ਬਰਨਾਲਾ, 24 ਮਈ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਵਲੋਂ ਟਾਈਲਾਂ ਦੀ ਫੈਕਟਰੀ ਦੀ ਆੜ 'ਚ ਨਸ਼ੇ ਦੀ ਤਸਕਰੀ ਕਰਨ ਵਾਲੇ 2 ਵਿਅਕਤੀਆਂ ਨੂੰ 10 ਕੁਇੰਟਲ (1000 ਕਿੱਲੋ) ਅਤੇ ਕਾਰ ਸਮੇਤ ਕਾਬੂ ਕਰ ਕੇ ਥਾਣਾ ਤਪਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰੈੱਸ ਕਾਨਫ਼ਰੰਸ ਰਾਹੀਂ ...
ਟੱਲੇਵਾਲ, 24 ਮਈ (ਸੋਨੀ ਚੀਮਾ)-ਪਿੰਡ ਜੋਧਪੁਰ ਤੋਂ ਲੈ ਕੇ ਚੀਮਾ ਸਮੇਤ ਕੈਰੇ ਅਤੇ ਰਾਏਸਰ ਤੱਕ ਬਣਨ ਵਾਲੀ 18 ਫੁੱਟੀ ਸੜਕ ਦੇ ਨਿਰਮਾਣ ਕਾਰਜ ਅੱਧ-ਵਿਚਕਾਰ ਲਟਕਣ ਕਾਰਨ ਜਿੱਥੇ ਸੰਬੰਧਿਤ ਪਿੰਡਾਂ ਦੇ ਲੋਕਾਂ ਲਈ ਉੱਖੜੇ ਸੜਕ ਦੇ ਪੱਥਰ ਹਾਦਸਿਆਂ ਦਾ ਕਾਰਨ ਬਣਦੇ ਆ ਰਹੇ ਹਨ, ...
ਬਰਨਾਲਾ, 24 ਮਈ (ਗੁਰਪ੍ਰੀਤ ਸਿੰਘ ਲਾਡੀ)- ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਅਤੇ ...
ਸ਼ਹਿਣਾ, 24 ਮਈ (ਸੁਰੇਸ਼ ਗੋਗੀ)- ਬਲੱਡ ਡੋਨਰ ਸੁਸਾਇਟੀ ਬਰਨਾਲਾ ਵਲੋਂ ਉਗੋਕੇ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਬਖ਼ਸ਼ੀਸ਼ ਸਿੰਘ ਭਦੌੜ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਚੋਣ ਹੋਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੁਸਾਇਟੀ ਦੇ ਆਗੂ ਨਿਰਮਲ ...
ਤਪਾ ਮੰਡੀ, 24 ਮਈ (ਪ੍ਰਵੀਨ ਗਰਗ)-ਬੀਤੀ ਰਾਤ ਆਈ ਬਰਸਾਤ ਅਤੇ ਤੇਜ਼ ਹਨੇਰੀ ਝੱਖੜ ਨਾਲ ਤਾਜੋ-ਰੂੜੇਕੇ ਲਿੰਕ ਰੋਡ 'ਤੇ ਸਥਿਤ ਇਕ ਸ਼ੈਲਰ 'ਚ ਬਣੇ ਕੁਆਰਟਰਾਂ ਦੀਆਂ ਚਾਦਰਾਂ ਉੱਡ ਕੇ ਟੁੱਟ ਗਈਆਂ ਜਿਸ ਕਾਰਨ ਸ਼ੈਲਰ ਮਾਲਕ ਦਾ ਭਾਰੀ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ...
ਧਨੌਲਾ, 24 ਮਈ (ਜਤਿੰਦਰ ਸਿੰਘ ਧਨੌਲਾ)-ਵਧਦੀ ਮਹਿੰਗਾਈ ਨੂੰ ਮੱਦੇਨਜ਼ਰ ਰੱਖਦਿਆਂ ਨਵੀਂ ਬਸਤੀ ਦੀਆਂ ਵੱਡੀ ਗਿਣਤੀ ਵਿਚ ਔਰਤਾਂ ਦੀ ਇਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਰਵਿਦਾਸ ਮੰਦਿਰ ਵਿਖੇ ਹੋਈ, ਜਿਸ ਦੌਰਾਨ ਸਮੁੱਚੀਆਂ ਔਰਤਾਂ ਵਲੋਂ ਵਧ ਰਹੀ ਮਹਿੰਗਾਈ ਤੇ ਵਿਚਾਰ ...
ਧਨੌਲਾ, 24 ਮਈ (ਜਤਿੰਦਰ ਸਿੰਘ ਧਨੌਲਾ)- ਧਨੌਲਾ-ਭੀਖੀ ਮੁੱਖ ਮਾਰਗ 'ਤੇ ਇਕ ਬੇਕਾਬੂ ਕਾਰ ਦਰੱਖ਼ਤ ਨਾਲ ਜਾ ਟਕਰਾਈ, ਜਿਸ ਨਾਲ ਜਗਸੀਰ ਸਿੰਘ ਪੁੱਤਰ ਅੰਮਿ੍ਤਪਾਲ ਸਿੰਘ ਵਾਸੀ ਕਾਲੇਕੇ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਲਿਆਂਦਾ ...
ਬਰਨਾਲਾ, 24 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਮਾਲ ਪਟਵਾਰੀਆਂ ਦੀਆਂ ਖ਼ਾਲੀ ਅਸਾਮੀਆਂ ਨੂੰ ਠੇਕੇ ਦੇ ਆਧਾਰ 'ਤੇ ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ 'ਚੋਂ ਭਰਤੀ ਕਰਨ ਦੀਆਂ ਹਦਾਇਤਾਂ ਦੀ ਰੌਸ਼ਨੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸੇਵਾ ...
ਬਰਨਾਲਾ, 24 ਮਈ (ਅਸ਼ੋਕ ਭਾਰਤੀ)-ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ 27 ਅਤੇ 28 ਮਈ ਨੂੰ ਅਥਲੈਟਿਕ, ਬਾਕਸਿੰਗ, ਫੁੱਟਬਾਲ, ...
ਬਰਨਾਲਾ, 24 ਮਈ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ 'ਚੋਂ ਇਕ ਮੋਬਾਈਲ, ਬੈਟਰੀ ਅਤੇ ਚਾਰਜਰ ਮਿਲਣ 'ਤੇ ਥਾਣਾ ਸਿਟੀ-1 ਪੁਲਿਸ ਬਰਨਾਲਾ ਵਲੋਂ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...
ਬਰਨਾਲਾ, 24 ਮਈ (ਅਸ਼ੋਕ ਭਾਰਤੀ)-ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ-ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਵਲੋਂ 30 ਮਈ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਦੀ ਸਿਖਲਾਈ ਦੇਣ ...
ਮਹਿਲ ਕਲਾਂ, 24 ਮਈ (ਪੱਤਰ ਪ੍ਰੇਰਕ)-ਪ੍ਰੈੱਸ ਕਲੱਬ ਮਹਿਲ ਕਲਾਂ ਵਲੋਂ ਗੁਰਦੁਆਰਾ ਸਾਹਿਬ ਸਿੰਘ ਸਭਾ ਕਰਮਗੜ੍ਹ ਦੇ ਸਹਿਯੋਗ ਨਾਲ ਕਲੱਬ ਦੇ ਕਾਰਜਕਾਰਨੀ ਮੈਂਬਰ ਪ੍ਰਦੀਪ ਸਿੰਘ ਚਹਿਲ ਦੇ ਜਨਮ ਦਿਨ 'ਤੇ 16ਵਾਂ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ...
ਮਹਿਲ ਕਲਾਂ, 24 ਮਈ (ਅਵਤਾਰ ਸਿੰਘ ਅਣਖੀ)- ਭਾਕਿਯੂ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ਉੱਪਰ ਬਿਜਲੀ ਦੀ ਘਾਟ ਅਤੇ ਪਾਣੀ ਬਚਾਓ ਲਈ ਝੋਨੇ ਦੀ ਬਿਜਾਈ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਪਿੰਡ ਪੱਧਰ 'ਤੇ ਜਾਗਰੂੂਕ ਕਰਨਾ ਸਬੰਧੀ ਮੀਟਿੰਗ ਅੱਜ ਪਿੰਡ ਭੱਦਲਵੱਡ ਵਿਖੇ ...
ਭਦੌੜ, 24 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਪਿਛਲੇ 7 ਸਾਲਾਂ ਤੋਂ ਪਿੰਡ ਦੀਪਗੜ੍ਹ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਕਿਸਾਨ ਕਰਮ ਸਿੰਘ ਨੂੰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ 'ਉੱਨਤ ਕਿਸਾਨ' ਪੁਰਸਕਾਰ ਨਾਲ ਸਨਮਾਨਿਤ ਕੀਤਾ | ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ...
ਤਪਾ ਮੰਡੀ, 24 ਮਈ (ਪ੍ਰਵੀਨ ਗਰਗ)-ਸਿਵਲ ਹਸਪਤਾਲ ਤਪਾ ਵਿਖੇ ਆਸ਼ਾ ਵਰਕਰਜ਼ ਯੂਨੀਅਨ ਏਟਕ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਸੰਦੀਪ ਕੌਰ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ: ਨਵਜੋਤਪਾਲ ਸਿੰਘ ਭੁੱਲਰ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ...
ਬਰਨਾਲਾ, 24 ਮਈ (ਨਰਿੰਦਰ ਅਰੋੜਾ)- ਸਿਵਲ ਹਸਪਤਾਲ ਬਰਨਾਲਾ ਵਿਖੇ ਟੀਕਾਕਰਨ ਸਬੰਧੀ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਜਸਵੀਰ ਸਿੰਘ ਔਲਖ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਸਿਹਤ ਵਿਭਾਗ ਵਲੋਂ ...
ਮਹਿਲ ਕਲਾਂ, 24 ਮਈ (ਤਰਸੇਮ ਸਿੰਘ ਗਹਿਲ)-ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਇਕਾਈ ਬਲਾਕ ਮਹਿਲ ਕਲਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪ੍ਰਧਾਨ ਵੀਰਪਾਲ ਕੌਰ ਸਹਿਜੜਾ ਦੀ ਅਗਵਾਈ ਹੇਠ ਐਸ.ਐਮ.ਓ. ਮਹਿਲ ਕਲਾਂ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਸਮੇਂ ...
ਬਰਨਾਲਾ, 24 ਮਈ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਸਮਰ ਕੈਂਪ ਸ਼ੁਰੂ ਹੋਇਆ | ਕੈਂਪ ਦੌਰਾਨ ਪਿ੍ੰਸੀਪਲ ਰਿੰਕੀ ਚਕਰਵਰਤੀ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਜੀਵਨ ਦੇ ਸਰੀਰਕ, ਮਾਨਸਿਕ, ਮਨੋਵਿਗਿਆਨਕ ਅਤੇ ਸਮਾਜਿਕ ਪਹਿਲੂਆਂ ਨੂੰ ...
ਭਦੌੜ, 24 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)- ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ 'ਸਿੱਖਸ ਹੈਲਪਸ ਸਿੱਖਸ' ਸੰਸਥਾ ਵਲੋਂ ਸਤਨਾਮ ਸਿੰਘ ਸਲ੍ਹੋਪੁਰੀ ਨੇ 'ਮਨੁੱਖੀ ਸ਼ਖ਼ਸੀਅਤ ਦਾ ਵਿਕਾਸ ਅਤੇ ...
ਤਪਾ ਮੰਡੀ, 24 ਮਈ (ਪ੍ਰਵੀਨ ਗਰਗ)-ਸਿਵਲ ਹਸਪਤਾਲ ਤਪਾ ਦੇ ਗੇਟ ਅੱਗੇ ਬੈਠੇ ਸਿਹਤ ਵਿਭਾਗ ਦੇ ਕਰਮਚਾਰੀ ਜੋ ਲਗਾਤਾਰ ਇਕ ਮਹੀਨੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ, ਪਰ ਸਿਹਤ ਮੰਤਰੀ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ ਅਤੇ ਨਾ ਹੀ ਉਨ੍ਹਾਂ ਨੂੰ ...
ਸ਼ਹਿਣਾ, 24 ਮਈ (ਸੁਰੇਸ਼ ਗੋਗੀ)-ਪੁੱਤਰੀ ਪਾਠਸ਼ਾਲਾ ਦੀ ਪ੍ਰਬੰਧਕੀ ਕਮੇਟੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਸ਼ਹਿਣਾ ਲਈ 57 ਹਜ਼ਾਰ ਦਾ ਚੈੱਕ ਦਿੱਤਾ ਗਿਆ | ਪੁੱਤਰੀ ਪਾਠਸ਼ਾਲਾ ਪ੍ਰਬੰਧਕੀ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪੁੱਤਰੀ ਪਾਠਸ਼ਾਲਾ ਲੜਕੀਆਂ ਦੀ ...
ਮੂਣਕ, 24 ਮਈ (ਭਾਰਦਵਾਜ, ਸਿੰਗਲਾ)-ਬੀਤੀ ਰਾਤ ਆਈ ਤੇਜ਼ ਬਰਸਾਤ ਅਤੇ ਹਨ੍ਹੇਰੀ ਨੇ ਜਿੱਥੇ ਬਿਜਲੀ ਲਾਈਨਾਂ ਦਾ ਸਾਰੇ ਸਿਸਟਮ ਹਿਲਾ ਕੇ ਰੱਖ ਦਿੱਤਾ, ਉੱਥੇ ਹੀ ਬਿਜਲੀ ਗਰਿੱਡ ਦੀ ਇਮਾਰਤ ਦੀਆਂ ਛੱਤਾਂ ਚੋਣ ਨਾਲ ਮੀਂਹ ਦਾ ਪਾਣੀ ਬਿਜਲੀ ਵਿਭਾਗ ਦੇ ਬੈਟਰੀ ਰੂਮ ਵਿਚ ...
ਸੁਨਾਮ ਊਧਮ ਸਿੰਘ ਵਾਲਾ, 24 ਮਈ (ਭੁੱਲਰ, ਧਾਲੀਵਾਲ)- ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਕਾਮਨਾ ਗੁਪਤਾ ਦੀ ਅਗਵਾਈ 'ਚ ਕੌਮਾਂਤਰੀ ਜੈਵ-ਵਿਭਿੰਨਤਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ...
ਸੰਗਰੂਰ, 24 ਮਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖਿਆਲਾ ਬੁਲੰਦਾ ਵਿਖੇ ਬੋਰਵੈੱਲ ਵਿਚ ਡਿੱਗੇ ਬੱਚੇ ਰਿਤਿਕ ਦੀ ਹੋਈ ਮੌਤ ਤੋਂ ਬਾਅਦ ਸਮਾਜ ਸੇਵੀ ਗੁਰਿੰਦਰ ਗਿੰਦੀ ਦੀ ਪ੍ਰੇਰਨਾ ਸਦਕਾ ਪਿੰਡ ਵਾਸੀਆਂ ਨੇ ਖੇਤਾਂ ਵਿਚ ਬੰਦ ਪਏ ਬੋਰਵੈੱਲਾਂ ਨੂੰ ...
ਮਾਲੇਰਕੋਟਲਾ, 24 ਮਈ (ਮੁਹੰਮਦ ਹਨੀਫ ਥਿੰਦ)- ਸਾਹਿਤਕ ਦੀਪ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਲੁਧਿਆਣਾ ਦੇ ਸਹਿਯੋਗ ਨਾਲ ਮਾਲੇਰਕੋਟਲਾ ਵਿਖੇ ਇਕ ਸਾਹਿਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਾਇਰਾ ਰਣਜੀਤ ਕੌਰ ਸਵੀ ਵਲੋਂ ਸੰਪਾਦਿਤ ਪੁਸਤਕ ਸਾਂਝੇ ਕਾਵਿ ਸੰਗ੍ਰਹਿ ...
ਸੰਦੌੜ, 24 ਮਈ (ਜਸਵੀਰ ਸਿੰਘ ਜੱਸੀ)- ਬੀਤੀ ਰਾਤ ਹੋਈ ਤੇਜ਼ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ ਹੈ, ਉੱਥੇ ਹੀ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਇਕ ਪਰਿਵਾਰ ਦੇ ਘਰ ਅਸਮਾਨੀ ਬਿਜਲੀ ਕਹਿਰ ਬਣ ਕੇ ਵਰ੍ਹੀ | ਅਸਮਾਨੀ ਬਿਜਲੀ ਗਿਰਨ ਕਾਰਨ ਘਰ ਦੀ ਪਾਣੀ ਵਾਲੀ ਟੈਂਕੀ ...
ਸੰਗਰੂਰ, 24 ਮਈ (ਸੁਖਵਿੰਦਰ ਸਿੰਘ ਫੁੱਲ)- ਮਾਲਵੇ ਦੀ ਨਾਮੀ ਵਿੱਦਿਅਕ ਸੰਸਥਾ ਭਾਈ ਗੁਰਦਾਸ ਦੇ 26 ਵਿਦਿਆਰਥੀਆਂ ਨੂੰ ਅਮਰੀਕੀ ਕੰਪਨੀ ਆਈ.ਟੀ. ਐਕਸਪਰਟ ਨੇ ਨੌਕਰੀ ਲਈ ਚੁਣਿਆ ਹੈ | ਕਾਲਜ ਦੇ ਇਹ ਵਿਦਿਆਰਥੀ ਬੀ.ਟੈਕ, ਸੀ.ਐਸ.ਈ., ਆਈ.ਟੀ., ਐਮ.ਸੀ.ਏ., ਬੀ.ਸੀ.ਏ ਨਾਲ ਸੰਬੰਧਿਤ ਹਨ | ...
ਭਵਾਨੀਗੜ੍ਹ, 24 ਮਈ (ਰਣਧੀਰ ਸਿੰਘ ਫੱਗੂਵਾਲਾ)- ਬੀਤੀ ਰਾਤ ਸਥਾਨਕ ਸ਼ਹਿਰ ਦੀ ਰੀਅਲ ਅਸਟੇਟ ਵਿਖੇ ਸਥਿਤ ਇਕ ਦੁੱਧ ਵਾਲੀ ਡੇਅਰੀ ਤੋਂ ਚੋਰਾਂ ਨੇ ਇਕ ਬੈਟਰਾ, ਦੁੱਧ ਵਾਲੀਆ ਖ਼ਾਲੀ ਕੇਨੀਆ, ਸਾਈਕਲ ਅਤੇ 2 ਹਜ਼ਾਰ ਰੁਪਿਆ ਦੀ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ...
ਚੀਮਾ ਮੰਡੀ, 24 ਮਈ (ਅ.ਬ.)- ਡੌਲਫ਼ਿਨ ਕੈਂਪਸ ਸੁਨਾਮ ਦੇ ਆਈਲੈਟਸ ਅਤੇ ਪੀ.ਟੀ.ਈ. ਦੇ ਨਤੀਜੇ ਲਗਾਤਾਰ ਸ਼ਾਨਦਾਰ ਆ ਰਹੇ ਹਨ | ਹੁਣੇ ਆਏ ਨਤੀਜਿਆਂ ਵਿਚ ਪੀ.ਟੀ.ਈ. ਦੀ ਕਵਿਤਾ ਨੇ 7, ਆਇਲੈਟਸ ਦੀ ਪ੍ਰਭਜੋਤ ਕੌਰ ਨੇ 6, ਪੀ.ਟੀ.ਈ. ਦੀ ਵਿਦਿਆਰਥਣ ਰਾਜਵੀਰ ਕੌਰ ਨੇ 6.5 ਬੈਂਡ ਪ੍ਰਾਪਤ ...
ਲਹਿਰਾਗਾਗਾ, 24 ਮਈ (ਅਸ਼ੋਕ ਗਰਗ)- ਬੱਚਿਆਂ ਨੂੰ ਕਲਾਵਾਂ ਨਾਲ ਜੋੜਨ ਤੇ ਸਿਰਜਣਾਤਮਿਕ ਸੋਚ ਬਣਾਉਣ ਲਈ ਸੀਬਾ ਸੁਸਾਇਟੀ ਵਲੋਂ ਪੰਜਾਬੀ ਬੋਲੀ ਦੇ ਮਹਾਨ ਸ਼ਾਇਰ ਵਾਰਿਸ ਸ਼ਾਹ ਦੇ 500 ਸਾਲਾ ਜਨਮ ਦਿਵਸ ਨੂੰ ਸਮਰਪਿਤ ਬਾਲ ਸ਼ਖ਼ਸੀਅਤ ਉਸਾਰੀ ਕੈਂਪ ਕਮ ਵਰਕਸ਼ਾਪ 'ਸਿਰਜਣਾ ...
ਮੂਣਕ, 24 ਮਈ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਜੇਕਰ 'ਆਪ' ਸਰਕਾਰ ਖ਼ੁਦ ਨੂੰ ਲੋਕ ਹਿਤੈਸ਼ੀ ਸਮਝਦੀ ਹੈ ਤਾਂ ਕੇਂਦਰ ਸਰਕਾਰ ਦੀ ਤਰ੍ਹਾਂ ਪੈਟਰੋਲ, ਡੀਜ਼ਲ ਤੇ ਘੱਟੋ-ਘੱਟ 7 ਤੋਂ 8 ਰੁਪਏ ਤੱਕ ਵੈਟ ਘਟਾਵੇ ਤਾਂ ਹੀ ਮੰਨਿਆ ਜਾਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ...
ਮਾਲੇਰਕੋਟਲਾ, 24 ਮਈ (ਮੁਹੰਮਦ ਹਨੀਫ਼ ਥਿੰਦ)- ਮਾਲੇਰਕੋਟਲਾ-ਨਾਭਾ ਟੋਲ ਰੋਡ 'ਤੇ ਕਿਲਾ ਰਹਿਮਤਗੜ੍ਹ ਵਿਖੇ ਵਾਟਰ ਸਪਲਾਈ ਦੀ ਲਾਈਨ ਕਈ ਮਹੀਨਿਆਂ ਤੋਂ ਲੀਕ ਕਰ ਰਹੀ ਹੈ, ਜਿਸ ਨਾਲ ਬੇਹਿਸਾਬ ਪਾਣੀ ਸਵੇਰੇ ਸ਼ਾਮ ਸੜਕ 'ਤੇ ਨਿਕਲਦਾ ਰਹਿੰਦਾ ਹੈ ਅਤੇ ਜਦੋਂ ਪਾਣੀ ਦਾ ...
ਧੂਰੀ, 24 ਮਈ (ਸੰਜੇ ਲਹਿਰੀ, ਦੀਪਕ)- ਸਾਹਿਤ ਸਭਾ ਧੂਰੀ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੀ ਅਗਵਾਈ ਹੇਠ ਧੂਰੀ ਵਿਖੇ ਕਰਵਾਏ ਗਏ ਸਮਾਗਮ ਵਿਚ ਉੱਘੇ ਨਾਵਲਕਾਰ ਅਤੇ ਅਤੇ ਕਹਾਣੀਕਾਰ ਮਰਹੂਮ ਗੁਰਮੁਖ ਸਿੰਘ ਗੋਮੀ ਦੀ ਕਹਾਣੀਆਂ ਦੀ ਪੁਸਤਕ 'ਦਾਸਤਾਨ ਦੀ ਮੌਤ' ਲੋਕ ਅਰਪਣ ਕੀਤੀ ਗਈ | ਇਸ ਸਮਾਗਮ ਦੀ ਪ੍ਰਧਾਨਗੀ ਡਾ. ਤੇਜਵੰਤ ਮਾਨ ਨੇ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਬੀਬੀ ਮਨਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰਧਾਨਗੀ ਮੰਡਲ ਵਿਚ ਪਵਨ ਹਰਚੰਦਪੁਰੀ, ਮਹਿੰਦਰ ਕੌਰ (ਗੋਮੀ ਦੀ ਪਤਨੀ), ਕਹਾਣੀਕਾਰ ਅਜਮੇਰ ਸਿੱਧੂ, ਜਗਦੀਸ਼ ਰਾਣਾ ਅਤੇ ਜਸਵੀਰ ਰਾਣਾ ਸ਼ਾਮਿਲ ਹੋਏ | ਪੁਸਤਕ 'ਦਾਸਤਾਨ ਦੀ ਮੌਤ' ਨੂੰ ਲੋਕ ਅਰਪਣ ਕਰਨ ਦੀ ਰਸਮ ਬੀਬੀ ਮਨਪ੍ਰੀਤ ਕੌਰ ਅਤੇ ਪ੍ਰਧਾਨਗੀ ਮੰਡਲ ਨੇ ਨਿਭਾਈ | ਪੰਜਾਬੀ ਲੇਖਕ ਪ੍ਰੋ. ਸੰਧੂ ਵਰਿਆਣਵੀ ਨੇ ਗੁਰਮੁਖ ਸਿੰਘ ਗੋਮੀ ਦੀ ਪੁਸਤਕ 'ਤੇ ਆਪਣਾ ਪੇਪਰ ਪੜਿ੍ਹਆ ਅਤੇ ਬਹਿਸ ਦਾ ਆਰੰਭ ਕਹਾਣੀਕਾਰ ਜਸਵੀਰ ਰਾਣਾ ਨੇ ਕੀਤਾ | ਉਪਰੰਤ ਹੋਈ ਵਿਚਾਰ ਚਰਚਾ ਵਿਚ ਸੁਰਿੰਦਰ ਸ਼ਰਮਾ ਨਾਗਰਾ, ਜਸਦੇਵ ਜੱਸ, ਅਮਰਿੰਦਰ ਸੋਹਲ, ਡਾ. ਰਕੇਸ਼ ਸ਼ਰਮਾ, ਡਾ. ਜੋਗੋਪਾਲ ਗੋਇਲ, ਪਿ੍ੰ. ਸੰਤ ਸਿੰਘ ਬੀਹਲਾ, ਗੁਲਜ਼ਾਰ ਸਿੰਘ ਸ਼ੌਂਕੀ, ਕਰਤਾਰ ਠੁੱਲੀਵਾਲ, ਅਮਰਜੀਤ ਸਿੰਘ ਅਮਨ, ਸੁਰਿੰਦਰ ਸਿੰਘ ਰਾਜਪੂਤ, ਸੁਖਦੇਵ ਸ਼ਰਮਾ ਧੂਰੀ, ਪਵਨ ਹਰਚੰਦਪੁਰੀ, ਅਜਮੇਰ ਸਿੱਧੂ, ਮਨਜੀਤ ਸਿੰਘ ਬਖ਼ਸ਼ੀ, ਮੂਲ ਚੰਦ ਸ਼ਰਮਾ, ਗੁਰਦਿਆਲ ਨਿਰਮਾਣ ਅਤੇ ਕੁਲਵੰਤ ਸਿੰਘ ਸਹਿਣਾ ਨੇ ਭਾਗ ਲਿਆ | ਡਾ. ਤੇਜਵੰਤ ਸਿੰਘ ਮਾਨ ਨੇ ਆਲੋਚਨਾ ਦੀ ਵੱਖ-ਵੱਖ ਪੱਧਰਾਂ ਦਾ ਜ਼ਿਕਰ ਕਰਦੇ ਹੋਏ ਕਿਤਾਬ ਅਤੇ ਪੇਪਰ ਉੱਪਰ ਹੀ ਬਹਿਸ ਨੂੰ ਕੇਂਦਰਤ ਰੱਖਣ 'ਤੇ ਜ਼ੋਰ ਦਿੱਤਾ | ਸਭਾ ਵਲੋਂ ਗੁਰਮੁਖ ਸਿੰਘ ਗੋਮੀ ਦੇ ਬੇਟਿਆਂ ਗੁਰਇਕਬਾਲ ਰੋਮੀ ਤੇ ਗੁਰਦੀਪ ਸਿੰਘ ਦਾ ਸਨਮਾਨ ਕੀਤਾ ਗਿਆ | ਕਵੀ ਦਰਬਾਰ 'ਚ ਰਣਜੀਤ ਸਿੰਘ ਧੂਰੀ, ਸਤਪਾਲ ਪ੍ਰਾਸ਼ਰ, ਨਾਹਰ ਸਿੰਘ ਮੁਬਾਰਕਪੁਰੀ, ਸ਼ੇਰ ਸਿੰਘ ਬੇਨੜਾ, ਪੁਸ਼ਪਿੰਦਰ ਸਿੰਘ ਪੁਸ਼ਪ, ਤਰਸੇਮ ਸਿੰਘ ਸੇਮੀ, ਅਜਮੇਰ ਸਿੰਘ ਫ਼ਰੀਦਪੁਰ, ਇੰਦਰਜੀਤ ਸਿੰਘ ਫਰੀਦਪੁਰ, ਸੁਰਜੀਤ ਸਿੰਘ ਰਾਜੋਮਾਜਰਾ, ਗੁਰਦੀਪ ਸਿੰਘ ਕੈਂਥ, ਡਾ ਹਰਪਾਲ ਸਿੰਘ ਭੜੀ, ਅਸ਼ੋਕ ਭੰਡਾਰੀ, ਦੇਵੀ ਸਰੂਪ ਮੀਮਸਾ, ਗੁਰਮੇਲ ਸਿੰਘ ਘਨੌਰ, ਸੁਖਦੇਵ ਪੇਂਟਰ ਧੂਰੀ ਆਦਿ ਨੇ ਭਾਗ ਲਿਆ | ਇਸ ਮੌਕੇ ਡਾ. ਅਨਵਰ ਭਸੌੜ, ਰਾਜਵੰਤ ਸਿੰਘ ਘੁੱਲੀ, ਅਮਨਦੀਪ ਸਿੰਘ ਧਾਂਦਰਾ, ਬਲਵਿੰਦਰ ਸਿੰਘ ਬਿੱਲੂ, ਹਰਪ੍ਰੀਤ ਸਿੰਘ ਗਿੱਲ, ਮਨਜੀਤ ਸਿੰਘ ਬਖ਼ਸ਼ੀ ਆਦਿ ਹਾਜ਼ਰ ਸਨ |
ਸੰਦੌੜ, 24 ਮਈ (ਗੁਰਪ੍ਰੀਤ ਸਿੰਘ ਚੀਮਾ)-ਹਲਕਾ ਮਲੇਰਕੋਟਲਾ ਤੋਂ 'ਆਪ' ਆਗੂਆਂ ਦੇ ਇਕ ਵਫ਼ਦ ਨੇ ਅੱਜ ਸੀਨੀਅਰ ਆਗੂ ਅਤੇ ਘੱਟ ਗਿਣਤੀ ਵਿੰਗ ਦੇ ਸੂਬਾ ਜੁਆਇੰਟ ਸੈਕਟਰੀ ਆਜ਼ਮ ਦਾਰਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX