ਤਾਜਾ ਖ਼ਬਰਾਂ


ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  7 minutes ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  12 minutes ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  about 1 hour ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 2 hours ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  about 3 hours ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  about 2 hours ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  about 3 hours ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 3 hours ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  1 minute ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 4 hours ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 4 hours ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 4 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 5 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 5 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 5 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 4 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 6 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 6 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 6 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 6 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 6 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 7 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 7 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 7 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫਰੀਦਕੋਟ

ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਤੇ ਲੇਬਰ ਦੀ ਹੁੰਦੀ ਹੈ ਬੱਚਤ-ਡੀ. ਸੀ.

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਾਤਾਵਤਰਨ ਦੀ ਸੰਭਾਲ, ਪਾਣੀ ਅਤੇ ਲੇਬਰ ਆਦਿ ਦੀ ਬੱਚਤ ਲਈ ਪੂਰੇ ਰਾਜ ਵਿਚ ਝੋਨੇ ਦੀ ਸਿੱਧੀ ਬਿਜਾਈ (ਡੀ.ਆਰ.ਐੱਸ.) ਤਕਨੀਕ ਰਾਹੀਂ ਕਰਵਾਉਣ ਲਈ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਉੱਪ ਚੋਣ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲੈਣੇ ਚਾਹੀਦੇ ਨੇ-ਰਾਜਾ ਵੜਿੰਗ

ਜੈਤੋ, 24 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਥਾਨਕ ਚੌਧਰੀ ਚਿਰੰਜੀ ਲਾਲ ਦੀ ਧਰਮਸ਼ਾਲਾ ਵਿਖੇ ਕਾਂਗਰਸ ਕਮੇਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੀ ਅਗਵਾਈ 'ਚ ਇਕੱਤਰ ਕਾਂਗਰਸੀ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਅਹੁਦੇਦਾਰਾਂ ਦਾ ਐਲਾਨ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਕੌਮੀ ਕਿਸਾਨ ਯੂਨੀਅਨ ਦੀ ਇਕ ਅਹਿਮ ਬੈਠਕ ਗੁਰਮੀਤ ਸਿੰਘ ਕਿਲਾ ਨੌ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਹੋਈ, ਜਿਸ 'ਚ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸੰਬੰਧੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਿਹਤ ਵਿਭਾਗ ਦੇ ਅਧਿਕਾਰੀ, ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਤਹਿਤ 2 ਕਾਬੂ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਪਾਸੋਂ 9 ਬਿਨਾਂ ਨੰਬਰੀ ...

ਪੂਰੀ ਖ਼ਬਰ »

ਡੇ-ਸਕਾਲਰ ਸਪੋਰਟਸ ਵਿੰਗ ਲਈ ਚੋਣ ਟਰਾਇਲ 27-28 ਨੂੰ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਪਰਮਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ...

ਪੂਰੀ ਖ਼ਬਰ »

ਹੰਸ ਰਾਜ ਮੈਮੋਰੀਅਲ ਵਿਦਿਅਕ ਸੰਸਥਾ ਦਾ ਨਤੀਜਾ ਸ਼ਾਨਦਾਰ ਰਿਹਾ

ਬਾਜਾਖਾਨਾ, 24 ਮਈ (ਜੀਵਨ ਗਰਗ)-ਬਾਬਾ ਹੰਸ ਰਾਜ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਬਾਜਾਖਾਨਾ ਦੇ ਵਿਦਿਆਰਥੀਆਂ ਦਾ ਹਰ ਸਾਲ ਦੀ ਤਰ੍ਹਾਂ (2019-21) ਡੀ. ਐੱਲ. ਐੱਡ. ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਅਨੁਸਾਰ ਕਾਲਜ ਦੀ ਹੋਣਹਾਰ ਵਿਦਿਆਰਥਣ ਈਸ਼ਾ ਗਰਗ, ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਅਧੂਰੇ ਸੁਪਨਿਆਂ ਨੂੰ ਪੂਰੇ ਕਰਨ ਦੀ ਜ਼ਿੰਮੇਵਾਰੀ ਹੁਣ ਨੌਜਵਾਨਾਂ ਦੀ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਕਲਾਂ ਵਿਖੇ ਗਦਰ ਪਾਰਟੀ ਦੇ ਮਹਾਨ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 127ਵਾਂ ਜਨਮ ਦਿਵਸ ਮਨਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਵਿਸ਼ਵ ਜੂਨੀਅਰ ਕੱਪ ਸ਼ੂਟਿੰਗ ਮੁਕਾਬਲੇ 'ਚ ਸੋਨ ਤਗਮਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਦਾ ਸਨਮਾਨ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਹੀ ਨਹੀਂ ਬਲਕਿ ਪੂਰੇ ਸੂਬੇ ਲਈ ਮਾਣ ਤੇ ਖ਼ੁਸ਼ੀ ਵਾਲੀ ਗੱਲ ਹੈ ਕਿ ਫ਼ਰੀਦਕੋਟ ਜ਼ਿਲ੍ਹੇ ਦੀਆਂ 2 ਹੋਣਹਾਰ ਬੇਟੀਆਂ ਨੇ ਪਿਛਲੇ ਦਿਨੀਂ ਜਰਮਨ ਵਿਖੇ ਹੋਏ ਆਈ. ਐੱਸ. ਐੱਫ਼. ਐੱਸ. ਚੈਂਪੀਅਨਸ਼ਿਪ ਵਿਸ਼ਵ ਕੱਪ ਸ਼ੂਟਿੰਗ ਮੁਕਾਬਲਿਆਂ 'ਚ ਕੁੱਲ 6 ਤਗਮੇ ਜਿੱਤ ਕੇ ਜ਼ਿਲ੍ਹੇ ਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ ਅਤੇ ਫ਼ਰੀਦਕੋਟ ਜ਼ਿਲ੍ਹੇ ਦੀਆਂ ਇਹ ਦੋਵੇਂ ਬੇਟੀਆਂ ਜਿੱਥੇ ਸਾਡਾ ਮਾਣ ਬਣੀਆਂ ਹਨ, ਉੱਥੇ ਹੀ ਇਹ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਵੀ ਬਣੀਆਂ ਹਨ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਇਸ ਚੈਂਪੀਅਨਸ਼ਿਪ 'ਚ ਰੈਪਿਡ ਫ਼ਾਇਰ ਮੁਕਾਬਲੇ ਵਿਚ ਸੋਨੇ ਦਾ ਤਗਮਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਬਰਾੜ ਅਤੇ ਉਸ ਦੇ ਮਾਤਾ-ਪਿਤਾ ਦਾ ਸਨਮਾਨ ਕਰਨ ਮੌਕੇ ਕੀਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵਲੋਂ ਕੁੱਲ 5 ਤਗਮੇ ਜਿੱਤਣ ਵਾਲੀ ਸਿਫ਼ਤ ਕੌਰ ਸਮਰਾ ਨੂੰ ਸਨਮਾਨਿਤ ਕੀਤਾ ਅਤੇ ਅੱਜ ਸਿਮਰਨਪ੍ਰੀਤ ਕੌਰ ਜਿਸ ਨੇ ਸੋਨ ਤਗਮਾ ਜਿੱਤਿਆ ਹੈ, ਦਾ ਸਨਮਾਨ ਕਰ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਫ਼ਰੀਦਕੋਟ ਦੇ ਖਿਡਾਰੀਆਂ ਨੂੰ ਆਪਣੇ ਜ਼ਿਲ੍ਹੇ ਜਾਂ ਨੈਸ਼ਨਲ ਖੇਡਾਂ ਸੰਬੰਧੀ ਵਧੀਆ ਕੋਚਿੰਗ ਅਤੇ ਹੋਰ ਸਹੂਲਤਾਂ ਮਿਲਣ ਉਹ ਇਸ ਸੰਬੰਧੀ ਪੰਜਾਬ ਸਰਕਾਰ ਨੂੰ ਲਿਖਣਗੇ | ਉਨ੍ਹਾਂ ਕਿਹਾ ਕਿ ਸਿਮਰਨਪ੍ਰੀਤ ਕੌਰ ਨੇ ਆਪਣੀ ਪੜ੍ਹਾਈ ਦੇ ਨਾਲ-ਨਾਲ ਸਖ਼ਤ ਮਿਹਨਤ ਕਰ ਕੇ ਦਿੱਲੀ ਅਤੇ ਪੰਜਾਬ ਦੇ ਹੋਰ ਥਾਵਾਂ 'ਤੇ ਸ਼ਿਰਕਤ ਕੀਤੀ ਅਤੇ ਉਹ ਇਸ ਮੁਕਾਮ 'ਤੇ ਪਹੁੰਚੀ | ਇਸ ਮੌਕੇ ਸਿਮਰਨਪ੍ਰੀਤ ਕੌਰ ਨੂੰ ਸ਼ਾਲ ਤੇ ਯਾਦਗਾਰੀ ਚਿੰਨ੍ਹ ਦੇ ਕੇ ਵੀ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਵੀ ਸਨਮਾਨ ਕੀਤਾ | ਫ਼ਰੀਦਕੋਟ ਦੀ ਜੰਮਪਲ ਸਿਮਰਨਪ੍ਰੀਤ ਕੌਰ ਬਰਾੜ ਬਾਰ੍ਹਵੀਂ ਦੀ ਵਿਦਿਆਰਥਣ ਹੈ ਅਤੇ ਉਸ ਦੇ ਪਿਤਾ ਸ਼ਮਿੰਦਰ ਸਿੰਘ ਬਰਾੜ ਅਤੇ ਮਾਤਾ ਹਰਚਰਨ ਕੌਰ ਜੋ ਅਧਿਆਪਕ ਹਨ, ਨੇ ਇਸ ਸਨਮਾਨ ਲਈ ਡਿਪਟੀ ਕਮਿਸ਼ਨਰ ਤੇ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਉਪਰਾਲੇ ਨਾਲ ਸਿਮਰਨ 'ਤੇ ਉਨ੍ਹਾਂ ਦਾ ਮਾਣ ਹੋਰ ਵਧਿਆ ਹੈ | ਸਿਮਰਨਪ੍ਰੀਤ ਕੌਰ ਤੇ ਆਪਣੀ ਜਿੱਤ ਦਾ ਸਿਹਰਾ ਆਪਣੀ ਕੋਚ ਵੀਰਪਾਲ ਕੌਰ, ਮਾਤਾ-ਪਿਤਾ ਦੀ ਸਖ਼ਤ ਮਿਹਨਤ ਨੂੰ ਦੱਸਿਆ ਤੇ ਕਿਹਾ ਕਿ ਉਹ ਹੁਣ ਹੋਰ ਮਿਹਨਤ ਨਾਲ ਪ੍ਰੈਕਟਿਸ ਕਰੇਗੀ ਅਤੇ ਆਉਣ ਵਾਲੇ ਸਮੇਂ ਵਿਚ ਦੇਸ਼ ਲਈ ਹੋਰ ਮੈਡਲ ਜਿੱਤੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐੱਸ. ਡੀ. ਐੱਮ. ਬਲਜੀਤ ਕੌਰ, ਜਸਬੀਰ ਜੱਸੀ ਮੀਡੀਆ ਕੋਆਰਡੀਨੇਟਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਹਾਲਤ ਬਦ ਤੋਂ ਬਦਤਰ ਹੋਈ

ਫ਼ਰੀਦਕੋਟ, 24 ਮਈ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦਾ ਨਹਿਰੂ ਸਟੇਡੀਅਮ ਜੋ ਕਿਸੇ ਸਮੇਂ ਵਿਕਟੋਰੀ ਸਟੇਡੀਅਮ ਦੇ ਨਾਂਅ ਨਾਲ ਮਸ਼ਹੂਰ ਸੀ, ਇਸ ਦਾ ਉਦਘਾਟਨ 20 ਨਵੰਬਰ 1945 ਨੂੰ ਜੇ. ਐੱਚ. ਥਾਮਸਨ ਨੇ ਕੀਤਾ ਸੀ | ਇਸ ਸਟੇਡੀਅਮ ਨੂੰ ਬਣਾਉਣ ਲਈ ਮਹਾਰਾਜਾ ਹਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਮੁੱਖ ਮੰਤਰੀ ਨੂੰ ਭੇਜੀ ਸ਼ਿਕਾਇਤ

ਫ਼ਰੀਦਕੋਟ, 24 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ 'ਚ ਇਕ ਸਦੀ ਤੋਂ ਵੱਧ ਪੁਰਾਣੀ ਇਕ ਮਸਜਿਦ ਅਤੇ ਈਦਗਾਹ ਉੱਪਰ ਭੂ-ਮਾਫ਼ੀਆ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਖ਼ਿਲਾਫ਼ ਇਲਾਕੇ ਦੇ ਮੁਸਲਿਮ ਭਾਈਚਾਰੇ ਵਲੋਂ ਆਪਣੇ ਧਾਰਮਿਕ ਸਥਾਨਾਂ ਦਾ ਕਬਜ਼ਾ ਵਾਪਸ ਲੈਣ ਅਤੇ ...

ਪੂਰੀ ਖ਼ਬਰ »

ਸਿਫ਼ਤ ਕੌਰ ਸਮਰਾ ਨੇ ਸੋਨ ਤਗਮਾ ਜਿੱਤ ਕੇ ਜ਼ਿਲ੍ਹੇ ਦੇ ਨਾਲ-ਨਾਲ ਬਾਬਾ ਫ਼ਰੀਦ ਜੀ ਦੇ ਮਾਣ ਸਤਿਕਾਰ ਨੂੰ ਵਧਾਇਆ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਜਰਮਨ ਦੇ ਸ਼ਹਿਰ ਸੁਹਲ ਵਿਖੇ ਹੋਈ ਆਈ. ਐੱਸ. ਐੱਸ. ਐੱਫ਼. ਜੂਨੀਅਰ ਵਿਸ਼ਵ ਕੱਪ ਏਅਰ ਰਾਈਫ਼ਲ/ਪਿਸਟਲ ਮੁਕਾਬਲਿਆਂ 'ਚ ਫ਼ਰੀਦਕੋਟ ਦੀ ਧੀ ਸਿਫ਼ਤ ਕੌਰ ਸਮਰਾ ਨੇ ਦੋ ਸੋਨੇ, ਦੋ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਜਿੱਤ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ ਮਨਾਇਆ

ਜੈਤੋ, 24 ਮਈ (ਭੋਲਾ ਸ਼ਰਮਾ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਗਗਨਦੀਪ ਦਬੜ੍ਹੀਖਾਨਾ, ...

ਪੂਰੀ ਖ਼ਬਰ »

ਨਸ਼ਿਆਂ ਦੇ ਸੌਦਾਗਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਇੰਸਪੈਕਟਰ ਸੰਧੂ

ਜੈਤੋ, 24 ਮਈ (ਭੋਲਾ ਸ਼ਰਮਾ)-ਸਮਾਜ ਵਿਰੋਧੀ ਅਨਸਰਾਂ, ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ, ਦੜਾ ਸੱਟਾ, ਲੁੱਟਾਂ -ਖੋਹਾਂ ਕਰਨ ਵਾਲਿਆਂ ਅਤੇ ਅਮਨ-ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਥਾਣਾ ਜੈਤੋ ਦੇ ਐੱਸ. ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਸਨਮਾਨ ਸਮਾਹੋਰ ਕਰਵਾਇਆ

ਬਾਜਾਖਾਨਾ, 24 ਮਈ (ਜੀਵਨ ਗਰਗ)-ਸਰਕਾਰੀ ਹਾਈ ਸਮਾਰਟ ਸਕੂਲ ਵਾੜਾ ਭਾਈਕਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਜਸਕਰਨ ਸਿੰਘ ਸਰਪੰਚ ਵਾੜਾ ਭਾਈ ਖੁਰਦ ਅਤੇ ਸਮੁੱਚੀ ਪੰਚਾਇਤ ਸੀ | ਸਮਾਗਮ ਦੀ ਸ਼ੂਰੂਆਤ ਵਿਦਿਆਰਥਣਾਂ ਵਲੋਂ ਕਵੀਸ਼ਰੀ ...

ਪੂਰੀ ਖ਼ਬਰ »

ਵਿਦਿਆਰਥਣਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਕੈਰੀਅਰ ਵਿਸ਼ੇ 'ਤੇ ਮੁਲਾਕਾਤ

ਫ਼ਰੀਦਕੋਟ, 24 ਮਈ (ਸਤੀਸ਼ ਬਾਗ਼ੀ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਬੀਤੇ ਦਿਨ ਦਾ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਦੀਆਂ 9ਵੀਂ ਤੋਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX