ਤਾਜਾ ਖ਼ਬਰਾਂ


ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 : ਵੈਸਟ ਇੰਡੀਜ਼ ਨੂੰ ਜਿੱਤਣ ਲਈ ਬਣਾਉਣੇ ਹੋਣਗੇ 189 ਸਕੋਰ
. . .  5 minutes ago
ਵਿਧਾਇਕ ਬਲਕਾਰ ਸਿੱਧੂ ਨੇ ਏ.ਐਸ.ਆਈ. ਦੀ ਜੇਬ ’ਚੋਂ ਕਢਵਾਏ 5 ਹਜ਼ਾਰ ਰਿਸ਼ਵਤ ਦੇ ਨੋਟ
. . .  40 minutes ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  about 1 hour ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  about 1 hour ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  about 1 hour ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  about 1 hour ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  about 1 hour ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  1 minute ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  about 2 hours ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  about 2 hours ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  about 3 hours ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  about 3 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  about 3 hours ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  about 4 hours ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  about 4 hours ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 5 hours ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  about 4 hours ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  about 6 hours ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  about 6 hours ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 6 hours ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  about 7 hours ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਢੰਡੋਲੀ ਕਲਾ ਦੀ ਹੱਡਾ ਰੋੜੀ ਰਾਹਗੀਰਾਂ ਲਈ ਬਣੀ ਮੁਸੀਬਤ, ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਗਾਵਾਂ ਸਮੇਤ ਦੋ ਮ੍ਰਿਤਕ ਵੱਛੇ ਸੁੱਟੇ
. . .  about 7 hours ago
ਸੂਲਰ ਘਰਾਟ, 7 ਅਗਸਤ (ਜਸਵੀਰ ਸਿੰਘ ਔਜਲਾ)-ਪਸ਼ੂਆਂ 'ਚ ਪਾਈ ਜਾਣ ਵਾਲੇ 'ਲੰਪੀ ਧਫ਼ੜੀ ਰੋਗ' ਦੀ ਬਿਮਾਰੀ ਨੂੰ ਲੈ ਕੇ ਜਿੱਥੇ ਲੋਕ ਚਿੰਤਤ ਹਨ, ਉੱਥੇ ਇਹ ਬਿਮਾਰੀ ਦਿਨੋਂ ਦਿਨ ਆਪਣੇ ਪੈਰ ਪਸਾਰ ਰਹੀ ਹੈ। ਹਲਕਾ ਦਿੜ੍ਹਬੇ ਦੇ ਪਿੰਡ ਢੰਡੋਲੀ ਕਲਾਂ ਦੀ ਸੂਲਰ ਘਰਾਟ ਤੋਂ...
ਜਨਰਲ ਵਰਗ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਭੁੱਖ ਹੜਤਾਲ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗੀ ਭੁੱਖ ਹੜਤਾਲ
. . .  about 7 hours ago
ਸੰਗਰੂਰ, 7 ਅਗਸਤ (ਧੀਰਜ ਪਸ਼ੋਰੀਆ)-ਜਨਰਲ ਕੈਟੇਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਮੂਹਰੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ...
ਸਰਹੱਦ 'ਤੇ ਦੋ ਵਾਰ ਪਾਕਿਸਤਾਨੀ ਡਰੋਨ ਵਲੋਂ ਉਲੰਘਣਾ, ਜਵਾਨਾਂ ਵਲੋਂ ਫ਼ਾਇਰਿੰਗ
. . .  about 7 hours ago
ਖੇਮਕਰਨ, 7 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੀਆਂ ਲਗਾਤਾਰ ਉਲੰਘਣਾ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫਰੀਦਕੋਟ

ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਤੇ ਲੇਬਰ ਦੀ ਹੁੰਦੀ ਹੈ ਬੱਚਤ-ਡੀ. ਸੀ.

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਾਤਾਵਤਰਨ ਦੀ ਸੰਭਾਲ, ਪਾਣੀ ਅਤੇ ਲੇਬਰ ਆਦਿ ਦੀ ਬੱਚਤ ਲਈ ਪੂਰੇ ਰਾਜ ਵਿਚ ਝੋਨੇ ਦੀ ਸਿੱਧੀ ਬਿਜਾਈ (ਡੀ.ਆਰ.ਐੱਸ.) ਤਕਨੀਕ ਰਾਹੀਂ ਕਰਵਾਉਣ ਲਈ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਉੱਪ ਚੋਣ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲੈਣੇ ਚਾਹੀਦੇ ਨੇ-ਰਾਜਾ ਵੜਿੰਗ

ਜੈਤੋ, 24 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਥਾਨਕ ਚੌਧਰੀ ਚਿਰੰਜੀ ਲਾਲ ਦੀ ਧਰਮਸ਼ਾਲਾ ਵਿਖੇ ਕਾਂਗਰਸ ਕਮੇਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੀ ਅਗਵਾਈ 'ਚ ਇਕੱਤਰ ਕਾਂਗਰਸੀ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਅਹੁਦੇਦਾਰਾਂ ਦਾ ਐਲਾਨ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਕੌਮੀ ਕਿਸਾਨ ਯੂਨੀਅਨ ਦੀ ਇਕ ਅਹਿਮ ਬੈਠਕ ਗੁਰਮੀਤ ਸਿੰਘ ਕਿਲਾ ਨੌ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਹੋਈ, ਜਿਸ 'ਚ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸੰਬੰਧੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਿਹਤ ਵਿਭਾਗ ਦੇ ਅਧਿਕਾਰੀ, ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਤਹਿਤ 2 ਕਾਬੂ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਪਾਸੋਂ 9 ਬਿਨਾਂ ਨੰਬਰੀ ...

ਪੂਰੀ ਖ਼ਬਰ »

ਡੇ-ਸਕਾਲਰ ਸਪੋਰਟਸ ਵਿੰਗ ਲਈ ਚੋਣ ਟਰਾਇਲ 27-28 ਨੂੰ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਪਰਮਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ...

ਪੂਰੀ ਖ਼ਬਰ »

ਹੰਸ ਰਾਜ ਮੈਮੋਰੀਅਲ ਵਿਦਿਅਕ ਸੰਸਥਾ ਦਾ ਨਤੀਜਾ ਸ਼ਾਨਦਾਰ ਰਿਹਾ

ਬਾਜਾਖਾਨਾ, 24 ਮਈ (ਜੀਵਨ ਗਰਗ)-ਬਾਬਾ ਹੰਸ ਰਾਜ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਬਾਜਾਖਾਨਾ ਦੇ ਵਿਦਿਆਰਥੀਆਂ ਦਾ ਹਰ ਸਾਲ ਦੀ ਤਰ੍ਹਾਂ (2019-21) ਡੀ. ਐੱਲ. ਐੱਡ. ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਅਨੁਸਾਰ ਕਾਲਜ ਦੀ ਹੋਣਹਾਰ ਵਿਦਿਆਰਥਣ ਈਸ਼ਾ ਗਰਗ, ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਅਧੂਰੇ ਸੁਪਨਿਆਂ ਨੂੰ ਪੂਰੇ ਕਰਨ ਦੀ ਜ਼ਿੰਮੇਵਾਰੀ ਹੁਣ ਨੌਜਵਾਨਾਂ ਦੀ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਕਲਾਂ ਵਿਖੇ ਗਦਰ ਪਾਰਟੀ ਦੇ ਮਹਾਨ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 127ਵਾਂ ਜਨਮ ਦਿਵਸ ਮਨਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਵਿਸ਼ਵ ਜੂਨੀਅਰ ਕੱਪ ਸ਼ੂਟਿੰਗ ਮੁਕਾਬਲੇ 'ਚ ਸੋਨ ਤਗਮਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਦਾ ਸਨਮਾਨ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਹੀ ਨਹੀਂ ਬਲਕਿ ਪੂਰੇ ਸੂਬੇ ਲਈ ਮਾਣ ਤੇ ਖ਼ੁਸ਼ੀ ਵਾਲੀ ਗੱਲ ਹੈ ਕਿ ਫ਼ਰੀਦਕੋਟ ਜ਼ਿਲ੍ਹੇ ਦੀਆਂ 2 ਹੋਣਹਾਰ ਬੇਟੀਆਂ ਨੇ ਪਿਛਲੇ ਦਿਨੀਂ ਜਰਮਨ ਵਿਖੇ ਹੋਏ ਆਈ. ਐੱਸ. ਐੱਫ਼. ਐੱਸ. ਚੈਂਪੀਅਨਸ਼ਿਪ ਵਿਸ਼ਵ ਕੱਪ ਸ਼ੂਟਿੰਗ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਹਾਲਤ ਬਦ ਤੋਂ ਬਦਤਰ ਹੋਈ

ਫ਼ਰੀਦਕੋਟ, 24 ਮਈ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦਾ ਨਹਿਰੂ ਸਟੇਡੀਅਮ ਜੋ ਕਿਸੇ ਸਮੇਂ ਵਿਕਟੋਰੀ ਸਟੇਡੀਅਮ ਦੇ ਨਾਂਅ ਨਾਲ ਮਸ਼ਹੂਰ ਸੀ, ਇਸ ਦਾ ਉਦਘਾਟਨ 20 ਨਵੰਬਰ 1945 ਨੂੰ ਜੇ. ਐੱਚ. ਥਾਮਸਨ ਨੇ ਕੀਤਾ ਸੀ | ਇਸ ਸਟੇਡੀਅਮ ਨੂੰ ਬਣਾਉਣ ਲਈ ਮਹਾਰਾਜਾ ਹਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਮੁੱਖ ਮੰਤਰੀ ਨੂੰ ਭੇਜੀ ਸ਼ਿਕਾਇਤ

ਫ਼ਰੀਦਕੋਟ, 24 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਸ਼ਹਿਰ 'ਚ ਇਕ ਸਦੀ ਤੋਂ ਵੱਧ ਪੁਰਾਣੀ ਇਕ ਮਸਜਿਦ ਅਤੇ ਈਦਗਾਹ ਉੱਪਰ ਭੂ-ਮਾਫ਼ੀਆ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਖ਼ਿਲਾਫ਼ ਇਲਾਕੇ ਦੇ ਮੁਸਲਿਮ ਭਾਈਚਾਰੇ ਵਲੋਂ ਆਪਣੇ ਧਾਰਮਿਕ ਸਥਾਨਾਂ ਦਾ ਕਬਜ਼ਾ ਵਾਪਸ ਲੈਣ ਅਤੇ ...

ਪੂਰੀ ਖ਼ਬਰ »

ਸਿਫ਼ਤ ਕੌਰ ਸਮਰਾ ਨੇ ਸੋਨ ਤਗਮਾ ਜਿੱਤ ਕੇ ਜ਼ਿਲ੍ਹੇ ਦੇ ਨਾਲ-ਨਾਲ ਬਾਬਾ ਫ਼ਰੀਦ ਜੀ ਦੇ ਮਾਣ ਸਤਿਕਾਰ ਨੂੰ ਵਧਾਇਆ

ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਜਰਮਨ ਦੇ ਸ਼ਹਿਰ ਸੁਹਲ ਵਿਖੇ ਹੋਈ ਆਈ. ਐੱਸ. ਐੱਸ. ਐੱਫ਼. ਜੂਨੀਅਰ ਵਿਸ਼ਵ ਕੱਪ ਏਅਰ ਰਾਈਫ਼ਲ/ਪਿਸਟਲ ਮੁਕਾਬਲਿਆਂ 'ਚ ਫ਼ਰੀਦਕੋਟ ਦੀ ਧੀ ਸਿਫ਼ਤ ਕੌਰ ਸਮਰਾ ਨੇ ਦੋ ਸੋਨੇ, ਦੋ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਜਿੱਤ ਕੇ ਫ਼ਰੀਦਕੋਟ ਦਾ ਨਾਂਅ ਪੂਰੇ ਵਿਸ਼ਵ ਵਿਚ ਰੌਸ਼ਨ ਕੀਤਾ ਹੈ | ਇਸ ਮੌਕੇ ਸੇਵਾਦਾਰ ਐਡਵੋਕੇਟ ਮਹੀਪ ਇੰਦਰ ਸਿੰਘ ਨੇ ਸਿਫ਼ਤ ਕੌਰ ਨੂੰ ਵਧਾਈਆਂ ਦਿੱਤੀਆਂ ਤੇ ਸਨਮਾਨਿਤ ਕੀਤਾ | ਸੇਵਾਦਾਰ ਮਹੀਪ ਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਫ਼ਰੀਦ ਨਗਰੀ ਦੀ ਇਸ ਧੀ ਨੇ ਆਪਣੇ ਇਲਾਕੇ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਐੱਸ. ਬੀ. ਬੀ. ਐੱਸ. ਦੀ ਪੜ੍ਹਾਈ ਕਰ ਹੀ ਹੈ ਜੋ ਕਿ ਬਹੁਤ ਹੀ ਔਖੀ ਪੜ੍ਹਾਈ ਹੈ, ਇਸ ਦੇ ਬਾਵਜੂਦ ਵੀ ਉਸ ਨੇ ਇਸ ਵਿਸ਼ਵ ਕੱਪ ਮੁਕਾਬਲੇ 'ਚ 5 ਤਗਮੇ ਜਿੱਤੇ ਹਨ | ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਨੌਜਵਾਨ ਪੀੜ੍ਹੀ ਖਾਸ ਕਰ ਇਸਤਰੀਆਂ ਲਈ ਇਕ ਮਿਸਾਲ ਹੈ, ਜਿਸ ਨੇ ਇਹ ਸਿੱਧ ਕੀਤਾ ਹੈ ਕਿ ਕੋਈ ਵੀ ਮੁਕਾਮ ਔਖਾ ਨਹੀਂ ਹੁੰਦਾ ਸਗੋਂ ਪੱਕਾ ਹੌਂਸਲਾ ਅਤੇ ਸੰਕਲਪ ਹੋਵੇ ਤਾਂ ਕਿਸੇ ਵੀ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ | ਅੰਤ 'ਚ ਸੇਵਾਦਾਰ ਐਡਵੋਕੇਟ ਮਹੀਪ ਇੰਦਰ ਸਿੰਘ ਨੇ ਸਿਫ਼ਤ ਕੌਰ ਸਮਰਾ ਦੇ ਮਾਤਾ-ਪਿਤਾ ਅਤੇ ਸਮੂਹ ਪਰਿਵਾਰ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਆਮ ਆਦਮੀ ਪਾਰਟੀ ਸੀਨੀਅਰ ਵਰਕਰ ਗਰਭੇਜ ਸਿੰਘ ਖਹਿਰਾ, ਜਤਿੰਦਰ ਸਿੰਘ ਸੰਧੂ, ਬਲਵੀਰ ਸਿੰਘ ਫ਼ੌਜੀ, ਜੈਲਦਾਰ ਸਿੰਘ ਕਬੱਡੀ ਕੋਚ, ਕੁਲਦੀਪ ਸਿੰਘ ਗਿੱਲ ਮੁੱਖ ਬੁਲਾਰੇ, ਚਰਨਜੀਤ ਸਿੰਘ ਅਰਾਈਆਂ ਵਾਲਾ ਕਲਾਂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |

ਖ਼ਬਰ ਸ਼ੇਅਰ ਕਰੋ

 

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ ਮਨਾਇਆ

ਜੈਤੋ, 24 ਮਈ (ਭੋਲਾ ਸ਼ਰਮਾ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਗਗਨਦੀਪ ਦਬੜ੍ਹੀਖਾਨਾ, ...

ਪੂਰੀ ਖ਼ਬਰ »

ਨਸ਼ਿਆਂ ਦੇ ਸੌਦਾਗਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਇੰਸਪੈਕਟਰ ਸੰਧੂ

ਜੈਤੋ, 24 ਮਈ (ਭੋਲਾ ਸ਼ਰਮਾ)-ਸਮਾਜ ਵਿਰੋਧੀ ਅਨਸਰਾਂ, ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ, ਦੜਾ ਸੱਟਾ, ਲੁੱਟਾਂ -ਖੋਹਾਂ ਕਰਨ ਵਾਲਿਆਂ ਅਤੇ ਅਮਨ-ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਥਾਣਾ ਜੈਤੋ ਦੇ ਐੱਸ. ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਸਨਮਾਨ ਸਮਾਹੋਰ ਕਰਵਾਇਆ

ਬਾਜਾਖਾਨਾ, 24 ਮਈ (ਜੀਵਨ ਗਰਗ)-ਸਰਕਾਰੀ ਹਾਈ ਸਮਾਰਟ ਸਕੂਲ ਵਾੜਾ ਭਾਈਕਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਜਸਕਰਨ ਸਿੰਘ ਸਰਪੰਚ ਵਾੜਾ ਭਾਈ ਖੁਰਦ ਅਤੇ ਸਮੁੱਚੀ ਪੰਚਾਇਤ ਸੀ | ਸਮਾਗਮ ਦੀ ਸ਼ੂਰੂਆਤ ਵਿਦਿਆਰਥਣਾਂ ਵਲੋਂ ਕਵੀਸ਼ਰੀ ...

ਪੂਰੀ ਖ਼ਬਰ »

ਵਿਦਿਆਰਥਣਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਕੈਰੀਅਰ ਵਿਸ਼ੇ 'ਤੇ ਮੁਲਾਕਾਤ

ਫ਼ਰੀਦਕੋਟ, 24 ਮਈ (ਸਤੀਸ਼ ਬਾਗ਼ੀ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਬੀਤੇ ਦਿਨ ਦਾ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਦੀਆਂ 9ਵੀਂ ਤੋਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX