ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੜਕ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਹਸਪਤਾਲ ਪਹੁੰਚਾ ਕੇ ਕੀਮਤੀ ਜਾਨਾਂ ਬਚਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਚਲਾਈ ਗਈ ...
ਬੰਗਾ, 24 ਮਈ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਸਕੱਤਰ ਸ਼ਿਵ ਕੌੜਾ ਤੇ ਬੰਗਾ ਬਲਾਕ ਦੇ ਪ੍ਰਧਾਨ ਅਮਰਦੀਪ ਬੰਗਾ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੰਤਰੀ ...
ਬਲਾਚੌਰ, 24 ਮਈ (ਸ਼ਾਮ ਸੁੰਦਰ ਮੀਲੂ)-ਸਥਾਨਕ ਪੁਲਿਸ ਦੁਆਰਾ ਹਲਕੇ ਅੰਦਰ ਅਮਨ ਸ਼ਾਂਤੀ ਬਹਾਲ ਰੱਖਣ ਤੇ ਚੋਰ ਗਿਰੋਹਾਂ ਖ਼ਿਲਾਫ਼ ਆਰੰਭੀ ਵਿਸ਼ੇਸ਼ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਚੋਰੀ ਦੇ ਮੋਬਾਇਲ ਫੋਨਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਉਪ ਪੁਲਿਸ ਕਪਤਾਨ ਤਰਲੋਚਨ ...
ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ 'ਚ ਪੈਂਦੀਆਂ ਮਾਈਨਿੰਗ ਸਾਈਟਾਂ ਦੀ ਅਚਨਚੇਤ ਚੈਕਿੰਗ ਕੀਤੀ | ਡਿਪਟੀ ਕਮਿਸ਼ਨਰ ਜੋ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੇ ਚੇਅਰਮੈਨ ਵੀ ਹਨ, ਨੇ ...
ਪੋਜੇਵਾਲ ਸਰਾਂ, 24 ਮਈ (ਨਵਾਂਗਰਾਈਾ)-ਸਮਾਜ ਸੇਵੀ, ਵਿੱਦਿਆ ਦਾਨੀ, ਨਾਮਵਰ ਉਦਯੋਗਪਤੀ ਤੇ ਗ਼ਰੀਬਾਂ ਦੇ ਮਸੀਹਾ ਬਾਬੂ ਮੇਲਾ ਰਾਮ ਭੂੰਬਲਾ ਦੀ ਬਰਸੀ ਮੌਕੇ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਵਿਖੇ ਕਰਵਾਏ ਸਮਾਗਮ ਦੌਰਾਨ ...
ਉੜਾਪੜ/ਲਸਾੜਾ, 24 ਮਈ (ਲਖਵੀਰ ਸਿੰਘ ਖੁਰਦ)-1911 ਸੰਨ ਦਾ ਬਣਿਆ ਲੜਕੇ ਤੇ ਲੜਕੀਆਂ ਦਾ ਇਲਾਕੇ ਦਾ ਇੱਕੋ ਇਕ ਸਰਕਾਰੀ ਹਾਈ ਸਕੂਲ ਚੱਕਦਾਨਾ ਜਿਹੜਾ ਪਹਿਲਾਂ ਖਾਲਸਾ ਹਾਈ ਸਕੂਲ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ ਜਿਸਦਾ ਸਿੱਖਿਆ ਦੇ ਖੇਤਰ 'ਚ ਆਪਣਾ ਵੱਖਰਾ ਹੀ ਮੁਕਾਮ ਸੀ | ...
ਕਾਠਗੜ੍ਹ, 24 ਮਈ (ਬਲਦੇਵ ਸਿੰਘ ਪਨੇਸਰ)- ਥਾਣਾ ਕਾਠਗੜ੍ਹ ਅਧੀਨ ਆਉਂਦੇ ਇਲਾਕੇ ਵਿਚ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਰੰਭੀ ਗਈ ਹੈ | ਹਾਈਟੈੱਕ ਨਾਕਾ ਆਸਰੋਂ ਵਿਖੇ ਵਾਹਨਾਂ ਦੀ ਚੈਕਿੰਗ ਥਾਣਾ ਕਾਠਗੜ੍ਹ ਦੇ ਐੱਸ.ਐਚ.ਓ. ਹਰਕੀਰਤ ...
ਭੱਦੀ, 24 ਮਈ (ਨਰੇਸ਼ ਧੌਲ)- ਪਿਛਲੇ ਸਮਿਆਂ ਦੌਰਾਨ ਆਏ ਦਿਨ ਖੁੱਲ੍ਹੇ ਮੂੰਹ ਵਾਲੇ ਖੂਹਾਂ ਅਤੇ ਬੋਰਵੈਲਾਂ ਅੰਦਰ ਡਿੱਗ ਕੇ ਬਹੁ ਗਿਣਤੀ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਫਿਰ ਵੀ ਇਨ੍ਹਾਂ ਹਾਦਸਿਆਂ ਤੋਂ ਸਬਕ ਲੈ ...
ਉਸਮਾਨਪੁਰ, 24 ਮਈ (ਮਝੂਰ)-ਦੇਰ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਪਿਛਲੇ ਕਈ ਦਿਨਾਂ ਤੋਂ ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦਿੱਤੀ ਹੈ | ਮੀਂਹ ਪੈਣ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ | ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਸੀ | ਪਰ ...
ਬੰਗਾ, 24 ਮਈ (ਕਰਮ ਲਧਾਣਾ)-ਕਿ੍ਸ਼ਨਾ ਰਾਣੀ ਹੀਉਂ ਲੈਕਚਰਾਰ (ਹਿਸਟਰੀ) ਪਤਨੀ ਕਿਰਪਾਲ ਸਿੰਘ ਝੱਲੀ ਸੇਵਾ ਮੁਕਤ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਫ਼ਤਰ ਸਿਵਲ ਸਰਜਨ ਜਲੰਧਰ ਜਿਨ੍ਹਾਂ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ...
ਜਾਡਲਾ, 24 ਮਈ (ਬਲਦੇਵ ਸਿੰਘ ਬੱਲੀ)- ਭਗਵਾਨ ਪਰਸ਼ੂ ਰਾਮ ਜਨਮ ਉਤਸਵ ਸਮਾਗਮ 29 ਮਈ ਨੂੰ ਲਾਗਲੇ ਪਿੰਡ ਰਕਾਸਣ ਦੇ ਭਗਵਾਨ ਪਰਸ਼ੂ ਰਾਮ ਮੰਦਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਭਗਵਾਨ ਪਰਸ਼ੂ ਰਾਮ ਵੈੱਲਫੇਅਰ ਐਸੋਸੀਏਸ਼ਨ, ਗਰਾਮ ਪੰਚਾਇਤ, ਨਗਰ ...
ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਸੰਦੀਪ ਕੁਮਾਰ ਸ਼ਰਮਾ ਵਲੋਂ ਅੱਜ ਕਈ ਥਾਣਾ ਮੁਖੀਆਂ ਦੇ ਪ੍ਰਬੰਧਕੀ ਆਧਾਰ 'ਤੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਸ੍ਰੀ ...
ਨਵਾਂਸ਼ਹਿਰ, 24 ਮਈ (ਹਰਵਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਡਾਕਟਰ ...
ਬੰਗਾ, 24 ਮਈ (ਜਸਬੀਰ ਸਿੰਘ ਨੂਰਪੁਰ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਇਨਰ ਵਹੀਲ ਕਲੱਬ ਬੰਗਾ ਅਤੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਕੈਂਸਰ ਰੋਕੂ ਜਾਂਚ ਕੈਂਪ ਲਗਾਇਆ ਗਿਆ | ਜਿਸ ਦੌਰਾਨ ਕੈਂਸਰ ਡਿਟੈਕਸ਼ਨ ਵੈਨ 'ਚ ਮਰੀਜਾਂ ਦੀ ਮੁਬਾਇਲ ਮੈਮੋਗ੍ਰਾਫੀ ਟੀਮ ...
ਬੰਗਾ, 24 ਮਈ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦਾ ਸਾਲਾਨਾ ਅਰਦਾਸ ਦਿਵਸ ਤੇ ਇਨਾਮ ਵੰਡ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਤੇ ਸਮੂਹ ਸਟਾਫ਼ ਦੇ ਯਤਨਾਂ ਸਦਕਾ ਕਰਵਾਇਆ ਗਿਆ | ਇਸ ...
ਮੱਲਪੁਰ ਅੜਕਾਂ, 24 ਮਈ (ਮਨਜੀਤ ਸਿੰਘ ਜੱਬੋਵਾਲ)-ਪਿੰਡ ਭੀਣ ਵਿਖੇ ਸਿੱਧੂ ਜਠੇਰਿਆਂ ਦੇ ਅਸਥਾਨ 'ਤੇ ਸਮੂਹ ਸਿੱਧੂ ਪਰਿਵਾਰਾਂ ਵਲੋਂ ਜੋੜ ਮੇਲਾ ਕਰਵਾਇਆ ਗਿਆ | ਜਿਸ 'ਚ ਸਵੇਰੇ ਝੰਡੇ ਦੀ ਰਸਮ ਅਦਾ ਕੀਤੀ ਗਈ, ਉਪਰੰਤ ਸਟੇਜੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਜਿਸ 'ਚ ...
ਭੱਦੀ, 24 ਮਈ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਦਾ ਜਿੱਥੇ ਹਲਕੇ ਦੇ ਪਿੰਡ-ਪਿੰਡ ਅੰਦਰ ਵੱਡਾ ਸਵਾਗਤ ਹੋ ਰਿਹਾ ਹੈ, ਉੱਥੇ ਚੌਧਰੀ ਗੁਰਦੇਵ (ਨਿੱਕਾ ਨਾਨੋਵਾਲ) ਦੀ ਅਗਵਾਈ ਹੇਠ ਪਿੰਡ ਨਾਨੋਵਾਲ ਕੰਢੀ ਵਿਖੇ ਵੀ ਵਿਧਾਇਕਾ ਕਟਾਰੀਆ ...
ਸੰਧਵਾਂ, 24 ਮਈ (ਪ੍ਰੇਮੀ ਸੰਧਵਾਂ)-ਪੰਜਾਬ ਦੀ ਪਿਛਲੀ ਸਰਕਾਰ ਸਮੇਂ ਸੰਧਵਾਂ-ਕੰਗਰੌੜ ਤੇ ਚਾੜਾਂ ਵਾਲੀਆਂ ਨਵੀਆਂ ਬਣੀਆਂ ਸੜਕਾਂ ਥੋੜੇ ਦਿਨਾਂ ਬਾਅਦ ਹੀ ਟੁੱਟਣ ਕਾਰਨ ਰਾਹਗੀਰਾਂ ਦੇ ਸੱਟਾਂ ਲੱਗਣੀਆਂ ਮੁੜ ਸ਼ੁਰੂ ਹੋ ਗਈਆਂ ਸਨ | ਕਿਸਾਨਾਂ ਨੂੰ ਫ਼ਸਲਾਂ ਦੀ ...
ਪੱਲੀ ਝਿੱਕੀ, 24 ਮਈ (ਕੁਲਦੀਪ ਸਿੰਘ ਪਾਬਲਾ)-ਬਾਬਾ ਸ਼ਾਹ ਕੁਮਾਲ, ਬਾਬਾ ਚਾਓ, ਬਾਬਾ ਜਤੀ, ਬਾਬਾ ਕਾਬਲੀ ਦੇ ਝਿੱੜੀ ਅਸਥਾਨ ਪਿੰਡ ਪੱਲੀ ਝਿੱਕੀ ਵਿਖੇ ਝਿੱੜੀ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ, ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ, ਸਮੂਹ ਗ੍ਰਾਮ ...
ਬੰਗਾ, 24 ਮਈ (ਕਰਮ ਲਧਾਣਾ)-ਸਰਕਾਰੀ ਹਾਈ ਸਕੂਲ ਗੁਣਾਚੌਰ ਦੇ ਸਾਰੇ ਬੱਚਿਆਂ ਨੂੰ ਉੱਘੇ ਸਮਾਜ ਸੇਵੀ ਦੇਵਕੀ ਨੰਦਨ ਭਾਰਗਵ ਕਿੰਗ ਵਲੋਂ ਲਿਖਣ ਪੜ੍ਹਨ ਸਮੱਗਰੀ ਭੇਟ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਵਿੱਦਿਆ ਮਨੁੱਖ ਦੀ ਉਹ ਤੀਜੀ ਅੱਖ ਹੈ ਜਿਸ ਨਾਲ ਬੱਚਾ ਦੁਨੀਆਂ ...
ਮੱਲਪੁਰ ਅੜਕਾਂ, 24 ਮਈ (ਮਨਜੀਤ ਸਿੰਘ ਜੱਬੋਵਾਲ)-ਪਿੰਡ ਜੱਬੋਵਾਲ ਵਿਖੇ ਸਮੂਹ ਪਿੰਡ ਵਾਸੀਆਂ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਲੱਖ ਦਾਤਾ ਪੀਰ ਦੇ ਦਰਬਾਰ 'ਤੇ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਜਿਸ 'ਚ ਪਹਿਲੇ ਦਿਨ ਸ਼ਾਮ ਨੂੰ ਝੰਡੇ ਦੀ ਰਸਮ ਤੇ ਚਿਰਾਗ ਰੌਸ਼ਨ ...
ਬੰਗਾ, 24 ਮਈ (ਕਰਮ ਲਧਾਣਾ)-ਇਲਾਕੇ ਦੀ ਨਾਮੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਨੇ ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪ੍ਰਧਾਨ ਲਾਇਨ ਕਰਮਵੀਰ ਸਿੰਘ ਦੀ ਅਗਵਾਈ 'ਚ ਸਰਕਾਰੀ ਸਕੂਲ ਪਿੰਡ ਭੂਤਾਂ ਵਿਖੇ ਪੜ੍ਹਦੇ ਸਾਰੇ ...
ਮੁਕੰਦਪੁਰ, 24 ਮਈ (ਅਮਰੀਕ ਸਿੰਘ ਢੀਂਡਸਾ)-ਬੀਤੇ ਦਿਨ ਅੱਤ ਦੀ ਗਰਮੀ ਤੋਂ ਬਾਅਦ ਹੋਈ ਹਲਕੀ ਤੋਂ ਦਰਮਿਆਨੀ ਬਾਰਸ਼ ਨਾਲ ਤਾਪਮਾਨ 'ਚ ਭਾਰੀ ਕਮੀ ਆਈ ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਤਾਂ ਗਰਮੀ ਤੋਂ ਕੁੱਝ ਸਮੇਂ ਲਈ ਤਾਂ ਨਿਜਾਤ ਮਿਲੀ | ਲੇਕਨ ਮਾਮੂਲੀ ਜਿਹੀ ਬਾਰਸ਼ ...
ਬੰਗਾ, 24 ਮਈ (ਕਰਮ ਲਧਾਣਾ)-ਤਪ ਅਸਥਾਨ ਸੁਆਮੀ ਸੰਤ ਰਾਮ ਨੇੜੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਲਾਨਾ ਜੋੜ ਮੇਲਾ ਸੰਤ ਸ਼ੰਕਰ ਦਾਸ ਦੀ ਯਾਦ 'ਚ ਕਰਵਾਇਆ ਗਿਆ | ਬਾਬਾ ਸਤਨਾਮ ਦਾਸ ਦੀ ਯੋਗ ਅਗਵਾਈ ਹੇਠ ਕਰਵਾਏ ਇਸ ਜੋੜ ਮੇਲੇ ਦੀ ਅਰੰਭਤਾ 'ਚ ਪਾਠ ਦੇ ਭੋਗ ...
ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਉੱਪ ਪ੍ਰਧਾਨ ਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵਲੋਂ ਜੇਲ੍ਹ, ਕਾਨੂੰਨ, ਮਾਈਨਿੰਗ ਤੇ ਸੈਰ ਸਪਾਟਾ ਵਿਭਾਗ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੰਤਰੀ ਬਣਨ ਤੋਂ ਬਾਅਦ ਪਹਿਲੀ ਮਿਲਣੀ ਕੀਤੀ ਤੇ ਉਨ੍ਹਾਂ ਨੂੰ ਇਸ ਵੱਡੀ ਜ਼ਿੰਮੇਵਾਰੀ ਲਈ ਜਲਵਾਹਾ ਵਲੋਂ ਵਧਾਈ ਦਿੱਤੀ ਗਈ | ਇਸ ਮੌਕੇ ਨਵਾਂਸ਼ਹਿਰ ਹਲਕੇ ਦੀਆਂ ਸਮੱਸਿਆਵਾਂ ਸੰਬੰਧੀ ਅਹਿਮ ਵਿਚਾਰ ਚਰਚਾ ਕੀਤੀ ਗਈ ਤੇ ਮਾਮਲਿਆਂ ਦਾ ਹੱਲ ਕਰਨ ਲਈ ਯਤਨ ਸ਼ੁਰੂ ਕਰਨ ਲਈ ਗਤੀਵਿਧੀਆਂ ਆਰੰਭ ਕਰਨ ਲਈ ਯੋਜਨਾ ਉਲੀਕੀ ਗਈ | ਇਸ ਮੌਕੇ ਜਲਵਾਹਾ ਵਲੋਂ ਜਿੱਥੇ ਹਰਜੋਤ ਸਿੰਘ ਬੈਂਸ ਦੇ ਕੈਬਨਿਟ ਮਨਿਸਟਰ ਬਣਨ ਉੱਤੇ ਉਨ੍ਹਾਂ ਨੂੰ ਵਧਾਈ ਦਿੱਤੀ, ਉੱਥੇ ਖ਼ੁਸ਼ੀ ਵੀ ਜ਼ਾਹਿਰ ਕੀਤੀ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਇਕ ਆਮ ਘਰ ਦੇ ਨੌਜਵਾਨ ਨੂੰ ਪੰਜਾਬ ਦਾ ਕੈਬਨਿਟ ਮੰਤਰੀ ਬਣਾ ਕੇ ਨੌਜਵਾਨਾਂ ਨੂੰ ਬਹੁਤ ਵੱਡਾ ਮਾਣ ਸਤਿਕਾਰ ਬਖ਼ਸ਼ਿਆ ਹੈ | ਇਸ ਮੌਕੇ ਜਲਵਾਹਾ ਨੇ ਦੱਸਿਆ ਕਿ ਹਰਜੋਤ ਸਿੰਘ ਬੈਂਸ ਭਾਵੇਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਬਹੁਤ ਵੱਡੇ ਅਹੁਦੇ 'ਤੇ ਬਿਰਾਜਮਾਨ ਹਨ ਪਰ ਉਨ੍ਹਾਂ ਦੇ ਸੁਭਾਅ ਵਿਚ ਕੋਈ ਬਦਲਾਅ ਜਾਂ ਕਿਸੇ ਪ੍ਰਕਾਰ ਦਾ ਹੰਕਾਰ ਨਹੀਂ ਆਇਆ ਤੇ ਉਹ ਹਰ ਇਕ ਸਾਥੀ ਨੂੰ ਪੂਰੀ ਗਰਮਜੋਸ਼ੀ ਨਾਲ ਤੇ ਪਿਆਰ ਭਾਵ ਨਾਲ ਮਿਲਦੇ ਹਨ | ਹਰਜੋਤ ਸਿੰਘ ਬੈਂਸ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਵਿਕਾਸ ਲਈ ਹਮੇਸ਼ਾ ਵਧ ਚੜ ਕੇ ਸਾਥ ਦੇਣ ਦਾ ਭਰੋਸਾ ਦਿਵਾਇਆ ਅਤੇ ਸ਼ਹੀਦ-ਏ-ਆਜ਼ਮ-ਸ. ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦੀ ਪਹਿਲ ਦੇ ਆਧਾਰ 'ਤੇ ਵੱਡੇ ਪੱਧਰ 'ਤੇ ਡਿਵੈਲਪਮੈਂਟ ਕਰਨ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ | ਇਸ ਮੌਕੇ ਜਲਵਾਹਾ ਤੋਂ ਇਲਾਵਾ ਪੰਜਾਬ ਯੂਥ ਵਿੰਗ ਦੇ ਜੁਆਇੰਟ ਸਕੱਤਰ ਮਨਦੀਪ ਸਿੰਘ ਅਟਵਾਲ ਵੀ ਹਾਜ਼ਰ ਸਨ |
ਬਹਿਰਾਮ, 24 ਮਈ (ਨਛੱਤਰ ਸਿੰਘ ਬਹਿਰਾਮ)- ਮਹਾਨ ਤਪੱਸਵੀ ਸੰਤ ਬਾਬਾ ਖੁਸ਼ੀ ਰਾਮ ਭਰੋਮਜਾਰਾ ਦੀ ਸਲਾਨਾ ਬਰਸੀ ਸੰਤ ਕੁਲਵੰਤ ਰਾਮ ਭਰੋਮਜਾਰਾ ਮੌਜੂਦਾ ਗੱਦੀ ਨਸ਼ੀਨ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ...
ਸੜੋਆ, 24 ਮਈ (ਨਾਨੋਵਾਲੀਆ)- ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਦੀ ਕਾਰਜਕਾਰਨੀ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਮਿਸ਼ਨ ਦੇ ਸੰਤ ਸਮਾਜ ਦੇ ਕੌਮੀ ਪ੍ਰਧਾਨ ਸੰਤ ਸਰਬਣ ਦਾਸ ਦੀ ...
ਮੇਹਲੀ, 24 ਮਈ (ਸੰਦੀਪ ਸਿੰਘ)-ਕਾ. ਮਲਕੀਤ ਚੰਦ ਮੇਹਲੀ ਦੀ 34ਵੀਂ ਸਲਾਨਾ ਬਰਸੀ ਭਾਰਤੀ ਕਮਿਉਨਿਸਟ ਪਾਰਟੀ ਵਲੋਂ ਪਿੰਡ ਮੇਹਲੀ ਵਿਖੇ ਮਨਾਈ ਗਈ | ਇਸ ਮੌਕੇ ਗੁਰਨਾਮ ਸਿੰਘ ਗੋਰੀਆ ਆਲ ਇੰਡੀਆ ਖੇਤ ਮਜ਼ਦੂਰ ਸਭਾ ਜਨਰਲ ਸਕੱਤਰ ਅਤੇ ਬੀਬੀ ਦੇਵੀ ਕੁਮਾਰੀ ਜਨਰਲ ਸਕੱਤਰ ਖੇਤ ...
ਭੱਦੀ, 24 ਮਈ (ਨਰੇਸ਼ ਧੌਲ)-ਸੇਵਕ ਜਥਾ ਕੁਟੀਆ ਸਾਹਿਬ ਪਿੰਡ ਖੰਡੂਪਰ ਵਿਖੇ ਅੰਤਰਰਾਸ਼ਟਰੀ ਜਥਾ ਗੁਰ ਸੂਰਾ ਖ਼ਾਲਸਾ ਦੇ ਸਮੁੱਚੇ ਮੈਂਬਰਾਂ ਤੇ ਅਹੁਦੇਦਾਰਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਦੌਰਾਨ ਗੁਰ ਸੂਰਾ ਖ਼ਾਲਸਾ ਗਤਕਾ ਗਰੁੱਪ ਤੇ ਸੇਵਕ ਜਥੇ ਵਲੋਂ ...
ਕਟਾਰੀਆਂ, 24 ਮਈ (ਨਵਜੋਤ ਸਿੰਘ ਜੱਖੂ)-ਕਿਸਾਨਾਂ ਨੇ ਇਕ ਵਾਰ ਫਿਰ ਵਾਤਾਵਰਨ ਦੇ ਰਾਖੇ ਬਣਨ ਦਾ ਅਹਿਦ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ | ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕੀਤੀ ਅਪੀਲ ਨੂੰ ਹਾਂ ਪੱਖੀ ਹੁੰਗਾਰਾ ਭਰਦਿਆਂ ਬਲਾਕ ਬੰਗਾ ਜ਼ਿਲ੍ਹਾ ...
ਬੰਗਾ, 24 ਮਈ (ਕਰਮ ਲਧਾਣਾ)-ਐਸ. ਐਲ. ਐਮ ਸੈਂਟਰਲ ਪਬਲਿਕ ਸਕੂਲ ਬੰਗਾ ਵਿਖੇ ਪਹਿਲੀ ਕੈਡਿਟ ਜੂਨੀਅਰ ਤੇ ਸੀਨੀਅਰ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ 50 ਤੋਂ ਉੱਪਰ ਖਿਡਾਰੀਆਂ ਨੇ ਭਾਗ ਲਿਆ | ਸਕੌਲਰ ਪਬਲਿਕ ਸਕੂਲ ਜਾਡਲਾ, ਐੱਮ. ਐੱਲ. ਬੀ. ਜੀ ਕਾਲਜ ਟੱਪਰੀਆਂ ਖੁਰਦ, ਆਸ਼ੂ ...
ਔੜ, 24 ਮਈ (ਜਰਨੈਲ ਸਿੰਘ ਖੁਰਦ)-ਸ.ਸ.ਸ. ਸਕੂਲ ਔੜ ਵਿਖੇ ਅੰਤਰਰਾਸ਼ਟਰੀ ਜੈਵ-ਵਿਭਿੰਨਤਾ ਦਿਵਸ ਮਨਾਇਆ ਗਿਆ | ਪਿ੍ੰ. ਰਾਜਨ ਭਾਰਦਵਾਜ ਨੇ ਜੈਵ-ਵਿਭਿੰਨਤਾ ਦਿਵਸ ਦੇ ਮਹੱਤਵ ਨੂੰ ਸਮਝਾਉਂਦਿਆਂ ਦੱਸਿਆ ਕਿ ਜੈਵ-ਵਿਭਿੰਨਤਾ ਉਹ ਬੁਨਿਆਦ ਹੈ ਜਿਸ 'ਤੇ ਜਲਵਾਯੂ, ਸਿਹਤ ...
ਰਾਹੋਂ, 24 ਮਈ (ਬਲਬੀਰ ਸਿੰਘ ਰੂਬੀ)-ਪਿੰਡ ਬੈਰਸਾਲ ਵਿਖੇ ਪਿੰਡ ਦੀ ਪੰਚਾਇਤ ਤੇ ਸਕੂਲ ਪ੍ਰਬੰਧਕ ਕਮੇਟੀ ਨੇ ਨਾਬਾਰਡ ਅਧੀਨ ਬਣਾਏ ਕਮਰੇ ਦਾ ਉਦਘਾਟਨ ਕੀਤਾ ਗਿਆ | ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ | ਸੈਂਟਰ ਹੈੱਡ ਟੀਚਰ ਜਗਦੀਸ਼ ...
ਮਜਾਰੀ/ਸਾਹਿਬਾ, 24 ਮਈ (ਨਿਰਮਲਜੀਤ ਸਿੰਘ ਚਾਹਲ)- ਮਿੰਨੀ ਪੀ.ਐੱਸ.ਸੀ. ਸਾਹਿਬਾ ਵਿਖੇ ਡਾ. ਇੰਦਰਜੀਤ ਕਸਾਣਾ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਮਲੇਰੀਆ ਤੇ ਡੇਂਗੂ ਦੇ ਮੱਛਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਡਾ. ਕਸਾਣਾ ਨੇ ...
ਬੰਗਾ, 24 ਮਈ (ਕਰਮ ਲਧਾਣਾ)-ਪਿੰਡ ਜੰਡਿਆਲਾ ਵਿਖੇ ਮਾਹੀ ਗੋਤ ਦੇ ਜਠੇਰਿਆਂ ਦਾ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਝੰਡਾ ਚੜ੍ਹਾਉਣ ਦੀ ਰਸਮ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ 'ਚ ਮੋਹਣ ਮਾਹੀ, ਬਲਜਿੰਦਰ ਗੁਰੂ ਜਸਵੀਰ ਕੌਰ ਐਂਡ ਪਾਰਟੀ, ...
ਮੁਕੰਦਪੁਰ, 24 ਮਈ (ਅਮਰੀਕ ਸਿੰਘ ਢੀਂਡਸਾ)-ਕਲੇਰ ਐਥਲੈਟਿਕਸ ਅਕੈਡਮੀ ਸਰਹਾਲ ਕਾਜ਼ੀਆਂ ਦੇ ਸੰਚਾਲਕ ਰਵਿੰਦਰ ਸਿੰਘ ਕਲੇਰ ਦੀ ਅਗਵਾਈ 'ਚ ਹੋਰ ਐਥਲੀਟਾਂ ਵਲੋਂ ਬੰਗਲੌਰ-ਕਰਨਾਟਕਾ ਵਿਖੇ ਹੋਏ ਪਹਿਲੀ ਪੈਣ ਇੰਡੀਅਨ ਨੈਸ਼ਨਲ ਮਾਸਟਰਜ਼ ਐਥਲੈਟਿਕ ਖੇਡਾਂ 'ਚ ਭਾਗ ਲੈ ਕੇ 10 ...
ਮਜਾਰੀ/ਸਾਹਿਬਾ, 24 ਮਈ (ਨਿਰਮਲਜੀਤ ਸਿੰਘ ਚਾਹਲ)-ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਬੀ.ਏ. ਭਾਗ ਤੀਸਰਾ ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ 'ਚ ਸਾਰੀਆਂ ਲੜਕੀਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਾਸ ਹੋਈਆਂ | ਜਿਨ੍ਹਾਂ ...
ਮਜਾਰੀ/ਸਾਹਿਬਾ, 24 ਮਈ (ਨਿਰਮਲਜੀਤ ਸਿੰਘ ਚਾਹਲ)-ਬੀਤੇ ਦਿਨਾਂ ਤੋਂ ਕਸਬਾ ਮਜਾਰੀ ਤੋਂ ਇਕ ਪ੍ਰਵਾਸੀ ਮਜ਼ਦੂਰ ਦੇ ਲੜਕੇ ਮੁਕੇਸ਼ ਕੁਮਾਰ (15) ਪੁੱਤਰ ਲਾਲ ਬਿਹਾਰੀ ਦੇ ਲਾਪਤਾ ਹੋਣ ਦੀ ਖ਼ਬਰ ਹੈ | ਇਸ ਬਾਰੇ ਲਾਲ ਬਿਹਾਰੀ ਨੇ ਦੱਸਿਆ ਕਿ ਉਹ ਬਿਹਾਰ ਦਾ ਰਹਿਣ ਵਾਲਾ ਹੈ | ...
ਟੱਪਰੀਆਂ ਖੁਰਦ, 24 ਮਈ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਾ ਨੰਦ ...
ਰੱਤੇਵਾਲ, 24 ਮਈ (ਆਰ.ਕੇ. ਸੂਰਾਪੁਰੀ)-ਐੱਮ.ਬੀ.ਬੀ.ਜੀ.ਜੀ.ਜੀ ਗਰਲਜ਼ ਕਾਲਜ ਰੱਤੇਵਾਲ ਦੀਆਂ ਮੈਰਿਟ 'ਚ ਆਉਣ ਵਾਲੀਆਂ ਤੇ ਲੋੜਵੰਦ ਵਿਦਿਆਰਥਣਾਂ ਲਈ ਡਾ. ਪ੍ਰੇਮ ਭੂੰਬਲਾ ਤੇ ਕੀਰਤੀ ਦੁਆਰਾ ਹੈਡਾ ਖਾਂਡੀ ਸਮਾਜ ਵਲੋਂ 2 ਲੱਖ 7 ਹਜ਼ਾਰ 8 ਸੌ ਰੁਪਏ ਦਾ ਚੈੱਕ ਕਾਲਜ ਕਮੇਟੀ ਦੇ ...
ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)-ਇੰਗਲੈਂਡ ਦੇ ਨਾਰਦਰਨ ਆਇਰਲੈਂਡ ਦੀ ਉਲਸਟਰ ਯੂਨੀਵਰਸਿਟੀ ਦੇ ਸਕੂਲ ਆਫ਼ ਬਾਇਓ-ਮੈਡੀਕਲ ਸਾਇੰਸਜ਼ ਦੇ ਲੰਡਨਡੈਰੀ ਕੈਂਪਸ 'ਚ ਪੀ.ਐੱਚ.ਡੀ. ਤੇ ਐੱਮ.ਬੀ.ਬੀ.ਐੱਸ ਦੇ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਪਿੰਡ ਗਹੂੰਣ ਦੇ ਪ੍ਰੋਫੈਸਰ ...
ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨਾਲ ਨਜਿੱਠਣ ਤੇ ਇਨ੍ਹਾਂ ਨਾਲ ਹੋਣ ਵਾਲੇ ਜਾਨੀ ਨੁਕਸਾਨ ਨੂੰ ਰੋਕਣ ਲਈ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਦੀ ਪਰਖ ਲਈ ਨਮੂਨੇ ਲੈਣ ਸਬੰਧੀ ਇਕ ਵੱਡੀ ਮੁਹਿੰਮ ...
ਨਵਾਂਸ਼ਹਿਰ, 24 ਮਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਕਮੇਟੀ ਦੀ ਚੋਣ ਸੂਬਾ ਅਬਜ਼ਰਵਰ ਸੁਰਿੰਦਰ ਮੋਹਨ ਦੀ ਦੇਖ-ਰੇਖ ਹੇਠ ਕਰਵਾਈ ਗਈ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਫਾਰਮੇਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX