ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ 'ਚ ਆਮ ਆਦਮੀ ਦੀ ਸਰਕਾਰ ਆਉਣ ਤੋਂ ਬਾਅਦ ਲੋਕਾਂ ਨੂੰ ਉਮੀਦ ਸੀ ਕਿ ਹੁਣ ਉਨ੍ਹਾਂ ਨੂੰ ਥਾਣਿਆਂ, ਸਰਕਾਰੀ ਦਫ਼ਤਰਾਂ 'ਚ ਬਿਨਾਂ ਕਿਸੇ ਦੀ ਸਿਫ਼ਾਰਿਸ਼ ਤੋਂ ਇਨਸਾਫ਼ ਮਿਲਣਾ ਸ਼ੁਰੂ ਹੋ ਜਾਵੇਗਾ ਪਰ ਹਾਲਤ ਪਿਛਲੀਆਂ ਸਰਕਾਰਾਂ ...
ਜਗਰਾਉਂ, 22 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ੍ਹ ਲੋਪੋ ਕਾਉਂਕੇ ਰੋਡ ਜਗਰਾਉਂ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਮਿੱਠੀ ਯਾਦ ਵਿਚ ਉਨ੍ਹਾਂ ਤੋਂ ਵਰੋਸਾਏ ਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ...
ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਕੋਠੀ ਬੱਸੀਆਂ ਵਿਖੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ...
ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਪਿੰਡ ਬੁੱਲੇਪੁਰ ਵਿਖੇ ਯੂਥ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ 6ਵਾਂ ਚਾਰ ਰੋਜ਼ਾ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ 32 ਦੇ ਕਰੀਬ ਟੀਮਾਂ ਵਲੋਂ ਭਾਗ ਲਿਆ ਗਿਆ | ...
ਜਗਰਾਉਂ, 22 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕਥਿਤ ਥਾਣਾ ਮੁਖੀ ਵਲੋਂ ਗਰੀਬ ਪਰਿਵਾਰ 'ਤੇ ਕੀਤੇ ਅੱਤਿਆਚਾਰਾਂ ਦੇ ਦਰਜ ਮਾਮਲੇ 'ਚ ਇਨਸਾਫ਼ ਲੈਣ ਲਈ ਅੰਤਿਮ ਸਾਹਾਂ ਤੱਕ ਲੜ੍ਹਾਂਗੀ | ਇਹ ਦਾਅਵਾ ਮੁਕੱਦਮੇ 'ਚ ਨਾਮਜ਼ਦ ਦੋਵੇਂ ਥਾਣੇਦਾਰਾਂ ਤੇ ਸਰਪੰਚ ਦੀ ਗਿ੍ਫ਼ਤਾਰੀ ਲਈ 2 ...
ਰਾਏਕੋਟ, 22 ਮਈ (ਸੁਸ਼ੀਲ)-ਸ਼ਹਿਰ ਦੇ ਬਰਨਾਲਾ ਚੌਕ 'ਚ ਹੋਏ ਇਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਸੜਕ 'ਤੇ ਭਿੜ ਰਹੇ ਦੋ ਅਵਾਰਾ ਸਾਨ੍ਹਾਂ ਦੀ ਲਪੇਟ 'ਚ ਆ ਕੇ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਤੋਂ ਬਾਅਦ ਹਸਪਤਾਲ 'ਚ ਜਾ ਕੇ ਦਮ ਤੋੜ ਗਿਆ | ਇਸ ਸੰਬੰਧੀ ਪੁਲਿਸ ਨੂੰ ਦਰਜ ...
ਬੀਜਾ, 22 ਮਈ (ਕਸ਼ਮੀਰਾ ਸਿੰਘ ਬਗ਼ਲੀ)-ਬੀਜਾ ਤੋਂ ਪਾਇਲ ਨੂੰ ਜਾ ਰਹੀ ਮੁੱਖ ਸੜਕ ਦੇ ਲਾਗਲੇ ਪਿੰਡ ਮਾਜਰੀ ਕੋਲ ਸੜਕ ਦੇ ਆਲੇ ਦੁਆਲੇ ਖੜੇ੍ਹ ਹਰੇ ਭਰੇ ਰੁੱਖ ਅੱਗ ਨਾਲ ਸੜ ਰਹੇ ਹਨ ਪਰ ਵਣ ਵਿਭਾਗ ਇਨ੍ਹਾਂ ਨੂੰ ਬਚਾਉਣ ਲਈ ਅੱਗੇ ਨਹੀਂ ਆ ਰਿਹਾ | ਰਾਹਗੀਰਾਂ ਦਾ ਕਹਿਣਾ ਹੈ ...
ਖੰਨਾ, 22 ਮਈ (ਮਨਜੀਤ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਵਾਹਨਾਂ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਣ ਦੇ ਦੋਸ਼ 'ਚ 2 ਵਿਅਕਤੀਆਂ ਸਮੇਤ ਹੋਰ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ...
ਮਲੌਦ, 22 ਮਈ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਅਧੀਨ ਪੈਂਦੀ ਪੁਲਿਸ ਚੌਕੀ ਸਿਆੜ੍ਹ ਵਲੋਂ 20 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਹ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਤਰਵਿੰਦਰ ਕੁਮਾਰ ਬੇਦੀ ਨੇ ਦੱਸਿਆ ਕਿ ਪੈਟਰੋਿਲੰਗ ਦੌਰਾਨ ਸਿਆੜ੍ਹ ...
ਜਗਰਾਉਂ, 22 ਮਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਇਕਾਈ ਪੰਜਾਬੀ ਸਾਹਿਤ ਵਿਕਾਸ ਮੰਚ ਵਲੋਂ ਨਾਵਲਕਾਰ ਬੇਅੰਤ ਕੌਰ ਗਿੱਲ ਦੇ ਨਾਵਲ 'ਮਲਾਹਾਂ ਵਰਗੇ' 'ਤੇ 29 ਮਈ ਨੂੰ ਸਵੇਰੇ 10 ਵਜੇ ਲੂੰਬਾ ਭਵਨ (ਨੇੜੇ ਬੱਸ ਅੱਡਾ) ਮੋਗਾ ਵਿਖੇ ਸੰਵਾਦ ਸਮਾਗਮ ...
ਸਾਹਨੇਵਾਲ, 22 ਮਈ (ਅਮਰਜੀਤ ਸਿੰਘ ਮੰਗਲੀ)-ਬੀਤੇ ਦਿਨੀਂ ਸੜਕ ਹਾਦਸੇ ਦੌਰਾਨ ਭਰ ਜਵਾਨੀ 'ਚ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋਏ ਪੱਤਰਕਾਰ ਜਗਮੀਤ ਭਾਮੀਆਂ ਦੇ ਨਜ਼ਦੀਕੀ ਰਿਸ਼ਤੇਦਾਰ (ਸਾਲੇ) ਪਰਮਿੰਦਰ ਸਿੰਘ ਉਰਫ਼ ਕਾਲਾ ਦੇ ਅਚਾਨਕ ਅਕਾਲ ਚਲਾਣੇ ਦੇ ਚਲਦੇ ਸਾਬਕਾ ...
ਜਗਰਾਉਂ, 22 ਮਈ (ਹਰਵਿੰਦਰ ਸਿੰਘ ਖ਼ਾਲਸਾ)-ਅਦਾਰਾ 'ਅਜੀਤ' ਦੇ ਸਿੱਧਵਾਂ ਬੇਟ ਤੋਂ ਪੱਤਰਕਾਰ ਜਸਵੰਤ ਸਿੰਘ ਸਲੇਮਪੁਰੀ, ਰਿਟਾ: ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸਵ: ਡਾ. ਹਰਜਿੰਦਰ ਸਿੰਘ ਤੇ ਰਿਟਾ: ਅਧਿਆਪਕ ਪੂਰਨ ਸਿੰਘ ਦੇ ਪਿਤਾ ਗੁਰਬਚਨ ਸਿੰਘ (93) ਦਾ ਲੰਘੇ ਦਿਨੀਂ ਇਕ ...
ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਰੋਟਰੀ ਕਲੱਬ ਰਾਏਕੋਟ (ਡਿਸਟਿਕ 3070) ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਇਸ ਸੰਬੰਧੀ ਰੋਟਰੀ ਕਲੱਬ ਰਾਏਕੋਟ ਦੇ ਪ੍ਰਧਾਨ ...
ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਪਿੰਡ ਇਕੋਲਾਹਾ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲੋੜਵੰਦਾਂ ਵਾਸਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ 'ਚ ਅੱਖਾਂ ਦੇ ਮਾਹਿਰ ਡਾਕਟਰ ਨਿਤਿਨ ਮਿੱਤਲ ਤੇ ਉਨ੍ਹਾਂ ਦੀ ਟੀਮ ਵਲੋਂ ਸੇਵਾਵਾਂ ਦਿੰਦਿਆਂ 250 ਦੇ ...
ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਆਪਣੇ ਧੰਨਵਾਦੀ ਦੌਰੇ ਦੌਰਾਨ ਪਿੰਡ ਰਸੂਲੜਾ ਪੁੱਜੇ, ਜਿਥੇ ਉਨ੍ਹਾਂ ਨੇ ਪਿੰਡ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਧੰਨਵਾਦ ਕੀਤਾ | ਪਿੰਡ ਪੁੱਜਣ 'ਤੇ 'ਆਪ' ਆਗੂ ਵਰਿੰਦਰ ...
ਈਸੜੂ, 22 ਮਈ (ਬਲਵਿੰਦਰ ਸਿੰਘ)-ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਆਪਣੀ ਜਿੱਤ ਉਪਰੰਤ ਹਲਕੇ ਦੇ ਪਿੰਡਾਂ 'ਚ ਧੰਨਵਾਦੀ ਦੌਰੇ ਕਰ ਰਹੇ ਹਨ, ਇਸੇ ਲੜੀ ਤਹਿਤ ਉਨ੍ਹਾਂ ਚਕੋਹੀ, ਗਾਜੀਪੁਰ ਤੇ ਈਸੜੂ ਆਦਿ ਪਿੰਡਾਂ ਦਾ ਦੌਰਾ ਕਰਕੇ ਵੋਟਰਾਂ ਦਾ ਧੰਨਵਾਦ ਕੀਤਾ | ...
ਰਾੜਾ ਸਾਹਿਬ, 22 ਮਈ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦੋਰਾਹਾ ਵਲੋਂ ਪਿੰਡ ਘਲੋਟੀ ਵਿਖੇ ਪਿੰਡ ਇਕਾਈਆਂ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾ. ਚਰਨ ਸਿੰਘ ਨੂਰਪੁਰਾ ਤੇ ਬਲਾਕ ਪ੍ਰਧਾਨ ਪਰਮਵੀਰ ਸਿੰਘ ਘਲੋਟੀ ਦੀ ...
ਮਲੌਦ, 22 ਮਈ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਅਧੀਨ ਪੈਂਦੀ ਨਗਰ ਪੰਚਾਇਤ ਮਲੌਦ ਦੀ ਟਰਮ ਭਾਵੇਂ 31 ਦਸੰਬਰ 2022 ਨੂੰ ਖ਼ਤਮ ਹੋ ਰਹੀ ਹੈ, ਪਰ ਸੂਬੇ ਦੀ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਹੁਣ ਤੋਂ ਹੀ ਤਿਆਰੀਆਂ ਖਿੱਚ ਦਿੱਤੀਆਂ ਗਈਆਂ ਹਨ, ਜਿਸ ਸੰਬੰਧੀ ਮਲੌਦ, ...
ਡੇਹਲੋਂ, 22 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੱਤਰਕਾਰ ਹਰਜਿੰਦਰ ਸਿੰਘ ਗਰੇਵਾਲ ਸਮੇਤ ਸਮੂਹ ਪਰਿਵਾਰ ਨੂੰ ਅਸਹਿ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਸਵਰਨਜੀਤ ਕੌਰ ਗਰੇਵਾਲ ਸੰਖੇਪ ਬਿਮਾਰੀ ਬਾਅਦ ਅਚਨਚੇਤ ਸਵਰਗ ਸਿਧਾਰ ਗਏ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ...
ਖੰਨਾ, 22 ਮਈ (ਹਰਜਿੰਦਰ ਸਿੰਘ ਲਾਲ)-ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ ਸਿਫਤੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕੇਂਦਰ ਸਰਕਾਰ ਵਿਰੁੱਧ ਦਿਨੋਂ ਦਿਨ ਵਧ ਰਹੀ ਮਹਿੰਗਾਈ ਖ਼ਿਲਾਫ਼ ਨਿੰਦਾ ਮਤਾ ਪਾਸ ਕੀਤਾ | ...
ਮਾਛੀਵਾੜਾ ਸਾਹਿਬ, 22 ਮਈ (ਮਨੋਜ ਕੁਮਾਰ)-ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਸ਼ਹਿਰ ਦੀ ਸੀ. ਐੱਚ. ਸੀ. ਵਲੋਂ ਤੰਬਾਕੂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ | ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ...
ਜਗਰਾਉਂ, 22 ਮਈ (ਜੋਗਿੰਦਰ ਸਿੰਘ)-ਤਹਿਸੀਲ ਜਗਰਾਉਂ (ਲੁਧਿਆਣਾ) ਤੇ ਤਹਿਸੀਲ ਨਕੋਦਰ (ਜਲੰਧਰ) ਦੀ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ ਬਲਰਾਜ ਸਿੰਘ ਕੋਟਉਮਰਾ ਦੀ ਪ੍ਰਧਾਨਗੀ ਹੇਠ ਹੋਈ, ਪੰਜਾਬ ਦੇ ਸੁਬਾਈ ਲੀਡਰ ਕੁਲਵੰਤ ਸਿੰਘ ਸੰਧੂ, ਪ੍ਰਗਟ ਸਿੰਘ ਜਾਮਾਰਾਏ, ...
ਕੁਹਾੜਾ, 22 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਲੋਂ 11 ਸਾਲ ਦੇ ਲੜਕੇ ਦੇ ਘਰੋਂ ਲਾਪਤਾ ਹੋਣ ਤਹਿਤ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ਅਨੁਸਾਰ ਸ਼ਿਕਾਇਤਕਰਤਾ ਨੇ ...
ਜਗਰਾਉਂ, 22 ਮਈ (ਜੋਗਿੰਦਰ ਸਿੰਘ)-ਸਾਹਿਤ ਸਭਾ ਦੀ ਮਹੀਨਵਾਰ ਇਕੱਤਰਤਾ ਅਵਤਾਰ ਸਿੰਘ ਜਗਰਾਉਂ ਦੀ ਸਰਪ੍ਰਸਤੀ ਤੇ ਪ੍ਰਭਜੋਤ ਸੋਹੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ | ਜਿਸ 'ਚ ਸਾਹਿਤ ਸਭਾ ਜਗਰਾਉਂ ਵਲੋਂ ਸਾਲਾਨਾ ਸਮਾਗਮ ਤੋਂ ਇਲਾਵਾ ਸਕੂਲਾਂ-ਕਾਲਜਾਂ 'ਚ ਬੱਚਿਆਂ ...
ਹੰਬੜਾਂ, 22 ਮਈ (ਮੇਜਰ ਹੰਬੜਾਂ)-ਸਰਪੰਚ ਕਰਮ ਸਿੰਘ ਭਰੋਵਾਲ, ਪਟਵਾਰੀ ਮੇਜਰ ਸਿੰਘ ਦੇ ਪਿਤਾ ਤੇ ਦਲਜੀਤ ਸਿੰਘ ਭਰੋਵਾਲ, ਗੁਰਜੰਟ ਸਿੰਘ ਕੈਨੇਡਾ ਦੇ ਦਾਦਾ ਅਗਾਂਹਵਧੂ ਕਿਸਾਨ ਸਵ: ਸਰਵਣ ਸਿੰਘ ਭਰੋਵਾਲ ਖੁਰਦ ਨਮਿਤ ਸ਼ਰਧਾਂਜਲੀ ਸਮਾਰੋਹ ਪਿੰਡ ਭਰੋਵਾਲ ਖੁਰਦ ਦੇ ...
ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਮਾਰਕੀਟ ਕਮੇਟੀ ਰਾਏਕੋਟ ਦੇ ਸਾਬਕਾ ਚੇਅਰਮੈਨ ਸਵ: ਧਰਮਪਾਲ ਸਿੰਘ ਆਂਡਲੂ ਤੇ ਸੀਨੀਅਰ ਅਕਾਲੀ ਆਗੂ ਜੈਪਾਲ ਸਿੰਘ ਯੂ. ਐੱਸ. ਏ. ਦੇ ਵੱਡੇ ਭਰਾ ਕੋਆਪਰੇਟਿਵ ਸੁਸਾਇਟੀ ਦੇ ਸਾਬਕਾ ਪ੍ਰਧਾਨ ਕਿ੍ਪਾਲ ਸਿੰਘ ਗਰੇਵਾਲ ਨਮਿਤ ਅੰਤਿਮ ...
ਜਗਰਾਉਂ, 22 ਮਈ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅੱਪ ਕੈਂਪ ਿਲੰਗ ਰੋਡ ਸਾਹਮਣੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ਰਜਿੰਦਰ ਜੈਨ ਵਲੋਂ ਕੀਤਾ ਗਿਆ | ਕੈਂਪ 'ਚ ਦਿਲ ...
ਰਾਏਕੋਟ, 22 ਮਈ (ਬਲਵਿੰਦਰ ਸਿੰਘ ਲਿੱਤਰ)-ਸੰਤ ਬਿਰਧ ਆਸ਼ਰਮ ਨੂਰਪੁਰਾ-ਬਰ੍ਹਮੀ ਦੇ ਮੁਖੀ ਬਾਬਾ ਭਰਪੂਰ ਸਿੰਘ ਬਰ੍ਹਮੀ ਵਾਲਿਆਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਲਈ ਆਈਸ ਕਰੀਮ ਦਾ ਲੰਗਰ ਗੋਂਦਵਾਲ ਰੋਡ ਪਿੰਡ ਬਰ੍ਹਮੀ ...
ਸਾਹਨੇਵਾਲ, 22 ਮਈ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਰਾਮਗੜ੍ਹ ਰੋਡ 'ਤੇ ਬੱਚਿਆਂ ਦਾ ਤੇ ਮਲਟੀ ਸਪੈਸ਼ਲਿਟੀ ਪੰਜਾਬ ਹਸਪਤਾਲ ਦਾ ਉਦਘਾਟਨ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਵਿਧਾਇਕ ਹਰਦੀਪ ...
ਬੀਜਾ, 22 ਮਈ (ਕਸ਼ਮੀਰਾ ਸਿੰਘ ਬਗ਼ਲੀ)-ਇੰਟਰਨੈਸ਼ਨਲ ਮੋਟਾਪਾ ਸਰਜਨ ਤੇ ਕੁਲਾਰ ਹਸਪਤਾਲ ਬੀਜਾ ਦੇ ਮੁੱਖ ਪ੍ਰਬੰਧਕ ਡਾਕਟਰ ਕੁਲਦੀਪਕ ਸਿੰਘ ਕੁਲਾਰ ਨੇ ਸੂਬੇ ਦੇ ਲੋਕਾਂ ਨੂੰ ਸੰਸਾਰ ਪੱਧਰ 'ਤੇ ਵਿਕਸਤ ਹੋ ਰਹੀਆਂ ਆਧੁਨਿਕ ਤਕਨੀਕਾਂ ਨਾਲ ਮਰੀਜ਼ਾਂ ਦਾ ਇਲਾਜ ਕਰ ਕੇ ...
ਡੇਹਲੋਂ, 22 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਚਲ ਰਹੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਪੰਜਵੇਂ ਦਿਨ ਹੋਏ ਮੈਚਾਂ ਦੌਰਾਨ ਜਰਖੜ ਹਾਕੀ ਅਕੈਡਮੀ ਨੇ ਜਿਥੇ ਸੀਨੀਅਰ ਵਰਗ ਮੁਕਾਬਲਿਆਂ 'ਚ ਸੈਮੀਫਾਈਨਲ 'ਚ ਆਪਣੀ ...
ਦੋਰਾਹਾ, 22 ਮਈ (ਮਨਜੀਤ ਸਿੰਘ ਗਿੱਲ)-ਬਾਬਾ ਸੁਖਦੇਵ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਦੀ ਮਿਠੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਰਾਮਪੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਸਜਾਏ ਗਏ, ਜਿਸ 'ਚ ...
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਮਲੌਦ ਦੀ ਮੀਟਿੰਗ ਬਲਾਕ ਕੋ-ਕਨਵੀਨਰ ਬਲਦੇਵ ਸਿੰਘ ਜੀਰਖ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਸਿਆੜ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹਾ ਵਿੱਤ ਸਕੱਤਰ ਮਾ: ਰਾਜਿੰਦਰ ਸਿੰਘ ਸਿਆੜ, ਬਲਵੰਤ ਸਿੰਘ ਘੁਡਾਣੀ, ਯੁਵਰਾਜ ਸਿੰਘ ਘੁਡਾਣੀ ਨੇ ਵੀ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਹਰੇ ਇਨਕਲਾਬ ਦੇ ਨਾਂਅ 'ਤੇ ਸਾਮਰਾਜੀ ਖੇਤੀ ਮਾਡਲ ਲਾਗੂ ਕੀਤਾ ਗਿਆ, ਜਿਸ ਨੇ ਪੰਜਾਬ ਦੀ ਕੁਦਰਤ ਪੱਖੀ ਨਾ-ਮਾਤਰ ਲਾਗਤਾਂ ਵਾਲੀ ਖੇਤੀ ਨੂੰ ਮਹਿੰਗੀ ਬਣਾ ਦਿੱਤਾ | ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਪੰਜਾਬ ਦੀ ਧਰਤੀ 'ਤੇ ਲਵਾ ਕੇ ਅੰਮਿ੍ਤ ਵਰਗਾ ਪਾਣੀ ਜ਼ਮੀਨ ਆਬੋ ਹਵਾ ਦੂਸ਼ਿਤ ਕਰ ਦਿੱਤਾ ਗਿਆ | ਮੀਟਿੰਗ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਕੁਦਰਤ ਪੱਖੀ ਖੇਤੀ ਮਾਡਲ ਲਿਆਉਣ ਦੀ ਚੇਤਨਾ ਮੁਹਿੰਮ ਹਰ ਪਿੰਡ 'ਚ ਲਿਜਾਈ ਜਾਵੇਗੀ ਅਤੇ ਵੱਡੇ ਸੰਘਰਸ਼ਾਂ ਰਾਹੀਂ ਸਰਕਾਰ ਨੂੰ ਮਜਬੂਰ ਕੀਤਾ ਜਾਵੇਗਾ ਕਿ ਖਜਾਨੇ ਦਾ ਮੂੰਹ ਲੋਕਾਂ ਵੱਲ ਖੋਲਿ੍ਹਆ ਜਾਵੇ, ਮੀਂਹ ਦਰਿਆਵਾਂ ਦੇ ਪਾਣੀਆਂ ਨੂੰ ਰੀਚਾਰਜ ਕਰਨ ਦੇ ਪ੍ਰਬੰਧ ਕੀਤੇ ਜਾਣ | ਇਸ ਮੌਕੇ ਜਗਤਾਰ ਸਿੰਘ ਚੋਮੋਂ, ਮਨੋਹਰ ਸਿੰਘ ਮੋਨੀ, ਪਰਮਜੀਤ ਸਿੰਘ ਝੱਮਟ, ਹਰਪ੍ਰੀਤ ਸਿੰਘ ਲਹਿਲ, ਹਰਜਿੰਦਰ ਸਿੰਘ ਬੇਰ ਕਲਾਂ, ਮਨਵਿੰਦਰ ਸਿੰਘ, ਦੇਬੀ ਫ਼ੌਜੀ ਸਿਹੌੜਾ, ਜਸਪ੍ਰੀਤ ਸਿੰਘ, ਰਾਜਪਾਲ ਸਿੰਘ ਦੁਧਾਲ ਸਮੇਤ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ |
ਲੁਧਿਆਣਾ, 22 ਮਈ (ਆਹੂਜਾ)-ਜਾਇਦਾਦ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਪਟਵਾਰੀ ਵਰਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਮਨਜੀਤ ਸਿੰਘ ਵਾਸੀ ਮਾਡਲ ਟਾਊਨ ...
ਲੁਧਿਆਣਾ, 22 ਮਈ (ਆਹੂਜਾ)-ਥਾਣਾ ਡਿਵੀਜ਼ਨ ਨੰਬਰ 4 ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਮੰਦਰ ਨੇੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਬਜ਼ੁਰਗ ਪਾਸੋਂ ਨਕਦੀ ਤੇ ਮੋਬਾਈਲ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਸ਼ਾਮ ਲਾਲ ਵਾਸੀ ਸਲੇਮ ਟਾਬਰੀ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਚੌਕੀ ਕੋਚਰ ਮਾਰਕੀਟ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸੰਬੰਧੀ ਚੌਕੀ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਮੋਬਾਈਲ ਤੇ ਹਥਿਆਰ ਬਰਾਮਦ ਕੀਤੇ ਹਨ | ਕਾਬੂ ਕੀਤੇ ਕਥਿਤ ਦੋਸ਼ੀ ...
ਲੁਧਿਆਣਾ, 22 ਮਈ (ਸਲੇਮਪੁਰੀ, ਪੁਨੀਤ ਬਾਵਾ)-ਸਥਾਨਕ ਮਾਡਲ ਟਾਊਨ ਸਥਿਤ ਕਿ੍ਸ਼ਨਾ ਚੈਰੀਟੇਬਲ ਹਸਪਤਾਲ 'ਚ ਅੱਜ ਸਵ: ਅੰਗਦ ਸਿੰਘ ਦੀ ਯਾਦ 'ਚ ਅਤਿ ਆਧੁਨਿਕ ਡਾਕਟਰੀ ਤਕਨੀਕਾਂ ਨਾਲ ਸਥਾਪਿਤ ਕੀਤੇ ਅੰਗਦ ਸਿੰਘ ਬਿੱਗ ਬੇਨ ਮੈਮੋਰੀਅਲ ਓ. ਪੀ. ਡੀ. ਕੰਪਲੈਕਸ ਦੀ ਸ਼ੁਰੂਆਤ ...
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਦੇ ਫਿਰੋਜ਼ਪੁਰ ਡਿਵੀਜ਼ਨ ਦੇ ਮੈਨੇਜਰ ਸੀਮਾ ਸ਼ਰਮਾ ਵਲੋਂ ਅੱਜ ਬਾਅਦ ਦੁਪਹਿਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ, ਇਸ ਸਮੇਂ ਉਨ੍ਹਾਂ ਦੇ ਨਾਲ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ | ਜਾਣਕਾਰੀ ਅਨੁਸਾਰ ਸੀਮਾ ...
ਲੁਧਿਆਣਾ, 22 ਮਈ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਉਦਯਾ ਕੇਰਲਾ ਆਰਟਸ ਐਂਡ ਸਪੋਰਟਸ ਕਲੱਬ ਵਲੋਂ ਸਥਾਨਕ ਗੁਰੂ ਨਾਨਕ ਭਵਨ ਆਡੀਟੋਰੀਅਮ-2 ਵਿਖੇ ਸੱਭਿਆਚਾਰਕ ਸਮਾਗਮ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX