ਬਾਘਾ ਪੁਰਾਣਾ, 22 ਮਈ (ਗੁਰਮੀਤ ਸਿੰਘ ਮਾਣੂੰਕੇ)-ਹਲਕੇ ਦੇ ਪਿੰਡਾਂ ਅੰਦਰ ਸ਼ਾਮ ਢਲਦਿਆਂ ਦਿਨ ਪ੍ਰਤੀ ਦਿਨ ਨਸ਼ਾ ਤਸਕਰਾਂ ਵਲੋਂ ਸ਼ਰੇਆਮ ਚਿੱਟਾ (ਸਿੰਥੈਟਿਕ ਨਸ਼ਾ) ਵੇਚਿਆ ਜਾ ਰਿਹਾ, ਜਿਸ ਕਾਰਨ ਪਿੰਡਾਂ ਦੇ ਲੋਕਾਂ 'ਚ ਮਾਨ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਰੋਸ ਪਾਇਆ ...
ਕੋਟ ਈਸੇ ਖਾਂ, 22 ਮਈ (ਨਿਰਮਲ ਸਿੰਘ ਕਾਲੜਾ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੀ ਯੋਗ ਰਹਿਨੁਮਾਈ ਅਧੀਨ ਚੱਲਦੇ ਹੋਏ ਥਾਣਾ ਕੋਟ ਈਸੇ ਖਾਂ ਦੀ ਟੀਮ ਜਿਸ ਦੀ ਅਗਵਾਈ ਥਾਣਾ ਮੁਖੀ ...
ਅਜੀਤਵਾਲ, 22 ਮਈ (ਸ਼ਮਸ਼ੇਰ ਸਿੰਘ ਗਾਲਿਬ)-ਵਣ ਵਿਭਾਗ ਪੰਜਾਬ ਹਰ ਸਾਲ ਜੰਗਲਾਤ ਹੇਠ ਰਕਬਾ ਵਧਾ ਕੇ ਹਰਿਆ-ਭਰਿਆ ਕਰਨ ਲਈ ਵੱਡੇ ਉਪਰਾਲੇ ਕਰ ਰਿਹਾ ਤਾਂ ਕਿ ਅਸੀਂ ਆਲਮੀ ਤਪਸ਼ ਤੋਂ ਬਚ ਸਕੀਏ ਪਰ ਹਰ ਸਾਲ ਪੰਜਾਬ ਭਰ 'ਚ ਲੱਖਾਂ ਦਰੱਖਤ ਝੋਨੇ ਕਣਕ ਦੇ ਨਾੜਾਂ ਨੂੰ ਅੱਗ ਲਾ ਕੇ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਜ਼ਿਲੇ੍ਹ ਅੰਦਰ 'ਵਿਸ਼ਵ ਨੋ ਤੰਬਾਕੂ' ਦਿਵਸ 31 ਮਈ ਨੂੰ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਨੇ ਕਿਹਾ ਕਿ ਕੌਮੀ ...
ਨਿਹਾਲ ਸਿੰਘ ਵਾਲਾ, 22 ਮਈ (ਸੁਖਦੇਵ ਸਿੰਘ ਖ਼ਾਲਸਾ)-ਸੰਤ ਬਾਬਾ ਭਜਨ ਸਿੰਘ ਕਲੇਰਾਂ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ ਅਤੇ ਵਾਈਸ ਚੇਅਰਪਰਸਨ ਬੀਬੀ ਜਗੀਰ ਕੌਰ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸਿੱਖਿਆ ਸੰਸਥਾ ਅਨੰਦ ਸਾਗਰ ਅਕੈਡਮੀ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਮੋਗਾ ਦੀ ਭਰਵੀਂ ਤੇ ਵਿਸਥਾਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਵਿਸ਼ੇਸ਼ ...
ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਡੀ. ਐੱਮ. ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਅੱਤਵਾਦੀ ਵਿਰੋਧੀ ਦਿਵਸ ਮਨਾਇਆ | ਇਸ ਮੌਕੇ ਰਿਟਾ. ਮੇਜਰ ਪ੍ਰਦੀਪ ਕੁਮਾਰ ਦਾ ਕੈਂਪਸ ਪੁੱਜਣ 'ਤੇ ਪਿ੍ੰਸੀਪਲ ਡਾ. ਆਸ਼ਿਮਾ ਭੰਡਾਰੀ ਅਤੇ ਸਟਾਫ਼ ਨੇ ਸਵਾਗਤ ਕੀਤਾ | ਮੇਜਰ ਪ੍ਰਦੀਪ ਕੁਮਾਰ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦੀ (ਕਿਰਤੀ) ਦੇ ਕਨਵੀਨਰ ਜਥੇ. ਬੂਟਾ ਸਿੰਘ ਰਣਸੀਂਹ ਵਲੋਂ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਜੀ ਵਿਖੇ ਮੋਗਾ ਸ਼ਹਿਰੀ ਜਥੇਬੰਦੀ ਦੀ ਚੋਣ ਕੀਤੀ ਗਈ, ਜਿਸ 'ਚ ਜਥੇਦਾਰ ਭੁਪਿੰਦਰ ਸਿੰਘ ਵੜੈਚ ...
ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ (ਇੰਟਕ) ਮੋਗਾ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆਂ ਦੀ ਅਗਵਾਈ ਹੇਠ ਨਵੀਂ ਅਨਾਜ ਮੰਡੀ ਮੋਗਾ ਵਿਖੇ ਹੋਈ | ਇਸ ਮੌਕੇ ਮਿਡ-ਡੇ-ਮੀਲ ਕੁੱਕਾਂ ਨੇ ਸਮੱਸਿਆਵਾਂ ਅਤੇ ਮੰਗਾਂ ਤੋਂ ਜਾਣੂੰ ...
ਬਾਘਾ ਪੁਰਾਣਾ, 22 ਮਈ (ਗੁਰਮੀਤ ਸਿੰਘ ਮਾਣੂੰਕੇ)-ਹਲਕੇ ਦੇ ਪਿੰਡਾਂ ਅੰਦਰ ਸ਼ਾਮ ਢਲਦਿਆਂ ਦਿਨ ਪ੍ਰਤੀ ਦਿਨ ਨਸ਼ਾ ਤਸਕਰਾਂ ਵਲੋਂ ਸ਼ਰੇਆਮ ਚਿੱਟਾ (ਸਿੰਥੈਟਿਕ ਨਸ਼ਾ) ਵੇਚਿਆ ਜਾ ਰਿਹਾ, ਜਿਸ ਕਾਰਨ ਪਿੰਡਾਂ ਦੇ ਲੋਕਾਂ 'ਚ ਮਾਨ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਰੋਸ ਪਾਇਆ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਟਕਸਾਲੀ ਅਕਾਲੀ ਆਗੂ, ਕੋਰ ਕਮੇਟੀ ਮੈਂਬਰ, ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਜੋ ਬੀਤੇ ਕੱਲ੍ਹ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ...
ਮੋਗਾ, 22 ਮਈ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 15 ਗ੍ਰਾਮ ਹੈਰੋਇਨ, 5 ਕਿੱਲੋ ਡੋਡੇ ਪੋਸਤ, 400 ਨਸ਼ੀਲੀਆਂ ਗੋਲੀਆਂ ਸਮੇਤ 4 ਜਾਣਿਆਂ ਨੂੰ ਗਿ੍ਫ਼ਤਾਰ ...
ਅਜੀਤਵਾਲ, 22 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸਾਬਕਾ ਖੇਤੀਬਾੜੀ ਅਤੇ ਸਿੱਖਿਆ ਮੰਤਰੀ ਜਥੇ. ਤੋਤਾ ਸਿੰਘ ਦੇ ਚਲੇ ਜਾਣ ਨਾਲ ਅਕਾਲੀ ਦਲ 'ਚ ਵੱਡੀ ਘਾਟ ਰੜਕੇਗੀ | ਇਹ ਪ੍ਰਗਟਾਵਾ ਸਾਬਕਾ ਡਾਇਰੈਕਟਰ ਅਮਰ ਸਿੰਘ ਗਿੱਲ, ਸਾਬਕਾ ਸਹਾਇਕ ਖੇਡ ਅਫ਼ਸਰ ਪਰਮਜੀਤ ਸਿੰਘ ਡਾਲਾ, ਸਾਬਕਾ ...
ਮੋਗਾ, 22 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਭਾਜਪਾ ਦੀ ਮੀਟਿੰਗ ਲੁਧਿਆਣਾ ਰੋਡ ਸਥਿਤ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੀ ਅਗਵਾਈ 'ਚ ਮੀਟਿੰਗ ਹੋਈ, ਜਿਸ ਦੌਰਾਨ ਹੋਰ ਸੀਨੀਅਰ ਆਗੂ ਦੇਵ ਪ੍ਰੀਆ ਤਿਆਗੀ, ਬੋਹੜ ਸਿੰਘ, ਰਾਕੇਸ਼ ...
ਬਾਘਾ ਪੁਰਾਣਾ, 22 ਮਈ (ਗੁਰਮੀਤ ਸਿੰਘ ਮਾਣੂੰਕੇ)-ਨਾਮਵਰ ਆਈਲੈਟਸ ਪੈਸ਼ਨ ਸੰਸਥਾ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਵੱਖ-ਵੱਖ ਵਿਦੇਸ਼ਾਂ ਲਈ ਚੰਗੇ ਬੈਂਡ ਪ੍ਰਾਪਤ ਕਰ ਕੇ ਸਿੱਖਿਆ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਚੇਅਰਮੈਨ ਅਰਸ਼ਦੀਪ ਸਿੰਘ ਅਤੇ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਉੱਘੇ ਵਾਤਾਵਰਨ ਪ੍ਰੇਮੀ, ਧਾਰਮਿਕ ਸ਼ਖ਼ਸੀਅਤ ਤੇ ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਹਿੰਦਰ ਸਿੰਘ ਗਿੱਲ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ...
ਨਿਹਾਲ ਸਿੰਘ ਵਾਲਾ, 22 ਮਈ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਰੌਂਤਾ ਦੇ ਪੱਖਰਵੱਡੀਏ (ਸਿੱਧੂ ਪਰਿਵਾਰ) ਦੇ ਸੁਰਜੀਤ ਸਿੰਘ ਪਟਵਾਰੀ (ਘੋਨਾ) ਸੰਖੇਪ ਜਿਹੀ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ | ਵੱਡਾ ਗੁਰਦੁਆਰਾ ਰੌਂਤਾ ਵਿਖੇ ਉਨ੍ਹਾਂ ਨਮਿਤ ਅੰਤਿਮ ਅਰਦਾਸ ...
ਅਜੀਤਵਾਲ, 22 ਮਈ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨ. ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਦਿਹਾਂਤ ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਅਹਿਮ ਹਸਤੀਆਂ, ਪਾਰਟੀ ਆਗੂਆਂ ਤੇ ਵਰਕਰਾਂ ਸਮੇਤ ਹੋਰ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ ਹੈ ਤੇ ਅੱਜ ਸੂਬੇ ਅੰਦਰ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ ਤੇ ਹਰ ਰੋਜ਼ ਕਤਲ, ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਤੇ ...
ਮੋਗਾ, 22 ਮਈ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਵਲੋਂ ਫੋਰਟਿਸ ਹਸਪਤਾਲ ਮੋਹਾਲੀ ਦੇ ਨਿਊਰੋ ਸਪੈਸ਼ਲਿਸਟ ਡਾ. ਹਰਮਨਦੀਪ ਸਿੰਘ ਬਰਾੜ ਦੇ ਮੋਗਾ ਡਾ. ਸੰਜੀਵ ਮਿੱਤਲ ਦੇ ਮਿੱਤਲ ਹਸਪਤਾਲ ਤੇ ਹਾਰਟ ਸੈਂਟਰ ਦੁਸਹਿਰਾ ਗਰਾਊਾਡ ਵਿਖੇ ਪਹੁੰਚਣ 'ਤੇ ਉਨ੍ਹਾਂ ਨਾਲ ਮੀਟਿੰਗ ...
ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਨੈਸਲੇ ਠੇਕੇਦਾਰ ਲੇਬਰ ਯੂਨੀਅਨ (ਇੰਟਕ) ਮੋਗਾ ਵਲੋਂ ਪੱਕੇ ਮੁਲਾਜ਼ਮਾਂ ਦੀ ਨੈਸਲੇ ਇੰਪਲਾਈਜ਼ ਯੂਨੀਅਨ ਮੋਗਾ ਦੀ ਚੋਣ 'ਚ ਲਗਾਤਾਰ ਦੂਸਰੀ ਵਾਰ ਪ੍ਰਧਾਨ ਚੁਣੇ ਗਏ ਦਲਜੀਤ ਸਿੰਘ ਰਵੀ ਨੂੰ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ...
ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਬੱਸੀਆਂ ਨੇ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਯੂਥ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਨੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਦੀ ਮੋਗਾ ਵਿਖੇ ਸਥਿਤ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਦੇ ਬੇਟੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ...
ਨਿਹਾਲ ਸਿੰਘ ਵਾਲਾ, 22 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਸਰਪ੍ਰਸਤੀ ਹੇਠ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਅੱਤਵਾਦ ਵਿਰੋਧੀ ਦਿਹਾੜਾ ਮਨਾਇਆ ਗਿਆ | ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਅਤੇ ਸਟਾਫ਼ ਨੇ ਆਪਣੇ ਦੇਸ਼ ਦੀ ਅਹਿੰਸਾ ਤੇ ਸਹਿਣਸ਼ੀਲਤਾ ਉੱਪਰ ਦਿ੍ੜ੍ਹ ਵਿਸ਼ਵਾਸ ਰੱਖਦਿਆਂ ਹੋਇਆ ਹਰ ਤਰ੍ਹਾਂ ਦੇ ਅੱਤਵਾਦ ਅਤੇ ਹਿੰਸਾ ਦਾ ਡਟਵਾਂ ਵਿਰੋਧ ਕਰਨ ਦੀ ਸਹੁੰ ਚੁੱਕੀ | ਹਾਜ਼ਰੀਨ ਨੇ ਮਨੁੱਖ ਜਾਤੀ ਦੇ ਸਾਰੇ ਵਰਗਾਂ ਦਰਮਿਆਨ ਸ਼ਾਂਤੀ, ਸਮਾਜਿਕ ਸਦਭਾਵਨਾ ਤੇ ਸੂਝ ਬੂਝ ਕਾਇਮ ਕਰਨ ਅਤੇ ਮਨੁੱਖੀ ਜੀਵਨ ਦੇ ਮੁੱਲਾਂ ਨੂੰ ਖ਼ਤਰਾ ਪਹੁੰਚਾਉਣ ਵਾਲੀਆਂ ਵੱਖਵਾਦੀ ਸ਼ਕਤੀਆਂ ਨਾਲ ਲੜਨ ਦੀ ਵੀ ਸਹੁੰ ਚੁੱਕੀ | ਇਸ ਸਮੇਂ ਬੋਲਦਿਆਂ ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਵਾਈਸ ਪਿ੍ੰਸੀਪਲ ਮੀਨਾ ਜੈਨ, ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ ਅਤੇ ਸਮਾਜ ਸੇਵੀ ਡਾ. ਬਲਵਿੰਦਰ ਸਿੰਘ ਦੀਪਗੜ੍ਹ ਨੇ ਕਿਹਾ ਕਿ ਸੱਭਿਅਕ ਸਮਾਜ ਅੰਦਰ ਅੱਤਵਾਦ ਤੇ ਵੱਖਵਾਦ ਨੂੰ ਕੋਈ ਥਾਂ ਨਹੀਂ ਹੁੰਦੀ | ਅਜਿਹੀਆਂ ਤਾਕਤਾਂ ਅਮਨ ਸ਼ਾਂਤੀ ਲਈ ਵੱਡਾ ਖ਼ਤਰਾ ਹਨ | ਸਮਾਜਿਕ ਤਰੱਕੀ ਲਈ ਆਪਸੀ ਪ੍ਰੇਮ ਤੇ ਸਦਭਾਵਨਾ ਦੀ ਬੇਹੱਦ ਜ਼ਰੂਰਤ ਹੁੰਦੀ ਹੈ | ਬੁਲਾਰਿਆਂ ਨੇ ਖ਼ੁਲਾਸਾ ਕੀਤਾ ਕਿ ਦੇਸ਼ ਵਾਸੀ ਇਹ ਦਿਹਾੜਾ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸ਼ਹਾਦਤ ਨੂੰ ਸਮਰਪਿਤ ਦਿਨ ਵਜੋਂ ਮਨਾਉਂਦੇ ਹਨ | ਇਸ ਮੌਕੇ ਵਲੰਟੀਅਰ ਤੇ ਸਕੂਲ ਸਟਾਫ਼ ਵੀ ਮੌਜੂਦ ਸੀ |
ਕੋਟ ਈਸੇ ਖਾਂ, 22 ਮਈ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ, ਕੋਰ ਕਮੇਟੀ ਮੈਂਬਰ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਸੀਨੀ: ਮੈਂਬਰ ਸ਼੍ਰੋਮਣੀ ਕਮੇਟੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਅਕਾਲੀ ਆਗੂ, ਵਰਕਰਾਂ, ਧਾਰਮਿਕ, ...
ਮੋਗਾ, 22 ਮਈ (ਅਸ਼ੋਕ ਬਾਂਸਲ )-7 ਸਾਲਾ ਪ੍ਰਥਮ ਬਾਂਸਲ ਨੇ ਲਾਇਨਜ਼ ਕਲੱਬ ਮੋਗਾ ਸੈਂਟਰਲ ਦੀ ਟੀਮ ਨੂੰ ਵਾਤਾਵਰਨ ਸੰਭਾਲ ਅਤੇ ਪਲਾਂਟੇਸ਼ਨ ਬਾਰੇ ਜਾਣਕਾਰੀ ਦਿੱਤੀ | ਉਸ ਆਪਣੇ ਘਰ ਲੱਗੇ ਸੈਂਕੜੇ ਮੈਡੀਟੇਸ਼ਨ ਪਲਾਂਟ ਅਤੇ ਛਾਂਦਾਰ ਬੂਟਿਆਂ ਬਾਰੇ ਬੜੇ ਵਿਸਥਾਰ ਨਾਲ ...
ਅਜੀਤਵਾਲ, 22 ਮਈ (ਗਾਲਿਬ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਦਾ ਡੀ. ਐੱਲ. ਐਡ (ਸੈਸ਼ਨ 2019-21) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਮੈਨੇਜਮੈਂਟ ਅਤੇ ਪਿ੍ੰਸੀਪਲ ਡਾ. ਉਮੇਸ਼ ਕੁਮਾਰੀ ਨੇ ਈ. ਟੀ. ਟੀ. ਦਾ ਸੌ ਫੀਸਦੀ ਨਤੀਜਾ ਰਹਿਣ 'ਤੇ ਸਮੂਹ ਸਟਾਫ਼ ...
ਅਜੀਤਵਾਲ, 22 ਮਈ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਦੇ 9ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਚਾਰ ਦਿਨਾ ਵਿੱਦਿਅਕ ਟੂਰ ਹਿਮਾਚਲ ਦੇ ਰਮਨੀਕ ਸਥਾਨਾਂ ਧਰਮਸ਼ਾਲਾ, ਮੈਕਲੋਡਗੰਜ, ਕਾਂਗੜਾ, ਪਾਲਮਪੁਰ ਆਦਿ ਦੇ ਇਤਿਹਾਸਕ ਤੇ ਰਮਨੀਕ ...
ਨਿਹਾਲ ਸਿੰਘ ਵਾਲਾ, 22 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ...
ਨਿਹਾਲ ਸਿੰਘ ਵਾਲਾ, 22 ਮਈ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਇਲਾਕੇ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਪਲੇਅ ਵੇ ਵਿੰਗ ਦਾ ਉਦਘਾਟਨ ਕੀਤਾ | ...
ਬਾਘਾ ਪੁਰਾਣਾ, 22 ਮਈ (ਕਿ੍ਸ਼ਨ ਸਿੰਗਲਾ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ ਨੂੰ ਲੈ ਕੇ ਇਲਾਕਾ ਹੀ ਨਹੀਂ, ਪੂਰੇ ਪੰਜਾਬ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਅਕਾਲੀ ਆਗੂਆਂ, ਵਰਕਰਾਂ, ਧਾਰਮਿਕ ਅਤੇ ਸਮਾਜ ਸੇਵੀ ...
ਬਾਘਾ ਪੁਰਾਣਾ, 22 ਮਈ (ਕਿ੍ਸ਼ਨ ਸਿੰਗਲਾ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਨੰਦ ਸਿੰਘ ਬਰਾੜ ਦੇ ਵੱਡੇ ਭਰਾ ਹਰਚੰਦ ਸਿੰਘ ਬਰਾੜ ਸਾਬਕਾ ਇੰਸਪੈਕਟਰ ਨਗਰ ਕੌਂਸਲ ਬਾਘਾ ਪੁਰਾਣਾ ਜੋ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ...
ਬਾਘਾ ਪੁਰਾਣਾ, 22 ਮਈ (ਕਿ੍ਸ਼ਨ ਸਿੰਗਲਾ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ ਨੂੰ ਲੈ ਕੇ ਇਲਾਕਾ ਹੀ ਨਹੀਂ, ਪੂਰੇ ਪੰਜਾਬ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਅਕਾਲੀ ਆਗੂਆਂ, ਵਰਕਰਾਂ, ਧਾਰਮਿਕ ਅਤੇ ਸਮਾਜ ਸੇਵੀ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਟਕਸਾਲੀ ਅਕਾਲੀ ਆਗੂ, ਸਾਬਕਾ ਕੈਬਨਿਟ ਮੰਤਰੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਤੋਤਾ ਸਿੰਘ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਉਨ੍ਹਾਂ ਦੇ ਗ੍ਰਹਿ ਵਿਖੇ ਵੱਖ-ਵੱਖ ਰਾਜਸੀ, ਸਮਾਜ ਸੇਵੀ, ਧਾਰਮਿਕ ਸੰਸਥਾਵਾਂ, ...
ਫ਼ਤਿਹਗੜ੍ਹ ਪੰਜਤੂਰ, 22 ਮਈ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦਰਦੀ ਨਿਧੜਕ ਰਾਜ ਨੇਤਾ, ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਹਿਣੀ ਤੇ ਕਥਨੀ ਦੇ ਪੂਰੇ ਵਿਕਾਸ ਪੁਰਸ਼ ਤੇ ਮਸੀਹਾ ਵਜੋਂ ਜਾਣੇ ਜਾਣ ਵਾਲੇ ਘਾਗ ਸਿਆਸਤਦਾਨ ਸਾਬਕਾ ਕੈਬਨਿਟ ਮੰਤਰੀ, ਟਕਸਾਲੀ ਅਕਾਲੀ ਆਗੂ ਜਥੇ. ਤੋਤਾ ਸਿੰਘ ਦੇ ਦਿਹਾਂਤ 'ਤੇ ਅੱਜ ਹਰ ਇਕ ਦੀਆਂ ਅੱਖਾਂ 'ਚੋਂ ਆਪ ...
ਕੋਟ ਈਸੇ ਖਾਂ, 22 ਮਈ (ਨਿਰਮਲ ਸਿੰਘ ਕਾਲੜਾ)-ਮਨਜੋਤ ਸਿੰਘ ਸੋਢੀ ਦੀ ਬਦਲੀ ਹੋ ਜਾਣ ਉਪਰੰਤ ਦੇਵ ਇੰਦਰ ਸਿੰਘ ਨੇ ਕੋਟ ਈਸੇ ਖਾਂ 'ਚ ਬਤੌਰ ਬੀ. ਡੀ. ਪੀ. ਓ. ਦਾ ਚਾਰਜ ਸੰਭਾਲਿਆ ਲਿਆ | ਚਾਰਜ ਸੰਭਾਲਣ ਮੌਕੇ ਉਨ੍ਹਾਂ ਨੂੰ ਮੋਹਤਬਰ ਅਤੇ ਪਤਵੰਤਿਆਂ ਨੇ ਜੀ ਆਇਆਂ ਕਿਹਾ | ਇਸ ਮੌਕੇ ...
ਨਿਹਾਲ ਸਿੰਘ ਵਾਲਾ, 22 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਅਗਾਂਹਵਧੂ ਪਿੰਡ ਰਣਸੀਂਹ ਕਲਾਂ ਵਿਖੇ ਡਾ. ਰਣਜੀਤ ਸਿੰਘ ਜੌੜਾ ਨਿਹਾਲ ਸਿੰਘ ਵਾਲਾ ਦੇ ਪਰਿਵਾਰ ਵਲੋਂ ਸਵ. ਡਾਕਟਰ ਰਣਜੀਤ ਸਿੰਘ ਜੌੜਾ ਦੀ ਯਾਦ 'ਚ ਆਪਣੇ ...
ਨੱਥੂਵਾਲਾ ਗਰਬੀ, 22 ਮਈ (ਸਾਧੂ ਰਾਮ ਲੰਗੇਆਣਾ)-ਪਿਛਲੇ ਇਕ ਸਾਲ ਪਹਿਲਾਂ ਪਿੰਡ ਲੰਗੇਆਣਾ ਪੁਰਾਣਾ ਦੇ ਖੇਤਾਂ 'ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਦੌਰਾਨ ਨੌਜਵਾਨ ਪਾਇਲਟ ਅਭਿਨਵ ਚੌਧਰੀ ਸ਼ਹੀਦ ਹੋ ਗਿਆ ਸੀ ਜਿਨ੍ਹਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਪਿੰਡ ...
ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਬਾਬਾ ਹੈਦਰ ਸ਼ੇਖ ਬਿਰਧ ਆਸ਼ਰਮ ਸੇਵਾ ਸੁਸਾਇਟੀ ਬੇਦੀ ਨਗਰ ਮੋਗਾ ਦੀ ਨਵੀਂ ਇਮਾਰਤ ਦੀ ਨੀਂਹ ਲੁਧਿਆਣਾ ਜੀ. ਟੀ. ਰੋਡ ਤੋਂ ਰੌਲੀ ਰੋਡ ਮੋਗਾ ਵਿਖੇ ਗਿਆਨੀ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਰੱਖੀ | ਇਸ ਮੌਕੇ ਗਿਆਨੀ ਗੁਰਮੀਤ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-108 ਐਂਬੂਲੈਂਸ ਨੇ ਸਿਵਲ ਹਸਪਤਾਲ ਮੋਗਾ 'ਚ ਕਰਮਚਾਰੀ ਵੈੱਲਫੇਅਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ, ਜਿਸ 'ਚ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਅਤੇ ਡਰਾਈਵਰਾਂ ਨੇ ਭਾਗ ਲਿਆ | ਇਸ ਪ੍ਰੋਗਰਾਮ ਦੇ ਰਾਹੀਂ ਕਰਮਚਾਰੀਆਂ ...
ਮੋਗਾ, 22 ਮਈ (ਅਸ਼ੋਕ ਬਾਂਸਲ)-ਮਾਣਯੋਗ ਜਸਟਿਸ ਤਜਿੰਦਰ ਸਿੰਘ ਢੀਂਡਸਾ, ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ...
ਬੱਧਨੀ ਕਲਾਂ, 22 ਮਈ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪ੍ਰੈੱਸ ਬਿਆਨ ਦੌਰਾਨ ਦੱਸਿਆ ਕਿ ਜਥੇਬੰਦੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਜ਼ਿਲ੍ਹਾ ਕਾਨਫ਼ਰੰਸ ਕਰ ਕੇ ਖੇਤੀ ਮਾਡਲ ਬਦਲੋ ਮੁਹਿੰਮ ਸ਼ੁਰੂ ਕਰਨ ਦਾ ਐਲਾਨ ...
ਮੋਗਾ, 22 ਮਈ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਆਈ. ਸੀ. ਆਈ. ਸੀ. ਆਈ. ਅਤੇ ਐੱਨ. ਆਈ. ਆਈ. ਟੀ. ਸੋਰਸਿੰਗ ਪਾਰਟਨਰ ਵਲੋਂ ਪਲੇਸਮੈਂਟ ਕੈਂਪ ਲਗਾਇਆ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦਾ ਮੰਤਵ ਵਿਦਿਆਰਥਣਾਂ ਵਿਚ ਵੱਖ-ਵੱਖ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ, ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਨੇ ਕੀਤੀ | ...
ਮੋਗਾ, 22 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਦੀ 'ਆਪ' ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਪਰਦਾਫਾਸ਼ ਕਰਨ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸੂਬੇ ਭਰ 'ਚ ਪਾਰਟੀ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਦਿੱਤੇ ਆਦੇਸ਼ ...
ਮੋਗਾ, 22 ਮਈ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਜੋ ਕੁਝ ਸਮਝ ਬਿਮਾਰ ਰਹਿਣ ਉਪਰੰਤ ਬੀਤੇ ਦਿਨ ਮੋਹਾਲੀ ਵਿਖੇ ਅਕਾਲ ਚਲਾਣਾ ਕਰ ਗਏ | ਜਥੇ. ਤੋਤਾ ਸਿੰਘ ਜਿੱਥੇ 61 ਸਾਲ ਦੇ ਸਿਆਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX