ਬਠਿੰਡਾ, 22 ਮਈ (ਅਵਤਾਰ ਸਿੰਘ)- ਬਠਿੰਡਾ ਬੱਸ ਅੱਡੇ ਦੇ ਨੇੜੇ ਪਾਵਰ ਹਾਊਸ ਰੋਡ ਦੀਆਂ ਟ੍ਰੈਫ਼ਿਕ ਬੱਤੀਆਂ 'ਤੇ ਅੱਜ ਆਟੋ ਡਰਾਈਵਰਾਂ ਵਲੋਂ ਉਸ ਸਮੇਂ ਹੰਗਾਮਾ ਕੀਤਾ ਗਿਆ ਜਦੋਂ ਟਰੈਫ਼ਿਕ ਪੁਲਿਸ ਵਲੋਂ ਇਕ ਆਟੋ ਨੂੰ ਰੋਕਿਆ ਗਿਆ | ਆਟੋ ਡਰਾਈਵਰ ਨੇ ਟਰੈਫ਼ਿਕ ਮੁਲਾਜ਼ਮ ...
ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਡੈਲੀਗੇਟ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਜਥੇਦਾਰ ...
ਰਾਮਾਂ ਮੰਡੀ, 22 ਮਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਸਰਾ ਦੇ ਇਕ ਮਜ਼ਦੂਰ ਦੀ ਦਿਮਾਗ਼ ਦੀ ਨਾੜੀ ਫਟਣ ਨਾਲ ਅੱਜ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਬੈਂਕ ਬਾਜ਼ਾਰ ਵਿਖੇ ਉਕਤ ਮਜ਼ਦੂਰ ਨੂੰ ਖੂਨ ਦੀ ਉਲਟੀ ਆਉਣ ਕਾਰਨ ਉਸ ਦੀ ਹਾਲਤ ਵਿਗੜ ...
ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਪਾਣੀ ਦਾ ਪੱਧਰ ਡਿੱਗਣ ਕਾਰਨ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਬੀਜਣ ਦੀ ਅਪੀਲ ਕਰਦਿਆਂ ਐਮ.ਐਸ.ਪੀ. 'ਤੇ ਖ਼ਰੀਦ ਕਰਨ ਦੇ ਵਾਅਦੇ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਫ਼ਸਲ ਨੂੰ ਘੱਟੋ ਘੱਟ ਸਮਰਥਨ ਮੁੱਲ ਦੇਣ ...
ਗੋਨਿਆਣਾ, 22 ਮਈ (ਲਛਮਣ ਦਾਸ ਗਰਗ)-ਅੱਜ ਬਾਅਦ ਦੁਪਹਿਰ ਸਥਾਨਕ ਭਾਰਤੀ ਪਬਲਿਕ ਸਕੂਲ ਦੇ ਪਿਛਲੇ ਪਾਸਿਉਂ ਪਿੰਡ ਬਲਾਹੜ ਵਿੰਝੂ ਦੀ ਹੱਦ ਵਿਚੋਂ ਇਕ ਟਾਹਲੀ ਦੇ ਦਰਖਤ ਹੇਠੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜੋ ਨਸ਼ੇ ਕਰਨ ਦਾ ਆਦਿ ਸੀ, ਪਰ ਹਾਲੇ ਤੀਕ ਉਸ ਦੀ ਹੋਈ ਮੌਤ ਦੇ ...
ਮਹਿਮਾ ਸਰਜਾ, 22 ਮਈ (ਬਲਦੇਵ ਸੰਧੂ)- ਮਹਿੰਗਾਈ ਦੇ ਯੁੱਗ ਵਿਚ ਕਿਸਾਨਾਂ ਤੇ ਮਜ਼ਦੂਰਾਂ ਵਿਚ ਨਹੁੰ ਮਾਸ ਦੇ ਰਿਸ਼ਤੇ ਹੁਣ ਕੋਈ ਬਹੁਤੇ ਸੁਖਾਵੇਂ ਨਹੀ ਰਹਿ ਗਏ | ਪਿਛਲੇ ਹਾੜੀ ਦੇ ਸੀਜ਼ਨ ਦੌਰਾਨ ਤੂੜੀ ਦਾ ਭਾਅ ਤੇਜ ਹੋਣ ਕਾਰਨ ਗਰੀਬ ਪਰਿਵਾਰ ਤੂੜੀ ਤੋਂ ਵਾਂਝੇ ਰਹਿ ਜਾਣ ...
ਬਠਿੰਡਾ, 22 ਮਈ (ਅਵਤਾਰ ਸਿੰਘ)-ਬਠਿੰਡਾ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ, ਚੌਕਾਂ ਅਤੇ ਪੁਲਾਂ 'ਤੇ ਲੱਗੀਆਂ ਸਟਰੀਟ ਲਾਈਟਾਂ ਵੱਲ ਜ਼ਿਲ੍ਹਾ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ | ਨਗਰ ਨਿਗਮ ਬਠਿੰਡਾ/ਪੈਨਾਸੋਨਿਕ ਕੰਪਨੀ ਵਲੋਂ ਲੋਕਾਂ ਦੀਆਂ ਸਟਰੀਟ ਲਾਈਟਾਂ ਦੀਆਂ ...
ਭੀਖੀ, 22 ਮਈ (ਗੁਰਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸਥਾਨਕ ਕਸਬੇ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਪਾਰਟੀ ਆਗੂ ਵਰਿੰਦਰ ਸੋਨੀ ਅਤੇ ਪ੍ਰੋ. ਮਨਜਿੰਦਰ ਸਿੰਘ ਮੰਨਣ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਨਸ਼ਿਆਂ ...
ਸੰਗਤ ਮੰਡੀ, 22 ਮਈ (ਅੰਮਿ੍ਤਪਾਲ ਸ਼ਰਮਾ)-ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਲਈ ਸਰਕਾਰੀ ਨੀਤੀਆਂ ਜ਼ਿੰਮੇਵਾਰ ਹਨ, ਇਹ ਗੱਲ ਬੀਕੇਯੂ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਸੰਗਤ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ...
ਮਾਨਸਾ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਨਵੀਂ ਸਰਕਾਰ ਗਠਿਤ ਹੋਣ ਤੋਂ ਬਾਅਦ ਲੋਕਾਂ ਦੇ ਮਸਲੇ ਨਿੱਤ ਰੋਜ਼ ਵਧ ਰਹੇ ਹਨ ਅਤੇ ਬਦਲਾਅ ਦੀ ਭਾਵਨਾ ਨਾਲ ਬਣੀ ਸਰਕਾਰ ਬਦਲੇ ਦੀ ਨੀਤੀ 'ਤੇ ਆ ਚੁੱਕੀ ਹੈ | ਕਿਸਾਨ, ਮਜ਼ਦੂਰ, ਬੇਰੁਜ਼ਗਾਰਾਂ ਤੇ ਛੋਟੇ ਦੁਕਾਨਦਾਰਾਂ ਨਾਲ ਕੀਤੇ ...
ਬਠਿੰਡਾ, 22 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਹਜ਼ੂਰਾ ਕਪੂਰਾ ਕਾਲੋਨੀ ਦੇ ਨੇੜੇ ਬੀਤੀ ਰਾਤ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਵਲੋਂ ਆਪਣੇ ...
ਰਾਮਾਂ ਮੰਡੀ, 22 ਮਈ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਮਹਿੰਗਾਈ ਤੋਂ ਲੋਕਾਂ ਨੂੰ ਰਾਹਤ ਦਿੰਦੇ ਹੋਏ ਅੱਜ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਦਾ ਜਿੱਥੇ ਆਮ ਲੋਕਾਂ ਨੇ ਸਵਾਗਤ ਕੀਤਾ ਹੈ ਉੱਥੇ ਹੀ ਰਸੋਈ ਗੈਸ ਸਿਲੰਡਰ 'ਤੇ ਦਿੱਤੀ ਗਈ 200 ਰੁਪਏ ਪ੍ਰਤੀ ...
ਮਾਨਸਾ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਜੇਲ੍ਹ 'ਚ ਬੰਦੀਆਂ ਤੇ ਹਵਾਲਾਤੀਆਂ ਨੂੰ ਸਰੀਰਕ ਤੌਰ 'ਤੇ ਸਿਹਤਯਾਬ ਰੱਖਣ ਤਹਿਤ ਸਥਾਨਕ ਜ਼ਿਲ੍ਹਾ ਜੇਲ੍ਹ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਦੇ ਸਕੱਤਰ ਮਿਸ ਸ਼ਿਲਪਾ ਵਲੋਂ ਆਸਰਾ ਲੋਕ ਕਲੱਬ ਦੇ ਸਹਿਯੋਗ ਨਾਲ ...
ਮਾਨਸਾ, 22 ਮਈ (ਧਾਲੀਵਾਲ)-ਘਰੜਾ ਕੈਮੀਕਲ ਕੰਪਨੀ ਵਲੋਂ ਸਥਾਨਕ ਸ਼ਹਿਰ 'ਚ ਧਾਰਮਿਕ ਸਮਾਗਮ ਉਪਰੰਤ ਡੀਲਰਾਂ ਤੇ ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ | ਕੰਪਨੀ ਦੇ ਜਨਰਲ ਮੈਨੇਜਰ ਅਜੀਤ ਸਿੰਘ ਕੰਗ, ਖੇਤਰੀ ਮੈਨੇਜਰ ਸੁਰਜੀਤ ਸਿੰਘ ਮਦਾਨ ਤੇ ਬਲਬੀਰ ਸਿੰਘ ਠਾਕੁਰ ਨੇ ਕੰਪਨੀ ...
ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੇਵਾ-ਮੁਕਤ ਮੁੱਖ ਅਧਿਆਪਕ ਮਰਹੂਮ ਸੋਹਨ ਸਿੰਘ ਕੋਟੜਾ ਕੌੜਾ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਸਮਰਪਿਤ ਕੀਤਾ ਗਿਆ, ਜਿਸ 'ਚ ਮੁਅੱਜਜ ਸ਼ਖ਼ਸੀਅਤਾਂ ਤੋਂ ਇਲਾਵਾ ਪਰਿਵਾਰ ਦੇ ਸੈਂਕੜੇ ਸ਼ੁੰਭ ...
ਬਠਿੰਡਾ, 22 ਮਈ (ਅਵਤਾਰ ਸਿੰਘ)- ਅੱਜ ਸਥਾਨਕ ਸ਼ਹਿਰ ਦੇ ਵਾਰਡ ਨੰਬਰ 10, ਪ੍ਰੀਤਨਗਰ ਦੇ ਇਲਾਕਾ ਨਿਵਾਸੀਆਂ ਦੀ ਇਕੱਤਰਤਾ ਕੀਤੀ ਗਈ | ਇਕੱਤਰਤਾ ਵਿਚ ਪ੍ਰੀਤਨਗਰ ਦੇ ਮੁਹਤਬਰ ਵਿਅਕਤੀਆਂ ਨੇ ਹਾਜ਼ਰ ਹੋ ਕੇ ਨਗਰ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬ ...
ਮਾਨਸਾ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਮੁੱਖ ਅਧਿਆਪਕ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਸਕੂਲਾਂ ਵਿੱਚ ਜਰਨਲ ਅਤੇ ਓ.ਬੀ.ਸੀ. ਵਰਗ ਦੇ ਬੱਚਿਆਂ ਨੂੰ ਵੀ ਦੂਜੇ ਬੱਚਿਆਂ ਦੀ ਤਰ੍ਹਾਂ ਵਰਦੀਆਂ ਦਿੱਤੀਆਂ ਜਾਣ | ਜਥੇਬੰਦੀ ਦੇ ਸੂਬਾ ਪ੍ਰਧਾਨ ...
ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਵਿਭਾਗ, ਪੰਜਾਬ ਦੀਆਂ ਹਦਾਇਤਾਂ 'ਤੇ ਪਿੰਡ ਗੁਰੂਸਰ ਸੈਣੇਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਸਕੂਲ ਇੰਚਾਰਜ ਸੁਖਜਿੰਦਰ ਸਿੰਘ ਦੀ ਅਗਵਾਈ ਵਿਚ 'ਕਲਪਨਾ ਚਾਵਲਾ ਈਕੋ ਕਲੱਬ' ਦੁਆਰਾ 'ਅੰਤਰਰਾਸ਼ਟਰੀ ...
ਕੋਟਫੱਤਾ, 22 ਮਈ (ਰਣਜੀਤ ਸਿੰਘ ਬੁੱਟਰ)- ਬੀਤੇ ਦਿਨੀਂ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੋਏ ਆਦੇਸ਼ਾਂ ਅਨੁਸਾਰ ਗੁਰਮੁਖੀ ...
ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ 'ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ...
ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਸਬ ਇੰਸਪੈਕਟਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਦੀਪ ਸਿੰਘ ਮਿੰਟੂ ਗਿੱਲ ਨੇ ਪੰਜਾਬ ਦੇ ਸ਼ਹਿਰਾਂ ਵਿਚ ਹਰਿਆਲੀ ਦੀ ਘਾਟ ਨੂੰ ਬਹੁਤ ਚਿੰਤਾ ਦਾ ਵਿਸ਼ਾ ਦੱਸਿਆ ਹੈ | ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਵਿਚ ...
ਰਾਮਾਂ ਮੰਡੀ, 22 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਪੁਲਿਸ ਥਾਣੇ ਵਿਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਐਸ.ਐਚ.ਓ. ਹਰਜੋਤ ਸਿੰਘ ਵਲੋਂ ਪਿੰਡਾਂ ਦੇ ਸਰਪੰਚਾਂ ਅਤੇ ਮੰਡੀ ਦੇ ਮੁਹਤਬਰ ਵਿਅਕਤੀਆਂ ਦੀ ਮੀਟਿੰਗ ਬੁਲਾਈ ਗਈ, ਜਿਸ ਵਿਚ ਡੀ.ਐਸ.ਪੀ. ਤਲਵੰਡੀ ...
ਬਠਿੰਡਾ, 22 ਮਈ (ਅਵਤਾਰ ਸਿੰਘ)-ਸ੍ਰੀ ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸ਼ਹਿਰ ਦੇ ਸਿਵਲ ਹਸਪਤਾਲ ਅਤੇ ਚਿਲਡਰਨ ਵਾਰਡ 'ਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਲਈ ਚਲ ਰਹੇ ਲੰਗਰ ਦੇ 19 ਵੇਂ ਸਾਲ ਵਿਚ ਪ੍ਰਵੇਸ਼ ਕਰਨ ਦੀ ਖ਼ੁਸ਼ੀ ਵਿਚ ...
ਨਥਾਣਾ, 22 ਮਈ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਿੰਡ ਪੂਹਲਾ ਵਿਖੇ ਪਾਣੀ ਅਤੇ ਵਾਤਾਵਰਨ ਬਚਾਉਣ ਦੇ ਭਖਦੇ ਮੁੱਦਿਆਂ ਸਬੰਧੀ ਬਲਾਕ ਪੱਧਰੀ ਮੀਟਿੰਗ ਕੀਤੀ ਗਈ | ਇਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ...
ਸੀਂਗੋ ਮੰਡੀ , 22 ਮਈ (ਪਿ੍ੰਸ ਗਰਗ)-ਪਿੰਡ ਸੀਂਗੋ ਵਿਚ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੀ ਰਣਜੀਤ ਸਿੰਘ ਨਾਗਰਾ ਸੈਂਟਰਲ ਬਾਲਮੀਕ ਸਭਾ ਇੰਡੀਆ ਦੇ ਸੂਬਾ ਵਾਇਸ ਪ੍ਰਧਾਨ ਦੀ ਅਗਵਾਈ ਵਿਚ ਮੀਟਿੰਗ ਹੋਈ | ਸਰਬਸੰਮਤੀ ਨਾਲ ਮੀਟਿੰਗ ਵਿਚ ਚੋਣ ਕੀਤੀ ਗਈ ਅਤੇ ਜਿਸ ਵਿਚ ਜਗਸੀਰ ...
ਲਹਿਰਾਗਾਗਾ, 22 ਮਈ (ਅਸ਼ੋਕ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਪਿੰਡਾਂ ਵਿਚ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ | ਲਹਿਰਾਗਾਗਾ ਵਿਖੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਹੋਈ ਬਲਾਕ ...
ਭਦੌੜ, 22 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੰਜਾਬ ਪੁਲਿਸ ਸੰਗਰੂਰ ਵਲੋਂ ਨਸ਼ਿਆਂ ਵਿਰੁੱਧ ਕਰਵਾਈ ਗਈ ਮਹਾਂ ਸਾਈਕਲ ਰੈਲੀ ਵਿਚ ਡੇਲੀ ਫਿਟਨੈੱਸ ਗਰੁੱਪ ਫਿਟਨਿਸ ਗਰੁੱਪ ਭਦੌੜ ਵਲੋਂ ਭਾਗ ਲਿਆ ਗਿਆ | ਇਸ ਮਹਾਂ ਸਾਈਕਲ ਰੈਲੀ ਦਾ ਮੱੁਖ ਕਾਰਨ ਹੈ ਕਿ ਪਿੰਡਾਂ ਦੇ ...
ਟੱਲੇਵਾਲ, 22 ਮਈ (ਸੋਨੀ ਚੀਮਾ)- ਪਿੰਡ ਟੱਲੇਵਾਲ ਦੀ ਵੱਡੀ ਸੱਥ ਵਿਖੇ ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਦੀ ਪ੍ਰੇਰਨਾ ਸਦਕਾ ਅਤੇ ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਅਗਵਾਈ ਵਿਚ ਸਰਬੱਤ ਦੇ ਭਲੇ ਲਈ ਸਮੂਹ ਸੰਗਤ ਦੇ ਸਹਿਯੋਗ ਨਾਲ ਪਿੰਡ ਦੀ ਵੱਡੀ ਸੱਥ ...
ਟੱਲੇਵਾਲ, 22 ਮਈ (ਸੋਨੀ ਚੀਮਾ)-ਸਮਾਜ ਸੇਵੀ ਸੰਸਥਾ ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਵਿਚ ਵਾਧਾ ਕਰਦੇ ਹੋਏ ਪਿੰਡ ਭੋਤਨਾ ਨਾਲ ਸੰਬੰਧਿਤ ਇਕ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਿੱਖ ਸੇਵਾ ...
ਮੂਣਕ, 22 ਮਈ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ)- ਹਰ ਸਾਲ ਹੜ੍ਹਾਂ ਨਾਲ ਬਰਬਾਦ ਹੁੰਦੀਆਂ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਘੱਗਰ ਦਰਿਆ ਵਿਚ ਆਉਂਦੇ ਹੜਾਂ ਨੂੰ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਅਗਾਉ ਪ੍ਰਬੰਧ ਮੁਕੰਮਲ ਕਰ ਲਏ ...
ਬਠਿੰਡਾ, 22 ਮਈ (ਪ.ਪ.)-ਖ਼ੂਨਦਾਨੀ ਬੀਰਬਲ ਬਾਂਸਲ ਦੀ ਪ੍ਰੇਰਨਾ ਨਾਲ ਪਰਸ ਰਾਮ ਨਗਰ ਦੀ ਗਲੀ ਨੰਬਰ 4 ਵਿਖੇ ਰੂਬਲ ਗੋਇਲ ਤੇ ਸ਼ਿਵਾਨੀ ਗੋਇਲ ਦੁਆਰਾ ਖ਼ੂਨਦਾਨ ਲਹਿਰ 'ਚ ਯੋਗਦਾਨ ਪਾਊੁਾਦੇ ਹੋਏ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ 'ਚ ਪਰਿਵਾਰ ਸਮੇਤ ਕੁੱਲ 21 ...
ਰਾਮਾਂ ਮੰਡੀ, 22 ਮਈ (ਅਮਰਜੀਤ ਸਿੰਘ ਲਹਿਰੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੋਂ ਐਕਸਾਈਜ਼ ਡਿਊਟੀ ਘਟਾ ਕੇ ਹਰ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਦੇਣਾ ਵੱਡਾ ਫ਼ੈਸਲਾ ਹੈ, ਇਨ੍ਹਾਂ ਸ਼ਬਦਾਂ ਦਾ ...
ਬਠਿੰਡਾ, 22 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਸਿਵਲ ਲਾਇਨ ਪੁਲਿਸ ਵਲੋਂ ਮਾਡਲ ਟਾਊਨ ਫੇਸ-2 'ਚ ਸ਼ਰ੍ਹੇਆਮ ਨਸ਼ੇ ਦਾ ਟੀਕਾ ਲਗਾਉਣ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ 'ਚ ਦੋ ਨੌਜਵਾਨਾਂ ਦੀ ਪਛਾਣ ਕਰਦੇ ਹੋਏ ਅਤੇ ਅਣਪਛਾਤੇ ਵਿਅਕਤੀ 'ਤੇ ਨਸ਼ਾ ਰੋਕੂ ਐਕਟ ਤਹਿਤ ...
ਮਾਨਸਾ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਭਾਈ ਘਨੱਈਆ ਗ੍ਰੰਥੀ ਸਭਾ ਟਰੱਸਟ ਦੀ ਇਕੱਤਰਤਾ ਸਰਪ੍ਰਸਤ ਦਾਰਾ ਸਿੰਘ ਅਕਲੀਆ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ | ਮੀਟਿੰਗ ਦੌਰਾਨ ਪਾਠ ਬੋਧ ਸਮਾਗਮ ਅਤੇ ਹੋਰ ਮਸਲਿਆਂ 'ਤੇ ਗੰਭੀਰ ਵਿਚਾਰਾਂ ਕੀਤੀਆਂ ...
ਬੁਢਲਾਡਾ, 22 ਮਈ (ਸਵਰਨ ਸਿੰਘ ਰਾਹੀ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਸ ਵਾਰ ਤੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਆਰੰਭੀ ਮੁਹਿੰਮ ਤਹਿਤ ਹਲਕਾ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ ਵਲੋਂ ਪਿੰਡ ਕਣਕਵਾਲ ਚਹਿਲਾਂ ਵਿਖੇ ਕਿਸਾਨ ਭੋਲਾ ਸਿੰਘ ਤੇ ...
ਮਾਨਸਾ, 22 ਮਈ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਪਿੰਡ ਮੂਸਾ ਇਕਾਈ ਦੀ ਚੋਣ ਜ਼ਿਲ੍ਹਾ ਜਨਰਲ ਸਕੱਤਰ ਮੱਖਣ ਸਿੰਘ ਭੈਣੀਬਾਘਾ ਅਤੇ ਬਲਾਕ ਪ੍ਰਧਾਨ ਰੂਪ ਸਿੰਘ ਖਿਆਲਾ ਦੀ ਦੇਖ ਰੇਖ 'ਚ ਕੀਤੀ ਗਈ | ਸਰਬਸੰਮਤੀ ਨਾਲ ਸੁਖਦੇਵ ਸਿੰਘ ਮੂਸਾ ਪ੍ਰਧਾਨ, ...
ਧਨੌਲਾ, 22 ਮਈ (ਚੰਗਾਲ)- ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਅਗਵਾਈ ਹੇਠ ਪਿੰਡ ਰਾਜੀਆ ਵਿਖੇ ਧਰਮਸ਼ਾਲਾ ਵਿਚ ਮਜ਼ਦੂਰਾਂ ਦੀ ਭਰਵੀਂ ਇਕੱਤਰਤਾ ਕੀਤੀ ਗਈ, ਜਿਸ ਦੀ ਸ਼ੁਰੂਆਤ ਅਜਮੇਰ ਅਕਲੀਆ ਦੇ ਇਨਕਲਾਬੀ ਗੀਤਾਂ ਨਾਲ ਸ਼ੁਰੂ ਕੀਤੀ ਗਈ | ਮੀਟਿੰਗ ਨੂੰ ਜਥੇਬੰਦੀ ਦੀ ...
ਸ਼ਹਿਣਾ, 22 ਮਈ (ਸੁਰੇਸ਼ ਗੋਗੀ)- ਸੂਬਾ ਸਰਕਾਰ ਵਲੋਂ ਰੁੱਖ ਲਗਾਓ ਵਾਤਾਵਰਨ ਬਚਾਓ ਮੁਹਿੰਮ ਤਹਿਤ ਪਿੰਡ ਉੱਗੋਕੇ ਦੇ ਸਿਹਤ ਮਹਿਕਮੇ ਵਿਚ ਸੇਵਾਵਾਂ ਨਿਭਾ ਰਹੇ ਸੁਰਿੰਦਰ ਸਿੰਘ ਬੰਪੀ ਉੱਗੋਕੇ ਦਾ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਘਰ ਜਾ ਕੇ ਸਨਮਾਨ ਕੀਤਾ | ਹਲਕਾ ...
ਮਹਿਲ ਕਲਾਂ, 22 ਮਈ (ਅਵਤਾਰ ਸਿੰਘ ਅਣਖੀ)-ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਬਰਨਾਲਾ ਵਲੋਂ ਪ੍ਰਧਾਨ ਗੁਰਦੀਪ ਬਾਂਸਲ ਦੀ ਅਗਵਾਈ ਹੇਠ ਪਿੰਡ ਹਮੀਦੀ ਵਿਖੇ ਗ੍ਰਾਮ ਪੰਚਾਇਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਭਰੂਣ ਹੱਤਿਆ ਰੋਕਣ ਅਤੇ ...
ਭਦੌੜ, 22 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ ਦੇ ਛੋਟੇ ਭਰਾ ਕਬੱਡੀ ਕੋਚ ਬਖ਼ਸ਼ੀਸ਼ ਸਿੰਘ ਨੇ ਚੇਨਈ (ਤਾਮਿਲਨਾਡੂ) ਵਿਖੇ ਹੋਈ 42ਵੀਂ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ...
ਸ਼ਹਿਣਾ, 22 ਮਈ (ਸੁਰੇਸ਼ ਗੋਗੀ)- ਪਿੰਡ ਭਗਤਪੁਰਾ ਮੌੜ ਦੇ ਇਕ ਆਜੜੀ ਦੀਆਂ 7 ਬੱਕਰੀਆਂ ਜ਼ਹਿਰੀਲੀ ਚੀਜ ਖਾਣ ਨਾਲ ਅਚਾਨਕ ਮਰ ਗਈਆਂ ਅਤੇ ਆਜੜੀ ਦਾ ਤਿੰਨ ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਪਿੰਡ ਭਗਤਪੁਰਾ ਦੇ ਆਜੜੀ ਸੁਦਾਗਰ ਸਿੰਘ ਪੁੱਤਰ ਨਾਜ਼ਮ ਸਿੰਘ ਨੇ ਦੱਸਿਆ ਕਿ ਜਦ ਉਹ ਰੋਜ਼ਾਨਾ ਦੀ ਤਰ੍ਹਾਂ ਬੱਕਰੀਆਂ ਚਾਰਨ ਲਈ ਪਿੰਡ ਤੋਂ ਕੁਝ ਕੁ ਦੂਰੀ 'ਤੇ ਗਿਆ ਤਾਂ ਇਕ ਖੇਤ ਕੋਲ ਜਾ ਕੇ 15 ਬੱਕਰੀਆਂ 'ਚੋਂ 9 ਬੱਕਰੀਆਂ ਅਚਾਨਕ ਡਿਗ ਪਈਆਂ ਅਤੇ ਕੁਝ ਸਮੇਂ ਬਾਅਦ ਹੀ ਬੱਕਰੀਆਂ ਦੇ ਮੂੰਹ 'ਵਚੋਂ ਝੱਗ ਤੇ ਖੂਨ ਆਉਣ ਲੱਗ ਪਿਆ | ਹਫ਼ੜਾ ਦਫ਼ੜੀ ਵਿਚ ਪਸ਼ੂਆਂ ਦੇ ਇਲਾਜ ਦੇ ਮਾਹਿਰ ਡਾਕਟਰ ਨੂੰ ਬੁਲਾਇਆ ਤਾਂ ਉਸ ਦੇ ਇਲਾਜ ਨਾਲ ਦੋ ਬੱਕਰੀਆਂ ਦੀ ਜਾਨ ਬਚ ਗਈ, ਜਦ ਕਿ 7 ਬੱਕਰੀਆਂ ਇਲਾਜ ਦੌਰਾਨ ਮੌਤ ਦੇ ਮੂੰਹ ਵਿਚ ਜਾ ਪਈਆਂ | ਆਜੜੀ ਸੁਦਾਗਰ ਸਿੰਘ ਨੇ ਇਹ ਵੀ ਦੱਸਿਆ ਕਿ ਉਸ ਨੇ ਕਰਜ਼ਾ ਲੈ ਕੇ ਬੱਕਰੀਆਂ ਦਾ ਕੰਮ ਸ਼ੁਰੂ ਕੀਤਾ ਸੀ, ਪਰ ਕੀਮਤੀ ਬੱਕਰੀਆਂ ਮਰ ਜਾਣ ਨਾਲ ਉਸ ਦੀ ਆਰਥਿਕਤਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਗਈ | ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਆਜੜੀ ਦੀ ਨਵੇਂ ਸਿਰੇ ਤੋਂ ਰੁਜ਼ਗਾਰ ਸ਼ੁਰੂ ਕਰਨ ਲਈ ਢੁਕਵੀਂ ਮਦਦ ਕਰਨ ਦੀ ਮੰਗ ਕੀਤੀ ਹੈ |
ਬਰਨਾਲਾ, 22 ਮਈ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਭਾਰੀ ਕਟੌਤੀ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ | ਸੀਨੀਅਰ ਭਾਜਪਾ ਆਗੂ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ...
ਬਰਨਾਲਾ, 22 ਮਈ (ਰਾਜ ਪਨੇਸਰ)- ਸੀ.ਆਈ.ਏ. ਸਟਾਫ਼ ਵਲੋਂ 2 ਵਿਅਕਤੀਆਂ ਨੂੰ ਦੋ ਕੁਇੰਟਲ ਭੁੱਕੀ ਪੋਸਤ ਅਤੇ ਕਾਰ ਸਮੇਤ ਕਾਬੂ ਕਰ ਕੇ ਥਾਣਾ ਧਨੌਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰੈੱਸ ਕਾਨਫ਼ਰੰਸ ਰਾਹੀਂ ਜਾਣਕਾਰੀ ਦਿੰਦਿਆਂ ਐਸ.ਪੀ. (ਡੀ.) ਅਨਿਲ ਕੁਮਾਰ ਨੇ ਦੱਸਿਆ ਕਿ ...
ਟੱਲੇਵਾਲ, 22 ਮਈ (ਸੋਨੀ ਚੀਮਾ)-ਆਮ ਆਦਮੀ ਪਾਰਟੀ ਇਕਾਈ ਟੱਲੇਵਾਲ ਦੇ ਆਗੂਆਂ ਵਲੋਂ ਸਰਕਲ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਪ੍ਰਾਇਮਰੀ ਸਿਹਤ ਕੇਂਦਰ ਨੂੰ ਅਪਗੇ੍ਰਡ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ...
ਤਪਾ ਮੰਡੀ, 22 ਮਈ (ਵਿਜੇ ਸ਼ਰਮਾ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੇ ਪ੍ਰਧਾਨ ਰਾਮ ਸਿੰਘ ਭੈਣੀ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਸਮੂਹ ਨੰਬਰਦਾਰਾਂ ਨੇ ਹਿੱਸਾ ਲਿਆ ਅਤੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ...
ਧਨੌਲਾ, 22 ਮਈ (ਚੰਗਾਲ, ਜਤਿੰਦਰ ਸਿੰਘ ਧਨੌਲਾ)- ਨੇੜਲੇ ਪਿੰਡ ਉੱਪਲੀ ਵਿਖੇ ਇਕ ਨੌਜਵਾਨ ਵਲੋਂ ਆਪਣੇ ਹੀ ਪਿੰਡ ਦੀ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪੀੜਤ ਲੜਕੀ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਉਂਦਿਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX