ ਐਨ.ਪੀ.ਐੱਸ. ਮੁਲਾਜ਼ਮਾਂ ਦੀ ਪ੍ਰਮੁੱਖ ਮੰਗ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਲਾਏ ਇਕ ਦਿਨਾਂ ਰੋਸ ਧਰਨੇ 'ਚ ਭਰਵੀਂ ਸ਼ਮੂਲੀਅਤ ਕੀਤੀ ਗਈ | ਆਲ ...
ਘਨੌਰ, 22 ਮਈ (ਸੁਸ਼ੀਲ ਕੁਮਾਰ ਸਰਮਾ)-ਹਲਕਾ ਘਨੌਰ ਦੀ ਹੱਦ ਅਧੀਨ ਆਉਂਦੇ ਪਿੰਡ ਰਾਏਪੁਰ ਨਨਹੇੜੀ ਦੇ ਨੇੜੇ ਨਵੇਂ ਲੱਗ ਰਹੇ ਪੋਲਟਰੀ ਫਾਰਮ ਕਾਰਨ ਅੱਜ ਪੰਜ ਪਿੰਡਾਂ ਦੇ ਸਰਪੰਚਾਂ ਅਤੇ ਆਮ ਲੋਕਾਂ ਨੇ ਪੋਲਟਰੀ ਫਾਰਮ ਦੇ ਵਿਰੋਧ 'ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਖ਼ਾਸ ...
ਡਕਾਲਾ, 22 ਮਈ (ਪਰਗਟ ਸਿੰਘ ਬਲਬੇੜਾ)-ਹਲਕਾ ਸਮਾਣਾ ਦੇ ਕਈ ਪਿੰਡਾਂ ਨੂੰ ਹੜ੍ਹਾਂ ਦੇ ਪਾਣੀ ਦੀ ਮਾਰ ਤੋਂ ਬਚਾਉਣ ਲਈ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਦੇ ਯਤਨਾਂ ਸਦਕਾ ਚੋਅ ਦੀ ਖੁਦਾਈ ਤੇ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਜਿਸਦੇ ਚੱਲ ਰਹੇ ਕੰਮ ਦਾ ਅੱਜ ...
ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਸਰਹਿੰਦ ਪੁਲਿਸ ਨੂੰ 20 ਮਈ ਤੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਜੀ.ਟੀ ਰੋਡ ...
ਨਾਭਾ, 22 ਮਈ (ਕਰਮਜੀਤ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰ ਦੀ ਭਾਜਪਾ ਸਰਕਾਰ ਦੇ ਖਜਾਨਾ ਮੰਤਰੀ ਸ੍ਰੀਮਤੀ ਵੈਂਕਟਾ ਸੀਤਾਰਮਨ ਵਲੋਂ ਜੋ ਤੇਲ ਅਤੇ ਗੈਸ ਦੀਆਂ ਕੀਮਤਾਂ 'ਚ ਕਟੌਤੀ ਕਰਮ ਦਾ ਇਕ ਅਹਿਮ ਫ਼ੈਸਲਾ ਲਿਆ ਹੈ ...
ਭਾਦਸੋਂ, 22 ਮਈ (ਪ੍ਰਦੀਪ ਦੰਦਰਾਲਾ)-ਇਸ ਵਾਰ ਪਈ ਅਗੇਤੀ ਗਰਮਾਇਸ਼ ਕਾਰਨ ਕਣਕ ਦਾ ਦਾਣਾ ਮਾਝੂ ਪੈ ਗਿਆ | ਜਿਸ ਕਰਕੇ ਕਣਕ ਦੀ ਫ਼ਸਲ ਦਾ ਝਾੜ ਉਮੀਦ ਨਾਲੋਂ ਕਾਫੀ ਘੱਟ ਗਿਆ ਤੇ ਕਿਸਾਨਾਂ ਨੂੰ ਬਹੁਤ ਘਾਟਾ ਪੈ ਗਿਆ | ਜਿਸ ਨਾਲ ਖੇਤੀ 'ਤੇ ਹੋਣ ਵਾਲੇ ਖ਼ਰਚਿਆਂ ਦੀ ਭਰਪਾਈ ਵੀ ...
ਰਾਜਪੁਰਾ, 22 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਬ੍ਰਹਮਕੁਮਾਰੀ ਆਸ਼ਰਮ ਵਿਖੇ ਆਸ਼ਰਮ ਮੁਖੀ ਭੈਣ ਕੈਲਾਸ਼ ਦੀ ਦੇਖ-ਰੇਖ ਵਿਚ ਬ੍ਰਹਮਕੁਮਾਰੀ ਪੰਜਾਬ ਯੂਥ ਵਿੰਗ ਵਲੋਂ ਨੌਜਵਾਨ ਪੀੜ੍ਹੀ ਨੂੰ ਅਧਿਆਤਮਕ ਤੌਰ 'ਤੇ ਅੱਗੇ ਵਧਣ ਲਈ ਇਕ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ ...
ਪਟਿਆਲਾ, 22 ਮਈ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ 'ਚ ਪ੍ਰਬੰਧ ਅਧੀਨ ਬਤੌਰ ਸੇਵਾਦਾਰ ਮੁਲਾਜ਼ਮ ਮਹਿਲਾ ਬੀਬੀ ...
ਸ਼ੁਤਰਾਣਾ, 22 ਮਈ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਤੇ ਵੱਖ-ਵੱਖ ਵਿਭਾਗਾਂ ਸਮੇਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਦਰੱਖ਼ਤ ਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਪਰ ਦੂਜੇ ...
ਸਮਾਣਾ, 22 ਮਈ (ਗੁਰਦੀਪ ਸ਼ਰਮਾ)-ਸੱਚਾ ਮਹਾਂ ਕਾਲੇਸ਼ਵਰ ਮੰਦਰ 'ਚ ਪ੍ਰਧਾਨ ਕੌਂਸਲਰ ਪ੍ਰਦੀਪ ਸ਼ਰਮਾ ਦੀ ਅਗਵਾਈ 'ਚ 5 ਦਿਨਾ ਧਾਰਮਿਕ ਸਮਾਰੋਹ ਦੀ ਸ਼ੁਰੂਆਤ ਐਤਵਾਰ ਸਵੇਰੇ ਸ਼ੋਭਾ ਯਾਤਰਾ ਅਤੇ ਕਲਸ਼ ਯਾਤਰਾ ਨਾਲ ਹੋਈ | ਇਸ ਕਲਸ਼ ਯਾਤਰਾ 'ਚ 108 ਔਰਤਾਂ ਸ਼ਾਮਿਲ ਸਨ | ਸਮਾਗਮ ...
ਪਟਿਆਲਾ, 22 ਮਈ (ਅ.ਸ. ਆਹਲੂਵਾਲੀਆ)-ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅਦਾਲਤ ਵਲੋਂ ਸੁਣਾਈ ਸਜ਼ਾ ਕੱਟਣ ਲਈ ਕੇਂਦਰੀ ਜੇਲ੍ਹ ਪਟਿਆਲਾ 'ਚ ਚਲੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਨ 'ਚ ਫਿਲਹਾਲ ਕਾਂਗਰਸੀ ਆਗੂ ਉਨ੍ਹਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ ...
ਪਟਿਆਲਾ, 22 ਮਈ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਬੈਂਗਲੁਰੂ ਵਿਖੇ 40 ਤੋਂ 50 ਸਾਲ ਦੇ ਵਰਗ ਦੀਆਂ ਹੋਇਆ ਪੈਨ ਇੰਡੀਆ ਨੈਸ਼ਨਲ ਖੇਡਾਂ 'ਚ ਹੈਂਡਬਾਲ ਦੇ ਮੈਚ 'ਚ ਸੋਨ ਤਗਮਾ ਜਿੱਤਣ ਵਾਲੀ ਪਟਿਆਲਾ ਦੇ ਸਰਕਾਰੀ ਹਾਈ ਸਕੂਲ ਗਾਂਧੀ ਨਗਰ ਦੀ ਡੀ.ਪੀ. ਅਧਿਆਪਕਾ ਮੈਡਮ ...
ਨਾਭਾ, 22 ਮਈ (ਕਰਮਜੀਤ ਸਿੰਘ)-ਹਲਕਾ ਨਾਭਾ ਦੇ ਪਿੰਡ ਗੁਰੂ ਤੇਗ ਬਹਾਦਰ ਨਗਰ ਵਿਖੇ ਧੰਨਵਾਦੀ ਦੌਰਾ ਕਰਨ ਲਈ ਗੁਰਦੇਵ ਸਿੰਘ ਦੇਵ ਮਾਨ ਐਮ.ਐਲ.ਏ ਨਾਭਾ ਪਹੁੰਚੇ | ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਜਲਦ ਹੱਲ ਕਰਵਾਉਣ ਦਾ ਭਰੋਸਾ ...
ਨਾਭਾ, 22 ਮਈ (ਅਮਨਦੀਪ ਸਿੰਘ ਲਵਲੀ)-ਕੱਚੇ ਦੁੱਧ ਵਰਗੀ ਖ਼ਾਲਸ ਪੰਜਾਬੀ ਲੋਕ ਗਾਇਕੀ 'ਚ ਵਧ ਰਿਹਾ ਗੰਨ ਕਲਚਰ ਸਾਡੀ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪਾ ਰਿਹਾ ਹੈ | ਅਸ਼ਲੀਲਤਾ, ਨਸ਼ਿਆਂ ਤੇ ਹਥਿਆਰਾਂ ਨੂੰ ਬੜ੍ਹਾਵਾ ਦੇਣ ਵਾਲੀ ਗਾਇਕੀ ਸ਼ਾਨਾਂ ਮਤੇ ਪੰਜਾਬੀ ਵਿਰਸੇ ...
ਖਮਾਣੋਂ, 22 ਮਈ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਵਲੋਂ ਨਾਕਾਬੰਦੀ ਦੌਰਾਨ ਦਲਬੀਰ ਸਿੰਘ ਵਾਸੀ ਪਿੰਡ ਬਰਵਾਲੀ ਕਲਾਂ ਕੋਲੋਂ ...
ਖਮਾਣੋਂ, 22 ਮਈ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਮਹਿਲਾ ਦੀ ਸ਼ਿਕਾਇਤ 'ਤੇ ਖੇਤ 'ਚ ਧੱਕੇ ਨਾਲ ਟਾਂਡੀ ਅਤੇ ਬਾਜਰਾ ਵਾਹੁਣ ਦੌਰਾਨ ਰੋਕਣ ਤੇ ਉਸ ਦੀ ਕੁੱਟਮਾਰ ਕਰਨ ਦੇ ਕਥਿਤ ਦੋਸ਼ ਹੇਠ ਤਿੰਨ ਮਰਦਾਂ ਸਮੇਤ ਚਾਰ ਔਰਤਾਂ ਨੂੰ ਮੁਕੱਦਮੇ 'ਚ ਨਾਮਜ਼ਦ ...
ਫ਼ਤਹਿਗੜ੍ਹ ਸਾਹਿਬ, 22 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਦੀ ਅਗਵਾਈ ਹੇਠ ਜਸਬੀਰ ਸਿੰਘ ਇੰਚਾਰਜ ਸਿੱਖਿਆ ਸੁਧਾਰ ਟੀਮ ਨੇ ਆਪਣੀ ਟੀਮ ਨਾਲ ਸਰਕਾਰੀ ਹਾਈ ਸਕੂਲ ਹਰਬੰਸਪੁਰਾ, ਸਰਕਾਰੀ ਮਿਡਲ ਸਕੂਲ ਖੋਜੇ ਮਾਜਰਾ, ਸਰਕਾਰੀ ਹਾਈ ...
ਅਮਲੋਹ, 22 ਮਈ (ਕੇਵਲ ਸਿੰਘ)-ਬੀਬੀ ਭਾਨੀ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਮਲੋਹ ਦੀਆਂ ਬੀਬੀਆਂ ਨੇ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸੁਸਾਇਟੀ ਵਲੋਂ 3 ਜੂਨ ਨੂੰ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ...
ਜਖਵਾਲੀ, 22 ਮਈ (ਨਿਰਭੈ ਸਿੰਘ)-ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਜਿੰਦਰ ਸਿੰਘ ਗੁਰੀ ਨਲੀਨਾਂ ਦੇ ਪਿਤਾ, ਸਾਬਕਾ ਸਰਪੰਚ ਅਜੀਤ ਸਿੰਘ ਤੇ ਰਘਬੀਰ ਸਿੰਘ ਦੇ ਛੋਟੇ ਭਰਾ ਸਵ: ਬਲਵਿੰਦਰ ਸਿੰਘ ਖਰੋਡ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਨੌਲੱਖਾ ਸਾਹਿਬ ਵਿਖੇ ...
ਬਸੀ ਪਠਾਣਾਂ, 22 ਮਈ (ਰਵਿੰਦਰ ਮੌਦਗਿਲ)-ਵਿਸ਼ਵ ਸ਼ਬਦ ਸਿਰਜਨ ਸੰਸਥਾ ਵਲੋਂ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਭਾਰਤ ਰਤਨ ਜੇਤੂਆਂ ਦੇ ਜੀਵਨ 'ਤੇ ਆਧਾਰਿਤ ਸ਼ਾਨਦਾਰ ਪੁਸਤਕ 'ਭਾਰਤ ਰਤਨ' ਲੋਕ ਅਰਪਣ ਕੀਤੀ ਗਈ | ਇਹ ਮਾਣ ਵਾਲੀ ਗੱਲ ਹੈ ਕਿ ਸੰਸਥਾ ਦੇ ਰਾਸ਼ਟਰੀ ...
ਅਮਲੋਹ, 22 ਮਈ (ਕੇਵਲ ਸਿੰਘ)-ਕੈਮਿਸਟ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਰਾਮ ਸਰੂਪ ਜ਼ਿਲ੍ਹਾ ਸਕੱਤਰ ਫ਼ਤਹਿਗੜ੍ਹ ਕੈਮਿਸਟ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਐਸੋਸੀਏਸ਼ਨ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਵਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ...
ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਸ਼ਿਵ ਮੰਦਰ ਇਸਤਰੀ ਸਭਾ ਹਮਾਯੰੂਪੁਰ ਸਰਹਿੰਦ ਵਿਖੇ ਚੇਅਰਮੈਨ ਵਰਿੰਦਰ ਰਤਨ ਤੇ ਪ੍ਰਧਾਨ ਗੁਲਸ਼ਨ ਰਾਏ ਦੀ ਪ੍ਰਧਾਨਗੀ 'ਚ ਮੂਰਤੀ ਸਥਾਪਨਾ ਮੌਕੇ 40 ਦਿਨ ਰੋਜ਼ਾਨਾ ਲੜੀਵਾਰ ਸ੍ਰੀ ਸੁੰਦਰਕਾਂਡ ਦੇ ਪਾਵਨ ਪਾਠ ਕਰਵਾਏ ਗਏ | ...
ਅਮਲੋਹ, 22 ਮਈ (ਕੇਵਲ ਸਿੰਘ)-ਭਾਈ ਘਨੱਈਆ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਅਮਲੋਹ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਕੈਂਪ ਦਾ ਰਸਮੀ ਉਦਘਾਟਨ ਕਲੱਬ ਪ੍ਰਧਾਨ ਅਮਰਜੀਤ ਸਿੰਘ ਮੁਢੜੀਆ, ਜਨਰਲ ਸਕੱਤਰ ਜਸਵੰਤ ਸਿੰਘ ਅਲਾਦਾਦਪੁਰ ਵਲੋਂ ਕੀਤਾ ਗਿਆ ਤੇ ਇਲਾਕੇ ਦੇ ਲੋਕ ...
ਫ਼ਤਹਿਗੜ੍ਹ ਸਾਹਿਬ, 22 ਮਈ (ਪੱਤਰ ਪ੍ਰੇਰਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ 'ਚ ਪ੍ਰਬੰਧ ਅਧੀਨ ਬਤੌਰ ਸੇਵਾਦਾਰ ਮੁਲਾਜ਼ਮ ਮਹਿਲਾ ...
ਸੰਘੋਲ, 22 ਮਈ (ਗੁਰਨਾਮ ਸਿੰਘ ਚੀਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਸਰਕਾਰ ਦੁਆਰਾ ਲੋਕ ਪੱਖੀ ਫ਼ੈਸਲਾ ਲੈਂਦੇ ਹੋਏ ਪੈਟਰੋਲ 9.50 ਰੁਪਏ, ਡੀਜ਼ਲ 7 ਰੁਪਏ ਤੇ ਗੈਸ ਸਿਲੰਡਰ 200 ਰੁਪਏ ਸਸਤਾ ਕਰ ਕੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ...
ਸ੍ਰੀ ਚਮਕੌਰ ਸਾਹਿਬ, 22 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਰੋਲੂਮਾਜਰਾ ਦੇ ਕਿਸਾਨਾਂ ਵਲੋਂ ਕੀਤੀ ਇਕੱਤਰਤਾ ਵਿਚ ਪੰਜਾਬ ਸਰਕਾਰ ਵਲੋਂ ਸ਼ਾਮਲਾਤ ਜ਼ਮੀਨਾਂ ਦੇ ਛਡਵਾਏ ਜਾ ਰਹੇ ਨਾਜਾਇਜ਼ ਕਬਜ਼ਿਆਂ ਦੀ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਸਰਕਾਰ ਨੂੰ ਅਪੀਲ ਵੀ ...
ਬਸੀ ਪਠਾਣਾਂ, 22 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਟਰੱਕ ਚੋਰੀ ਦੇ ਮਾਮਲੇ 'ਚ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਘਟਨਾ ਦੀ ਸੂਚਨਾ ਟਰੱਕ ਯੂਨੀਅਨ ਬਸੀ ਪਠਾਣਾਂ ਦੇ ਮੈਨੇਜਰ ਮਲਕੀਤ ਸਿੰਘ ਵਾਸੀ ਫ਼ਤਹਿਪੁਰ ਜੱਟਾਂ ਵਲੋਂ ਪੁਲਿਸ ...
ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਭਾਰਤ ਦੀ ਸਰਵਉੱਚ ਅਦਾਲਤ ਵਲੋਂ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਦੇ 34 ਸਾਲ ਪੁਰਾਣੇ ਮਾਮਲੇ 'ਚ ਇਕ ਸਾਲ ਦੀ ਬਾਮੁਸ਼ੱਕਤ ...
ਮੰਡੀ ਗੋਬਿੰਦਗੜ੍ਹ, 22 ਮਈ (ਮੁਕੇਸ਼ ਘਈ)-ਪੰਜਾਬ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਚਨੋਲੋਜੀ ਦੇ ਜੂਨੀਅਰ ਵਿਦਿਆਰਥੀਆਂ ਵਲੋਂ ਆਪਣੇ ਸੀਨੀਅਰਜ ਲਈ ਇਕ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀ ਇਸ ਪਾਰਟੀ ਨੂੰ ਲੈ ਕੇ ਬਹੁਤ ਉਤਸ਼ਾਹਿਤ ਸਨ | ਸਮਾਗਮ ਦੀ ਸ਼ੁਰੂਆਤ ਇੰਸਟੀਚਿਊਟ ਦੇ ਡਾਇਰੈਕਟਰ ਡਾ. ਮਨੀਸ਼ਾ ਗੁਪਤਾ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਦੀਪ ਜਲਾ ਕੇ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਦੇ ਨਾਲ ਕੀਤੀ ਗਈ | ਇਸ ਤੋਂ ਬਾਅਦ ਸੰਗੀਤ ਤੇ ਨਾਚ ਦੀ ਧੂਮ ਰਹੀ | ਸੀਨੀਅਰਜ਼ ਦੇ ਮਾਡਲਿੰਗ ਤੇ ਡਾਸ ਮੁਕਾਬਲੇ ਕਰਵਾਏ ਗਏ ਜਿਸ 'ਚ ਸਾਰੇ ਸੀਨੀਅਰਜ਼ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ 'ਚ ਮਿਸਟਰ ਪਵਨਦੀਪ ਸਿੰਘ ਬੀ.ਟੀ.ਟੀ.ਐਮ, ਮਿਸ ਫੇਰਵੈਲ ਅੰਜਲੀ ਐਮ.ਬੀ.ਏ, ਮਿਸਟਰ ਮਨਪ੍ਰੀਤ ਸਿੰਘ, ਮਿਸਟਰ ਡ੍ਰੈਸਿੰਗ ਅਤੇ ਮਿਸ ਪ੍ਰੀਤਿਕਾ ਨੂੰ ਚੁਣਿਆ ਗਿਆ | ਸੀਨੀਅਰ ਵਿਦਿਆਰਥੀ ਆਪਣੇ ਜੂਨੀਅਰ ਵਲੋਂ ਦਿੱਤੀ ਵਿਦਾਇਗੀ ਪਾਰਟੀ ਤੋਂ ਬਹੁਤ ਖ਼ੁਸ਼ ਸਨ | ਡਾ. ਮਨੀਸ਼ਾ ਗੁਪਤਾ ਨੇ ਸਭ ਨੂੰ ਵਧਾਈ ਦਿੱਤੀ |
ਅਮਲੋਹ, 22 ਮਈ (ਕੇਵਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਘਟਾਏ ਰੇਟਾਂ ਦਾ ਕਿਸਾਨ ਆਗੂਆਂ ਗੁਰਦੀਪ ਸਿੰਘ ਜੰਜੂਆ, ਹਰਜੀਤ ਸਿੰਘ ਜੀਤਾ, ਸੁਖਵਿੰਦਰ ਸਿੰਘ ਸੌਂਟੀ ਵਲੋਂ ਸਵਾਗਤ ਕੀਤਾ ਗਿਆ | ਉਨ੍ਹਾਂ ...
ਅਮਲੋਹ, 22 ਮਈ (ਕੇਵਲ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਨੂੰ ਸਮਰਪਿਤ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਅੰਦਰ ਸੇਵਾਵਾਂ ਨੂੰ ਦੇਖਦੇ ਹੋਏ ਸਮੇਂ-ਸਮੇਂ ਪ੍ਰਮੁੱਖ ਅਹੁਦੇ ਦੇ ਕੇ ਸੇਵਾ ਕਰਨ ਦਾ ਮਾਣ ਦਿੱਤਾ ਜਾਂਦਾ ਹੈ | ਇਸ ਕੜੀ ਤਹਿਤ ਬਸਪਾ ਵਲੋਂ ਕੁਲਵੰਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX