ਬਠਿੰਡਾ, 24 ਮਈ (ਵੀਰਪਾਲ ਸਿੰਘ)-ਗੁਲਾਬੀ ਸੁੰਡੀ ਕਾਰਨ ਨਰਮੇ ਦੀ ਖ਼ਰਾਬ ਹੋਈ ਫ਼ਸਲ 'ਤੇ ਦਿੱਤੇ ਜਾਣ ਵਾਲੇ ਮੁਆਵਜ਼ੇ ਨੂੰ ਲਟਕਾਏ ਜਾਣ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਗਾਕੇ ਰੋਸ ...
ਲਹਿਰਾ ਮੁਹੱਬਤ, 24 ਮਈ (ਸੁਖਪਾਲ ਸਿੰਘ ਸੁੱਖੀ)-ਪੁਲਿਸ ਵਿਭਾਗ ਵਿਚ ਹੈੱਡ ਕਾਂਸਟੇਬਲ (ਇਨਵੈਸਟੀਗੇਸ਼ਨ ਕਾਡਰ) 787 ਭਰਤੀ 2021 ਲਈ ਪੰਜਾਬ ਸਰਕਾਰ ਵਲੋਂ ਅਗਸਤ 2021 ਵਿਚ ਅਸਾਮੀਆਂ ਦਾ ਨੋਟੀਫਿਕੇਸ਼ਨ ਜਾਰੀ ਲਟਕਦੀ ਭਰਤੀ ਪ੍ਰਕਿਰਿਆ ਪੂਰੀ ਕਰਨ ਲਈ ਬੇਰੁਜ਼ਗਾਰ ਨੌਜਵਾਨਾਂ ...
ਲਹਿਰਾ ਮੁਹੱਬਤ, 24 ਮਈ (ਸੁਖਪਾਲ ਸਿੰਘ ਸੁੱਖੀ)-ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਨੇ ਪੀਰੀਅਡਿਕ ਟੈਸਟ-1 ਦੀ ਸਮਾਪਤੀ ਤੋਂ ਬਾਅਦ ਵੰਡਰਲੈਂਡ ਜਲੰਧਰ 'ਚ ਵਿਦਿਆਰਥੀਆਂ ਲਈ ਟੂਰ ਲਗਾਇਆ | ਇਸ ਦੌਰਾਨ ਸਕੂਲ ਦੇ ਵਾਈਸ ਚੇਅਰਮੈਨ ਅਮਿਤ ਸਰਾਫ਼ ਦੇ ਦਿਸ਼ਾ-ਨਿਰਦੇਸ਼ਾਂ ...
ਰਾਮਾਂ ਮੰਡੀ, 24 ਮਈ (ਤਰਸੇਮ ਸਿੰਗਲਾ)-ਅੱਜ ਕੈਮਿਸ਼ਟ ਐਸ਼ੋਸੀਏਸ਼ਨ ਦੇ ਜ਼ਿਲ੍ਹਾ ਸਕੱਤਰ ਰੁਪਿੰਦਰ ਗੁਪਤਾ ਅਤੇ ਡਾ. ਹਿਮਾਂਸ਼ੂ ਗੁਪਤਾ ਵਲੋਂ ਸਮਾਜਿਕ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਜੋ ਕਿ ਸ਼ਹਿਰ ਅੰਦਰ ਅਵਾਰਾ ਪਸ਼ੂਆਂ ਦਾ ਇਲਾਜ ਕਰ ਰਹੀ ਹੈ, ਨੂੰ ਇਲਾਜ ਲਈ ...
ਭੁੱਚੋ ਮੰਡੀ, 24 ਮਈ (ਬਿੱਕਰ ਸਿੰਘ ਸਿੱਧੂ)-ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਨੇੜਲੇ ਪਿੰਡ ਲਹਿਰਾ ਬੇਗਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਥਾਣਾ ਦੀ ਟੀਮ ਵਲੋਂ ਖੇਤੀਬਾੜੀ ਅਫ਼ਸਰ ਡਾ ਜਸਕਰਨ ਸਿੰਘ ਦੀ ਅਗਵਾਈ ...
ਰਾਮਾਂ ਮੰਡੀ, 24 ਮਈ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਹਰਜੋਤ ਸਿੰਘ ਮਾਨ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਗੁਰਪਾਲ ਸਿੰਘ ਸਬ ਇੰਸਪੈਕਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਉਸ ਸਮੇਂ ਨਗਰ ਕੌਂਸਲ ਦਫ਼ਤਰ ਦੇ ਪਿਛਲੇ ਪਾਸਿਓਾ ਗਿ੍ਫ਼ਤਾਰ ਕਰ ਲਿਆ ...
ਸੰਗਤ ਮੰਡੀ, 24 ਮਈ (ਅੰਮਿ੍ਤਪਾਲ ਸ਼ਰਮਾ)-ਮੁੱਖ ਮੰਤਰੀ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀਆਂ ਜਾਰੀ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਵਲੋਂ ਸੰਗਤ ਬਲਾਕ ਦੇ ਪਿੰਡ ਲੂਲ੍ਹਬਾਈ ਵਿਖੇ ਕਲੱਸਟਰ ਪੱਧਰੀ ਕੈਂਪ ਲਗਾਇਆ ਗਿਆ | ਬਲਾਕ ਖੇਤੀਬਾੜੀ ਅਫ਼ਸਰ ਡਾ. ਧਰਮਪਾਲ ਮੌਰੀਆ ...
ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-'ਗੁਲਾਬੀ ਸੁੰਡੀ' ਕਾਰਨ ਪਿਛਲੇ ਵਰੇ੍ਹ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਭੈਅ ਕਿਸਾਨਾਂ ਨੂੰ ਹੁਣ ਤੱਕ ਡਰਾ ਰਿਹੈ, ਜਿਸ ਕਾਰਨ ਕਿਸਾਨਾਂ ਨੇ ਨਰਮੇ ਦੀ ਜ਼ਿਆਦਾ ਬਿਜਾਈ ਕਰਨ ਤੋਂ ਹੱਥ ਪਿੱਛੇ ਖਿੱਚ ਲਏ ਹਨ ਤੇ ਬਠਿੰਡਾ ਸਮੇਤ ...
ਰਾਮਪੁਰਾ ਫੂਲ, 24 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਅੰਦਰ ਸਾਈਬਰ ਕ੍ਰਾਇਮ ਰਾਹੀਂ ਲੋਕਾਂ ਨੂੰ ਲੁਟੇ ਜਾਣ ਦਾ ਕਾਰੋਬਾਰ ਦਿਨੋਂ-ਦਿਨ ਵੱਧਦਾ ਫੁਲਦਾ ਜਾ ਰਿਹਾ ਹੈ, ਲੇਕਿਨ ਪੁਲਿਸ ਅਤੇ ਵੱਖ-ਵੱਖ ਏਜੰਸੀਆਂ ਇਸ ਮਾਮਲੇ ਦੀ ਨਕੇਲ ਕਸਣ ਵਿਚ ਨਾਕਾਮਯਾਬ ਰਹੀਆਂ ਹਨ | ...
ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)-ਜ਼ਿਲ੍ਹਾ ਪੁਲਿਸ ਮੱਖੀ ਬਠਿੰਡਾ ਦੇ ਨਿਰਦੇਸ਼ਾਂ ਤੇ ਨਸ਼ਾ ਤਸਕਰਾਂ ਖਿਲਾਫ਼ ਤਲਵੰਡੀ ਸਾਬੋ ਪੁਲਿਸ ਵਲੋਂ ਪਿਛਲੇ ਦਿਨਾਂ ਤੋਂ ਵਿੱਢੀ ਮੁਹਿੰਮ ਨੂੰ ਉਦੋਂ ਸਫ਼ਲਤਾ ਮਿਲੀ ਜਦੋਂ ਦੋ ਵੱਖ ਵੱਖ ਮਾਮਲਿਆਂ ਵਿਚ ਪੁਲਿਸ ਨੇ ...
ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਦੀ ਬਠਿੰਡਾ ਇਕਾਈ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖਿਲਾਫ਼ ਸਪੈਸ਼ਲ ਟਾਸਕ ਫੋਰਸ ਦੇ ਮੋਹਾਲੀ ਸਥਿਤ ਥਾਣੇ 'ਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ...
ਬਠਿੰਡਾ, 22 ਮਈ (ਅਵਤਾਰ ਸਿੰਘ)-ਬਠਿੰਡਾ ਜ਼ਿਲ੍ਹੇ ਦੀ ਇਕਲੌਤੀ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਹਰਰਾਏਪੁਰ ਜੋ ਕਿ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਬਠਿੰਡਾ ਅਧੀਨ ਚੱਲ ਰਹੀ ਹੈ | 2016 ਤੋਂ ਫਰਵਰੀ 2022 ਤੱਕ ਕੈਟਲ ਪੌਂਡ (ਗਊਸ਼ਾਲਾ) ਹਰਰਾਏਪੁਰ ਵਿਚ 4535 ਗਾਵਾਂ ਦੀ ਮੌਤ ਹੋ ...
ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀ.ਐਫ.ਜੀ.ਆਈ. ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਨੇ ਹਾਲ ਹੀ 10 ਕੰਪਨੀਆਂ ਨਾਲ ਐਮ.ਓ.ਯੂ. ਸਾਈਨ ਕੀਤੇ ਹਨ, ਜਿਸ ਤਹਿਤ ਇਕ ਸਮਝੌਤਾ ਸਕਿੱਲ ਲੈਬ ਕੰਪਨੀ ਨਾਲ ਕੀਤਾ ਗਿਆ ਹੈ | ਸਕਿੱਲ ਲੈਬ ਨਾਲ ਮਿਲ ਕੇ ਮੈਨੇਜਮੈਂਟ ਦੇ ...
ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਨਜ਼ਰਬੰਦ ਕੈਦੀਆਂ ਤੇ ਹਵਾਲਾਤੀਆਂ ਵਲੋਂ ਜੇਲ੍ਹ 'ਚ ਧੜੱ੍ਹਲੇ ਨਾਲ ਮੋਬਾਇਲ ਫੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਜੇਲ੍ਹ ਹਰ ਰੋਜ਼ ਚਰਚਾ 'ਚ ਰਹਿੰਦੀ ਹੈ | ਬੇਸ਼ੱਕ ਜੇਲ੍ਹ ਪ੍ਰਸ਼ਾਸਨ ...
ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਦਲ ਖ਼ਾਲਸਾ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਲਾਇਸੰਸੀ ਹਥਿਆਰ ਰੱਖਣ ਦੇ ਦਿੱਤੇ ਗਏ ਸੰਦੇਸ਼ ਦਾ ਸਮਰਥਨ ਕਰਦੇ ਕਿਹਾ ਕਿ ਮੁੱਖ ਮੰਤਰੀ ਦੀ ...
ਚਾਉਕੇ, 24 ਮਈ (ਮਨਜੀਤ ਸਿੰਘ ਘੜੈਲੀ)-ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਹਲਕਾ ਮੌੜ ਦੇ ਵੱਖ-ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੇ ਗਹਿਰੀ ਹਮਦਰਦੀ ਪ੍ਰਗਟ ਕੀਤੀ ਹੈ | ਸਾਬਕਾ ...
ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰੇਰਣਾ ਸਦਕਾ ਸਰਕਾਰੀ ਦੇਸਰਾਜ ਮੈਮੋਰੀਅਲ ਸਕੂਲ 'ਚ ਸਥਿਤ ਆਂਗਣਵਾੜੀ ਸੈਂਟਰ ਨੂੰ ਸਮਾਰਟ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ | ਜਿਸ ਦੀ ਸ਼ੁਰੂਆਤ ਬ੍ਰਾਜ਼ੀਲ 'ਚ ਡੈਫ਼ ...
ਭਾਈਰੂਪਾ, 24 ਮਈ (ਵਰਿੰਦਰ ਲੱਕੀ)-ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਸਕੂਲ ਦੇ ਪਿ੍ੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਕਾਂਗੜ ਨੇ ਬੱਚਿਆਂ ਨੂੰ ਕਰਤਾਰ ਸਿੰਘ ...
ਤਲਵੰਡੀ ਸਾਬੋ, 24 ਮਈ (ਰਵਜੋਤ ਸਿੰਘ ਰਾਹੀ)-ਅਕਾਲ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਲੋਂ ਉਪ ਕੁਲਪਤੀ ਡਾ: ਗੁਰਮੇਲ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਡੀਨ ਅਕਾਦਮਿਕ ਮਾਮਲੇ ਮੇਜਰ ਜਰਨਲ ਡਾ: ਗੁਰਚਰਨ ਸਿੰਘ ਲਾਂਬਾ ਦੇ ਉੱਦਮ ਸਦਕਾ ਸ਼ਖਸੀਅਤ ਮੁਲਾਂਕਣ ਤਕਨੀਕਾਂ 'ਤੇ ਦੋ-ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਾ: ਲਾਂਬਾ ਨੇ ਦੱਸਿਆ ਕਿ ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਨੂੰ ਸ਼ਖਸੀਅਤ ਦੇ ਮੁਲਾਂਕਣ ਦੇ ਵੱਖ-ਵੱਖ ਪਹਿਲੂਆਂ ਨੂੰ ਸਮਝਣ ਦੇ ਤਰੀਕੇ ਨਾਲ ਸਿਖ਼ਲਾਈ ਪ੍ਰਦਾਨ ਕਰਨ 'ਤੇ ਕੇਂਦਿ੍ਤ ਕੀਤਾ ਗਿਆ ਹੈ | ਵਰਕਸ਼ਾਪ ਦੌਰਾਨ ਸ਼ਖਸੀਅਤ ਟੈਸਟਿੰਗ ਸਾਧਨਾਂ ਵਿਚ ਪੇਸ਼ੇਵਰ ਹੁਨਰ ਪ੍ਰਾਪਤ ਕਰਨ 'ਤੇ ਜ਼ੋਰ ਦਿੱਤਾ ਗਿਆ | ਦੂਜੇ ਦਿਨ ਸ਼ਖਸੀਅਤ ਦੇ ਮੁਲਾਂਕਣ ਦੀਆਂ ਪ੍ਰੋਜੈਕਟਿਵ ਤਕਨੀਕਾਂ ਜਿਵੇਂ ਕਿ ਰੋਰਸਚ ਇੰਕ-ਬਲੌਟ ਟੈਸਟ, ਟੈਟ, ਵਾਕ ਸੰਪੂਰਨਤਾ ਟੈਸਟ ਆਦਿ ਦੀ ਵਿਦਿਆਰਥੀਆਂ ਨਾਲ ਜਾਣ-ਪਛਾਣ ਕਰਵਾਈ ਗਈ | ਵਰਕਸ਼ਾਪ ਦੇ ਮੱੁਖ ਬੁਲਾਰੇ ਡਾ: ਤਰਲੋਚਨ ਸਿੰਘ ਨੇ ਸ਼ਖਸੀਅਤ ਦੇ ਸਟੀਕ ਮੁਲਾਂਕਣ ਵਿਚ ਪ੍ਰੌਜੈਕਟਿਵ ਤਕਨੀਕਾਂ ਦੇ ਸਿਧਾਂਤਕ ਪਹਿਲੂ ਅਤੇ ਮਹੱਤਵ ਨੂੰ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਪ੍ਰੋਜੇਕਟਿਵ ਤਕਨੀਕਾਂ ਬਹੁਤ ਹੀ ਭਰੋਸੇਮੰਦ ਹਨ ਅਤੇ ਸ਼ਖਸੀਅਤ ਦੇ ਮੁਲਾਂਕਣ ਦੇ ਕਾਨੂੰਨੀ ਅਤੇ ਕਲੀਨਿਕਲ ਡੋਮੇਨ ਵਿਚ ਸਭ ਤੋਂ ਵੱਧ ਲੋੜੀਂਦੀਆਂ ਹਨ | ਡਾ: ਕਿ੍ਸ਼ਨ ਕੁਮਾਰ ਨੇ ਵਿਦਿਆਰਥੀਆਂ ਨਾਲ ਪ੍ਰੋਜੈਕਟਿਵ ਤਕਨੀਕਾਂ ਦੀ ਵਿਆਖਿਆ ਸਾਂਝੀ ਕੀਤੀ ਅਤੇ ਰੋਰਸਚ ਇੰਕ-ਬਲਾਟ ਟੈਸਟ ਕਰਵਾਉਣ ਲਈ ਸੁਝਾਅ ਦਿੱਤੇ | ਸਿਖ਼ਲਾਈ ਸੈਸ਼ਨ ਤੋਂ ਬਾਅਦ, ਵਿਦਿਆਰਥੀਆਂ ਨੇ ਟੈਸਟਿੰਗ ਪ੍ਰਕਿਰਿਆਵਾਂ, ਨੈਤਿਕ ਮੁੱਦਿਆਂ ਅਤੇ ਸ਼ਖਸ਼ੀਅਤ ਦੇ ਮੁਲਾਂਕਣ ਦੀਆਂ ਪ੍ਰੋਜੈਕਟਿਵ ਤਕਨੀਕਾਂ 'ਤੇ ਆਚਰਣ ਨਾਲ ਸਬੰਧਿਤ ਸਵਾਲਾਂ ਦੇ ਜਵਾਬ ਬੁਲਾਰਿਆਂ ਤੋਂ ਲਏ | ਅਖ਼ੀਰ ਵਿਚ ਮੇਜਰ ਜਨਰਲ ਡਾ. ਜੀ. ਐਸ. ਲਾਂਬਾ, ਡੀਨ ਅਕਾਦਮਿਕ ਮਾਮਲੇ ਅਤੇ ਵਿਭਾਗ ਦੇ ਮੁੱਖੀ ਨੇ ਸਭਨਾਂ ਦਾ ਧੰਨਵਾਦ ਕੀਤਾ |
-ਰਣਜੀਤ ਸਿੰਘ ਬੁੱਟਰ- ਕੋਟਫੱਤਾ - ਬਠਿੰਡਾ ਜ਼ਿਲ੍ਹੇ ਦੇ ਵੱਡੇ ਪਿੰਡਾਂ ਵਿਚੋਂ ਜਾਣੇ ਜਾਂਦੇ ਕੋਟਸ਼ਮੀਰ ਪਿੰਡ ਜਿਸ ਨੂੰ 2015 ਵਿਚ ਭਾਵੇਂ ਅਕਾਲੀ ਸਰਕਾਰ ਨੇ ਨਗਰ ਪੰਚਾਇਤ ਦਾ ਦਰਜਾ ਦੇ ਦਿੱਤਾ ਸੀ, ਪਰ ਛੱਪੜਾਂ ਦੇ ਗੰਦੇ ਪਾਣੀ ਤੇ ਮੀਂਹ ਦੀ ਨਿਕਾਸੀ ਦਾ ਕੋਈ ਸਥਾਈ ...
ਬਠਿੰਡਾ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੱਥੋਂ ਦੇ ਸਾਹਿਤ ਸਿਰਜਣਾ ਮੰਚ ਦੀ ਮਹੀਨਾਵਾਰ ਇਕੱਤਰਤਾ ਟੀਚਰਜ਼ ਹੋਮ ਵਿਖੇ ਮੰਚ ਦੇ ਪ੍ਰਧਾਨ ਸੁਰਿੰਦਰਪ੍ਰੀਤ ਘਣੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਆਰੰਭ ਵਿਚ ਸਦੀਵੀ ਵਿਛੋੜਾ ਦੇ ਗਏ ਸਾਹਿਤਕਾਰਾਂ ਡਾ. ...
ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਬੀ.ਆਰਚ ਦੇ ਸਾਰੇ ਬੈਚਾਂ ਦੇ ਵਿਦਿਆਰਥੀਆਂ ਲਈ ਯੂਨੀਵਰਸਿਟੀ ਕੈਂਪਸ ਵਿਚ ਇਕ ਰੋਜ਼ਾ ...
ਭਗਤਾ ਭਾਈਕਾ, 24 ਮਈ (ਸੁਖਪਾਲ ਸਿੰਘ ਸੋਨੀ)-ਜਮਹੂਰੀ ਅਧਿਕਾਰ ਸਭਾ ਦੀ ਇਕਾਈ ਭਗਤਾ ਭਾਈਕਾ ਦੀ ਇਕ ਅਹਿਮ ਮੀਟਿੰਗ ਸਥਾਨਕ ਗੁਰੂ ਨਾਨਕ ਸਕੂਲ ਵਿਖੇ ਜ਼ਿਲ੍ਹਾ ਬਠਿੰਡਾ ਕਾਰਜਕਾਰਨੀ ਮੈਂਬਰ ਸੰਦੀਪ ਭਗਤਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਇਕਾਈ ਸਕੱਤਰ ਪਿ੍ਤਪਾਲ ...
ਗੋਨਿਆਣਾ, 24 ਮਈ (ਬਰਾੜ ਆਰ. ਸਿੰਘ)-ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੰਡਾਂਵਾਲਾ ਵਿਖੇ ਪਿ੍ੰਸੀਪਲ ਰਜਿੰਦਰ ਕੌਰ ਦੀ ਅਗਵਾਈ ਵਿਚ ਸਟੂਡੈਂਟ ਕੈਬਨਿਟ ਅਤੇ ਐਨ. ਸੀ. ਸੀ. ਵਿੰਗ ਦਾ ਗਠਨ ਕੀਤਾ ਗਿਆ | ਨਵ ਨਿਰਮਾਣ ਇਸ ਕੈਬਨਿਟ ...
ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਾਪਤੋਲ ਵਿਭਾਗ, ਪੰਜਾਬ ਵਲੋਂ ਰਾਜ ਦੇ ਕੈਮਿਸ਼ਟਾਂ 'ਤੇ ਇਕ ਹੋਰ ਨਵਾਂ ਲਾਇਸੰਸ ਥੋਪੇ ਜਾਣ ਦੇ ਵਿਰੋਧ ਵਿਚ ਪੰਜਾਬ ਕੈਮਿਸ਼ਟ ਐਸ਼ੋਸੀਏਸ਼ਨ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਬਠਿੰਡਾ ਦੇ 11 ਯੂਨਿਟਾਂ ਦੇ ਕਰੀਬ 1800 ਕੈਮਿਸ਼ਟਾਂ ...
ਸੰਗਤ ਮੰਡੀ, 24 ਮਈ (ਅੰਮਿ੍ਤਪਾਲ ਸ਼ਰਮਾ)-ਪੁਲਿਸ ਥਾਣਾ ਸੰਗਤ ਦੇ ਪਿੰਡ ਫੁੱਲੋ ਮਿੱਠੀ ਵਿਖੇ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਸੰਗਤ ਮੰਡੀ ਨੇੜਲੇ ਪਿੰਡ ...
ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਲਾਇਸੰਸੀ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ ਬਾਅਦ ਤਰ੍ਹਾਂ-ਤਰ੍ਹਾਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ | ਉਨ੍ਹਾਂ ਦੇ ਉਕਤ ਬਿਆਨ ਦੀ ...
ਬਠਿੰਡਾ, 24 ਮਈ (ਸੱਤਪਾਲ ਸਿੰਘ ਸਿਵੀਆਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਲਾਇਸੰਸੀ ਹਥਿਆਰ ਰੱਖਣ ਦੀ ਕੀਤੀ ਗਈ ਅਪੀਲ ਬਾਅਦ ਤਰ੍ਹਾਂ-ਤਰ੍ਹਾਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ | ਉਨ੍ਹਾਂ ਦੇ ਉਕਤ ਬਿਆਨ ਦੀ ...
ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਚੜ੍ਹਦੀਕਲਾ ਅਖ਼ਬਾਰ ਦੇ ਮੁੱਖ ਸੰਪਾਦਕ ਅਤੇ ਚੜ੍ਹਦੀਕਲਾ ਟਾਈਮ ਟੀ. ਵੀ. ਸਮੇਤ ਸਮੁੱਚੇ ਮੀਡੀਆ ਸਮੂਹ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਪਿਛਲੇ ਦਿਨੀਂ ਦੇਸ਼ ਦੇ ਰਾਸ਼ਟਰਪਤੀ ਵਲੋਂ ਪਦਮਸ਼੍ਰੀ ਨਾਲ ...
ਚਾਉਕੇ, 24 ਮਈ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਅਗਵਾਈ ਹੇਠ ਸੰਸਥਾ 'ਚ ਬੱਚਿਆਂ ਨੂੰ ਅਜੋਕੇ ...
ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪਹਿਲੀ ਕਤਾਰ ਦੇ ਆਗੂ ਤੇ ਸਾਬਕਾ ਵਜ਼ੀਰ ਜਥੇਦਾਰ ਤੋਤਾ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਅਕਾਲ ਚਲਾਣੇ 'ਤੇ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ...
ਸੰਗਰੂਰ, 24 ਮਈ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਨੇ ਦੱਸਿਆ ਕਿ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ 'ਚ ਡੇਅ ਸਕਾਲਰ ਦੇ ਤੌਰ 'ਤੇ ਦਾਖ਼ਲ ਹੋਣ ਲਈ ਅੰਡਰ-14, 17 ਅਤੇ 19 ਸਾਲ ਉਮਰ ਵਰਗ ਦੇ ਖਿਡਾਰੀਆਂ ਦੇ ਟਰਾਇਲ 27 ਅਤੇ 28 ਮਈ ਨੂੰ ਵਾਰ ...
ਬਠਿੰਡਾ, 24 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਮੁਲਤਾਨੀਆ ਰੋਡ ਨਜ਼ਦੀਕ ਵੈਟਰਨਰੀ ਹਸਪਤਾਲ ਕੋਲ ਇੱਕ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਪਰਿਵਾਰ ਦੇ ਘਰ ਵਿਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਚੋਰੀ ਉਸ ਸਮੇਂ ਹੋਈ ਜਦੋਂ ਉਹ ...
ਭਗਤਾ ਭਾਈਕਾ, 24 ਮਈ (ਸੁਖਪਾਲ ਸਿੰਘ ਸੋਨੀ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਹਮੀਰਗੜ ਵਿਖੇ ਇਕ ਨੌਜਵਾਨ ਲੜਕੇ ਨੇ ਫਾਹਾ ਲੈ ਕੇ ਖ਼ੁਦਕੁਸੀ ਕਰ ਲਈ ਹੈ | ਜਾਣਕਾਰੀ ਅਨੁਸਾਰ ਨੌਜਵਾਨ ਜਗਜੀਤ ਸਿੰਘ (22) ਪੁੱਤਰ ਗੋਖਾ ਸਿੰਘ ਵਾਸੀ ਹਮੀਰਗੜ ਨੇ ਆਪਣੇ ਘਰ ਅੰਦਰ ਪੱਖੇ ਨਾਲ ...
ਬਠਿੰਡਾ, 24 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਦੁਆਰਾ ਪੰਜਾਬ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਢਿਲਵਾਂ ਸੂਬਾ ਪ੍ਰਧਾਨ ਨੇ ਜਾਣਕਾਰੀ ...
ਭੁੱਚੋ ਮੰਡੀ, 24 ਮਈ (ਪਰਵਿੰਦਰ ਸਿੰਘ ਜੋੜਾ)-ਨੈਸ਼ਨਲ ਗੱਤਕਾ ਐਸ਼ੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸ਼ੋਸੀਏਸ਼ਨ ਆਫ਼ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਗੱਤਕਾ ਐਸ਼ੋਸੀਏਸ਼ਨ ਆਫ਼ ਬਠਿੰਡਾ ਦੁਆਰਾ ਗੁਰਦੁਆਰਾ ਨਾਨਕ ਸਾਹਿਬ ਪਿੰਡ ਭੁੱਚੋ ਖ਼ੁਰਦ ...
ਭਾਈਰੂਪਾ, 24 ਮਈ (ਵਰਿੰਦਰ ਲੱਕੀ)-ਲਾਗਲੇ ਪਿੰਡ ਜਲਾਲ ਵਿਖੇ ਇਕ ਖੇਤ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਜਾਣਕਾਰੀ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਰਣਜੀਤ ਕੌਰ ਪਤਨੀ ਮਿ੍ਤਕ ਲਖਵੀਰ ਸਿੰਘ ਵਾਸੀ ਜਲਾਲ ਨੇ ਪੁਲਿਸ ਨੂੰ ਬਿਆਨ ਦਰਜ ...
ਬਠਿੰਡਾ, 24 ਮਈ (ਅਵਤਾਰ ਸਿੰਘ)-ਬਠਿੰਡਾ/ਗੋਨਿਆਣਾ ਰੋਡ 'ਤੇ ਪਿੰਡ ਗਿੱਲਪੱਤੀ ਦੀ ਸਲੀਪ ਰੋਡ 'ਤੇ ਇਕ ਨੌਜਵਾਨ ਦੇ ਬੇਹੋਸ਼ੀ ਦੀ ਹਾਲਤ ਪਏ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਰਜਿੰਦਰ ਕੁਮਾਰ ਨੇ ਐਂਬੂਲੈਂਸ ਸਮੇਤ ਘਟਨਾ ...
ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਡ ਵਿਭਾਗ, ਪੰਜਾਬ ਵਲੋਂ ਸ਼ੈਸ਼ਨ 2022-23 ਲਈ ਡੇ ਸਕਾਲਰ ਸਪੋਰਟਸ ਵਿੰਗਾਂ/ਰੈਜੀਡੈਸ਼ਲ ਵਿੰਗਾਂ 'ਚ ਖਿਡਾਰੀਆਂ ਦੇ ਦਾਖ਼ਲੇ ਲਈ ਵੱਖ-ਵੱਖ ਖੇਡਾਂ ਦੇ ਚੋਣ ਟਰਾਇਲ ਬਠਿੰਡਾ ਵਿਖੇ ਰੱਖੇ ਗਏ ਹਨ | ਡੇ ਸਕਾਲਰ ਵਿੰਗਾਂ ਲਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX