ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ ਤੇ ਆਸ ਪਾਸ ਦੇ ਇਲਾਕਿਆਂ 'ਚ ਪਏ ਹਲਕੇ ਮੀਂਹ ਕਾਰਨ ਜਿੱਥੇ ਮੌਸਮ ਖ਼ੁਸ਼ਗਵਾਰ ਹੋ ਗਿਆ, ਉੱਥੇ ਕਿਸਾਨਾਂ ਨੂੰ ਵੀ ਇਸ ਮੀਂਹ ਨਾਲ ਕੁੱਝ ਰਾਹਤ ਮਿਲੀ | ਬੇਸ਼ੱਕ ਹਨੇਰੀ ਵਗਣ ਕਾਰਨ ਕੁੱਝ ...
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਥਾਨਾ ਵਿਖੇ ਬਣੇ ਥਾਨਾ ਨੇਚਰ ਰਿਟਰੀਟ ਤੇ ਜੰਗਲ ਸਫ਼ਾਰੀ ਪ੍ਰੋਜੈਕਟ ਦਾ ਦੌਰਾ ਕੀਤਾ ਤੇ ਪ੍ਰੋਜੈਕਟ ਵਿਚ ਮੌਜੂਦ ਸਹੂਲਤਾਂ ਦਾ ਜਾਇਜ਼ਾ ...
ਕੋਟਫ਼ਤੂਹੀ, 24 ਮਈ (ਅਟਵਾਲ)-ਪਿੰਡ ਅਜਨੋਹਾ ਦੇ ਕਰੀਬ ਬਿਸਤ ਦੁਆਬ ਨਹਿਰ ਵਾਲੇ ਪੁਲ 'ਤੇ ਚੱਲ ਰਹੇ ਕੰਮ ਦੌਰਾਨ ਕੀਤੀ ਹੋਈ ਲੋਹੇ ਦੀ ਸ਼ਟਰਿੰਗ 'ਚੋਂ ਚੋਰਾਂ ਵਲੋਂ 56 ਦੇ ਕਰੀਬ ਲੋਹੇ ਦੀਆ ਪਲੇਟਾਂ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ...
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਜੋ ਕਿ ਕਾਫੀ ਦਿਨਾਂ ਤੋਂ ਆਪਣੀਆ ਹੱਕੀ ਮੰਗਾਂ ਲਈ ਬੈਂਕਾਂ ਤੇ ਸਹਿਕਾਰੀ ਸਭਾਵਾਂ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਚੁੱਕੀ ਹੈ ਪਰ ਹਾਲੇ ਤੱਕ ਅਧਿਕਾਰੀਆਂ ...
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਮਰਜੋਤ ਭੱਟੀ ਦੀ ਅਗਵਾਈ ਹੇਠ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ...
ਮਾਹਿਲਪੁਰ, 24 ਮਈ (ਰਜਿੰਦਰ ਸਿੰਘ)-ਬੀਤੀ ਦੇਰ ਸ਼ਾਮ ਪਿੰਡ ਨਸਰਾ ਦੇ ਇੱਕ ਨੌਜਵਾਨ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਤਰਸੇਮ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਨਸਰਾ ਨੇ ਮਾਹਿਲਪੁਰ ਪੁਲਿਸ ਨੂੰ ਦਿੱਤੇ ...
ਐਮਾਂ ਮਾਂਗਟ, 24 ਮਈ (ਗੁਰਾਇਆ)-ਇਥੋਂ ਦੇ ਪਿੰਡ ਟਾਂਡਾ ਰਾਮ ਸਹਾਏ ਵਿਖੇ ਬੀਤੀ ਰਾਤ ਘਰ ਦੀ ਗਰਿੱਲ ਨੂੰ ਪੁੱਟ ਕੇ ਘਰ 'ਚ ਦਾਖ਼ਲ ਹੋਏ ਚੋਰਾਂ ਨੇ ਅਲਮਾਰੀ ਦੇ ਲਾਕਰ ਤੋੜ ਕੇ 2 ਲੱਖ 50 ਹਜ਼ਾਰ ਰੁਪਏ ਨਕਦ, ਇੱਕ ਚੇਨ ਤੇ ਮੁੰਦਰੀ ਦੇ ਨਾਲ-ਨਾਲ ਘਰ ਵਿਚ ਲੱਗਾ ਵਾਈ ਫਾਈ ਤੇ 7 ...
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਹੁਸ਼ਿਆਰਪੁਰ ਬਲਾਕ-1 ਦੀਆਂ ਪਿਛਲੇ ਸਮੇਂ ਤੋਂ ਜ਼ਬਰਦਸਤੀ ਤੇ ਬਿਨ੍ਹਾਂ ਕਿਸੇ ਦੋਸ਼ ਤੋਂ ਮੇਟਾਂ ਨੂੰ ਕੰਮ ਤੋਂ ਹਟਾਉਣ ਤੇ ਉਨ੍ਹਾਂ ਦੀ ਥਾਂ 'ਤੇ ਨਵੀਆਂ ਨੂੰ ਕੰਮ ਦੇਣਾ ਆਦਿ ਮੰਗਾਂ ...
ਗੜ੍ਹਦੀਵਾਲਾ, 24 ਮਈ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ...
ਹਾਜੀਪੁਰ, 24 ਮਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਤੇ ਇਸ ਦੇ ਆਸ ਪਾਸ ਦੇ ਇਲਾਕੇ 'ਚ ਬੀਤੀ ਰਾਤ ਤੇ ਅੱਜ ਸਵੇਰੇ ਤੜਕਸਾਰ ਹੋਈ ਵਰਖਾ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਫ਼ਸਲਾਂ ਲਈ ਇਹ ਵਰਖਾ ਵਰਦਾਨ ਵਜੋਂ ਮੰਨੀ ਜਾ ਰਹੀ ਹੈ | ਇਸ ਸਬੰਧੀ ਅਗਾਂਹਵਧੂ ਕਿਸਾਨ ...
ਟਾਂਡਾ ਉੜਮੁੜ, 24 ਮਈ (ਭਗਵਾਨ ਸਿੰਘ ਸੈਣੀ)-ਐੱਚ.ਆਈ.ਐਮ.ਟੀ. ਕਾਲਜ ਟਾਂਡਾ ਦਾ ਕਨਵੋਕੇਸ਼ਨ ਸਮਾਗਮ ਚੇਅਰਮੈਨ ਰੋਹਿਤ ਟੰਡਨ ਦੀ ਅਗਵਾਈ ਵਿਚ ਕਰਵਾਇਆ ਗਿਆ | ਸਮਾਗਮ ਦੌਰਾਨ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਬਤੌਰ ਮੁੱਖ ਮਹਿਮਾਨ ਤੇ ਡਾਇਰੈਕਟਰ ਪੀ.ਟੀ.ਯੂ., ਡਾ. ...
ਅੱਡਾ ਸਰਾਂ, 24 ਮਈ (ਹਰਜਿੰਦਰ ਸਿੰਘ ਮਸੀਤੀ)- ਪਿੰਡ ਨੈਣੋਵਾਲ ਵੈਦ ਵਿਖੇ ਸਥਿਤ ਪੀਰ ਬਾਬਾ ਗੁੱਗਾ ਜ਼ਾਹਿਰ ਪੀਰ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ...
ਭੰਗਾਲਾ, 24 ਮਈ (ਬਲਵਿੰਦਰਜੀਤ ਸਿੰਘ ਸੈਣੀ)- ਭਾਈ ਘਨੱਈਆ ਸੇਵਾ ਸੁਸਾਇਟੀ ਦੀ ਮੀਟਿੰਗ ਪਿੰਡ ਮੀਰਥਲ ਟਾਂਡਾ ਦੇ ਗੁਰਦੁਆਰਾ ਸਾਹਿਬ ਵਿਖੇ ਦਲਜੀਤ ਸਿੰਘ ਮੰਝਪੁਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਦਲਜੀਤ ਸਿੰਘ ਮੰਝਪੁਰ, ਪ੍ਰਧਾਨ ਗੁਰਦੇਵ ਸਿੰਘ, ਸੇਵਾ ਸਿੰਘ ਸਕੱਤਰ, ...
ਹਾਜੀਪੁਰ, 24 ਮਈ (ਜੋਗਿੰਦਰ ਸਿੰਘ)-ਪਿੰਡ ਢਾਡੇਕਟਵਾਲ ਤੋਂ ਸਰਿਆਣਾ ਭਵਨਾਲ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੇਖਣ 'ਚ ਆਇਆ ਹੈ ਕਿ ਸੜਕ 'ਤੇ ਥਾਂ-ਥਾਂ 'ਤੇ ਡੂੰਘੇ-ਡੂੰਘੇ ...
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ ਦੇ ਸਾਬਕਾ ਵਿਦਿਆਰਥੀ ਮਨੀ ਗੋਗੀਆ ਤੇ ਹਰਸ਼ ਗੋਗੀਆ ਨੇ ਸ਼ਹਿਰ ਹੁਸ਼ਿਆਰਪੁਰ ਦੀ ਸਫ਼ਾਈ ਦੇ ਉਦੇਸ਼ ਨਾਲ ਸਵੱਛਤਾ ਮੁਹਿੰਮ ਸ਼ੁਰੂ ਕੀਤੀ ਹੈ | ਮੁਹਿੰਮ ਦੀ ...
ਦਸੂਹਾ, 24 ਮਈ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਐਮ. ਏ ਹਿੰਦੀ ਪਹਿਲਾ ਸਮੈਸਟਰ ਦੇ ਨਤੀਜਿਆਂ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਇਸ ਸੰਬੰਧੀ ਕਾਲਜ ਦੇ ...
ਦਸੂਹਾ, 24 ਮਈ (ਕੌਸ਼ਲ)-ਵਪਾਰ ਮੰਡਲ ਦਸੂਹਾ ਵਲੋਂ ਨਵੇਂ ਤਾਇਨਾਤ ਹੋਏ ਐੱਸ.ਐੱਚ.ਓ. ਬਿਕਰਮਜੀਤ ਸਿੰਘ ਦਾ ਅਹੁਦਾ ਸੰਭਾਲਣ ਉਪਰੰਤ ਸਨਮਾਨ ਕੀਤਾ ਗਿਆ | ਇਸ ਮੌਕੇ ਵਪਾਰ ਮੰਡਲ ਦਸੂਹਾ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਦੀ ਅਗਵਾਈ 'ਚ ਵਪਾਰ ਮੰਡਲ ਦੇ ਹੋਰ ਮੈਂਬਰਾਂ ਵਲੋਂ ...
ਦਸੂਹਾ, 24 ਮਈ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਐੱਸ. ਸੀ. ਮੈਡੀਕਲ ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਇਮਤਿਹਾਨਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ...
ਮਿਆਣੀ, 24 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਮਹਾਨ ਤਪੱਸਵੀ, ਵਿੱਦਿਆ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਦੇ ਸੰਬੰਧ 'ਚ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਲੋਕ ਭਲਾਈ ਸੇਵਾ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ...
ਮਿਆਣੀ, 24 ਮਈ (ਹਰਜਿੰਦਰ ਸਿੰਘ ਮੁਲਤਾਨੀ)-ਟਰੱਕ ਯੂਨੀਅਨ ਮਿਆਣੀ ਦੇ ਸਾਬਕਾ ਪ੍ਰਧਾਨ ਸਵ. ਤੁਲਸਾ ਸਿੰਘ ਨੰਗਲੀਆ ਦੇ ਪਰਿਵਾਰ ਵਲੋਂ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਮਕਸੂਦਪੁਰ, ਗੁਰਦੁਆਰਾ ਪਾਤਸ਼ਾਹੀ ਛੇਵੀਂ ਪੁਲ ਪੁਖਤਾ ਵਾਸਤੇ ਲੰਗਰ ਪ੍ਰਸ਼ਾਦ ਦੀ ਸੇਵਾ 'ਚ ...
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਨਾਤਨ ਕਾਲਜੀਏਟ ਪੰਡਿਤ ਅੰਮਿ੍ਤ ਆਨੰਦ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ...
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਪਿੰਡ ਕੂੰਟਾ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੁੱਗੀਆਂ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਸਬੰਧੀ ਉਨ੍ਹਾਂ ਦੀ ਮਦਦ ਲਈ ਅੱਗੇ ਆਉਂਦੇ ਹੋਏ ਸਰਪੰਚ ਪਰਵਿੰਦਰ ਸਿੰਘ ਸੱਜਣ ਤੇ ਹੋਰ ਕਿਸਾਨ ਆਗੂਆਂ ਵਲੋਂ ਉਨ੍ਹਾਂ 7 ਮਜ਼ਦੂਰ ਪਰਿਵਾਰਾਂ ਨੂੰ ਰੋਜ਼ਾਨਾ ਜਰੂਰਤ ਦਾ ਸਮਾਨ ਦਿੱਤਾ ਗਿਆ¢ ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਹਰ ਵਿਅਕਤੀ ਨੂੰ ਸਮਾਜ ਦੀ ਭਲਾਈ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ ਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ¢ ਇਸ ਮੌਕੇ ਗੁਰਬਖਸ਼ ਸਿੰਘ ਕੂੰਟਾ ਤੇ ਸਤਨਾਮ ਸਿੰਘ ਐੱਸ.ਡੀ.ਓ. ਪਾਵਰਕਾਮ ਹਰਿਆਣਾ ਵਲੋਂ ਕਿਸਾਨ ਆਗੂਆਂ ਦਾ ਧੰਨਵਾਦ ਕੀਤਾ ਗਿਆ¢ ਇਸ ਮੌਕੇ ਸਰਪੰਚ ਇਕਬਾਲ ਸਿੰਘ ਢੱਡੇ ਫਤਹਿ ਸਿੰਘ, ਸਤਪਾਲ ਸਿੰਘ ਡਡਿਆਣਾ, ਪਵਿੱਤਰ ਸਿੰਘ ਧੁੱਗਾ, ਹੈਪੀ ਧਾਲੀਵਾਲ, ਅਵਤਾਰ ਸਿੰਘ ਫਤਿਹਪੁਰ, ਸਰਪੰਚ ਹਰਦੀਪ ਸਿੰਘ, ਜਸਵੀਰ ਸਿੰਘ, ਮਨਮੋਹਨ ਸਿੰਘ ਬਿੱਟੂ, ਪਿ੍ਥੀਪਾਲ ਸਿੰਘ, ਰਵਿੰਦਰ ਸਿੰਘ ਬੱਬੂ, ਸਰਪੰਚ ਬਵਨਦੀਪ ਸਿੰਘ, ਬਲਵਿੰਦਰ ਸਿੰਘ ਸਾਦਾ ਰਾਈਆ, ਮੰਗਾ ਸਿੰਘ, ਰਾਮ ਕੁਮਾਰ ਨੰਬਰਦਾਰ, ਮੁਨਸ਼ਾ ਸਿੰਘ ਆਦਿ ਹਾਜਰ ਸਨ |
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਪ੍ਰੀਤੀ ਚਾਵਲਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਣਵਾੜੀਆਂ ਤੇ ਰਾਸ਼ਨ ਡੀਪੂਆਂ ਦਾ ਦੌਰਾ ਕਰਕੇ ਮਿਡ ਡੇ ਮੀਲ ਸਕੀਮ ਤੇ ਰਾਸ਼ਨ ਵੰਡ ਪ੍ਰਣਾਲੀ ਦਾ ...
ਮਿਆਣੀ, 24 ਮਈ (ਹਰਜਿੰਦਰ ਸਿੰਘ ਮੁਲਤਾਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਵਿਖੇ ਹੋਏ ਇਕ ਸਮਾਗਮ ਦੌਰਾਨ ਸਕੂਲ ਦੀ ਬਿਹਤਰੀ 'ਚ ਯੋਗਦਾਨ ਪਾਉਣ ਵਾਲੇ ਦਾਨੀ ਸੱਜਣ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਬਲਜੀਤ ਸਿੰਘ ਨੇ ਗਰਾਊਾਡ 'ਚ ਇੰਟਰਲਾਕ ...
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਖੇਡ ਵਿਭਾਗ ਪੰਜਾਬ, ਚੰਡੀਗੜ੍ਹ ਵਲੋਂ ਸਾਲਾ 2022-23 ਸੈਸ਼ਨ ਲਈ ਸਕੂਲਾਂ 'ਚ ਸਪੋਰਟਸ ਵਿੰਗ ਸਥਾਪਿਤ ਕਰਨ ਲਈ ਅੰਡਰ-14,17 ਤੇ 19 ਸਾਲ ਵਰਗ ਦੇ ਖਿਡਾਰੀਆਂ (ਲੜਕੇ/ਲੜਕੀਆਂ) ਦੀ ਚੋਣ ਲਈ 2 ਰੋਜ਼ਾ ਟਰਾਇਲ 27 ਤੇ 28 ਮਈ ਨੂੰ ...
ਮੁਕੇਰੀਆਂ, 24 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਵਿਦਿਆਲਾ ਮੁਕੇਰੀਆਂ ਦੇ ਕੈਮਿਸਟਰੀ ਵਿਭਾਗ ਵਲੋਂ ''ਰਿਸਰਚ ਮੈਥੋਡੋਲੋਜੀU ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ 'ਤੇ ਕਾਲਜ ਦੇ ਅਲੂਮਨੀ ਮੈਂਬਰ ਤੇ ਦਿੱਲੀ ਯੂਨੀਵਰਸਿਟੀ ਤੋਂ ਆਤਮਾ ਰਾਮ ਤੇ ...
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਮਾਰਚ ਮਹੀਨੇ 'ਚ ਸਮਾਪਤ ਹੋਈ ਤਿਮਾਹੀ ਲਈ ਹੁਸ਼ਿਆਰਪੁਰ ਬਲਾਕ-1 ਤੇ 2 ਦੇ ਬੈਂਕ ਮੈਨੇਜਰਾਂ ਦੇ (ਬਲਾਕ ਪੱਧਰ) ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਤਰਸੇਮ ਸਿੰਘ ਪੁਰੇਵਾਲ ਜ਼ਿਲ੍ਹਾ ਲੀਡ ਮੈਨੇਜਰ ਪੰਜਾਬ ਨੈਸ਼ਨਲ ਬੈਂਕ ...
ਹੁਸ਼ਿਆਰਪੁਰ, 24 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਭੁੰਗਰਨੀ ਵਿਖੇ ਬਾਬਾ ਹੀਰਾ ਸਿੰਘ ਦੇ ਤਪ ਅਸਥਾਨ 'ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਦੇਵ, ਸੰਤ ਬਾਬਾ ਭੂਗ ਸਿੰਘ, ਸੰਤ ਬਾਬਾ ਹੀਰਾ ਸਿੰਘ ਦੀ ਯਾਦ 'ਚ ਸਲਾਨਾ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ...
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ)-ਸਾਬਕਾ ਸਰਪੰਚ ਪਿੰਡ ਚੌਟਾਲਾ ਰਣਵੀਰ ਕੌਰ ਹੁੰਦਲ (56) ਪਤਨੀ ਸੀਨੀਅਰ ਅਕਾਲੀ ਆਗੂ ਸਵ: ਜਗਜੀਤ ਸਿੰਘ ਹੁੰਦਲ, ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਉਨ੍ਹਾਂ ਦਾ ਅੰਤਿਮ ...
ਟਾਂਡਾ ਉੜਮੁੜ, 24 ਮਈ (ਭਗਵਾਨ ਸਿੰਘ ਸੈਣੀ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੀ ਟਾਂਡਾ ਇਕਾਈ ਦੀ ਪ੍ਰਧਾਨ ਵਲੋਂ ਰਾਜ ਕੁਮਾਰੀ ਤੇ ਸਕੱਤਰ ਪਰਮਜੀਤ ਕੌਰ ਦੀ ਅਗਵਾਈ 'ਚ ਸ਼ਿਮਲਾ ਪਹਾੜੀ ਟਾਂਡਾ ਵਿਖੇ ਮੀਟਿੰਗ ਹੋਈ ਜਿਸ 'ਚ ਯੂਨੀਅਨ ਦੇ ਅਹੁਦੇਦਾਰਾਂ ਤੇ ਵਰਕਰਾਂ ...
ਦਸੂਹਾ, 24 ਮਈ (ਕੌਸ਼ਲ)-ਸੂਬੇ ਅੰਦਰ ਪੈ ਰਹੀ ਜਬਰਦਸਤ ਗਰਮੀ ਜਿੱਥੇ ਹਰ ਇੱਕ ਲਈ ਚੁਨੌਤੀ ਬਣੀ ਹੋਈ ਹੈ, ਉੱਥੇ ਹੀ ਸਕੂਲੀ ਬੱਚਿਆਂ ਲਈ ਵੀ ਗਰਮੀ 'ਚ ਸਕੂਲ ਜਾਣਾ ਕਿਸੇ ਆਫ਼ਤ ਨਾਲੋਂ ਘੱਟ ਨਹੀਂ, ਸੂਬਾ ਸਰਕਾਰ ਨੂੰ ਇਸ ਵਰ੍ਹਦੀ ਗਰਮੀ 'ਚ ਸਕੂਲੀ ਬੱਚਿਆਂ ਬਾਰੇ ਵੀ ਕੁੱਝ ...
ਚੌਲਾਂਗ, 24 ਮਈ (ਸੁਖਦੇਵ ਸਿੰਘ)-ਇਥੋਂ ਨਜ਼ਦੀਕੀ ਪੈਂਦੇ ਪਿੰਡ ਜੌੜਾ-ਭੱਟੀਆ ਵਿਖੇ ਸੰਤ ਬਖਸ਼ੀਸ਼ ਸਿੰਘ ਦੇ ਤੱਪ ਅਸਥਾਨ ਗੁਰਦੁਆਰਾ ਗੁਰਸਾਗਰ ਬਖਸ਼ੀਸ਼ ਦੁਖ ਨਿਵਾਰਨ ਸਾਹਿਬ ਵਿਖੇ ਸਲਾਨਾ ਜੋੜ ਮੇਲਾ 29 ਮਈ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ...
ਗੜ੍ਹਦੀਵਾਲਾ, 24 ਮਈ (ਚੱਗਰ)-ਖਿਆਲ ਬੁਲੰਦਾ ਵਿਖੇ ਬੀਤੀ ਦਿਨ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਦਾ ਸ਼ਿਕਾਰ ਹੋਏ 6 ਵਰਿ੍ਹਆਂ ਦੇ ਬੱਚੇ ਰਿਤਿਕ ਦੀਆਂ ਅੱਜ ਅੱਡਾ ਧੁਰੀਆਂ ਦੇ ਨਜ਼ਦੀਕ ਪਿੰਡ ਖਿਆਲਾ ਬੁਲੰਦਾ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਰਸਮਾਂ ਨਿਭਾਈਆਂ ਗਈਆਂ | ...
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਹੁਸ਼ਿਆਰਪੁਰ ਵਿਖੇ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੀ ਅਗਵਾਈ 'ਚ ਜ਼ਿਲ੍ਹਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX