ਤਾਜਾ ਖ਼ਬਰਾਂ


ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  34 minutes ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  46 minutes ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  52 minutes ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  51 minutes ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  50 minutes ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 minute ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 2 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 2 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ-ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ, 29 ਓਵਰਾਂ ਦਾ ਹੋਵੇਗਾ ਮੈਚ
. . .  about 2 hours ago
ਜੇਲ੍ਹ 'ਚ ਬੰਦ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਆਈ ਸਾਹਮਣੇ
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਜੇਲ੍ਹ ਵਿਚ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਹੈ।ਤਾਜ਼ਾ ਫੁਟੇਜ ਦਿਖਾਉਂਦੀ ਹੈ ਕਿ ਮੰਤਰੀ ਦੀ ਕੋਠੜੀ ਵਿਚ ਘਰ ਦੀ ਦੇਖਭਾਲ ਦੀ ਸੇਵਾ ਪ੍ਰਦਾਨ...
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ ਆਪਣਾ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਨੱਢਾ, ਹਰਸ਼ਵਰਧਨ ਅਤੇ ਪੁਸ਼ਕਰ ਸਿੰਘ ਧਾਮੀ ਵਲੋਂ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਸੰਸਦ ਮੈਂਬਰ ਹਰਸ਼ਵਰਧਨ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਪ੍ਰਚਾਰ ਕੀਤਾ। ਇਸ ਤੋਂ ਇਲਾਵਾ...
ਫੀਫਾ ਵਿਸ਼ਵ ਕੱਪ 'ਚ ਅੱਜ ਜਾਪਾਨ-ਕੋਸਟਾ ਰੀਕਾ, ਬੈਲਜੀਅਮ-ਮੋਰੱਕੋ, ਕ੍ਰੋਏਸ਼ੀਆ-ਕੈਨੇਡਾ ਤੇ ਸਪੇਨ-ਜਰਮਨੀ ਦੇ ਮੈਚ
. . .  about 3 hours ago
ਦੋਹਾ, 27 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਜਾਪਾਨ ਅਤੇ ਕੋਸਟਾ ਰੀਕਾ ਦਾ ਮੈਚ ਸ਼ਾਮ 3.30, ਬੈਲਜੀਅਮ ਅਤੇ ਮੋਰੱਕੋ ਦਾ ਸ਼ਾਮ 6.30, ਕ੍ਰੋਏਸ਼ੀਆ ਅਤੇ ਕੈਨੇਡਾ ਦਾ ਰਾਤ 9.30 ਅਤੇ ਸਪੇਨ-ਜਰਮਨੀ ਦਾ ਮੈਚ ਅੱਧੀ ਰਾਤ 12.30 ਵਜੇ...
ਯੂ.ਪੀ-ਫਲ ਮੰਡੀ 'ਚ ਲੱਗੀ ਅੱਗ
. . .  about 4 hours ago
ਲਖਨਊ, 27 ਨਵੰਬਰ-ਇਥੋਂ ਦੀ ਨਵੀਂ ਫਲ ਮੰਡੀ ਵਿਚ ਬੀਤੀ ਰਾਤ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ...
ਪੱਛਮੀ ਬੰਗਾਲ:ਬਿਜਲੀ ਦੀ ਤਾਰ ਟੁੱਟਣ ਕਾਰਨ ਹੋਸਟਲ ਦੇ 10 ਵਿਦਿਆਰਥੀਆਂ ਨੂੰ ਲੱਗਾ ਕਰੰਟ
. . .  about 5 hours ago
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਅਮਰੀਕਾ:26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
. . .  about 4 hours ago
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਬਿਹਾਰ:ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 18 ਜ਼ਖ਼ਮੀ
. . .  about 5 hours ago
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ
. . .  about 5 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  about 6 hours ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨ ਮੈਚ: ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 6 hours ago
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ ਕੀਤਾ ਜਾਮ

ਜੈਂਤੀਪੁਰ, 23 ਮਈ (ਭੁਪਿੰਦਰ ਸਿੰਘ ਗਿੱਲ)-ਇੱਕ ਪਰਿਵਾਰ ਵਲੋਂ ਜ਼ਮੀਨੀ ਵਿਵਾਦ ਕਾਰਨ ਜੈਂਤੀਪੁਰ ਵਿਖੇ ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਪਰ ਧਰਨਾ ਲਗਾ ਕੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਅਤੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਪਰਲਜ਼ ਦੀ ਲੁੱਟ ਦਾ ਸ਼ਿਕਾਰ ਪੀੜਤ ਨਿਆਂ ਲਈ ਸੂਬੇ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਦੇਣਗੇ ਮੰਗ ਪੱਤਰ-ਰਜਵੰਤ ਬਾਲਾ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਚਿੱਟਫੰਡ ਕੰਪਨੀ ਪਰਲਜ ਦੀ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਦੀ ਜਥੇਬੰਦੀ ਇਨਸਾਫ਼ ਦੀ ਆਵਾਜ਼ ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਜਵੰਤ ਬਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਜੀਵਨ ਸਿੰਘ ਅਜਨਾਲਾ ਵਿਖੇ ਹੋਈ | ...

ਪੂਰੀ ਖ਼ਬਰ »

ਧਰਮਕੋਟ ਵਿਖੇ ਬੇਅਦਬੀ ਕਰਨ ਵਾਲੇ ਨਾਲੋਂ ਪੰਚਾਇਤ ਵਲੋਂ ਮਤਾ ਪਾ ਕੇ ਨਾਤਾ ਤੋੜਿਆ

ਓਠੀਆਂ, 23 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਬੀਤੇ ਦਿਨ ਪਿੰਡ ਦੇ ਹੀ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 39 ਅੰਗ ਚਾਕੂ ਨਾਲ ਪਾੜ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਦੇ ਜਨਮ ਦਿਨ ਮੌਕੇ ਸੂਬਾਈ ਨੌਜਵਾਨ ਕਨਵੈਨਸ਼ਨ ਅੱਜ ਜਲੰਧਰ 'ਚ-ਧਰਮਿੰਦਰ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)- ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜੇ ਮੌਕੇ ਭਲਕੇ 24 ਮਈ ਨੂੰ 'ਸ਼ਹੀਦ ਭਗਤ ਸਿੰਘ ਨੌਜਵਾਨ ਸਭਾ' ਪੰਜਾਬ ਵਲੋਂ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਕਰਵਾਈ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀਆਂ ਸਾਰੀਆਂ ਤਿਆਰੀਆਂ ...

ਪੂਰੀ ਖ਼ਬਰ »

ਕੁਲਪ੍ਰੀਤ ਸਿੰਘ ਐਸ.ਡੀ.ਐਮ. ਅਜਨਾਲਾ ਨਿਯੁਕਤ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸਬ-ਡਵੀਜ਼ਨ ਅਜਨਾਲਾ ਦੇ ਐੱਸ.ਡੀ.ਐੱਮ. ਅਨੂਪ੍ਰੀਤ ਕੌਰ ਦਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਜਗ੍ਹਾ 'ਤੇ ਜ਼ਿਲ੍ਹਾ ਕਪੂਰਥਲਾ ਦੀ ਸਬ-ਡਵੀਜ਼ਨ ਫਗਵਾੜਾ ਦੇ ਐੱਸ.ਡੀ.ਐਮ. ਕੁਲਪ੍ਰੀਤ ...

ਪੂਰੀ ਖ਼ਬਰ »

ਮਜੀਠਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਗੁੰਬਦ ਦੇ ਕਲਸ਼ ਕੀਤੇ ਸੁਸ਼ੋਭਿਤ

ਮਜੀਠਾ, 23 ਮਈ (ਮਨਿੰਦਰ ਸਿੰਘ ਸੋਖੀ)-ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਉਪਰ ਬਣਾਏ ਗਏ ਗੁੰਬਦ ਤੇ ਕਲਸ਼ ਸੁਸ਼ੋਭਿਤ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ...

ਪੂਰੀ ਖ਼ਬਰ »

ਛੀਨਾ ਕਰਮ ਸਿੰਘ ਪਿੰਡ ਵਿਚ ਗੰਦੇ ਪਾਣੀ ਨਾਲ ਫੈਲ ਸਕਦੀਆਂ ਭਿਆਨਕ ਬਿਮਾਰੀਆਂ

ਓਠੀਆਂ, 23 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਪਿਛਲੀ ਕਾਂਗਰਸ ਸਰਕਾਰ ਵਲੋਂ ਭਾਵੇਂ ਪਿੰਡਾਂ ਵਿਚ ਇੰਟਰਲੋਕ ਟਾਈਲਾਂ ਲਗਾ ਕੇ ਪਿੰਡਾਂ ਦਾ ਵਿਕਾਸ ਕਰਵਾਇਆ ਪਰ ਕਈ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਗੰਦੇ ਪਾਣੀ ਦੇ ਨਿਕਾਸ ਦਾ ਕੋਈ ਹੱਲ ਨਾ ਕੱਢਣ ਕਾਰਨ ਪਿੰਡਾਂ ...

ਪੂਰੀ ਖ਼ਬਰ »

16 ਸਾਲ ਦੀ ਨਾਬਾਲਗ ਲੜਕੀ ਨੂੰ 23 ਸਾਲ ਦੇ ਨੌਜਵਾਨ ਨੇ ਵਰਗਲਾਇਆ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)- ਅਟਾਰੀ ਨੇੜੇ ਸਰਹੱਦੀ ਪਿੰਡ ਮੁਹਾਵਾ ਦੇ ਜੋਗਿੰਦਰ ਸਿੰਘ ਤੇ ਉਸ ਦੀ ਪਤਨੀ ਜਸਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਹੈ ਕਿ ਉਸਦੀ 16 ਸਾਲ ਦੀ ਨਾਬਾਲਗ ਲੜਕੀ ਜੋ ਕਿ ਗਿਆਰ੍ਹਵੀਂ ਕਲਾਸ ਵਿਚ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਲੋਪੋਕੇ ਦੇ ਡਾਕਟਰ 'ਤੇ ਪਰਚਾ ਕੈਂਸਲ ਕਰਨ ਦੇ ਲੱਗੇ ਦੋਸ਼

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)-ਡਾਕਟਰ ਨੂੰ ਭਗਵਾਨ ਦਾ ਰੂਪ ਮੰਨਿਆ ਜਾਂਦਾ ਹੈ ਪਰ ਇਕ ਗ਼ਰੀਬ ਵਿਅਕਤੀ ਚੂਨਾ ਸਿੰਘ ਵਾਸੀ ਪਿੰਡ ਭਰੋਭਾਲ ਨੇ ਡਾਕਟਰ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਦੱਸਿਆ ਹੈ ਕਿ ਉਸਨੂੰ ਪਿੰਡ ਦੇ ਪੰਜ ਛੇ ਵਿਅਕਤੀਆਂ ਨੇ ਘਰ ਵਿਚ ਦਾਖ਼ਲ ਹੋ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਕਿਸਾਨ ਹਿਤਾਂ ਨੂੰ ਸੁਰੱਖਿਅਤ ਰੱਖਣ ਤੇ ਮੰਗਾਂ ਦੀ ਪੂਰਤੀ ਦੀ ਕਸੌਟੀ 'ਤੇ ਖਰੀ ਨਹੀਂ ਉਤਰ ਰਹੀ- ਸੂਬਾ ਪ੍ਰਧਾਨ ਡਾ: ਸਤਨਾਮ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਭੱਖਦੇ ਮਸਲੇ ਤੇ ਹੱਕੀ ਮੰਗਾਂ ਹੱਲ ਕਰਨ ਲਈ ਖਰੀ ਨਹੀਂ ਉਤਰ ਰਹੀ ਤੇ ਧਰਤੀ ਹੇਠਲੇ ਪਾਣੀ ਦੇ ਬਚਾਓ ਲਈ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਬਾਬਾ ਬਕਾਲਾ ਵਿਖੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 23 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਪੰਜਾਬ ਵਲੋਂ ਪੰਜਾਬ ਪ੍ਰਧਾਨ ਸਰਵਣ ਗਿੱਲ ਦੀ ਅਗਵਾਈ ਹੇਠ ਸੈਂਕੜੇ ਲੋਕਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਅਤੇ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ...

ਪੂਰੀ ਖ਼ਬਰ »

ਪੱਕੇ ਕੀਤੇ ਜਾ ਰਹੇ ਨਹਿਰਾਂ ਤੇ ਸੂਇਆਂ ਵਿਚ ਘਟੀਆ ਮਟੀਰੀਅਲ ਵਰਤਣ 'ਤੇ ਐਸ. ਡੀ. ਐਮ. ਮਜੀਠਾ ਨੂੰ ਦਿੱਤਾ ਮੰਗ ਪੱਤਰ

ਮਜੀਠਾ, 23 ਮਈ (ਮਨਿੰਦਰ ਸਿੰਘ ਸੋਖੀ)-ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਵਲੋਂ ਆਪਣੇ ਸਾਥੀਆਂ ਸਮੇਤ ਐਸ. ਡੀ. ਐਮ. ਮਜੀਠਾ ਦੇ ਨਾਮ ਇਕ ਮੰਗ ਪੱਤਰ ਤਹਿਸੀਲਦਾਰ ਮਜੀਠਾ ਦੇ ਰੀਡਰ ਮੇਜਰ ਸਿੰਘ ਨੂੰ ਦਿੱਤਾ ਗਿਆ, ਜਿਸ ਵਿਚ ਪ੍ਰਸ਼ਾਸਨ ਦਾ ਧਿਆਨ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ : ਕੈਬਨਿਟ ਮੰਤਰੀ ਹਰਭਜਨ ਸਿੰਘ

ਚੌਂਕ ਮਹਿਤਾ, 23 ਮਈ (ਜਗਦੀਸ਼ ਸਿੰਘ ਬਮਰਾਹ)-ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ | ਇਸ ਨਾਲ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੋ ਸਕਦੀ ਹੈ ਅਤੇ ਅਸੀਂ ਆਪਣਾ ਧਰਤੀ ਹੇਠਲਾ ਪਾਣੀ ਬਚਾਅ ਸਕਦੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਟਾਂਗਰਾ ਪੁਲਿਸ ਨੇ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕੀਤਾ ਕਾਬੂ

ਟਾਂਗਰਾ, 23 ਮਈ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਮੁਖੀ ਦਿਹਾਤੀ ਅਤੇ ਡੀ. ਐਸ. ਪੀ. ਜੰਡਿਆਲਾ ਗੁਰੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਚੌਕੀ ਟਾਂਗਰਾ ਦੇ ਮੁੱਖ ਅਫਸਰ ਐੱਸ. ਆਈ. ਹਰਪਾਲ ਸਿੰਘ ਵਲੋਂ ਟਾਂਗਰਾ ਤੋਂ ਰੇਲਵੇ ਸਟੇਸ਼ਨ ਨੂੰ ਜਾਂਦੀ ...

ਪੂਰੀ ਖ਼ਬਰ »

ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਤੇ ਬਾਰਿਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ | ਹਨ੍ਹੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ. ਰੂਮ ਦੇ ਤਾਲੇ ਤੋੜਨ ਲੱਗ ਪਏ | ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ-ਡੀ. ਐੱਸ. ਪੀ. ਸੁਖਵਿੰਦਰਪਾਲ ਸਿੰਘ

ਜੰਡਿਆਲਾ ਗੁਰੂ, 23 ਮਈ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਸ: ਸੁਖਵਿੰਦਰਪਾਲ ਸਿੰਘ ਨੇ ਅੱਜ ਇੱਥੇ ਕਿਹਾ ਹੈ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਸਵਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿਚ ਭੇਜਿਆ ਗਿਆ ਹੈ ਅਤੇ 43 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ | ਡੀ. ਐੱਸ. ਪੀ. ਸੁਖਵਿੰਦਰਪਾਲ ਸਿੰਘ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਉਸ ਵੇਲੇ ਸਫਲਤਾ ਮਿਲੀ ਜਦੋਂ ਥਾਣਾ ਤਰਸਿੱਕਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਨਸ਼ਾ ਤਸਕਰ ਕੰਵਰਲਾਲ ਉਰਫ ਕੰਨੂ ਅਤੇ ਭੁਪਿੰਦਰ ਸਿੰਘ ਭਿੰਦਾ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਕੇਸ ਦਰਜ ਕੀਤਾ ਤੇ ਇਸੇ ਤਰ੍ਹਾਂ ਸੁਖਵਿੰਦਰ ਸਿੰਘ , ਮਨਜੀਤ ਕੌਰ, ਧਰਮਪ੍ਰੀਤ ਸਿੰਘ ਉਰਫ ਮੰਨੂ ਕੋਲੋਂ 13 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਅਤੇ ਇਸੇ ਤਰ੍ਹਾਂ ਹੀ ਆਕਾਸ਼ਦੀਪ ਸਿੰਘ ਉਰਫ ਕਾਰਜ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਡੀ. ਐਸ. ਪੀ. ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ 1 ਜੂਨ ਤੋਂ 6 ਜੂਨ ਤੱਕ ਜੋ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ ਤੇ ਅੰਮਿ੍ਤਸਰ ਦਿਹਾਤੀ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੈਰਾਮਿਲਟਰੀ ਦੀ ਇਕ ਕੰਪਨੀ ਉਨ੍ਹਾਂ ਕੋਲ ਆਈ ਹੈ ਅਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਆਉਣ ਵਾਲੇ ਸਮੇਂ ਵਿਚ ਵੀ ਰੈਪਿਡ ਐਕਸ਼ਨ ਫੋਰਸ ਦੀ ਤਾਇਨਾਤੀ ਜੰਡਿਆਲਾ ਗੁਰੂ ਵਿਚ ਬਣੀ ਰਹੇ ਤਾਂ ਜੋ ਹਾਲਾਤ ਨੂੰ ਹੋਰ ਵੀ ਸੁਰੱਖਿਅਤ ਰੱਖਿਆ ਜਾ ਸਕੇ | ਇਸ ਮੌਕੇ ਥਾਣਾ ਤਰਸਿੱਕਾ ਦੇ ਐਸ. ਐਚ. ਓ. ਸਬ ਇੰਸਪੈਕਟਰ ਬਲਰਾਜ ਸਿੰਘ ਵੀ ਹਾਜ਼ਰ

ਖ਼ਬਰ ਸ਼ੇਅਰ ਕਰੋ

 

ਸਰਕਾਰ ਦੀ ਸਖਤੀ ਦੇ ਬਾਵਜੂਦ ਵਿਦਿਅਰਥੀਆਂ ਦੀ ਲੁੱਟ ਜਾਰੀ

ਚੌਕ ਮਹਿਤਾ, 23 ਮਈ (ਧਰਮਿੰਦਰ ਸਿੰਘ ਭੰਮਰਾ)-ਪ੍ਰਾਈਵੇਟ ਸਕੂਲਾਂ ਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਤੇ ਵਿਦਿਆਰਥੀਆਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੇਂ ਦਿਨ ਰਾਤ ਯਤਨਸ਼ੀਲ ਹਨ | ਪਰ ਬਾਵਜੂਦ ਇਸ ਦੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

3 ਪਾਕਿਸਤਾਨੀ ਕੈਦੀ ਕੀਤੇ ਰਿਹਾਅ ਪਾਕਿ ਦੇ ਕਸੂਰ ਤੋਂ ਫ਼ਿਰੋਜ਼ਪੁਰ ਸੈਕਟਰ 'ਚ ਹੋਏ ਸਨ ਦਾਖਲ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ | ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ ਤੇ ਮੁਹੰਮਦ ਅਦਨਾਨ ਅਲੀ ਪੁੱਤਰ ਮਨਸਾਬ ਅਲੀ ਪਾਕਿਸਤਾਨ ਕਸੂਰ ...

ਪੂਰੀ ਖ਼ਬਰ »

ਪਤੀ ਦਾ ਕਾਤਲ ਉਸਦੀ ਲਾਲਚੀ ਪਤਨੀ ਹੀ ਨਿਕਲੀ

ਜੰਡਿਆਲਾ ਗੁਰੂ, 23 ਮਈ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)-ਬੀਤੇ ਦਿਨੀਂ ਆਪਣੀ ਪਤਨੀ ਨਾਲ ਦਵਾਈ ਲੈਣ ਗਏ ਪਤੀ ਦੀ ਲਹੂ ਲੁਹਾਨ ਲਾਸ਼ ਪਿੰਡ ਡੇਅਰੀਵਾਲ ਨੇੜਿਓਾ ਮਿਲੀ ਸੀ, ਜਿਸਦੇ ਸੰਬੰਧ ਵਿਚ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਵੀ ਦਰਜ ਕੀਤਾ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਮੈਂਬਰ ਮਾ. ਅਮਰੀਕ ਸਿੰਘ ਵਿਛੋਆ ਨੇ 'ਆਪ' 'ਚ ਸ਼ਾਮਿਲ ਹੋਣ ਦੀਆਂ ਚੱਲ ਰਹੀਆਂ ਅਫਵਾਹਾਂ ਦਾ ਕੀਤਾ ਖੰਡਨ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੁਝ ਦਿਨਾਂ ਤੋਂ ਹਲਕਾ ਅਜਨਾਲਾ ਨਾਲ ਸੰਬੰਧਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਅਫਵਾਹਾਂ ਦਾ ਅੱਜ ਮਾਸਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX