ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ ਚੋਣਾਂ 'ਚ ਕੋਈ ਵੀ ਭਾਰਤੀ ਜਿੱਤ ਹਾਸਲ ਨਾ ਕਰ ਸਕਿਆ

ਸਿਡਨੀ, 22 ਮਈ (ਹਰਕੀਰਤ ਸਿੰਘ ਸੰਧਰ)- ਆਸਟ੍ਰੇਲੀਆ 'ਚ ਫੈਡਰਲ ਚੋਣਾਂ ਦੇ ਨਤੀਜੇ ਕਾਫੀ ਰੌਚਕ ਰਹੇ | ਪਿਛਲੀਆਂ ਦੋ ਪਾਰੀਆਂ ਤੋਂ ਸੱਤਾ 'ਚ ਰਹੀ ਲਿਬਰਲ ਪਾਰਟੀ ਤੋਂ ਹੁਣ ਪਾਰੀ ਲੇਬਰ ਪਾਰਟੀ ਦੇ ਹੱਥ 'ਚ ਜਾ ਰਹੀ ਹੈ | ਐਂਥਨੀ ਐਲਬਨੀਜ਼ ਆਸਟ੍ਰੇਲੀਆ ਦੇ 31ਵੇਂ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਸੁਨੀਲ ਚੋਪੜਾ ਲੰਡਨ ਦੀ ਸਾਊਥਵਰਕ ਬਾਰੋ ਦੇ ਮੁੜ ਮੇਅਰ ਬਣੇ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦਿੱਲੀ 'ਚ ਜਨਮੇ ਸੁਨੀਲ ਚੋਪੜਾ ਨੇ ਸਾਊਥਵਰਕ ਕੈਥੇਡ੍ਰਲ, ਮੋਂਟੇਗ ਕਲੋਜ਼ ਸੈਂਟਰਲ ਲੰਡਨ ਵਿਚ ਮੇਅਰ ਵਜੋਂ ਸਹੁੰ ਚੁੱਕੀ ਹੈ | ਚੋਪੜਾ 2014-2015 'ਚ ਵੀ ਸਾਊਥਵਾਰਕ ਬਾਰੋ ਆਫ ਲੰਡਨ ਬੋਰੋ ਦੇ ਮੇਅਰ ਬਣੇ ਸਨ ਅਤੇ 2013-2014 ਵਿਚ ਡਿਪਟੀ ...

ਪੂਰੀ ਖ਼ਬਰ »

ਯੂ.ਕੇ. ਪਹੁੰਚਣ 'ਤੇ ਰਾਹੁਲ ਗਾਂਧੀ ਦਾ ਕਾਂਗਰਸੀ ਵਰਕਰਾਂ ਵਲੋਂ ਨਿੱਘਾ ਸਵਾਗਤ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੈਂਬਿ੍ਜ਼ ਯੂਨੀਵਰਸਿਟੀ ਵਿਚ ਹੋ ਰਹੀ 'ਆਈਡੀਆਜ਼ ਫਾਰ ਇੰਡੀਆ' ਕਾਨਫਰੰਸ ਵਿਚ ਹਿੱਸਾ ਲੈਣ ਪਹੁੰਚੇ ਰਾਹੁਲ ਗਾਂਧੀ ਦਾ ਯੂ.ਕੇ. ਪਹੁੰਚਣ 'ਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਧੰਨ ਗੁਰੂ ਨਾਨਕ, ਧੰਨ ਤੇਰੀ ਸਿੱਖੀ ਸੇਵਾ ਸੁਸਾਇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ

ਹਾਂਗਕਾਂਗ, 22 ਮਈ (ਜੰਗ ਬਹਾਦਰ ਸਿੰਘ)-ਪੰਜਾਬ 'ਚ ਲੋੜਵੰਦਾਂ ਦਾ ਸਹਾਰਾ ਬਣੀ 'ਧੰਨ ਗੁਰੂ ਨਾਨਕ ਧੰਨ ਤੇਰੀ ਸਿੱਖੀ' ਸੇਵਾ ਸੁਸਾਇਟੀ ਦੀ ਗੁਰੂਦੁਆਰਾ ਖ਼ਾਲਸਾ ਦੀਵਾਨ ਵਿਖੇ ਹੋਈ ਸਾਲਾਨਾ ਮੀਟਿੰਗ 'ਚ 15 ਮੈਂਬਰੀ ਨਵੀਂ ਕਾਰਜਕਾਰਨੀ ਦੀ ਨਿਯੁਕਤੀ ਕੀਤੀ ਗਈ | ਜਿਸ 'ਚ ਬਤੌਰ ...

ਪੂਰੀ ਖ਼ਬਰ »

ਬਰੈਂਪਟਨ 'ਚ ਬੱਬੂ ਮਾਨ ਦਾ ਸ਼ੋਅ ਪੁਲਿਸ ਨੇ ਕਰਵਾਇਆ ਬੰਦ

ਟੋਰਾਂਟੋ, 22 ਮਈ (ਹਰਜੀਤ ਸਿੰਘ ਬਾਜਵਾ)- ਇੱਥੇ ਬਰੈਂਪਟਨ 'ਚ ਹੋਏ ਉੱਘੇ ਗਾਇਕ ਬੱਬੂ ਮਾਨ ਦੇ ਸ਼ੋਅ ਨੂੰ ਹੱਲਾ-ਗੁੱਲਾ ਮਚਣ ਅਤੇ ਲੜਾਈ ਝਗੜਾ ਹੋਣ ਕਾਰਨ ਪੁਲਿਸ ਅਤੇ ਸਕਿਓਰਟੀ ਵਲੋਂ ਅੱਧ ਵਿਚਾਲੇ ਹੀ ਬੰਦ ਕਰਵਾਉਣਾ ਪਿਆ ਅਤੇ ਇਸ ਮੌਕੇ ਕੁਝ ਗਿ੍ਫਤਾਰੀਆਂ ਹੋਣ ਦੀ ਵੀ ...

ਪੂਰੀ ਖ਼ਬਰ »

10 ਸਾਲਾ ਰਿਦਮ ਮਮਾਨੀਆ ਨੇ ਫਤਹਿ ਕੀਤਾ ਐਵਰੈਸਟ ਬੇਸ ਕੈਂਪ

ਮੁੰਬਈ, 22 ਮਈ (ਏਜੰਸੀ)- 10 ਸਾਲ ਦੀ ਰਿਦਮ ਮਮਾਨੀਆ ਐਵਰੈਸਟ ਬੇਸ ਕੈਂਪ ਫਤਹਿ ਕਰਨਾ ਵਾਲੀ ਸਭ ਤੋਂ ਘੱਟ ਉਮਰ ਦੀ ਭਾਰਤੀ ਪਰਬਤਰੋਹੀ ਬਣ ਗਈ ਹੈ | ਇਸ ਦੇ ਲਈ ਰਿਦਮ ਨੇ ਨਾ ਕੋਈ ਰਸਮੀ ਸਿਖਲਾਈ ਲਈ ਤੇ ਨਾ ਹੀ ਉਸ ਦਾ ਕੋਈ ਕੋਚ ਸੀ | ਰਿਦਮ ਹਰ ਰੋਜ਼ ਸਵੇਰੇ 5 ਵਜੇ ਸ਼ਾਸਤਰੀ ਗਾਰਡਨ ...

ਪੂਰੀ ਖ਼ਬਰ »

ਐਡੀਲੇਡ ਸਟੇਜ ਤੋਂ ਨਾਟਕ ਇਕ ਸੁਪਨੇ ਦਾ ਸਿਆਸੀ ਕਤਲ ਦੀ ਕਲਾਕਾਰਾਂ ਵਲੋਂ ਯਾਦਗਾਰੀ ਪੇਸ਼ਕਾਰੀ

ਐਡੀਲੇਡ, 22 ਮਈ (ਗੁਰਮੀਤ ਸਿੰਘ ਵਾਲੀਆ)- ਕਿ੍ਸਚੀਅਨ ਫੈਮਿਲੀ ਸੈਂਟਰ ਸੀਟਨ ਵਿਖੇ ਪੇਂਡੂ ਆਸਟ੍ਰੇਲੀਆ ਅਤੇ ਹਾਊਸ ਆਫ ਥੈਸਪੀਅਨ ਦੇ ਉਦਮ ਨਾਲ ਨਾਮੀ ਕਲਾਕਾਰਾਂ ਵਲੋਂ ਪ੍ਰੋਫ਼ੈਸਰ ਪਾਲੀ ਭੁਪਿੰਦਰ ਵਲੋਂ ਲਿਖਿਆ ਨਾਟਕ ਇਕ ਸੁਪਨੇ ਦਾ ਸਿਆਸੀ ਕਤਲ ਦੀ ਬਾਖੂਬੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਕਲਾ ਕੇਂਦਰ ਯੂ.ਕੇ. ਵਲੋਂ ਸਾਲਾਨਾ ਸਾਹਿਤਕ ਸਮਾਗਮ

ਲੰਡਨ, 22 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀ ਸਾਹਿਤ ਕਲਾ ਕੇਂਦਰ ਯੂ.ਕੇ. ਵੱਲੋਂ ਸਾਲਾਨਾ ਸਾਹਿਤ ਸਮਾਗਮ ਸਾਊਥਾਲ ਵਿਖੇ ਕਰਵਾਇਆ ਗਿਆ | ਜਿਸ ਵਿਚ ਇੰਗਲੈਂਡ ਭਰ 'ਚ ਰਹਿੰਦੇ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਲੇਖਕਾਂ ਤੋਂ ਇਲਾਵਾ ਗਲਾਸਗੋ, ਚੰਡੀਗੜ੍ਹ, ਆਸਟਰੇਲੀਆ, ਕੈਨੇਡਾ ਤੋਂ ਆਏ ਲੇਖਕਾਂ ਨੇ ਸ਼ਮੂਲੀਅਤ ਕੀਤੀ | ਸਮਾਗਮ ਦੀ ਸ਼ੁਰੂਆਤ ਕਰਦਿਆਂ ਮਨਪ੍ਰੀਤ ਸਿੰਘ ਬੱਧਨੀ ਕਲਾਂ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ਸਮਾਗਮ ਦੀ ਪ੍ਰਧਾਨਗੀ ਡਾ: ਮਹਿੰਦਰ ਗਿੱਲ, ਮਹਿੰਦਰਪਾਲ ਸਿੰਘ ਧਾਲੀਵਾਲ, ਕੁਲਵੰਤ ਕੌਰ ਢਿਲੋਂ, ਜਸਵਿੰਦਰ ਰੱਤੀਆਂ, ਅਮੀਨ ਕੁੰਜਾਹੀ, ਡਾ: ਦਵਿੰਦਰ ਕੌਰ, ਦਲਵੀਰ ਸੁੰਮਨ ਹਲਵਾਰਵੀ, ਨੁਜ਼ਹਤ ਅੱਬਾਸ, ਪ੍ਰਕਾਸ਼ ਸੋਹਲ, ਸੁਭਾਸ਼ ਭਾਸਕਰ ਅਤੇ ਸੰਤੋਖ ਹੇਅਰ ਨੇ ਕੀਤੀ ਅਤੇ ਪਹਿਲੇ ਭਾਗ 'ਚ ਜਸਵਿੰਦਰ ਰੱਤੀਆਂ ਦੇ ਨਾਵਲ ਕੰਡਿਆਲੇ ਸਾਕ ਬਾਰੇ ਡਾ: ਦਵਿੰਦਰ ਕੌਰ ਨੇ ਪਰਚਾ ਪੜਿ੍ਹਆ, ਜਿਸ 'ਤੇ ਬਾਅਦ ਵਿਚ ਭਰਪੂਰ ਚਰਚਾ ਹੋਈ | ਇਸ ਮੌਕੇ ਪੰਜਾਬੀ ਸਾਹਿਤ ਕਲਾ ਕੇਂਦਰ ਵੱਲੋਂ ਉੱਘੇ ਸ਼ਾਇਰ ਦਰਸ਼ਨ ਬੁਲੰਦਵੀ ਨੂੰ ਪੰਜਾਬੀ ਸਾਹਿਤ ਅਤੇ ਜਸਵੰਤ ਕੌਰ ਬੋਲਾ ਨੂੰ ਪੰਜਾਬੀ ਗੀਤ ਸੰਗਤਿ ਵਿਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਜਿਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਗੁਰਨਾਮ ਸਿੰਘ ਗਰੇਵਾਲ ਅਤੇ ਕੁਲਵੰਤ ਢਿਲੋਂ ਨੇ ਜਾਣੂ ਕਰਵਾਇਆ | ਪੰਜਾਬੀ ਭਾਸ਼ਾ ਵਿਚ ਏ ਲੈਵਲ ਤੱਕ ਦੀ ਪੜ੍ਹਾਈ ਕਰਨ ਵਾਲੇ ਯੂ ਕੇ ਦੇ ਜੰਮਪਲ ਨੌਜਵਾਨ ਦਵਿੰਦਰਜੀਤ ਸਿੰਘ ਗਰੇਵਾਲ ਨੂੰ ਸਨਮਾਨਿਤ ਕੀਤਾ ਗਿਆ | ਦੂਜੇ ਭਾਗ ਵਿਚ ਦੋਵੇਂ ਪੰਜਾਬ ਦੇ ਲੇਖਕਾਂ ਦੀਆਂ ਕਿਤਾਬਾਂ ਜਾਰੀ ਕੀਤੀਆਂ ਗਈਆਂ | ਸਮਾਗਮ ਦੀ ਕਾਰਵਾਈ ਮਨਜੀਤ ਕੌਰ ਪੱਡਾ ਅਤੇ ਅਜ਼ੀਮ ਸ਼ੇਖ਼ਰ ਨੇ ਨਿਭਾਈ |

ਖ਼ਬਰ ਸ਼ੇਅਰ ਕਰੋ

 

ਬਿ੍ਟਿਸ਼ ਕੋਲੰਬੀਆ ਦੀਆਂ 30 ਨਗਰਪਾਲਿਕਾਵਾਂ ਦੇ ਬੋਰਡ ਦਾ ਡਾਇਰੈਕਟਰ ਬਣਿਆ ਪੰਜਾਬੀ

ਐਬਟਸਫੋਰਡ, 22 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਮਿਸ਼ਨ ਦੀ ਨਗਰਪਾਲਿਕਾ ਦੇ ਪੰਜਾਬੀ ਕੌਂਸਲਰ ਕੁਲਵਿੰਦਰ ਸਿੰਘ ਕਿਨ ਹੇਰਾਰ ਲੋਅਰ ਮੇਨਲੈਂਡ ਲੋਕਲ ਗੌਰਮਿੰਟ ਐਸੋਸੀਏਸ਼ਨ ਦੇ ਡਾਇਰੈਕਟਰ ਚੁਣੇ ਗਏ | ਇਸ ਬੋਰਡ ਦੇ ਕੁੱਲ 30 ...

ਪੂਰੀ ਖ਼ਬਰ »

ਨਾਰਵੇ ਦੇ ਪੰਜਾਬੀ ਸਕੂਲ ਵੱਲੋਂ ਵਿਸਾਖੀ ਦਾ ਵਿਸ਼ੇਸ਼ ਪ੍ਰੋਗਰਾਮ

ਓਸਲੋ, 22 ਮਈ (ਡਿੰਪਾ ਵਿਰਕ)- ਨਾਰਵੇ ਦੀ ਰਾਜਧਾਨੀ ਓਸਲੋ ਵਿਚ ਵਿਸਾਖੀ ਪ੍ਰੋਗਰਾਮ ਨਿਵੇਕਲਾ ਅਤੇ ਵਿਸ਼ੇਸ਼ ਹੋ ਨਿੱਬੜਿਆ | ਓਸਲੋ ਹੀ ਨਹੀਂ ਬਲਕਿ ਸਾਰੇ ਨਾਰਵੇ ਦੇ ਪੰਜਾਬੀ ਹੀ ਦੋ ਸਾਲ ਤੋਂ ਘਰਾਂ ਅੰਦਰ ਡੱਕੇ ਰਹਿਣ ਬਾਅਦ ਖੁੱਲ ਕੇ ਆਜ਼ਾਦੀ ਦਾ ਆਨੰਦ ਮਹਿਸੂਸ ...

ਪੂਰੀ ਖ਼ਬਰ »

ਦਿਲ ਟੁੰਭਵੀਂ ਅਸਲ ਕਹਾਣੀ 'ਤੇ ਆਧਾਰਿਤ ਫ਼ਿਲਮ 'ਅਧੂਰਾ ਪਿਆਰ'

ਸਿਆਟਲ, 22 ਮਈ (ਹਰਮਨਪ੍ਰੀਤ ਸਿੰਘ)-'ਡਰੀਮ ਟੱਚ ਫਿਲਮਜ਼' ਵਲੋਂ ਤਿਆਰ ਕੀਤੀ ਪੰਜਾਬੀ ਫ਼ੀਚਰ ਫ਼ਿਲਮ 'ਅਧੂਰਾ ਪਿਆਰ' ਦਾ ਪ੍ਰੀਮੀਅਮ ਸ਼ੋਅ ਲੰਘੇ ਦਿਨੀਂ ਸ਼ਿਕਾਗੋ ਦੇ ਐਲਕ ਗਰੋਵ ਦੇ ਕਲਾਸਿਕ ਸਿਨੇਮਾ ਵਿਚ ਵਿਖਾਇਆ ਗਿਆ | ਇਸ ਮੌਕੇ ਕਈ ਨਾਮੀ ਹਸਤੀਆਂ ਮੌਜੂਦ ਸਨ | ਫ਼ਿਲਮ ...

ਪੂਰੀ ਖ਼ਬਰ »

ਓਾਟਾਰੀਓ 'ਚ ਭਿਆਨਕ ਤੁਫਾਨ ਨੇ ਮਚਾਈ ਤਬਾਹੀ-6 ਮੌਤਾਂ

ਟੋਰਾਂਟੋ, 22 ਮਈ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)- ਦੱਖਣੀ ਓਾਟਾਰੀਓ ਦੇ ਕਈ ਸ਼ਹਿਰਾਂ ਵਿਚ ਆਏ ਇੱਕ ਭਿਆਨਕ ਤੁਫਾਨ (ਥੰਡਰ-ਸਟੋਰਮ) ਨੇ ਆਪਣੀ ਕੁਝ ਪਲਾਂ ਦੀ ਖੇਡ ਵਿਚ ਹੀ ਟੋਰਾਂਟੋ ਅਤੇ ਆਸ-ਪਾਸ ਦੇ ਖੇਤਰਾਂ ਵਿਚ ਤਬਾਹੀ ਮਚਾ ਦਿੱਤੀ ਅਤੇ 130 ਕਿਲੋਮੀਟਰ ਪ੍ਰਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX