ਡੱਬਵਾਲੀ, 22 ਮਈ (ਇਕਬਾਲ ਸਿੰਘ ਸ਼ਾਂਤ)-ਜੋਧਪੁਰ-ਜੰਮੂ ਤਵੀ ਐਕਸਪੈੱ੍ਰਸ ਦਾ ਡੱਬਵਾਲੀ ਰੇਲਵੇ ਸਟੇਸ਼ਨ 'ਤੇ ਅੱਜ ਠਹਿਰਾਅ ਸ਼ੁਰੂ ਹੋ ਗਿਆ | ਰੇਲਗੱਡੀ ਦੇ ਡੱਬਵਾਲੀ ਠਹਿਰਾਵ ਸਮੇਂ ਸਿਰਸਾ ਲੋਕ ਸਭਾ ਦੇ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਉਸਨੂੰ ਹਰੀ ਝੰਡੀ ਵਿਖਾ ਕਰ ...
ਫ਼ਰੀਦਕੋਟ, 22 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੀ ਚਰਨਛੋਹ ਧਰਤੀ ਫ਼ਰੀਦਕੋਟ ਦੀ ਇਕ ਧੀ ਨੇ ਫਿਰ ਤੋਂ ਪੂਰੀ ਦੁਨੀਆਂ 'ਚ ਨਾਂਅ ਰੌਸ਼ਨ ਕਰ ਦਿੱਤਾ ਹੈ | ਫ਼ਰੀਦਕੋਟ ਦੀ ਜੰਮਪਲ ਸਿਫਤ ਕੌਰ ਸਮਰਾ ਨੇ ਮੈਡੀਕਲ ਦੀ ਪੜ੍ਹਾਈ ਦੇ ਨਾਲ-ਨਾਲ ਜਾਰੀ ਰੱਖੀ ਖੇਡ ਸਦਕਾ ...
ਜੈਤੋ, 22 ਮਈ (ਭੋਲਾ ਸ਼ਰਮਾ)-ਕੁਦਰਤੀ ਖੇਤੀ ਅਤੇ ਵਾਤਾਵਰਨ ਦੇ ਵਿਸ਼ੇ 'ਤੇ ਕੰਮ ਕਰਨ ਵਾਲੀ ਸੰਸਥਾ ਖੇਤੀ ਵਿਰਾਸਤ ਮਿਸ਼ਨ ਜੈਤੋ ਪਿਛਲੇ ਕੁਝ ਸਮੇਂ ਤੋਂ ਮੂਲ ਅਨਾਜਾਂ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰ ਰਹੀ ਹੈ | ਇਸ ਮੁਹਿੰਮ ਤਹਿਤ ਖੇਤੀ ਵਿਰਾਸਤ ਮਿਸ਼ਨ ਵਲੋਂ ਅੱਜ ...
ਮੰਡੀ ਲੱਖੇਵਾਲੀ, 22 ਮਈ (ਮਿਲਖ ਰਾਜ)-ਹਲਕਾ ਮਲੋਟ ਤੋਂ ਵਿਧਾਇਕਾ ਅਤੇ ਸਮਾਜਿਕ ਸੁਰੱਖਿਆ, ਨਿਆਂ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਹਲਕੇ ਦੇ ਪਿੰਡ ਚੱਕ ਮਦਰੱਸਾ ਵਿਖੇ ਪੁੱਜ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਜ਼ਿਆਦਾਤਰ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਹਰਮਹਿੰਦਰ ਪਾਲ)-ਪਿੰਡ ਚੱਕ ਬਧਾਈ ਵਿਖੇ ਇਕ ਵਿਆਹੁਤਾ ਨੇ ਆਪਣੇ ਪਤੀ ਵਲੋਂ ਕੀਤੀ ਜਾਣ ਵਾਲੀ ਕੁੱਟਮਾਰ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਲਈ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਸੰਤ ਬਾਬਾ ਭਾਗ ਸਿੰਘ ਸਪੋਰਟਸ ਕਲੱਬ ਚੱਕ ਗਿਲਜੇਵਾਲਾ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਚੱਕ ਗਿਲਜੇਵਾਲਾ ਵਿਖੇ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ 71 ਕਿੱਲੋ ਅਤੇ ...
ਗਿੱਦੜਬਾਹਾ, 22 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਅਮਨਦੀਪ ਕੌਰ ਪੀ.ਸੀ.ਐੱਸ., ਐੱਸ.ਡੀ.ਜੇ.ਐੱਮ. ਕੋਰਟ ਕੰਪਲੈਕਸ ਗਿੱਦੜਬਾਹਾ ਦੇ ਪੱਤਰ 'ਤੇ ਐੱਸ.ਡੀ.ਜੇ.ਐੱਮ. ਕੋਰਟ ਕੰਪਲੈਕਸ ਗਿੱਦੜਬਾਹਾ ਵਿਖੇ ਤਾਇਨਾਤ ਨਾਇਬ ਕੋਰਟ ਜਗਜੀਤ ਸਿੰਘ ਅਤੇ ਜਸਪਾਲ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਧਰਨਾ ਲਾ ਆਵਾਜਾਈ 'ਚ ਵਿਘਨ ਪਾਉਣ ਦੇ ਦੋਸ਼ 'ਚ 15 ਨਾਮਜ਼ਦ ਅਤੇ ਹੋਰ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜੱਜ ...
ਗਿੱਦੜਬਾਹਾ, 22 ਮਈ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਹਲਕੇ ਦੇ ਪਿੰਡ ਬੁੱਟਰ ਬਖੂਹਾ ਦੀ ਸਰਪੰਚ ਅਮਰਜੀਤ ਕੌਰ ਦੇ ਪਤੀ ਹਰਬੰਸ ਸਿੰਘ ਦੀ ਪਿੰਡ ਦੇ ਹੀ ਕੁਲਵਿੰਦਰ ਸਿੰਘ ਨਾਮੀ ਵਿਅਕਤੀ ਵਲੋਂ ਕੁੱਟਮਾਰ ਕਰਨ ਅਤੇ ਉਸ ਨੂੰ ਜਾਤੀਸੂਚਕ ਗਾਲ੍ਹਾਂ ਕੱਢਣ ਦਾ ਮਾਮਲਾ ...
ਬਰਗਾੜੀ, 22 ਮਈ (ਲਖਵਿੰਦਰ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰ ਐਸੋ. ਬਲਾਕ ਬਰਗਾੜੀ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਸਤਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਜ਼ਿਲ੍ਹਾ ਅਹੁਦੇਦਾਰ ਡਾ. ਬਲਵਿੰਦਰ ਸਿੰਘ ਸਿਵੀਆ, ਡਾ. ਜਗਦੇਵ ਸਿੰਘ ਚਹਿਲ, ਡਾ. ਮਨਜੀਤ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲੇ੍ਹ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪੋ੍ਰਗਰਾਮ ਅਫ਼ਸਰਾਂ ਦੀ ਮੀਟਿੰਗ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਡਾ. ਸਿੰਗਲਾ ਨੇ ਜ਼ਿਲੇ੍ਹ ਅਧੀਨ ਚੱਲ ...
ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਛੁਡਵਾਈਆਂ ਜਾ ਰਹੀਆਂ ਪੰਚਾਇਤੀ ਜ਼ਮੀਨਾਂ ਬੇਜ਼ਮੀਨੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਠੇਕੇ ਅਤੇ ਪਟੇ 'ਤੇ ਦਿੱਤੀਆਂ ਜਾਣ, ਜਿਨ੍ਹਾਂ ਸਰਕਾਰੀ ਜ਼ਮੀਨਾਂ 'ਤੇ ਕਿਸੇ ਦੀ ਰਿਹਾਇਸ਼ ਹੈ, ਉਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਕੌਮੀ ਸਿਹਤ ਮਿਸ਼ਨ ਤਹਿਤ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ | ਇਸ ਮੌਕੇ ਸਿਹਤ, ਸਿੱਖਿਆ, ਪੰਚਾਇਤ, ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਨਾਲਸਾ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ-ਸਹਿਤ-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਅਰੁਣਵੀਰ ਵਸ਼ਿਸ਼ਟਾ ਜ਼ਿਲ੍ਹਾ ਅਤੇ ਸੈਸ਼ਨਜ਼ ...
ਬਰਗਾੜੀ, 22 ਮਈ (ਲਖਵਿੰਦਰ ਸ਼ਰਮਾ)-ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਆਗੂ ਕਾਮਰੇਡ ਸੋਹਨ ਸਿੰਘ, ਮੀਤ ਪ੍ਰਧਾਨ ਨਿਰਮਲ ਸਿੰਘ, ਤਰਸੇਮ ਸਿੰਘ ਗੁਰੂਸਰ, ਜ਼ਿਲ੍ਹਾ ਪ੍ਰਧਾਨ ਸਰਮੁਖ ਸਿੰਘ, ਸਿਕੰਦਰ ਸਿੰਘ ਦਬੜ੍ਹੀਖਾਨਾ, ਗੋਰਾ ਸਿੰਘ ਮੱਤਾ ਆਦਿ ਆਗੂਆਂ ਨੇ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਹਰਮਹਿੰਦਰ ਪਾਲ)-ਕੁਝ ਲੋਕਾਂ ਵਲੋਂ ਇਕ ਘਰ ਵਿਚ ਜਬਰਦਸਤੀ ਦਾਖਲ ਹੋ ਕੇ ਮਾਂ ਪੁੱਤ ਦੀ ਕੁੱਟਮਾਰ ਕੀਤੀ ਗਈ, ਜਿਸ 'ਤੇ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ 3 ਨਾਮਜ਼ਦ ਅਤੇ ਕੁਝ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਖਦੇਵ ਸਿੰਘ ਲੱਖੇਵਾਲੀ ਜ਼ੋਨ ਇੰਚਾਰਜ ਫ਼ਿਰੋਜ਼ਪੁਰ ਵਿਸ਼ੇਸ਼ ਤੌਰ ...
ਮੰਡੀ ਬਰੀਵਾਲਾ, 22 ਮਈ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੇ ਕਿੰਡਰ-ਗਾਰਟਨ ਜਮਾਤ ਕੇ. ਜੀ. ਅਤੇ ਪਰੈਪ ਦੇ ਵਿਦਿਆਰਥੀਆਂ ਵਲੋਂ ਦੋ ਦਿਨਾ ਪੁਲਿਸ ਥਾਣਾ ਬਰੀਵਾਲਾ ਅਤੇ ਕਮਿਊਨਿਟੀ ਹੈਲਥ ਸੈਂਟਰ ਬਰੀਵਾਲਾ ਵਿਖੇ ਟੂਰ ਲਗਾਇਆ ਗਿਆ | ਪੁਲਿਸ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਖੁੰਡੇ ਹਲਾਲ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਪਿਛਲੇ ਦਿਨੀਂ ਪਿੰਡ ਭੰਗਚੜੀ ਵਿਖੇ ਮਜ਼ਦੂਰ ...
ਗਿੱਦੜਬਾਹਾ, 22 ਮਈ (ਪਰਮਜੀਤ ਸਿੰਘ ਥੇੜ੍ਹੀ)-ਮਹਿਲਾ ਸਰਪੰਚ ਦੇ ਪਤੀ ਨਾਲ ਕੀਤੀ ਗਈ ਕੁੱਟਮਾਰ ਲਈ ਕੀਤੀ ਗਈ ਸ਼ਿਕਾਇਤ 'ਤੇ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਇਨਸਾਫ਼ ਪ੍ਰਾਪਤ ਕਰਨ ਲਈ ਲੋਕਤੰਤਰ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਹੋਰ ਧੱਕਾ ...
ਲੰਬੀ, 22 ਮਈ (ਸ਼ਿਵਰਾਜ ਸਿੰਘ ਬਰਾੜ)-ਮੌਨਸੂਨ ਦੀਆਂ ਬਾਰਿਸ਼ਾਂ ਦਾ ਸਮਾਂ ਨੇੜੇ ਹੈ | ਸੇਮ ਨਾਲਿਆਂ ਦੀ ਸਮੇਂ ਸਿਰ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੰੂ ਫ਼ਸਲਾਂ ਦੇ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਜਾਣਕਾਰੀ ਅਨੁਸਾਰ 1997 'ਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ...
ਬਾਜਾਖਾਨਾ, 22 ਮਈ (ਜੀਵਨ ਗਰਗ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਵ. ਹਰਜੀਤ ਸਿੰਘ ਬਰਾੜ ਬਾਜਾਖਾਨਾ ਅਤੇ ਗੁਰਮੀਤ ਸਿੰਘ ਬਰਾੜ ਦੇ ਪਿਤਾ ਬਖ਼ਸ਼ੀਸ਼ ਸਿੰਘ ਬਰਾੜ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮੌਤ 'ਤੇ ਸੇਵਾ-ਮੁਕਤ ਇੰਸ. ਗੁਰਦੀਪ ਸਿੰਘ, ਸਾਬਕਾ ...
ਮਲੋਟ, 22 ਮਈ (ਪਾਟਿਲ)-ਜਰਨਲ ਕੈਟਾਗਰੀ ਵੈੱਲਫੇਅਰ ਐਸੋਸੀਏਸ਼ਨ ਮਲੋਟ ਦੇ ਬੁਲਾਰੇ ਰਮਨ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 15,491,92 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ 92.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਪਰ ਇਹ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਪਤੰਜਲੀ ਯੋਗ ਸਮਿਤੀ ਹਰਿਦੁਆਰ ਬਾਬਾ ਰਾਮ ਦੇਵ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਚਾਰ ਰਾਜਾਂ ਦੇ ਇੰਚਾਰਜ ਲਕਸ਼ਮੀ ਦੱਤ, ਪੰਜਾਬ ਇੰਚਾਰਜ ...
ਬਰਗਾੜੀ, 22 ਮਈ (ਲਖਵਿੰਦਰ ਸ਼ਰਮਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਦੀ 8ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਹਰਜਿੰਦਰ ਸਿੰਘ ਦੱਸਿਆ ਕਿ ਇਸ ਸਕੂਲ ਦੇ 8ਵੀਂ ਜਮਾਤ ਦੇ ਵਿਦਿਆਰਥੀ ਅਰਮਾਨ ਸ਼ਰਮਾ 92.7 ਫੀਸਦੀ ਅੰਕ ਹਾਸਿਲ ਕਰ ਕੇ ਪਹਿਲਾ, ਨਵਦੀਪ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਕਪਿਲ ਸ਼ਰਮਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿਚ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਪਤੰਜਲੀ ਯੋਗ ਸਮਿਤੀ ਹਰਿਦੁਆਰ ਬਾਬਾ ਰਾਮ ਦੇਵ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਚਾਰ ਰਾਜਾਂ ਦੇ ਇੰਚਾਰਜ ਲਕਸ਼ਮੀ ਦੱਤ, ਪੰਜਾਬ ਇੰਚਾਰਜ ...
ਗਿੱਦੜਬਾਹਾ, 22 ਮਈ (ਪਰਮਜੀਤ ਸਿੰਘ ਥੇੜ੍ਹੀ)-ਸਿੱਧ ਬਾਬਾ ਗੰਗਾ ਰਾਮ ਦੀ 23 ਮਈ ਨੂੰ ਮਨਾਈ ਜਾਣ ਵਾਲੀ 91ਵੀਂ ਬਰਸੀ ਦੇ ਸੰਬੰਧ ਵਿਚ ਅੱਜ ਡੇਰਾ ਬਾਬਾ ਗੰਗਾ ਰਾਮ ਜੀ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਨੌਜਵਾਨਾਂ ਵਲੋਂ ਠੰਢੇ ਮਿੱਠੇ ਪਾਣੀ ਦੀ ਛਬੀਲ ਲਾਈ ਗਈ | ਇਸ ਸੰਬੰਧੀ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਡੇਰਾ ਭਾਈ ਮਸਤਾਨ ਸਿੰਘ 150 ਲੋੜਵੰਦ ਪਰਿਵਾਰਾਂ ਨੂੰ 75,000 ਦੀ ਰਾਸ਼ੀ ਦੇ ਚੈੱਕ ਦਿੱਤੇ ਗਏ, ਜਿਸ ਨੂੰ ਵੰਡਣ ਦੀ ...
ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦਾ ਪਿੰਡ ਨੰਗਲ ਅਜੇ ਵੀ ਪੱਕੀਆਂ ਸੰਪਰਕ ਸੜਕਾਂ ਤੋਂ ਵਾਂਝਾ ਹੋਣ ਕਾਰਨ ਇਸ ਪਿੰਡ ਤੋਂ ਇਲਾਵਾ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਵੀ ਆਵਾਜਾਈ 'ਚ ਭਾਰੀ ਦਿੱਕਤ ਪੇਸ਼ ਆ ਰਹੀ ਹੈ | ਹਾਲਾਂਕਿ ਰਾਜਸੀ ਪੱਖੋਂ ਇਹ ਹਲਕੇ ਦਾ ਕਾਫ਼ੀ ਚਰਚਿਤ ਪਿੰਡ ਹੈ | ਪਿੰਡ ਨੰਗਲ ਤੋਂ ਕੋਟਸੁਖੀਆ ਨੂੰ ਜਾਣ ਵਾਲਾ ਰਸਤਾ ਕਰੀਬ 15ਕੁ ਸਾਲ ਪਹਿਲਾਂ ਪੱਕਾ ਹੋ ਕੇ ਸੜਕ ਬਣਨ ਨਾਲ ਲੋਕਾਂ ਨੂੰ ਆਵਾਜਾਈ 'ਚ ਕਾਫ਼ੀ ਸਹੂਲਤ ਮਿਲੀ ਹੈ | ਪਿੰਡ ਤੋਂ ਫ਼ਰੀਦਕੋਟ ਜਾਣ ਲਈ ਵੀ ਪੱਕੀ ਸੜਕ ਕਾਫ਼ੀ ਪਹਿਲਾਂ ਬਣ ਗਈ ਸੀ | ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਭਾਈ ਰਾਹੁਲ ਸਿੰਘ ਸਿੱਧੂ ਹਲਕਾ ਇੰਚਾਰਜ ਅਤੇ ਪਿੰਡ ਦੇ ਹੀ ਯੂਥ ਆਗੂ ਸਵਰਗੀ ਬਲਕਰਨ ਸਿੰਘ ਨੰਗਲ ਦੇ ਵਿਸ਼ੇਸ਼ ਯਤਨਾਂ ਸਦਕਾ ਨੰਗਲ ਤੋਂ ਨੱਥੇ ਵਾਲਾ ਪੁਰਾਣਾ ਤੱਕ ਸੰਪਰਕ ਸੜਕ ਦਾ ਨਿਰਮਾਣ ਹੋਣ ਕਾਰਨ ਲੋਕਾਂ ਨੂੰ ਕੋਟਕਪੂਰਾ ਆਉਣ-ਜਾਣ ਕਾਰਨ 'ਚ ਕਾਫ਼ੀ ਸਹੂਲਤ ਮਿਲੀ ਹੈ | ਨੰਗਲ ਤੋਂ ਸਿਰਸੜੀ ਜਾਣ ਲਈ ਕਰੀਬ 4 ਕਿਲੋਮੀਟਰ ਦਾ ਰਸਤਾ ਮੁਰੱਬੀਬੰਦੀ (ਸਾਲ 1956) ਸਮੇਂ ਬਣਿਆ ਸੀ ਪਰ ਅਜੇ ਤੱਕ ਕੱਚਾ ਹੈ | ਇਹ ਰਸਤਾ ਪੱਕਾ ਹੋਣ ਨਾਲ ਸਿਰਸੜੀ, ਔਲਖ, ਘਣੀਆਂ ਵਾਲਾ, ਪੰਜਗਰਾਈਾ ਸਮੇਤ ਹੋਰ ਬਹੁਤ ਸਾਰੇ ਪਿੰਡ ਸਿੱਧੇ ਤੌਰ 'ਤੇ ਫ਼ਰੀਦਕੋਟ ਨਾਲ ਜੁੜ ਜਾਣਗੇ | ਇਵੇਂ ਹੀ ਭਾਣਾ, ਚਮੇਲੀ, ਨੰਗਲ ਆਦਿ ਪਿੰਡ ਵਾਇਆ ਸਿਰਸੜੀ, ਕੋਟਕਪੂਰਾ-ਮੋਗਾ ਮੁੱਖ ਮਾਰਗ ਨਾਲ ਜੁੜ ਜਾਣਗੇ | ਇਸ ਨਾਲ ਆਵਾਜਾਈ ਸੁਖਾਲੀ ਹੋ ਜਾਵੇਗੀ | ਹਾਲਾਂ ਕਿ ਹੁਣ ਲੋਕਾਂ ਨੂੰ ਵੱਧ ਫ਼ਾਸਲਾ ਤੈਅ ਕਰ ਕੇ ਆਉਣ-ਜਾਣ ਕਰਨਾ ਪੈਂਦਾ ਹੈ | ਇਵੇਂ ਪਿੰਡ 'ਚੋਂ ਗੁਰਦੁਆਰਾ ਸ੍ਰੀ ਜੋੜਾ ਸਾਹਿਬ ਕੋਲੋਂ ਨੱਥੇ ਵਾਲਾ ਨਵਾਂ ਨੂੰ ਸਿੱਧਾ ਜਾਣ ਵਾਲਾ ਰਸਤਾ ਕੱਚਾ ਹੈ | ਪਿੰਡ ਵਾਸੀਆਂ ਨੂੰ ਵਾਇਆ ਚਮੇਲੀ ਹੋ ਕੇ ਕੋਟਕਪੂਰਾ ਆਉਣ-ਜਾਣ ਕਰਨਾ ਪੈਂਦਾ ਹੈ | ਸੰਪਰਕ ਕਰਨ 'ਤੇ ਪਿੰਡ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਮੱਖਣ ਸਿੰਘ ਨੰਗਲ ਨੇ ਆਖਿਆ ਕਿ ਸਵਰਗੀ ਖੇਤੀ ਮੰਤਰੀ ਸ. ਗੁਰਦੇਵ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਇਸ ਇਲਾਕੇ 'ਚ ਕਈ ਨਵੀਆਂ ਸੰਪਰਕ ਸੜਕਾਂ ਬਣੀਆਂ ਹਨ ਪਰ ਨੰਗਲ ਤੋਂ ਸਿਰਸੜੀ ਜਾਣ ਵਾਲਾ ਰਸਤਾ ਘੱਟ ਚੌੜਾ ਹੋਣ ਕਾਰਨ ਵਿਭਾਗੀ ਸ਼ਰਤਾਂ ਪੂਰੀਆਂ ਨਾ ਕਰਦਾ ਹੋਣ ਕਾਰਨ ਇਹ ਸੜਕ ਬਣਨੋਂ ਰਹਿ ਗਈ | ਉਨ੍ਹਾਂ ਕਿਹਾ ਕਿ ਇਸ ਕੱਚੇ ਰਸਤੇ ਉੱਪਰ ਪੱਕੀ ਸੜਕ ਬਣਨ ਨਾਲ ਲੋਕਾਂ ਨੂੰ ਆਉਣ-ਜਾਣ 'ਚ ਭਾਰੀ ਰਾਹਤ ਮਹਿਸੂਸ ਹੋਵੇਗੀ | ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਜਨਤਕ ਹਿਤ 'ਚ ਕੱਚੇ ਰਸਤੇ ਪੱਕੇ ਕਰ ਕੇ ਸੜਕਾਂ ਬਣਾਈਆਂ ਜਾਣ |
ਕੋਟਕਪੂਰਾ, 22 ਮਈ (ਮੇਘਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜਿਆਂ 'ਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਕੂਲ ਦਾ ...
ਕੋਟਕਪੂਰਾ, 22 ਮਈ (ਮੇਘਰਾਜ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਤਲਵੰਡੀ ਸਾਬੋ ਦੇ ਪਿ੍ੰਸੀਪਲ ਵੀਰਪਾਲ ਕੌਰ (70) ਦੀ ਬੀਤੀ 20 ਮਈ ਨੂੰ ਸਵੇਰੇ ਉਨ੍ਹਾਂ ਦੇ ਵਾਹਨ 'ਚ ਇਕ ਆਵਾਰਾ ਪਸ਼ੂ ਦੇ ਟਕਰਾਉਣ ਕਾਰਨ ਮੌਕੇ 'ਤੇ ਮੌਤ ਹੋ ਗਈ ਸੀ | ਉਹ ਆਪਣੇ ਪਤੀ ਐਡਵੋਕੇਟ ...
ਕੋਟਕਪੂਰਾ, 22 ਮਈ (ਮੋਹਰ ਸਿੰਘ ਗਿੱਲ)-ਆਜ਼ਾਦੀ ਸੰਗਰਾਮ ਦੇ ਮਹਾਨ ਨਾਇਕ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਰੋਲ ਮਾਡਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦਾ 127ਵਾਂ ਜਨਮ ਦਿਵਸ 24 ਮਈ ਨੂੰ ਸਵੇਰੇ ਠੀਕ 8 ਵਜੇ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਕੰਮ ਕਰਨ ਵਾਲੀ ਸੰਸਥਾ ...
ਬਾਜਾਖਾਨਾ, 22 ਮਈ (ਜੀਵਨ ਗਰਗ)-ਐੱਸ. ਐੱਸ. ਪੀ. ਫ਼ਰੀਦਕੋਟ ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ, ਐੱਸ. ਐੱਚ. ਓ. ਥਾਣਾ ਬਾਜਾਖਾਨਾ ਗੁਰਮੀਤ ਸਿੰਘ ਦੀ ਰਹਿਨੁਮਈ ਹੇਠ ਆਵਾਜਾਈ ਸਿੱਖਿਆ ਵਿੰਗ ਦੇ ਇੰਚਾਰਜ ਏ. ਐੱਸ. ਆਈ. ਮਨਦੀਪ ਸਿੰਘ ਅਤੇ ਏ. ਐੱਸ. ਆਈ. ਬਲਕਾਰ ਸਿੰਘ ਨੇ ...
ਫ਼ਰੀਦਕੋਟ, 22 ਮਈ (ਸਤੀਸ਼ ਬਾਗ਼ੀ)-ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਦੇ ਮਨੋਰਥ ...
ਕੋਟ ਈਸੇ ਖਾਂ, 22 ਮਈ (ਨਿਰਮਲ ਸਿੰਘ ਕਾਲੜਾ)-ਮਨਜੋਤ ਸਿੰਘ ਸੋਢੀ ਦੀ ਬਦਲੀ ਹੋ ਜਾਣ ਉਪਰੰਤ ਦੇਵ ਇੰਦਰ ਸਿੰਘ ਨੇ ਕੋਟ ਈਸੇ ਖਾਂ 'ਚ ਬਤੌਰ ਬੀ. ਡੀ. ਪੀ. ਓ. ਦਾ ਚਾਰਜ ਸੰਭਾਲਿਆ ਲਿਆ | ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਮੋਹਤਬਰ ਅਤੇ ਪਤਵੰਤਿਆਂ ਨੇ ਜੀ ਆਇਆਂ ਕਿਹਾ | ਇਸ ਮੌਕੇ ...
ਮੰਡੀ ਬਰੀਵਾਲਾ, 22 ਮਈ (ਨਿਰਭੋਲ ਸਿੰਘ)-ਕੱਚਾ ਆੜ੍ਹਤੀਆਂ ਬਰੀਵਾਲਾ ਦੇ ਪ੍ਰਧਾਨ ਵਿਜੇ ਕੁਮਾਰ ਉਰਫ ਟੋਨੀ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ 37 ਆੜ੍ਹਤੀਆਂ ਨੇ ਉਨ੍ਹਾਂ ਨੂੰ ਦੁਬਾਰਾ ਸਹਿਮਤੀ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਸਾਰਿਆਂ ਦੀ ...
ਰੁਪਾਣਾ, 22 ਮਈ (ਜਗਜੀਤ ਸਿੰਘ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਆਪਣੇ ਹਲਕੇ ਅਧੀਨ ਪੈਂਦੇ ਪਿੰਡ ਸੋਥਾ ਦਾ ਦੌਰਾ ਕਰਦਿਆਂ ਗੁਰਦੁਆਰਾ ਸਾਹਿਬ ਵਿਚ ਬੈਠ ਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੁਸ਼ਕਿਲਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਮੌਕੇ 'ਤੇ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਿਤ ਕਰਨ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ...
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਪ੍ਰਭਜੋਤ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਦੀ ਅਗਵਾਈ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਬਲਾਕ-2 ਰਾਜਵਿੰਦਰ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-108 ਐਂਬੂਲੈਂਸ ਨੇ ਸਿਵਲ ਹਸਪਤਾਲ ਮੋਗਾ 'ਚ ਕਰਮਚਾਰੀ ਵੈੱਲਫੇਅਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ 'ਚ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਅਤੇ ਡਰਾਈਵਰਾਂ ਨੇ ਭਾਗ ਲਿਆ | ਇਸ ਪ੍ਰੋਗਰਾਮ ਦੇ ਰਾਹੀਂ ਕਰਮਚਾਰੀਆਂ ...
ਮੋਗਾ, 22 ਮਈ (ਅਸ਼ੋਕ ਬਾਂਸਲ)-ਮਾਣਯੋਗ ਜਸਟਿਸ ਤਜਿੰਦਰ ਸਿੰਘ ਢੀਂਡਸਾ, ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ...
ਬੱਧਨੀ ਕਲਾਂ, 22 ਮਈ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪ੍ਰੈੱਸ ਬਿਆਨ ਦੌਰਾਨ ਦੱਸਿਆ ਕਿ ਜਥੇਬੰਦੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਜ਼ਿਲ੍ਹਾ ਕਾਨਫ਼ਰੰਸ ਕਰ ਕੇ ਖੇਤੀ ਮਾਡਲ ਬਦਲੋ ਮੁਹਿੰਮ ਸ਼ੁਰੂ ਕਰਨ ਦਾ ਐਲਾਨ ...
ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਆਈ. ਸੀ. ਆਈ. ਸੀ. ਆਈ. ਅਤੇ ਐੱਨ. ਆਈ. ਆਈ. ਟੀ. ਸੋਰਸਿੰਗ ਪਾਰਟਨਰ ਵਲੋਂ ਪਲੇਸਮੈਂਟ ਕੈਂਪ ਲਗਾਇਆ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦਾ ਮੰਤਵ ਵਿਦਿਆਰਥਣਾਂ ਵਿਚ ਵੱਖ-ਵੱਖ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ, ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਨੇ ਕੀਤੀ | ...
ਮੋਗਾ, 22 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਦੀ 'ਆਪ' ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਪਰਦਾਫਾਸ਼ ਕਰਨ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸੂਬੇ ਭਰ 'ਚ ਪਾਰਟੀ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਦਿੱਤੇ ਆਦੇਸ਼ ...
ਮਲੋਟ, 22 ਮਈ (ਪਾਟਿਲ, ਬਰਾੜ)-ਡੀ. ਏ. ਵੀ. ਕਾਲਜ ਮਲੋਟ ਦੇ ਬੀ. ਏ. ਭਾਗ ਪਹਿਲਾ ਦੇ ਸਾਲ-2001 ਵਿਚ ਪਾਸ ਹੋਏ ਪੁਰਾਣੇ ਵਿਦਿਆਰਥੀਆਂ ਨੇ ਕਾਲਜ ਦੇ ਲਾਇਬ੍ਰੇਰੀ ਵਿਭਾਗ ਨੂੰ ਇਕ ਵਾਟਰ ਡਿਸਪੈਂਸਰ ਭੇਟ ਕੀਤਾ | ਵਿਦਿਆਰਥੀਆਂ ਦਾ ਕਾਲਜ ਦੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX