ਤਾਜਾ ਖ਼ਬਰਾਂ


ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਸੱਦੀ ਉੱਚ ਪੱਧਰੀ ਮੀਟਿੰਗ
. . .  4 minutes ago
ਚੰਡੀਗੜ੍ਹ, 10 ਅਗਸਤ - ਰਜਿਸਟਰੀਆਂ ਲਈ ਐਨ.ਓ.ਸੀਜ਼ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਮੀਟਿੰਗ ਹੋਵੇਗੀ, ਜਿਸ ਵਿਚ ਮਸਲੇ ਦੇ ਹੱਲ ਨੂੰ ਲੈ ਕੇ ਮੰਥਨ ਹੋਵੇਗਾ। ਇਸ ਮੀਟਿੰਗ 'ਚ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ...
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ
. . .  33 minutes ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲੇ 'ਚ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...
ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  47 minutes ago
ਨਵੀਂ ਦਿੱਲੀ, 10 ਅਗਸਤ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਿਅੰਕਾ ਗਾਂਧੀ ਨੇ ਖ਼ੁਦ ਟਵੀਟ ਕਰ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ
. . .  52 minutes ago
ਨਵੀਂ ਦਿੱਲੀ, 10 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,047 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 16,539 ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,28,261 ਹੋ ਗਈ...
ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ 'ਤੇ ਟੀ.ਵੀ. ਸਟੇਸ਼ਨ ਦਾ ਸੀਨੀਅਰ ਪੱਤਰਕਾਰ ਗ੍ਰਿਫ਼ਤਾਰ
. . .  about 1 hour ago
ਇਸਲਾਮਾਬਾਦ, 10 ਅਗਸਤ - ਪਾਕਿਸਤਾਨ 'ਚ ਸਰਕਾਰ ਦੀ ਅਲੋਚਨਾ ਕਰਨ ਲਈ ਟੀ.ਵੀ. ਸਟੇਸ਼ਨ ਨੂੰ ਬੰਦ ਕਰਨ ਤੋਂ ਬਾਅਦ ਇਸ ਦੇ ਸੀਨੀਅਰ ਪੱਤਰਕਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ
. . .  59 minutes ago
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ ਨੇ ਦੱਸਿਆ ਕਿ ਉੁਕਤ ਪੀੜਤ...
ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  about 1 hour ago
ਪਟਨਾ, 10 ਅਗਸਤ - ਐਨ.ਡੀ.ਏ. ਨਾਲੋ ਗੱਠਜੋੜ ਤੋੜਨ ਵਾਲੇ ਨਿਤੀਸ਼ ਕੁਮਾਰ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ...
ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
. . .  about 1 hour ago
ਕਪੂਰਥਲਾ, 10 ਅਗਸਤ - ਕਪੂਰਥਲਾ ਦੇ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਕੱਲ੍ਹ ਦੇ ਨਾਲ਼ੇ 'ਚ ਡਿਗੇ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਕਈ ਘੰਟਿਆਂ ਤੋਂ ਸਰਚ ਅਭਿਆਨ...
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ
. . .  13 minutes ago
ਚੰਡੀਗੜ੍ਹ, 10 ਅਗਸਤ - ਐੱਨ.ਡੀ.ਪੀ.ਐੱਸ. ਐਕਟ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ 'ਚ ਨਿਯਮਤ ਜ਼ਮਾਨਤ 'ਤੇ ਪੰਜਾਬ ਅਤੇ ਹਰਿਆਣਾ...
ਸੁਰੱਖਿਆ ਬਲਾਂ ਵਲੋਂ ਪੁਲਵਾਮਾ ਤੋਂ ਆਈ.ਈ.ਡੀ. ਬਰਾਮਦ
. . .  16 minutes ago
ਸ੍ਰੀਨਗਰ, 10 ਅਗਸਤ - ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਸਰਕੂਲਰ ਰੋਡ 'ਤੇ ਤਹਾਬ ਕਰਾਸਿੰਗ ਨੇੜੇ ਲਗਭਗ 25 ਤੋਂ 30 ਕਿਲੋਗ੍ਰਾਮ ਵਜ਼ਨ ਦਾ ਆਈ.ਈ.ਡੀ. ਬਰਾਮਦ ਕੀਤਾ ਹੈ।ਏ.ਡੀ.ਜੀ.ਪੀ. ਕਸ਼ਮੀਰ ਵਿਜੇ ਕੁਮਾਰ...
'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਹਰਿਮੰਦਰ ਸਾਹਿਬ
. . .  about 2 hours ago
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) - ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ...
ਨਹੀਂ ਰਹੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ, ਸਸਕਾਰ ਅੱਜ
. . .  14 minutes ago
ਮਹਿਲ ਕਲਾਂ, 10 ਅਗਸਤ (ਅਜੀਤ ਬਿਊਰੋ) - ਰੋਜ਼ਾਨਾ ਅਜੀਤ ਦੇ ਮਹਿਲ ਕਲਾਂ ਤੋਂ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ, ਅਜੀਤ ਸਮਾਚਾਰ ਦੇ ਪ੍ਰਤੀਨਿਧ ਗੁਰਪ੍ਰੀਤ ਸਿੰਘ ਅਣਖੀ ਦੇ ਤਾਇਆ ਜੀ ਅਤੇ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਜਗਰਾਓਂ

ਗੋਰਸੀਆਂ 'ਚ ਰੇਤੇ ਦੀ ਸ਼ੁਰੂ ਹੋਈ ਖੱਡ ਤੋਂ ਨਿਕਲਣ ਵਾਲੇ ਓਵਰਲੋਡ ਟਿੱਪਰ ਤੇ ਟਰਾਲੀਆਂ ਦੇ ਰਹੀਆਂ ਹਨ ਸੜਕ ਹਾਦਸਿਆਂ ਨੂੰ ਸੱਦਾ

ਹੰਬੜਾਂ, 24 ਮਈ (ਮੇਜਰ ਹੰਬੜਾਂ)-ਆਮ ਆਦਮੀ ਪਾਰਟੀ ਦੀ ਸੂਬੇ 'ਚ ਸਰਕਾਰ ਬਣਨ ਉਪਰੰਤ ਜਿੱਥੇ ਨਾਜਾਇਜ਼ ਚੱਲਦੀਆਂ ਕੱਕੇ ਰੇਤੇ ਦੀਆਂ ਖੱਡਾਂ ਬੰਦ ਪਈਆਂ ਸਨ ਤੇ ਰੇਤ ਕਾਰੋਬਾਰੀ ਆਪਣੀ ਮਸ਼ੀਨਰੀ ਲੈ ਕੇ ਰਫੂਚੱਕਰ ਹੋ ਗਏ ਸਨ | ਕੁਝ ਦਿਨਾਂ ਤੋਂ ਮੁੜ ਗੋਰਸੀਆਂ 'ਚ ਰੇਤੇ ਦੀ ...

ਪੂਰੀ ਖ਼ਬਰ »

ਲੱਖੇ ਦੀ ਪੰਚਾਇਤ ਨੇ ਮਤਾ ਪਾ ਕੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ

ਹਠੂਰ, 24 ਮਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਲੱਖਾ ਦੀ ਪੰਚਾਇਤ ਨੇ ਸਰਪੰਚ ਜਸਵੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸਹਿਮਤੀ ਨਾਲ ਆਮ ਇਜਲਾਸ ਬੁਲਾ ਕੇ ਨਸ਼ਿਆਂ ਖ਼ਿਲਾਫ਼ ਮਤਾ ਪਾਸ ਕੀਤਾ, ਜਿਸ ਵਿਚ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਕਮੇਟੀ ਦਾ ਗਠਨ ਵੀ ਕੀਤਾ ਗਿਆ | ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸੰਭਵ ਯਤਨ ਕਰਾਂਗੇ- ਆਗੂ

ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਮੌਜੂਦਾ ਸਮੇਂ ਦੇਸ਼ ਅੰਦਰ ਰਾਜ ਭਾਗ ਸੰਭਾਲ ਰਹੇ ਆਗੂ ਵੀ ਅੰਗਰੇਜ ਪ੍ਰਸ਼ਾਸਨ ਦੇ ਰਾਹ 'ਤੇ ਤੁਰ ਕੇ ਆਮ ਨਾਗਰਿਕਾਂ ਦੇ ਮੁੱਢਲੇ ਅਧਿਕਾਰਾਂ ਦਾ ਕਤਲ ਕਰਕੇ ਉਨ੍ਹਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੇ ਹਨ, ਪਰ ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ ਰੋਸ ਪ੍ਰਦਰਸ਼ਨ ਅੱਜ ਤੋਂ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਸੀ.ਪੀ.ਆਈ. (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਸੀ.ਪੀ.ਆਈ.(ਐੱਮ.ਐੱਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਰਾਜਵਿੰਦਰ ਰਾਣਾ ਵਲੋਂ ਇਕ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਸੈਮੀਨਾਰ ਕਰਵਾਇਆ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਪੱੱਖੋਵਾਲ, ਇਫਕੋ ਲੁਧਿਆਣਾ ਤੇ ਜੀਵ ਵਿਗਿਆਨ ਵਿਭਾਗ ਪੀ. ਏ. ਯੂ. ਲੁਧਿਆਣਾ ਵਲੋਂ ਪ੍ਰਕਾਸ਼ ਸਿੰਘ ਖੇਤੀਬਾੜੀ ਅਫ਼ਸਰ ਪੱਖੋਵਾਲ ਦੀ ਅਗਵਾਈ ਹੇਠ ਪਿੰਡ ਬਰ੍ਹਮੀ ਵਿਖੇ ਝੋਨੇ ਦੀ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਦੋਸ਼ ਹੇਠ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨਾ ਮਿਸਾਲੀ ਫ਼ੈਸਲਾ- ਸੁੱਚਾ ਤੁਗਲ, ਬਾਵਾ ਗਿੱਲ

ਗੁਰੂਸਰ ਸੁਧਾਰ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਮਿਸ਼ਨ ਮੰਗਣ 'ਤੇ ਭਿ੍ਸ਼ਟਾਚਾਰ ਦੇ ਦੋਸ਼ ਹੇਠ ਆਪਣੇ ਹੀ ਮੰਤਰੀ ਮੰਡਲ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਤੁਰੰਤ ਬਰਖ਼ਾਸਤ ਕਰਨਾ ਇਕ ਮਿਸਾਲੀ, ਦਲੇਰਾਨਾ ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਧੋਖਾਧੜੀ ਦਾ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਮਨਜੀਤ ਕੌਰ ਹਾਲ ਵਾਸੀ ਯੂ. ਕੇ. ਵਲੋਂ ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਨੂੰ ਦਰਖ਼ਾਸਤ ਦਿੱਤੀ ਕਿ ਉਸ ਨੇ ਭਾਰਤ ਆ ਕੇ ਆਪਣੇ ਆਉਣ-ਜਾਣ ਲਈ ਸਕਾਰਪੀਓ ਕਾਰ ਪੀ. ਬੀ. 10 ਜੀ.ਐਕਸ. 1364 ਖ਼ਰੀਦ ਕੇ ਦੂਰ ਦੇ ਰਿਸ਼ਤੇਦਾਰ ...

ਪੂਰੀ ਖ਼ਬਰ »

ਪਾਵਰਕਾਮ ਰਾਏਕੋਟ ਦੀਆਂ ਸਬ-ਡਿਵੀਜ਼ਨਾਂ ਵਲੋਂ ਸਰਪੰਚ ਦੇ ਪਤੀ ਨੂੰ ਗਿ੍ਫ਼ਤਾਰ ਕਰਨ ਲਈ ਧਰਨਾ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਪਾਵਰਕਾਮ ਡਿਵੀਜ਼ਨ ਰਾਏਕੋਟ ਵਿਖੇ ਸਾਂਝੀ ਸੰਘਰਸ਼ ਕਮੇਟੀ ਰਾਏਕੋਟ ਦੇ ਸੱਦੇ 'ਤੇ ਪਿਛਲੇ ਦਿਨੀਂ ਪਿੰਡ ਬੁਰਜ ਕੁਲਾਰਾਂ ਵਿਚ ਹੋਈ ਘਟਨਾ ਸਬੰਧੀ ਬਿਜਲੀ ਮੁਲਾਜ਼ਮ ਨੂੰ ਘੇਰਨ ਵਾਲੇ ਵਿਅਕਤੀ (ਸਰਪੰਚ ਦੇ ਪਤੀ) ਨੂੰ ...

ਪੂਰੀ ਖ਼ਬਰ »

ਮਨੁੱਖਤਾ ਤੇ ਪਸ਼ੂ-ਪੰਛੀਆਂ ਦਾ ਕੀਤਾ ਜਾ ਰਿਹਾ ਹੈ ਘਾਣ

ਭੂੰਦੜੀ, 24 ਮਈ (ਕੁਲਦੀਪ ਸਿੰਘ ਮਾਨ)-ਪਿਛਲੇ ਕਈ ਸਾਲਾਂ ਤੋਂ ਫ਼ਸਲ ਦੀ ਰਹਿੰਦ-ਖੂੰਹਦ ਜਿਵੇਂ ਕਿ ਪਰਾਲੀ ਤੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਦਾ ਵਰਤਾਰਾ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਜਿੱਥੇ ਇਸ ਅੱਗ ਨਾਲ ਕਈ ਹਾਦਸੇ ਵਾਪਰਦੇ ਹਨ, ਉੱਥੇ ਫ਼ਸਲ ਨੂੰ ਉਪਜਾਊ ਬਣਾਉਣ ਲਈ ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ ਰੋਸ ਪ੍ਰਦਰਸ਼ਨ ਅੱਜ ਤੋਂ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਸੀ.ਪੀ.ਆਈ. (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਸੀ.ਪੀ.ਆਈ.(ਐੱਮ.ਐੱਲ) ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਰਾਜਵਿੰਦਰ ਰਾਣਾ ਵਲੋਂ ਇਕ ...

ਪੂਰੀ ਖ਼ਬਰ »

ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ- ਇਯਾਲੀ

ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਸਦਾ ਚੜ੍ਹਦੀ ਕਲਾ 'ਚ ਰਹਿੰਦੀਆਂ ਹਨ | ਇਸ ਲਈ ਸਾਨੂੰ ਆਪਣੇ ਸ਼ਹੀਦਾਂ ਦੇ ਜਨਮ ਤੇ ਸ਼ਹੀਦੀ ਦਿਹਾੜੇ ਪੂਰੇ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਮੈਡੀਕਲ ਸੰਸਥਾਵਾਂ 'ਚ ਸ਼ਹੀਦ ਸਰਾਭਾ ਦਾ ਜਨਮ ਦਿਵਸ ਮਨਾਇਆ r ਨੌਜਵਾਨ ਪੀੜ੍ਹੀ ਕਿਤਾਬਾਂ ਤੇ ਕਲਚਰ ਨਾਲ ਜੁੜੇ- ਐੱਸ. ਡੀ. ਐੱਮ.

ਸਰਾਭਾ/ਸੁਧਾਰ, 24 ਮਈ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ 'ਚ ਪ੍ਰਵਾਸੀ ਪੰਜਾਬੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚੱਲ ਰਹੇ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਤੇ ਹਸਪਤਾਲ ਵਲੋਂ ਸਾਂਝੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨੂਰਪੁਰਾ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਗੁਰਬਾਣੀ ਕੰਠ ਤੇ ਕਵੀਸ਼ਰੀ ਗਾਇਨ ...

ਪੂਰੀ ਖ਼ਬਰ »

ਪੰਜਾਬ ਦੀ ਸੱਤਾ ਪਰਿਵਰਤਨ ਤੋਂ ਬਾਅਦ ਲੋਕਾਂ ਦੀਆਂ ਉਮੀਦਾਂ ਦੇ ਉਲਟ ਮਾਰੂ ਨਸ਼ੇ ਵਧੇ

ਮੁੱਲਾਂਪੁਰ-ਦਾਖਾ 24 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਦੀ ਸੱਤ੍ਹਾ ਪਰਿਵਰਤਨ ਤੋਂ ਬਾਅਦ ਲੋਕਾਂ ਦੀਆਂ ਉਮੀਦਾਂ ਦੇ ਉਲਟ ਮਾਰੂ ਨਸ਼ੇ ਸਮੈਕ, ਹੈਰੋਇਨ, ਨਸ਼ੀਲਾ ਪਾਊਡਰ ਦੀ ਵਿਕਰੀ ਜ਼ਿਆਦਾ ਵੱਧ ਜਾਣ ਨਾਲ ਲੱਗਦਾ ਇਕ ਵਾਰ ਕਾਲੇ ਦੌਰ ਦੀ ਮੁੜ ਸ਼ੁਰੂਆਤ ਹੋ ਗਈ ਹੈ | ...

ਪੂਰੀ ਖ਼ਬਰ »

ਮਾਲ ਦੀ ਢੋਆ-ਢੁਆਈ ਨੂੰ ਲੈ ਕੇ ਟਰੱਕ ਯੂਨੀਅਨ ਦਾ ਚੱਲ ਰਿਹਾ ਵਿਵਾਦ ਖ਼ਤਮ

ਜਗਰਾਉਂ, 24 ਮਈ (ਜੋਗਿੰਦਰ ਸਿੰਘ)-ਇੱਥੇ ਸਥਾਨਕ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਤੇ ਡੀ. ਐੱਸ. ਪੀ. ਸਿਟੀ ਦਲਜੀਤ ਸਿੰਘ ਵਿਰਕ ਦੀ ਨਿਗਰਾਨੀ ਹੇਠ ਟਰੱਕ ਯੂਨੀਅਨ, ਕੈਂਟਰ ਯੂਨੀਅਨ, ਆੜਤੀਆਂ, ਵਪਾਰੀਆਂ, ਸਬਜ਼ੀ ਉਤਪਾਦਕਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸਾਂਝੀ ਮੀਟਿੰਗ ਐੱਸ.ਡੀ.ਐੱਮ. ਦਫ਼ਤਰ ਵਿਖੇ ਹੋਈ | ਬੀਤੇ ਚਾਰ ਦਿਨਾਂ ਤੋਂ ਚੱਲ ਰਿਹਾ ਰੇੜਕਾ ਸਾਰੀਆਂ ਧਿਰਾਂ ਦੀ ਸੂਝ-ਬੂਝ ਅਤੇ ਸਿਆਣਪ ਨਾਲ ਸਦਭਾਵਨਾ ਭਰੇ ਮਾਹੌਲ 'ਚ ਨਿਪਟਾ ਲਿਆ ਗਿਆ | ਟਰੱਕ ਯੂਨੀਅਨ ਤੇ ਆੜਤੀਆਂ, ਵਪਾਰੀਆਂ ਤੇ ਸਬਜ਼ੀ ਉਤਪਾਦਕਾਂ ਦਰਮਿਆਨ ਟਰੱਕਾਂ, ਕੈਂਟਰਾਂ ਤੇ ਮਾਲ ਲੱਦਣ ਦੇ ਰੇਟਾਂ ਦੇ ਮਾਮਲੇ ਵਿਚ ਆਪਸੀ ਗੱਲਬਾਤ ਤੋਂ ਬਾਅਦ ਸਰਵਸੰਮਤੀ ਸਹਿਮਤੀ ਬਣੀ ਕਿ ਮਾਲ ਢੋਹਣ ਦੇ ਸ੍ਰੀਨਗਰ ਤੇ ਦਿੱਲੀ ਦੇ ਸਥਾਨਕ ਟਰੱਕ ਯੂਨੀਅਨ ਦੇ ਨਿਰਧਾਰਤ ਰੇਟ ਸਾਰੀਆਂ ਧਿਰਾਂ ਨੂੰ ਪ੍ਰਵਾਨ ਹੋਣਗੇ | ਬਾਕੀ ਸਾਰੇ ਰੂਟਾਂ ਦੀ ਮੰਗ ਮੁਤਾਬਿਕ ਆਪਸੀ ਸਹਿਮਤੀ ਨਾਲ ਰੇਟ ਤੈਅ ਹੋਇਆ ਕਰਨਗੇ | ਰੇਟ ਤੈਅ ਨਾ ਹੋਣ ਤੇ ਕਿਸਾਨ ਆਪਣੇ ਪੱਧਰ ਤੇ ਕਿਤੋਂ ਵੀ ਵਾਹਨ ਹਾਸਲ ਕਰਨ ਲਈ ਆਜ਼ਾਦ ਹੋਵੇਗਾ ਬਸ਼ਰਤੇ ਕਿ ਉਹ ਆਪਣੇ ਨਾਂਅ 'ਤੇ ਵਪਾਰੀ ਨੂੰ ਗੱਡੀ ਨਹੀਂ ਲੈ ਕੇ ਦੇਵੇਗਾ | ਬੀਤੇ ਦਿਨੀਂ ਪਿੰਡ ਲੀਲਾਂ ਮੇਘ ਸਿੰਘ ਦੇ ਕਿਸਾਨ ਕੁਲਦੀਪ ਸਿੰਘ ਦੀ ਟਰੱਕ ਯੂਨੀਅਨ ਵਲੋਂ ਰੋਕੀ ਗੱਡੀ 'ਚ ਲੱਦਿਆ ਸਮਾਨ ਬੀਕਾਨੇਰ ਦੀ ਮੰਡੀ 'ਚ ਭੇਜਿਆ ਜਾਵੇਗਾ | ਮਾਲ ਦਾ ਯੋਗ ਹਰਜ਼ਾਨਾ ਟਰੱਕ ਯੂਨੀਅਨ ਕਿਸਾਨ ਨੂੰ ਦੇਣ ਲਈ ਪਾਬੰਦ ਹੋਵੇਗੀ | ਇਸ ਸਮੇਂ ਭਾਕਿਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਕੰਵਲਜੀਤ ਖੰਨਾ, ਸਿਮਰਜੀਤ ਸਿੰਘ ਗਿੱਲ, ਗੁਰਮਿੰਦਰ ਸਿੰਘ, ਕੁਲਦੀਪ ਸਿੰਘ, ਜਗਦੇਵ ਸਿੰਘ, ਹਰਨੇਕ ਸਿੰਘ ਸਿਵੀਆਂ, ਸਨਦੀਪ ਸਿੰਘ, ਗੁਰਇਕਬਾਲ ਸਿੰਘ, ਪਿਰਥੀ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ ਕਮੇਟੀ ਮੈਂਬਰ ਤੇ ਆੜਤੀਆਂ ਵਲੋਂ ਆਕਾਸ਼ਦੀਪ, ਸਰਤਾਜ ਸਿੰਘ ਮਹਿਤਪੁਰ ਹਾਜ਼ਰ ਸਨ | ਇਸ ਸਮੇਂ ਕੰਵਲਜੀਤ ਖੰਨਾ ਨੇ ਕਿਹਾ ਕਿ ਬੀਤੇ ਦਿਨੀਂ ਆੜਤੀਆਂ ਨਾਲ ਹੋਏ ਧੱਕੇ ਦਾ ਟਰੱਕ ਯੂਨੀਅਨ ਕਮੇਟੀ ਨੇ ਅਫ਼ਸੋਸ ਜ਼ਾਹਰ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਪੁਲਿਸ ਵਲੋਂ 13 ਪੇਟੀਆਂ ਨਾਜਾਇਜ਼ ਸ਼ਰਾਬ ਤੇ ਨਕਦੀ ਸਮੇਤ ਇਕ ਕਾਬੂ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ. ਹੀਰਾ ਸਿੰਘ ਸੰਧੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਵਚਨਬੱਧ- ਪਰਾਸ਼ਰ, ਕੰਗ

ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਪਿੰਡ ਸਰਾਭਾ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਵਿਧਾਇਕ ਲੁਧਿਆਣਾ ਸੈਂਟਰਲ ਅਸ਼ੋਕ ਪਰਾਸ਼ਰ ਤੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪੱਖੋਵਾਲ/ਸਰਾਭਾ, 24 ਮਈ (ਕਿਰਨਜੀਤ ਕੌਰ ਗਰੇਵਾਲ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ 'ਚ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਪਹਿਲਾ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਪਰਮਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਰਾਏਕੋਟ, 24 ਮਈ (ਸੁਸ਼ੀਲ)-ਪੰਚਾਇਤ ਵਿਭਾਗ ਵਲੋਂ ਜਾਰੀ ਨਵੇਂ ਆਦੇਸ਼ਾਂ ਅਨੁਸਾਰ ਪਰਮਿੰਦਰ ਸਿੰਘ ਨੇ ਰਾਏਕੋਟ ਬਲਾਕ ਦਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ. ਡੀ. ਪੀ. ਓ.) ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਦਫ਼ਤਰ ਦੇ ਸਟਾਫ਼ ਮੈਂਬਰਾਂ ਤੇ ਪੰਚਾਇਤ ਸਕੱਤਰ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਬੂਟੇ ਲਗਾਏ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ 'ਚ ਵਾਤਾਵਰਨ ਦੀ ਸ਼ੁੱਧਤਾ ਲਈ ਤੱਤਪਰ ਸੰਸਥਾ ਦੇ ਮੁਖੀ ਆਰਕੀਟੈਕਟ ਸੁਖਚੈਨ ਸਿੰਘ ਦੇ ਜਨਮ ਦਿਨ ਮੌਕੇ ਬੂਟੇ ਲਾਉਣ ਦੀ ਮੁਹਿੰਮ ਸਮੇਂ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਵਿਸ਼ੇਸ ਸ਼ਮੂਲੀਅਤ ...

ਪੂਰੀ ਖ਼ਬਰ »

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਮੌਕੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਜਗਰਾਉਂ, 24 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 13ਵੀਂ ਬਰਸੀ ਨਮਿਤ ਗੁਰਦੁਆਰਾ ਭਹੋਈ ਸਾਹਿਬ, ਅਗਵਾੜ ਲੋਪੋ, ਜਗਰਾਉਂ ਵਿਖੇ ਚੱਲ ਰਹੇ ਧਾਰਮਿਕ ਸਮਾਗਮ ਮੌਕੇ ਮੁਫ਼ਤ ਅੱਖਾਂ ਦਾ ਚੈੱਕਅਪ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਗਿੱਦੜਵਿੰਡੀ ਦਾ ਦਿਹਾਂਤ, ਅੰਤਿਮ ਸੰਸਕਾਰ ਕੱਲ੍ਹ

ਸਿੱਧਵਾਂ ਬੇਟ, 24 ਮਈ (ਜਸਵੰਤ ਸਿੰਘ ਸਲੇਮਪੁਰੀ)-ਪ੍ਰਵਾਸੀ ਭਾਰਤੀ ਹਰਦੀਪ ਸਿੰਘ ਖੈਹਿਰਾ ਕੈਨੇਡਾ, ਗੁਰਦੀਪ ਸਿੰਘ ਖੈਹਿਰਾ ਕੈਨੇਡਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਅਤੇ ਲਾਗਲੇ ਪਿੰਡ ਗਿੱਦੜਵਿੰਡੀ ਦੇ ਸਾਬਕਾ ਸਰਪੰਚ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਭਿ੍ਸ਼ਟਚਾਰ ਮੰਤਰੀ ਖ਼ਿਲਾਫ਼ ਕਾਰਵਾਈ ਸ਼ਲਾਘਾਯੋਗ- ਚੇਅ. ਮੁੱਲਾਂਪੁਰ

ਮੁੱਲਾਂਪੁਰ-ਦਾਖਾ, 24 ਮਈ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਿ੍ਸ਼ਟਾਚਾਰ ਦੇ ਮਾਮਲੇ 'ਚ ਸ਼ਿਕਾਇਤ ਬਾਅਦ ਆਪਣੀ ਹੀ ਕੈਬਨਿਟ ਦੇ ਭਿ੍ਸ਼ਟ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਨ ਅਤੇ ਨਾਲ ਦੀ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX