ਹਿੰਦ-ਪ੍ਰਸ਼ਾਂਤ ਖੇਤਰ 'ਚ 50 ਅਰਬ ਡਾਲਰ ਦੇ ਨਿਵੇਸ਼ ਦਾ ਐਲਾਨ
ਟੋਕੀਓ, 24 ਮਈ (ਏਜੰਸੀ)-ਭਾਰਤ, ਅਮਰੀਕਾ, ਆਸਟ੍ਰੇਲੀਆ ਤੇ ਜਾਪਾਨ ਨੇ ਅੱਤਵਾਦ ਤੇ ਹਿੰਸਕ ਵੱਖਵਾਦ ਦੇ ਹਰੇਕ ਸਰੂਪ ਦੀ ਸਪੱਸ਼ਟ ਤੌਰ 'ਤੇ ਨਿੰਦਾ ਕੀਤੀ ਹੈ | ਟੋਕੀਓ ਵਿਖੇ ਕਵਾਡ ਸੰਮੇਲਨ ਦੌਰਾਨ ਚਾਰੇ ਕਵਾਡ ...
ਹਮਲਾਵਰ ਚੀਨ ਨੂੰ ਸਪੱਸ਼ਟ ਸੰਦੇਸ਼ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਸਮੇਤ ਕਵਾਡ ਸਮੂਹ ਦੇ ਆਗੂਆਂ ਨੇ ਮੌਜੂਦਾ ਸਥਿਤੀ ਬਦਲਣ ਦੀ ਕਿਸੇ ਵੀ ਹਮਲਾਵਰ ਜਾਂ ਇਕਪਾਸੜ ਕਾਰਵਾਈ ਦਾ ਕਰੜਾ ਵਿਰੋਧ ਜਤਾਇਆ ਹੈ ਤੇ ਧਮਕੀ ...
• ਵਿਭਾਗ ਦੇ ਕੰਮਾਂ ਤੇ ਟੈਂਡਰਾਂ ਨੂੰ ਲੈ ਕੇ ਕਮਿਸ਼ਨ ਮੰਗਣ ਦਾ ਮਾਮਲਾ
• ਮੁੱਖ ਮੰਤਰੀ ਨੇ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਕੀਤਾ ਬਰਖ਼ਾਸਤ
ਗੁਰਪ੍ਰੀਤ ਸਿੰਘ ਜਾਗੋਵਾਲ
ਚੰਡੀਗੜ੍ਹ, 24 ਮਈ-ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ...
ਜਸਬੀਰ ਸਿੰਘ ਜੱਸੀ ਐੱਸ. ਏ. ਐੱਸ. ਨਗਰ, 24 ਮਈ -ਐਸ. ਸੀ. ਤੋਂ 1 ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ 'ਚ ਗਿ੍ਫ਼ਤਾਰ ਬਰਖ਼ਾਸਤ ਕੀਤੇ ਗਏ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਉਸ ਦੇ ਓ. ਐਸ. ਡੀ. ਪ੍ਰਦੀਪ ਕੁਮਾਰ ਖ਼ਿਲਾਫ਼ ਥਾਣਾ ਫੇਜ਼-8 ਮੁਹਾਲੀ ਵਿਖੇ ਭਿ੍ਸ਼ਟਾਚਾਰ ਦੀਆਂ ਧਾਰਾ-7 ...
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੰਤਰੀਆਂ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ ਗਈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਆਪਣੀ ਕੈਬਨਿਟ ਦੇ ਮੰਤਰੀਆਂ ਨੂੰ ਭਿ੍ਸ਼ਟਾਚਾਰ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਹਨ | ...
ਨਵੀਂ ਦਿੱਲੀ, 24 ਮਈ (ਏਜੰਸੀ)-ਕੇਂਦਰ ਸਰਕਾਰ ਨੇ ਕੱਚੇ ਸੋਇਆਬੀਨ ਤੇ ਸੂਰਜਮੁਖੀ ਦੇ ਤੇਲ ਦੀ ਦਰਾਮਦ 'ਤੇ ਕਸਟਮ ਡਿਊਟੀ ਅਤੇ ਖੇਤੀਬਾੜੀ ਸੈੱਸ ਨੂੰ ਮਾਰਚ 2024 ਤੱਕ ਹਟਾਉਣ ਦਾ ਫ਼ੈਸਲਾ ਕੀਤਾ ਹੈ | ਸਰਕਾਰ ਦੇ ਇਸ ਫ਼ੈਸਲੇ ਤਹਿਤ 2 ਸਾਲ ਤੱਕ ਦੋਵੇਂ ਤੇਲਾਂ ਦੇ 20-20 ਲੱਖ ਮੀਟਿ੍ਕ ...
ਨਵੀਂ ਦਿੱਲੀ, 24 ਮਈ (ਏਜੰਸੀ)-ਕੇਂਦਰ ਸਰਕਾਰ ਨੇ ਕਣਕ ਤੋਂ ਬਾਅਦ ਹੁਣ 1 ਜੂਨ ਤੋਂ ਖੰਡ ਦੀ ਬਰਾਮਦ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ | ਘਰੇਲੂ ਬਾਜ਼ਾਰ 'ਚ ਉਪਲਬਧਤਾ ਵਧਾਉਣ ਅਤੇ ਕੀਮਤਾਂ ਨੂੰ ਕਾਬੂ 'ਚ ਰੱਖਣ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ | ਵਿਦੇਸ਼ੀ ਵਪਾਰ ਦੇ ...
ਸ੍ਰੀਨਗਰ, 24 ਮਈ (ਮਨਜੀਤ ਸਿੰਘ)-ਸ੍ਰੀਨਗਰ ਦੇ ਸੋਵਰਾ ਖੇਤਰ ਵਿਖੇ ਅੱਤਵਾਦੀਆਂ ਨੇ ਇਕ ਪੁਲਿਸ ਕਰਮੀ 'ਤੇ ਹਮਲਾ ਕਰ ਦਿੱਤਾ | ਇਸ ਦੌਰਾਨ ਅੱਤਵਾਦੀਆਂ ਵਲੋਂ ਚਲਾਈਆਂ ਗੋਲੀਆਂ ਨਾਲ ਪੁਲਿਸ ਕਰਮੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਕਿ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ...
ਸ੍ਰੀਨਗਰ, 24 ਮਈ (ਏਜੰਸੀ)-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਮੰਗਲਵਾਰ ਨੂੰ ਹੋਏ ਇਕ ਗ੍ਰਨੇਡ ਹਮਲੇ 'ਚ 3 ਨਾਗਰਿਕ ਜ਼ਖ਼ਮੀ ਹੋ ਗਏ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਵਲੋਂ ਮੰਗਲਵਾਰ ਸ਼ਾਮ ਸ਼ਹਿਰ ਦੇ ਯਾਰੀਪੋਰਾ ਮੇਨ ਚੌਕ 'ਚ ਪੁਲਿਸ ਪਾਰਟੀ ਨੂੰ ...
ਅਮਰਾਵਤੀ, 24 ਮਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਅਮਲਾਪੁਰਮ ਸ਼ਹਿਰ 'ਚ ਮੰਗਲਵਾਰ ਨੂੰ ਕੋਨਸੀਮਾ ਜ਼ਿਲ੍ਹੇ ਦਾ ਨਾਂਅ ਬਦਲ ਕੇ ਡਾ: ਬੀ. ਆਰ. ਅੰਬੇਡਕਰ ਕੋਨਸੀਮਾ ਜ਼ਿਲ੍ਹਾ ਰੱਖਣ ਦੇ ਪ੍ਰਸਤਾਵ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਸੂਬੇ ਦੇ ਮੰਤਰੀ ਪੀ. ਵਿਸ਼ਵਰੂਪ ...
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 24 ਮਈ-ਕਾਂਗਰਸ 'ਚ ਲੀਡਰਸ਼ਿਪ ਬਦਲਾਅ ਦੀ ਉੱਠਦੀ ਮੰਗ ਦਰਮਿਆਨ 3 ਸਮੂਹਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ 2024 ਦੀਆਂ ਚੋਣਾਂ ਦੀਆਂ ਤਿਆਰੀਆਂ, ਜ਼ਮੀਨ 'ਤੇ ਪਾਰਟੀ ਦੇ ਖੁੰਝ ਰਹੇ ਆਧਾਰ ਅਤੇ ਸਿਆਸੀ ਮਾਮਲਿਆਂ ਜਿਨ੍ਹਾਂ 'ਚ ਗੱਠਜੋੜ ਸਿਆਸਤ ਵੀ ...
ਮਨਪ੍ਰੀਤ ਸਿੰਘ ਬੱਧਨੀ ਕਲਾਂ
ਲੰਡਨ, 24 ਮਈ-ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਭਾਜਪਾ ਸਰਕਾਰ ਨੂੰ ਅਸਿੱਧੇ ਤੌਰ 'ਤੇ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਗਾਇਆ ਕਿ ਭਾਰਤ ਨੂੰ ਬੋਲਣ ਦੀ ਆਜ਼ਾਦੀ ਦੇਣ ਵਾਲੀਆਂ ਸੰਸਥਾਵਾਂ 'ਤੇ ਯੋਜਨਾਬੱਧ ਹਮਲੇ ਹੋ ਰਹੇ ਹਨ | ਉਨ੍ਹਾਂ ...
ਲੰਡਨ, 24 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ-ਜਨਰਲ ਟੈਡਰੋਸ ਅਡਾਨੋਮ ਘੇਬਰੇਅਸਸ ਅਗਲੇ 5 ਸਾਲਾਂ ਲਈ ਮੁਖੀ ਬਣੇ ਰਹਿਣਗੇ | ਇਸ ਦੀ ਪੁਸ਼ਟੀ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਨੇ ਕੀਤੀ | ਕੋਰੋਨਾ ਵਾਇਰਸ ਮਹਾਂਮਾਰੀ ਦੀਆਂ ਚੱਲ ...
ਦੋਵੇਂ ਧਿਰਾਂ ਨੂੰ 1 ਹਫ਼ਤੇ ਅੰਦਰ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼
ਜਗਤਾਰ ਸਿੰਘ
ਨਵੀਂ ਦਿੱਲੀ, 24 ਮਈ-ਦਿੱਲੀ ਦੀ ਸਾਕੇਤ ਕੋਰਟ ਨੇ ਕੁਤਬ ਮੀਨਾਰ ਕੰਪਲੈਕਸ 'ਚ ਹਿੰਦੂ ਦੇਵੀ-ਦੇਵਤਿਆਂ ਦੀ ਪੂਜਾ ਕਰਨ ਦਾ ਅਧਿਕਾਰ ਮੰਗਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਫ਼ੈਸਲਾ ...
ਕੀਵ, 24 ਮਈ (ਏਜੰਸੀਆਂ)-ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਦਾਅਵਾ ਕੀਤਾ ਹੈ ਕਿ ਰਾਜਧਾਨੀ ਕੀਵ ਤੋਂ 55 ਕਿਲੋਮੀਟਰ ਉੱਤਰ 'ਚ ਸਥਿਤ ਦੇਸਨਾ ਸ਼ਹਿਰ 'ਚ ਪਿਛਲੇ ਹਫ਼ਤੇ ਹੋਏ ਰੂਸੀ ਹਮਲੇ 'ਚ 87 ਵਿਅਕਤੀ ਮਾਰੇ ਗਏ ਹਨ | ਉਨ੍ਹਾਂ ਕਿਹਾ ਕਿ ਚੇਰਨੀਹੀਵ ਖੇਤਰ 'ਚ ਆਉਣ ਵਾਲੇ ਦੇਸਨਾ 'ਚ ਮਲਬਾ ਹਟਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਉਥੇ ਮਹਿਜ਼ 4 ਮਿਜ਼ਾਈਲਾਂ ਕਾਰਨ ਏਨੇ ਵੱਡੇ ਪੈਮਾਨੇ 'ਤੇ ਤਬਾਹੀ ਅਤੇ ਮੌਤਾਂ ਹੋਈਆਂ ਹਨ | ਜ਼ੇਲੇਂਸਕੀ ਨੇ ਬੀਤੇ ਦਿਨ ਯੂਕਰੇਨ 'ਤੇ ਰੂਸੀ ਹਮਲੇ ਦੇ 3 ਮਹੀਨੇ ਪੂਰੇ ਹੋਣ ਤੋਂ ਪਹਿਲਾਂ ਰਾਸ਼ਟਰ ਦੇ ਨਾਂਅ ਕੀਤੇ ਸੰਬੋਧਨ 'ਚ ਇਹ ਟਿੱਪਣੀ ਕੀਤੀ ਹੈ | ਉਨ੍ਹਾਂ ਕਿਹਾ ਕਿ 24 ਫਰਵਰੀ ਤੋਂ ਲੈ ਕੇ ਹੁਣ ਤੱਕ ਰੂਸੀ ਸੈਨਾ ਯੂਕਰੇਨ 'ਤੇ 1,474 ਮਿਜ਼ਾਈਲ ਹਮਲੇ ਕਰ ਚੁੱਕੀ ਹੈ, ਜਿਸ 'ਚ 2,275 ਵੱਖ-ਵੱਖ ਮਿਜ਼ਾਈਲਾਂ ਦੀ ਵਰਤੋਂ ਕੀਤੀ ਗਈ ਹੈ |
ਯੂਕਰੇਨ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਮਾਰੀਓਪੋਲ ਸ਼ਹਿਰ 'ਚ ਬਚਾਅ ਕਰਮੀਆਂ ਨੂੰ ਮਲਬੇ 'ਚੋਂ 200 ਲਾਸ਼ਾਂ ਮਿਲੀਆਂ ਹਨ | ਯੂਕਰੇਨ 'ਚ 3 ਮਹੀਨਿਆਂ ਤੋਂ ਜਾਰੀ ਲੜਾਈ 'ਚ ਤਬਾਹ ਹੋ ਚੁੱਕੀ ਇਸ ਬੰਦਰਗਾਹ ਸ਼ਹਿਰ 'ਚ ਇਕ ਵਾਰ ਫਿਰ ਅਜਿਹਾ ਮੰਦਭਾਗਾ ਦਿ੍ਸ਼ ਸਾਹਮਣੇ ਆਇਆ ਹੈ | ...
ਸ੍ਰੀਨਗਰ, 24 ਮਈ (ਮਨਜੀਤ ਸਿੰਘ)-ਜੰਮੂ ਕਸ਼ਮੀਰ ਯੂ.ਟੀ ਪ੍ਰਸ਼ਾਸਨ ਵਲੋਂ ਪੁਲਿਸ ਮੈਡਲਾਂ ਤੋਂ ਨੈਸ਼ਨਲ ਕਾਨਫ਼ਰੰਸ ਦੇ ਸੰਸਥਾਪਕ ਮਰਹੂਮ ਸ਼ੇਖ ਮੁਹੰਮਦ ਅਬਦੁੱਲਾ ਦੀ ਤਸਵੀਰ ਰਾਸ਼ਟਰੀ ਚਿੰਨ੍ਹ ਤੋਂ ਬਦਲਣ ਦੇ ਐਲਾਨ ਦੇ ਇਕ ਦਿਨ ਬਾਅਦ ਯੂ.ਟੀ. ਪ੍ਰਸ਼ਾਸਨ 'ਤੇ ਹਮਲਾ ...
ਮûਰਾ (ਯੂ.ਪੀ.), 24 ਮਈ (ਏਜੰਸੀ)-ਸ੍ਰੀ ਕਿ੍ਸ਼ਨ ਜਨਮਭੂਮੀ-ਸ਼ਾਹੀ ਈਦਗਾਹ ਮਸਜਿਦ ਵਿਵਾਦ ਨਾਲ ਸੰਬੰਧਿਤ ਪਟੀਸ਼ਨਾਂ ਦਾ ਨਿਪਟਾਰਾ 4 ਮਹੀਨਿਆਂ 'ਚ ਕਰਨ ਦਾ ਨਿਰਦੇਸ਼ ਦੇਣ ਵਾਲੀ ਇਲਾਹਾਬਾਦ ਹਾਈਕੋਰਟ ਦੇ ਹੁਕਮ ਦੀ ਇਕ ਕਾਪੀ ਮûਰਾ ਦੀ ਅਦਾਲਤ ਨੂੰ ਸੌਂਪੀ ਗਈ ਹੈ | ਪਟੀਸ਼ਨਰ ...
ਨਵੀਂ ਦਿੱਲੀ, 24 ਮਈ (ਏਜੰਸੀ)-ਗਿਆਨਵਾਪੀ ਮਸਜਿਦ ਵਿਵਾਦ ਮਾਮਲੇ 'ਚ ਸੁਪਰੀਮ ਕੋਰਟ 'ਚ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ | ਇਸ ਪਟੀਸ਼ਨ 'ਚ ਦਲੀਲ ਦਿੱਤੀ ਗਈ ਹੈ ਕਿ ਮੁਸਲਮਾਨਾਂ ਨੂੰ ਮਸਜਿਦ ਹੋਣ ਵਾਲੀ ਜ਼ਮੀਨ 'ਤੇ ਦਾਅਵਾ ਕਰਨ ਦਾ ਅਧਿਕਾਰ ਨਹੀਂ ਜਦੋਂ ਤੱਕ ਉਕਤ ...
ਵਾਰਾਨਸੀ, 24 ਮਈ (ਏਜੰਸੀ)-ਇਥੋਂ ਦੀ ਜ਼ਿਲ੍ਹਾ ਅਦਾਲਤ 'ਚ ਗਿਆਨਵਾਪੀ-ਸ਼ਿ੍ੰਗਾਰ ਗੌਰੀ ਕੰਪਲੈਕਸ ਮਾਮਲੇ ਦੀ ਅਗਲੀ ਸੁਣਵਾਈ 26 ਮਈ ਨੂੰ ਹੋਵੇਗੀ, ਜਿਸ 'ਚ ਤੈਅ ਹੋਵੇਗਾ ਕਿ ਇਸ ਮਾਮਲੇ ਦੀ ਸੁਣਵਾਈ ਹੋ ਸਕਦੀ ਹੈ ਜਾਂ ਨਹੀਂ | ਸਰਕਾਰੀ ਵਕੀਲ ਰਾਣਾ ਸੰਜੀਵ ਸਿੰਘ ਨੇ ਦੱਸਿਆ ...
ਭਾਰਤ, ਅਮਰੀਕਾ, ਆਸਟ੍ਰੇਲੀਆ ਤੇ ਜਾਪਾਨ ਨੇ ਹਿੰਦ-ਪ੍ਰਸ਼ਾਂਤ ਖੇਤਰ 'ਚ ਚੀਨ ਦੇ ਵਧਦੇ ਦਬਦਬੇ ਵਿਚਕਾਰ ਅਗਲੇ 5 ਸਾਲਾਂ ਦੌਰਾਨ ਬੁਨਿਆਦੀ ਢਾਂਚਾ ਸਹਾਇਤਾ ਤੇ ਨਿਵੇਸ਼ ਲਈ 50 ਅਰਬ ਡਾਲਰ ਤੋਂ ਵੱਧ ਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ, ...
ਟੋਕੀਓ, 24 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੇਲੀਆ, ਅਮਰੀਕਾ ਤੇ ਜਾਪਾਨ ਦੇ ਆਪਣੇ ਸਾਥੀ ਕਵਾਡ ਨੇਤਾਵਾਂ ਨੂੰ ਗੋਂਡ ਆਰਟ ਪੇਂਟਿੰਗ, ਸਾਂਝੀ ਕਲਾ ਦਾ ਨਮੂਨਾ ਤੇ ਲੱਕੜ ਦਾ ਹੱਥ ਨਾਲ ਘੜਿਆ ਹੋਇਆ ਡੱਬਾ ਤੋਹਫ਼ੇ ਵਜੋਂ ਦਿੱਤਾ ਹੈ | ਇਸ ਸੰਬੰਧੀ ...
ਬੀਜਿੰਗ, 24 ਮਈ (ਏਜੰਸੀ)-ਬੀਜਿੰਗ ਤੇ ਮਾਸਕੋ ਵਿਚਕਾਰ ਏਕਤਾ ਦਾ ਸੰਦੇਸ਼ ਭੇਜਣ ਲਈ ਚੀਨ ਤੇ ਰੂਸ ਦੇ ਲੜਾਕੂ ਜਹਾਜ਼ਾਂ ਨੇ ਟੋਕੀਓ 'ਚ ਕਵਾਡ ਸਿਖਰ ਸੰਮੇਲਨ ਦੌਰਾਨ ਜਾਪਾਨ ਸਾਗਰ, ਪੂਰਬੀ ਚੀਨ ਸਾਗਰ ਤੇ ਪੱਛਮੀ ਪ੍ਰਸ਼ਾਂਤ ਮਹਾਸਾਗਰ 'ਤੇ ਸਾਂਝੀ ਹਵਾਈ ਗਸ਼ਤ ਕੀਤੀ | ਇਸ ...
ਨਵੀਂ ਦਿੱਲੀ, 24 ਮਈ (ਏਜੰਸੀ)-ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਆਪਣੇ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਿ੍ਸ਼ਟਾਚਾਰ ਦੇਸ਼ ਨਾਲ ਇਕ ...
ਮਾਨਸਾ, 24 ਮਈ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਗਿ੍ਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਮਾਨਸਾ ਸਥਿਤ ਕੋਠੀ ਅੱਗੇ ਸੰਨਾਟਾ ਪਸਰਿਆ ਹੋਇਆ ਹੈ | ਇਹੀ ਦਿ੍ਸ਼ ਡਾ. ਸਿੰਗਲਾ ਦੇ ਬਰਨਾਲਾ-ਸਿਰਸਾ ਰੋਡ 'ਤੇ ਮੁੱਖ ...
ਸ੍ਰੀਨਗਰ, 24 ਮਈ (ਯੂ. ਐਨ. ਆਈ.)-ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ | ਰਿਪੋਰਟ ਮੁਤਾਬਿਕ ਸੁਰੱਖਿਆ ਬਲਾਂ ਦੀ ਸਾਂਝੀ ਕਾਰਵਾਈ 'ਚ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ 'ਚ ਜੈਸ਼-ਏ-ਮੁਹੰਮਦ ਅੱਤਵਾਦੀ ਗਿਰੋਹ ਦਾ ਪਰਦਾਫ਼ਾਸ਼ ਕੀਤਾ ਗਿਆ | ...
ਚੰਡੀਗੜ੍ਹ, 24 ਮਈ (ਏਜੰਸੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਜਿਨਸੀ ਅਪਰਾਧ ਦਾ ਸ਼ਿਕਾਰ ਹੋਏ ਬੱਚੇ ਦੇ ਮਾਤਾ-ਪਿਤਾ ਦੋਸ਼ੀ ਨਾਲ 'ਸਮਝੌਤਾ' ਨਹੀਂ ਕਰ ਸਕਦੇ | ਜਸਟਿਸ ਪੰਕਜ ਜੈਨ ਦੇ ਬੈਂਚ ਨੇ ਬੱਚਿਆਂ ਦੀ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ...
ਨਵੀਂ ਦਿੱਲੀ, 24 ਮਈ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਅਗਵਾ ਕਰਨ ਦੇ ਮਾਮਲੇ 'ਚ ਦਰਜ ਐਫ. ਆਈ. ਆਰ. ਨੂੰ ਰੱਦ ਕਰਨ ਦੀ ਪੰਜਾਬ ਪੁਲਿਸ ਦੀ ਪਟੀਸ਼ਨ 'ਤੇ ਦਿੱਲੀ ਪੁਲਿਸ ਤੇ ਹੋਰਾਂ ਕੋਲੋਂ ਜਵਾਬ ...
ਮੁੰਬਈ, 24 ਮਈ (ਏਜੰਸੀਆਂ)-ਮਹਾਰਾਸ਼ਟਰ ਏ.ਟੀ.ਐਸ. ਨੇ ਬੀਤੇ ਦਿਨ ਅੱਤਵਾਦੀ ਫੰਡਿੰਗ ਮਾਮਲੇ 'ਚ ਇਕ ਸ਼ੱਕੀ ਨੂੰ ਹਿਰਾਸਤ 'ਚ ਲਿਆ ਸੀ | ਉਸ ਸ਼ੱਕੀ ਨੂੰ ਅੱਜ ਪੁਣੇ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ ਅਦਾਲਤ ਨੇ 3 ਜੂਨ ਤੱਕ ਏ.ਟੀ.ਐਸ. ਦੀ ਹਿਰਾਸਤ 'ਚ ਭੇਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX