ਕੇਵਲ ਸਿੰਗਲਾ ਮੂਣਕ, 22 ਮਈ- ਸੂਬੇ 'ਚ ਧਰਤੀ ਹੇਠਲੇ ਪਾਣੀ ਅਤੇ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ | ਸੂਬਾ ਅਤੇ ਕੇਂਦਰ ਸਰਕਾਰ ਵਲੋਂ ਇਨ੍ਹਾਂ ਦੋਵੇਂ ਸਮੱਸਿਆਵਾਂ ਨੂੰ ਠੱਲ੍ਹ ਪਾਉਣ ਲਈ ਹਰ ਸਾਲ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਪਰ ਦੋਵੇਂ ਸਮੱਸਿਆਵਾਂ 'ਚ ਹੋਰ ...
ਐੱਸ. ਏ. ਐੱਸ. ਨਗਰ, 22 ਮਈ (ਜਸਬੀਰ ਸਿੰਘ ਜੱਸੀ)-9 ਮਈ ਦੀ ਸ਼ਾਮ ਨੂੰ ਮੁਹਾਲੀ ਵਿਚਲੇ ਸਟੇਟ ਪੁਲਿਸ ਇੰਟੈਲੀਜੈਂਸ ਦਫ਼ਤਰ 'ਚ ਧਮਾਕਾ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਜਗਦੀਪ ਸਿੰਘ ਕੰਗ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਇਸ ਮਾਮਲੇ 'ਚ ਵਰਤੇ ਗਏ ਤਿੰਨ ਮੋਬਾਈਲ ਫ਼ੋਨ ਅਤੇ ਇਕ ...
ਸੰਗਰੂਰ, 22 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ ਸਥਾਨਕ ਜੀ.ਜੀ.ਐਸ. ਸਕੂਲ ਦੇ ਗਰਾਊਾਡ ਤੋਂ ਇਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੀਤੀ | ਰੈਲੀ ਨੂੰ ...
ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 22 ਮਈ- ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ, ਪੰਜਾਬ ਵਿਚਲੀ ਕਾਂਗਰਸ ਅੰਦਰ ਪਏ ਘਮਸਾਣ, ਸ਼੍ਰੋਮਣੀ ਅਕਾਲੀ ਅਤੇ ਭਾਜਪਾ ਦੇ ਟੁੱਟੇ ਸਿਆਸੀ ਰਿਸ਼ਤਿਆਂ ਤੋਂ ਬਾਅਦ ਪੰਜਾਬ ਅੰਦਰ ਭਵਿੱਖ ਦੀ ਸਿਆਸਤ ਕੀ ਰੰਗ ਬਦਲਦੀ ਹੈ, ਬਾਰੇ ਹਾਲੇ ...
ਗੁਰੂਸਰ ਸੁਧਾਰ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ 'ਚ ਅੱਜ ਵੱਖ-ਵੱਖ ਥਾੲੀਂ ਨਸ਼ੇ ਕਾਰਨ 4 ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਹੈ | ਸਥਾਨਕ ਕਸਬਾ ਗੁਰੂਸਰ ਸੁਧਾਰ ਦੀ ਸਰਵਣ ਬਿਲਡਿੰਗ 'ਚ ਆਪਣੀ ਪਤਨੀ ਸਮੇਤ ਰਹਿ ਰਹੇ 30 ਸਾਲਾ ਮੁਸਲਿਮ ਨੌਜਵਾਨ ਮੁਹੰਮਦ ਇਲਿਆਸ ...
ਸ਼ਿਵ ਸ਼ਰਮਾ ਜਲੰਧਰ, 22 ਮਈ- ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਪੈਟਰੋਲ ਅਤੇ ਡੀਜ਼ਲ ਦੇ ਉੱਪਰ 8 ਰੁਪਏ ਤੇ 6 ਰੁਪਏ ਐਕਸਾਈਜ਼ ਡਿਊਟੀ ਘਟਾਈ ਗਈ ਹੈ, ਜਿਸ ਨਾਲ ਲੋਕਾਂ ਨੂੰ 9.50 ਰੁਪਏ ਪੈਟਰੋਲ ਤੇ 7 ਰੁਪਏ ਡੀਜ਼ਲ ਸਸਤਾ ਮਿਲਣਾ ਸ਼ੁਰੂ ਹੋ ਗਿਆ ...
ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)- ਬੇਰੁਜ਼ਗਾਰ 646 ਪੀ.ਟੀ.ਆਈ. ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ...
ਰਾਜਪੁਰਾ, 22 ਮਈ (ਜੀ.ਪੀ. ਸਿੰਘ)-ਥਾਣਾ ਸਦਰ ਅਧੀਨ ਪੈਂਦੀ ਬਸੰਤਪੁਰਾ ਚੌਕੀ ਦੀ ਪੁਲਿਸ ਨੇ 20 ਸਾਲਾਂ ਤੋਂ ਇਕ ਲੜਕੀ, ਜੋ ਉਸ ਸਮੇਂ ਨਾਬਾਲਗ ਸੀ, ਨਾਲ ਜਬਰ-ਜਨਾਹ ਕਰਨ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਆਸ਼ਰਮ ਮੁਖੀ ਖ਼ਿਲਾਫ਼ ...
ਕਾਦੀਆਂ, 22 ਮਈ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ)-ਅੱਜ ਸਵੇਰੇ ਕੋਟ ਟੋਡਰ ਮੱਲ ਰੋਡ ਨਜ਼ਦੀਕ ਪਿੰਡ ਭੰਗਵਾਂ ਅਤੇ ਖਾਰਾ ਦੇ ਵਿਚਕਾਰ ਇਕ ਵਿਅਕਤੀ ਦਾ ਕਤਲ ਕਰ ਕੇ ਉਸ ਦੀ ਲਾਸ਼ ਸੜਕ ਕਿਨਾਰੇ ਸੁੱਟੀ ਮਿਲੀ | ਮਿ੍ਤਕ ਮਨਦੀਪ ਸਿੰਘ (35) ਪੁੱਤਰ ਬਾਵਾ ...
ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸਾਉਣੀ ਦੇ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਹੇਠ ਰਕਬਾ ਪਿਛਲੇ ਸਾਲ ਦੇ ਮੁਕਾਬਲੇ ਦੁੱਗਣਾ ਕਰਦੇ ਹੋਏ 30 ਲੱਖ ਏਕੜ (12 ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ 'ਚ ਜਾ ਬਿਰਾਜੇ ਸਨ | ਉਨ੍ਹਾਂ ਦਾ ਅੰਤਿਮ ਸਸਕਾਰ 24 ਮਈ ਦਿਨ ਮੰਗਲਵਾਰ ਨੂੰ ਸਵੇਰੇ 11 ...
ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਪੰਜਾਬ ਦੇ ਜੇਲ੍ਹ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ 'ਚ ਜੇਲ੍ਹ ਵਿਭਾਗ 'ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ੍ਹ ...
ਚੰਡੀਗੜ੍ਹ, 22 ਮਈ (ਐਨ. ਐਸ. ਪਰਵਾਨਾ)-ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚਾਲੂ ਵਿੱਤੀ ਸਾਲ ਲਈ ਬੁਲਾਈਆਂ ਗਈਆਂ 15 ਕਮੇਟੀਆਂ ਦੇ ਚੇਅਰਮੈਨਾਂ ਦੀ ਪਹਿਲੀ ਮੀਟਿੰਗ 25 ਮਈ ਨੂੰ ਇੱਥੇ ਬੁਲਾਈ ਹੈ, ਜਿਸ 'ਚ ਉਹ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦੇਣਗੇ | ਮੀਟਿੰਗ ...
ਅੰਮਿ੍ਤਸਰ, 22 ਮਈ (ਹਰਮਿੰਦਰ ਸਿੰਘ)-ਗੁ: ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਮੌਕੇ 1964 'ਚ ਅੱਜ ਦੇ ਦਿਨ ਵਾਪਰੇ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵਲੋਂ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ...
ਪਟਿਆਲਾ, 22 ਮਈ (ਮਨਦੀਪ ਸਿੰਘ ਖਰੌੜ)-ਸੜਕੀ ਹਿੰਸਾ ਕੇਸ 'ਚ ਪਟਿਆਲਾ ਜੇਲ੍ਹ 'ਚ ਬੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੰਧੂ ਨੂੰ ਖ਼ਾਸ ਭੋਜਨ ਪਦਾਰਥ ਦੇਣ (ਸਪੈਸ਼ਲ ਡਾਈਟ) ਦੇਣ ਸੰਬੰਧੀ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਦਾ ਬੋਰਡ ਉਨ੍ਹਾਂ ਦੀ ...
ਲੁਧਿਆਣਾ, 22 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੀਆਂ ਕੈਮਿਸਟਸ ਵਿਰੁੱਧ ਕਥਿਤ ਮਾਰੂ ਨੀਤੀਆਂ ਨੂੰ ਲੈ ਕੇ ਕੈਮਿਸਟਸ ਐਸੋਸੀਏਸ਼ਨ ਵਲੋਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ | ਸੂਬੇ ਦੇ ਸਮੂਹ ਦਵਾਈ ਵਿਕਰੇਤਾਵਾਂ ਦੀ ਸੂਬਾ ਪੱਧਰੀ ਸਿਰਮੌਰ ਜਥੇਬੰਦੀ ਪੰਜਾਬ ...
ਜਲੰਧਰ, 22 ਮਈ (ਸ਼ਿਵ ਸ਼ਰਮਾ)-ਪਾਵਰਕਾਮ ਲਈ ਹੁਣ ਹਰ ਸਾਲ ਬਿਜਲੀ ਦੀ ਵਧ ਰਹੀ ਮੰਗ ਨੂੰ ਪੂਰੀ ਕਰਨ 'ਚ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੰਬੇ ਸਮੇਂ ਬਾਅਦ ਪਾਵਰਕਾਮ ਨੇ ਹੁਣ ਕੋਲੇ, ਪਾਣੀ ਤੋਂ ਤਿਆਰ ਹੁੰਦੀ ਬਿਜਲੀ ਉਤਪਾਦਨ ਤੋਂ ਬਾਅਦ ਸੂਰਜੀ ਬਿਜਲੀ ...
ਲੁਧਿਆਣਾ, 22 ਮਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪਿਛਲੇ ਇਕ ਸਾਲ ਤੋਂ ਉਪ ਕੁਲਪਤੀ ਤੋਂ ਸੱਖਣੀ ਹੈ | ਜਿਸ ਕਰਕੇ ਯੂਨੀਵਰਸਿਟੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਪਰ ਸਰਕਾਰ ਇਸ ਪਾਸੇ ਅਵੇਸਲੀ ਹੋਈ ਪਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.ਬਲਦੇਵ ਸਿੰਘ ਢਿੱਲੋਂ 30 ਜੂਨ 2021 ਨੂੰ ਸੇਵਾ ਮੁਕਤ ਹੋ ਗਏ ਸਨ ਅਤੇ ਅੱਜ 22 ਮਈ 2022 ਹੋ ਚੁੱਕੀ ਹੈ, ਪਰ ਅੱਜ ਤੱਕ ਕੋਈ ਵੀ ਪੱਕਾ ਉਪ ਕੁਲਪਤੀ ਨਿਯੁਕਤ ਨਹੀਂ ਕੀਤਾ ਗਿਆ | ਡਾ.ਢਿੱਲੋਂ ਦੇ ਸੇਵਾ ਮੁਕਤ ਹੋਣ ਤੋਂ ਬਾਅਦ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਚਾਰਜ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਅਨਿਰੁੱਧ ਤਿਵਾੜੀ ਕੋਲ ਸੀ ਅਤੇ ਹੁਣ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਚਾਰਜ ਸਰਵਜੀਤ ਸਿੰਘ ਕੋਲ ਹੈ | ਜਿਸ ਸਮੇਂ ਡਾ.ਬਲਦੇਵ ਸਿੰਘ ਢਿੱਲੋਂ ਸੇਵਾ ਮੁਕਤ ਹੋਏ ਸਨ, ਉਸ ਸਮੇਂ ਕਾਂਗਰਸ ਪਾਰਟੀ ਦੀ ਸਰਕਾਰ ਸੀ | ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੁਲਪਤੀ ਦੀ ਨਿਯੁਕਤੀ ਕਰਨ ਲਈ ਦਰਖ਼ਾਸਤਾਂ ਤਾਂ ਮੰਗੀਆਂ ਸਨ | ਪਰ ਉਪ ਕੁਲਪਤੀ ਦੀ ਨਿਯੁਕਤੀ ਨਹੀਂ ਹੋਈ | ਹੁਣ ਭਗਵੰਤ ਮਾਨ ਦੀ ਸਰਕਾਰ ਬਣਿਆਂ ਨੂੰ ਵੀ 2 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ, ਪਰ ਸਰਕਾਰ ਨੇ ਵੀ ਪੀ.ਏ.ਯੂ. ਦੇ ਉਪ ਕੁਲਪਤੀ ਦੀ ਨਿਯਕੁਤੀ ਕਰਨੀ ਜ਼ਰੂਰੀ ਨਹੀਂ ਸਮਝੀ | ਉਪ ਕੁਲਪਤੀ ਦੀ ਨਿਯੁਕਤੀ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ 'ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਸਾਮੀਆਂ ਵੀ ਖ਼ਾਲੀ ਪਈਆਂ ਹਨ | ਜਿਨ੍ਹਾਂ ਨੂੰ ਭਰਨ ਦਾ ਅਮਲ ਉਪ ਕੁਲਪਤੀ ਦੀ ਨਿਯੁਕਤੀ ਤੋਂ ਬਾਅਦ ਹੀ ਸ਼ੁਰੂ ਹੋ ਸਕਦਾ ਹੈ |
ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਬੀਤੇ ਦਿਨੀਂ ਕੁਝ ਚਿਰ ਬਿਮਾਰ ਰਹਿਣ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ...
ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਰੂਸ ਤੋਂ ਘੱਟ ਕੀਮਤ 'ਤੇ ਤੇਲ ਖ਼ਰੀਦਣ ਲਈ ਭਾਰਤ ਦੀ ਤਾਰੀਫ਼ ਕੀਤੀ | ਉਨ੍ਹਾਂ ਨੇ ਅਮਰੀਕੀ ਦਬਾਅ ਨੂੰ ਦਰਕਿਨਾਰ ਕਰਦੇ ਹੋਏ ਸਮਾਂ ਰਹਿੰਦਿਆਂ ਭਾਰਤ ਵਲੋਂ ਇਸ ਯੋਜਨਾ ਨੂੰ ...
ਸ੍ਰੀ ਹੇਮਕੁੰਟ ਸਾਹਿਬ, 22 ਮਈ- (ਸੁਰਿੰਦਰਪਾਲ ਸਿੰਘ ਵਰਪਾਲ)- ਸਾਲ 2013 ਦੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਜੁਲਾਈ ਮਹੀਨੇ 'ਚ ਹੋਈ ਕੁਦਰਤੀ ਤ੍ਰਾਸਦੀ ਦੇ ਅੰਸ਼ ਪੈਦਲ ਰਸਤੇ 'ਚ ਅਜੇ ਵੀ ਦੇਖਣ ਨੂੰ ਮਿਲਦੇ ਹਨ | ਭਾਵੇਂ ਕਿ ਸੂਬਾ ਸਰਕਾਰ ਤੇ ਟਰੱਸਟ ਦੇ ਪੂਰਨ ...
ਤਲਵੰਡੀ ਸਾਬੋ, 22 ਮਈ (ਰਣਜੀਤ ਸਿੰਘ ਰਾਜੂ)-2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਹਲਕਾ ਮੌੜ ਤੋਂ ਕਾਂਗਰਸੀ ਉਮੀਦਵਾਰ ਅਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਦੇ ਕਾਫ਼ਲੇ 'ਚ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਤਲਵੰਡੀ ...
ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ 'ਚ ਪਿਛਲੇ 9 ਸਾਲਾਂ 'ਚ 12 ਸਿੱਖਾਂ ਦੀਆਂ ਹੱਤਿਆਵਾਂ ਕੀਤੀਆਂ ਗਈਆਂ ਹਨ, ਜਦਕਿ ਕਿਸੇ ਇਕ ਵੀ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ | ਖ਼ੈਬਰ ਪਖਤੂਨਖਵਾ ਦੀ ...
ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਮਾਨਸਾ ਨਾਲ ਸੰਬੰਧਿਤ ਇਕ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਹੈ | ਅੱਜ 19 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਜ਼ਿਲਿ੍ਹਆਂ ਤੋਂ ਅੱਜ ਕੋਰੋਨਾ ਵਾਇਰਸ ਦੇ ਨਵੇਂ ...
ਅੰਮਿ੍ਤਸਰ, 22 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਪੀ. ਐਸ. ਡੀ. ਪੀ. (ਪਬਲਿਕ ਸੈਕਟਰ ਡਿਵੈਲਪਮੈਂਟ ਪ੍ਰੋਗਰਾਮ) ਦੇ ਤਹਿਤ ਕਰਤਾਰਪੁਰ ਲਾਂਘੇ ਲਈ ਭਾਰਤ-ਪਾਕਿ ਜ਼ੀਰੋ ਲਾਈਨ ਨੇੜੇ ਪੁਲ ਦੀ ਸ਼ੁਰੂ ਕੀਤੀ ਉਸਾਰੀ ਲਗਪਗ 40 ਫ਼ੀਸਦੀ ਮੁਕੰਮਲ ਹੋ ਚੁੱਕੀ ਹੈ | ਪੁਲ ...
ਨਵੀਂ ਦਿੱਲੀ, 22 ਮਈ (ਪੀ. ਟੀ. ਆਈ.)-'ਦ ਇੰਸਾਕੋਗ' ਨੇ ਭਾਰਤ 'ਚ ਓਮੀਕੋਰੋਨ ਦੇ ਦੋ ਉਪ ਰੂਪਾਂ ਬੀਏ.4 ਅਤੇ ਬੀਏ.5 ਦੀ ਪੁਸ਼ਟੀ ਕੀਤੀ ਹੈ | ਇਨ੍ਹਾਂ 'ਚੋਂ ਇਕ ਮਾਮਲੇ ਦੀ ਤਾਮਿਲਨਾਡੂ ਤੇ ਦੂਜੇ ਦੀ ਤੇਲੰਗਾਨਾ 'ਚ ਪੁਸ਼ਟੀ ਹੋਈ ਹੈ | ਭਾਰਤੀ ਸਾਰਸ-ਕੋਵ-2 ਜੀਨੋਮਿਕਸ ਕੰਸੋਰਟੀਅਮ ...
ਸੰਯੁਕਤ ਰਾਸ਼ਟਰ/ਜਨੇਵਾ, 22 ਮਈ (ਏਜੰਸੀ)-ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੇ ਭਾਰਤ ਦੀਆਂ 10 ਲੱਖ ਆਸ਼ਾ ਵਰਕਰਾਂ ਨੂੰ ਦੇਸ਼ (ਭਾਰਤ) 'ਚ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ 'ਅਹਿਮ ਭੂਮਿਕਾ ਨਿਭਾਉਣ' ਅਤੇ ਪੇਂਡੂ ਖੇਤਰਾਂ 'ਚ ਸਿਹਤ ਸਹੂਲਤਾਂ ਦੀ ਸਿੱਧੀ ਪਹੁੰਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX