ਲਹਿਰਾਗਾਗਾ, 24 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ, ਪ੍ਰਵੀਨ ਖੋਖਰ)-ਪਹਿਲੀ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਲੰਘੀ ਰਾਤ ਹੋਈ ਤੇਜ਼ ਬਰਸਾਤ ਕਾਰਨ ਲਹਿਰਾਗਾਗਾ ਦਾ ਅੰਡਰ-ਪਾਸ ਪੁਲ ਬਰਸਾਤੀ ਪਾਣੀ ਨਾਲ ...
ਧੂਰੀ, 24 ਮਈ (ਸੰਜੇ ਲਹਿਰੀ)- ਬੀਤੇ ਦਿਨੀਂ ਧੂਰੀ ਵਿਖੇ ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਦਿੜ੍ਹਬਾ ਦੇ ਰਹਿਣ ਵਾਲੇ ਵਪਾਰੀਆਂ ਦੀ ਪਨੀਰ, ਮੱਖਣ ਤੇ ਦਹੀਂ ਦੀ ਵਿਕਰੀ ਲਈ ਆਈ ਫੜੀ ਗਈ ਗੱਡੀ ਭਾਵੇਂ ਪੁਲਿਸ ਵਲੋਂ ਸ਼ੱਕ ਦੇ ਆਧਾਰ ਤੇ ਫੜੀ ਗਈ ਸੀ, ਪ੍ਰੰਤੂ ਕੁਝ ਦਿਨਾਂ ...
ਸੰਗਰੂਰ, 24 ਮਈ (ਦਮਨਜੀਤ ਸਿੰਘ)- ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵਲੋਂ ਬਣਾਈ ਗਈ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਅਤੇ ਟਰੈਫਿਕ ਪੁਲਿਸ ਵਲੋਂ ਸਾਂਝੀ ਮੁਹਿੰਮ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕਰਦਿਆਂ ...
ਸੰਗਰੂਰ, 24 ਮਈ (ਦਮਨਜੀਤ ਸਿੰਘ)- ਹਲਕਾ ਲਹਿਰਾਗਾਗਾ ਦੇ ਪਿੰਡ ਢੀਂਡਸਾ ਦੇ ਕਾਂਗਰਸੀ ਸਰਪੰਚ ਅਤੇ ਉਸ ਦੇ ਸਾਥੀਆਂ 'ਤੇ ਪਿੰਡ ਦੇ ਹੀ ਇਕ ਦਲਿਤ ਮਜ਼ਦੂਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ | ਸਥਾਨਕ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਕ੍ਰਿਸ਼ਨ ਸਿੰਘ ...
ਸੰਗਰੂਰ, 24 ਮਈ (ਸੁਖਵਿੰਦਰ ਸਿੰਘ ਫੁੱਲ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਨੇ ਕਿਹਾ ਹੈ ਕਿ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦੇ ਭਿ੍ਸ਼ਟਾਚਾਰ ਦਾ ਮੁੱਦਾ ਸੋਸ਼ਲ ਮੀਡੀਆ 'ਤੇ ਆਉਣ ਕਾਰਨ ਉਸ ਨੂੰ ਹਟਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ...
ਮੂਣਕ, 23 ਮਈ (ਭਾਰਦਵਾਜ, ਸਿੰਗਲਾ)- ਬੀਤੀ ਰਾਤ ਆਏ ਝੱਖੜ ਕਾਰਨ ਜਿੱਥੇ ਪਿੰਡਾਂ ਅਤੇ ਸ਼ਹਿਰ ਦੇ ਕਰੀਬ ਡੇਢ ਦਰਜਨ ਖੰਬੇ ਟੁੱਟਣ ਕਾਰਨ ਖੇਤਾਂ ਵਾਲੀ ਬਿਜਲੀ ਦੀ ਸਪਲਾਈ ਵੀ ਕਈ ਘੰਟੇ ਬੰਦ ਰਹੀ ਅਤੇ ਖੰਬੇ ਟੁੱਟਣ ਕਾਰਨ ਅੱਧੇ ਸ਼ਹਿਰ ਨੂੰ ਸਪਲਾਈ ਪਹੁੰਚਾਉਣ ਵਾਲੇ ਟੋਹਣਾ ...
ਸੁਨਾਮ ਊਧਮ ਸਿੰਘ ਵਾਲਾ, 24 ਮਈ (ਭੁੱਲਰ, ਧਾਲੀਵਾਲ)- ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਸਕੂਲ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਦੀ ਅਗਵਾਈ ਵਿਚ ਅਕਾਦਮਿਕ ਸਾਲ 2022-23 ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੂਨਮਦੀਪ ਕੌਰ ਆਈ.ਏ.ਐਸ. ...
ਸੰਗਰੂਰ, 24 ਮਈ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਸਰਕਾਰੀ ਰਣਬੀਰ ਕਾਲਜ ਵਿਚ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ ਹੇਠ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵਲੋਂ 'ਹੱਸਦਾ ਪੰਜਾਬ ਮੇਰਾ ਖ਼ੁਆਬ' ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ 22 ...
ਲੌਂਗੋਵਾਲ, 24 ਮਈ (ਸ.ਸ.ਖੰਨਾ, ਵਿਨੋਦ) - ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਮਨਿਤਾ ਬਾਂਸਲ ਦੀ ਅਗਵਾਈ ਹੇਠ ਸੀ.ਐੱਚ.ਸੀ. ਲੌਂਗੋਵਾਲ ਅਧੀਨ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਹਾਜ਼ਰ ...
ਲੌਂਗੋਵਾਲ 24 ਮਈ (ਵਿਨੋਦ ਖੰਨਾ)- ਨਸ਼ਾ ਵਿਰੋਧੀ ਫ਼ਰੰਟ ਇਲਾਕਾ ਲੌਂਗੋਵਾਲ ਵਲੋਂ ਮਾਰੂ ਭਿਆਨਕ ਚਿੱਟੇ ਅਤੇ ਨਸ਼ੇ ਦੇ ਟੀਕਿਆਂ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਤਹਿਤ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦੁੱਲਟ ਪੱਤੀ ਵਿਖੇ ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਨਾਲ ...
ਸੁਨਾਮ ਊਧਮ ਸਿੰਘ ਵਾਲਾ, 24 ਮਈ (ਧਾਲੀਵਾਲ, ਭੁੱਲਰ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਵਲੋਂ ਅੱਜ ਸਥਾਨਕ ਲੋਕ ਨਿਰਮਾਣ ਵਿਭਾਗ ਦੇ ਆਰਾਮ ਘਰ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਸ਼ਿਕਾਇਤਾਂ ਸੁਣ ਕੇ ...
ਮਸਤੂਆਣਾ ਸਾਹਿਬ, 24 ਮਈ (ਦਮਦਮੀ)- ਪੰਜਾਬ ਵਿਚ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਲੱਗਣ ਵਾਲੇ ਮੇਲਿਆਂ ਦੌਰਾਨ ਛੋਟੀਆਂ-ਛੋਟੀਆਂ ਦੁਕਾਨਾਂ 'ਤੇ ਸਟਾਲ ਲਾ ਕੇ ਮੇਲਿਆਂ ਦੀ ਸ਼ੋਭਾ ਵਧਾਉਣ ਵਾਲੇ ਮੇਲਾ ਮਜ਼ਦੂਰਾਂ ਦੀ ਜਥੇਬੰਦੀ ਮੇਲਾ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਅਹਿਮ ...
ਸੰਗਰੂਰ, 24 ਮਈ (ਧੀਰਜ ਪਸ਼ੌਰੀਆ)- ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਪੰਜਾਬ ਵਲੋਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ 'ਚ ਮਗਨਰੇਗਾ ਤਹਿਤ 100 ਦਿਨ ਦੇ ਰੋਜ਼ਗਾਰ ਦੀ ਗਾਰੰਟੀ, ਪੰਜ ਏਕੜ ਵਾਲੇ ਕਿਸਾਨਾਂ ਨੂੰ ਆਪਣੇ ਖੇਤ ਅੰਦਰ ਕੰਮ ਕਰ ਕੇ ਮਗਨਰੇਗਾ ਤਹਿਤ ਰੁਜ਼ਗਾਰ ਹਾਸਲ ...
ਅਮਰਗੜ੍ਹ, 24 ਮਈ (ਸੁਖਜਿੰਦਰ ਸਿੰਘ ਝੱਲ)- ਪੰਜਾਬ ਸਟੂਡੈਂਟ ਯੂਨੀਅਨ ਦੀ ਅਗਵਾਈ ਹੇਠ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਵਿਦਿਆਰਥੀਆਂ ਵਲੋਂ ਕਾਲਜ ਵਿਚ ਪਈਆਂ ਈ.ਵੀ.ਐਮ. ਮਸ਼ੀਨਾਂ ਨਾ ਚੁੱਕਣ ਦੇ ਵਿਰੋਧ 'ਚ ਪੜ੍ਹਾਈ ਦਾ ਮੁਕੰਮਲ ਬਾਈਕਾਟ ਕਰਦਿਆਂ ਇਕ ਰੋਜ਼ਾ ਹੜਤਾਲ ਕੀਤੀ ...
ਸੰਗਰੂਰ, 24 ਮਈ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉੱਘੇ ਸਮਾਜ ਸੇਵੀ, ਸਾਬਕਾ ਖ਼ੁਰਾਕ ਅਤੇ ਸਪਲਾਈ ...
ਸੰਗਰੂਰ, 24 ਮਈ (ਧੀਰਜ ਪਸ਼ੌਰੀਆ) - ਨਗਨ ਬਾਬਾ ਸ੍ਰੀ ਸਾਹਿਬ ਦਾਸ ਤਪ ਅਸਥਾਨ ਨਾਭਾ ਗੇਟ ਵਿਖੇ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26ਵਾਂ ਵਿਸਾਲ ਸ੍ਰੀ ਭਗਵਤੀ ਜਾਗਰਣ 11 ਜੂਨ ਨੂੰ ਕਰਵਾਇਆ ਜਾਵੇਗਾ, ...
ਮੂਣਕ, 24 ਮਈ (ਭਾਰਦਵਾਜ, ਸਿੰਗਲਾ)-ਬੀਤੀ ਰਾਤ ਆਈ ਤੇਜ਼ ਬਰਸਾਤ ਅਤੇ ਹਨ੍ਹੇਰੀ ਨੇ ਜਿੱਥੇ ਬਿਜਲੀ ਲਾਈਨਾਂ ਦਾ ਸਾਰੇ ਸਿਸਟਮ ਹਿਲਾ ਕੇ ਰੱਖ ਦਿੱਤਾ, ਉੱਥੇ ਹੀ ਬਿਜਲੀ ਗਰਿੱਡ ਦੀ ਇਮਾਰਤ ਦੀਆਂ ਛੱਤਾਂ ਚੋਣ ਨਾਲ ਮੀਂਹ ਦਾ ਪਾਣੀ ਬਿਜਲੀ ਵਿਭਾਗ ਦੇ ਬੈਟਰੀ ਰੂਮ ਵਿਚ ਜਮ੍ਹਾਂ ਹੋ ਗਿਆ | ਗਰਿੱਡ 'ਚ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ ਐਸ.ਐਸ.ਏ. ਸੁਖਵਿੰਦਰ ਸ਼ਰਮਾ ਨੇ ਦੱਸਿਆ ਕਿ ਜੇਕਰ ਮੀਂਹ ਦਾ ਪਾਣੀ ਗਰਿੱਡ ਦੇ ਬ੍ਰੇਕਰ ਮਸ਼ੀਨਾਂ ਦੇ ਕਮਰੇ ਵਿਚ ਵੜ ਜਾਂਦਾ ਤਾਂ ਮਸ਼ੀਨਾਂ ਦੇ ਲੱਖਾਂ ਰੁਪਏ ਦੇ ਨੁਕਸਾਨ ਹੋਣ ਦੇ ਨਾਲ-ਨਾਲ ਲੰਮੇ ਸਮੇਂ ਤੱਕ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋ ਸਕਦੀ ਸੀ | ਕਰਮਚਾਰੀ ਸੰਨ 1971 'ਚ ਬਣ ਕੇ ਤਿਆਰ ਹੋਈ ਆਪਣੀ ਮਿਆਦ ਪੁਗਾ ਚੁੱਕੀ ਬਿਜਲੀ ਗਰਿੱਡ ਦੀ 53 ਸਾਲਾ ਕੰਡਮ ਹਾਲਤ ਇਮਾਰਤ 'ਚ ਸ਼ਹਿਰ ਸਮੇਤ ਖੇਤੀਬਾੜੀ ਨਾਲ ਸੰਬੰਧਿਤ ਕਰੀਬ 24 ਫੀਡਰਾਂ ਨੂੰ ਬਿਜਲੀ ਸਪਲਾਈ ਕੰਟਰੋਲ ਕਰਦੇ ਹਨ, ਜਿਸ ਦੇ ਲੈਂਟਰ ਦੇ ਵੱਡੇ-ਵੱਡੇ ਖਲੇਪੜ ਹੇਠਾਂ ਡਿੱਗਦੇ ਰਹਿੰਦੇ ਹਨ | ਬਿਜਲੀ ਕਰਮਚਾਰੀਆਂ ਤੇ ਸ਼ਹਿਰ ਵਾਸੀਆਂ ਨੇ ਸੰਬੰਧਿਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬਿਜਲੀ ਗਰਿੱਡ ਸਮੇਤ ਬਿਜਲੀ ਦਫ਼ਤਰਾਂ ਮੂਣਕ ਅਤੇ ਬੰਗਾਂ ਦੀਆਂ ਖ਼ਸਤਾ ਹਾਲਤ ਇਮਾਰਤਾਂ ਦੇ ਬਦਲਵੇਂ ਪ੍ਰਬੰਧ ਕੀਤੇ ਜਾਣ ਜਾਂ ਫਿਰ ਉਕਤ ਇਮਾਰਤਾਂ ਦੀ ਮੁਰੰਮਤ ਕਰਵਾਈ ਜਾਵੇ | ਭਰੋਸੇਯੋਗ ਵਸੀਲਿਆਂ ਤੋਂ ਇਹ ਵੀ ਪਤਾ ਲੱਗਾ ਕਿ ਕਈ ਸਾਲ ਪਹਿਲਾਂ ਸੰਬੰਧਿਤ ਵਿਭਾਗ ਨੇ ਇਸ ਇਮਾਰਤ ਨੂੰ ਕੰਡਮ ਕਰਾਰ ਦੇ ਦਿੱਤਾ ਸੀ, ਪਰ ਮਜਬੂਰੀ ਵੱਸ ਮੁਲਾਜ਼ਮਾਂ ਨੂੰ ਇਸ ਕੰਡਮ ਕਰਾਰ ਇਮਾਰਤ 'ਚ ਡਿਊਟੀ ਦੇਣੀ ਪੈਂਦੀ ਹੈ |
ਮੂਣਕ, 24 ਮਈ (ਕੇਵਲ ਸਿੰਗਲਾ)-ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਭਿ੍ਸ਼ਟਾਚਾਰ ਵਿਰੁੱਧ ਆਪ ਪਾਰਟੀ ਦੀ ਸਰਕਾਰ ਦਾ ਅਸਰ ਜ਼ਰੂਰ ਵੇਖਣ ਨੂੰ ਮਿਲ ਰਿਹਾ ਹੈ, ਪਰ ਸਰਕਾਰੀ ਦਫ਼ਤਰਾਂ ਵਿੱਚ ਆਮ ਜਨਤਾ ਦੀ ਖੱਜਲ ਖ਼ੁਆਰੀ ਕਾਫੀ ਵਧ ਗਈ ਹੈ | ਪਲਾਂਟਾਂ, ਮਕਾਨਾਂ, ਜ਼ਮੀਨਾਂ ਦੀ ...
ਸੁਨਾਮ ਊਧਮ ਸਿੰਘ ਵਾਲਾ, 24 ਮਈ (ਭੁੱਲਰ, ਧਾਲੀਵਾਲ)- ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਕਾਮਨਾ ਗੁਪਤਾ ਦੀ ਅਗਵਾਈ 'ਚ ਕੌਮਾਂਤਰੀ ਜੈਵ-ਵਿਭਿੰਨਤਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ...
ਸੰਗਰੂਰ, 24 ਮਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਿਆਲਾ ਬੁਲੰਦਾ ਵਿਖੇ ਬੋਰਵੈੱਲ ਵਿਚ ਡਿੱਗੇ ਬੱਚੇ ਰਿਤਿਕ ਦੀ ਹੋਈ ਮੌਤ ਤੋਂ ਬਾਅਦ ਸਮਾਜ ਸੇਵੀ ਗੁਰਿੰਦਰ ਗਿੰਦੀ ਦੀ ਪ੍ਰੇਰਨਾ ਸਦਕਾ ਪਿੰਡ ਵਾਸੀਆਂ ਨੇ ਖੇਤਾਂ ਵਿਚ ਬੰਦ ਪਏ ਬੋਰਵੈੱਲਾਂ ਨੂੰ ...
ਮਾਲੇਰਕੋਟਲਾ, 24 ਮਈ (ਮੁਹੰਮਦ ਹਨੀਫ ਥਿੰਦ)- ਸਾਹਿਤਕ ਦੀਪ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਲੁਧਿਆਣਾ ਦੇ ਸਹਿਯੋਗ ਨਾਲ ਮਾਲੇਰਕੋਟਲਾ ਵਿਖੇ ਇਕ ਸਾਹਿਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਾਇਰਾ ਰਣਜੀਤ ਕੌਰ ਸਵੀ ਵਲੋਂ ਸੰਪਾਦਿਤ ਪੁਸਤਕ ਸਾਂਝੇ ਕਾਵਿ ਸੰਗ੍ਰਹਿ ...
ਸੰਦੌੜ, 24 ਮਈ (ਜਸਵੀਰ ਸਿੰਘ ਜੱਸੀ)- ਬੀਤੀ ਰਾਤ ਹੋਈ ਤੇਜ਼ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ ਹੈ, ਉੱਥੇ ਹੀ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਇਕ ਪਰਿਵਾਰ ਦੇ ਘਰ ਅਸਮਾਨੀ ਬਿਜਲੀ ਕਹਿਰ ਬਣ ਕੇ ਵਰ੍ਹੀ | ਅਸਮਾਨੀ ਬਿਜਲੀ ਗਿਰਨ ਕਾਰਨ ਘਰ ਦੀ ਪਾਣੀ ਵਾਲੀ ਟੈਂਕੀ ...
ਭਵਾਨੀਗੜ੍ਹ, 24 ਮਈ (ਰਣਧੀਰ ਸਿੰਘ ਫੱਗੂਵਾਲਾ)- ਬੀਤੀ ਰਾਤ ਸਥਾਨਕ ਸ਼ਹਿਰ ਦੀ ਰੀਅਲ ਅਸਟੇਟ ਵਿਖੇ ਸਥਿਤ ਇਕ ਦੁੱਧ ਵਾਲੀ ਡੇਅਰੀ ਤੋਂ ਚੋਰਾਂ ਨੇ ਇਕ ਬੈਟਰਾ, ਦੁੱਧ ਵਾਲੀਆ ਖ਼ਾਲੀ ਕੇਨੀਆ, ਸਾਈਕਲ ਅਤੇ 2 ਹਜ਼ਾਰ ਰੁਪਿਆ ਦੀ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ...
ਚੀਮਾ ਮੰਡੀ, 24 ਮਈ (ਅ.ਬ.)- ਡੌਲਫ਼ਿਨ ਕੈਂਪਸ ਸੁਨਾਮ ਦੇ ਆਈਲੈਟਸ ਅਤੇ ਪੀ.ਟੀ.ਈ. ਦੇ ਨਤੀਜੇ ਲਗਾਤਾਰ ਸ਼ਾਨਦਾਰ ਆ ਰਹੇ ਹਨ | ਹੁਣੇ ਆਏ ਨਤੀਜਿਆਂ ਵਿਚ ਪੀ.ਟੀ.ਈ. ਦੀ ਕਵਿਤਾ ਨੇ 7, ਆਇਲੈਟਸ ਦੀ ਪ੍ਰਭਜੋਤ ਕੌਰ ਨੇ 6, ਪੀ.ਟੀ.ਈ. ਦੀ ਵਿਦਿਆਰਥਣ ਰਾਜਵੀਰ ਕੌਰ ਨੇ 6.5 ਬੈਂਡ ਪ੍ਰਾਪਤ ...
ਲਹਿਰਾਗਾਗਾ, 24 ਮਈ (ਅਸ਼ੋਕ ਗਰਗ)- ਬੱਚਿਆਂ ਨੂੰ ਕਲਾਵਾਂ ਨਾਲ ਜੋੜਨ ਤੇ ਸਿਰਜਣਾਤਮਿਕ ਸੋਚ ਬਣਾਉਣ ਲਈ ਸੀਬਾ ਸੁਸਾਇਟੀ ਵਲੋਂ ਪੰਜਾਬੀ ਬੋਲੀ ਦੇ ਮਹਾਨ ਸ਼ਾਇਰ ਵਾਰਿਸ ਸ਼ਾਹ ਦੇ 500 ਸਾਲਾ ਜਨਮ ਦਿਵਸ ਨੂੰ ਸਮਰਪਿਤ ਬਾਲ ਸ਼ਖ਼ਸੀਅਤ ਉਸਾਰੀ ਕੈਂਪ ਕਮ ਵਰਕਸ਼ਾਪ 'ਸਿਰਜਣਾ ...
ਮੂਣਕ, 24 ਮਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਜੇਕਰ 'ਆਪ' ਸਰਕਾਰ ਖ਼ੁਦ ਨੂੰ ਲੋਕ ਹਿਤੈਸ਼ੀ ਸਮਝਦੀ ਹੈ ਤਾਂ ਕੇਂਦਰ ਸਰਕਾਰ ਦੀ ਤਰ੍ਹਾਂ ਪੈਟਰੋਲ, ਡੀਜ਼ਲ ਤੇ ਘੱਟੋ-ਘੱਟ 7 ਤੋਂ 8 ਰੁਪਏ ਤੱਕ ਵੈਟ ਘਟਾਵੇ ਤਾਂ ਹੀ ਮੰਨਿਆ ਜਾਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ...
ਮਾਲੇਰਕੋਟਲਾ, 24 ਮਈ (ਮੁਹੰਮਦ ਹਨੀਫ਼ ਥਿੰਦ)- ਮਾਲੇਰਕੋਟਲਾ-ਨਾਭਾ ਟੋਲ ਰੋਡ 'ਤੇ ਕਿਲਾ ਰਹਿਮਤਗੜ੍ਹ ਵਿਖੇ ਵਾਟਰ ਸਪਲਾਈ ਦੀ ਲਾਈਨ ਕਈ ਮਹੀਨਿਆਂ ਤੋਂ ਲੀਕ ਕਰ ਰਹੀ ਹੈ, ਜਿਸ ਨਾਲ ਬੇਹਿਸਾਬ ਪਾਣੀ ਸਵੇਰੇ ਸ਼ਾਮ ਸੜਕ 'ਤੇ ਨਿਕਲਦਾ ਰਹਿੰਦਾ ਹੈ ਅਤੇ ਜਦੋਂ ਪਾਣੀ ਦਾ ...
ਧੂਰੀ, 24 ਮਈ (ਸੰਜੇ ਲਹਿਰੀ, ਦੀਪਕ)- ਸਾਹਿਤ ਸਭਾ ਧੂਰੀ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੀ ਅਗਵਾਈ ਹੇਠ ਧੂਰੀ ਵਿਖੇ ਕਰਵਾਏ ਗਏ ਸਮਾਗਮ ਵਿਚ ਉੱਘੇ ਨਾਵਲਕਾਰ ਅਤੇ ਅਤੇ ਕਹਾਣੀਕਾਰ ਮਰਹੂਮ ਗੁਰਮੁਖ ਸਿੰਘ ਗੋਮੀ ਦੀ ਕਹਾਣੀਆਂ ਦੀ ਪੁਸਤਕ 'ਦਾਸਤਾਨ ਦੀ ਮੌਤ' ਲੋਕ ...
ਸੰਦੌੜ, 24 ਮਈ (ਗੁਰਪ੍ਰੀਤ ਸਿੰਘ ਚੀਮਾ)-ਹਲਕਾ ਮਲੇਰਕੋਟਲਾ ਤੋਂ 'ਆਪ' ਆਗੂਆਂ ਦੇ ਇਕ ਵਫ਼ਦ ਨੇ ਅੱਜ ਸੀਨੀਅਰ ਆਗੂ ਅਤੇ ਘੱਟ ਗਿਣਤੀ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਆਜ਼ਮ ਦਾਰਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਨਾਲ ...
ਸੰਗਰੂਰ, 24 ਮਈ (ਦਮਨਜੀਤ ਸਿੰਘ) - ਐਨ. ਐੱਚ. ਐਮ. ਹੋਮਿਓਪੈਥਿਕ ਡਿਸਪੈਂਸਰ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਦੁਆਰਾ ਡਾਕਟਰ ਬਲਿਹਾਰ ਸਿੰਘ ਰੰਗੀ ਨੂੰ ਹੋਮਿਓਪੈਥੀ ਵਿਭਾਗ ਪੰਜਾਬ ਦੇ ਮੁਖੀ ਬਣਨ ਉੱਤੇ ਹੋਮਿਓਪੈਥਿਕ ਡਿਸਪੈਂਸਰ ਆਗੂਆਂ ਨੇ ਮੁਲਾਕਾਤ ਕਰ ਕੇ ਸੁੱਭ ...
ਫ਼ਰੀਦਕੋਟ, 24 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਪਾਸੋਂ 9 ਬਿਨਾਂ ਨੰਬਰੀ ...
ਟੱਲੇਵਾਲ, 24 ਮਈ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸੰਤ ਬਾਬਾ ਕਰਨੈਲ ਸਿੰਘ ਜੀ ਟੱਲੇਵਾਲ ਵਾਲਿਆਂ ਦੀ ਪ੍ਰੇਰਨਾ ਸਦਕਾ ਪਿੰਡ ਨਾਲ ਸਬੰਧਤ ਮਿੰਨੀ ਪੀ.ਐਚ.ਸੀ. ਦੀ ਕਾਇਆ ਕਲਪ ਕਰਨ ਲਈ ਜਿੱਥੇ ਪਿਛਲੇ ਸਮੇਂ ਦੌਰਾਨ ਸਰਪੰਚ ਹਰਸ਼ਰਨ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਭਰਤ ...
ਸੁਨਾਮ ਊਧਮ ਸਿੰਘ ਵਾਲਾ, 24 ਮਈ (ਰੁਪਿੰਦਰ ਸਿੰਘ ਸੱਗੂ)- ਭਾਕਿਯੂ ਏਕਤਾ ਸਿੱਧੂਪੁਰ ਬਲਾਕ ਸੁਨਾਮ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸਕਿਲਾਂ 'ਤੇ ਵਿਚਾਰ ...
ਜੈਤੋ, 24 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਥਾਨਕ ਚੌਧਰੀ ਚਿਰੰਜੀ ਲਾਲ ਦੀ ਧਰਮਸ਼ਾਲਾ ਵਿਖੇ ਕਾਂਗਰਸ ਕਮੇਟੀ ਦੇ ਹਲਕਾ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੀ ਅਗਵਾਈ 'ਚ ਇਕੱਤਰ ਕਾਂਗਰਸੀ ...
ਟੱਲੇਵਾਲ, 24 ਮਈ (ਸੋਨੀ ਚੀਮਾ)- ਮਨਰੇਗਾ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਇਕਾਈ ਦੀ ਜ਼ਿਲ੍ਹਾ ਕਨਵੀਨਰ ਕਾਮਰੇਡ ਪਰਮਜੀਤ ਕੌਰ ਗੁੰਮਟੀ ਦੀ ਅਗਵਾਈ ਹੇਠ ਪਿੰਡ ਬਖਤਗੜ੍ਹ ਵਿਖੇ ਮਨਰੇਗਾ ਮਜ਼ਦੂਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਮਜ਼ਦੂਰਾਂ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX