ਤਾਜਾ ਖ਼ਬਰਾਂ


ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  1 day ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੁੱਖ ਮੰਤਰੀ ਵਲੋਂ ਸੈਰ-ਸਪਾਟਾ ਵਿਭਾਗ ਨੂੰ 'ਪਿੰਡ ਬਾਬੇ ਨਾਨਕ ਦਾ' ਲਈ ਆਲਮੀ ਪੱਧਰ 'ਤੇ ਟੈਂਡਰ ਮੰਗਣ ਦੇ ਹੁਕਮ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰੋਜੈਕਟ 'ਪਿੰਡ ...

ਪੂਰੀ ਖ਼ਬਰ »

ਸਾਂਸਦ ਕਿਰਨ ਖੇਰ ਨੇ ਸੁਣੀਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ

ਚੰਡੀਗੜ੍ਹ, 24 ਮਈ (ਜੋਤ)- ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸੈਕਟਰ-33 'ਚ ਸਥਿਤ ਭਾਜਪਾ ਦਫ਼ਤਰ ਕਮਲਮ ਵਿਖੇ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਬਾਅਦ 'ਚ ਮੌਕੇ 'ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਨ੍ਹਾਂ ਸਮੱਸਿਆਵਾਂ ...

ਪੂਰੀ ਖ਼ਬਰ »

ਸਮਾਜਿਕ ਸੰਸਥਾ 'ਅਬ ਨਹੀਂ' ਵਲੋਂ ਪਾਸਪੋਰਟ ਅਧਿਕਾਰੀ ਨਾਲ ਮੁਲਾਕਾਤ

ਚੰਡੀਗੜ੍ਹ, 24 ਮਈ (ਨਵਿੰਦਰ ਸਿੰਘ ਬੜਿੰਗ)- ਐਨ.ਆਰ.ਆਈ ਧੋਖੇਬਾਜ਼ ਲਾੜੇ ਅਤੇ ਲਾੜੀਆਂ ਦੇ ਖ਼ਿਲਾਫ਼ ਸੰਘਰਸ਼ ਕਰਨ ਵਾਲੀ ਸਮਾਜਿਕ ਸੰਸਥਾ 'ਅਬ ਨਹੀਂ' ਦੇ ਚੇਅਰਮੈਨ ਰਕੇਸ਼ ਸ਼ਰਮਾ ਅਤੇ ਮੁੱਖ ਇੰਚਾਰਜ ਸਤਵਿੰਦਰ ਕੌਰ ਸੱਤੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਆਪ ਦੀ ਸਰਕਾਰ ਧਿਆਨ ਵੰਡਾਊ ਕੰਮਾਂ ਵਿਚ ਨਾ ਪਵੇ ਬਲਕਿ ਕੇਜਰੀਵਾਲ ਖਿਲਾਫ਼ ਭਿ੍ਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰੇ-ਅਕਾਲੀ ਦਲ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਲੱਗੇ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ਾਂ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਲੋਕਾਂ ਦਾ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਵਲੋਂ ਅੱਜ ਦਿੱਤੇ ਜਾ ਰਹੇ ਧਰਨੇ ਵਿਚ ਬਾਗਬਾਨੀ ਮੁਲਾਜ਼ਮ ਯੂਨੀਅਨ ਵੀ ਹੋਵੇਗੀ ਸ਼ਾਮਿਲ

ਚੰਡੀਗੜ੍ਹ, 24 ਮਈ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਦੇ ਸੈਕਟਰ-10 ਸਥਿਤ ਲਈਅਰ ਵੈਲੀ ਵਿਚ ਸੀ.ਐਮ.ਸੀ ਬਾਗਬਾਨੀ ਕਰਮਚਾਰੀ ਯੂਨੀਅਨ ਦੇ ਨਾਲ ਸਮੂਹ ਵਰਕਰਾਂ ਦੀ ਮੀਟਿੰਗ ਅੱਜ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਰਬਸੰਮਤੀ ...

ਪੂਰੀ ਖ਼ਬਰ »

ਮਹਾਰਿਸ਼ੀ ਕਸ਼ਯਪ ਦੇ ਜੀਵਨ 'ਤੇ ਖੋਜ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਚੇਅਰ ਸਥਾਪਿਤ ਕੀਤੀ ਜਾਵੇਗੀ-ਮਨੋਹਰ ਲਾਲ

ਚੰਡੀਗੜ੍ਹ, 24 ਮਈ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਰਨਾਲ ਵਿਚ ਪ੍ਰਬੰਧਿਤ ਮਹਾਰਿਸ਼ੀ ਕਸ਼ਯਪ ਜੈਯੰਤੀ ਸਮਾਰੋਹ ਦੌਰਾਨ ਭਾਰੀ ਜਨਸਮੂਹ ਨੂੰ ਸੰਬੋਧਿਤ ਕਰਦੇ ਹੋਏ ਕਸ਼ਯਪ ਸਮਾਜ ਲਈ ਕਈ ਮਹਤੱਵਪੂਰਣ ਐਲਾਨ ਕੀਤੇ | ਉਨ੍ਹਾਂ ਨੇ ਕਿਹਾ ...

ਪੂਰੀ ਖ਼ਬਰ »

ਸਿਟੀ ਬਿਊਟੀਫੁੱਲ ਬਾਰਿਸ਼ ਪੈਣ ਤੋਂ ਬਾਅਦ ਚਮਕਿਆ

ਚੰਡੀਗੜ੍ਹ, 24 ਮਈ (ਬੜਿੰਗ)-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਪਿਛਲੇ ਦਿਨ ਵਿਚ ਹੋਈ ਬਾਰਿਸ਼ ਤੋਂ ਬਾਅਦ ਸ਼ਹਿਰ ਵਿਚ ਮੌਸਮ ਸੁਹਾਵਣਾ ਹੋ ਗਿਆ | ਜਿਸ ਦੇ ਚਲਦਿਆਂ ਸੈਕਟਰ-9 ਅਤੇ 3 ਵਿਚ ਸੜਕਾਂ ਦੇ ਕਿਨਾਰੇ ਲੱਗੇ ਹੋਏ ਰੰਗ ਬਿਰੰਗੇ ਫੁੱਲ ਸ਼ਹਿਰ ਵਾਸੀਆਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 24 ਮਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਵਲੋਂ ਦਸੰਬਰ 2021 ਵਿਚ ਲਈਆਂ ਗਈਆਂ ਐਮ. ਕਾਮ (ਬਿਜ਼ਨਸ ਇਕਨਾਮਿਕਸ) ਸਮੈਸਟਰ ਪਹਿਲਾ, ਐਮ.ਐਸ.ਸੀ ਭੌਤਿਕ ਵਿਗਿਆਨ ਸਮੈਸਟਰ ਪਹਿਲਾ, ਪੋਸਟ ਗਰੈਜੂਏਟਸ ਡਿਪਲੋਮਾ ਇਨ ਮਾਰਕੀਟਿੰਗ ਮੈਨੇਜਮੈਂਟ ਸਮੈਸਟਰ ਪਹਿਲਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 13 ਨਵੇਂ ਮਾਮਲੇ ਆਏ

ਚੰਡੀਗੜ੍ਹ, 24 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਅੱਠ ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 80 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-14, 15, 35, 37, ...

ਪੂਰੀ ਖ਼ਬਰ »

ਇਨੈਲੋ ਮਿਉਂਸਪਲ ਚੋਣਾਂ ਲੜੇਗਾ-ਚੌਟਾਲਾ

ਚੰਡੀਗੜ੍ਹ, 24 ਮਈ (ਵਿਸ਼ੇਸ਼ ਪ੍ਰਤੀਨਿਧ)- ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਮਿਉਂਸਪਲ ਚੋਣਾਂ ਪਾਰਟੀ ਨਿਸ਼ਾਨ 'ਤੇ ਲੜੇਗੀ | 88 ਸਾਲਾ ਸ੍ਰੀ ਚੌਟਾਲਾ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਜ ਸਰਕਾਰ ਨਗਰ ਨਿਗਮਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਹੋਮੀ ਭਾਬਾ ਕੈਂਸਰ ਹਸਪਤਾਲ ਮੁੱਲਾਂਪੁਰ ਵਿਖੇ ਬੱਚਿਆਂ ਦਾ ਕੈਂਸਰ ਤੇ ਲੁਕੀਮੀਆ ਮਰੀਜ਼ਾਂ ਦਾ ਇਲਾਜ ਕੇਂਦਰ ਜਲਦ ਮਨਜ਼ੂਰ ਕਰਨ ਦਾ ਮਸਲਾ ਭਾਰਤ ਸਰਕਾਰ ਕੋਲ ਉਠਾਉਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿਖੇ ਮੈਡੀਸਿਟੀ ਵਿਚ ਬਣ ਰਹੇ 300 ਬਿਸਤਰਿਆਂ ਵਾਲੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਵਿਚ ਬੱਚਿਆਂ ਦੇ ਕੈਂਸਰ ਦੇ ਇਲਾਜ ਅਤੇ ਲੁਕੀਮੀਆ ਪੀੜਤਾਂ ਦੇ ਇਲਾਜ ਲਈ ਆਧੁਨਿਕ ਸਹੂਲਤਾਂ ਵਾਲਾ ਕੇਂਦਰ ਸ਼ੁਰੂ ਕਰਨ ਦੀ ਟਾਟਾ ਮੈਮੋਰੀਅਲ ਸੈਂਟਰ ਦੀ ਤਜਵੀਜ਼ ਨੂੰ ਮੰਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਰੋਸਾ ਦਿੱਤਾ ਕਿ ਇਸ ਦੀ ਛੇਤੀ ਮਨਜ਼ੂਰੀ ਲਈ ਉਹ ਨਿੱਜੀ ਤੌਰ ਉਤੇ ਇਹ ਮਸਲਾ ਭਾਰਤ ਸਰਕਾਰ ਕੋਲ ਉਠਾਉਣਗੇ | ਭਗਵੰਤ ਮਾਨ ਨੇ ਡਾਇਰੈਕਟਰ ਡਾ. ਰਾਜਿੰਦਰ ਬੜਵੇ ਦੀ ਅਗਵਾਈ ਹੇਠਲੇ ਟਾਟਾ ਮੈਮੋਰੀਅਲ ਸੈਂਟਰ (ਟੀ.ਐਮ.ਸੀ.) ਦੇ ਵਫ਼ਦ ਨੂੰ ਇਹ ਭਰੋਸਾ ਆਪਣੇ ਸਰਕਾਰੀ ਆਵਾਸ ਉਤੇ ਮੁਲਾਕਾਤ ਦੌਰਾਨ ਦਿੱਤਾ | ਟੀ.ਐਮ.ਸੀ. ਦੀ ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉੱਤਰੀ ਭਾਰਤ ਦੇ ਆਪਣੀ ਤਰ੍ਹਾਂ ਦੇ ਇਸ ਪਹਿਲੇ ਕੈਂਸਰ ਪੀੜਤ ਬੱਚਿਆਂ ਅਤੇ ਲੁਕੀਮੀਆ ਪੀੜਤਾਂ ਦੇ ਇਲਾਜ ਲਈ ਅਤਿ-ਆਧੁਨਿਕ ਸਹੂਲਤ ਵਾਲੇ ਕੇਂਦਰ ਦੀ ਸ਼ੁਰੂਆਤ ਨਾਲ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਮਰੀਜ਼ਾਂ ਨੂੰ ਮਿਆਰੀ ਇਲਾਜ ਸਹੂਲਤਾਂ ਮਿਲਣਗੀਆਂ | ਇਸ ਵੱਕਾਰੀ ਪ੍ਰਾਜੈਕਟ ਦੇ ਨਿਰਮਾਣ ਦੀ ਸਥਿਤੀ ਤੋਂ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਂਦਿਆਂ ਡਾ. ਬੜਵੇ ਨੇ ਕਿਹਾ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ, ਮੁੱਲਾਂਪੁਰ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਇਸ ਦੇ ਇਸ ਵਰ੍ਹੇ ਅਗਸਤ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਆਧੁਨਿਕ ਕੈਂਸਰ ਇਲਾਜ ਸਹੂਲਤਾਂ ਵਾਲਾ 120 ਬਿਸਤਰਿਆਂ ਵਾਲਾ ਹੋਮੀ ਭਾਬਾ ਕੈਂਸਰ ਹਸਪਤਾਲ, ਸੰਗਰੂਰ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਅਤੇ ਦੱਖਣੀ ਪੰਜਾਬ ਦੇ ਨਾਲ-ਨਾਲ ਰਾਜਸਥਾਨ ਤੇ ਹਰਿਆਣਾ ਦੇ ਨੇੜਲੇ ਇਲਾਕਿਆਂ ਦੇ ਵਾਸੀਆਂ ਨੂੰ ਇਲਾਜ ਸਹੂਲਤਾਂ ਮੁਹੱਈਆ ਕਰ ਰਿਹਾ ਹੈ | ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਛੇਤੀ ਮਨਜ਼ੂਰੀ ਦਾ ਕੇਸ ਅੱਗੇ ਵਧਾਉਣ ਲਈ ਇਹ ਮਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਨ੍ਹਾਂ ਕੋਲ ਪਰਮਾਣੂ ਊਰਜਾ ਮੰਤਰਾਲਾ ਵੀ ਹੈ, ਨਾਲ ਉਠਾਇਆ ਜਾਵੇ |
ਡਾ. ਬੜਵੇ ਦੀ ਅਪੀਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਬਿਨਾਂ ਕਿਸੇ ਹੋਰ ਦੇਰੀ ਤੋਂ ਇਹ ਹਸਪਤਾਲ ਮੁਕੰਮਲ ਕਰਨ ਲਈ ਇਹ ਮਸਲਾ ਨਿੱਜੀ ਤੌਰ ਉਤੇ ਸਬੰਧਤ ਅਧਿਕਾਰੀਆਂ ਕੋਲ ਚੁੱਕਣ ਅਤੇ ਹਸਪਤਾਲ ਦੇ ਸਟਾਫ਼ ਲਈ ਲੋੜੀਂਦੀ ਰਿਹਾਇਸ਼ ਦੇ ਪ੍ਰਬੰਧ ਲਈ ਗਮਾਡਾ ਨਾਲ ਤਾਲਮੇਲ ਕਰਨ ਵਾਸਤੇ ਆਪਣੇ ਵਧੀਕ ਮੁੱਖ ਸਕੱਤਰ ਨੂੰ ਕਿਹਾ | ਮੁੱਖ ਮੰਤਰੀ ਨੇ ਵਫ਼ਦ ਨੂੰ ਇਹ ਵੀ ਭਰੋਸਾ ਦਿੱਤਾ ਕਿ ਛੇਤੀ ਮਨਜ਼ੂਰੀ ਲਈ ਉਹ ਇਹ ਮਸਲਾ ਜਲਦੀ ਪ੍ਰਧਾਨ ਮੰਤਰੀ ਕੋਲ ਉਠਾਉਣਗੇ | ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਹੁਸਨ ਲਾਲ ਤੋਂ ਇਲਾਵਾ ਡਾਇਰੈਕਟਰ ਐਚ.ਬੀ.ਸੀ.ਐਚ.ਆਰ.ਸੀ ਮੁੱਲਾਂਪੁਰ ਦੇ ਡਾਇਰੈਕਟਰ ਡਾ. ਡਿਵੀਟੀਆ, ਡਿਪਟੀ ਐਡਮਿਨ ਅਫ਼ਸਰ ਟੀ.ਐਮ.ਸੀ. ਬੀ.ਡੀ ਨਿਗਾਸੁਰ ਅਤੇ ਸਲਾਹਕਾਰ ਟੀ.ਐਮ.ਸੀ. ਨਿਸ਼ੂ ਸਿੰਘ ਗੋਇਲ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਖਪਤਕਾਰ ਸ਼ਿਕਾਇਤ ਹੱਲ ਮੰਚ ਦੀ ਕਾਰਵਾਈ 27 ਨੂੰ

ਚੰਡੀਗੜ੍ਹ, 24 ਮਈ (ਵਿਸ਼ੇਸ਼ ਪ੍ਰਤੀਨਿਧ)-ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖਪਤਕਾਰ ਸ਼ਿਕਾਇਤ ਹੱਲ ਮੰਚ ਦੀ ਕਾਰਵਾਈ 27 ਮਈ, 2022 ਨੂੰ 11 ਵਜੇ ਤੋਂ ਸ਼ਾਮ 4 ਵਜੇ ਤੱਕ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਪਿੰਜੌਰ ਵਿਚ ਕੀਤੀ ਜਾਵੇਗੀ | ਨਿਗਮ ਦੇ ਇੱਥੇ ਬੁਲਾਰੇ ਨੇ ਅੱਜ ...

ਪੂਰੀ ਖ਼ਬਰ »

ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ 'ਤੇ ਲੜਕੀ ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਸਵਾਸਤਿਕ ਵਿਹਾਰ ਕਾਲੋਨੀ ਦੇ ਇਕ 19 ਸਾਲਾ ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਚੰਡੀਗੜ੍ਹ ਦੀ ਇਕ ਲੜਕੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਲਿੰਦਰ ...

ਪੂਰੀ ਖ਼ਬਰ »

26 ਲੱਖ ਰੁਪਏ ਦੀ ਨਕਦੀ ਸਮੇਤ ਵਿਅਕਤੀ ਕਾਬੂ

ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਨਾਕੇਬੰਦੀ ਦੌਰਾਨ ਰੋਡਵੇਜ਼ ਦੀ ਬੱਸ ਵਿਚ ਸਫਰ ਕਰ ਰਹੇ ਇਕ ਵਿਅਕਤੀ ਨੂੰ 26 ਲੱਖ ਰੁ. ਦੀ ਨਕਦੀ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤਾ ਵਿਅਕਤੀ ਪੁਲਿਸ ਨੂੰ ਇਨ੍ਹਾਂ ਪੈਸਿਆਂ ਸੰਬੰਧੀ ਕੋਈ ਪੁਖਤਾ ਜਾਣਕਾਰੀ ਨਹੀਂ ...

ਪੂਰੀ ਖ਼ਬਰ »

ਸਭਾ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧੜਿਆਂ ਵਿਚ ਕਾਨੂੰਨੀ ਕਾਰਵਾਈ ਸ਼ੁਰੂ

ਡੇਰਾਬੱਸੀ, 24 ਮਈ (ਪੜ੍ਹੀ)-ਸ੍ਰੀ ਬ੍ਰਾਹਮਣ ਸਭਾ ਰਜਿ: 359 ਡੇਰਾਬੱਸੀ ਦੇ ਦੋ ਧੜਿਆਂ ਵਿਚ ਪ੍ਰਧਾਨਗੀ ਨੂੰ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਹੋ ਗਈ ਹੈ | ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਧਰਮਿੰਦਰ ਸ਼ਰਮਾ, ਜਨਰਲ ਸਕੱਤਰ ਜਨਕਰਾਜ ਸ਼ਰਮਾ, ਖਜ਼ਾਨਚੀ ਰਾਕੇਸ਼ ਸ਼ਰਮਾ, ...

ਪੂਰੀ ਖ਼ਬਰ »

ਈਸਾਪੁਰ ਰੇਲਵੇ ਫਾਟਕ ਕੱਲ੍ਹ ਤੋਂ ਦੋ ਦਿਨ ਲਈ ਹੋਵੇਗਾ ਬੰਦ

ਡੇਰਾਬੱਸੀ, 24 ਮਈ (ਪੜ੍ਹੀ)-ਡੇਰਾਬੱਸੀ ਤਹਿਸੀਲ ਰੋਡ 'ਤੇ ਸ਼ਹਿਰ ਦਾ ਸਭ ਤੋਂ ਵੱਧ ਆਵਾਜਾਈ ਦੀ ਭੀੜ ਚੱਲਣ ਵਾਲਾ ਰੇਲਵੇ ਫਾਟਕ ਸੀ, 115 ਵਾਹਨਾਂ ਦੀ ਆਵਾਜਾਈ ਲਈ ਵੀਰਵਾਰ ਤੋਂ ਦੋ ਦਿਨਾਂ ਲਈ ਬੰਦ ਰਹੇਗਾ | ਇਹ ਫ਼ੈਸਲਾ ਰੇਲਵੇ ਵਿਭਾਗ ਨੇ ਰੇਲਵੇ ਕਰਾਸਿੰਗ ਦੀ ਰਿਪੇਅਰ ਕਰਨ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਦੀ ਮੌਤ, ਦੋ ਜ਼ਖ਼ਮੀ

ਜ਼ੀਰਕਪੁਰ, 24 ਮਈ (ਅਵਤਾਰ ਸਿੰਘ)-ਜ਼ੀਰਕਪੁਰ ਪਟਿਆਲਾ ਸੜਕ 'ਤੇ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਸੰਬੰਧੀ ...

ਪੂਰੀ ਖ਼ਬਰ »

ਪੋਲਟਰੀ ਫਾਰਮ ਦੇ ਮੁਨਸ਼ੀ ਦੀ ਭੇਦਭਰੀ ਹਾਲਤ 'ਚ ਮੌਤ

ਲਾਲੜੂ, 24 ਮਈ (ਰਾਜਬੀਰ ਸਿੰਘ)-ਪਿੰਡ ਜੌਲਾ ਕਲਾਂ ਵਿਖੇ ਸਥਿਤ ਇਕ ਪੋਲਟਰੀ ਫਾਰਮ ਦਾ 54 ਸਾਲਾ ਮੁਨਸ਼ੀ ਆਪਣੇ ਕਮਰੇ 'ਚ ਭੇਦਭਰੀ ਹਾਲਤ 'ਚ ਮਿ੍ਤਕ ਮਿਲਿਆ | ਪੁਲਿਸ ਨੇ ਮਿ੍ਤਕ ਦੀ ਪਛਾਣ ਰਮੇਸ਼ ਚੰਦ ਪਾਂਡੇ ਪੁੱਤਰ ਭੋਲਾ ਨਾਥ ਪਾਂਡੇ ਵਾਸੀ ਗੋਰਖਪੁਰ ਉਤਰ ਪ੍ਰਦੇਸ਼ ਵਜੋਂ ...

ਪੂਰੀ ਖ਼ਬਰ »

ਚੰਡੀਗੜ੍ਹ ਨਗਰ ਨਿਗਮ ਦਾ ਸਥਾਪਨਾ ਦਿਵਸ ਮਨਾਇਆ

ਚੰਡੀਗੜ੍ਹ, 24 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਵਲੋਂ ਅੱਜ ਆਪਣਾ ਸਥਾਪਨਾ ਦਿਵਸ ਟੈਗੋਰ ਥੀਏਟਰ ਸੈਕਟਰ-18 ਵਿਖੇ ਮਨਾਇਆ ਗਿਆ | ਇਸ ਮੌਕੇ ਨਗਰ ਨਿਗਮ ਦੇ ਮੇਅਰ ਸਰਬਜੀਤ ਕੌਰ ਮੁੱਖ ਮਹਿਮਾਨ ਅਤੇ ਕਮਿਸ਼ਨਰ ਅਨੰਦਿਤਾ ਮਿੱਤਰਾ ਵਿਸ਼ੇਸ਼ ਮਹਿਮਾਨ ਵਜੋਂ ...

ਪੂਰੀ ਖ਼ਬਰ »

ਚੀਮਾ ਵਲੋਂ ਵੇਰਕਾ ਦੀ ਸ਼ੂਗਰ ਫ੍ਰੀ ਆਈਸ ਕਰੀਮ ਦੀ ਸ਼ੁਰੂਆਤ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਮਿਲਕਫੈਡ ਦੇ ਕੌਮਾਂਤਰੀ ਪੱਧਰ 'ਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ | 80 ਮਿਲੀਲੀਟਰ ਦੇ ਕੱਪ ਦੀ ਕੀਮਤ 20 ਰੁਪਏ ਹੈ | ਸਹਿਕਾਰਤਾ ਮੰਤਰੀ ਹਰਪਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੁਰੰਤ ਕਰੇ ਵੈਟਰਨਰੀ ਡਾਕਟਰਾਂ ਦੀ ਭਰਤੀ-ਆਗੂ

ਬਟਾਲਾ, 24 ਮਈ (ਕਾਹਲੋਂ)-ਬੇਰੁਜ਼ਗਾਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੀ ਮੀਟਿੰਗ ਹੋੋਈ, ਜਿਸ ਵਿਚ ਵੱਡੀ ਗਿਣਤੀ ਵਿਚ ਵੈਟਰਨਰੀ ਡਾਕਟਰਾਂ ਨੇ ਹਿੱਸਾ ਲਿਆ | ਐਸੋਸੀਏਸ਼ਨ ਵਲੋਂ ਮੀਡੀਆ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਬੀ.ਵੀ.ਐੱਸ.ਸੀ. ਕਰ ਚੁੱਕੇ ਵੈਟਰਨਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲੱਗੀ- ਤਿ੍ਪੜੀ

ਖਰੜ, 24 ਮਈ (ਗੁਰਮੁੱਖ ਸਿੰਘ ਮਾਨ)-ਪੰਜਾਬ ਦੀ 'ਆਪ' ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗੂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੇ ਰਾਹ ਤੁਰ ਪਈ ਹੈ, ਜਿਸ ਦੀ ਮਿਸਾਲ ਪੰਜਾਬ ਵਿਚ ਪਹਿਲਾਂ ਬਣੇ ਸੁਵਿਧਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਤੋਂ ...

ਪੂਰੀ ਖ਼ਬਰ »

ਸਿਹਤ ਮੰਤਰੀ ਵਿਰੁੱਧ ਕਾਰਵਾਈ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ - ਡਾ. ਮਨਜੀਤ ਸਿੰਘ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਮਨਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਮੰਤਰੀ ਮੰਡਲ 'ਚੋਂ ਹਟਾਏ ਜਾਣ ਦੇ ਫ਼ੈਸਲੇ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੀ ਮੌਤ ਨਾ ਪੂਰਾ ਹੋਣਾ ਵਾਲਾ ਘਾਟਾ-ਜਥੇ. ਬਡਾਲੀ

ਮਾਜਰੀ, 24 ਮਈ (ਧੀਮਾਨ)-ਸਾਬਕਾ ਕੈਬਨਿਟ ਮੰਤਰੀ ਜਥੇ ਤੋਤਾ ਸਿੰਘ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਹਲਕਾ ਵਿਧਾਇਕ ਜਥੇ. ਉਜਾਗਰ ਸਿੰਘ ਬਡਾਲੀ ਨੇ ਕਿਹਾ ਕਿ ਉਨ੍ਹਾਂ ਦੀ ਬੇਵਕਤੀ ਮੌਤ ਨਾਲ ਸ਼ੋ੍ਰਮਣੀ ਅਕਾਲੀ ਦਲ ਤੇ ਪਰਿਵਾਰਿਕ ਮੈਂਬਰਾਂ ਨੂੰ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਦਾ ਵਫ਼ਦ ਮੁੱਖ ਪ੍ਰਸ਼ਾਸਕ (ਪੁੱਡਾ) ਨੂੰ ਮਿਲਿਆ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਜੁਆਇੰਟ ਐਕਸ਼ਨ ਕਮੇਟੀ (ਪੁੱਡਾ) ਦਾ ਸਾਂਝਾ ਵਫ਼ਦ ਬਲਜਿੰਦਰ ਸਿੰਘ ਬਿੱਲਾ, ਜਰਨੈਲ ਸਿੰਘ, ਹਰਭਜਨ ਸਿੰਘ, ਰਾਜਿੰਦਰ ਪਾਲ ਦੀ ਅਗਵਾਈ ਹੇਠ ਮੁੱਖ ਪ੍ਰਸ਼ਾਸਕ ਪੁੱਡਾ ਨੂੰ 6ਵੇਂ ਪੇ-ਕਮਿਸ਼ਨ ਅਤੇ ਕੁੱਝ ਕਰਮਚਾਰੀਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦਾ ਰੋਸ ਧਰਨਾ ਦੂਜੇ ਦਿਨ ਵੀ ਜਾਰੀ

ਲਾਲੜੂ, 24 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ 'ਚ ਸਫ਼ਾਈ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੰਮ ਕਰਦੇ ਕਾਮਿਆਂ ਵਲੋਂ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਉਨ੍ਹਾਂ ਕੌਂਸਲ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮ ਦਾ ਵਫ਼ਦ 27 ਨੂੰ ਜਾਵੇਗਾ ਸਿੱਖਿਆ ਮੰਤਰੀ ਦੇ ਦੁਆਰ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਮੁਲਾਜ਼ਮਾਂ ਦਾ 100 ਮੈਂਬਰਾਂ ਦਾ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਚੰਡੀਗੜ੍ਹ ਉਨ੍ਹਾਂ ਨੂੰ ਮਿਲਣ ਜਾਵੇਗਾ ਤੇ ਆਪਣੀਆਂ ਮੰਗਾਂ ਦੀ ਗੱਲ ਰੱਖੇਗਾ | ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਨਾ ਮਿਲਣ ਕਰਕੇ ਲੋਕਾਂ ਨੇ ਦਿੱਤਾ ਰੋਸ ਧਰਨਾ

ਮਾਜਰੀ, 24 ਮਈ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂ ਗਰਾਉਂ ਦੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਦੇ ਵਿਰੋਧ 'ਚ ਕਮੇਟੀ ਦਫ਼ਤਰ ਨਵਾਂ ਗਰਾਉਂ ਅੱਗੇ ਪੰਜਾਬ ਸਰਕਾਰ 'ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ ਰੋਸ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸਕੂਲ ਸਿੱਖਿਆ ਵਿਭਾਗ ਦੇ ਐਜੂਸੈੱਟ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ), ਡਾਇਟ ਪਿ੍ੰਸੀਪਲਾਂ, ਬਲਾਕ ...

ਪੂਰੀ ਖ਼ਬਰ »

ਅਕਾਲੀ ਦਲ (ਸੰਯੁਕਤ) ਵਲੋਂ ਮਲਕੀਤ ਸਿੰਘ ਚੰਗਾਲ ਅਨੁਸੂਚਿਤ ਜਾਤੀਆਂ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ. ਜੀ. ਪੀ. ਸੀ. ਮੈਂਬਰ ਮਲਕੀਤ ਸਿੰਘ ਚੰਗਾਲ ਨੂੰ ਪਾਰਟੀ ਦੇ ਐਸ. ਸੀ. ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ | ਪਾਰਟੀ ...

ਪੂਰੀ ਖ਼ਬਰ »

ਵਣ ਮੰਤਰੀ ਨਾਲ ਹੋਈ ਮੀਟਿੰਗ ਵਿਚ ਕੱਚੇ ਕਾਮਿਆਂ ਨੂੰ ਪਹਿਲ ਦੇ ਆਧਾਰ 'ਤੇ ਪੱਕੇ ਕਰਨ ਦਾ ਭਰੋਸਾ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਜੰਗਲਾਤ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨਾਲ ਵਣ ਭਵਨ ਮੁਹਾਲੀ ਵਿਖੇ ਹੋਈ ਜਿਸ ਵਿਚ ਪ੍ਰਮੁੱਖ ਸਕੱਤਰ ਰਾਜ਼ੀ ਪੀ. ਸ੍ਰੀਵਾਸਤਵਾ, ਪ੍ਰਧਾਨ ਮੁੱਖ ਵਣ ਪਾਲ ਪ੍ਰਵੀਨ ...

ਪੂਰੀ ਖ਼ਬਰ »

ਭਾਰੀ ਬਰਸਾਤ ਤੇ ਤੂਫ਼ਾਨ ਦੇ ਬਾਵਜੂਦ ਕਿਸਾਨਾ ਦਾ ਧਰਨਾ 7ਵੇਂ ਦਿਨ ਵੀ ਜਾਰੀ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਭਾਰਤਮਾਲਾ ਪ੍ਰਾਜੈਕਟ ਵਿਚ ਆ ਰਹੀ ਜ਼ਮੀਨ 'ਚ ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਦੀ ਜ਼ਮੀਨ ਦਾ ਬਹੁਤ ਘੱਟ ਭਾਅ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਦਿੱਤਾ ਜਾ ਰਿਹਾ ਹੈ | ਇਸ ਪ੍ਰਾਜੈਕਟ ਵਿਚ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਆ ਰਹੀ ...

ਪੂਰੀ ਖ਼ਬਰ »

ਸਪੋਰਟਸ ਵਿੰਗ ਸਕੂਲਾਂ ਵਿਚ ਖਿਡਾਰੀਆਂ ਦੇ ਦਾਖ਼ਲੇ ਲਈ ਟਰਾਇਲ 27, 28 ਨੂੰ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਖੇਡ ਵਿਭਾਗ ਵਲੋਂ ਸਾਲ 2022-23 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਾਂ ਵਿਚ ਖਿਡਾਰੀਆਂ ਨੂੰ ਦਾਖਲ ਕਰਨ ਲਈ 27 ਅਤੇ 28 ਮਈ ਨੂੰ ਸਥਾਨਕ ਸੈਕਟਰ-78 ਦੇ ਮਲਟੀ ਸਪੋਰਟਸ ਸਟੇਡੀਅਮ, (ਨੇੜੇ ਸਿੰਘ ਸ਼ਹੀਦਾਂ ਗੁਰਦੁਆਰਾ ...

ਪੂਰੀ ਖ਼ਬਰ »

ਬਸਪਾ 27 ਮਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੁਹਾਲੀ ਦਾ ਘਿਰਾਓ ਕਰੇਗੀ-ਛੜਬੜ

ਲਾਲੜੂ, 24 ਮਈ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਪਿੰਡ ਸੁੰਡਰਾਂ ਵਿਖੇ ਵਾਪਰੇ ਭਿਆਨਕ ਅਗਨੀ ਕਾਂਡ, ਜਿਸ ਵਿਚ ਇਕ ਮਾਸੂਮ ਬੱਚੀ ਦੀ ਜਾਨ ਚਲੀ ਗਈ ਸੀ, ਦੇ ਸੰਬੰਧ 'ਚ ਆਪ ਸਰਕਾਰ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਬਸਪਾ ਵਲੋਂ 27 ਮਈ ਨੂੰ ਡਿਪਟੀ ...

ਪੂਰੀ ਖ਼ਬਰ »

ਰੋਡ ਸੰਯੁਕਤ ਕਿਸਾਨ ਕਮੇਟੀ ਵੱਲੋਂ ਡੀ. ਸੀ. ਦਫ਼ਤਰ ਮੁਹਾਲੀ ਅੱਗੇ ਪੱਕਾ ਧਰਨਾ ਜਾਰੀ- ਰੋਸ ਪ੍ਰਦਰਸ਼ਨ 30 ਨੂੰ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੀ ਭਾਰਤ ਮਾਲਾ ਪ੍ਰਾਜੈਕਟ ਤਹਿਤ ਆ ਰਹੀ ਜ਼ਮੀਨ ਨੂੰ ਸਥਾਨਕ ਪ੍ਰਸ਼ਾਸਨ ਵਲੋਂ ਕੌਡੀਆਂ ਦੇ ਭਾਅ 'ਤੇ ਐਕਵਾਇਰ ਕਰਕੇ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਦਿੱਤਾ ਜਾ ਰਿਹਾ ਹੈ ਪਰ ਕਿਸਾਨ ਘੱਟ ਰੇਟ 'ਤੇ ਜ਼ਮੀਨ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਾਧੂ ਚਾਰਜ ਛੱਡਣ ਕਾਰਨ ਮਾਜਰੀ ਖੇਤਰ ਦੇ ਲੋਕਾਂ ਨੂੰ ਹੋਣਾ ਪੈ ਰਿਹਾ ਹੈ ਖ਼ੱਜਲ-ਖ਼ੁਆਰ

ਮਾਜਰੀ, 24 ਮਈ (ਕੁਲਵੰਤ ਸਿੰਘ ਧੀਮਾਨ)-ਸਬ-ਤਹਿਸੀਲ ਮਾਜਰੀ ਅਧੀਨ ਪੈਂਦੇ ਕਾਨੂੰਨਗੋਈ ਖਿਜ਼ਰਾਬਾਦ, ਮਾਜਰੀ ਤੇ ਮੁੱਲਾਂਪੁਰ ਗਰੀਬਦਾਸ ਦੇ ਵੱਖ-ਵੱਖ ਪਿੰਡਾਂ ਦੇ ਸਰਕਲਾਂ ਦਾ ਪਟਵਾਰੀਆਂ ਵਲੋਂ ਵਾਧੂ ਪਿੰਡ ਦਾ ਕੰਮ ਛੱਡਣ ਕਰਕੇ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕੈਂਪਸ 'ਚ ਫੈਸ਼ਨ ਸ਼ੋਅ-2022 ਦਾ ਆਯੋਜਨ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਿਚ ਫ਼ੈਸ਼ਨ ਟੈਕਨਾਲੋਜੀ ਦੇ ਵਿਦਿਆਰਥੀਆਂ ਵਲੋਂ ਸਾਲਾਨਾ ਫ਼ੈਸ਼ਨ ਸ਼ੋਅ ਮੇਰਾਕੀ-2022 ਦਾ ਆਯੋਜਨ ਕੀਤਾ ਗਿਆ | ਸਮਾਰੋਹ ਦੇ ਮੁੱਖ ਮਹਿਮਾਨ ਖਰੜ ਦੇ ਵਿਧਾਇਕਾ ਅਨਮੋਲ ਗਗਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ

ਐੱਸ. ਏ. ਐੱਸ. ਨਗਰ, 24 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਮਾਸਿਕ ਇਕੱਤਰਤਾ ਪ੍ਰੋ. ਗੁਰਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਤ ਵੀਰ ਦਵਿੰਦਰ ਸਿੰਘ ਜੋ ਕਿ ਅਜੋਕੇ ਭਾਰਤੀ ਸਾਹਿਤ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਅਤੇ ਪੰਛੀਆਂ ਲਈ ਪਾਣੀ ਦੇ ਕਟੋਰੇ ਰੱਖੇ

ਖਰੜ, 24 ਮਈ (ਗੁਰਮੁੱਖ ਸਿੰਘ ਮਾਨ) -ਸਰਸਵਤੀ ਆਯੂਰਵੈਦਿਕ ਹਸਪਤਾਲ ਅਤੇ ਮੈਡੀਕਲ ਕਾਲਜ ਘੜੂੰਆਂ ਦੇ ਐਨ. ਐਸ. ਐਸ. ਯੂਨਿਟ ਵਲੋਂ ਵਾਤਾਵਰਨ ਦੀ ਸਾਂਭ-ਸੰਭਾਲ ਨੂੰ ਲੈ ਕੇ ਕਾਲਜ ਕੈਂਪਸ ਵਿਚ ਛਾਂਦਾਰ ਬੂਟੇ ਲਗਾਏ ਗਏ | ਸੰਸਥਾ ਦੇ ਚੇਅਰਮੈਨ ਬਿਹਾਰੀ ਲਾਲ ਅਗਰਵਾਲ ਨੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ

ਕੁਰਾਲੀ, 24 ਮਈ (ਹਰਪ੍ਰੀਤ ਸਿੰਘ)-ਜ਼ਿਲ੍ਹਾ ਮੁਹਾਲੀ ਦੇ ਰਿਟਰਨਿੰਗ ਅਫ਼ਸਰ ਤੇ ਸਾਬਕਾ ਸਿੱਖਿਆ ਮੰਤਰੀ ਰਾਜਸਥਾਨ ਨਸੀਮ ਅਖ਼ਤਰ ਵਲੋਂ ਖਰੜ ਹਲਕੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ ਗਈ | ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਗਰਮੀ ਦੇ ਮੱਦੇਨਜ਼ਰ ਪੰਛੀਆਂ ਦੀ ਦੇਖਭਾਲ ਸਾਡੀ ਜ਼ਿੰਮੇਵਾਰੀ-ਵਿਧਾਇਕਾ ਮਾਨ

ਖਰੜ, 24 ਮਈ (ਜੰਡਪੁਰੀ)-ਦੋਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਦੇ ਵਿਦਿਆਰਥੀਆਂ ਵਲੋਂ ਬੇਜ਼ੁਬਾਨ ਪੰਛੀ ਅਤੇ ਪਸ਼ੂਆਂ ਨੂੰ ਤੱਪਦੀ ਗਰਮੀ ਵਿਚ ਪਾਣੀ ਦੀ ਸਮੱਸਿਆਂ ਤੋਂ ਨਿਜ਼ਾਤ ਦਿਵਾਉਣ ਲਈ ਪਿਆਸ ਨੂੰ ਮਹਿਸੂਸ ਕਰਨਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਹਲਕਾ ...

ਪੂਰੀ ਖ਼ਬਰ »

ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਨੂੰ ਦਿੱਤੀ ਵਿਦਾਇਗੀ ਪਾਰਟੀ

ਐੱਸ. ਏ. ਐੱਸ. ਨਗਰ, 24 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਦੀ ਇਥੋਂ ਬਦਲੀ ਹੋਣ 'ਤੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX