ਤਾਜਾ ਖ਼ਬਰਾਂ


ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  8 minutes ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  about 1 hour ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  about 1 hour ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  about 1 hour ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 2 hours ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 2 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 3 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 3 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 minute ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 4 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 4 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 4 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 5 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 5 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 5 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 5 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 4 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  about 1 hour ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਕਸ਼ਨ, ਕਾਰਜਕਾਰੀ ਇੰਜੀਨੀਅਰ ਪੁਨੀਤ ਸ਼ਰਮਾ ਨੂੰ ਕੀਤਾ ਮੁਅੱਤਲ
. . .  about 6 hours ago
ਚੰਡੀਗੜ੍ਹ, 9 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਸੰਬੰਧੀ ਅਖ਼ਤਿਆਰ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ...
ਹਲਕਾ ਅਮਲੋਹ 'ਚ 'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਕਹਿਰ, ਰਾਜੂ ਖੰਨਾ ਨੇ ਕੀਤਾ ਪਿੰਡਾਂ ਦਾ ਦੌਰਾ
. . .  about 7 hours ago
ਅਮਲੋਹ, 9 ਅਗਸਤ (ਕੇਵਲ ਸਿੰਘ)-'ਲੰਪੀ ਧਫ਼ੜੀ ਰੋਗ' ਬਿਮਾਰੀ ਦਾ ਹਲਕਾ ਅਮਲੋਹ ਦੇ ਪਸ਼ੂਆਂ 'ਚ ਕਾਫੀ ਪ੍ਰਭਾਵ ਦੇਖਣ ਨੂੰ ਮਿਲਿਆ ਜਿਸ ਦਾ ਪਤਾ ਲੱਗਦਿਆਂ ਹੀ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ...
ਵਿਧਵਾ ਔਰਤ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਨੇ ਲਈ ਜਾਨ
. . .  about 7 hours ago
ਚੋਗਾਵਾਂ, 9 ਅਗਸਤ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਹਾਲ ਵਾਸੀ ਪਿੰਡ ਕੋਹਾਲਾ ਦੇ ਇਕ ਵਿਧਵਾ ਔਰਤ ਬਲਵਿੰਦਰ ਕੌਰ ਜਿਸਦੇ ਪਤੀ ਸੁਰਜੀਤ ਸਿੰਘ ਦੀ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਨੌਜਵਾਨ ਪੁੱਤਰ ਰਵੀ ਸਿੰਘ ਉਮਰ...
ਸੂਏ 'ਚ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 7 hours ago
ਲੋਪੋਕੇ, 9 ਅਗਸਤ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਮਾਨਾਂਵਾਲਾ ਸੂਏ ਵਿਚੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਮਨਤੇਜ ਸਿੰਘ...
ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ
. . .  about 7 hours ago
ਮੁੰਬਈ, 8 ਅਗਸਤ - ਮਹਾਰਾਸ਼ਟਰ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 18 ਵਿਧਾਇਕਾਂ ਮੰਤਰੀ ਵਜੋਂ ਸਹੁੰ ਚੁਕਾਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਬਠਿੰਡਾ

ਨਰਮੇ ਦੀ ਫ਼ਸਲ ਦੇ ਮੁਆਵਜ਼ੇ ਨੂੰ ਲਟਕਾਏ ਜਾਣ 'ਤੇ ਬੀ. ਕੇ. ਯੂ. ਏਕਤਾ ਵਲੋਂ ਲਗਾਇਆ ਧਰਨਾ

ਬਠਿੰਡਾ, 24 ਮਈ (ਵੀਰਪਾਲ ਸਿੰਘ)-ਗੁਲਾਬੀ ਸੁੰਡੀ ਕਾਰਨ ਨਰਮੇ ਦੀ ਖ਼ਰਾਬ ਹੋਈ ਫ਼ਸਲ 'ਤੇ ਦਿੱਤੇ ਜਾਣ ਵਾਲੇ ਮੁਆਵਜ਼ੇ ਨੂੰ ਲਟਕਾਏ ਜਾਣ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਗਾਕੇ ਰੋਸ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਨੂੰ 2021 ਪੁਲਿਸ ਭਰਤੀ ਪ੍ਰਕਿਰਿਆ ਪੂਰਾ ਕਰਨ ਲਈ ਦਿੱਤਾ ਮੰਗ-ਪੱਤਰ

ਲਹਿਰਾ ਮੁਹੱਬਤ, 24 ਮਈ (ਸੁਖਪਾਲ ਸਿੰਘ ਸੁੱਖੀ)-ਪੁਲਿਸ ਵਿਭਾਗ ਵਿਚ ਹੈੱਡ ਕਾਂਸਟੇਬਲ (ਇਨਵੈਸਟੀਗੇਸ਼ਨ ਕਾਡਰ) 787 ਭਰਤੀ 2021 ਲਈ ਪੰਜਾਬ ਸਰਕਾਰ ਵਲੋਂ ਅਗਸਤ 2021 ਵਿਚ ਅਸਾਮੀਆਂ ਦਾ ਨੋਟੀਫਿਕੇਸ਼ਨ ਜਾਰੀ ਲਟਕਦੀ ਭਰਤੀ ਪ੍ਰਕਿਰਿਆ ਪੂਰੀ ਕਰਨ ਲਈ ਬੇਰੁਜ਼ਗਾਰ ਨੌਜਵਾਨਾਂ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਵਲੋਂ ਵਿਦਿਆਰਥੀਆਂ ਦਾ ਵੰਡਰ ਲੈਂਡ ਟੂਰ

ਲਹਿਰਾ ਮੁਹੱਬਤ, 24 ਮਈ (ਸੁਖਪਾਲ ਸਿੰਘ ਸੁੱਖੀ)-ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਨੇ ਪੀਰੀਅਡਿਕ ਟੈਸਟ-1 ਦੀ ਸਮਾਪਤੀ ਤੋਂ ਬਾਅਦ ਵੰਡਰਲੈਂਡ ਜਲੰਧਰ 'ਚ ਵਿਦਿਆਰਥੀਆਂ ਲਈ ਟੂਰ ਲਗਾਇਆ | ਇਸ ਦੌਰਾਨ ਸਕੂਲ ਦੇ ਵਾਈਸ ਚੇਅਰਮੈਨ ਅਮਿਤ ਸਰਾਫ਼ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਇਲਾਜ ਲਈ ਐਨ. ਜੀ. ਓ. ਨੂੰ ਦਵਾਈਆਂ ਦਾਨ

ਰਾਮਾਂ ਮੰਡੀ, 24 ਮਈ (ਤਰਸੇਮ ਸਿੰਗਲਾ)-ਅੱਜ ਕੈਮਿਸ਼ਟ ਐਸ਼ੋਸੀਏਸ਼ਨ ਦੇ ਜ਼ਿਲ੍ਹਾ ਸਕੱਤਰ ਰੁਪਿੰਦਰ ਗੁਪਤਾ ਅਤੇ ਡਾ. ਹਿਮਾਂਸ਼ੂ ਗੁਪਤਾ ਵਲੋਂ ਸਮਾਜਿਕ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਜੋ ਕਿ ਸ਼ਹਿਰ ਅੰਦਰ ਅਵਾਰਾ ਪਸ਼ੂਆਂ ਦਾ ਇਲਾਜ ਕਰ ਰਹੀ ਹੈ, ਨੂੰ ਇਲਾਜ ਲਈ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਭੁੱਚੋ ਮੰਡੀ, 24 ਮਈ (ਬਿੱਕਰ ਸਿੰਘ ਸਿੱਧੂ)-ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਨੇੜਲੇ ਪਿੰਡ ਲਹਿਰਾ ਬੇਗਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਥਾਣਾ ਦੀ ਟੀਮ ਵਲੋਂ ਖੇਤੀਬਾੜੀ ਅਫ਼ਸਰ ਡਾ ਜਸਕਰਨ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਰਾਮਾਂ ਮੰਡੀ, 24 ਮਈ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਹਰਜੋਤ ਸਿੰਘ ਮਾਨ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਗੁਰਪਾਲ ਸਿੰਘ ਸਬ ਇੰਸਪੈਕਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਉਸ ਸਮੇਂ ਨਗਰ ਕੌਂਸਲ ਦਫ਼ਤਰ ਦੇ ਪਿਛਲੇ ਪਾਸਿਓਾ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਬਾਰੇ ਕੈਂਪ

ਸੰਗਤ ਮੰਡੀ, 24 ਮਈ (ਅੰਮਿ੍ਤਪਾਲ ਸ਼ਰਮਾ)-ਮੁੱਖ ਮੰਤਰੀ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀਆਂ ਜਾਰੀ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਵਲੋਂ ਸੰਗਤ ਬਲਾਕ ਦੇ ਪਿੰਡ ਲੂਲ੍ਹਬਾਈ ਵਿਖੇ ਕਲੱਸਟਰ ਪੱਧਰੀ ਕੈਂਪ ਲਗਾਇਆ ਗਿਆ | ਬਲਾਕ ਖੇਤੀਬਾੜੀ ਅਫ਼ਸਰ ਡਾ. ਧਰਮਪਾਲ ਮੌਰੀਆ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਦੇ ਖਦਸ਼ੇ ਕਾਰਨ ਨਰਮੇ ਦੀ ਬਿਜਾਈ ਦਾ ਹਜ਼ਾਰਾਂ ਏਕੜ ਰਕਬਾ ਘਟਿਆ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-'ਗੁਲਾਬੀ ਸੁੰਡੀ' ਕਾਰਨ ਪਿਛਲੇ ਵਰੇ੍ਹ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਭੈਅ ਕਿਸਾਨਾਂ ਨੂੰ ਹੁਣ ਤੱਕ ਡਰਾ ਰਿਹੈ, ਜਿਸ ਕਾਰਨ ਕਿਸਾਨਾਂ ਨੇ ਨਰਮੇ ਦੀ ਜ਼ਿਆਦਾ ਬਿਜਾਈ ਕਰਨ ਤੋਂ ਹੱਥ ਪਿੱਛੇ ਖਿੱਚ ਲਏ ਹਨ ਤੇ ਬਠਿੰਡਾ ਸਮੇਤ ਨਰਮਾ ਪੱਟੀ 'ਚ ਇਸੇ ਵਰ੍ਹੇ ਹਜ਼ਾਰਾਂ ਏਕੜ ਰਕਬਾ ਨਰਮੇ ਦੀ ਬਿਜਾਂਦ ਹੇਠੋਂ ਖਿਸਕ ਗਿਆ ਹੈ | ਜਦਕਿ ਦੋ ਜ਼ਿਲਿ੍ਹਆਂ 'ਚ ਨਰਮੇ ਦੀ ਬਿਜਾਂਦ ਹੇਠ ਕੁੱਝ ਰਕਬਾ ਵਧਣ ਦੀ ਸੰਭਾਵਨਾ ਹੈ | ਕਿਸਾਨਾਂ 'ਚ ਲਗਾਤਾਰ ਜਾਗਰੂਕਤਾ ਪੈਦਾ ਕਰਨ ਦੇ ਬਾਵਜ਼ੂਦ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਆਪਣੇ ਤੈਅ ਕੀਤੇ ਟੀਚੇ ਤੱਕ ਨਹੀਂ ਪਹੰੁਚ ਸਕਿਆ | ਪਿਛਲੇ ਵਰੇ੍ਹ 'ਗੁਲਾਬੀ ਸੁੰਡੀ' ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਅਜੇ ਤੱਕ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਮਿਲ ਸਕਿਆ, ਜਿਸ ਲਈ ਉਹ ਅੱਜ ਵੀ ਧਰਨੇ-ਮੁਜ਼ਾਹਰੇ ਕਰ ਰਹੇ ਹਨ | ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਟੇਟ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਤੋਂ ਪ੍ਰਾਪਤ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ ਵਰ੍ਹੇ ਪੰਜਾਬ ਭਰ ਦੇ ਨਰਮਾ ਬਿਜਾਈ ਵਾਲੇ ਖੇਤਰਾਂ 'ਚ ਕੁਲ 2 ਲੱਖ 51 ਹਜ਼ਾਰ ਹੈਕਟੇਅਰ ਰਕਬੇ 'ਚ ਨਰਮੇ ਦੀ ਬਿਜਾਂਦ ਕੀਤੀ ਗਈ ਸੀ, ਪਰ ਚਾਲੂ ਵਰੇ੍ਹ ਦੀ ਬਿਜਾਂਦ ਜੂਨ ਦੇ ਪਹਿਲੇ ਹਫ਼ਤੇ ਤੱਕ ਨਿਬੜਣ ਦੀ ਸੰਭਾਵਨਾ ਹੈ, ਜਿਸ ਉਪਰੰਤ ਕੁਲ ਬਿਜਾਂਦ ਦਾ ਮੁਕੰਮਲ ਅੰਕੜਾ ਸਾਹਮਣੇ ਆਵੇਗਾ | ਉਨ੍ਹਾਂ ਪਿਛਲੇ ਵਰ੍ਹੇ ਸਮੇਤ ਹੁਣ ਤੱਕ ਜ਼ਿਲ੍ਹੇ ਵਾਰ ਨਰਮਾ ਬਿਜਾਈ ਦੇ ਅੰਕੜਿਆਂ ਬਾਰੇ ਦੱਸਦੇ ਕਿਹਾ ਕਿ ਬਠਿੰਡਾ ਜ਼ਿਲ੍ਹੇ 'ਚ ਪਿਛਲੇ ਵਰੇ੍ਹ 76000 ਹੈਕਟੇਅਰ ਭੂਮੀ 'ਤੇ ਨਰਮੇ ਦੀ ਬਿਜਾਂਦ ਕੀਤੀ ਗਈ, ਜਦਕਿ ਇਸ ਵਰ੍ਹੇ ਹੁਣ ਤੱਕ 53000 ਹੈਕਟੇਅਰ ਭੂਮੀ 'ਤੇ ਨਰਮਾ ਬੀਜਿਆ ਜਾ ਚੁਕਿਆ ਹੈ | ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ 'ਚ ਪਿਛਲੇ ਵਰੇ੍ਹ 51.67 ਹੈਕਟੇਅਰ ਭੂਮੀ 'ਤੇ ਨਰਮਾ ਬੀਜਿਆ ਗਿਆ, ਜਦਕਿ ਹੁਣ ਤੱਕ ਸਿਰਫ਼ 41000 ਹੈਕਟੇਅਰ ਭੂਮੀ ਕਵਰ ਹੋ ਸਕੀ ਹੈ | ਫ਼ਰੀਦਕੋਟ ਜ਼ਿਲ੍ਹੇ 'ਚ ਪਿਛਲੇ ਸਾਲ 1400 ਹੈਕਟੇਅਰ ਰਕਬੇ 'ਤੇ ਨਰਮਾ ਬੀਜਿਆ ਗਿਆ ਸੀ ਜਦਕਿ ਇਸ ਵਰੇ੍ਹ ਹੁਣ ਤੱਕ 2000 ਹੈਕਟੇਅਰ ਰਕਬਾ ਕਵਰ ਹੋ ਚੁਕਿਆ ਹੈ | ਸੰਗਰੂਰ ਜ਼ਿਲ੍ਹੇ 'ਚ ਪਿਛਲੇ ਸਾਲ 1222 ਹੈਕਟੇਅਰ ਰਕਬੇ 'ਚ ਨਰਮੇ ਦੀ ਬਿਜਾਂਦ ਕੀਤੀ ਗਈ, ਜੋ ਇਸ ਵਰੇ੍ਹ ਅੱਜ ਤੱਕ 11.50 ਹੈਕਟੇਅਰ ਤੱਕ ਹੀ ਪੁੱਜ ਸਕੀ ਹੈ | ਬਰਨਾਲਾ ਜ਼ਿਲ੍ਹੇ 'ਚ ਪਿਛਲੇ ਵਰ੍ਹੇ 10423 ਹੈਕਟੇਅਰ ਭੂਮੀ 'ਤੇ ਨਰਮਾ ਬੀਜਿਆ ਗਿਆ, ਜਦਕਿ ਹੁਣ ਤੱਕ ਬਰਨਾਲਾ 'ਚ 9040 ਹੈਕਟੇਅਰ ਭੂਮੀ ਹੀ ਕਵਰ ਹੋ ਚੁਕੀ ਹੈ ਤੇ ਪਟਿਆਲਾ 'ਚ ਪਿਛਲੇ ਸਾਲ 90 ਹੈਕਟੇਅਰ ਭੂਮੀ ਨਰਮੇ ਹੇਠ ਕਵਰ ਕੀਤੀ ਗਈ ਜੋ ਇਸ ਵਾਰ ਹੁਣ ਤੱਕ 100 ਹੈਕਟੇਅਰ ਤੱਕ ਪੁੱਜ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪਿਛਲੇ ਵਰ੍ਹੇ 27000 ਹੈਕਟੇਅਰ ਰਕਬੇ 'ਚ ਨਰਮਾ ਬੀਜਿਆ ਗਿਆ ਜੋ ਇਸ ਵਾਰ ਵਧਕੇ ਹੁਣ ਤੱਕ 34000 ਹੈਕਟੇਅਰ ਤੱਕ ਪੁੱਜ ਚੁਕਾ ਹੈ | ਇਸੇ ਤਰ੍ਹਾਂ ਫ਼ਾਜ਼ਿਲਕਾ ਜ਼ਿਲ੍ਹੇ 'ਚ ਪਿਛਲੇ ਸਾਲ 55.56 ਹੈਕਟੇਅਰ ਰਕਬਾ ਨਰਮੇ ਹੇਠ ਕਵਰ ਕੀਤਾ ਗਿਆ ਜੋ ਹੁਣ ਤੱਕ ਵਧਕੇ 84.75 ਹੈਕਟੇਅਰ ਤੱਕ ਪੁੱਜ ਚੁਕਾ ਹੈ | ਦੋਨੋਂ ਜ਼ਿਲ਼ਿ੍ਹਆਂ 'ਚ ਇਹ ਰਕਬਾ ਹੋਰ ਵਧਣ ਦੀ ਸੰਭਾਵਨਾ ਹੈ |

ਖ਼ਬਰ ਸ਼ੇਅਰ ਕਰੋ

 

ਨੌਸਰਬਾਜ ਨੇ ਬੈਂਕ ਖਾਤੇ 'ਚੋਂ 12 ਲੱਖ 63 ਹਜ਼ਾਰ ਦੀ ਰਕਮ ਕੀਤੀ ਟਰਾਂਸਫਰ

ਰਾਮਪੁਰਾ ਫੂਲ, 24 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਅੰਦਰ ਸਾਈਬਰ ਕ੍ਰਾਇਮ ਰਾਹੀਂ ਲੋਕਾਂ ਨੂੰ ਲੁਟੇ ਜਾਣ ਦਾ ਕਾਰੋਬਾਰ ਦਿਨੋਂ-ਦਿਨ ਵੱਧਦਾ ਫੁਲਦਾ ਜਾ ਰਿਹਾ ਹੈ, ਲੇਕਿਨ ਪੁਲਿਸ ਅਤੇ ਵੱਖ-ਵੱਖ ਏਜੰਸੀਆਂ ਇਸ ਮਾਮਲੇ ਦੀ ਨਕੇਲ ਕਸਣ ਵਿਚ ਨਾਕਾਮਯਾਬ ਰਹੀਆਂ ਹਨ | ...

ਪੂਰੀ ਖ਼ਬਰ »

10 ਗ੍ਰਾਮ ਨਸ਼ੀਲੇ ਪਾਊਡਰ ਅਤੇ 100 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਪੁਲਿਸ ਮੱਖੀ ਬਠਿੰਡਾ ਦੇ ਨਿਰਦੇਸ਼ਾਂ ਤੇ ਨਸ਼ਾ ਤਸਕਰਾਂ ਖਿਲਾਫ਼ ਤਲਵੰਡੀ ਸਾਬੋ ਪੁਲਿਸ ਵਲੋਂ ਪਿਛਲੇ ਦਿਨਾਂ ਤੋਂ ਵਿੱਢੀ ਮੁਹਿੰਮ ਨੂੰ ਉਦੋਂ ਸਫ਼ਲਤਾ ਮਿਲੀ ਜਦੋਂ ਦੋ ਵੱਖ ਵੱਖ ਮਾਮਲਿਆਂ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਸਪੈਸ਼ਲ ਟਾਸਕ ਫੋਰਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਦੀ ਬਠਿੰਡਾ ਇਕਾਈ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖਿਲਾਫ਼ ਸਪੈਸ਼ਲ ਟਾਸਕ ਫੋਰਸ ਦੇ ਮੋਹਾਲੀ ਸਥਿਤ ਥਾਣੇ 'ਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ...

ਪੂਰੀ ਖ਼ਬਰ »

-ਮਾਮਲਾ ਗਊਸ਼ਾਲਾ ਹਰਰਾਏਪੁਰ ਵਿਚ ਮਰਨ ਵਾਲੇ 4535 ਪਸ਼ੂਆਂ ਦੇ ਮਰਨ ਦਾ-

ਐਨੀਮਲ ਵੈਲਫ਼ੇਅਰ ਬੋਰਡ ਨੇ ਡੀ. ਸੀ. ਬਠਿੰਡਾ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਤੋਂ ਮੰਗੀ 7 ਦਿਨਾਂ 'ਚ ਜਾਂਚ ਰਿਪੋਰਟ

ਬਠਿੰਡਾ, 22 ਮਈ (ਅਵਤਾਰ ਸਿੰਘ)-ਬਠਿੰਡਾ ਜ਼ਿਲ੍ਹੇ ਦੀ ਇਕਲੌਤੀ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਹਰਰਾਏਪੁਰ ਜੋ ਕਿ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਬਠਿੰਡਾ ਅਧੀਨ ਚੱਲ ਰਹੀ ਹੈ | 2016 ਤੋਂ ਫਰਵਰੀ 2022 ਤੱਕ ਕੈਟਲ ਪੌਂਡ (ਗਊਸ਼ਾਲਾ) ਹਰਰਾਏਪੁਰ ਵਿਚ 4535 ਗਾਵਾਂ ਦੀ ਮੌਤ ਹੋ ...

ਪੂਰੀ ਖ਼ਬਰ »

ਬੀ. ਐੱਫ. ਜੀ. ਆਈ. ਦੇ ਟ੍ਰੇਨਿੰਗ ਐਂਡ ਪਲੇਸਮੈਂਟ ਵਿਭਾਗ ਨੇ 14 ਕੰਪਨੀਆਂ ਨਾਲ ਐੱਮ. ਓ. ਯੂ. ਕੀਤੇ ਸਾਈਨ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀ.ਐਫ.ਜੀ.ਆਈ. ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਨੇ ਹਾਲ ਹੀ 10 ਕੰਪਨੀਆਂ ਨਾਲ ਐਮ.ਓ.ਯੂ. ਸਾਈਨ ਕੀਤੇ ਹਨ, ਜਿਸ ਤਹਿਤ ਇਕ ਸਮਝੌਤਾ ਸਕਿੱਲ ਲੈਬ ਕੰਪਨੀ ਨਾਲ ਕੀਤਾ ਗਿਆ ਹੈ | ਸਕਿੱਲ ਲੈਬ ਨਾਲ ਮਿਲ ਕੇ ਮੈਨੇਜਮੈਂਟ ਦੇ ...

ਪੂਰੀ ਖ਼ਬਰ »

ਬਠਿੰਡਾ ਜ਼ੇਲ੍ਹ 'ਚ ਧੜੱਲੇ ਨਾਲ ਹੋ ਰਹੀ ਐ ਮੋਬਾਈਲ ਫੋਨਾਂ ਦੀ ਵਰਤੋਂ, ਨਿੱਤ ਵਾਂਗ ਹੁੰਦੀ ਹੈ ਬਰਾਮਦਗੀ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਨਜ਼ਰਬੰਦ ਕੈਦੀਆਂ ਤੇ ਹਵਾਲਾਤੀਆਂ ਵਲੋਂ ਜੇਲ੍ਹ 'ਚ ਧੜੱ੍ਹਲੇ ਨਾਲ ਮੋਬਾਇਲ ਫੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਜੇਲ੍ਹ ਹਰ ਰੋਜ਼ ਚਰਚਾ 'ਚ ਰਹਿੰਦੀ ਹੈ | ਬੇਸ਼ੱਕ ਜੇਲ੍ਹ ਪ੍ਰਸ਼ਾਸਨ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਸੰਦੇਸ਼ ਦਾ ਸਮਰਥਨ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਦਲ ਖ਼ਾਲਸਾ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਲਾਇਸੰਸੀ ਹਥਿਆਰ ਰੱਖਣ ਦੇ ਦਿੱਤੇ ਗਏ ਸੰਦੇਸ਼ ਦਾ ਸਮਰਥਨ ਕਰਦੇ ਕਿਹਾ ਕਿ ਮੁੱਖ ਮੰਤਰੀ ਦੀ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਸ਼ੋਕ ਪ੍ਰਗਟ

ਚਾਉਕੇ, 24 ਮਈ (ਮਨਜੀਤ ਸਿੰਘ ਘੜੈਲੀ)-ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਹਲਕਾ ਮੌੜ ਦੇ ਵੱਖ-ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੇ ਗਹਿਰੀ ਹਮਦਰਦੀ ਪ੍ਰਗਟ ਕੀਤੀ ਹੈ | ਸਾਬਕਾ ...

ਪੂਰੀ ਖ਼ਬਰ »

ਗੋਲਡ ਮੈਡਲ ਜਿੱਤਣ ਵਾਲੀ ਸ਼੍ਰੇਆ ਸਿੰਗਲਾ ਨੇ ਟਾਈਲ ਲਗਾ ਕੇ ਸਮਾਰਟ ਆਂਗਣਵਾੜੀ ਸੈਂਟਰ ਦੀ ਕੀਤੀ ਸ਼ੁਰੂਆਤ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰੇਰਣਾ ਸਦਕਾ ਸਰਕਾਰੀ ਦੇਸਰਾਜ ਮੈਮੋਰੀਅਲ ਸਕੂਲ 'ਚ ਸਥਿਤ ਆਂਗਣਵਾੜੀ ਸੈਂਟਰ ਨੂੰ ਸਮਾਰਟ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ | ਜਿਸ ਦੀ ਸ਼ੁਰੂਆਤ ਬ੍ਰਾਜ਼ੀਲ 'ਚ ਡੈਫ਼ ...

ਪੂਰੀ ਖ਼ਬਰ »

ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਭਾਈਰੂਪਾ, 24 ਮਈ (ਵਰਿੰਦਰ ਲੱਕੀ)-ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਕਾਂਗੜ ਨੇ ਬੱਚਿਆਂ ਨੂੰ ਕਰਤਾਰ ਸਿੰਘ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਸ਼ਖਸੀਅਤ ਮੁਲਾਂਕਣ ਦੀਆਂ ਤਕਨੀਕਾਂ ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਲਗਾਈ

ਤਲਵੰਡੀ ਸਾਬੋ, 24 ਮਈ (ਰਵਜੋਤ ਸਿੰਘ ਰਾਹੀ)-ਅਕਾਲ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਲੋਂ ਉਪ ਕੁਲਪਤੀ ਡਾ: ਗੁਰਮੇਲ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਡੀਨ ਅਕਾਦਮਿਕ ਮਾਮਲੇ ਮੇਜਰ ਜਰਨਲ ਡਾ: ਗੁਰਚਰਨ ਸਿੰਘ ਲਾਂਬਾ ਦੇ ਉੱਦਮ ਸਦਕਾ ਸ਼ਖਸੀਅਤ ਮੁਲਾਂਕਣ ਤਕਨੀਕਾਂ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਦਾ ਸਥਾਈ ਹੱਲ ਕੱਢਣ ਦੀ ਮੰਗ

-ਰਣਜੀਤ ਸਿੰਘ ਬੁੱਟਰ- ਕੋਟਫੱਤਾ - ਬਠਿੰਡਾ ਜ਼ਿਲ੍ਹੇ ਦੇ ਵੱਡੇ ਪਿੰਡਾਂ ਵਿਚੋਂ ਜਾਣੇ ਜਾਂਦੇ ਕੋਟਸ਼ਮੀਰ ਪਿੰਡ ਜਿਸ ਨੂੰ 2015 ਵਿਚ ਭਾਵੇਂ ਅਕਾਲੀ ਸਰਕਾਰ ਨੇ ਨਗਰ ਪੰਚਾਇਤ ਦਾ ਦਰਜਾ ਦੇ ਦਿੱਤਾ ਸੀ, ਪਰ ਛੱਪੜਾਂ ਦੇ ਗੰਦੇ ਪਾਣੀ ਤੇ ਮੀਂਹ ਦੀ ਨਿਕਾਸੀ ਦਾ ਕੋਈ ਸਥਾਈ ...

ਪੂਰੀ ਖ਼ਬਰ »

ਮੰਚ ਦੀ ਮਹੀਨਾਵਾਰ ਇਕੱਤਰਤਾ 'ਚ ਪ੍ਰਸਾਰ ਭਾਰਤੀ ਵਲੋਂ ਐਫ. ਐਮ. ਰੇਡੀਉ ਦਾ ਪ੍ਰਸਾਰਨ ਸਮਾਂ ਘਟਾਏ ਜਾਣ ਦੀ ਜ਼ੋਰਦਾਰ ਨਿਖੇਧੀ

ਬਠਿੰਡਾ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੱਥੋਂ ਦੇ ਸਾਹਿਤ ਸਿਰਜਣਾ ਮੰਚ ਦੀ ਮਹੀਨਾਵਾਰ ਇਕੱਤਰਤਾ ਟੀਚਰਜ਼ ਹੋਮ ਵਿਖੇ ਮੰਚ ਦੇ ਪ੍ਰਧਾਨ ਸੁਰਿੰਦਰਪ੍ਰੀਤ ਘਣੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਆਰੰਭ ਵਿਚ ਸਦੀਵੀ ਵਿਛੋੜਾ ਦੇ ਗਏ ਸਾਹਿਤਕਾਰਾਂ ਡਾ. ...

ਪੂਰੀ ਖ਼ਬਰ »

'ਮਾਡਲ ਮੇਕਿੰਗ ਤੇ ਕੰਸਟ੍ਰਕਸ਼ਨ ਮੈਟੀਰੀਅਲਜ਼' ਸੰਬੰਧੀ ਇਕ ਰੋਜ਼ਾ ਵਰਕਸ਼ਾਪ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਬੀ.ਆਰਚ ਦੇ ਸਾਰੇ ਬੈਚਾਂ ਦੇ ਵਿਦਿਆਰਥੀਆਂ ਲਈ ਯੂਨੀਵਰਸਿਟੀ ਕੈਂਪਸ ਵਿਚ ਇਕ ਰੋਜ਼ਾ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਇਕਾਈ ਭਗਤਾ ਭਾਈਕਾ ਦੀ ਇਕ ਅਹਿਮ ਮੀਟਿੰਗ 'ਚ ਵਿਚਾਰ ਚਰਚਾ

ਭਗਤਾ ਭਾਈਕਾ, 24 ਮਈ (ਸੁਖਪਾਲ ਸਿੰਘ ਸੋਨੀ)-ਜਮਹੂਰੀ ਅਧਿਕਾਰ ਸਭਾ ਦੀ ਇਕਾਈ ਭਗਤਾ ਭਾਈਕਾ ਦੀ ਇਕ ਅਹਿਮ ਮੀਟਿੰਗ ਸਥਾਨਕ ਗੁਰੂ ਨਾਨਕ ਸਕੂਲ ਵਿਖੇ ਜ਼ਿਲ੍ਹਾ ਬਠਿੰਡਾ ਕਾਰਜਕਾਰਨੀ ਮੈਂਬਰ ਸੰਦੀਪ ਭਗਤਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਇਕਾਈ ਸਕੱਤਰ ਪਿ੍ਤਪਾਲ ...

ਪੂਰੀ ਖ਼ਬਰ »

ਜੰਡਾਂਵਾਲਾ ਸਕੂਲ 'ਚ ਸਟੂਡੈਂਟ ਕੈਬਨਿਟ ਅਤੇ ਐੱਨ. ਸੀ. ਸੀ. ਵਿੰਗ ਦਾ ਗਠਨ

ਗੋਨਿਆਣਾ, 24 ਮਈ (ਬਰਾੜ ਆਰ. ਸਿੰਘ)-ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੰਡਾਂਵਾਲਾ ਵਿਖੇ ਪਿ੍ੰਸੀਪਲ ਰਜਿੰਦਰ ਕੌਰ ਦੀ ਅਗਵਾਈ ਵਿਚ ਸਟੂਡੈਂਟ ਕੈਬਨਿਟ ਅਤੇ ਐਨ. ਸੀ. ਸੀ. ਵਿੰਗ ਦਾ ਗਠਨ ਕੀਤਾ ਗਿਆ | ਨਵ ਨਿਰਮਾਣ ਇਸ ਕੈਬਨਿਟ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 1800 ਕੈਮਿਸ਼ਟਾਂ ਵਲੋਂ ਥਰਮਾਮੀਟਰ, ਬੀ. ਪੀ. ਆਪਰੇਟਸ ਤੇ ਭਾਰ ਤੋਲ ਮਸ਼ੀਨਾਂ ਦੀ ਵਿਕਰੀ ਬੰਦ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਾਪਤੋਲ ਵਿਭਾਗ, ਪੰਜਾਬ ਵਲੋਂ ਰਾਜ ਦੇ ਕੈਮਿਸ਼ਟਾਂ 'ਤੇ ਇਕ ਹੋਰ ਨਵਾਂ ਲਾਇਸੰਸ ਥੋਪੇ ਜਾਣ ਦੇ ਵਿਰੋਧ ਵਿਚ ਪੰਜਾਬ ਕੈਮਿਸ਼ਟ ਐਸ਼ੋਸੀਏਸ਼ਨ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਬਠਿੰਡਾ ਦੇ 11 ਯੂਨਿਟਾਂ ਦੇ ਕਰੀਬ 1800 ਕੈਮਿਸ਼ਟਾਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ

ਸੰਗਤ ਮੰਡੀ, 24 ਮਈ (ਅੰਮਿ੍ਤਪਾਲ ਸ਼ਰਮਾ)-ਪੁਲਿਸ ਥਾਣਾ ਸੰਗਤ ਦੇ ਪਿੰਡ ਫੁੱਲੋ ਮਿੱਠੀ ਵਿਖੇ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਸੰਗਤ ਮੰਡੀ ਨੇੜਲੇ ਪਿੰਡ ...

ਪੂਰੀ ਖ਼ਬਰ »

ਕਿਹਾ, ਲਾਇਸੰਸੀ ਹਥਿਆਰ ਰੱਖਣ ਨੂੰ ਭਾਰਤ ਦਾ ਕਾਨੂੰਨ ਵੀ ਮਾਨਤਾ ਦਿੰਦੈ
ਵਕੀਲ ਹਰਪਾਲ ਸਿੰਘ ਖਾਰਾ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਬਿਆਨ ਦੀ ਪ੍ਰੋੜ੍ਹਤਾ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਲਾਇਸੰਸੀ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ ਬਾਅਦ ਤਰ੍ਹਾਂ-ਤਰ੍ਹਾਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ | ਉਨ੍ਹਾਂ ਦੇ ਉਕਤ ਬਿਆਨ ਦੀ ...

ਪੂਰੀ ਖ਼ਬਰ »

ਵਕੀਲ ਹਰਪਾਲ ਸਿੰਘ ਖਾਰਾ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਬਿਆਨ ਦੀ ਪ੍ਰੋੜ੍ਹਤਾ

ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਲਾਇਸੰਸੀ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ ਬਾਅਦ ਤਰ੍ਹਾਂ-ਤਰ੍ਹਾਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ | ਉਨ੍ਹਾਂ ਦੇ ਉਕਤ ਬਿਆਨ ਦੀ ...

ਪੂਰੀ ਖ਼ਬਰ »

ਚੜ੍ਹਦੀਕਲਾ ਮੀਡੀਆ ਸਮੂਹ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਪਦਮਸ੍ਰੀ ਮਿਲਣ ਦੀ ਖੁਸ਼ੀ 'ਚ ਸਨਮਾਨ ਸਮਾਰੋਹ

ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਚੜ੍ਹਦੀਕਲਾ ਅਖ਼ਬਾਰ ਦੇ ਮੁੱਖ ਸੰਪਾਦਕ ਅਤੇ ਚੜ੍ਹਦੀਕਲਾ ਟਾਈਮ ਟੀ. ਵੀ. ਸਮੇਤ ਸਮੁੱਚੇ ਮੀਡੀਆ ਸਮੂਹ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਪਿਛਲੇ ਦਿਨੀਂ ਦੇਸ਼ ਦੇ ਰਾਸ਼ਟਰਪਤੀ ਵਲੋਂ ਪਦਮਸ਼੍ਰੀ ਨਾਲ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਕੰਪਿਊਟਰ ਵਿਸ਼ੇ ਦੀ ਵਰਕਸ਼ਾਪ ਲਗਾਈ

ਚਾਉਕੇ, 24 ਮਈ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਅਗਵਾਈ ਹੇਠ ਸੰਸਥਾ 'ਚ ਬੱਚਿਆਂ ਨੂੰ ਅਜੋਕੇ ...

ਪੂਰੀ ਖ਼ਬਰ »

ਮਲੂਕਾ ਸਮੇਤ ਸਮੁੱਚੀ ਜ਼ਿਲ੍ਹਾ ਜਥੇਬੰਦੀ ਵਲੋਂ ਜਥੇਦਾਰ ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪਹਿਲੀ ਕਤਾਰ ਦੇ ਆਗੂ ਤੇ ਸਾਬਕਾ ਵਜ਼ੀਰ ਜਥੇਦਾਰ ਤੋਤਾ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਅਕਾਲ ਚਲਾਣੇ 'ਤੇ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ...

ਪੂਰੀ ਖ਼ਬਰ »

ਖਿਡਾਰੀਆਂ ਦੇ ਟਰਾਇਲ 27 ਤੇ 28 ਨੂੰ

ਸੰਗਰੂਰ, 24 ਮਈ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਨੇ ਦੱਸਿਆ ਕਿ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ 'ਚ ਡੇਅ ਸਕਾਲਰ ਦੇ ਤੌਰ 'ਤੇ ਦਾਖ਼ਲ ਹੋਣ ਲਈ ਅੰਡਰ-14, 17 ਅਤੇ 19 ਸਾਲ ਉਮਰ ਵਰਗ ਦੇ ਖਿਡਾਰੀਆਂ ਦੇ ਟਰਾਇਲ 27 ਅਤੇ 28 ਮਈ ਨੂੰ ਵਾਰ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਹੋਰ ਸਾਮਾਨ ਚੋਰੀ

ਬਠਿੰਡਾ, 24 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਮੁਲਤਾਨੀਆ ਰੋਡ ਨਜ਼ਦੀਕ ਵੈਟਰਨਰੀ ਹਸਪਤਾਲ ਕੋਲ ਇੱਕ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਪਰਿਵਾਰ ਦੇ ਘਰ ਵਿਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਚੋਰੀ ਉਸ ਸਮੇਂ ਹੋਈ ਜਦੋਂ ਉਹ ...

ਪੂਰੀ ਖ਼ਬਰ »

ਪਿੰਡ ਹਮੀਰਗੜ੍ਹ ਵਿਖੇ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਭਗਤਾ ਭਾਈਕਾ, 24 ਮਈ (ਸੁਖਪਾਲ ਸਿੰਘ ਸੋਨੀ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਹਮੀਰਗੜ ਵਿਖੇ ਇਕ ਨੌਜਵਾਨ ਲੜਕੇ ਨੇ ਫਾਹਾ ਲੈ ਕੇ ਖ਼ੁਦਕੁਸੀ ਕਰ ਲਈ ਹੈ | ਜਾਣਕਾਰੀ ਅਨੁਸਾਰ ਨੌਜਵਾਨ ਜਗਜੀਤ ਸਿੰਘ (22) ਪੁੱਤਰ ਗੋਖਾ ਸਿੰਘ ਵਾਸੀ ਹਮੀਰਗੜ ਨੇ ਆਪਣੇ ਘਰ ਅੰਦਰ ਪੱਖੇ ਨਾਲ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੇ ਡਿਪਟੀ ਕਮਿਸ਼ਨਰ ਸੌਂਪਿਆ ਮੰਗ ਪੱਤਰ

ਬਠਿੰਡਾ, 24 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਦੁਆਰਾ ਪੰਜਾਬ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਢਿਲਵਾਂ ਸੂਬਾ ਪ੍ਰਧਾਨ ਨੇ ਜਾਣਕਾਰੀ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਥ ਗੇਮਜ਼ ਦੇ ਸਿਖਲਾਈ ਕੈਂਪ ਦੀ ਪਹਿਲੇ ਦਿਨ ਹੋਈ ਸ਼ੁਰੂਆਤ

ਭੁੱਚੋ ਮੰਡੀ, 24 ਮਈ (ਪਰਵਿੰਦਰ ਸਿੰਘ ਜੋੜਾ)-ਨੈਸ਼ਨਲ ਗੱਤਕਾ ਐਸ਼ੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸ਼ੋਸੀਏਸ਼ਨ ਆਫ਼ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਗੱਤਕਾ ਐਸ਼ੋਸੀਏਸ਼ਨ ਆਫ਼ ਬਠਿੰਡਾ ਦੁਆਰਾ ਗੁਰਦੁਆਰਾ ਨਾਨਕ ਸਾਹਿਬ ਪਿੰਡ ਭੁੱਚੋ ਖ਼ੁਰਦ ...

ਪੂਰੀ ਖ਼ਬਰ »

ਪਿੰਡ ਜਲਾਲ ਵਿਖੇ ਖੇਤ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ

ਭਾਈਰੂਪਾ, 24 ਮਈ (ਵਰਿੰਦਰ ਲੱਕੀ)-ਲਾਗਲੇ ਪਿੰਡ ਜਲਾਲ ਵਿਖੇ ਇਕ ਖੇਤ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਜਾਣਕਾਰੀ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਰਣਜੀਤ ਕੌਰ ਪਤਨੀ ਮਿ੍ਤਕ ਲਖਵੀਰ ਸਿੰਘ ਵਾਸੀ ਜਲਾਲ ਨੇ ਪੁਲਿਸ ਨੂੰ ਬਿਆਨ ਦਰਜ ...

ਪੂਰੀ ਖ਼ਬਰ »

ਨਸ਼ੇ 'ਚ ਧੁੱਤ ਨੌਜਵਾਨ ਬੇਹੋਸ਼ ਮਿਲਿਆ

ਬਠਿੰਡਾ, 24 ਮਈ (ਅਵਤਾਰ ਸਿੰਘ)-ਬਠਿੰਡਾ/ਗੋਨਿਆਣਾ ਰੋਡ 'ਤੇ ਪਿੰਡ ਗਿੱਲਪੱਤੀ ਦੀ ਸਲੀਪ ਰੋਡ 'ਤੇ ਇਕ ਨੌਜਵਾਨ ਦੇ ਬੇਹੋਸ਼ੀ ਦੀ ਹਾਲਤ ਪਏ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਰਜਿੰਦਰ ਕੁਮਾਰ ਨੇ ਐਂਬੂਲੈਂਸ ਸਮੇਤ ਘਟਨਾ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਖੇਡਾਂ ਵਿੰਗਾਂ ਦੇ ਦਾਖ਼ਲੇ ਲਈ ਲੜਕੇ-ਲੜਕੀਆਂ ਦੇ ਚੋਣ ਟਰਾਇਲ 27-28 ਨੂੰ

ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਡ ਵਿਭਾਗ, ਪੰਜਾਬ ਵਲੋਂ ਸ਼ੈਸ਼ਨ 2022-23 ਲਈ ਡੇ ਸਕਾਲਰ ਸਪੋਰਟਸ ਵਿੰਗਾਂ/ਰੈਜੀਡੈਸ਼ਲ ਵਿੰਗਾਂ 'ਚ ਖਿਡਾਰੀਆਂ ਦੇ ਦਾਖ਼ਲੇ ਲਈ ਵੱਖ-ਵੱਖ ਖੇਡਾਂ ਦੇ ਚੋਣ ਟਰਾਇਲ ਬਠਿੰਡਾ ਵਿਖੇ ਰੱਖੇ ਗਏ ਹਨ | ਡੇ ਸਕਾਲਰ ਵਿੰਗਾਂ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX