ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- 'ਸੇਫ਼ ਸਕੂਲ ਵਾਹਨ ਸਕੀਮ' ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਨੇ ਸਾਂਝੇ ਤੌਰ ਤੇ ਇਕ ਮੁਹਿੰਮ ਚਲਾਉਂਦਿਆਂ ਸਕੂਲ ਵਾਹਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ...
ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵਲੋਂ ਅੱਜ ਅਬੋਹਰ ਇਲਾਕੇ ਦੇ ਪਿੰਡ ਗਿੱਦੜਾਂ ਵਾਲੀ, ਉਸਮਾਨ ਖੇੜਾ, ਪੰਨੀ ਵਾਲਾ ਮਾਹਲਾ ਵਿਖੇ ਬਾਗ਼ਬਾਨ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਗਰਮੀ ਅਤੇ ਸੋਕੇ ਨਾਲ ਨੁਕਸਾਨੇ ...
ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਇਕ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ | ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਮਿਲੇ ਵਫ਼ਦ ਨੇ ਕਿਸਾਨਾਂ ਦੀ ...
ਫ਼ਾਜ਼ਿਲਕਾ 24 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਸਿਹਤ ਵਿਭਾਗ ਵਲੋਂ ਪਿੰਡਾ ਵਿਚ ਲੋਕਾਂ ਨੂੰ ਤੰਬਾਕੂਨੋਸ਼ੀ ਬਾਰੇ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ | ਜਿਸ ਵਿਚ ਸਕੂਲ, ਕਾਲਜ ਅਤੇ ਪਿੰਡਾ ਦੀ ਜਨਤਕ ਥਾਵਾਂ ਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ...
ਜਲਾਲਾਬਾਦ, 24 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ 80 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ...
ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਪੋਸਤ ਸਣੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਲੀਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਣਜੋਧ ਪਤਨੀ ਭੁਪਿੰਦਰ ਸਿੰਘ ਵਾਸੀ ...
ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਕੁੱਟਮਾਰ ਕਰ ਕੇ ਜੇਬ ਵਿਚੋਂ ਹਜ਼ਾਰਾਂ ਰੁਪਏ ਕੱਢਣ ਦੇ ਦੋਸ਼ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਗੁਰਨਾਮ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ...
ਮੰਡੀ ਲਾਧੂਕਾ, 24 ਮਈ (ਰਾਕੇਸ਼ ਛਾਬੜਾ)-ਪਿਛਲੇ ਦਿਨੀਂ ਆਈ ਤੇਜ਼ ਹਨੇਰੀ ਦੇ ਕਾਰਨ ਮੰਡੀ ਦੀਆਂ ਤਿੰਨ ਰਾਈਸ ਮਿੱਲਾਂ ਦੀਆਂ ਦੀਵਾਰਾਂ ਅਤੇ ਸ਼ੈੱਡ ਡਿਗ ਪਏ ਹਨ | ਮੰਡੀ ਦੀ ਕੇ.ਬੀ. ਰਾਈਸ ਮਿੱਲ ਦੇ ਮਾਲਕ ਸ਼ਰਨਜੀਤ ਸਿੰਘ ਕਪੂਰ ਅਤੇ ਰਾਕੇਸ਼ ਵਾਟਸ ਨੇ ਦੱਸਿਆ ਹੈ ਕਿ ਤੇਜ਼ ...
ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਈ ਵੀ ਬਾਲ ਘਰ, ਜਿਸ ਵਿਚ 0 ਤੋਂ 18 ਸਾਲ ਤੱਕ ਦੇ ਅਨਾਥ ਤੇ ਬੇਸਹਾਰਾ ਬਚਿਆਂ ਜਾਂ ਦਿਵਿਆਂਗ ਬਚਿਆਂ ਨਾਲ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਇਲ ...
ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਬੀਤੀ ਦੇਰ ਸ਼ਾਮ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਬਲਾਕ ਨਾਲ ਸਬੰਧਿਤ ਪਿੰਡਾਂ ਵਿਚ ਗੜੇਮਾਰੀ ਅਤੇ ਮੀਂਹ ਨਾਲ ਨਰਮੇ ਅਤੇ ਹਰੇ ਚਾਰੇ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ | ਪੰਜਾਬ ਦੇ ਸਾਬਕਾ ਮੰਤਰੀ ਸ਼੍ਰੀ ...
ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਬੱਲੂਆਣਾ ਹਲਕੇ ਦੇ ਕਿਸਾਨਾਂ ਦਾ ਜੋ ਮੁਆਵਜ਼ਾ ਹਾਲੇ ਤੱਕ ...
ਅਬੋਹਰ, 24 ਮਈ (ਵਿਵੇਕ ਹੂੜੀਆ)-ਜ਼ਿਲ੍ਹਾ ਸਿਵਲ ਸਰਜਨ ਡਾ. ਤੇਜਵੰਤ ਸਿੰਘ ਦੇ ਹੁਕਮਾਂ 'ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਅਬੋਹਰ ਦੇ ਨੋਡਲ ਅਫ਼ਸਰ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਬੀੜੀ ਸਿਗਰਟ ਵੇਚਣ ਵਾਲਿਆਂ ਦੇ ਚਲਾਨ ਕੱਟੇ | ਇੰਚਾਰਜ ਟਹਿਲ ਸਿੰਘ ਨੇ ਦੱਸਿਆ ...
ਅਬੋਹਰ, 24 ਮਈ (ਵਿਵੇਕ ਹੂੜੀਆ)- ਪਿਛਲੀ ਕਾਂਗਰਸ ਸਰਕਾਰ ਵਲੋਂ ਪਿੰਡ ਸੁਖਚੈਨ ਦੀ ਪੰਚਾਇਤੀ ਥਾਂ 'ਤੇ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਤਾਂ ਰੱਖ ਦਿੱਤਾ ਗਿਆ, ਪਰ ਤਤਕਾਲੀ ਸਰਕਾਰ ਦੀ ਅਣਦੇਖੀ ਕਾਰਨ ਅੱਜ ਤੱਕ ਇਸ ਕਾਲਜ ਦੀ ਉਸਾਰੀ ਸ਼ੁਰੂ ਨਹੀਂ ਹੋ ਸਕੀ ...
ਬੱਲੂਆਣਾ, 24 ਮਈ (ਜਸਮੇਲ ਸਿੰਘ ਢਿੱਲੋਂ)- ਸੀਤੋ ਗੁੰਨ੍ਹੋ ਸਬ ਤਹਿਸੀਲ ਦੇ ਤਕਰੀਬਨ ਡੇਢ ਦਰਜਨ ਪਿੰਡਾਂ ਵਿਚ ਮਾਰਚ ਤੋਂ ਹੀ ਪੈ ਰਹੀ ਅੱਤ ਦੀ ਗਰਮੀ ਕਾਰਨ ਕਿੰਨੂ ਦੇ ਬਾਗ਼ਾਂ ਦਾ 75 ਪ੍ਰਤੀਸ਼ਤ ਫਲ ਝੜ ਗਿਆ ਹੈ | ਜਿਸ ਕਾਰਨ ਕਿਸਾਨਾਂ ਦੇ ਬਾਗ਼ਾਂ ਦੀ ਫ਼ਸਲ ਦਾ ਭਾਰੀ ...
ਬੱਲੂਆਣਾ, 24 ਮਈ (ਜਸਮੇਲ ਸਿੰਘ ਢਿੱਲੋਂ)- ਭਾਵੇਂ ਕੇਂਦਰ ਸਰਕਾਰ ਵਲੋਂ ਗੈੱਸ ਸਿਲੰਡਰ 200 ਰੁਪਏ ਸਸਤਾ ਕਰਨ ਦਾ ਐਲਾਨ ਕੀਤਾ ਗਿਆ ਹੈ | ਫਿਰ ਵੀ ਬੱਲੂਆਣਾ ਅਤੇ ਅਬੋਹਰ ਹਲਕੇ ਅੰਦਰ ਗੈੱਸ ਸਿਲੰਡਰ ਪੁਰਾਣੇ ਰੇਟਾਂ ਤੇ ਹੀ ਮਿਲ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਗੈੱਸ ...
ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਖੂਈਖੇੜਾ ਥਾਣਾ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ 16 ਸਾਲ ਦੀ ਲੜਕੀ ਦੇ ਮਾਤਾ ਨੇ ਦੱਸਿਆ ਕਿ ਉਸ ਦੀ ...
ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਕੰਧਵਾਲਾ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਸੰਗਤਸਰ ਵਿਖੇ ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅੰਮਿ੍ਤ ਸੰਚਾਰ ਸਮਾਗਮ 29 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ...
ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਮੀਟਿੰਗ ਦੌਰਾਨ ਦਿੱਤੇ ਵਿਸ਼ਵਾਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 25 ਮਈ ਨੂੰ ਵਿਧਾਇਕ ਦੇ ਘਰ ਮੂਹਰੇ ਲੱਗਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ | ਇਹ ਮੀਟਿੰਗ ਮਾਰਕੀਟ ...
ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ / ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ...
ਮੰਡੀ ਲਾਧੂਕਾ, 24 ਮਈ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਇਲਾਕੇ ਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਝੋਨੇ ਦੀ ਕੀਤੀ ਸਿੱਧੀ ਬਿਜਾਈ | ਮੰਡੀ ਲਾਧੂਕਾ ਦੇ ਕਿਸਾਨ ਗੁਰਦੀਪ ਸਿੰਘ ਵਲੋਂ ਖੇਤੀ ਤੇ ਹੋ ਰਹੇ ...
ਗੁਰੂਹਰਸਹਾਏ, 24 ਮਈ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲ਼ੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛਡਵਾਉਣ ਦੀ ਛੇੜੀ ਗਈ ਮੁਹਿੰਮ ਆਪਣਾ ਰੰਗ ਦਿਖਾ ਰਹੀ ਹੈ ਅਤੇ ਲਗਭਗ ਹਰ ਹਲਕੇ ਵਿਚ ਹੀ ਰਸੂਖਦਾਰਾਂ ਕੋਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛਡਵਾਏ ਜਾ ਰਹੇ ਹਨ | ਹੁਣ ...
ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਥਾਣਾ ਸਿਟੀ-2 ਦੀ ਪੁਲਿਸ ਨੇ ਦੋਧੀ ਦੀ ਕੁੱਟਮਾਰ ਕਰਨ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀ ਪਵਨ ...
ਮੰਡੀ ਲਾਧੂਕਾ, 24 ਮਈ (ਮਨਪ੍ਰੀਤ ਸਿੰਘ ਸੈਣੀ)- ਬੀਤੀ ਸਾਮ ਆਏ ਭਾਰੀ ਤੂਫ਼ਾਨ ਅਤੇ ਹੋਈ ਗੜੇਮਾਰੀ ਨਾਲ ਇਲਾਕੇ ਅੰਦਰ ਭਾਰੀ ਨੁਕਸਾਨ ਹੋਇਆ ਹੈ | ਪਿੰਡ ਰੰਗੀਲਾ, ਕਿੜਿਆਂਵਾਲੀ ਤੇ ਪਿੰਡ ਖੁੰਡ ਵਾਲਾ ਸੈਣੀਆਂ ਦੇ ਕਿਸਾਨ ਬਲਕਾਰ ਸਿੰਘ, ਗੁਲਾਬ ਸਿੰਘ, ਜਰਨੈਲ ਸਿੰਘ, ...
ਮੰਡੀ ਘੁਬਾਇਆ, 24 ਮਈ (ਅਮਨ ਬਵੇਜਾ)- ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਸੜਕੀ ਸਹੂਲਤਾਂ ਦੇਣ ਲਈ ਨੈਸ਼ਨਲ ਅਤੇ ਰਾਜ ਮਾਰਗ ਪ੍ਰਾਈਵੇਟ ਕੰਪਨੀਆਂ ਨੂੰ ਦੇ ਦਿੱਤੇ ਗਏ, ਉਨ੍ਹਾਂ ਵਲੋਂ ਸੜਕਾਂ ਦਾ ਨਿਰਮਾਣ ਕਰਵਾ ਕੇ ਇਸ ਦੇ ਬਦਲੇ ਟੋਲ ਟੈਕਸ ਵਸੂਲਿਆ ਜਾਂਦਾ ਹੈ, ਪਰ ...
ਜਲਾਲਾਬਾਦ, 24 ਮਈ (ਕਰਨ ਚੁਚਰਾ) ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਪਾਵਰ ਕਾਮ ਅਤੇ ਟਰਾਂਸਕੋ ਵਲੋਂ ਮੀਟਿੰਗ ਕੀਤੀ ਗਈ | ਜਿਸ 'ਚ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ 'ਚ 1 ਜੂਨ 2022 ਤੋਂ ਦਿੱਤੇ ਵਰਕ ਯੂ ਰੂਲ ਦੇ ਨੋਟਿਸ ਅਤੇ 10 ਜੂਨ ਤੋਂ ਸਮੂਹਿਕ ਛੁੱਟੀ ਤੇ ਜਾਣ ...
ਫ਼ਾਜ਼ਿਲਕਾ, 24 ਮਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾਕਟਰ ਤੇਜਵੰਤ ਸਿੰਘ ਢਿੱਲੋਂ ਨੇ ਸੀ. ਐੱਚ. ਸੀ. ਡੱਬਵਾਲਾ ਕਲਾ ਵਿਖੇ ਸਮੂਹ ਫ਼ੀਲਡ ਸਟਾਫ਼ ਦੀ ਮੀਟਿੰਗ ਕੀਤੀ ਅਤੇ ਪਿੰਡਾ ਵਿਚ ਚੱਲ ਰਹੇ ਸਿਹਤ ਪ੍ਰੋਗਰਾਮ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਮੀਟਿੰਗ ਵਿਚ ਉਨ੍ਹਾਂ ਦੱਸਿਆ ਕਿ ਪ੍ਰੋਗਰਾਮਾਂ ਵਿਚ ਮਾਵਾਂ ਅਤੇ ਬੱਚੇ ਦੇ ਪ੍ਰੋਗਰਾਮ ਬਾਰੇ ਉਨ੍ਹਾਂ ਕਿਹਾ ਕਿ ਹਰ ਗਰਭਵਤੀ ਔਰਤ ਦੇ 4 ਚੈੱਕਅਪ, ਜਿਸ ਵਿਚ ਬੀ.ਪੀ., ਐੱਚ. ਬੀ., ਭਾਰ ਆਦਿ ਦੀ ਜਾਂਚ ਬਹੁਤ ਜ਼ਰੂਰੀ ਹੈ | ਇਸ ਦੇ ਨਾਲ ਹਰ ਮਹੀਨੇ ਦੀ 9 ਤਾਰੀਖ਼ ਨੂੰ ਉਨ੍ਹਾਂ ਵਿਚ ਖ਼ਤਰੇ ਦੇ ਚਿੰਨ੍ਹ ਵਾਲੀ ਗਰਭਵਤੀ ਔਰਤਾਂ ਨੂੰ ਸਿਵਲ ਹਸਪਤਾਲ ਅਤੇ ਸੀ. ਐੱਚ. ਸੀ. ਵਿਚ ਡਾਕਟਰ ਵਲੋਂ ਚੈੱਕਅਪ ਜ਼ਰੂਰੀ ਕਰਵਾਉਣ ਲਈ ਹਿਦਾਇਤਾਂ ਜਾਰੀ ਕੀਤੀ | ਕੋਵਿਡ ਟੀਕਾਕਰਨ ਅਭਿਆਨ ਬਾਰੇ ਉਨ੍ਹਾਂ ਕਿਹਾ ਕਿ 31 ਤਾਰੀਖ਼ ਤਕ ਸਕੂਲ ਵਿਚ ਛੁੱਟੀਆਂ ਤੋਂ ਪਹਿਲਾ ਆਪਣੇ ਪਿੰਡਾਂ ਦੇ ਸਕੂਲਾਂ ਦਾ ਦੌਰਾ ਕਰ ਕੇ ਕੋਵਿਡ ਟੀਕਾਕਰਨ ਦਾ ਟੀਚਾ ਪੂਰਾ ਕੀਤਾ ਜਾਵੇ ਅਤੇ ਪਿੰਡਾ ਵਿਚ ਦੂਸਰੀ ਡੋਜ਼ ਵਾਲੇ ਲਾਭਪਾਤਰ ਕਵਰ ਕਿਤੇ ਜਾਣ | ਇਸ ਤੋਂ ਇਲਾਵਾ ਫ਼ੀਲਡ ਵਿਚ ਐਨ.ਸੀ.ਡੀ. ਪ੍ਰੋਗਰਾਮ ਬਾਰੇ ਵੀ ਚਰਚਾ ਕੀਤੀ ਗਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ, ਬਲਾਕ ਮਾਸ ਮੀਡੀਆ ਇੰਚਾਰਜ ਦਿਵੇਸ ਕੁਮਾਰ, ਪ੍ਰਕਾਸ਼ ਸਿੰਘ, ਵਿਨੋਦ ਕੁਮਾਰ ਤੋ ਇਲਾਵਾ ਸਮੂਹ ਏ.ਐਨ.ਐਮ., ਸੀ.ਐੱਚ.ਓ. ਹਾਜ਼ਰ ਸੀ |
ਅਬੋਹਰ, 24 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਤੋਂ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਆਪਣੇ ਸਥਾਨਕ ਸੀਤੋ ਰੋਡ 'ਤੇ ਸਥਿਤ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਉਨ੍ਹਾਂ ...
ਅਬੋਹਰ, 24 ਮਈ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)- ਅਰੋੜਾ ਵਿਕਾਸ ਮੰਚ ਦੀ ਇਕ ਮੀਟਿੰਗ ਅਰੋੜਵੰਸ਼ ਧਰਮਸ਼ਾਲਾ ਵਿਚ ਦਰਸ਼ਨ ਲਾਲ ਚੁੱਘ ਅਤੇ ਰੇਣੂ ਡੋਡਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 30 ਮਈ ਨੂੰ ਅਰੂਟ ਜੀ ਮਹਾਰਾਜ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX