ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  18 minutes ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  39 minutes ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  about 2 hours ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 2 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 3 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  about 4 hours ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 5 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 5 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 5 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 6 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 6 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 7 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 8 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 8 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 8 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 8 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 8 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 9 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 9 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 9 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 9 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 10 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 10 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 minute ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫਾਜ਼ਿਲਕਾ / ਅਬੋਹਰ

ਸੇਫ਼ ਸਕੂਲ ਵਾਹਨ ਸਕੀਮ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 11 ਸਕੂਲੀ ਬੱਸਾਂ ਦੇ ਕੱਟੇ ਚਲਾਨ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- 'ਸੇਫ਼ ਸਕੂਲ ਵਾਹਨ ਸਕੀਮ' ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਨੇ ਸਾਂਝੇ ਤੌਰ ਤੇ ਇਕ ਮੁਹਿੰਮ ਚਲਾਉਂਦਿਆਂ ਸਕੂਲ ਵਾਹਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਅਬੋਹਰ ਇਲਾਕੇ ਵਿਚ ਗਰਮੀ ਤੇ ਸੋਕੇ ਨਾਲ ਨੁਕਸਾਨੇ ਬਾਗ਼ਾਂ ਦਾ ਲਿਆ ਜਾਇਜ਼ਾ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਅੱਜ ਅਬੋਹਰ ਇਲਾਕੇ ਦੇ ਪਿੰਡ ਗਿੱਦੜਾਂ ਵਾਲੀ, ਉਸਮਾਨ ਖੇੜਾ, ਪੰਨੀ ਵਾਲਾ ਮਾਹਲਾ ਵਿਖੇ ਬਾਗ਼ਬਾਨ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਗਰਮੀ ਅਤੇ ਸੋਕੇ ਨਾਲ ਨੁਕਸਾਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਇਕ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ | ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਮਿਲੇ ਵਫ਼ਦ ਨੇ ਕਿਸਾਨਾਂ ਦੀ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ, ਕੱਟੇ ਚਲਾਨ

ਫ਼ਾਜ਼ਿਲਕਾ 24 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਸਿਹਤ ਵਿਭਾਗ ਵਲੋਂ ਪਿੰਡਾ ਵਿਚ ਲੋਕਾਂ ਨੂੰ ਤੰਬਾਕੂਨੋਸ਼ੀ ਬਾਰੇ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ | ਜਿਸ ਵਿਚ ਸਕੂਲ, ਕਾਲਜ ਅਤੇ ਪਿੰਡਾ ਦੀ ਜਨਤਕ ਥਾਵਾਂ ਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 80 ਹਜ਼ਾਰ ਦੀ ਮਾਰੀ ਠੱਗੀ, ਮੁਕੱਦਮਾ ਦਰਜ

ਜਲਾਲਾਬਾਦ, 24 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ 80 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਪੋਸਤ ਸਣੇ ਔਰਤ ਗਿ੍ਫ਼ਤਾਰ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਪੋਸਤ ਸਣੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਲੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਣਜੋਧ ਪਤਨੀ ਭੁਪਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਕੁੱਟਮਾਰ ਕੇ ਹਜ਼ਾਰਾਂ ਰੁਪਏ ਕੱਢਣ ਦੇ ਦੋਸ਼ 'ਚ ਚਾਰ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਕੁੱਟਮਾਰ ਕਰ ਕੇ ਜੇਬ ਵਿਚੋਂ ਹਜ਼ਾਰਾਂ ਰੁਪਏ ਕੱਢਣ ਦੇ ਦੋਸ਼ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਗੁਰਨਾਮ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਤੇਜ਼ ਹਨੇਰੀ ਦੇ ਕਾਰਨ ਤਿੰਨ ਰਾਈਸ ਮਿੱਲਾਂ ਦੀਆਂ ਦੀਵਾਰਾਂ ਤੇ ਸ਼ੈੱਡ ਡਿੱਗੇ

ਮੰਡੀ ਲਾਧੂਕਾ, 24 ਮਈ (ਰਾਕੇਸ਼ ਛਾਬੜਾ)-ਪਿਛਲੇ ਦਿਨੀਂ ਆਈ ਤੇਜ਼ ਹਨੇਰੀ ਦੇ ਕਾਰਨ ਮੰਡੀ ਦੀਆਂ ਤਿੰਨ ਰਾਈਸ ਮਿੱਲਾਂ ਦੀਆਂ ਦੀਵਾਰਾਂ ਅਤੇ ਸ਼ੈੱਡ ਡਿਗ ਪਏ ਹਨ | ਮੰਡੀ ਦੀ ਕੇ.ਬੀ. ਰਾਈਸ ਮਿੱਲ ਦੇ ਮਾਲਕ ਸ਼ਰਨਜੀਤ ਸਿੰਘ ਕਪੂਰ ਅਤੇ ਰਾਕੇਸ਼ ਵਾਟਸ ਨੇ ਦੱਸਿਆ ਹੈ ਕਿ ਤੇਜ਼ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟਰੇਸ਼ਨ ਜੁਵੇਨਾਇਲ ਜਸਟਿਸ ਐਕਟ 2015 ਅਧੀਨ ਲਾਜ਼ਮੀ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਈ ਵੀ ਬਾਲ ਘਰ, ਜਿਸ ਵਿਚ 0 ਤੋਂ 18 ਸਾਲ ਤੱਕ ਦੇ ਅਨਾਥ ਤੇ ਬੇਸਹਾਰਾ ਬਚਿਆਂ ਜਾਂ ਦਿਵਿਆਂਗ ਬਚਿਆਂ ਨਾਲ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਨਹੀਂ ਹਨ | ਉਨ੍ਹਾਂ ਬਾਲ ਘਰ ਦੇ ਮੁਖੀ ਤੇ ਵਿਭਾਗ ਵੱਲੋਂ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿਚ 1 ਸਾਲ ਦੀ ਸਜਾ ਜਾਂ 1 ਲੱਖ ਰੁਪਏ ਦਾ ਜੁਰਮਾਨਾ ਜਾਂ ਦੋਨੋਂ ਹੀ ਹੋਵੇਗੀ |ਭਾਰਤ ਸਰਕਾਰ ਵੱਲੋਂ ਬਣਾਏ ਗਏ ਜੁਵੇਨਾਇਲ ਜਸਟਿਸ ਐਕਟ 2015 ਅਨੁਸਾਰ ਕੋਈ ਵੀ ਬਾਲ ਘਰ ਜੋ ਕਿ ਕਿਸੇ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਵਲੋਂ ਚਲਾਇਆ ਜਾ ਰਿਹਾ ਹੈ ਜਿਸ ਵਿਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾ ਦਿਵਿਆਂਗ ਬੱਚਿਆ ਦੇ ਰਹਿਣ ਅਤੇ ਖਾਣ ਪੀਣ, ਦੇਖ-ਭਾਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਰਕਾਰ ਵੱਲੋਂ ਗਰਾਂਟ ਪ੍ਰਾਪਤ ਕਰਦੇ ਹਨ ਜਾਂ ਨਹੀਂ | ਉਨ੍ਹਾਂ ਦਾ ਜੁਵੇਨਾਇਲ ਜਸਟਿਸ ਐਕਟ 2015 ਧਾਰਾ 41(1) ਅਧੀਨ ਰਹਿਸਟਰ ਹੋਣਾ ਜ਼ਰੂਰੀ ਹਨ | ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਵੱਲੋਂ ਰਜਿਸਟਰੇਸ਼ਨ ਲਈ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਜੁਵੇਨਾਇਲ ਜਸਟਿਸ (ਬੱਚਿਆਂ ਦੀ ਸੁਰੱਖਿਆ ਅਤੇ ਦੇਖ-ਭਾਲ) ਮਾਡਲ ਨਿਯਮ 2016 ਦੇ ਫਾਰਮ 27(ਰੂਲ 21(2) ਤੇ 22(2)) ਅਧੀਨ ਬੇਨਤੀ ਪੱਤਰ ਦਿੱਤਾ ਜਾਣਾ ਹੈ ਜਿਸ ਤੇ ਜ਼ਿਲ੍ਹਾ ਪੱਧਰੀ ਨਿਰੀਖਣ ਕਰਨ ਉਪਰੰਤ ਰਾਜ ਸਰਕਾਰ ਨੂੰ ਡਿਪਟੀ ਕਮਿਸ਼ਨਰ ਦੀ ਸਿਫ਼ਾਰਸ਼ ਰਾਹੀਂ ਰਜਿਸਟਰੇਸ਼ਨ ਲਈ ਭੇਜਿਆ ਜਾਣਾ ਹੈ | ਉਕਤ ਸਮੇਂ ਦੌਰਾਨ 6 ਮਹੀਨੇ ਲਈ ਰਾਜ ਸਰਕਾਰ ਵੱਲੋਂ ਪ੍ਰੋਵਿਜ਼ਨਲ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਅਤੇ ਦਸਤਾਵੇਜ਼ਾਂ ਦਾ ਮੁਕੰਮਲ ਪੜਤਾਲ ਉਪਰੰਤ 5 ਸਾਲ ਲਈ ਪੱਕੇ ਤੌਰ ਤੇ ਰਜਿਸਟਰੇਸ਼ਨ ਕੀਤੀ ਜਾਂਦੀ ਹੈ | ਡਾ.ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ, ਅਬੋਹਰ ਤੋਂ ਇਲਾਵਾ ਕੋਈ ਵੀ ਬਾਲ ਘਰ ਨਹੀਂ ਚੱਲ ਰਿਹਾ ਹੈ ਅਤੇ ਅਪੀਲ ਕੀਤੀ ਜਾਂਦੀ ਹੈ ਜੇਕਰ ਕੋਈ ਬਾਲ ਘਰ ਚਲਾ ਰਿਹਾ ਹੈ, ਤਾਂ ਉਸ ਦੀ ਤੁਰੰਤ ਇਸ ਦੀ ਸੂਚਨਾ ਕਮਰਾ ਨੰ. 405 ਤੀਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਮੋਬਾਈਲ ਨੰ 01638-261098 ਦਿੱਤੀ ਜਾਵੇ ਅਤੇ ਜਿਨ੍ਹਾਂ ਗੈਰ ਸਰਕਾਰੀ ਸੰਸਥਾਵਾਂ ਦੀ ਰਜਿਸਟਰੇਸ਼ਨ ਨਹੀਂ ਹੋਈ ਉਹ ਆਪਣੀ ਬੇਨਤੀ ਪੱਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਾਜ਼ਿਲਕਾ ਵਿਚ ਜਮਾਂ ਕਰਵਾਈ ਜਾਵੇ |

ਖ਼ਬਰ ਸ਼ੇਅਰ ਕਰੋ

 

ਜੋਸਨ ਨੇ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਲਾਈ ਗੁਹਾਰ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਬੀਤੀ ਦੇਰ ਸ਼ਾਮ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਬਲਾਕ ਨਾਲ ਸਬੰਧਿਤ ਪਿੰਡਾਂ ਵਿਚ ਗੜੇਮਾਰੀ ਅਤੇ ਮੀਂਹ ਨਾਲ ਨਰਮੇ ਅਤੇ ਹਰੇ ਚਾਰੇ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ | ਪੰਜਾਬ ਦੇ ਸਾਬਕਾ ਮੰਤਰੀ ਸ਼੍ਰੀ ...

ਪੂਰੀ ਖ਼ਬਰ »

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਬੱਲੂਆਣਾ ਹਲਕੇ ਦੇ ਕਿਸਾਨਾਂ ਦਾ ਜੋ ਮੁਆਵਜ਼ਾ ਹਾਲੇ ਤੱਕ ...

ਪੂਰੀ ਖ਼ਬਰ »

ਅਬੋਹਰ 'ਚ ਬੀੜੀ ਸਿਗਰਟ ਵੇਚਣ ਵਾਲਿਆਂ ਦੇ ਚਲਾਨ ਕੱਟੇ

ਅਬੋਹਰ, 24 ਮਈ (ਵਿਵੇਕ ਹੂੜੀਆ)-ਜ਼ਿਲ੍ਹਾ ਸਿਵਲ ਸਰਜਨ ਡਾ. ਤੇਜਵੰਤ ਸਿੰਘ ਦੇ ਹੁਕਮਾਂ 'ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਅਬੋਹਰ ਦੇ ਨੋਡਲ ਅਫ਼ਸਰ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਬੀੜੀ ਸਿਗਰਟ ਵੇਚਣ ਵਾਲਿਆਂ ਦੇ ਚਲਾਨ ਕੱਟੇ | ਇੰਚਾਰਜ ਟਹਿਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪੰਚਾਇਤ ਘਰ ਦੇ ਇਕ ਕਮਰੇ ਵਿਚ ਚੱਲ ਰਿਹਾ ਹੈ ਸਰਕਾਰੀ ਡਿਗਰੀ ਕਾਲਜ

ਅਬੋਹਰ, 24 ਮਈ (ਵਿਵੇਕ ਹੂੜੀਆ)- ਪਿਛਲੀ ਕਾਂਗਰਸ ਸਰਕਾਰ ਵਲੋਂ ਪਿੰਡ ਸੁਖਚੈਨ ਦੀ ਪੰਚਾਇਤੀ ਥਾਂ 'ਤੇ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਤਾਂ ਰੱਖ ਦਿੱਤਾ ਗਿਆ, ਪਰ ਤਤਕਾਲੀ ਸਰਕਾਰ ਦੀ ਅਣਦੇਖੀ ਕਾਰਨ ਅੱਜ ਤੱਕ ਇਸ ਕਾਲਜ ਦੀ ਉਸਾਰੀ ਸ਼ੁਰੂ ਨਹੀਂ ਹੋ ਸਕੀ ...

ਪੂਰੀ ਖ਼ਬਰ »

ਸੀਤੋ ਗੁੰਨ੍ਹੋ ਖੇਤਰ 'ਚ ਗਰਮੀ ਕਾਰਨ ਬਾਗ਼ਾਂ ਦਾ ਫਲ ਝੜਿਆ

ਬੱਲੂਆਣਾ, 24 ਮਈ (ਜਸਮੇਲ ਸਿੰਘ ਢਿੱਲੋਂ)- ਸੀਤੋ ਗੁੰਨ੍ਹੋ ਸਬ ਤਹਿਸੀਲ ਦੇ ਤਕਰੀਬਨ ਡੇਢ ਦਰਜਨ ਪਿੰਡਾਂ ਵਿਚ ਮਾਰਚ ਤੋਂ ਹੀ ਪੈ ਰਹੀ ਅੱਤ ਦੀ ਗਰਮੀ ਕਾਰਨ ਕਿੰਨੂ ਦੇ ਬਾਗ਼ਾਂ ਦਾ 75 ਪ੍ਰਤੀਸ਼ਤ ਫਲ ਝੜ ਗਿਆ ਹੈ | ਜਿਸ ਕਾਰਨ ਕਿਸਾਨਾਂ ਦੇ ਬਾਗ਼ਾਂ ਦੀ ਫ਼ਸਲ ਦਾ ਭਾਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਐਲਾਨ ਤੋਂ ਬਾਅਦ ਵੀ ਪੁਰਾਣੇ ਰੇਟ 'ਤੇ ਮਿਲ ਰਿਹਾ ਹੈ ਗੈਸ ਸਿਲੰਡਰ

ਬੱਲੂਆਣਾ, 24 ਮਈ (ਜਸਮੇਲ ਸਿੰਘ ਢਿੱਲੋਂ)- ਭਾਵੇਂ ਕੇਂਦਰ ਸਰਕਾਰ ਵਲੋਂ ਗੈੱਸ ਸਿਲੰਡਰ 200 ਰੁਪਏ ਸਸਤਾ ਕਰਨ ਦਾ ਐਲਾਨ ਕੀਤਾ ਗਿਆ ਹੈ | ਫਿਰ ਵੀ ਬੱਲੂਆਣਾ ਅਤੇ ਅਬੋਹਰ ਹਲਕੇ ਅੰਦਰ ਗੈੱਸ ਸਿਲੰਡਰ ਪੁਰਾਣੇ ਰੇਟਾਂ ਤੇ ਹੀ ਮਿਲ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਗੈੱਸ ...

ਪੂਰੀ ਖ਼ਬਰ »

ਨਾਬਾਲਗਾ ਨੂੰ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਖੂਈਖੇੜਾ ਥਾਣਾ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ 16 ਸਾਲ ਦੀ ਲੜਕੀ ਦੇ ਮਾਤਾ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਅਬੋਹਰ ਦੇ ਗੁਰਦੁਆਰਾ ਸੰਗਤਸਰ ਵਿਖੇ ਅੰਮਿ੍ਤ ਸੰਚਾਰ ਸਮਾਗਮ 29 ਨੂੰ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਕੰਧਵਾਲਾ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਸੰਗਤਸਰ ਵਿਖੇ ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅੰਮਿ੍ਤ ਸੰਚਾਰ ਸਮਾਗਮ 29 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਵਿਧਾਇਕ ਦੇ ਵਿਸ਼ਵਾਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਧਰਨਾ ਮੁਲਤਵੀ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਮੀਟਿੰਗ ਦੌਰਾਨ ਦਿੱਤੇ ਵਿਸ਼ਵਾਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 25 ਮਈ ਨੂੰ ਵਿਧਾਇਕ ਦੇ ਘਰ ਮੂਹਰੇ ਲੱਗਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ | ਇਹ ਮੀਟਿੰਗ ਮਾਰਕੀਟ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਦੇ ਖਿਡਾਰੀਆਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 27 ਤੋਂ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ / ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ...

ਪੂਰੀ ਖ਼ਬਰ »

ਮੰਡੀ ਲਾਧੂਕਾ ਇਲਾਕੇ 'ਚ ਕਈ ਕਿਸਾਨਾਂ ਨੇ ਕੀਤੀ ਝੋਨੇ ਦੀ ਸਿੱਧੀ ਬਿਜਾਈ

ਮੰਡੀ ਲਾਧੂਕਾ, 24 ਮਈ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਇਲਾਕੇ ਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਝੋਨੇ ਦੀ ਕੀਤੀ ਸਿੱਧੀ ਬਿਜਾਈ | ਮੰਡੀ ਲਾਧੂਕਾ ਦੇ ਕਿਸਾਨ ਗੁਰਦੀਪ ਸਿੰਘ ਵਲੋਂ ਖੇਤੀ ਤੇ ਹੋ ਰਹੇ ...

ਪੂਰੀ ਖ਼ਬਰ »

ਪਿੰਡ ਘਾਂਗਾ ਖ਼ੁਰਦ ਵਿਖੇ 24 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ

ਗੁਰੂਹਰਸਹਾਏ, 24 ਮਈ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲ਼ੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛਡਵਾਉਣ ਦੀ ਛੇੜੀ ਗਈ ਮੁਹਿੰਮ ਆਪਣਾ ਰੰਗ ਦਿਖਾ ਰਹੀ ਹੈ ਅਤੇ ਲਗਭਗ ਹਰ ਹਲਕੇ ਵਿਚ ਹੀ ਰਸੂਖਦਾਰਾਂ ਕੋਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛਡਵਾਏ ਜਾ ਰਹੇ ਹਨ | ਹੁਣ ...

ਪੂਰੀ ਖ਼ਬਰ »

ਦੋਧੀ ਦੀ ਕੁੱਟਮਾਰ ਕਰਨ ਦੇ ਸੰਬੰਧ ਵਿਚ ਤਿੰਨ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਥਾਣਾ ਸਿਟੀ-2 ਦੀ ਪੁਲਿਸ ਨੇ ਦੋਧੀ ਦੀ ਕੁੱਟਮਾਰ ਕਰਨ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀ ਪਵਨ ...

ਪੂਰੀ ਖ਼ਬਰ »

ਤੂਫ਼ਾਨ ਤੇ ਭਾਰੀ ਗੜੇਮਾਰੀ ਨਾਲ ਭਾਰੀ ਨੁਕਸਾਨ

ਮੰਡੀ ਲਾਧੂਕਾ, 24 ਮਈ (ਮਨਪ੍ਰੀਤ ਸਿੰਘ ਸੈਣੀ)- ਬੀਤੀ ਸਾਮ ਆਏ ਭਾਰੀ ਤੂਫ਼ਾਨ ਅਤੇ ਹੋਈ ਗੜੇਮਾਰੀ ਨਾਲ ਇਲਾਕੇ ਅੰਦਰ ਭਾਰੀ ਨੁਕਸਾਨ ਹੋਇਆ ਹੈ | ਪਿੰਡ ਰੰਗੀਲਾ, ਕਿੜਿਆਂਵਾਲੀ ਤੇ ਪਿੰਡ ਖੁੰਡ ਵਾਲਾ ਸੈਣੀਆਂ ਦੇ ਕਿਸਾਨ ਬਲਕਾਰ ਸਿੰਘ, ਗੁਲਾਬ ਸਿੰਘ, ਜਰਨੈਲ ਸਿੰਘ, ...

ਪੂਰੀ ਖ਼ਬਰ »

ਪ੍ਰਸ਼ਾਸਨ ਜੀ! ਜਦੋਂ ਟੋਲ ਹੱਸ ਕੇ ਦਿੰਦੇ ਹਾਂ ਤਾਂ ਫਿਰ ਸਹੂਲਤਾਂ ਤੋਂ ਵਾਂਝੇ ਕਿਉਂ?

ਮੰਡੀ ਘੁਬਾਇਆ, 24 ਮਈ (ਅਮਨ ਬਵੇਜਾ)- ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਸੜਕੀ ਸਹੂਲਤਾਂ ਦੇਣ ਲਈ ਨੈਸ਼ਨਲ ਅਤੇ ਰਾਜ ਮਾਰਗ ਪ੍ਰਾਈਵੇਟ ਕੰਪਨੀਆਂ ਨੂੰ ਦੇ ਦਿੱਤੇ ਗਏ, ਉਨ੍ਹਾਂ ਵਲੋਂ ਸੜਕਾਂ ਦਾ ਨਿਰਮਾਣ ਕਰਵਾ ਕੇ ਇਸ ਦੇ ਬਦਲੇ ਟੋਲ ਟੈਕਸ ਵਸੂਲਿਆ ਜਾਂਦਾ ਹੈ, ਪਰ ...

ਪੂਰੀ ਖ਼ਬਰ »

ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ

ਜਲਾਲਾਬਾਦ, 24 ਮਈ (ਕਰਨ ਚੁਚਰਾ) ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਪਾਵਰ ਕਾਮ ਅਤੇ ਟਰਾਂਸਕੋ ਵਲੋਂ ਮੀਟਿੰਗ ਕੀਤੀ ਗਈ | ਜਿਸ 'ਚ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ 'ਚ 1 ਜੂਨ 2022 ਤੋਂ ਦਿੱਤੇ ਵਰਕ ਯੂ ਰੂਲ ਦੇ ਨੋਟਿਸ ਅਤੇ 10 ਜੂਨ ਤੋਂ ਸਮੂਹਿਕ ਛੁੱਟੀ ਤੇ ਜਾਣ ...

ਪੂਰੀ ਖ਼ਬਰ »

ਡੱਬਵਾਲਾ ਕਲਾਂ ਵਿਚ ਸਿਵਲ ਸਰਜਨ ਨੇ ਫ਼ੀਲਡ ਸਟਾਫ਼ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾਕਟਰ ਤੇਜਵੰਤ ਸਿੰਘ ਢਿੱਲੋਂ ਨੇ ਸੀ. ਐੱਚ. ਸੀ. ਡੱਬਵਾਲਾ ਕਲਾ ਵਿਖੇ ਸਮੂਹ ਫ਼ੀਲਡ ਸਟਾਫ਼ ਦੀ ਮੀਟਿੰਗ ਕੀਤੀ ਅਤੇ ਪਿੰਡਾ ਵਿਚ ਚੱਲ ਰਹੇ ਸਿਹਤ ਪ੍ਰੋਗਰਾਮ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ...

ਪੂਰੀ ਖ਼ਬਰ »

ਦੀਪ ਕੰਬੋਜ ਨੇ ਖੁੱਲ੍ਹਾ ਦਰਬਾਰ ਲਗਾ ਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਤੋਂ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਆਪਣੇ ਸਥਾਨਕ ਸੀਤੋ ਰੋਡ 'ਤੇ ਸਥਿਤ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਉਨ੍ਹਾਂ ...

ਪੂਰੀ ਖ਼ਬਰ »

ਅਰੋੜਾ ਵਿਕਾਸ ਮੰਚ ਦੀ ਮੀਟਿੰਗ 'ਚ ਹੋਈਆਂ ਵਿਚਾਰਾਂ

ਅਬੋਹਰ, 24 ਮਈ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)- ਅਰੋੜਾ ਵਿਕਾਸ ਮੰਚ ਦੀ ਇਕ ਮੀਟਿੰਗ ਅਰੋੜਵੰਸ਼ ਧਰਮਸ਼ਾਲਾ ਵਿਚ ਦਰਸ਼ਨ ਲਾਲ ਚੁੱਘ ਅਤੇ ਰੇਣੂ ਡੋਡਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 30 ਮਈ ਨੂੰ ਅਰੂਟ ਜੀ ਮਹਾਰਾਜ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX