ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ) - ਸਥਾਨਕ ਕਸਬੇ ਦੇ ਮੇਨ ਬਾਜ਼ਾਰ 'ਚ ਰਾਤ ਸਮੇਂ ਚੋਰਾਂ ਨੇ ਪੰਜ ਵੱਖ-ਵੱਖ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਅਤੇ ਤਿੰਨ ਦੁਕਾਨਾਂ 'jh`ਚੋਂ ਲੱਖਾਂ ਰੁਪਏ ਦਾ ਸਮਾਨ ਲੈ ਕਿ ਫ਼ਰਾਰ ਹੋ ਗਏ | ਘਟਨਾ ਸਥਾਨ ਦਾ ਦੌਰਾ ਕਰਨ ਪੁੱਜੇ ...
ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਪੰਜਾਬ ਸਰਕਾਰ ਛੋਟੀ ਇੰਡਸਟਰੀ, ਘਰੇਲੂ ਉਦਯੋਗ ਅਤੇ ਟੀਨੀ ਉਦਯੋਗ ਨੂੰ ਮੁਫ਼ਤ ਬਿਜਲੀ ਦੇਵੇ, ਕਿਉਂਕਿ ਇਨ੍ਹਾਂ ਉਦਯੋਗਾਂ ਦੀ ਆਰਥਿਕ ਹਾਲਤ ਬਹੁਤ ਵਧੀਆ ਨਹੀਂ ਹੈ | ਇਸ ਸੰਬੰਧ 'ਚ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਤਰਨ ਤਾਰਨ ਦੇ ...
ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਐਸ.ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ...
ਗੋਇੰਦਵਾਲ ਸਾਹਿਬ, 24 ਮਈ (ਸਕੱਤਰ ਸਿੰਘ ਅਟਵਾਲ) - ਨਸ਼ੇ ਦੇ ਵਹਿਣ 'ਚ ਫਸੇ ਹੋਏ ਨੌਜਵਾਨਾਂ ਨੂੰ ਨਸ਼ੇ ਦੀ ਲੱਗੀ ਹੋਈ ਲਤ ਦੂਰ ਕਰਨ ਅਤੇ ਮੁੜ ਨਵੇਂ ਸਿਰੇ ਤੋਂ ਆਪਣੀ ਜ਼ਿੰਦਗੀ ਜਿਊਣ ਅਤੇ ਮੁੜ ਰਸਤੇ 'ਤੇ ਲਿਆਉਣ ਲਈ ਮਿੰਨੀ ਪੀ.ਐੱਚ.ਸੀ. ਗੋਇੰਦਵਾਲ ਸਾਹਿਬ ਵਿਖੇ ਓਟ ...
ਪੱਟੀ, 24 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੁਲਿਸ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਬੀਤੇ ਦਿਨੀਂ ਭਾਡਿਆਂ ਵਾਲਾ ਚੌਂਕ ਦੇ ਨਜਦੀਕ ਹਵਾਈ ਫਾਇਰ ਕਰਨ ਵਾਲੇ ਨੂੰ ਪਿਸਟਲ ਸਮੇਤ ਕਾਬੂ ਕਰ ਲਿਆ ਹੈ | ਇਸ ਸੰਬੰਧੀ ਥਾਣਾ ਸਿਟੀ ਪੱਟੀ ਦੇ ਮੁੱਖੀ ...
ਪੱਟੀ, 24 ਮਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ) - ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਚੂਸਲੇਵੜ ਵਿਖੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਜੱਸਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਭਜਨ ਸਿੰਘ ਚੂਸਲੇਵੜ ਤੇ ਧਰਮ ਸਿੰਘ ...
ਝਬਾਲ, 24 ਮਈ (ਸਰਬਜੀਤ ਸਿੰਘ) - ਪੰਜਾਬ ਸਰਕਾਰ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਵਧੇਰੇ ਸਹੂਲਤਾਂ ਦੇਣ ਦੇ ਯਤਨਾਂ ਤਹਿਤ ਅੱਜ ਹਲਕਾ ਵਿਧਾਇਕ ਦੇ ਆਦੇਸ਼ਾਂ 'ਤੇ ਹਲਕੇ 'ਚ ਥਾਣਾ ਝਬਾਲ ਦੇ ਅਧੀਨ ਪੈਂਦੇ ਪਿੰਡ ਜਗਤਪੁਰਾ ਵਿਖੇ ਡੀਪੂ ਹੋਲਡਰ ਸਰਪੰਚ ਗੁਰਪਾਲ ਸਿੰਘ ...
ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਔਲਖ ਦੀ ਅਗਵਾਈ ਹੇਠ ਤਰਨ ਤਾਰਨ ਸ਼ਹਿਰ ਵਿਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਖੋਖਾ ਮਾਲਕਾਂ ...
ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਦਾ ਟੀਮ ਗਲੋਬਲ ਤਰਨ ਤਾਰਨ ਵਿਖੇ ਟੀਮ ਦੇ ਡਾਇਰੈਕਟਰ ਅਤੇ ਵੀਜਾ ਮਾਹਿਰ ਸੈਮ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 'ਦਾ ਟੀਮ ਗਲੋਬਲ' ਨੇ ਅੱਜ ਕੈਨੇਡਾ ਦੇ ਪੰਜ ਸਟੂਡੈਂਟਸ ਦਾ ਵੀਜਾ ਹਾਸਲ ਕੀਤਾ ਹੈ ਅਤੇ 3 ਹੋਰ ਸਟੂਡੈਂਟਸ ਦੇ ...
ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ 4 ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨਤਾਰਨ ਕੋਲ ਗੁਰਜੀਤ ...
ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਖੇਮਕਰਨ ਦੇ ਏ.ਐਸ.ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ...
ਝਬਾਲ, 24 ਮਈ (ਸੁਖਦੇਵ ਸਿੰਘ) - ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਆਪਣੇ ਹੀ ਵਿਭਾਗ 'ਚ ਇਕ ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ਾਂ ਹੇਠ ਬਰਖਾਸਤ ਕਰਨ ਦੇ ...
ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ) - ਸਮਾਜ ਸੇਵਕ ਗੁਰਮੀਤ ਸਿੰਘ ਗੋਰਖਾ ਨੇ ਕਿਹਾ ਕਿ ਫਰਵਰੀ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਸੰਬੰਧੀ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਵਿਚ ਬਦਲਾਅ ਲਿਆ ਕੇ ਜੋ ਨਵੀਂ ਸਰਕਾਰ 'ਆਪ' ਪਾਰਟੀ ਦੀ ਬਣੀ ਹੈ ਵਿਚ 100 ਫ਼ੀਸਦੀ ਭਰੋਸਾ ...
ਤਰਨ ਤਾਰਨ, 24 ਮਈ (ਵਿਕਾਸ ਮਰਵਾਹਾ) - ਪੰਜਾਬ ਦੇ ਕੈਮਿਸਟਾਂ ਨੇ ਨਾਪਤੋਲ ਵਿਭਾਗ ਨੂੰ ਲੈ ਕੇ ਮੋਰਚਾ ਖੋਲ ਦਿੱਤਾ ਹੈ ਕਿਉਂਕਿ ਨਾਪਤਾਲ ਵਿਭਾਗ ਨੇ ਕੈਮਿਸਟਾਂ ਪ੍ਰਤੀ ਆਦੇਸ਼ ਜਾਰੀ ਕੀਤਾ ਹੈ ਕਿ ਜੇਕਰ ਉਹ ਬੀ.ਪੀ, ਥਰਮਾਮੀਟਰ ਅਤੇ ਵੇਇੰਗ ਮਸ਼ੀਨ ਵੇਚਦੇ ਹਨ ਤਾਂ ...
ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ)-ਦਾਣਾ ਮੰਡੀ ਤਰਨ ਤਾਰਨ ਜੋ ਕਿ ਜ਼ਿਲ੍ਹੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਹੈ, ਪਰ ਇਥੇ ਯੋਗ ਪ੍ਰਬੰਧਾਂ ਦੀ ਭਾਰੀ ਘਾਟ ਹੈ, ਜਿਸ ਕਾਰਨ ਆਪਣੀ ਫ਼ਸਲ ਵੇਚਣ ਲਈ ਆਉਂਦੇ ਕਿਸਾਨਾਂ, ਮੰਡੀ ਦੇ ਆੜ੍ਹਤੀਆਂ ਅਤੇ ਮਜ਼ਦੂਰ ਵਰਗ ਨੂੰ ਭਾਰੀ ...
ਹਰੀਕੇ ਪੱਤਣ, 24 ਮਈ (ਸੰਜੀਵ ਕੁੰਦਰਾ) - ਚੀਫ਼ ਖਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬੱਚਿਆਂ ਨੂੰ ਆਪਣੇ ਗੋਰਵਮਈ ਵਿਰਸੇ ਨਾਲ ਜੋੜਨ ਦੇ ਮਕਸਦ ਲਈ ਆਪਣੇ ਵੱਖ-ਵੱਖ ਅਦਾਰਿਆਂ ਵਿਚ ਗੁਰਮਤਿ ਸਿਰਜਨਾ ਕੈਂਪਾਂ ਦੀ ਸੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸ੍ਰੀ ਗੁਰੂ ...
ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ) - 1984 ਸਿੱਖ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਇਕ ਅਹਿਮ ਮੀਟਿੰਗ 29 ਮਈ ਦਿਨ ਐਤਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨਤਾਰਨ ਵਿਖੇ ਸਵੇਰੇ 10 ਵਜੇ ਹੋ ਰਹੀ ਹੈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ...
ਤਰਨ ਤਾਰਨ, 24 ਮਈ (ਵਿਕਾਸ ਮਰਵਾਹਾ) - ਡਿਪਟੀ ਕਮਿਸ਼ਨਰ ਮੁਨੀਸ ਕੁਮਾਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਜਗਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀ.ਈ.ਈ.ਓ. ਨੌਸ਼ਹਿਰਾ ਪਨੂੰਆਂ ਦਿਲਬਾਗ ਸਿੰਘ ਦੀ ਸੁਚੱਜੀ ਅਗਵਾਈ ਹੇਠ ਸਰਕਾਰੀ ...
ਸਰਹਾਲੀ ਕਲਾਂ, 24 ਮਈ (ਅਜੇ ਸਿੰਘ ਹੁੰਦਲ) - ਮਨਜਿੰਦਰ ਸਿੰਘ ਲਾਲਪੁਰਾ ਵਿਧਾਇਕ ਹਲਕਾ ਖਡੂਰ ਸਾਹਿਬ ਵਲੋਂ ਪਿੰਡ ਚੋਹਲਾ ਸਾਹਿਬ ਦੇ ਸੀਨੀਅਰ ਆਗੂ ਦਇਆ ਸਿੰਘ ਚੋਹਲਾ ਸਾਹਿਬ ਨੂੰ ਬਿਜਲੀ ਘਰ ਚੋਹਲਾ ਸਾਹਿਬ ਦਾ ਇੰਚਾਰਜ਼ ਨਿਯੁਕਤ ਕੀਤਾ ਗਿਆ | ਦਇਆ ਸਿੰਘ ਨੇ ਐੱਸ.ਡੀ.ਓ. ...
ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਕਮਾਂਡਰ ਬਲਜਿੰਦਰ ਸਿੰਘ ਵਿਰਕ (ਸੇਵਾਮੁਕਤ) ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ ਤਰਨ ਤਾਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਆਰਮੀ, ਪੰਜਾਬ ਪੁਲਿਸ, ਨੇਵੀ, ਏਅਰ ਫੋਰਸ, ਬੀ.ਐੱਸ.ਐੱਫ., ਆਈ.ਟੀ.ਬੀ.ਪੀ, ਸੀ.ਆਰ.ਪੀ.ਐੱਫ਼., ...
ਪੱਟੀ, 24 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਆਪਣੇ ਅਤੇ ਆਪਣੇ ਬੱਚਿਆਂ ਲਈ ਤਾਂ ਜਾਨਵਰ, ਪੰਛੀ ਵੀ ਬਹੁਤ ਕਰਦੇ ਹਨ | ਇਨਸਾਨ ਹੋਣ ਦੇ ਅਰਥ ਤਾਂ ਮਾਨਵਤਾ ਨਾਲ ਜੁੜੇ ਹੋਏ ਹਨ ਜੇ ਤੁਸੀਂ ਹੋਰਾਂ ਦੇ ਮੁਸ਼ਕਿਲ ਸਮੇਂ ਉਨ੍ਹਾਂ ਦੀ ਸਹਾਇਤਾ ਕਰਦੇ ਹੋ ...
ਖਾਲੜਾ, 24 ਮਈ (ਜੱਜਪਾਲ ਸਿੰਘ ਜੱਜ) - ਸਰਹੱਦੀ ਪਿੰਡ ਡੱਲ ਵਿਖੇ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਪੀਰ ਬਾਬਾ ਢੀਂਡੇ ਸ਼ਾਹ ਜੀ ਦਾ ਸਾਲਾਨਾ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੇਲੇ ਦੀ ਆਰੰਭਤਾ ਪ੍ਰਬੰਧ ਪ੍ਰਬੰਧਕੀ ...
ਭਿੱਖੀਵਿੰਡ, 24 ਮਈ (ਬੌਬੀ) - ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਸਿਵਲ ਸਰਜਨ ਡਾ. ਸੀਮਾ ਅਤੇ ਐਪੀਡਿਮੋਲੋਜਿਸਟ ਡਾ. ਨੇਹਾ ਦੀਆਂ ਹਦਾਇਤਾਂ ਮੁਤਾਬਿਕ ਅਤੇ ਸੀਨੀਅਰ ਮੈਡੀਕਲ ਅਫਸਰ ਸੁਰਸਿੰਘ ਡਾ. ਸੁਧੀਰ ਅਰੋੜਾ ਦੀ ਅਗਵਾਈ ਬੇਠ ਲੱਗੇ ਡੇਂਗੂ ਜਾਗਰੂਕਤਾ ਕੈਂਪ ...
ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਦੇ ਐਸੋਸੀਏਟਿਡ ਸਕੂਲਾਂ ਦੀ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਕਪੂਰ ਦੀ ਪ੍ਰਧਾਨਗੀ ਹੇਠ ਐਸ.ਡੀ. ਪਬਲਿਕ ਸਕੂਲ ਤਰਨ ਤਾਰਨ ਵਿਖੇ ਹੋਈ ਜਿਸ 'ਚ ਰਾਸਾ ਯੂ.ਕੇ. ਦੇ ਪ੍ਰਧਾਨ ਹਰਪਾਲ ਸਿੰਘ ...
ਸੁਰਸਿੰਘ, 24 ਮਈ (ਧਰਮਜੀਤ ਸਿੰਘ) - ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਪਿੰਡ ਵੀਰਮ ਵਿਖੇ ਸੁਰਖਾਬ ਕਲੱਬ ਵਲੋਂ ਪ੍ਰਾਇਮਰੀ ਸਕੂਲਾਂ ਵਿਚਕਾਰ ਕਰਵਾਏ ਗਏ ਖੇਡ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ | ...
ਗੋਇੰਦਵਾਲ ਸਾਹਿਬ, 24 ਮਈ (ਸਕੱਤਰ ਸਿੰਘ ਅਟਵਾਲ) - ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਤੇ ਡਾ. ਲਹਿੰਬਰ ਰਾਮ ਐੱਸ.ਐੱਮ.ਓ. ਮੀਆਂਵਿੰਡ ਦੀ ਯੋਗ ਉੱਦਮ ਸਦਕਾ ਅੱਜ ਵਿਸ਼ਵ ਤੰਬਾਕੂ ਦਿਵਸ ਮੌਕੇ ਤੰਬਾਕੂ ...
ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਸਟੱਡੀ ਵੀਜੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੇ ਮਨ 'ਚ ਸਭ ਤੋਂ ਪਹਿਲਾਂ ਨਾਂਅ ਵੀਜਾ ਮਾਹਿਰ ਗੈਵੀ ਕਲੇਰ ਦਾ ਆਉਂਦਾ ਹੈ, ਕਿਉਂਕਿ ਗੈਵੀ ਕਲੇਰ ਨੇ ਆਸਟ੍ਰੇਲੀਆ ਦੇ ਹਰ ਇਨਟੇਕ ਵਿਚ ਰਿਕਾਰਡਤੋੜ ਵੀਜੇ ਲਗਵਾ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ | ਇਕ ਹੋਰ ਨਵਾਂ ਰਿਕਾਰਡ ਕਾਇਮ ਕਰਦੇ ਹੋਏ ਵੀਜਾ ਮਾਹਿਰ ਗੈਵੀ ਕਲੇਰ ਵਲੋਂ ਇਕੋ ਦਿਨ ਵਿਚ ਆਸਟ੍ਰੇਲੀਆ ਦੇ 5 ਵੀਜੇ ਲਗਵਾਏ ਗਏ ਹਨ | ਇਸ ਸੰਬੰਧੀ ਹੋਰ ਗੱਲਬਾਤ ਕਰਦਿਆਂ ਗੈਵੀ ਕਲੇਰ ਨੇ ਦੱਸਿਆ ਕਿ ਮਈ ਇਨਟੇਕ ਦੇ ਬਹੁਤ ਹੀ ਸ਼ਾਨਦਾਰ ਨਤੀਜੇ ਆਏ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਦਰਜਨਾਂ ਹੋਰ ਵੀਜੇ ਆਉਣ ਦੀ ਉਮੀਦ ਹੈ | ਗੈਵੀ ਕਲੇਰ ਨੇ ਅੱਗੇ ਕਿਹਾ ਕਿ ਜਿਨ੍ਹਾਂ ਵਿਦਿਆਥੀਆਂ ਨੇ ਬਾਰ੍ਹਵੀਂ ਜਾਂ ਗ੍ਰੈਜੂਏਸ਼ਨ ਕੀਤੀ ਹੋਈ ਹੈ ਅਤੇ ਉਹ ਆਸਟ੍ਰੇਲੀਆ ਸਿੰਗਲ ਜਾਂ ਸਪਾਊਸ ਵੀਜੇ 'ਤੇ ਜਾਣ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਲਈ ਜੁਲਾਈ ਅਤੇ ਸਤੰਬਰ ਇਨਟੇਕ ਸਭ ਤੋਂ ਸੁਨਹਿਰੀ ਮੌਕਾ ਹੈ | ਉਨ੍ਹਾਂ ਕਿਹਾ ਕਿ ਟੀਮ ਗ਼ਲੋਬਲ ਵਲੋਂ ਵਿਦਿਆਰਥੀਆਂ ਪਾਸੋਂ ਪਹਿਲਾਂ ਕੋਈ ਪੈਸਾ ਨਹੀਂ ਲਿਆ ਜਾਵੇਗਾ | ਗੈਵੀ ਨੇ ਕਿਹਾ ਜਿਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਗੈਪ ਹੈ ਜਾਂ ਪਹਿਲਾਂ ਕਿਸੇ ਦੇਸ਼ ਤੋਂ ਰੀਫਿਊਜ ਹਨ, ਉਹ ਇਕ ਵਾਰ ਮੇਰੇ ਨਾਲ ਆ ਕੇ ਜ਼ਰੂਰ ਮਿਲਣ | ਉਨ੍ਹਾਂ ਦਾ ਗਾਰੰਟੀ ਨਾਲ ਵੀਜਾ ਲਗਵਾ ਕੇ ਦੇਵਾਂਗੇ ਕਿਸੇ ਵੀ ਤਰ੍ਹਾਂ ਦੀ ਨਵੀਂ ਪੁਰਾਣੀ ਮੈਰਿਜ ਜਾਂ ਫੰਡਾਂ ਨੂੰ ਲੈ ਕੇ ਵਿਦਿਆਰਥੀਆਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ | ਵਿਦਿਆਰਥੀ ਸਿਰਫ਼ ਆਪਣੇ ਕਾਗਜਾਂ ਸਮੇਤ ਟੀਮ ਗ਼ਲੋਬਲ ਦੇ ਦਫ਼ਤਰ ਵਿਚ ਆਉਣ ਅਤੇ ਜੁਲਾਈ ਇਨਟੇਕ ਆਸਟ੍ਰੇਲੀਆ ਦਾ ਵੀਜਾ ਹਾਸਲ ਕਰਨ | ਵਿਦਿਆਰਥੀ ਅੱਜ ਹੀ ਆਪਣੇ ਕਾਗਜਾਂ ਸਮੇਤ ਟੀਮ ਗ਼ਲੋਬਲ ਦੇ ਜੇਲ੍ਹ ਰੋਡ ਗੁਰਦਾਸਪੁਰ ਜਾਂ ਫਿਰ ਨਿਊ ਅੰਮਿ੍ਤਸਰ ਦਫ਼ਤਰ ਵਿਖੇ ਆ ਕੇ ਮਿਲ ਸਕਦੇ ਹਨ |
ਤਰਨ ਤਾਰਨ, 24 ਮਈ (ਪਰਮਜੀਤ ਜੋਸ਼ੀ) - ਪਿੰਡ ਪੱਖੋਕੇ ਵਿਖੇਂ 141ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਅੱਜ 23 ਮਈ 2022 ਨੂੰ ਖਡੂਰ ਸਾਹਿਬ ਤੋਂ ਆਏ ਸੇਵਾਦਾਰਾਂ ਨੇ ਸੁਖਦੇਵ ਸਿੰਘ ਰੰਧਾਵਾ ...
ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਸੀਨੀਅਰ ਮੀਤ ਪ੍ਰਧਆਨ ਜੱਸਾ ਸਿੰਘ ਦੀ ਅਗਵਾਈ ਹੇਠ ਦਵਿੰਦਰ ਸਿੰਘ ਗਰੇਵਾਲ ਜ਼ਿਲ੍ਹਾ ਜਨਰਲ ਸਕੱਤਰ, ਮੰਗਤ ਸਿੰਘ ਲਾਲਪੁਰਾ ਸੀਨੀਅਰ ਮੀਤ ਪਰਧਾਨ, ...
ਤਰਨ ਤਾਰਨ, 24 ਮਈ (ਹਰਿੰਦਰ ਸਿੰਘ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਡਾਇਰੈਕਟਰ ਸਪੋਰਟਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਅਧੀਨ ਮਿਤੀ 27 ਮਈ ਤੋਂ 28 ਮਈ ਤੱਕ ਵੱਖ-ਵੱਖ ਖੇਡਾਂ ਲਈ ਨਿਰਧਾਰਤਿ ਸਥਾਨਾਂ 'ਤੇ ਸਿਲੈਕਸ਼ਨ ਟਰਾਇਲ ਆਯੋਜਿਤ ਕੀਤੇ ਗਏ ਹਨ | ਇਹ ਜਾਣਕਾਰੀ ...
ਖਡੂਰ ਸਾਹਿਬ, 24 ਮਈ (ਰਸ਼ਪਾਲ ਸਿੰਘ ਕੁਲਾਰ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਡੂਰ ਸਾਹਿਬ ਵਿਖੇ ਬਠਿੰਡਾ ਤੋਂ ਪੁੱਜੀ 7 ਬਟਾਲੀਅਨ ਐੱਨ.ਡੀ.ਆਰ.ਐੱਫ. ਦੀ ਟੀਮ ਵਲੋਂ ਲਗਾਏ ਗਏ ਕੈਂਪ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਕੁਦਰਤੀ ਆਫਤਾਂ ਆਉਣ ਸਮੇਂ ਉਸ ਦੇ ...
ਫਤਿਆਬਾਦ 24 ਮਈ (ਹਰਵਿੰਦਰ ਸਿੰਘ ਧੂੰਦਾ) - ਗਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ 24 ਮਈ ਨੂੰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵਲੋਂ ਬਾਬਾ ਜਵਾਲਾ ਸਿੰਘ ਠੱਠੀਆਂ ਆਡੀਟੋਰੀਅਮ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਵਿਸ਼ਾਲ ਸੂਬਾਈ ਕਨਵੈਨਸ਼ਨ ...
ਪੱਟੀ, 24 ਮਈ (ਕਾਲੇਕੇ, ਖਹਿਰਾ) - ਸੀ.ਐਚ.ਸੀ. ਕੈਰੋਂ ਦੇ ਸਿਹਤ ਕਰਮਚਾਰੀਆਂ ਵਲੋਂ ਉਲੰਘਣਾ ਕਰਨ ਵਾਲੇ ਲੋਕਾਂ ਦੇ ਕੋਟਪਾ ਐਕਟ ਦੀਆਂ ਧਾਰਾਵਾਂ ਅਧੀਨ ਚਾਲਾਨ ਕੱਟੇ ਗਏ | ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੇ ਨਿਰਦੇਸ਼ਾਂ 'ਤੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਕੋਹਲੀ ਦੀ ...
ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਨੌਜਵਾਨ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕ ਭਲਾਈ ਕਮੇਟੀ ਅਤੇ ਖੇਤੀਬਾੜੀ ਨਾਲ ਸੰਬੰਧਤ ਕਮੇਟੀ ਦੇ ਮੈਂਬਰ ਨਾਮਜ਼ਦ ਕਰਨ 'ਤੇ ...
ਮਜੀਠਾ, 24 ਮਈ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਚ ਮਜੀਠਾ-ਅੰਮਿ੍ਤਸਰ ਮੁੱਖ ਮਾਰਗ 'ਤੇ ਅਤੇ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਰੇਹੜ੍ਹੀ ਫੜ੍ਹੀ ਵਾਲਿਆਂ ਵਲੋਂ ਫੁੱਟਪਾਥਾਂ 'ਤੇ ਸਾਮਾਨ ਰੱਖ ਕੇ ਆਵਾਜਾਈ ਵਿਚ ਵਿਘਨ ਪਾਏ ਜਾਣ ਦਾ ਨੋਟਿਸ ਲੈਂਦੇ ਹੋਏ ਨਗਰ ...
ਮਜੀਠਾ, 24 ਮਈ (ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਸੋਧੇ ਤਨਖ਼ਾਹ ਸਕੇਲਾਂ ਦਾ ਬਕਾਇਆ ਨਾ ਮਿਲਣ ਦੇ ਰੋਸ ਵਜੋਂ ਤੀਸਰੇ ਪੜਾਅ ਵਿਚ ਅੱਜ ਰੋਸ ਰੈਲੀ ਕੀਤੀ ਗਈ | ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX