

-
ਆਜ਼ਾਦੀ ਦਿਵਸ ਮੌਕੇ ਅਜਨਾਲਾ 'ਚ ਐਸ.ਡੀ.ਐਮ ਅਮਨਪ੍ਰੀਤ ਸਿੰਘ ਗਿੱਲ ਨੇ ਲਹਿਰਾਇਆ ਤਿਰੰਗਾ ਝੰਡਾ
. . . 7 minutes ago
-
ਅਜਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੀ ਆਈ.ਟੀ.ਆਈ. ਗਰਾਊਂਡ ਵਿਖੇ ਤਹਿਸੀਲ ਪੱਧਰੀ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ...
-
ਅਮਨ ਅਰੋੜਾ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਲਹਿਰਾਇਆ ਤਿਰੰਗਾ ਝੰਡਾ
. . . 11 minutes ago
-
ਫ਼ਤਿਹਗੜ੍ਹ ਸਾਹਿਬ, 15 ਅਗਸਤ (ਜਤਿੰਦਰ ਸਿੰਘ ਰਾਠੌਰ) - ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ...
-
ਐੱਸ.ਡੀ.ਐੱਮ. ਪ੍ਰੀਤਇੰਦਰ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ ਝੰਡਾ
. . . 23 minutes ago
-
ਗੁਰੂ ਹਰਸਹਾਏ, 15 ਅਗਸਤ (ਕਪਿਲ ਕੰਧਾਰੀ) - ਅੱਜ ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿਖੇ ਸੁਤੰਤਰਤਾ ਦਿਵਸ ਬੜੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਸੰਬੰਧ ਵਿਚ ਮੁੱਖ ਮਹਿਮਾਨ ਵਜੋ ਪਹੁੰਚੇ ਐੱਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ ਵਲੋਂ ਕੌਮੀ ਝੰਡਾ ਲਹਿਰਾਇਆ...
-
ਸਰਕਾਰੀ ਹਾਈ ਸਕੂਲ ਕੁਹਾੜਾ 'ਚ ਲਹਿਰਾਇਆ ਤਿਰੰਗਾ ਝੰਡਾ
. . . 26 minutes ago
-
ਕੁਹਾੜਾ 15 ਅਗਸਤ (ਸੰਦੀਪ ਸਿੰਘ ਕੁਹਾੜਾ) - ਆਜ਼ਾਦੀ ਦਿਵਸ ਮੌਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਕੁਹਾੜਾ ਵਿਖੇ ਸਰਪੰਚ ਸਤਵੰਤ ਸਿੰਘ ਗਰਚਾ ਅਤੇ ਸਕੂਲ...
-
ਲੁਧਿਆਣਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਝੰਡਾ
. . . 17 minutes ago
-
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸੁਰਭੀ ਮਲਿਕ...
-
ਭਗਵੰਤ ਮਾਨ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ
. . . 40 minutes ago
-
ਚੰਡੀਗੜ੍ਹ, 15 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ 75 ਵਰ੍ਹੇ ਪੂਰੇ ਹੋ ਗਏ ਹਨ।ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ...
-
ਜੈ ਜਵਾਨ, ਜੈ ਕਿਸਾਨ ਤੇ ਜੈ ਵਿਗਿਆਨ ਤੋਂ ਬਾਅਦ ਹੁਣ ਜੈ ਅਨੁਸੰਧਾਨ - ਪ੍ਰਧਾਨ ਮੰਤਰੀ
. . . 47 minutes ago
-
ਜੈ ਜਵਾਨ, ਜੈ ਕਿਸਾਨ ਤੇ ਜੈ ਵਿਗਿਆਨ ਤੋਂ ਬਾਅਦ ਹੁਣ ਜੈ ਅਨੁਸੰਧਾਨ - ਪ੍ਰਧਾਨ ਮੰਤਰੀ
-
ਆਜ਼ਾਦੀ ਦਿਵਸ ਮੌਕੇ ਪੁਲਿਸ ਵਲੋਂ ਲੁਧਿਆਣਾ 'ਚ ਸਖ਼ਤ ਸੁਰੱਖਿਆ ਪ੍ਰਬੰਧ
. . . 53 minutes ago
-
ਲੁਧਿਆਣਾ, 15 ਅਗਸਤ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਆਜ਼ਾਦੀ ਦਿਵਸ ਮੌਕੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਾਸ ਤੌਰ 'ਤੇ ਗੁਰੂ ਨਾਨਕ ਸਟੇਡੀਅਮ ਜਿੱਥੇ ਕਿ ਸੂਬਾ ਪੱਧਰੀ ਸਮਾਗਮ ਹੋ ਰਿਹਾ ਹੈ, ਇੱਥੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ।ਗੁਰੂ ਨਾਨਕ...
-
ਭਾਰਤ ਦੀ ਜੀਵਨ ਸ਼ੈਲੀ ਤੋਂ ਦੁਨੀਆ ਪ੍ਰਭਾਵਿਤ, ਕੁਦਰਤ ਨਾਲ ਜਿਊਣਾ ਜਾਣਦਾ ਹੈ ਭਾਰਤ - ਪ੍ਰਧਾਨ ਮੰਤਰੀ
. . . about 1 hour ago
-
ਭਾਰਤ ਦੀ ਜੀਵਨ ਸ਼ੈਲੀ ਤੋਂ ਦੁਨੀਆ ਪ੍ਰਭਾਵਿਤ, ਕੁਦਰਤ ਨਾਲ ਜਿਊਣਾ ਜਾਣਦਾ ਹੈ ਭਾਰਤ - ਪ੍ਰਧਾਨ ਮੰਤਰੀ
-
ਗੜ੍ਹਸ਼ੰਕਰ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਐਰੀ ਨੇ ਲਹਿਰਾਇਆ ਤਿਰੰਗਾ ਝੰਡਾ
. . . about 1 hour ago
-
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ) - ਨਗਰ ਕੌਂਸਲ ਦਫ਼ਤਰ ਗੜ੍ਹਸ਼ੰਕਰ ਵਿਖੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਤਿਰੰਬਕ ਦੱਤ ਐਰੀ ਵਲੋਂ ਕੌਂਸਲਰਾਂ ਤੇ ਹੋਰ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੌਮੀ ਤਿਰੰਗਾ ਝੰਡਾ ਲਹਿਰਾਇਆ...
-
ਭਾਰਤ ਨੂੰ ਵਿਕਸਤ ਤੇ ਮਜ਼ਬੂਤ ਕਰਨ ਲਈ ਨੌਜਵਾਨਾਂ ਦੇ ਸਾਥ ਦੀ ਜ਼ਰੂਰਤ - ਪ੍ਰਧਾਨ ਮੰਤਰੀ
. . . about 1 hour ago
-
ਭਾਰਤ ਨੂੰ ਵਿਕਸਤ ਤੇ ਮਜ਼ਬੂਤ ਕਰਨ ਲਈ ਨੌਜਵਾਨਾਂ ਦੇ ਸਾਥ ਦੀ ਜ਼ਰੂਰਤ - ਪ੍ਰਧਾਨ ਮੰਤਰੀ
-
ਹਰ ਭਾਰਤੀ ਮਾਣ ਨਾਲ ਭਰ ਜਾਂਦਾ ਹੈ, ਜਦੋਂ ਉਹ ਭਾਰਤ ਦੀਆਂ ਔਰਤਾਂ ਦੀ ਤਾਕਤ ਨੂੰ ਯਾਦ ਕਰਦਾ ਹੈ - ਪ੍ਰਧਾਨ ਮੰਤਰੀ ਮੋਦੀ
. . . about 1 hour ago
-
ਹਰ ਭਾਰਤੀ ਮਾਣ ਨਾਲ ਭਰ ਜਾਂਦਾ ਹੈ, ਜਦੋਂ ਉਹ ਭਾਰਤ ਦੀਆਂ ਔਰਤਾਂ ਦੀ ਤਾਕਤ ਨੂੰ ਯਾਦ ਕਰਦਾ ਹੈ - ਪ੍ਰਧਾਨ ਮੰਤਰੀ ਮੋਦੀ
-
ਦੇਸ਼ ਵਾਸੀ ਬਾਪੂ, ਨੇਤਾਜੀ ਸੁਭਾਸ਼ ਚੰਦਰ ਬੋਸ, ਬਾਬਾ ਸਾਹਿਬ ਅੰਬੇਡਕਰ, ਵੀਰ ਸਾਵਰਕਰ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਫਰਜ਼ ਦੇ ਮਾਰਗ 'ਤੇ ਕੁਰਬਾਨ ਕੀਤੀ ਆਪਣੀ ਜਾਨ - ਪ੍ਰਧਾਨ ਮੰਤਰੀ
. . . about 1 hour ago
-
ਦੇਸ਼ ਵਾਸੀ ਬਾਪੂ, ਨੇਤਾਜੀ ਸੁਭਾਸ਼ ਚੰਦਰ ਬੋਸ, ਬਾਬਾ ਸਾਹਿਬ ਅੰਬੇਡਕਰ, ਵੀਰ ਸਾਵਰਕਰ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਫਰਜ਼ ਦੇ ਮਾਰਗ 'ਤੇ ਕੁਰਬਾਨ ਕੀਤੀ ਆਪਣੀ ਜਾਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
-
ਇਹ ਇਕ ਨਵੇਂ ਸੰਕਲਪ ਨਾਲ ਨਵੀਂ ਦਿਸ਼ਾ ਵੱਲ ਕਦਮ ਵਧਾਉਣ ਦਾ ਦਿਨ ਹੈ - ਪ੍ਰਧਾਨ ਮੰਤਰੀ ਮੋਦੀ
. . . about 1 hour ago
-
ਇਹ ਇਕ ਨਵੇਂ ਸੰਕਲਪ ਨਾਲ ਨਵੀਂ ਦਿਸ਼ਾ ਵੱਲ ਕਦਮ ਵਧਾਉਣ ਦਾ ਦਿਨ ਹੈ - ਪ੍ਰਧਾਨ ਮੰਤਰੀ ਮੋਦੀ
-
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ
. . . about 1 hour ago
-
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਹਾੜੇ 'ਤੇ ਲਾਲ ਕਿਲ੍ਹਾ ਤੋਂ ਆਪਣੇ ਸੰਬੋਧਨ ਵਿਚ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਦੇਸ਼ ਦੇ ਹਰ ਬਲੀਦਾਨੀ ਨੂੰ ਨਮਨ ਕਰਨ...
-
ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹਾ 'ਤੇ ਲਹਿਰਾਇਆ ਤਿਰੰਗਾ
. . . about 1 hour ago
-
ਨਵੀਂ ਦਿੱਲੀ, 15 ਅਗਸਤ - ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹਾ 'ਤੇ 9ਵੀਂ ਵਾਰ ਤਿਰੰਗਾ ਝੰਡਾ...
-
ਪ੍ਰਧਾਨ ਮੰਤਰੀ ਵਲੋਂ ਲਾਲ ਕਿਲ੍ਹੇ 'ਤੇ ਅੰਤਰ-ਸੇਵਾਵਾਂ ਅਤੇ ਪੁਲਿਸ ਗਾਰਡ ਆਫ਼ ਆਨਰ ਦਾ ਨਿਰੀਖਣ
. . . about 2 hours ago
-
ਨਵੀਂ ਦਿੱਲੀ, 15 ਅਗਸਤ - ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਤੇ ਅੰਤਰ-ਸੇਵਾਵਾਂ ਅਤੇ ਪੁਲਿਸ ਗਾਰਡ ਆਫ਼ ਆਨਰ ਦਾ ਨਿਰੀਖਣ...
-
ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . . about 2 hours ago
-
ਨਵੀਂ ਦਿੱਲੀ, 15 ਅਗਸਤ - ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ...
-
ਆਜ਼ਾਦੀ ਦਿਹਾੜੇ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਅਦਾਰਾ ਅਜੀਤ ਵਲੋਂ ਹਾਰਦਿਕ ਸ਼ੁੱਭਕਾਮਨਾਵਾਂ
. . . about 2 hours ago
-
ਆਜ਼ਾਦੀ ਦਿਹਾੜੇ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਅਦਾਰਾ ਅਜੀਤ ਵਲੋਂ ਹਾਰਦਿਕ ਸ਼ੁੱਭਕਾਮਨਾਵਾਂ
-
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਹੋਏ ਮੁਕਾਬਲੇ 'ਚ ਸਰਫਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖਮੀ
. . . 1 day ago
-
ਨਵੀਂ ਦਿੱਲੀ, 14 ਅਗਸਤ - ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਹੋਏ ਮੁਕਾਬਲੇ 'ਚ ਸਰਫ਼ਰਾਜ਼ ਅਹਿਮਦ ਨਾਂਅ ਦਾ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਕ ਅੱਤਵਾਦੀ ਵੀ ਜ਼ਖਮੀ ਹੋਇਆ ਹੈ ।
-
ਚੰਡੀਗੜ੍ਹ : 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਐਡੀਸ਼ਨਲ ਜੱਜ ਲਾਇਆ ਗਿਆ
. . . 1 day ago
-
-
ਫਰੀਦਕੋਟ : ਵੀ.ਸੀ. ਡਾ: ਅਵਨੀਸ਼ ਕੁਮਾਰ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ
. . . 1 day ago
-
-
ਸ੍ਰੀਨਗਰ ਦੇ ਨੌਹੱਟਾ ਇਲਾਕੇ 'ਚ ਮੁੱਠਭੇੜ ਸ਼ੁਰੂ, ਆਪ੍ਰੇਸ਼ਨ 'ਚ ਲੱਗੇ ਪੁਲਿਸ ਤੇ ਸੀ.ਆਰ.ਪੀ.ਐਫ. ਦੇ ਜਵਾਨ
. . . 1 day ago
-
-
ਆਜ਼ਾਦੀ ਦਿਹਾੜੇ 'ਤੇ ਦਿੱਲੀ 'ਚ ਹੋਵੇਗੀ ਬੇਮਿਸਾਲ ਸੁਰੱਖਿਆ, 10,000 ਬਲ ਤਾਇਨਾਤ, 1000 ਕੈਮਰਿਆਂ ਦੀ ਹੋਵੇਗੀ ਨਿਗਰਾਨੀ
. . . 1 day ago
-
ਨਵੀਂ ਦਿੱਲੀ, 14 ਅਗਸਤ - ਉੱਤਰੀ ਦਿੱਲੀ ਦੇ ਡੀ.ਸੀ.ਪੀ. ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ 10,000 ਤੋਂ ਵੱਧ ਬਲ ਤਾਇਨਾਤ ਕੀਤੇ ਗਏ ਹਨ । 1000 ਤੋਂ ਵੱਧ ਕੈਮਰੇ ਲਗਾਏ ...
-
ਨਵੀਂ ਦਿੱਲੀ : ਕੋਵਿਡ -19 ਦਾ ਮੁਕਾਬਲਾ ਕਰਨ ਵਿਚ ਭਾਰਤ ਦੀਆਂ ਪ੍ਰਾਪਤੀਆਂ ਕਈ ਵਿਕਸਤ ਦੇਸ਼ਾਂ ਨਾਲੋਂ ਬਿਹਤਰ ਹਨ - ਰਾਸ਼ਟਰਪਤੀ ਦਰੋਪਦੀ ਮੁਰਮੂ
. . . 1 day ago
-
- ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 