ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਵਾਰਡ ਨੰਬਰ-23 ਖੰਨਾ ਖ਼ੁਰਦ ਰੋਡ 'ਤੇ ਰਿਹਾਇਸ਼ੀ ਇਲਾਕੇ ਵਿਚ ਬਣੇ ਇਕ ਗੈਸ ਗੋਦਾਮ ਨੂੰ ਹਟਾਉਣ ਲਈ ਵਾਰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁਹੱਲਾ ਵਾਸੀ ਬਲਵੰਤ ਸਿੰਘ ਮੋਟੇ, ਠੇਕੇਦਾਰ ...
ਬੀਜਾ, 24 ਮਈ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਦੇ ਨਜ਼ਦੀਕ ਜੀ. ਟੀ. ਰੋਡ 'ਤੇ ਖੜ੍ਹੇ ਟਰਾਲੇ ਵਿਚ ਮੋਟਰਸਾਈਕਲ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨ ਆਪਣੇ ਮੋਟਰਸਾਈਕਲ ...
ਮਾਛੀਵਾੜਾ ਸਾਹਿਬ, 24 ਮਈ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਾਛੀਵਾੜਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਲਈ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ...
ਡੇਹਲੋਂ, 24 ਮਈ (ਅੰਮਿ੍ਤਪਾਲ ਸਿੰਘ ਕੈਲੇ)-ਬੀਤੀ ਰਾਤ ਸਥਾਨਕ ਕਸਬਾ ਸਥਿਤ ਸ੍ਰੀ ਸ਼ਿਵ ਸਾਂਈ ਮੰਦਰ ਵਿਖੇ ਪੁਲਿਸ ਵਰਦੀ ਵਿਚ ਲੁਟੇਰਿਆਂ ਵਲੋਂ ਸੰਚਾਲਕ ਦੀ ਕੁੱਟਮਾਰ ਕਰ ਕੇ ਲੁੱਟ ਹੋਣ ਦਾ ਸਮਾਚਾਰ ਹੈ¢ਮੰਦਰ ਸੰਚਾਲਕ ਪ੍ਰਕਾਸ਼ ਨੰਦ ਪੁੱਤਰ ਸੱਚਦਾਨੰਦ ਨੇ ਦੱਸਿਆ ਕਿ ...
ਮਾਛੀਵਾੜਾ ਸਾਹਿਬ, 24 ਮਈ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ ਗਸ਼ਤ ਦੌਰਾਨ ਬੱਸ ਅੱਡੇ ਨੇੜਿ੍ਹਓ 3 ਨੌਜਵਾਨਾਂ ਨੂੰ ਮੌਕੇ 'ਤੇ ਨਸ਼ਾ ਕਰਦਿਆਂ ਹੋਇਆ ਕਾਬੂ ਕੀਤਾ | ਥਾਣਾ ਮੁਖੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਪੁਲਿਸ ਪਾਰਟੀ ਗਨੀ ...
ਬੀਜਾ, 24 ਮਈ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਕਮੇਟੀ ਚਾਵਾ ਦਾ ਚੋਣ ਇਜਲਾਸ ਸੂਬਾ ਵਰਕਿੰਗ ਕਮੇਟੀ, ਸਰਕਲ ਵਰਕਿੰਗ ਕਮੇਟੀ ਤੇ ਮੰਡਲ ਵਰਕਿੰਗ ਕਮੇਟੀ ਖੰਨਾ ਦੇ ਫ਼ੈਸਲੇ ਅਤੇ ਨੋਟੀਫ਼ਿਕੇਸ਼ਨ ਅਨੁਸਾਰ ...
ਜੌੜੇਪੁਲ ਜਰਗ, 24 ਮਈ (ਪਾਲਾ ਰਾਜੇਵਾਲੀਆ)-ਨਜ਼ਦੀਕੀ ਪਿੰਡ ਰੌਣੀ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਦੋ ਵਿਅਕਤੀ ਦੀ ਮੌਤ ਅਤੇ ਚਾਰ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਦੋਂ ਵਾਪਰੀ, ਜਦੋਂ ਇਹ ਵਿਅਕਤੀ ਲੋਹੇ ...
ਮਲੌਦ, 24 ਮਈ (ਸਹਾਰਨ ਮਾਜਰਾ)-'ਆਪ' ਯੂਥ ਵਿੰਗ ਦੇ ਸੀਨੀਅਰ ਆਗੂ ਦੀਪਕ ਗੋਇਲ ਤੇ ਸਾਬਕਾ ਕੌਂਸਲਰ ਸੰਜੀਵ ਗੋਇਲ ਮਿੰਟਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਵਿਰੁੱਧ ਕੀਤੀ ਸਖ਼ਤ ਕਾਰਵਾਈ ਦੀ ਪ੍ਰਸੰਸਾ ਕਰਦਿਆਂ ਕਿਹਾ ...
ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਜੀ. ਟੀ. ਰੋਡ 'ਤੇ ਪਿ੍ਸਟਾਈਨ ਮਾਲ ਨੇੜੇ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇਨਕਮ ਟੈਕਸ ਵਿਭਾਗ ਲੁਧਿਆਣਾ ਦੀ ਟੀਮ ਨਾਲ ਸਾਂਝੀ ਜਾਂਚ ਦੌਰਾਨ ਕਾਰ ਸਵਾਰ 3 ਵਿਅਕਤੀਆਂ ਕੋਲੋਂ ਬੇਹਿਸਾਬੇ 31 ਲੱਖ ਰੁਪਏ ਕਾਬੂ ਕੀਤੇ ਗਏ | ਜਦੋਂ ਕਿ 2 ਵਿਅਕਤੀਆਂ ਕੋਲੋਂ 17 ਲੱਖ 50 ਹਜ਼ਾਰ ਰੁਪਏ ਫੜੇ ਗਏ | ਇਨਕਮ ਟੈਕਸ ਵਿਭਾਗ ਲੁਧਿਆਣਾ ਦੇ ਅਧਿਕਾਰੀ ਨੀਰਜ ਸਿਨਹਾ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੇ ਪੈਸੇ ਕਿੱਥੋਂ ਲਿਆਏ ਤੇ ਅੱਗੇ ਕਿੱਥੇ ਦੇਣੇ ਸੀ, ਦਾ ਜਾਂਚ ਕੀਤੀ ਜੀ ਰਹੀ ਹੈ | ਥਾਣਾ ਸਿਟੀ-2 ਖੰਨਾ ਦੇ ਐੱਸ.ਐੱਚ.ਓ ਨਛੱਤਰ ਸਿੰਘ ਨੇ ਕਿਹਾ ਕਿ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਵਿਅਕਤੀਆਂ ਕੋਲੋਂ ਪੈਸਿਆਂ ਦੇ ਹਿਸਾਬ ਕਿਤਾਬ ਬਾਰੇ ਬਾਰੀਕੀ ਨਾਲ ਪੁੱਛਗਿੱਛ ਕਰ ਰਹੇ ਹਨ | ਗੌਰਤਲਬ ਹੈ ਕਿ ਖੰਨਾ ਪੁਲਸ ਨੇ 17 ਮਈ ਨੂੰ ਵੀ ਸਹਾਰਨਪੁਰ ਦੇ ਇਕ ਕੱਪੜਾ ਵਪਾਰੀ ਨੂੰ 27 ਲੱਖ 15 ਹਜ਼ਾਰ 500 ਰੁਪਏ ਸਮੇਤ ਗਿ੍ਫ਼ਤਾਰ ਕੀਤਾ ਸੀ¢ ਇਹ ਵਪਾਰੀ ਇਕ ਕੈਂਟਰ ਗੱਡੀ ਵਿਚ ਲਿਫ਼ਟ ਲੈ ਕੇ ਬੈਗ ਵਿਚ ਰੁਪਏ ਲੁਕੋ ਕੇ ਲਿਜਾ ਰਿਹਾ ਸੀ¢ ਪੁਲਿਸ ਨੇ ਨਾਕੇ ਉੱਪਰ ਇਸ ਵਪਾਰੀ ਨੂੰ ਰੋਕਿਆ ਸੀ ਤੇ ਇਸ ਮਾਮਲੇ ਦੀ ਜਾਂਚ ਵੀ ਆਮਦਨ ਕਰ ਵਿਭਾਗ ਨੂੰ ਸੌਂਪੀ ਗਈ ਸੀ, ਪਰ ਉਸ ਤੋਂ ਬਾਅਦ ਕੁੱਝ ਪਤਾ ਨਹੀਂ ਲੱਗਿਆ ਕਿ ਇਸ ਮਾਮਲੇ ਦਾ ਕੀ ਬਣਿਆ |
ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਸ਼ਨਿਚਰਵਾਰ ਨੂੰ ਖੰਨਾ ਦੀ ਜੀ.ਟੀ.ਬੀ. ਮਾਰਕੀਟ 'ਚ ਇਕ ਇੰਸਟੀਚਿਊਟ ਵਿਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ¢ ਸੋਮਵਾਰ ਨੂੰ ਨਾਇਬ ਤਹਿਸੀਲਦਾਰ ਵਿਸ਼ਵਜੀਤ ਸਿੰਘ ਮਾਰਕੀਟ ਵਿਚ ਪੁੱਜੇ ਸਨ ...
ਕੁਹਾੜਾ, 24 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਫੇਟ ਮਾਰ ਕੇ ਜ਼ਖਮੀ ਕਰਨ ਤਹਿਤ ਵਸ਼ਿਸ਼ਟ ਸਿੰਘ ਪੁੱਤਰ ਸ਼ਾਮ ਲਾਲ ਵਾਸੀ ਰਾਜ਼ੀ ਗਾਂਧੀ ਕਾਲੋਨੀ ਫੋਕਲ ਪੁਆਇੰਟ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ...
ਅਹਿਮਦਗੜ੍ਹ, 24 ਮਈ (ਸੋਢੀ)-ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ 11ਵਾਂ ਮੁਫ਼ਤ ਸਿਹਤ ਜਾਂਚ ਕੈਂਪ 29 ਮਈ ਨੂੰ ਲਾਗਲੇ ਪਿੰਡ ਕੁਲਾੜ੍ਹ ਵਿਖੇ ਲਗਾਇਆ ਜਾਵੇਗਾ¢ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਰਿੱਕੀ ਸੂਦ ਨੇ ਦੱਸਿਆ ਕਿ ਇਸ ਮਹੀਨੇ ਲੱਗਣ ਵਾਲਾ ਕੈਂਪ 29 ਮਈ ਨੂੰ ...
ਮਲੌਦ, 24 ਮਈ (ਦਿਲਬਾਗ ਸਿੰਘ ਚਾਪੜਾ)-ਸ਼ਹੀਦ ਕਾਮਰੇਡ ਗੁਰਮੇਲ ਸਿੰਘ ਹੂੰਝਣ ਦੀ ਯਾਦ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਪੰਧੇਰ ਖੇੜੀ ਵਿਖੇ ਹੋਣਹਾਰ ਬੱਚਿਆਂ ਦੇ ਸਨਮਾਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ 2021-22 ਵਿੱਦਿਅਕ ਵਰ੍ਹੇ ਦੌਰਾਨ ਅਕਾਦਮਿਕ, ...
ਪਾਇਲ, 24 ਮਈ (ਨਿਜ਼ਾਮਪੁਰ)-ਸਰਕਾਰੀ ਪ੍ਰਾਇਮਰੀ ਸਕੂਲ ਸਿਰਥਲਾ ਵਿਖੇ ਸਵਰਗੀ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰ ਅਵਨਿੰਦਰ ਸਿੰਘ ਆਸਟ੍ਰੇਲੀਆ ਤੇ ਬਲਜਿੰਦਰ ਕੌਰ ਯੂ. ਐੱਸ. ਏ. ਵਲੋਂ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ...
ਦੋਰਾਹਾ, 24 ਮਈ (ਮਨਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੋਰਾਹਾ ਸ਼ਹਿਰੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਰਾਣਾ ਕੂੰਨਰ, ਸੁਖਵਿੰਦਰ ਸਿੰਘ ਨੋਨਾ ਇੰਚਾਰਜ ਜ਼ਿਲ੍ਹਾ ਦਫ਼ਤਰ, ਇੰਦਰਜੀਤ ਸਿੰਘ ਫ਼ੌਜੀ ਐਕਸ ਸਰਵਿਸਮੈਨ ਵਿੰਗ ਲੁਧਿਆਣਾ, ਈਸ਼ਰ ਖਰੇ ਬਲਾਕ ਪ੍ਰਧਾਨ, ਡਾਕਟਰ ...
ਦੋਰਾਹਾ, 24 ਮਈ (ਮਨਜੀਤ ਸਿੰਘ ਗਿੱਲ)-ਟਰੈਫ਼ਿਕ ਇੰਚਾਰਜ ਦੋਰਾਹਾ ਗੁਰਦੀਪ ਸਿੰਘ ਠੇਕੀ ਅੜੈਚਾਂ ਨੇ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਤੇ ਇਸ ਸਬੰਧੀ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ¢ਇੰਚਾਰਜ ਠੇਕੀ ਗੁਰੂ ਨਾਨਕ ਸੀਨੀਅਰ ...
ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਖੰਨਾ ਐਜੂਕੇਸ਼ਨਲ ਸੁਸਾਇਟੀ ਸ਼ਹਿਰ ਦੀਆਂ ਸ਼ਖ਼ਸੀਅਤਾਂ ਦੁਆਰਾ ਚਲਾਈ ਸੰਸਥਾ ਹੈ | ਇਹ ਸੰਸਥਾ ਸ਼ਹਿਰ ਵਿਚ ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਤੇ ਪੰਡਿਤ ਰਮੇਸ਼ ਚੰਦਰ ਵਸ਼ਿਸ਼ਟ ...
ਈਸੜੂ, 24 ਮਈ (ਬਲਵਿੰਦਰ ਸਿੰਘ)-ਸਿਵਲ ਸਰਜਨ ਲੁਧਿਆਣਾ ਡਾ. ਸਤਿੰਦਰ ਪਾਲ ਸਿੰਘ ਤੇ ਐੱਸ.ਐੱਮ.ਓ. ਮਾਨੂੰਪੁਰ ਡਾ. ਰਵੀ ਦੱਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਕੰਮਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਿਹਤ ਇੰਸਪੈਕਟਰ ਬਲਜੀਤ ਸਿੰਘ ਨੇ ਹਾਜ਼ਰ ...
ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨੂਰਪੁਰਾ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਗੁਰਬਾਣੀ ਕੰਠ ਤੇ ਕਵੀਸ਼ਰੀ ਗਾਇਨ ...
ਜਗਰਾਉਂ, 24 ਮਈ (ਜੋਗਿੰਦਰ ਸਿੰਘ)-ਇੱਥੇ ਸਥਾਨਕ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਤੇ ਡੀ. ਐੱਸ. ਪੀ. ਸਿਟੀ ਦਲਜੀਤ ਸਿੰਘ ਵਿਰਕ ਦੀ ਨਿਗਰਾਨੀ ਹੇਠ ਟਰੱਕ ਯੂਨੀਅਨ, ਕੈਂਟਰ ਯੂਨੀਅਨ, ਆੜਤੀਆਂ, ਵਪਾਰੀਆਂ, ਸਬਜ਼ੀ ਉਤਪਾਦਕਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ...
ਮਲੌਦ, 24 ਮਈ (ਦਿਲਬਾਗ ਸਿੰਘ ਚਾਪੜਾ)-ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਕਰਨ ਦੇ ਦਾਅਵੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਹੀ ਮੰਤਰੀ ਨੂੰ ਭਿ੍ਸ਼ਟਾਚਾਰ ਵਿਚ ਸ਼ਾਮਿਲ ਹੋਣ 'ਤੇ ਮੰਤਰੀ ਪੱਦ ਤੋਂ ਬਰਖ਼ਾਸਤ ਕਰਨ ਤੇ ਕਾਨੂੰਨੀ ਕਾਰਵਾਈ ਸ਼ੁਰੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX