ਹੰਬੜਾਂ, 24 ਮਈ (ਮੇਜਰ ਹੰਬੜਾਂ)-ਆਮ ਆਦਮੀ ਪਾਰਟੀ ਦੀ ਸੂਬੇ 'ਚ ਸਰਕਾਰ ਬਣਨ ਉਪਰੰਤ ਜਿੱਥੇ ਨਾਜਾਇਜ਼ ਚੱਲਦੀਆਂ ਕੱਕੇ ਰੇਤੇ ਦੀਆਂ ਖੱਡਾਂ ਬੰਦ ਪਈਆਂ ਸਨ ਤੇ ਰੇਤ ਕਾਰੋਬਾਰੀ ਆਪਣੀ ਮਸ਼ੀਨਰੀ ਲੈ ਕੇ ਰਫੂਚੱਕਰ ਹੋ ਗਏ ਸਨ | ਕੁਝ ਦਿਨਾਂ ਤੋਂ ਮੁੜ ਗੋਰਸੀਆਂ 'ਚ ਰੇਤੇ ਦੀ ...
ਹਠੂਰ, 24 ਮਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਲੱਖਾ ਦੀ ਪੰਚਾਇਤ ਨੇ ਸਰਪੰਚ ਜਸਵੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸਹਿਮਤੀ ਨਾਲ ਆਮ ਇਜਲਾਸ ਬੁਲਾ ਕੇ ਨਸ਼ਿਆਂ ਖ਼ਿਲਾਫ਼ ਮਤਾ ਪਾਸ ਕੀਤਾ, ਜਿਸ ਵਿਚ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਕਮੇਟੀ ਦਾ ਗਠਨ ਵੀ ਕੀਤਾ ਗਿਆ | ...
ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਮੌਜੂਦਾ ਸਮੇਂ ਦੇਸ਼ ਅੰਦਰ ਰਾਜ ਭਾਗ ਸੰਭਾਲ ਰਹੇ ਆਗੂ ਵੀ ਅੰਗਰੇਜ ਪ੍ਰਸ਼ਾਸਨ ਦੇ ਰਾਹ 'ਤੇ ਤੁਰ ਕੇ ਆਮ ਨਾਗਰਿਕਾਂ ਦੇ ਮੁੱਢਲੇ ਅਧਿਕਾਰਾਂ ਦਾ ਕਤਲ ਕਰਕੇ ਉਨ੍ਹਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੇ ਹਨ, ਪਰ ...
ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਸੀ.ਪੀ.ਆਈ. (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਸੀ.ਪੀ.ਆਈ.(ਐੱਮ.ਐੱਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਰਾਜਵਿੰਦਰ ਰਾਣਾ ਵਲੋਂ ਇਕ ...
ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਪੱੱਖੋਵਾਲ, ਇਫਕੋ ਲੁਧਿਆਣਾ ਤੇ ਜੀਵ ਵਿਗਿਆਨ ਵਿਭਾਗ ਪੀ. ਏ. ਯੂ. ਲੁਧਿਆਣਾ ਵਲੋਂ ਪ੍ਰਕਾਸ਼ ਸਿੰਘ ਖੇਤੀਬਾੜੀ ਅਫ਼ਸਰ ਪੱਖੋਵਾਲ ਦੀ ਅਗਵਾਈ ਹੇਠ ਪਿੰਡ ਬਰ੍ਹਮੀ ਵਿਖੇ ਝੋਨੇ ਦੀ ਤਰ-ਵੱਤਰ ਖੇਤ ਵਿਚ ਸਿੱਧੀ ਬਿਜਾਈ, ਪੰਛੀਆਂ ਦੇ ਖੇਤੀਬਾੜੀ ਵਿਚ ਯੋਗਦਾਨ, ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿਚ ਚੂੁਹਿਆਂ ਦੀ ਰੋਕਥਾਮ ਤੇ ਨੈਨੋ ਯੂਰੀਆ ਦੀ ਵਰਤੋਂ ਸਬੰਧੀ ਕੈਂਪ ਲਗਾਇਆ ਗਿਆ, ਜਿਸ ਵਿਚ ਲਗਪਗ 85 ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਪ੍ਰਕਾਸ਼ ਸਿੰਘ ਖੇਤੀਬਾੜੀ ਅਫ਼ਸਰ ਪੱਖੋਵਾਲ ਨੇ ਕਿਸਾਨਾਂ ਨੂੰ ਤਰ ਵੱਤਰ ਖੇਤ ਵਿਚ ਝੋਨੇ ਦੀ ਬਿਜਾਈ' ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਏ.ਯੂ. ਲੁਧਿਆਣਾ ਵਲੋਂ ਵਿਕਸਿਤ ਤਕਨੀਕ ਸਫ਼ਲ ਤਕਨੀਕ ਹੈ | ਇਸ ਤਕਨੀਕ ਨਾਲ 15-20 ਪ੍ਰਤੀਸ਼ਤ ਪਾਣੀ ਦੀ ਬੱਚਤ, ਭੂਮੀਗਤ ਪਾਣੀ ਦਾ 10-12 ਪ੍ਰਤੀਸ਼ਤ ਜ਼ਿਆਦਾ ਰੀਚਾਰਜ, ਘੱੱਟ ਬਿਮਾਰੀਆਂ, ਪਰਾਲੀ ਦਾ ਪ੍ਰਬੰਧ ਕਰਨਾ ਸੌਖਾ ਹੋ ਜਾਂਦਾ ਹੈ | ਇਸ ਮੌਕੇ ਡਾ. ਤੇਜਦੀਪ ਕੌਰ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ 350 ਪ੍ਰਜਾਤੀਆਂ ਦੇ ਪੰਛੀ ਹਨ, 98 ਪ੍ਰਤੀਸ਼ਤ ਪ੍ਰਜਾਤੀਆਂ ਕਿਸਾਨਾਂ ਲਈ ਮਿੱਤਰ ਹਨ | ਇਸ ਮੌਕੇ ਅੰਮਿ੍ਤਪਾਲ ਸਿੰਘ, ਡਾ. ਰਾਜਵਿੰਦਰ ਸਿੰਘ ਤੇ ਡਾ. ਮਨੋਜ ਕੁਮਾਰ ਨੇ ਝੋਨੇ ਦੀ ਸਿੱੱਧੀ ਬਿਜਾਈ ਵਾਲੇ ਖੇਤਾਂ ਵਿਚ ਚੂਹਿਆਂ ਦੀ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਕੈਂਪ ਵਿਚ ਗੁਰਦੀਪ ਸਿੰਘ, ਪ੍ਰੇਮਪ੍ਰੀਤ ਸਿੰਘ (ਦੋਵੇਂ ਖੇਤੀਬਾੜੀ ਵਿਸਥਾਰ ਅਫ਼ਸਰ), ਸੁਖਵਿੰਦਰ ਸਿੰਘ ਖੇਤੀਬਾੜੀ ਉੱਪ ਨਿਰਖਕ ਬਰ੍ਹਮੀ, ਰਮਿਤ ਠਾਕੁਰ, ਰਮਨਦੀਪ ਕੌਰ ਸੈਕਟਰੀ, ਅਗਾਂਹਵਧੂ ਕਿਸਾਨ ਤਰਲੋਚਨ ਸਿੰਘ, ਸਰਪੰਚ ਕੇਵਲ ਸਿੰਘ ਬਰ੍ਹਮੀ, ਅਵਤਾਰ ਸਿੰਘ ਤੱਤਲਾ, ਨਿਰੰਜਣ ਸਿੰਘ, ਮਨਪ੍ਰੀਤ ਸਿੰਘ ਗੋਂਦਵਾਲ, ਸੁਖਦੇਵ ਸਿੰਘ ਤੱਤਲਾ ਤੇ ਦਲਜੀਤ ਸਿੰਘ ਤੱਤਲਾ ਆਦਿ ਹਾਜ਼ਰ ਹਨ |
ਗੁਰੂਸਰ ਸੁਧਾਰ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਮਿਸ਼ਨ ਮੰਗਣ 'ਤੇ ਭਿ੍ਸ਼ਟਾਚਾਰ ਦੇ ਦੋਸ਼ ਹੇਠ ਆਪਣੇ ਹੀ ਮੰਤਰੀ ਮੰਡਲ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਤੁਰੰਤ ਬਰਖ਼ਾਸਤ ਕਰਨਾ ਇਕ ਮਿਸਾਲੀ, ਦਲੇਰਾਨਾ ਤੇ ...
ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਮਨਜੀਤ ਕੌਰ ਹਾਲ ਵਾਸੀ ਯੂ. ਕੇ. ਵਲੋਂ ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਨੂੰ ਦਰਖ਼ਾਸਤ ਦਿੱਤੀ ਕਿ ਉਸ ਨੇ ਭਾਰਤ ਆ ਕੇ ਆਪਣੇ ਆਉਣ-ਜਾਣ ਲਈ ਸਕਾਰਪੀਓ ਕਾਰ ਪੀ. ਬੀ. 10 ਜੀ.ਐਕਸ. 1364 ਖ਼ਰੀਦ ਕੇ ਦੂਰ ਦੇ ਰਿਸ਼ਤੇਦਾਰ ...
ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਪਾਵਰਕਾਮ ਡਿਵੀਜ਼ਨ ਰਾਏਕੋਟ ਵਿਖੇ ਸਾਂਝੀ ਸੰਘਰਸ਼ ਕਮੇਟੀ ਰਾਏਕੋਟ ਦੇ ਸੱਦੇ 'ਤੇ ਪਿਛਲੇ ਦਿਨੀਂ ਪਿੰਡ ਬੁਰਜ ਕੁਲਾਰਾਂ ਵਿਚ ਹੋਈ ਘਟਨਾ ਸਬੰਧੀ ਬਿਜਲੀ ਮੁਲਾਜ਼ਮ ਨੂੰ ਘੇਰਨ ਵਾਲੇ ਵਿਅਕਤੀ (ਸਰਪੰਚ ਦੇ ਪਤੀ) ਨੂੰ ...
ਭੂੰਦੜੀ, 24 ਮਈ (ਕੁਲਦੀਪ ਸਿੰਘ ਮਾਨ)-ਪਿਛਲੇ ਕਈ ਸਾਲਾਂ ਤੋਂ ਫ਼ਸਲ ਦੀ ਰਹਿੰਦ-ਖੂੰਹਦ ਜਿਵੇਂ ਕਿ ਪਰਾਲੀ ਤੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਦਾ ਵਰਤਾਰਾ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਜਿੱਥੇ ਇਸ ਅੱਗ ਨਾਲ ਕਈ ਹਾਦਸੇ ਵਾਪਰਦੇ ਹਨ, ਉੱਥੇ ਫ਼ਸਲ ਨੂੰ ਉਪਜਾਊ ਬਣਾਉਣ ਲਈ ...
ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਸੀ.ਪੀ.ਆਈ. (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਸੀ.ਪੀ.ਆਈ.(ਐੱਮ.ਐੱਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਰਾਜਵਿੰਦਰ ਰਾਣਾ ਵਲੋਂ ਇਕ ...
ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਸਦਾ ਚੜ੍ਹਦੀ ਕਲਾ 'ਚ ਰਹਿੰਦੀਆਂ ਹਨ | ਇਸ ਲਈ ਸਾਨੂੰ ਆਪਣੇ ਸ਼ਹੀਦਾਂ ਦੇ ਜਨਮ ਤੇ ਸ਼ਹੀਦੀ ਦਿਹਾੜੇ ਪੂਰੇ ...
ਸਰਾਭਾ/ਸੁਧਾਰ, 24 ਮਈ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ ਪ੍ਰਵਾਸੀ ਪੰਜਾਬੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚੱਲ ਰਹੇ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਤੇ ਹਸਪਤਾਲ ਵਲੋਂ ਸਾਂਝੇ ...
ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨੂਰਪੁਰਾ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਗੁਰਬਾਣੀ ਕੰਠ ਤੇ ਕਵੀਸ਼ਰੀ ਗਾਇਨ ...
ਮੁੱਲਾਂਪੁਰ-ਦਾਖਾ 24 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਦੀ ਸੱਤ੍ਹਾ ਪਰਿਵਰਤਨ ਤੋਂ ਬਾਅਦ ਲੋਕਾਂ ਦੀਆਂ ਉਮੀਦਾਂ ਦੇ ਉਲਟ ਮਾਰੂ ਨਸ਼ੇ ਸਮੈਕ, ਹੈਰੋਇਨ, ਨਸ਼ੀਲਾ ਪਾਊਡਰ ਦੀ ਵਿਕਰੀ ਜ਼ਿਆਦਾ ਵੱਧ ਜਾਣ ਨਾਲ ਲੱਗਦਾ ਇਕ ਵਾਰ ਕਾਲੇ ਦੌਰ ਦੀ ਮੁੜ ਸ਼ੁਰੂਆਤ ਹੋ ਗਈ ਹੈ | ...
ਜਗਰਾਉਂ, 24 ਮਈ (ਜੋਗਿੰਦਰ ਸਿੰਘ)-ਇੱਥੇ ਸਥਾਨਕ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਤੇ ਡੀ. ਐੱਸ. ਪੀ. ਸਿਟੀ ਦਲਜੀਤ ਸਿੰਘ ਵਿਰਕ ਦੀ ਨਿਗਰਾਨੀ ਹੇਠ ਟਰੱਕ ਯੂਨੀਅਨ, ਕੈਂਟਰ ਯੂਨੀਅਨ, ਆੜਤੀਆਂ, ਵਪਾਰੀਆਂ, ਸਬਜ਼ੀ ਉਤਪਾਦਕਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ...
ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ. ਹੀਰਾ ਸਿੰਘ ਸੰਧੂ ...
ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਪਿੰਡ ਸਰਾਭਾ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਵਿਧਾਇਕ ਲੁਧਿਆਣਾ ਸੈਂਟਰਲ ਅਸ਼ੋਕ ਪਰਾਸ਼ਰ ਤੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਉਚੇਚੇ ਤੌਰ 'ਤੇ ...
ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ 'ਚ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਪਹਿਲਾ ਗੁਰਦੁਆਰਾ ਸਾਹਿਬ ...
ਰਾਏਕੋਟ, 24 ਮਈ (ਸੁਸ਼ੀਲ)-ਪੰਚਾਇਤ ਵਿਭਾਗ ਵਲੋਂ ਜਾਰੀ ਨਵੇਂ ਆਦੇਸ਼ਾਂ ਅਨੁਸਾਰ ਪਰਮਿੰਦਰ ਸਿੰਘ ਨੇ ਰਾਏਕੋਟ ਬਲਾਕ ਦਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ. ਡੀ. ਪੀ. ਓ.) ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਦਫ਼ਤਰ ਦੇ ਸਟਾਫ਼ ਮੈਂਬਰਾਂ ਤੇ ਪੰਚਾਇਤ ਸਕੱਤਰ ...
ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ 'ਚ ਵਾਤਾਵਰਨ ਦੀ ਸ਼ੁੱਧਤਾ ਲਈ ਤੱਤਪਰ ਸੰਸਥਾ ਦੇ ਮੁਖੀ ਆਰਕੀਟੈਕਟ ਸੁਖਚੈਨ ਸਿੰਘ ਦੇ ਜਨਮ ਦਿਨ ਮੌਕੇ ਬੂਟੇ ਲਾਉਣ ਦੀ ਮੁਹਿੰਮ ਸਮੇਂ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਵਿਸ਼ੇਸ ਸ਼ਮੂਲੀਅਤ ...
ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਗੁਰਦੁਆਰਾ ਭਹੋਈ ਸਾਹਿਬ, ਅਗਵਾੜ ਲੋਪੋ, ਜਗਰਾਉਂ ਵਿਖੇ ਚੱਲ ਰਹੇ ਧਾਰਮਿਕ ਸਮਾਗਮ ਮੌਕੇ ਮੁਫ਼ਤ ਅੱਖਾਂ ਦਾ ਚੈੱਕਅਪ ...
ਸਿੱਧਵਾਂ ਬੇਟ, 24 ਮਈ (ਜਸਵੰਤ ਸਿੰਘ ਸਲੇਮਪੁਰੀ)-ਪ੍ਰਵਾਸੀ ਭਾਰਤੀ ਹਰਦੀਪ ਸਿੰਘ ਖੈਹਿਰਾ ਕੈਨੇਡਾ, ਗੁਰਦੀਪ ਸਿੰਘ ਖੈਹਿਰਾ ਕੈਨੇਡਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਅਤੇ ਲਾਗਲੇ ਪਿੰਡ ਗਿੱਦੜਵਿੰਡੀ ਦੇ ਸਾਬਕਾ ਸਰਪੰਚ ਪ੍ਰੀਤਮ ਸਿੰਘ ...
ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਿ੍ਸ਼ਟਾਚਾਰ ਦੇ ਮਾਮਲੇ 'ਚ ਸ਼ਿਕਾਇਤ ਬਾਅਦ ਆਪਣੀ ਹੀ ਕੈਬਨਿਟ ਦੇ ਭਿ੍ਸ਼ਟ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਨ ਅਤੇ ਨਾਲ ਦੀ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX