ਤਾਜਾ ਖ਼ਬਰਾਂ


18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  29 minutes ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  about 1 hour ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  about 2 hours ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  about 2 hours ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  about 3 hours ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  about 4 hours ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  about 4 hours ago
ਚੰਡੀਗੜ੍ਹ, 10 ਅਗਸਤ-5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  about 4 hours ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  about 4 hours ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  about 4 hours ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  about 5 hours ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  about 5 hours ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  about 5 hours ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  about 5 hours ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  about 6 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  about 7 hours ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 7 hours ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  about 7 hours ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  about 8 hours ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  about 8 hours ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  about 8 hours ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  about 9 hours ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਲੁਧਿਆਣਾ

ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਡੀ. ਸੀ. ਵਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਅਗਾੳਾੂ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਤੇ ਕਾਰ ਖੋਹਣ ਦੇ ਮਾਮਲੇ 'ਚ 5 ਗਿ੍ਫ਼ਤਾਰ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੇਤ ਸਿੰਘ ਨਗਰ ਵਿਚ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨ ਉਪਰੰਤ ਉਸਦੀ ਕਾਰ ਖੋਹਣ ਦੇ ਮਾਮਲੇ ਵਿਚ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਬਲਵਿੰਦਰ ...

ਪੂਰੀ ਖ਼ਬਰ »

ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਦੀ ਨਕਦੀ, ਗਹਿਣੇ ਤੇ ਹੋਰ ਸਾਮਾਨ ਲੁੱਟਣ ਦੇ ਦੋਸ਼ 'ਚ ਤਿੰਨ ਗਿ੍ਫ਼ਤਾਰ

 ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾਂ ਰੋਡ 'ਤੇ ਪੰਜ ਦਿਨ ਪਹਿਲਾਂ ਪਰਿਵਾਰਕ ਮੈਂਬਰਾਂ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਦੀ ਨਕਦੀ, ਗਹਿਣੇ ਤੇ ਹੋਰ ਸਾਮਾਨ ਲੁੱਟਣ ਦੇ ਦੋਸ਼ ਤਹਿਤ ਪੁਲਿਸ ਨੇ ਤਿੰਨ ...

ਪੂਰੀ ਖ਼ਬਰ »

ਸ਼ਹੀਦਾਂ ਦੇ ਦਰਸ਼ਾਏ ਰਾਹ 'ਤੇ ਚੱਲ ਕੇ ਦੇਸ਼ ਸੇਵਾ ਕਰਨੀ ਸਮੇਂ ਦੀ ਮੁੱਖ ਲੋੜ-ਐਡ. ਸਿੱਧੂ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ, ਇਨਕਲਾਬੀ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ 'ਤੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਐਡਵੋਕੇਟ ਬਿਕਰਮ ਸਿੰਘ ਸਿੱਧੂ ਮੈਂਬਰ ਕਾਰਜਕਾਰਨੀ ਕਮੇਟੀ ਭਾਰਤੀ ਜਨਤਾ ...

ਪੂਰੀ ਖ਼ਬਰ »

ਬੱਸ ਅੱਡੇ ਦੇ ਆਸ ਪਾਸ ਤੇ ਜਵਾਹਰ ਨਗਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜ਼ੋਨ ਡੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਕਬਜਿਆਂ ਦੀ ਭਰਮਾਰ ਹੈ | ਸ਼ਾਇਦ ਹੀ ਕੋਈ ਅਜਿਹਾ ਇਲਾਕਾ ਹੋਵੇਗਾ ਜਿੱਥੇ ਕੋਈ ਕੋਈ ਨਾਜਾਇਜ਼ ਕਬਜਾ ਨਾ ਕੀਤਾ ਗਿਆ ਹੋਵੇ | ਸੜਕਾਂ ਉਪਰ ਨਾਜਾਇਜ਼ ਕਬਜ਼ਾ ...

ਪੂਰੀ ਖ਼ਬਰ »

ਸਰਵਿਸ ਲੇਨ 'ਤੇ ਕਬਜ਼ਾ ਕਰ ਕੇ ਬਣਾ ਰੱਖਿਆ ਹੈ ਟਰਾਂਸਪੋਰਟ ਨਗਰ

ਢੰਡਾਰੀ ਕਲਾਂ, 24 ਮਈ (ਪਰਮਜੀਤ ਸਿੰਘ ਮਠਾੜੂ)-ਜੀ. ਟੀ. ਰੋਡ ਦੇ ਨਾਲ ਬਣੀ ਸਰਵਿਸ ਲੇਨ 'ਤੇ ਕੁਝ ਅਸਰ ਰਸੂਖ ਲੋਕਾਂ ਵਲੋਂ ਵੱਡੇ-ਵੱਡੇ ਟਰੱਕ ਖੜ੍ਹਾ ਕੇ ਕਬਜ਼ਾ ਕੀਤਾ ਹੋਇਆ ਹੈ | ਵੱਡੇ-ਵੱਡੇ ਵਾਹਨ ਲਗਾਤਾਰ ਖੜ੍ਹੇ ਰਹਿੰਦੇ ਹਨ ਅਤੇ ਮਕੈਨਿਕਾਂ ਵਲੋਂ ਇੱਥੇ ਹੀ ਉਨ੍ਹਾਂ ...

ਪੂਰੀ ਖ਼ਬਰ »

ਰਿਸ਼ਵਤ ਮੰਗਣ ਵਾਲੇ ਮੰਤਰੀ ਨੂੰ ਬਾਹਰ ਦਾ ਰਸਤਾ ਦਿਖਾਉਣਾ ਸ਼ਲਾਘਾਯੋਗ-ਬਾਵਾ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਨੂੰ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਕੈਬਨਿਟ ...

ਪੂਰੀ ਖ਼ਬਰ »

ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਸਨਮਾਨ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ ਇਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਹਲਕਾ ਦੱਖਣੀ ਦੇ ਇੰਡਸਟਰੀ ਤੇ ਟਰਾਂਸਪੋਰਟਰਾਂ ਵਲੋਂ ਕਰਵਾਏ ਸਮਾਗਮ ਵਿਚ ਵੱਖ-ਵੱਖ ਆਗੂ ਸ਼ਾਮਿਲ ਹੋਏ | ਇਸ ਮੌਕੇ ਆਮ ਆਦਮੀ ...

ਪੂਰੀ ਖ਼ਬਰ »

ਦਾਜ ਹੱਤਿਆ ਦੇ ਮਾਮਲੇ 'ਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਕੈਦ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਦਾਜ ਹੱਤਿਆ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਪਤੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਰਾਮ ਸ਼ਰਨ ਪੁੱਤਰ ਬੈਜਨਾਥ ਵਾਸੀ ...

ਪੂਰੀ ਖ਼ਬਰ »

ਬਹੁ ਕਰੋੜੀ ਹਵਾਈ ਟਿਕਟਾਂ ਦੇ ਘੁਟਾਲੇ 'ਚ ਪਤੀ-ਪਤਨੀ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਹਵਾਈ ਟਿਕਟਾਂ ਦੇ ਘੁਟਾਲੇ ਦੇ ਮਾਮਲੇ ਵਿਚ ਪੁਲਿਸ ਨੇ ਆਿਖ਼ਰਕਾਰ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਠੱਗੀ ਦਾ ਸ਼ਿਕਾਰ ਹੋਏ ...

ਪੂਰੀ ਖ਼ਬਰ »

ਤਿੰਨ ਲੁਟੇਰੇ ਨੌਜਵਾਨ ਤੋਂ ਐਕਟਿਵਾ ਤੇ ਲੈਪਟਾਪ ਖੋਹ ਕੇ ਫ਼ਰਾਰ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਪੁਲ ਨੇੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸਦਾ ਐਕਟਿਵਾ ਤੇ ਲੈਪਟਾਪ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਗੁਰਪਾਲ ਨਗਰ ਦੇ ਰਹਿਣ ਵਾਲੇ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਨਹੀਂ ਮਿਲ ਰਹੀਆਂ ਮੁਢਲੀਆਂ ਸਹੂਲਤਾਂ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਪੈਟਰੋਲ ਪੰਪਾਂ ਦੀ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਖਪਤਕਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਲੋਕਾਂ ਵਲੋਂ ਇਸਦੀ ਪ੍ਰਸ਼ੰਸਾ ...

ਪੂਰੀ ਖ਼ਬਰ »

ਅਗਵਾ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਗਿ੍ਫ਼ਤਾਰ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਅਗਵਾ ਦੇ ਇਕ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਵਿੱਦਿਆ ਥਾਣਾ ਜਮਾਲਪੁਰ ਦੇ ਐੱਸ.ਐੱਚ.ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਰਿਸ਼ਵਤਖੋਰੀ ਵਿਰੁੱਧ ਮਾਨ ਸਰਕਾਰ ਵਲੋਂ ਚੁੱਕੇ ਕਦਮਾਂ ਦੀ ਪੀ. ਸੀ. ਐੱਮ. ਐੱਸ. ਐਸੋਸੀਏਸ਼ਨ ਵਲੋਂ ਸ਼ਲਾਘਾ

ਲੁਧਿਆਣਾ, 24 ਮਈ (ਸਲੇਮਪੁਰੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਕਥਿਤ ਤੌਰ 'ਤੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਕੇ ਗਿ੍ਫ਼ਤਾਰ ਕਰਨ ਦੀ ਕਾਰਵਾਈ 'ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਪਸ਼ੂ ਫੀਡ ਦੀ ਖੋਜ ਲਈ ਸਮਝੌਤਾ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ ਐਸ.ਐਸ.ਵੇਸਟਲਿੰਕ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਨਵੀਂ ਦਿੱਲੀ ਨਾਲ ਇਕ ਸਮਝੌਤਾ ਪੱਤਰ 'ਤੇ ਦਸਤਖ਼ਤ ਕੀਤੇ ਹਨ, ਜਿਸ ਅਨੁਸਾਰ ਬਿਸਕੁਟ, ਸਨੈਕਸ ਤੇ ...

ਪੂਰੀ ਖ਼ਬਰ »

ਭਾਕਿਯੂ (ਚੜੂਨੀ) ਵਲੋਂ ਚੋਣਾਂ 'ਚ ਈ ਵੀ. ਐੱਮ. ਦੀ ਬਜਾਏ ਬੈਲਟ ਪੇਪਰ ਵਰਤਣ ਦੀ ਮੰਗ

ਲੁਧਿਆਣਾ, 24 ਮਈ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਇੱਥੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਈ ਵੀ. ਐੱਮ. ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਕਾਰੋਬਾਰੀਆਂ ਦੀ ਭਾਈ ਮੰਨਾ ਸਿੰਘ ਨਗਰ ਵਿਖੇ ਇਕ ਮਹੱਤਵਪੂਰਨ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਦੇ ਨਾਲ-ਨਾਲ ਧਾਗੇ ਦੀਆਂ ਵੱਧ ਰਹੀਆਂ ਕੀਮਤਾਂ ਉਪਰ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ | ...

ਪੂਰੀ ਖ਼ਬਰ »

ਲੁਧਿਆਣਾ ਅਪਰਾਧਨਾਮਾ

ਸਮੈਕ ਸਮੇਤ ਨੌਜਵਾਨ ਗਿ੍ਫ਼ਤਾਰ
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਾਂਧੀ ਨਗਰ 'ਚ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਸਮੈਕ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਕਾਂਸ਼ੀ ਪੁੱਤਰ ਕਿ੍ਸ਼ਨ ਲਾਲ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ | ਪੁਲਿਸ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਸਮੈਕ ਬਰਾਮਦ ਕੀਤੀ ਗਈ | ਪੁਲਿਸ ਵਲੋਂ ਕਥਿਤ ਦੋਸ਼ੀ ਤੋਂ ਪੁੱਛ ਪੜਤਾਲ ਕਰ ਰਹੀ ਹੈ |
ਐਕਟਿਵਾ ਚੋਰੀ
ਸਥਾਨਕ ਨਗਰ ਨਿਗਮ ਦਫ਼ਤਰ ਨੇੜਿਓਾ ਚੋਰ ਬੂਟਾ ਸਿੰਘ ਵਾਸੀ ਕਾਕੋਵਾਲ ਦਾ ਐਕਟਿਵਾ ਸਕੂਟਰ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰਨ ਉਪਰੰਤ ਜਾਂਚ ਸ਼ੁਰੂ ਕਰ ਦਿੱਤੀ |
ਨੌਜਵਾਨ ਲੜਕੀ ਲਾਪਤਾ
ਸਥਾਨਕ ਅਰਬਨ ਅਸਟੇਟ ਦੁੱਗਰੀ ਤੋਂ ਪਰਮਜੀਤ ਕੌਰ ਦੀ ਨੌਜਵਾਨ ਲੜਕੀ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਸਬੰਧੀ ਰਿਪੋਰਟ ਦਰਜ ਕਰ ਲਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |
ਸੱਟੇਬਾਜ਼ ਕਾਬੂ
ਪੁਲਿਸ ਨੇ ਰਮਜ਼ਾਨ ਪੁੱਤਰ ਗੁਲਜ਼ਾਰੀ ਰਾਜਨ ਕੁਮਾਰ ਪੁੱਤਰ ਅਨੰਤ ਰਾਮ ਤੇ ਪਿ੍ੰਸ ਪਾਸੀ ਪੁਰਾਣਾ ਬਾਜ਼ਾਰ ਸਾਹਨੇਵਾਲ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1630 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਸ਼ਰ੍ਹੇਆਮ ਪੁਰਾਣੀ ਦਾਣਾ ਮੰਡੀ ਸਾਹਨੇਵਾਲ ਵਿਚ ਸੱਟੇਬਾਜ਼ੀ ਕਰ ਰਹੇ ਸਨ | ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਵਿਜੇ ਸਿੰਘ ਵਾਸੀ ਮੱਕੜ ਕਾਲੋਨੀ ਨੂੰ ਵੀ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 2969 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਵੀ ਸ਼ਰ੍ਹੇਆਮ ਲੁਹਾਰਾ ਰੋਡ 'ਤੇ ਸੱਟੇਬਾਜ਼ੀ ਕਰ ਰਿਹਾ ਸੀ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਸ਼ਿਵ ਕੁਮਾਰ ਵਾਸੀ ਲਾਦੀਆਂ ਖ਼ੁਰਦ ਦੀ ਸ਼ਿਕਾਇਤ 'ਤੇ ਸੂਰਜ ਕੁਮਾਰ ਵਾਸੀ ਗੁਰੂ ਰਾਮਦਾਸ ਨਗਰ ਤੇ ਉਸਦੇ ਦੋ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ |
ਮੋਬਾਈਲ ਖੋਹ ਕੇ ਭੱਜ ਰਿਹਾ ਨੌਜਵਾਨ ਕਾਬੂ
ਪੁਲਿਸ ਨੇ ਚਿਤਰੰਜਨ ਚੁਰੱਸੀਆ ਵਾਸੀ ਭਾਮੀਆਂ ਦੀ ਸ਼ਿਕਾਇਤ 'ਤੇ ਸਾਹਿਲ ਵਰਮਾ ਵਾਸੀ ਕਰਤਾਰ ਨਗਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਟਿੱਬਾ ਦੇ ਇਲਾਕੇ ਲਕਸ਼ਮੀ ਫ਼ੈਕਟਰੀ ਨੇੜੇ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਰੋਕ ਲਿਆ ਤੇ ਉਸ ਦਾ ਮੋਬਾਈਲ ਖੋਹ ਲਿਆ | ਰੌਲੇ ਦੀ ਆਵਾਜ਼ ਸੁਣ ਕੇ ਉੱਥੇ ਲੋਕ ਇਕੱਠੇ ਹੋ ਗਏ ਅਤੇ ਲੋਕਾਂ ਵਲੋਂ ਭੱਜੇ ਜਾਂਦੇ ਸਾਹਿਲ ਵਰਮਾ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
ਭਗੌੜੇ ਖ਼ਿਲਾਫ਼ ਕੇਸ ਦਰਜ
ਥਾਣਾ ਜਮਾਲਪੁਰ ਦੀ ਪੁਲਿਸ ਨੇ ਅਗਵਾ ਦੇ ਇਕ ਮਾਮਲੇ ਵਿਚ ਲੋੜੀਂਦੇ ਭਗੌੜੇ ਮਨਜਿੰਦਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀ ਨੂੰ ਮਾਣਯੋਗ ਜੱਜ ਨੇ ਅਗਵਾ ਦੇ ਇਕ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੋਇਆ ਸੀ | ਪੁਲਿਸ ਉਸ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦਰਜਾ ਚਾਰ ਦੀ ਮੀਟਿੰਗ

ਲੁਧਿਆਣਾ, 24 ਮਈ (ਸਲੇਮਪੁਰੀ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦਰਜਾ ਚਾਰ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ...

ਪੂਰੀ ਖ਼ਬਰ »

ਸੂਬੇ 'ਚ ਵੈਟਰਨਰੀ ਡਾਕਟਰਾਂ ਦੀਆਂ ਖ਼ਾਲੀ ਪਈਆਂ 353 ਅਸਾਮੀਆਂ ਦੀ ਭਰਤੀ ਲਈ ਸ਼ੁਰੂ ਕੀਤੀ ਪ੍ਰਕਿਰਿਆ ਕਦੋਂ ਪੂਰੀ ਹੋਵੇਗੀ?

ਲੁਧਿਆਣਾ, 24 ਮਈ (ਸਲੇਮਪੁਰੀ)-ਸੂਬੇ ਦੇ ਹੋਰਨਾਂ ਵਿਭਾਗਾਂ ਦੀ ਤਰ੍ਹਾਂ ਪਸ਼ੂ ਪਾਲਣ ਵਿਭਾਗ ਵਿਚ ਵੀ ਵੈਟਰਨਰੀ ਡਾਕਟਰਾਂ ਦੀ ਬਹੁਤ ਜ਼ਿਆਦਾ ਘਾਟ ਪਾਈ ਜਾ ਰਹੀ ਹੈ, ਜਿਸ ਕਰਕੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਨਿੱਜੀ ਵੈਟਰਨਰੀ ਡਾਕਟਰਾਂ ਕੋਲ ਜਾਣ ਲਈ ਮਜਬੂਰ ਹੋਣਾ ...

ਪੂਰੀ ਖ਼ਬਰ »

ਪਲਾਸਟਿਕ ਕੈਰੀ ਬੈਗ ਦੀ ਵਰਤੋਂ ਕਰਨ ਨੂੰ ਲੈ ਕੇ ਦੋ ਦੁਕਾਨਦਾਰਾਂ ਦੇ ਕੱਟੇ ਚਲਾਨ

ਲੁਧਿਆਣਾ, 24 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਵਲੋਂ ਕੇਸਰਗੰਜ ਮੰਡੀ ਵਿਚ ਪਲਾਸਟਿਕ ਕੈਰੀ ਬੈਗ ਦਾ ਪ੍ਰਯੋਗ ਕਰਨ ਨੂੰ ਲੈ ਕੇ ਦੋ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਸੱਤ ਕਿਲੋ ਪਲਾਸਟਿਕ ਕੈਰੀ ਬੈਗ ਬਰਾਮਦ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਕੈਂਪ ਲਗਾਇਆ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਕੁਲਵੰਤ ਸਿੰਘ ਸਿੱਧੂ ਵਿਧਾਇਕ ਆਤਮ ਨਗਰ ਦੀ ਅਗਵਾਈ ਤੇ ਸੋਨਿਆ ਅਲੱਗ ਦੀ ਦੇਖ-ਰੇਖ 'ਚ ਲੋਕਾਂ ਦੀ ਸਹੂਲਤ ਲਈ ਇਕ ਕੈਂਪ ਲਗਾਇਆ ਗਿਆ, ਜਿਸ ਵਿਚ ਗੈਸ ਕੁਨੈਕਸ਼ਨ, ਜਨਮ/ਮੌਤ ਸਰਟੀਫਿਕੇਟ, ...

ਪੂਰੀ ਖ਼ਬਰ »

ਵੀਰੋਤਮ ਲਛਮਣ ਦਰਾਵਿੜ ਦੀ ਯਾਦ 'ਚ ਦੂਸਰਾ ਕ੍ਰਿਕਟ ਟੂਰਨਾਮੈਂਟ ਸੰਪੰਨ

ਲੁਧਿਆਣਾ, 24 ਮਈ (ਕਵਿਤਾ ਖੁੱਲਰ)-ਵੀਰੋਤਮ ਲਛਮਣ ਦਰਾਵਿੜ ਦੀ ਯਾਦ ਵਿਚ ਰਾਜਿੰਦਰ ਹੰਸ ਤੇ ਲਵ ਦਰਾਵਿੜ ਵਲੋਂ ਦੂਸਰਾ ਨਾਈਟ ਕਿ੍ਕਟ ਟੂਰਨਾਮੈਂਟ ਭਦੌੜਾ ਹਾਊਸ ਵਿਖੇ ਕਰਵਾਇਆ ਗਿਆ, ਜਿਸ ਵਿਚ 16 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਫਾਈਨਲ ਵਿਚ ਜੇਤੂ ਰਹੀ ਟੀਮ ਨੂੰ 31 ...

ਪੂਰੀ ਖ਼ਬਰ »

ਨਗਰ ਨਿਗਮ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਵੇ-ਡਿੰਪੀ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਤੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਡਿੰਪੀ ਨੇ ਕਿਹਾ ਕਿ ਨਗਰ ਨਿਗਮ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ੋਨ-ਡੀ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਉਸਾਰੀਆਂ ਦੀ ਭਰਮਾਰ

ਲੁਧਿਆਣਾ, 24 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜ਼ੋਨ-ਡੀ ਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਉਸਾਰੀਆਂ ਦੀ ਭਰਮਾਰ ਨਜ਼ਰ ਆ ਰਹੀ ਹੈ, ਅਜਿਹਾ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ ਤੇ ਅਜਿਹਾ ਹੋਣ ਨਾਲ ਨਗਰ ਨਿਗਮ ਦਾ ਵਿੱਤੀ ਨੁਕਸਾਨ ਹੋਣ ਦੀ ਸੰਭਾਵਨਾ ...

ਪੂਰੀ ਖ਼ਬਰ »

ਨਾਬਾਲਗ ਦੀ ਕੁੱਟਮਾਰ ਤੇ ਛੇੜਖ਼ਾਨੀ ਕਰਨ ਦੇ ਮਾਮਲੇ 'ਚ ਰਿਸ਼ਤੇਦਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਛੇੜਖ਼ਾਨੀ ਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੇ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜਾਇਦਾਦ ਦੀ ਮਾਲਕੀ ਤਬਦੀਲ ਕਰਵਾਉਣ ਦੇ ਦੋਸ਼ ਤਹਿਤ ਇੰਸਪੈਕਟਰ ਸਮੇਤ ਚਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਨਗਰ ਨਿਗਮ ਰਿਕਾਰਡ 'ਚ ਜਾਇਦਾਦ ਦੀ ਮਾਲਕੀ ਤਬਦੀਲ ਕਰਵਾਉਣ ਦੇ ਦੋਸ਼ ਤਹਿਤ ਇੰਸਪੈਕਟਰ ਸਮੇਤ ਚਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਚੰਦਰਕਾਂਤਾ ਵਾਸੀ ...

ਪੂਰੀ ਖ਼ਬਰ »

ਬੈਂਸ ਜਬਰ ਜਨਾਹ ਮਾਮਲਾ ਪੀੜਤ ਨਾਲ ਉਲਝਣ ਵਾਲੇ ਬੈਂਸ ਸਮਰਥਕ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਬੀਤੇ ਦਿਨ ਕਥਿਤ ਜਬਰ ਜ਼ਨਾਹ ਦੀ ਸ਼ਿਕਾਰ ਔਰਤ ਨਾਲ ਉਲਝਣ ਵਾਲੇ ਬੈਂਸ ਸਮਰਥਕ ਖ਼ਿਲਾਫ਼ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)-ਸਰਕਾਰੀ ਫਲੈਟ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਰਮਾ ਰਾਣੀ ਵਾਸੀ ਛਾਉਣੀ ਮੁਹੱਲਾ ਦੀ ਸ਼ਿਕਾਇਤ 'ਤੇ ਸਤਪਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX