ਨੰਗਲ, 24 ਮਈ (ਪ੍ਰੀਤਮ ਸਿੰਘ ਬਰਾਰੀ)-ਪ੍ਰਸ਼ਾਸਨ ਵਲੋਂ ਨਗਰ ਕੌਂਸਲ ਨੰਗਲ ਦੀਆਂ ਦੋ ਇਨੋਵਾ ਗੱਡੀਆਂ ਆਪਣੀ ਵਰਤੋਂ ਲਈ ਲੈ ਲਏ ਜਾਣ ਮਗਰੋਂ ਨਗਰ ਕੌਂਸਲ ਨੰਗਲ ਵਲੋਂ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਇੱਕ ਨਿੰਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ ...
ਘਨੌਲੀ, 24 ਮਈ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮਿੰਟ ਫ਼ੈਕਟਰੀ ਅਤੇ ਥਰਮਲ ਦੇ ਸੁਆਹ ਦੇ ਪ੍ਰਦੂਸ਼ਣ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਵਾਤਾਵਰਨ ਪ੍ਰੇਮੀ ਰਜਿੰਦਰ ਸਿੰਘ ਘਨੌਲਾ ਦੇ ਜੇਲ੍ਹ ਤੋਂ ਰਿਹਾਅ ਕੇ ਦਬੁਰਜੀ ਟੀ. ਪੁਆਇੰਟ ਦੇ ਰੋਸ ਧਰਨੇ ਵਿਚ ਪੁੱਜਣ ਤੇ ਇਲਾਕੇ ਦੇ ...
ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਕਮਲ ਪੈਲਸ ਨੇੜੇ ਲਗਾਏ ਨਾਕੇ ਦੌਰਾਨ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੇ 2 ਮੋਟਰਸਾਈਕਲ ਬਰਾਮਦ ਕੀਤੇ ਹਨ | ਇਹ ਜਾਣਕਾਰੀ ਦਿੰਦਿਆਂ ...
ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ)-ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਬਲਾਕ ਦੇ ਵੱਖ-ਵੱਖ ਖੇਤਰਾਂ ਵਿਚ ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਸਾਂਝੀ ਕਾਰਵਾਈ ਕਰਦੇ ਹੋਏ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਕੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ...
ਘਨੌਲੀ, 24 ਮਈ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਖ਼ੁਰਦ ਦੇ ਗ਼ਰੀਬ ਪਰਿਵਾਰ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਡਿਗ ਗਿਆ ਜਦੋਂ ਆਵਾਰਾ ਖੁੰਖਾਰ ਕੁੱਤਿਆਂ ਵਲੋਂ ਉਨ੍ਹਾਂ ਦੀਆਂ ਵਾੜੇ 'ਚ ਬੰਨ੍ਹੀਆਂ ਚਾਰ ਬੱਕਰੀਆਂ ਨੂੰ ਕੁੱਤੇ ਨੋਚ-ਨੋਚ ਕੇ ਖਾ ਗਏ | ਇਸ ਘਟਨਾ ਦਾ ...
ਭਰਤਗੜ੍ਹ, 24 ਮਈ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁ: ਪ੍ਰੰ. ਕਮੇਟੀ ਅੰਮਿ੍ਤਸਰ ਵਲੋਂ ਸਰਸਾ ਨੰਗਲ 'ਚ ਚਲਾਏ ਜਾ ਰਹੇ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਲਈ ਜੋ ਕਿ ਸ਼੍ਰੋਮਣੀ ਕਮੇਟੀ ਨੇ ਹੀ 8,17,353 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ | ਪਿ੍ੰ: ਨਵਲੀਨ ਕੌਰ ਨੇ ਦੱਸਿਆ ...
ਢੇਰ, 24 ਮਈ (ਸ਼ਿਵ ਕੁਮਾਰ ਕਾਲੀਆ)-ਅੱਜ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਕੁਛਟ ਨਿਵਾਰਣ ਭਾਤਪੁਰ ਸਾਹਿਬ ਪਿੰਡ ਦੜੋਲੀ (ਉਪਰਲੀ) ਤੋਂ ਸੰਗਤਾਂ ਦਾ ਜਥਾ ਪਾਕਿਸਤਾਨ ਦੇ ਗੁਰੂ ਘਰਾਂ ਦੇ ਦਰਸ਼ਨਾਂ ਦੇ ਲਈ ਰਵਾਨਾ ਹੋਇਆ | ਜੈਕਾਰੇ ਲਗਾਉਂਦੇ ਹੋਏ ਇਸ ਜਥੇ ਨੂੰ ਕੈਬਨਿਟ ...
ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਮਾਧੋਪੁਰ ਵਿਖੇ ਕਾਰ ਦੀ ਟੱਕਰ ਵੱਜਣ ਨਾਲ ਇੱਕ 58 ਸਾਲਾ ਸਾਈਕਲ ਸਵਾਰ ਦੀ ਮੌਤ ਹੋ ਗਈ, ਹਾਦਸੇ ਉਪਰੰਤ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਰਣਜੀਤ ਸਿੰਘ ਪੁੱਤਰ ਰਤਨ ...
ਆਪਣੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਸੰਬੰਧੀ ਕੀਤੀ ਚਰਚਾ
ਨੂਰਪੁਰ ਬੇਦੀ, 24 ਮਈ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਸਰਪੰਚ ਭੁਪਿੰਦਰ ਸਿੰਘ ਚਨੋਲੀ ਦੀ ਅਗਵਾਈ 'ਚ ਅੱਜ ਨੂਰਪੁਰ ਬੇਦੀ ਦੇ ਨਵ ਨਿਯੁਕਤ ਬੀ. ਡੀ. ਪੀ. ...
ਬੇਲਾ, 24 ਮਈ (ਮਨਜੀਤ ਸਿੰਘ ਸੈਣੀ)- ਪੁਲਿਸ ਚੌਂਕੀ ਡੱਲਾ ਤੋਂ ਸੌ ਮੀਟਰ ਦੂਰੀ 'ਤੇ ਟਰਾਲੀਆਂ ਅਤੇ ਖੇਤੀਬਾੜੀ ਦੇ ਸੰਦ ਬਣਾਉਣ ਵਾਲੀ ਦੁਕਾਨ ਨੂੰ ਪਾੜ ਲਾ ਕੇ ਚੋਰਾਂ ਨੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ | ਚੌਕੀ ਦੇ ਨੇੜੇ ਗਿੱਲ ਐਗਰੋ ਵਰਕਸ ਨਾਮਕ ਦੁਕਾਨ ਦੇ ਮਾਲਕ ...
ਘਨੌਲੀ, 24 ਮਈ (ਜਸਵੀਰ ਸਿੰਘ ਸੈਣੀ)-ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ 50 ਵਰਕਰਾਂ ਨੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਿਸ ਵਿਚ ਵਰਕਰਾਂ ਨੇ ਪ੍ਰਧਾਨ ਨੂੰ ਆਉਣ ਵਾਲੀ ਸਮੱਸਿਆਵਾਂ ਤੋਂ ...
ਨੂਰਪੁਰ ਬੇਦੀ, 24 ਮਈ (ਵਿੰਦਰ ਪਾਲ ਝਾਂਡੀਆ)-ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਪਦਿਕ ਦੇ ਖ਼ਾਤਮੇ ਲਈ ਸਰਕਾਰ ਵਲੋਂ 2025 ਤੱਕ ਦੇਸ਼ ਨੂੰ ਟੀਬੀ ਮੁਕਤ ਕਰਨ ਦਾ ਟੀਚਾ ਰੱਖਿਆ ਹੈ ਅਤੇ ਇਸ ਨੂੰ ਹਾਸਿਲ ਕਰਨ ਲਈ ...
ਰੂਪਨਗਰ, 24 ਮਈ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਡ/ ਆਊਟਸੋਰਸਿੰਗ ਦਫ਼ਤਰੀ ਕਾਮਿਆਂ ਦੀ ਜਥੇਬੰਦੀ ਸਬ ਕਮੇਟੀ/ ਦਫ਼ਤਰੀ ਸਟਾਫ਼, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਮੀਟਿੰਗ ਸੂਬਾ ...
ਸ੍ਰੀ ਅਨੰਦਪੁਰ ਸਾਹਿਬ, 24 ਮਈ (ਕਰਨੈਲ ਸਿੰਘ, ਨਿੱਕੂਵਾਲ)-ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਇਲਾਕੇ ਦੇ ਬ੍ਰਾਹਮਣ ਸਮਾਜ ਦੀ ਵਿਸ਼ੇਸ਼ ਮੀਟਿੰਗ ਅੱਜ ਨੇੜਲੇ ਪਿੰਡ ਗੰਗੂਵਾਲ ਵਿਖੇ ਸਥਿਤ ਸ਼ਿਵ ਮੰਦਿਰ ਵਿਖੇ ਰਮੇਸ਼ ਕੁਮਾਰ ਸ਼ਾਸਤਰੀ ਦੀ ਪ੍ਰਧਾਨਗੀ ...
ਭਰਤਗੜ੍ਹ, 24 ਮਈ (ਜਸਬੀਰ ਸਿੰਘ ਬਾਵਾ)-ਸਿਵਲ ਸਰਜਨ ਦੇ ਨਿਰਦੇਸ਼ਾਂ ਤਹਿਤ ਐਸ.ਐਮ.ਓ. ਅਨੰਦ ਘਈ ਦੀ ਅਗਵਾਈ 'ਚ ਖੇਤਰ ਦੀਆਂ ਵੱਖ-ਵੱਖ ਥਾਵਾਂ 'ਤੇ ਸਿਹਤ ਵਿਭਾਗ ਦੀ ਟੀਮ 'ਚ ਸ਼ਾਮਿਲ ਐਸ.ਆਈ. ਪਾਲ ਸਿੰਘ, ਬੀ. ਈ. ਬਿ੍ਜ ਮੋਹਣ ਸ਼ਰਮਾ, ਨਵੀਨ ਕੁਮਾਰ, ਮਨਜੋਤ ਸਿੰਘ, ਪਰਮਪ੍ਰੀਤ ...
ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਵਿਖੇ ਮਾਲਵਾ ਰੂਰਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਅਧੀਨ ਚੱਲਦੀਆਂ ਸ: ਗੁਰਦੇਵ ਸਿੰਘ ਕੰਗ ਯਾਦਗਾਰੀ ਸਿੱਖਿਆ-ਸੰਸਥਾ ਅਤੇ ਡਰੀਮਲੈਂਡ ਪਬਲਿਕ ਸਕੂਲ ਦੇ ਨੰਨੇ੍ਹ ...
ਸ੍ਰੀ ਚਮਕੌਰ ਸਾਹਿਬ, 24 ਮਈ (ਜਗਮੋਹਣ ਸਿੰਘ ਨਾਰੰਗ)-ਮਿਕਸਡ ਮਾਰਸ਼ਲ ਆਰਟਸ ਐਸੋਸੀਏਸ਼ਨ ਪੰਜਾਬ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਸਟੇਡੀਅਮ ਵਿਚ 28 ਮਈ ਨੂੰ ਸ਼ਾਮ 5 ਵਜੇ ਤੋਂ 11 ਵਜੇ ਰਾਤ ਤੱਕ ਕਰਵਾਈ ਜਾ ਰਹੀ ਵਾਰੀਅਰਜ਼ ਫਾਈਟ ਲੀਗ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ...
ਮੋਰਿੰਡਾ, 24 ਮਈ (ਕੰਗ)-ਮੋਰਿੰਡਾ ਵਿਚ ਸੀਵਰ ਪਾਉਣ ਦੀ ਗੱਲ ਅਗਰ ਕੀਤੀ ਜਾਵੇ ਤਾਂ ਸੀਵਰ ਦੀ ਗੁਣਵੱਤਾ ਨੂੰ ਲੈ ਕੇ ਹਰ ਸ਼ਹਿਰ ਵਾਸੀ ਨੇ ਸਵਾਲ ਉਠਾਇਆ ਹੈ ਪ੍ਰੰਤੂ ਸਰਕਾਰ ਬਦਲਣ ਉਪਰੰਤ ਵੀ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਅਤੇ ਕੰਮ ਕਰਨ ਵਾਲੀ ਏਜੰਸੀ ਦੇ ਕੰਮ ਕਾਰ ਵਿਚ ...
ਨੰਗਲ, 24 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਨਜਾਇਜ਼ ਕਬਜ਼ੇ ਛਡਵਾਉਣ ਲਈ ਆਰੰਭੀ ਮੁਹਿੰਮ ਤਹਿਤ ਅੱਜ ਤਹਿਸੀਲ ਨੰਗਲ ਦੇ ਪਿੰਡ ਮਾਣਕਪੁਰ ਵਿਚ ਸਾਢੇ ਚਾਰ ਏਕੜ ਜ਼ਮੀਨ ਦਾ ਕਬਜ਼ਾ ਪੰਚਾਇਤ ਨੂੰ ਦਿਵਾਇਆ ਗਿਆ | ਇਸ ਮੌਕੇ ਪਹੁੰਚੇ ...
ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਅਬਿਆਣਾ ਖ਼ੁਰਦ ਸਥਿਤ ਗੁਰਦੁਆਰਾ ਸ਼ਹੀਦ ਬੁੰਗਾ ਬਗੀਚੀ ਸਾਹਿਬ ਦੇ ਸੇਵਾਦਾਰ ਦਾ ਇੱਕ 32 ਬੋਰ ਦਾ ਲਾਈਸੈਂਸੀ ਰਿਵਾਲਵਰ ਜਿਸ ਵਿਚ 5 ਰੌਂਦ ਲੋਡ ਕੀਤੇ ਹੋਏ ਸਨ, ਚੋਰੀ ਜੋ ਜਾਣ ਦੀ ਖਬਰ ਹੈ | ਚੌਕੀ ਹਰੀਪੁਰ ਦੀ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਬਾਬਾ ਬਲਦੇਵ ਸਿੰਘ ਪੁੱਤਰ ਕਰਨੈਲ ਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਦਾ ਮੁੱਖ ਸੇਵਾਦਾਰ ਹੈ ਉਸ ਕੋਲ 1975 ਤੋਂ ਲਾਈਸੈਂਸੀ ਅਸਲੇ 'ਚ ਸ਼ਾਮਲ 32 ਬੋਰ ਦਾ ਇੱਕ ਰਿਵਾਲਵਰ ਤੇ ਇੱਕ 12 ਬੋਰ ਗੰਨ ਸਿੰਗਲ ਬੈਰਲ ਹੈ ਜਿਸ ਦੀ ਮਿਆਦ 6 ਮਈ 2026 ਤੱਕ ਹੈ | ਉਸ ਨੇ ਦੱਸਿਆ ਕਿ ਰੋਜ਼ਾਨਾ ਦੀ ਤਰਾਂ ਉਸ ਨੇ ਉਕਤ ਅਸਲਾ ਆਪਣੇ ਬੈੱਡ ਦੀ ਢੋਅ 'ਚ ਰੱਖਿਆ ਹੋਇਆ ਸੀ | ਮਗਰ ਅੱਜ ਜਦੋਂ ਉਹ ਪਿੰਡ ਭੱਟੋਂ ਤੋਂ ਰਸਦ ਇਕੱਠੀ ਕਰ ਕੇ ਵਾਪਸ ਗੁਰਦੁਆਰਾ ਸਾਹਿਬ ਪਰਤਿਆ ਤਾਂ ਬੈੱਡ ਦੀ ਢੋਅ ਖੋਲ੍ਹਣ 'ਤੇ ਦੇਖਿਆ ਕਿ ਉਸ ਵਿਚ 32 ਬੋਰ ਦਾ ਰਿਵਾਲਵਰ ਜਿਸ ਵਿਚ 5 ਰੋਂਦ ਵੀ ਲੋਡ ਕਰ ਕੇ ਰੱਖੇ ਹੋਏ ਸੀ , ਚੋਰੀ ਹੋ ਗਿਆ | ਚੌਕੀ ਇੰਚਾਰਜ ਏ. ਐੱਸ. ਆਈ. ਲੇਖਾ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ 'ਤੇ ਨਾਮਲੂਮ ਵਿਅਕਤੀਆਂ ਖ਼ਿਲਾਫ਼ ਧਾਰਾ 454 ਤੇ 380 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰੋਜੈਕਟ 'ਪਿੰਡ ...
ਸ੍ਰੀ ਅਨੰਦਪੁਰ ਸਾਹਿਬ, 24 ਮਈ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਹਥਿਆਰ ਰੱਖਣ ਦਾ ਹੁਕਮ ਸਾਨੂੰ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਿੱਤਾ ਗਿਆ ਹੈ ਤੇ ਦੁਨੀਆਂ ਦੀ ਕੋਈ ਵੀ ਤਾਕਤ ...
ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੈਂਟਰ ਸਕੂਲ ਭਰਤਗੜ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਬੇਲੀ ਵਿਖੇ ਹੈੱਡ ਟੀਚਰ ਵਜੋਂ ਸੇਵਾ ਨਿਭਾ ਰਹੇ ਅਧਿਆਪਕ ਅਮਰਜੀਤ ਸਿੰਘ ਧਾਰਨੀ ਨੇ ਸੀ.ਐੱਚ.ਟੀ. (ਸੈਂਟਰ ਹੈੱਡ ਟੀਚਰ) ਵਜੋਂ ਪਦ ਉੱਨਤ ਹੋਣ 'ਤੇ ਅੱਜ ...
ਸ੍ਰੀ ਅਨੰਦਪੁਰ ਸਾਹਿਬ, 24 ਮਈ (ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਵਸੇ ਪਿੰਡ ਸਮਲਾਹ ਦੇ ਕੱਲਰ ਬਾਸ ਵਿਖੇ ਸੜਕ ਨਿਰਮਾਣ ਲਈ ਲੋਕ ਨਿਰਮਾਣ ਵਿਭਾਗ ਦੀ ਟੀਮ ਨੇ ਦੌਰਾ ਕੀਤਾ ਅਤੇ ਪਹਿਲ ਦੇ ਅਧਾਰ 'ਤੇ ਸੜਕ ਨਿਰਮਾਣ ਲਈ ਰਿਪੋਰਟ ਬਣਾ ਕੇ ਵਿਭਾਗ ਦੇ ਇੰਜੀਨੀਅਰ ...
ਘਨੌਲੀ, 24 ਮਈ (ਜਸਵੀਰ ਸਿੰਘ ਸੈਣੀ)-ਅਖਿਲ ਭਾਰਤੀ ਮਜ਼ਦੂਰ ਸੰਘ ਮਹਾਂ ਸੰਘ ਆਲ ਇੰਡੀਆ ਦੇ ਵਿਜੈਪਾਲ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੌਰਾਨ ਅੰਬੂਜਾ ਸੀਮਿੰਟ ਮਜ਼ਦੂਰ ਸੰਘ ਦੇ ਅਹੁਦੇਦਾਰਾਂ ਵਲੋਂ ਖ਼ੁਸ਼ੀ 'ਚ ਮੁਲਾਜ਼ਮ ਆਗੂ ਵਿਜੈਪਾਲ ਸਿੰਘ ਦਾ ਭਰਵਾਂ ...
ਨੰਗਲ, 24 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਸਹੇਲੀ ਫਾਊਾਡੇਸ਼ਨ ਸਰੀ ਵੈਨਕੂਵਰ ਕੈਨੇਡਾ ਦੀ ਮੁੱਖ ਸੇਵਾਦਾਰ ਮੈਡਮ ਦਵਿੰਦਰ ਕੌਰ ਮਾਨ ਅਤੇ ਹਰਲੀਨ ਕੌਰ ਦੀ ਪ੍ਰੇਰਨਾ ਨਾਲ ਆਦਰਸ਼ ਬਾਲ ਵਿਦਿਆਲਿਆ ਨੰਗਲ 'ਚ ਨਸ਼ੀਲੇ ਪਦਾਰਥਾਂ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ...
ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲ) ਵਿਖੇ ਅੱਜ ਪਿ੍ੰਸੀਪਲ ਲੋਕੇਸ ਮੋਹਨ ਸ਼ਰਮਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮੌਕੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ...
ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਾ. ਵਿਧਾਨ ਚੰਦਰ ਦੀ ਅਗਵਾਈ ਹੇਠ ਅੱਜ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਵਿਚ ਗੈਰ ਸੰਚਾਰੀ ਰੋਗਾਂ ਸਬੰਧੀ ਸਕਰੀਨਿੰਗ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਪਿੰਡ ਦਹੀਰਪੁਰ ਵਿਖੇ ਡਾ. ਨੈਨਾ ਜੈਸਵਾਲ ਦੀ ਟੀਮ ...
ਰੂਪਨਗਰ, 24 ਮਈ (ਗੁਰਪ੍ਰੀਤ ਸਿੰਘ ਹੁੰਦਲ)-ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰੂਪਨਗਰ ਇਕਾਈ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਮਾਸਿਕ ਪੈਨਸ਼ਨ ਸਕੀਮ ਤਹਿਤ ਚੈੱਕ ਵੰਡੇ ਗਏ | ਟਰੱਸਟ ਦੇ ...
ਨੂਰਪੁਰ ਬੇਦੀ, 24 ਮਈ ( ਢੀਂਡਸਾ) -ਸਿੱਖਿਆ ਵਿਭਾਗ ਐਲੀਮੈਂਟਰੀ ਰੂਪਨਗਰ ਵਲੋਂ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਵਜੋਂ ਪਦ ਉੱਨਤ ਕੀਤੇ ਮਾਸਟਰ ਜਗੀਰ ਸਿੰਘ ਜੇਤੇਵਾਲ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੜਵਾ ਵਿਖੇ ਸੈਂਟਰ ਹੈੱਡ ਟੀਚਰ ਵਜੋਂ ਚਾਰਜ ਸੰਭਾਲਿਆ ...
ਪੁਰਖਾਲੀ, 24 ਮਈ (ਬੰਟੀ)-ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ ਹੇਠ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਲੈ ਕੇ ਪੁਲਿਸ ਚੌਕੀ ਪੁਰਖਾਲੀ ਦੇ ਇੰਚਾਰਜ ਹਰਮੇਸ਼ ਕੁਮਾਰ ਵਲੋਂ ਇਲਾਕੇ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ...
ਨੂਰਪੁਰ ਬੇਦੀ, 24 ਮਈ (ਹਰਦੀਪ ਸਿੰਘ ਢੀਂਡਸਾ)-ਲੋਕਾਂ ਨੂੰ ਪਿੰਡ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੁਣ ਸਿਹਤ ਵਿਭਾਗ ਦੀ ਟੀਮ ਹਰ ਸੋਮਵਾਰ ਨੂੰ ਪਿੰਡ ਬੜਵਾ ਦੇ ਸ਼ਿਵ ਮੰਦਰ ਵਿਖੇ ਮਰੀਜ਼ਾਂ ਲਈ ਉਪਲਬਧ ਹੋਵੇਗੀ | ਹਲਕਾ ਵਿਧਾਇਕ ਐਡ. ਦਿਨੇਸ਼ ਚੱਢਾ ਦੇ ...
ਨੂਰਪੁਰ ਬੇਦੀ, 24 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਧੰਨਵਾਦੀ ਦੌਰੇ ਦੌਰਾਨ ਅੱਜ ਹਲਕਾ ਵਿਧਾਇਕ ਦਿਨੇਸ਼ ਚੱਢਾ ਪਿੰਡ ਬੈਂਸ ਵਿਖੇ ਪਹੁੰਚੇ ਜਿੱਥੇ ਗ੍ਰਾਮ ਪੰਚਾਇਤ ਸਹਿਤ ਸਮੂਹ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚ 'ਆਪ' ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX