ਸੰਗਰੂਰ, 22 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਸੰਗਰੂਰ ਵਿਚ ਅੱਜ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਵਲੋਂ 'ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਨਸ਼ਾ ਮੁਕਤ ਪੰਜਾਬ ਤੇ ਤੰਦਰੁਸਤ ਪੰਜਾਬ' ਦੇ ਉਦੇਸ਼ ਨੂੰ ਲੈ ਕੇ ਉਲੀਕੀ ਗਈ ਵਿਸ਼ਾਲ ਸਾਈਕਲ ਰੈਲੀ ਦੀ ਮੁੱਖ ...
ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਨੂੰ ਵੱਡੇ ਪੱਧਰ 'ਤੇ ਸਾਰਥਕ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ...
ਦਿੜ੍ਹਬਾ ਮੰਡੀ, 22 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਢੰਡੋਲੀ ਕਲਾਂ ਵਿਖੇ 10 ਏਕੜ ਜ਼ਮੀਨ ਅਤੇ ਪਿੰਡ ਉਭਿਆ ਵਿਖੇ ਵੀ 10 ਏਕੜ ਪੰਚਾਇਤੀ ਜ਼ਮੀਨ ਤੋਂ ਵੱਖ-ਵੱਖ ਲੋਕਾਂ ਨੇ ਕਬਜ਼ਾ ਛੱਡ ਦਿੱਤਾ ਅਤੇ ਜ਼ਮੀਨ ਪੰਚਾਇਤ ਹਵਾਲੇ ਕਰ ਦਿੱਤੀ | ਪੰਚਾਇਤਾਂ ਜ਼ਮੀਨ ਦਾ ਕਬਜ਼ਾ ਛੱਡਣ ...
ਸੰਗਰੂਰ, 22 ਮਈ (ਧੀਰਜ ਪਸ਼ੌਰੀਆ)- ਕੈਮਿਸਟ ਐਸੋਸੀਏਸ਼ਨ ਸੰਗਰੂਰ ਦੀ ਐਗਜ਼ੈਕਟਿਵ ਬਾਡੀ ਦੀ ਹੋਈ ਮੀਟਿੰਗ ਵਿਚ ਨਾਪਤੋਲ ਵਿਭਾਗ ਵਲੋਂ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨ ਦਾ ਗੰਭੀਰ ਨੋਟਿਸ ਲਿਆ ਗਿਆ ਹੈ | ਪ੍ਰਧਾਨ ਪੇ੍ਰਮ ਚੰਦ ਗਰਗ ਅਤੇ ਜਨਰਲ ਸੈਕਟਰੀ ਪੰਕਜ ...
ਕੁੱਪ ਕਲਾਂ, 22 ਮਈ (ਮਨਜਿੰਦਰ ਸਿੰਘ ਸਰੌਦ)- ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਜ਼ਰੀਆਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਤਤਪਰਤਾ ਵਿਖਾਉਣ ਵਾਲੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਖਿਆ ਕਿ ਜੇਕਰ ਧਰਤੀ ਹੇਠਲਾ ਪਾਣੀ ...
ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਪੰਮੀ ਸਿਬੀਆ ਨੇ ਬਲਾਕ ਸੰਮਤੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਪੰਨਵਾਂ ਦੇ ਲੜਕੇ ਦੀ ਗਿ੍ਫ਼ਤਾਰੀ ਦੀ ਸਖਤ ਸ਼ਬਦਾਂ ਵਿਚ ਨਿਖੇਧੀ ...
ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਵਿਖੇ ਇਕ ਸੇਵਾ-ਮੁਕਤ ਮੈਨੇਜਰ ਦੇ ਘਰ ਵਿਚ ਬਣੇ ਸ਼ੈੱਡ ਨੂੰ ਅੱਗ ਲੱਗ ਜਾਣ ਕਾਰਨ ਸ਼ੈੱਡ ਹੇਠ ਖੜ੍ਹੀ ਸਫ਼ਾਰੀ ਗੱਡੀ, ਸ਼ੈੱਡ ਤੋਂ ਇਲਾਵਾ ਪਈਆਂ ਪਾਥੀਆਂ ਸੜ ਗਈਆਂ | ਇਸ ਸਬੰਧੀ ਪਿੰਡ ਦੇ ਸਾਬਕਾ ਪੰਚ ...
ਕੁੱਪ ਕਲਾਂ, 22 ਮਈ (ਮਨਜਿੰਦਰ ਸਿੰਘ ਸਰੌਦ)- ਜ਼ਿਲ੍ਹਾ ਪੁਲਿਸ ਕਪਤਾਨ ਮਲੇਰਕੋਟਲਾ ਬੀਬੀ ਅਲਕਾ ਮੀਨਾ ਦੇ ਨਿਰਦੇਸ਼ਾਂ ਹੇਠ ਨਸ਼ੇ ਦੇ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਜੌੜੇਪੁਲ ਪੁਲਿਸ ਚੌਕੀ ਵਲੋਂ ਨਸ਼ੀਲੇ ਪਦਾਰਥਾਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ...
ਨਦਾਮਪੁਰ ਚੰਨੋ, 22 ਮਈ (ਹਰਜੀਤ ਸਿੰਘ ਨਿਰਮਾਣ)- ਭਾਕਿਯੂ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਬਲਾਕ ਪੁਲਿਸ ਚੌਕੀ ਕਾਲਾ ਝਾੜ ਵਿਖੇ ਦਿੱਤਾ ਗਿਆ | ਇਹ ਧਰਨਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਦਿੱਤੇ ਧਰਨੇ ਮੌਕੇ ਸੂਬਾ ਪ੍ਰਧਾਨ ...
ਨਦਾਮਪੁਰ ਚੰਨੋ, 22 ਮਈ (ਹਰਜੀਤ ਸਿੰਘ ਨਿਰਮਾਣ)- ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਪਾਉਣ ਲਈ ਪਿੰਡ ਹਰਦਿੱਤਪੁਰਾ ਤੋਂ ਨਦਾਮਪੁਰ ਨਹਿਰ 'ਚ ਨਹਾਉਣ ਗਏ ਤਿੰਨ ਬੱਚਿਆਂ 'ਚੋਂ ਇਕ ਦੇ ਪਾਣੀ ਵਿਚ ਡੁੱਬ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਘਟਨਾ ਸਬੰਧੀ ਪਿੰਡ ਹਰਦਿੱਤਪੁਰਾ ਦੀ ...
ਸੰਗਰੂਰ, 22 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਪਿੰਡ ਭਲਵਾਨ ਦੇ ਗੁਰਦੁਆਰਾ ਦਾਤਨਸਰ ਵਿਖੇ ਸਹਾਰਾ ਫਾੳਾੂਡੇਸ਼ਨ ਵਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ ਨਗਰ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਗਿਆ | ਵੰਦਨਾ ਸਲੂਜਾ ਐਡੀਸ਼ਨਲ ਡਾਇਰੈਕਟਰ ਲੇਡੀਜ਼ ਵਿੰਗ, ਡਾ. ...
ਚੀਮਾ ਮੰਡੀ, 22 ਮਈ (ਜਸਵਿੰਦਰ ਸਿੰਘ ਸ਼ੇਰੋ, ਜਗਰਾਜ ਮਾਨ, ਦਲਜੀਤ ਸਿੰਘ ਮੱਕੜ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਵਿਖੇ ਕਲਾਸ ਵਾਈਜ਼ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਪਿ੍ੰਸੀਪਲ ਰਾਕੇਸ਼ ...
ਚੀਮਾ ਮੰਡੀ, 22 ਮਈ (ਜਸਵਿੰਦਰ ਸਿੰਘ ਸ਼ੇਰੋਂ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਐਲਾਨੇ ਡੀ.ਐੱਲ.ਐੱਡ (ਈ.ਟੀ.ਟੀ) ਸਾਲ ਦੂਜਾ ਦੇ ਨਤੀਜਿਆਂ 'ਚ ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਵੀ.ਕੇ. ...
ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਕਾਕੜਾ ਦੇ ਦੀਵਾਨ ਟੋਡਰ ਮੱਲ ਸਕੂਲ ਵਿਖੇ ਨਸ਼ਿਆਂ ਖਿਲਾਫ਼ ਸਾਈਕਲ ਰੈਲੀ ਕੱਢੀ ਗਈ, ਜਿਸ ਦੀ ਸ਼ੁਰੂਆਤ ਸਕੂਲ ਤੋਂ ਹੋ ਕੇ ਪਿੰਡ ਦਿਆਲਪੁਰਾ, ਬਖੋਪੀਰ, ਕਾਕੜਾ ਅਤੇ ਹੋਰ ਪਿੰਡਾਂ ਵਿਚ ਹੁੰਦਿਆਂ ਸਕੂਲ ਵਿਚ ਸਮਾਪਤ ...
ਸੁਨਾਮ ਊਧਮ ਸਿੰਘ ਵਾਲਾ, 22 ਮਈ (ਧਾਲੀਵਾਲ, ਭੁੱਲਰ)- ਸਥਾਨਕ ਰਾਮਨਗਰ ਵਾਸੀਆਂ ਵੱਲੋਂ ਅਗਰਵਾਲ ਸਭਾ ਸੁਨਾਮ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਸੰਦੋਹਾ ਦੀ ਅਗਵਾਈ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਵਿਜੇ ਸਿੰਗਲਾ ਨੂੰ ਇਕ ਮੰਗ ਪੱਤਰ ਭੇਜ ਕੇ ਗੁਰਦੁਆਰਾ ...
ਅਮਰਗੜ੍ਹ, 22 ਮਈ (ਜਤਿੰਦਰ ਮੰਨਵੀ)- ਸਿੱਖੀ ਸਿਧਾਂਤ, ਰਵਾਇਤਾਂ ਅਤੇ ਅਸੂਲਾਂ ਨੂੰ ਆਪਣੀ ਜ਼ਿੰਦਗੀ 'ਚ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ ਸਿੱਖੀ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਦੇ ਉਪਰਾਲੇ ਕਰਨ ਵਾਲੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਲਾਡੇਵਾਲ ਦੇ ਸਿੱਖ ਆਗੂ ...
ਮੂਣਕ, 22 ਮਈ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)- ਹਰ ਸਾਲ ਹੜ੍ਹਾਂ ਨਾਲ ਬਰਬਾਦ ਹੁੰਦੀਆਂ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਘੱਗਰ ਦਰਿਆ ਵਿਚ ਆਉਂਦੇ ਹੜਾਂ ਨੂੰ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਅਗਾਉ ਪ੍ਰਬੰਧ ਮੁਕੰਮਲ ਕਰ ਲਏ ...
ਲਹਿਰਾਗਾਗਾ, 22 ਮਈ (ਅਸ਼ੋਕ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਪਿੰਡਾਂ ਵਿਚ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ | ਲਹਿਰਾਗਾਗਾ ਵਿਖੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਹੋਈ ਬਲਾਕ ...
ਲਹਿਰਾਗਾਗਾ, 22 ਮਈ (ਅਸ਼ੋਕ ਗਰਗ)- ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਵਿਖੇ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮੁੱਢਲੀ ਸਿਖਲਾਈ ਦੇਣ ਦੇ ਮਕਸਦ ਨਾਲ ਵਿਦਿਆਰਥੀ ਪਾਰਲੀਮੈਂਟ ਲਈ ਚੋਣਾਂ ਕਰਵਾਈਆਂ ਗਈਆਂ ਜਿਸ ਵਿਚ ਵਿਦਿਆਰਥੀਆਂ ਨੇ ਵੋਟਾਂ ਪਾ ਕੇ ਹੈੱਡ ...
ਧੂਰੀ, 22 ਮਈ (ਸੁਖਵੰਤ ਸਿੰਘ ਭੁੱਲਰ)- ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵਲੋਂ ਧਰਤੀ ਦੇ ਪਾਣੀ ਸਰੋਤਾਂ ਨੰੂ ਬਚਾਉਣ ਅਤੇ ਕਿਸਾਨੀ ਨੰੂ ਮਜ਼ਬੂਤ ਕਰਨ ਆਰੰਭੇ ਵਿਸ਼ੇਸ਼ ਯਤਨ ਕਿਸਾਨ ਜਾਗਰੂਕਤਾ ਤਹਿਤ ਧੂਰੀ ਤੋਂ ਸੀਨੀਅਰ 'ਆਪ' ਆਗੂ ਜਸਵੀਰ ਸਿੰਘ ਜੱਸੀ ਸੇਖੋਂ ...
ਮੂਣਕ, 22 ਮਈ (ਭਾਰਦਵਾਜ/ਸਿੰਗਲਾ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਘਾਟੇ ਵਿਚੋਂ ਕੱਢਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਯੂਨੀਵਰਸਿਟੀ ਕਾਲਜ ਮੂਣਕ ਵਿਖੇ ਅਧਿਆਪਕਾਂ ਅਤੇ ...
ਸੰਦੌੜ, 22 ਮਈ (ਜਸਵੀਰ ਸਿੰਘ ਜੱਸੀ)- ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਕੀਤੇ ਗਏ 'ਏਕ ਭਾਰਤ ਸੇ੍ਰਸ਼ਟ ਭਾਰਤ' ਮਿਸ਼ਨ ਤਹਿਤ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ 'ਹੱਸਦਾ ਪੰਜਾਬ, ਮੇਰਾ ਖ਼ੁਆਬ' ਸਿਰਲੇਖ ਦੇ ਅਧੀਨ ਪੰਜਾਬ ਦੀਆਂ ...
ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)-ਭਾਜਪਾ ਦੇ ਸੂਬਾ ਕੋਆਰਡੀਨੇਟਰ ਸੈੱਲ ਦੇ ਆਗੂ ਜਤਿੰਦਰ ਕਾਲੜਾ ਨੇ ਕੇਂਦਰ ਸਰਕਾਰ ਵਲੋਂ ਪਟਰੋਲ 9.50 ਰੁਪਏ, ਡੀਜਲ 7 ਰੁਪਏ ਅਤੇ ਸਿਲੰਡਰ ਵਿਚ 200 ਰੁਪਏ ਦੀ ਕਟੌਤੀ ਕਰਨ ਦਾ ਫੈਸਲਾ ਦੇਸ਼ ਵਾਸੀਆਂ ਨੰੂ ਮਹਿੰਗਾਈ ਤੋਂ ਰਾਹਤ ਦਿਵਾਉਣ ...
ਅਮਰਗੜ੍ਹ, 22 ਮਈ (ਜਤਿੰਦਰ ਮੰਨਵੀ, ਸੁਖਜਿੰਦਰ ਸਿੰਘ ਝੱਲ)- ਦਿਨ-ਬ-ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਖ਼ਾਤਰ ਜਿੱਥੇ ਇਕ ਪਾਸੇ ਸਰਕਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਲੋਕਾਂ ਨੂੰ ਵੱਧ ਤੋਂ ਵੱਧ ਦਰਖ਼ਤ ਲਾਉਣ ਲਈ ਪ੍ਰੇਰਿਤ ਕਰਨ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਾ ...
ਮਾਲੇਰਕੋਟਲ, 22 ਮਈ (ਮੁਹੰਮਦ ਹਨੀਫ ਥਿੰਦ)- ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਮਲੇਰਕੋਟਲਾ ਤੋਂ ਹਲਕਾ ਇੰਚਾਰਜ ਹਾਜੀ ਨੁਸਰਤ ਇਕਰਾਮ ਅਲੀ ਬੱਗੇ ਖਾਂ ਦੀ ਪਤਨੀ ਬੇਗਮ ਖ਼ਾਬਰ ਜਹਾਂ ਦੇ ਇੰਤਕਾਲ ਤੋਂ ਬਾਅਦ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ...
ਅਮਰਗੜ੍ਹ, 22 ਮਈ (ਸੁਖਜਿੰਦਰ ਸਿੰਘ ਝੱਲ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਪਾਏ ਮਤੇ ਅਨੁਸਾਰ ਪੰਜਾਬ ਦੇ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਬੰਦ ਕਰਨ ਨਾਲ ...
ਸੰਦੌੜ, 22 ਮਈ (ਜਸਵੀਰ ਸਿੰਘ ਜੱਸੀ)- ਬੱਚਿਆਂ ਪ੍ਰਤੀ ਵਧਦੀਆਂ ਜਾ ਰਹੀਆਂ ਮਾੜੀਆਂ ਘਟਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਨੇ ਨਿਵੇਕਲੀ ਪਹਿਲ ਕਰਦਿਆਂ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਤਮ ...
ਸੁਨਾਮ ਊਧਮ ਸਿੰਘ ਵਾਲਾ, 22 ਮਈ (ਧਾਲੀਵਾਲ, ਭੁੱਲਰ)- ਲਾਈਨ ਕਲੱਬ ਸੁਨਾਮ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਧਾਨ ਲਾਈਨ ਬਲਵਿੰਦਰ ਬਾਂਸਲ ਦੀ ਅਗਵਾਈ ਵਿਚ ਇਕ ਭਿਆਨਕ ਬਿਮਾਰੀ ਨਾਲ ਜੂਝ ਰਹੇ ਸੁਨਾਮ ਵਾਸੀ ਡਾ. ਆਕਾਸ਼ਦੀਪ ਦੇ ਪਰਿਵਾਰ ਨੂੰ ...
ਅਮਰਗੜ੍ਹ, 22 ਮਈ (ਮੰਨਵੀ)-ਸਿੱਖੀ ਸਿਧਾਂਤ, ਰਵਾਇਤਾਂ ਅਤੇ ਅਸੂਲਾਂ ਨੂੰ ਆਪਣੀ ਜ਼ਿੰਦਗੀ 'ਚ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ ਸਿੱਖੀ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਦੇ ਉਪਰਾਲੇ ਕਰਨ ਵਾਲੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਲਾਡੇਵਾਲ ਦੇ ਸਿੱਖ ਆਗੂ ਨਰੰਗ ਸਿੰਘ ...
ਸੰਗਰੂਰ, 22 ਮਈ (ਧੀਰਜ ਪਸੌਰੀਆ)- ਸ਼ਿਵਮ ਕਲੋਨੀ ਸੰਗਰੂਰ ਜਿੱਥੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ, ਅੱਜ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਵਾਟਰ ਸਪਲਾਈ ਨਾਲ ਸੰਬੰਧਿਤ 5 ਕਰੋੜ ਰੁਪਏ ਦੀ ਲਾਗਤ ਦੇ ਕਾਰਜਾਂ ਦੀ ਸ਼ੁਰੂਆਤ ਕਰਵਾਈ | ਬੀਬੀ ਭਰਾਜ ...
ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸ੍ਰੀ ਬ੍ਰਾਹਮਣ ਸਭਾ ਸੰਗਰੂਰ ਦੀ ਚੋਣ ਮੰਦਰ ਸ੍ਰੀ ਰਾਜ ਰਾਜਸ਼ੇਵਰੀ ਵਿਖੇ ਬ੍ਰਾਹਮਣ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸ਼ਰਮਾ ਅਤੇ ਸੱਤ ਸਾਲ ਸਭਾ ਦੇ ਪ੍ਰਧਾਨ ਰਹੇ ਐਸ.ਪੀ. ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ |
ਚੋਣ ਵਿਚ ਸਰਬਸੰਮਤੀ ਨਾਲ ਸਾਬਕਾ ਕਾਨੰੂਗੋ ਜਸਪਾਲ ਸ਼ਰਮਾ ਨੰੂ 3 ਸਾਲ ਲਈ ਪ੍ਰਧਾਨ ਚੁਣਿਆ ਗਿਆ | ਐਸ.ਪੀ. ਸ਼ਰਮਾ ਨੇ ਜਸਪਾਲ ਸ਼ਰਮਾ ਦਾ ਨਾਂਅ ਪ੍ਰਧਾਨਗੀ ਦੇ ਅਹੁਦੇ ਲਈ ਪੇਸ਼ ਕੀਤਾ ਤੇ ਪੂਰੇ ਹਾਊਸ ਵਲੋਂ ਉਨ੍ਹਾਂ ਦੇ ਨਾਂਅ ਨੰੂ ਪ੍ਰਵਾਨਗੀ ਦੇ ਦਿੱਤੀ ਗਈ | ਸੈਕਟਰੀ ਅਵਿਨਾਸ ਸ਼ਰਮਾ ਨੇ ਇਜਲਾਸ ਦੌਰਾਨ ਰਿਪੋਰਟ ਪੇਸ਼ ਕੀਤੀ, ਜਦਕਿ ਸਤਪਾਲ ਸ਼ਰਮਾ ਨੇ ਸਾਲ ਦਾ ਲੇਖ ਜੋਖਾ ਪੇਸ਼ ਕੀਤਾ | ਨਵਨਿਯੁਕਤ ਪ੍ਰਧਾਨ ਜਸਪਾਲ ਸ਼ਰਮਾ ਨੇ ਭਰੋਸਾ ਦਿੱਤਾ ਕਿ ਬ੍ਰਾਹਮਣ ਸਭਾ ਨੰੂ ਤਰੱਕੀ ਤੇ ਬੁਲੰਦੀਆਂ ਤੱਕ ਲਿਜਾਉਣ ਵਿਚ ਉਹ ਹਰ ਸਰਗਰਮ ਯਤਨ ਕਰਨਗੇ | ਇਸ ਮੌਕੇ ਰਵਿੰਦਰ ਗੁੱਡੂ, ਸੁਰਿੰਦਰ ਸ਼ਰਮਾ, ਜਿਤੇਸ਼ ਕਪਿਲ ਨੀਰੂ, ਭੂਸਨ ਸ਼ਰਮਾ, ਜਸਪਾਲ ਸ਼ਰਮਾ ਪਾਲੀ, ਅਮਰਜੀਤ ਸ਼ਰਮਾ, ਪ੍ਰੀਤਅਮਨ ਸ਼ਰਮਾ, ਨਰੇਸ਼ ਠੇਕੇਦਾਰ, ਡੀ.ਪੀ. ਬਾਤਿਸ, ਨਵੀਨ ਬੱਗਾ ਮੌਜੂਦ ਸਨ |
ਸੰਗਰੂਰ, 22 ਮਈ (ਦਮਨ, ਬਿੱਟਾ, ਗਾਂਧੀ)- ਜ਼ਿਲ੍ਹਾ ਸੰਗਰੂਰ (ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ) ਦੇ ਪਹਿਲੇ ਸਰੀਰ ਦਾਨੀ ਭਾਈ ਹਰੀ ਸਿੰਘ ਦੀ ਅੱਜ ਸਥਾਨਕ ਗੁਰਦੁਆਰਾ ਜੋਤੀ ਸਰੂਪ ਵਿਖੇ 16ਵੀਂ ਬਰਸੀ ਸੰਬੰਧੀ ਹੋਏ ਸਮਾਗਮ ਵਿਚ ਵਿੱਤ, ਕਰ ਅਤੇ ਆਬਕਾਰੀ, ਸਹਿਕਾਰਤਾ ਅਤੇ ...
ਭਵਾਨੀਗੜ੍ਹ, 22 ਮਈ (ਰਣਧੀਰ ਸਿੰਘ ਫੱਗੂਵਾਲਾ)- ਸ੍ਰੀ ਹੇਮਕੁੰਟ ਸਾਹਿਬ ਦੀ ਸ਼ੁਰੂ ਹੋਈ ਯਾਤਰਾ ਦੌਰਾਨ ਜ਼ਿਆਦਾ ਠੰਢ ਹੋਣ ਕਾਰਨ ਸੰਗਤਾਂ ਨੂੰ ਸਹੂਲਤਾਂ ਦੇਣ ਲਈ, ਕੰਬਲ, ਰਾਸ਼ਨ ਅਤੇ ਸਬਜ਼ੀਆਂ ਸਮੇਤ ਸੰਗਤਾਂ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਰਵਾਨਾ ...
ਅਮਰਗੜ੍ਹ, 22 ਮਈ (ਸੁਖਜਿੰਦਰ ਸਿੰਘ ਝੱਲ)- ਸਰਕਾਰੀ ਆਯੁਰਵੈਦਿਕ ਹਸਪਤਾਲ ਚੌਂਦਾ ਦੀ ਮੁਰੰਮਤ ਕਰਵਾਉਣ ਲਈ ਐਨ.ਆਰ.ਆਈ. ਕਪੂਰ ਸਿੰਘ ਮਾਨ ਨੇ ਅੱਗੇ ਹੱਥ ਵਧਾਉਂਦਿਆਂ ਇਕ ਲੱਖ ਰੁਪਏ ਆਪਣੀ ਬਜ਼ੁਰਗ ਸ਼ਾਦੀ ਸਿੰਘ ਅਤੇ ਬਚਨ ਕੌਰ ਦੀ ਯਾਦ ਵਿਚ ਦਾਨ ਕੀਤੇ ਅਤੇ ਇਸ ਦੇ ਨਾਲ ਹੀ ...
ਮਲੇਰਕੋਟਲਾ, 22 ਮਈ (ਮੁਹੰਮਦ ਹਨੀਫ਼ ਥਿੰਦ)- ਸਮਾਜ 'ਚ ਲੋੜਵੰਦ ਤੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਲਈ ਤਿਆਰ ਰਹਿਣ ਵਾਲੀਆਂ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਦੀ ਭੂਮਿਕਾ ਬਹੁਤ ਅਹਿਮ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਪੰਜਾਬ ਉਰਦੂ ਅਕਾਦਮੀ ...
ਸ਼ੇਰਪੁਰ, 22 ਮਈ (ਸੁਰਿੰਦਰ ਚਹਿਲ)- ਸਥਾਨਕ ਕਸਬੇ 'ਚ ਲਗਾਤਾਰ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ ਜਿਸ ਕਰਕੇ ਲੋਕਾਂ ਵਿਚ ਭਾਰੀ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਅਜੇ ਪਿਛਲੇ ਦਿਨੀਂ ਹੀ ਇਕ ਫ਼ਰਨੀਚਰ ਦੀ ਦੁਕਾਨ ਤੇ ਚੋਰੀ ਅਤੇ ਇੱਕ ...
ਸੁਨਾਮ ਊਧਮ ਸਿੰਘ ਵਾਲਾ, 22 ਮਈ (ਧਾਲੀਵਾਲ, ਭੁੱਲਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵਲੋਂ ਪੈਟਰੋਲ ਡੀਜਲ ਅਤੇ ਰਸੋਈ ਗੈੱਸ ਸਲੰਡਰ ਦੀਆਂ ਕੀਮਤਾਂ ਘੱਟ ਕਰਨਾ ਇਕ ਇਤਿਹਾਸਿਕ ਫ਼ੈਸਲਾ ਹੈ | ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ...
ਸੰਗਰੂਰ, 22 ਮਈ (ਧੀਰਜ ਪਸ਼ੌਰੀਆ)- ਅਗਰਵਾਲ ਸਭਾ ਸੰਗਰੂਰ ਦੀ ਪ੍ਰਧਾਨਗੀ ਲਈ ਹੋਈ ਚੋਣ ਵਿਚ ਅੱਜ ਐਡਵੋਕੇਟ ਪਵਨ ਗੁਪਤਾ ਨੇ 908 ਵੋਟਾਂ ਪ੍ਰਾਪਤ ਕਰ ਕੇ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਬਦਰੀ ਜਿੰਦਲ ਨੇ ਸਖ਼ਤ ਟੱਕਰ ਦਿੰਦਿਆਂ 876 ਵੋਟਾਂ ਪ੍ਰਾਪਤ ਕੀਤੀਆਂ ਹਨ | ਅਗਰਵਾਲ ਸਭਾ ...
ਮਸਤੂਆਣਾ ਸਾਹਿਬ, 22 ਮਈ (ਦਮਦਮੀ)- ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਕੰਪਿਊਟਰ ਵਿਭਾਗ ਦੇ ਪ੍ਰੋ. ਅਮਰਿੰਦਰ ਸਿੰਘ ਭੁਟਾਲ ਦੀ ਬੀਤੇ ਰਾਤ ਅਚਾਨਕ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ | ਉਨ੍ਹਾਂ ਦੀ ਅਚਾਨਕ ਹੋਈ ਮੌਤ 'ਤੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ...
ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ)- ਭਾਜਪਾ ਕਿਸਾਨ ਮੋਰਚੇ ਦੇ ਸੂਬਾ ਸਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਟਰੋਲ 'ਤੇ 9.50 ਰੁਪਏ, ਡੀਜਲ 7 ਰੁਪਏ ਤੇ ਸਿਲੰਡਰ ਉੱਪਰ 200 ਰੁਪਏ ਦੀ ਕਟੌਤੀ ਕਰ ਕੇ ਜਿੱਥੇ ਕਿਸਾਨ ਭਾਈਚਾਰੇ ਨੰੂ ਵੱਡੀ ਰਾਹਤ ...
ਮਲੇਰਕੋਟਲਾ, 22 ਮਈ (ਮੁਹੰਮਦ ਹਨੀਫ਼ ਥਿੰਦ)- ਮਲਟੀਪਰਪਜ਼ ਹੈਲਥ ਇਮਪਲਾਈਜ਼ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਚੋਣ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਲਜ਼ਾਰ ਖਾਂ ਦੀ ਅਗਵਾਈ ਹੇਠ ਹੋਈ ਜਿਸ 'ਚ ਸਰਬਜੀਤ ਕੌਰ ਅਮਰਗੜ੍ਹ ਨੂੰ ਜ਼ਿਲ੍ਹਾ ...
ਸੁਨਾਮ ਊਧਮ ਸਿੰਘ ਵਾਲਾ, 22 ਮਈ (ਭੁੱਲਰ, ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਇਲਾਕੇ ਦੇ ਨਾਮਵਰ ਵਕੀਲ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਐਡਵੋਕੇਟ ਕਿ੍ਸ਼ਨ ਸਿੰਘ ਭੁਟਾਲ ਦੇ ...
ਖਨੌਰੀ, 22 ਮਈ (ਬਲਵਿੰਦਰ ਸਿੰਘ ਥਿੰਦ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਦਾ ਪਿੰਡ ਬਨਾਰਸੀ ਵਿਚ ਕੋਈ ਵੀ ਅਸਰ ਦੇਖਣ ਨੂੰ ਨਹੀਂ ਮਿਲਿਆ ਜਿੱਥੇ ਪਿੰਡ ਦੇ ਲੋਕਾਂ ਵਲੋਂ ਪਿੰਡ ਦੀ ਪੰਚਾਇਤ ਵਲੋਂ ਨੌਜਵਾਨਾਂ ਦੇ ਖੇਡਣ ਦੇ ਲਈ ...
ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਪੰਜਾਬ ਵਿਚ 75 ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਹੈ, ਉਹ ਆਮ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX