ਲੁਧਿਆਣਾ, 24 ਮਈ (ਪੁਨੀਤ ਬਾਵਾ)-ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਅਗਾੳਾੂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ...
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੇਤ ਸਿੰਘ ਨਗਰ ਵਿਚ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਉਪਰੰਤ ਉਸਦੀ ਕਾਰ ਖੋਹਣ ਦੇ ਮਾਮਲੇ ਵਿਚ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਬਲਵਿੰਦਰ ...
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾਂ ਰੋਡ 'ਤੇ ਪੰਜ ਦਿਨ ਪਹਿਲਾਂ ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਦੀ ਨਕਦੀ, ਗਹਿਣੇ ਤੇ ਹੋਰ ਸਾਮਾਨ ਲੁੱਟਣ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ...
ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ, ਇਨਕਲਾਬੀ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ 'ਤੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਐਡਵੋਕੇਟ ਬਿਕਰਮ ਸਿੰਘ ਸਿੱਧੂ ਮੈਂਬਰ ਕਾਰਜਕਾਰਨੀ ਕਮੇਟੀ ਭਾਰਤੀ ਜਨਤਾ ...
ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜ਼ੋਨ ਡੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਕਬਜਿਆਂ ਦੀ ਭਰਮਾਰ ਹੈ | ਸ਼ਾਇਦ ਹੀ ਕੋਈ ਅਜਿਹਾ ਇਲਾਕਾ ਹੋਵੇਗਾ ਜਿੱਥੇ ਕੋਈ ਕੋਈ ਨਾਜਾਇਜ਼ ਕਬਜਾ ਨਾ ਕੀਤਾ ਗਿਆ ਹੋਵੇ | ਸੜਕਾਂ ਉਪਰ ਨਾਜਾਇਜ਼ ਕਬਜ਼ਾ ...
ਢੰਡਾਰੀ ਕਲਾਂ, 24 ਮਈ (ਪਰਮਜੀਤ ਸਿੰਘ ਮਠਾੜੂ)-ਜੀ. ਟੀ. ਰੋਡ ਦੇ ਨਾਲ ਬਣੀ ਸਰਵਿਸ ਲੇਨ 'ਤੇ ਕੁਝ ਅਸਰ ਰਸੂਖ ਲੋਕਾਂ ਵਲੋਂ ਵੱਡੇ-ਵੱਡੇ ਟਰੱਕ ਖੜ੍ਹਾ ਕੇ ਕਬਜ਼ਾ ਕੀਤਾ ਹੋਇਆ ਹੈ | ਵੱਡੇ-ਵੱਡੇ ਵਾਹਨ ਲਗਾਤਾਰ ਖੜ੍ਹੇ ਰਹਿੰਦੇ ਹਨ ਅਤੇ ਮਕੈਨਿਕਾਂ ਵਲੋਂ ਇੱਥੇ ਹੀ ਉਨ੍ਹਾਂ ...
ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਨੂੰ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਕੈਬਨਿਟ ...
ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ ਇਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਹਲਕਾ ਦੱਖਣੀ ਦੇ ਇੰਡਸਟਰੀ ਤੇ ਟਰਾਂਸਪੋਰਟਰਾਂ ਵਲੋਂ ਕਰਵਾਏ ਸਮਾਗਮ ਵਿਚ ਵੱਖ-ਵੱਖ ਆਗੂ ਸ਼ਾਮਿਲ ਹੋਏ | ਇਸ ਮੌਕੇ ਆਮ ਆਦਮੀ ...
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਦਾਜ ਹੱਤਿਆ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਰਾਮ ਸ਼ਰਨ ਪੁੱਤਰ ਬੈਜਨਾਥ ਵਾਸੀ ...
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਹਵਾਈ ਟਿਕਟਾਂ ਦੇ ਘੁਟਾਲੇ ਦੇ ਮਾਮਲੇ ਵਿਚ ਪੁਲਿਸ ਨੇ ਆਿਖ਼ਰਕਾਰ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਠੱਗੀ ਦਾ ਸ਼ਿਕਾਰ ਹੋਏ ...
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਪੁਲ ਨੇੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸਦਾ ਐਕਟਿਵਾ ਤੇ ਲੈਪਟਾਪ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਗੁਰਪਾਲ ਨਗਰ ਦੇ ਰਹਿਣ ਵਾਲੇ ਹਰਮਿੰਦਰ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬੀਤੇ ਦਿਨ ਸ਼ੇਰਪੁਰ ਪੁਲ ਨੇੜੇ ਜਾ ਰਿਹਾ ਸੀ ਤਾਂ ਤਿੰਨ ਅਣਪਛਾਤੇ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਸਾਮਾਨ ਦੀ ਮੰਗ ਕੀਤੀ | ਜਦੋਂ ਉਸਨੇ ਨਕਦੀ ਜਾਂ ਹੋਰ ਸਾਮਾਨ ਦੇਣ ਬਾਰੇ ਇਨਕਾਰ ਕੀਤਾ ਤਾਂ ਕਥਿਤ ਦੋਸ਼ੀ ਉਸ ਨਾਲ ਉਲਝ ਪਏ ਤੇ ਉਸ ਪਾਸੋਂ ਐਕਟਿਵਾ ਤੇ ਲੈਪਟਾਪ ਖੋਹ ਕੇ ਫ਼ਰਾਰ ਹੋ ਗਏ | ਹਰਮਿੰਦਰ ਸਿੰਘ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੁਟੇਰਿਆਂ ਬਾਰੇ ਕੁੱਝ ਪਤਾ ਨਹੀਂ ਲੱਗਾ ਹੈ |
ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਪੈਟਰੋਲ ਪੰਪਾਂ ਦੀ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਖਪਤਕਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਲੋਕਾਂ ਵਲੋਂ ਇਸਦੀ ਪ੍ਰਸ਼ੰਸਾ ...
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਅਗਵਾ ਦੇ ਇਕ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਵਿੱਦਿਆ ਥਾਣਾ ਜਮਾਲਪੁਰ ਦੇ ਐੱਸ.ਐੱਚ.ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...
ਲੁਧਿਆਣਾ, 24 ਮਈ (ਸਲੇਮਪੁਰੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਕਥਿਤ ਤੌਰ 'ਤੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਕੇ ਗਿ੍ਫ਼ਤਾਰ ਕਰਨ ਦੀ ਕਾਰਵਾਈ 'ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ...
ਲੁਧਿਆਣਾ, 24 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ ਐਸ.ਐਸ.ਵੇਸਟਲਿੰਕ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਨਵੀਂ ਦਿੱਲੀ ਨਾਲ ਇਕ ਸਮਝੌਤਾ ਪੱਤਰ 'ਤੇ ਦਸਤਖ਼ਤ ਕੀਤੇ ਹਨ, ਜਿਸ ਅਨੁਸਾਰ ਬਿਸਕੁਟ, ਸਨੈਕਸ ਤੇ ...
ਲੁਧਿਆਣਾ, 24 ਮਈ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਇੱਥੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਈ ਵੀ. ਐੱਮ. ...
ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਕਾਰੋਬਾਰੀਆਂ ਦੀ ਭਾਈ ਮੰਨਾ ਸਿੰਘ ਨਗਰ ਵਿਖੇ ਇਕ ਮਹੱਤਵਪੂਰਨ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਦੇ ਨਾਲ-ਨਾਲ ਧਾਗੇ ਦੀਆਂ ਵੱਧ ਰਹੀਆਂ ਕੀਮਤਾਂ ਉਪਰ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ...
ਸਮੈਕ ਸਮੇਤ ਨੌਜਵਾਨ ਗਿ੍ਫ਼ਤਾਰ ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਾਂਧੀ ਨਗਰ 'ਚ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਸਮੈਕ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਕਾਂਸ਼ੀ ...
ਲੁਧਿਆਣਾ, 24 ਮਈ (ਸਲੇਮਪੁਰੀ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦਰਜਾ ਚਾਰ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ...
ਲੁਧਿਆਣਾ, 24 ਮਈ (ਸਲੇਮਪੁਰੀ)-ਸੂਬੇ ਦੇ ਹੋਰਨਾਂ ਵਿਭਾਗਾਂ ਦੀ ਤਰ੍ਹਾਂ ਪਸ਼ੂ ਪਾਲਣ ਵਿਭਾਗ ਵਿਚ ਵੀ ਵੈਟਰਨਰੀ ਡਾਕਟਰਾਂ ਦੀ ਬਹੁਤ ਜ਼ਿਆਦਾ ਘਾਟ ਪਾਈ ਜਾ ਰਹੀ ਹੈ, ਜਿਸ ਕਰਕੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਨਿੱਜੀ ਵੈਟਰਨਰੀ ਡਾਕਟਰਾਂ ਕੋਲ ਜਾਣ ਲਈ ਮਜਬੂਰ ਹੋਣਾ ...
ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਵਲੋਂ ਕੇਸਰਗੰਜ ਮੰਡੀ ਵਿਚ ਪਲਾਸਟਿਕ ਕੈਰੀ ਬੈਗ ਦਾ ਪ੍ਰਯੋਗ ਕਰਨ ਨੂੰ ਲੈ ਕੇ ਦੋ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਸੱਤ ਕਿਲੋ ਪਲਾਸਟਿਕ ਕੈਰੀ ਬੈਗ ਬਰਾਮਦ ਕੀਤਾ ਗਿਆ | ਇਸ ...
ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਕੁਲਵੰਤ ਸਿੰਘ ਸਿੱਧੂ ਵਿਧਾਇਕ ਆਤਮ ਨਗਰ ਦੀ ਅਗਵਾਈ ਤੇ ਸੋਨਿਆ ਅਲੱਗ ਦੀ ਦੇਖ-ਰੇਖ 'ਚ ਲੋਕਾਂ ਦੀ ਸਹੂਲਤ ਲਈ ਇਕ ਕੈਂਪ ਲਗਾਇਆ ਗਿਆ, ਜਿਸ ਵਿਚ ਗੈਸ ਕੁਨੈਕਸ਼ਨ, ਜਨਮ/ਮੌਤ ਸਰਟੀਫਿਕੇਟ, ...
ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਵੀਰੋਤਮ ਲਛਮਣ ਦਰਾਵਿੜ ਦੀ ਯਾਦ ਵਿਚ ਰਾਜਿੰਦਰ ਹੰਸ ਤੇ ਲਵ ਦਰਾਵਿੜ ਵਲੋਂ ਦੂਸਰਾ ਨਾਈਟ ਕਿ੍ਕਟ ਟੂਰਨਾਮੈਂਟ ਭਦੌੜਾ ਹਾਊਸ ਵਿਖੇ ਕਰਵਾਇਆ ਗਿਆ, ਜਿਸ ਵਿਚ 16 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਫਾਈਨਲ ਵਿਚ ਜੇਤੂ ਰਹੀ ਟੀਮ ਨੂੰ 31 ...
ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਤੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਡਿੰਪੀ ਨੇ ਕਿਹਾ ਕਿ ਨਗਰ ਨਿਗਮ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ...
ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜ਼ੋਨ-ਡੀ ਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਉਸਾਰੀਆਂ ਦੀ ਭਰਮਾਰ ਨਜ਼ਰ ਆ ਰਹੀ ਹੈ, ਅਜਿਹਾ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ ਤੇ ਅਜਿਹਾ ਹੋਣ ਨਾਲ ਨਗਰ ਨਿਗਮ ਦਾ ਵਿੱਤੀ ਨੁਕਸਾਨ ਹੋਣ ਦੀ ਸੰਭਾਵਨਾ ...
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਖ਼ਾਨੀ ਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੇ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ...
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਨਗਰ ਨਿਗਮ ਰਿਕਾਰਡ 'ਚ ਜਾਇਦਾਦ ਦੀ ਮਾਲਕੀ ਤਬਦੀਲ ਕਰਵਾਉਣ ਦੇ ਦੋਸ਼ ਤਹਿਤ ਇੰਸਪੈਕਟਰ ਸਮੇਤ ਚਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਚੰਦਰਕਾਂਤਾ ਵਾਸੀ ...
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਬੀਤੇ ਦਿਨ ਕਥਿਤ ਜਬਰ ਜ਼ਨਾਹ ਦੀ ਸ਼ਿਕਾਰ ਔਰਤ ਨਾਲ ਉਲਝਣ ਵਾਲੇ ਬੈਂਸ ਸਮਰਥਕ ਖ਼ਿਲਾਫ਼ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ...
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਰਕਾਰੀ ਫਲੈਟ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਰਮਾ ਰਾਣੀ ਵਾਸੀ ਛਾਉਣੀ ਮੁਹੱਲਾ ਦੀ ਸ਼ਿਕਾਇਤ 'ਤੇ ਸਤਪਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX