ਤਾਜਾ ਖ਼ਬਰਾਂ


ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  15 minutes ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  20 minutes ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  34 minutes ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  39 minutes ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  41 minutes ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  43 minutes ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  about 1 hour ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  about 1 hour ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  1 minute ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  about 2 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  about 2 hours ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  about 3 hours ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 3 hours ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  about 3 hours ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  about 4 hours ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  about 5 hours ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 5 hours ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  about 5 hours ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਢੰਡੋਲੀ ਕਲਾ ਦੀ ਹੱਡਾ ਰੋੜੀ ਰਾਹਗੀਰਾਂ ਲਈ ਬਣੀ ਮੁਸੀਬਤ, ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਗਾਵਾਂ ਸਮੇਤ ਦੋ ਮ੍ਰਿਤਕ ਵੱਛੇ ਸੁੱਟੇ
. . .  about 5 hours ago
ਸੂਲਰ ਘਰਾਟ, 7 ਅਗਸਤ (ਜਸਵੀਰ ਸਿੰਘ ਔਜਲਾ)-ਪਸ਼ੂਆਂ 'ਚ ਪਾਈ ਜਾਣ ਵਾਲੇ 'ਲੰਪੀ ਧਫ਼ੜੀ ਰੋਗ' ਦੀ ਬਿਮਾਰੀ ਨੂੰ ਲੈ ਕੇ ਜਿੱਥੇ ਲੋਕ ਚਿੰਤਤ ਹਨ, ਉੱਥੇ ਇਹ ਬਿਮਾਰੀ ਦਿਨੋਂ ਦਿਨ ਆਪਣੇ ਪੈਰ ਪਸਾਰ ਰਹੀ ਹੈ। ਹਲਕਾ ਦਿੜ੍ਹਬੇ ਦੇ ਪਿੰਡ ਢੰਡੋਲੀ ਕਲਾਂ ਦੀ ਸੂਲਰ ਘਰਾਟ ਤੋਂ...
ਜਨਰਲ ਵਰਗ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਭੁੱਖ ਹੜਤਾਲ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗੀ ਭੁੱਖ ਹੜਤਾਲ
. . .  about 6 hours ago
ਸੰਗਰੂਰ, 7 ਅਗਸਤ (ਧੀਰਜ ਪਸ਼ੋਰੀਆ)-ਜਨਰਲ ਕੈਟੇਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਮੂਹਰੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ...
ਸਰਹੱਦ 'ਤੇ ਦੋ ਵਾਰ ਪਾਕਿਸਤਾਨੀ ਡਰੋਨ ਵਲੋਂ ਉਲੰਘਣਾ, ਜਵਾਨਾਂ ਵਲੋਂ ਫ਼ਾਇਰਿੰਗ
. . .  about 6 hours ago
ਖੇਮਕਰਨ, 7 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੀਆਂ ਲਗਾਤਾਰ ਉਲੰਘਣਾ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ...
ਭਗਵੰਤ ਮਾਨ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਟੀ-20 ਕ੍ਰਿਕੇਟ ਦਾ ਫਾਈਨਲ ਖੇਡਣ ਜਾ ਰਹੀ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਚੰਡੀਗੜ੍ਹ, 7 ਅਗਸਤ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ 'ਚ ਟੀ-20 ਕ੍ਰਿਕੇਟ ਦਾ ਫਾਈਨਲ ਖੇਡਣ ਜਾ ਰਹੀ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਟਵੀਟ ਕਰ ਕੇ ਸ਼ੁੱਭਕਾਮਨਾਵਾਂ ਦਿੱਤੀਆਂ...
ਚੱਲਦੀ ਕਾਰ 'ਚ ਵਿਆਹੁਤਾ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲੇ ਚਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
. . .  about 7 hours ago
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਚੱਲਦੀ ਕਾਰ 'ਚ ਵਿਆਹੁਤਾ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲੇ ਚਾਰ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਪੁਲਿਸ...
ਰਾਘਵ ਚੱਢਾ ਨੇ ਜਾਰੀ ਕੀਤਾ ਮੋਬਾਈਲ ਨੰਬਰ, ਪੰਜਾਬੀਆਂ ਨੂੰ ਸੁਝਾਅ ਦੇਣ ਦੀ ਕੀਤੀ ਅਪੀਲ
. . .  about 7 hours ago
ਚੰਡੀਗੜ੍ਹ, 7 ਅਗਸਤ-ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਅਨੋਖੀ ਪਹਿਲ ਕਰਦਿਆਂ ਹੋਇਆ, ਪੰਜਾਬੀਆਂ ਕੋਲੋਂ ਸੁਝਾਅ ਲੈਣ ਲਈ ਮੋਬਾਈਲ ਨੰਬਰ 99109 44444 ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਰਾਸ਼ਟਰੀ-ਅੰਤਰਰਾਸ਼ਟਰੀ

ਇਟਲੀ ਦੇ ਸ਼ਹਿਰ ਪਾਰਮਾ ਵਿਖੇ ਪਹਿਲਾ ਵਿਸ਼ਾਲ ਨਗਰ ਕੀਰਤਨ

ਬਰੇਸ਼ੀਆ(ਇਟਲੀ), 24 ਮਈ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਪਾਰਮਾ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਪਾਰਮਾ ਸ਼ਹਿਰ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਲਾਕੇ ਦੀ ਸਮੁੱਚੀ ਸੰਗਤ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਵਿਕਟੋਰੀਆ ਦਿਵਸ 'ਤੇ ਕੈਲਗਰੀ 'ਚ 2 ਥਾਵਾਂ 'ਤੇ ਗੋਲੀਬਾਰੀ, ਇਕ ਨੌਜਵਾਨ ਜ਼ਖ਼ਮੀ

ਕੈਲਗਰੀ, 24 ਮਈ (ਜਸਜੀਤ ਸਿੰਘ ਧਾਮੀ)-ਕੈਲਗਰੀ 'ਚ ਪਿੱਛਲੇ ਦਿਨਾਂ ਤਾੋ ਲਗਾਤਾਰ ਗੋਲੀ ਚੱਲਣ ਦੀਆਂ ਵਾਰਦਾਤਾਂ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ | ਵਿਕਟੋਰੀਆ ਦਿਵਸ 'ਤੇ ਕੈਲਗਰੀ ਵਿਖੇ 17 ਐਵੀਨਿਊ ਦੇ 1000 ਬਲਾਕ 'ਤੇ ਦੁਪਹਿਰ ਸਮੇਂ ਗੋਲੀ ਚੱਲਣ ਦੀ ਖਬਰ ਹੈ | ...

ਪੂਰੀ ਖ਼ਬਰ »

ਕੈਨੇਡਾ 'ਚ ਅਲਫਾ ਅਕੈਡਮੀ ਦੇ ਬਾਹਰ ਭਾਰਤੀ ਵਿਦਿਆਰਥੀਆਂ ਦਾ ਪ੍ਰਦਰਸ਼ਨ

ਟੋਰਾਂਟੋ, 24 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਚ ਵਿਦੇਸ਼ੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਸਹਾਰੇ ਨਾਲ ਕੰਮ ਕਰਨ ਅਤੇ ਉੱਥੇ ਪੱਕੇ ਹੋਣ ਦੇ ਮੌਕੇ ਨੂੰ ਵੱਡੀ ਗਿਣਤੀ ਵਿਚ ਭਾਰਤੀ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਸੰਭਾਲਣ ਦੀ ਕੋਸ਼ਿਸ਼ ਵਿਚ ਰਹਿੰਦੇ ਹਨ ਪਰ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਆਨਾ ਵਿਖੇ ਘੱਲੂਘਾਰਾ ਦਿਵਸ ਮਨਾਇਆ

ਵੈਨਿਸ (ਇਟਲੀ), 24 ਮਈ (ਹਰਦੀਪ ਸਿੰਘ ਕੰਗ)-ਸਿੱਖ ਇਤਿਹਾਸ ਦੇ ਲਹੂ-ਭਿੱਜੇ ਪੰਨਿਆਂ ਦੀ ਦਾਸਤਾਨ ਨੂੰ ਯਾਦ ਕਰਵਾਉਣ ਵਾਲਾ ਸਾਕਾ ਘੱਲੂਘਾਰਾ ਦੇ ਸਬੰਧ ਵਿਚ ਯੂਰਪੀਅਨ ਮੁਲਕ ਅਸਟਰੀਆ ਦੀ ਰਾਜਧਾਨੀ ਵਿਆਨਾ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸੰਗਤ ਵਲੋਂ ...

ਪੂਰੀ ਖ਼ਬਰ »

ਯੂ.ਕੇ. ਪੰਜਾਬੀ ਲਿਟਰੇਰੀ ਐਂਡ ਅਕੈਦਮੀ ਦੀ ਚੋਣ, ਬੌਬੀ ਬਾਂਸਲ ਬਣੇ ਪ੍ਰਧਾਨ

ਲੈਸਟਰ (ਇੰਗਲੈਂਡ), 24 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਵੱਖ-ਵੱਖ ਬੁੱਧੀਜੀਵੀਆਂ, ਲੇਖਕਾਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਖੇਤਰ ਵਿਚ ਨਾਮਨਾ ਖੱਟਣ ਵਾਲੇ ਆਗੂਆਂ ਦੀ ਇਕੱਤਰਤਾ ਲੈਸਟਰ ਵਿਖੇ ਹੋਈ | ਇੱਕਤਰਤਾ ਦੌਰਾਨ ਯੂ.ਕੇ. ਪੰਜਾਬੀ ਲਿਟਰੇਰੀ ਐਂਡ ਆਰਟ ...

ਪੂਰੀ ਖ਼ਬਰ »

ਬਾਬਾ ਕਾਹਨ ਦਾਸ ਸਪੋਰਟਸ ਕਲੱਬ ਵਿਚੈਂਸਾ ਦੀ ਮੀਟਿੰਗ

ਵੈਨਿਸ (ਇਟਲੀ), 24 ਮਈ (ਹਰਦੀਪ ਸਿੰਘ ਕੰਗ)-ਕਬੱਡੀ ਨੂੰ ਵਿਦੇਸ਼ਾਂ 'ਚ ਹੋਰ ਪ੍ਰਫੁਲਿੱਤ ਕਰਨ ਦੇ ਮੰਤਵ ਨਾਲ ਧੰਨ-ਧੰਨ ਬਾਬਾ ਕਾਹਨ ਦਾਸ ਸਪੋਰਟਸ ਕਲੱਬ ਵਿਚੈਂਸਾ (ਇਟਲੀ) ਦੁਆਰਾ ਸਨਬੋਨੀਫਾਚੋ ਸ਼ਹਿਰ ਵਿਖੇ ਅਹਿਮ ਮੀਟਿੰਗ ਕੀਤੀ ਗਈ | ਕਲੱਬ ਦੇ ਆਹੁਦੇਦਾਰਾਂ ਨੇ ਦੱਸਿਆ ...

ਪੂਰੀ ਖ਼ਬਰ »

ਨਿਊਯਾਰਕ 'ਚ 48 ਸਾਲਾ ਵਿਅਕਤੀ ਦੀ ਹੱਤਿਆ ਦੇ ਮਾਮਲੇ 'ਚ ਸ਼ੱਕੀ ਦੀਆਂ ਤਸਵੀਰਾਂ ਜਾਰੀ

ਸੈਕਰਾਮੈਂਟੋ, 24 ਮਈ (ਹੁਸਨ ਲੜੋਆ ਬੰਗਾ)-ਨਿਊਯਾਰਕ ਸ਼ਹਿਰ ਦੇ ਪੁਲਿਸ ਵਿਭਾਗ ਨੇ ਲੰਘੇ ਐਤਵਾਰ ਸਬ ਵੇਅ 'ਤੇ ਬਿਨਾਂ ਕਿਸੇ ਕਾਰਨ ਗੋਲੀ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕਰਨ ਦੇ ਮਾਮਲੇ 'ਚ ਸ਼ੱਕੀ ਦੋਸ਼ੀ ਦੀਆਂ ਦੋ ਤਸਵੀਰਾਂ ਜਾਰੀ ਕੀਤੀਆਂ ਹਨ | ਪੁਲਿਸ ਕਮਿਸ਼ਨਰ ...

ਪੂਰੀ ਖ਼ਬਰ »

ਕੈਨੇਡਾ ਨੇ ਯੂਕਰੇਨ ਲਈ ਜਾਰੀ ਕੀਤੀ ਡਾਕ ਟਿਕਟ

ਐਬਟਸਫੋਰਡ, 24 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਡਾਕ ਵਿਭਾਗ ਵਲੋਂ ਯੂਕਰੇਨ ਦੀ ਮਦਦ ਵਾਸਤੇ ਇਕ ਡਾਕ ਟਿਕਟ ਜਾਰੀ ਕੀਤੀ ਗਈ | ਇਸ ਟਿਕਟ ਉੱਪਰ ਅੰਗਰੇਜ਼ੀ ਤੇ ਫਰੈਂਚ ਭਾਸ਼ਾ 'ਚ 'ਹੈਲਪ ਫ਼ਾਰ ਯੂਕਰੇਨ' ਲਿਖਿਆ ਹੋਇਆ ਹੈ ਅਤੇ ਸੂਰਜਮੁਖੀ ਦੇ ਫੁੱਲ ਦੀ ਤਸਵੀਰ ਛਾਪੀ ...

ਪੂਰੀ ਖ਼ਬਰ »

ਯੂ. ਕੇ. ਦੀਆਂ ਸਿੱਖ ਜਥੇਬੰਦੀਆਂ ਵਲੋਂ ਜਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ ਦਾ ਸਮਰਥਨ

ਲੰਡਨ, 24 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੀਆਂ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹਥਿਆਰ ਰੱਖਣ ਵਾਲੇ ਬਿਆਨ ਦਾ ਸਮਰਥਨ ਕੀਤਾ ਹੈ | ਯੂਨਾਈਟਡ ਖਾਲਸਾ ਦਲ ਯੂ. ਕੇ. ਦੇ ਪ੍ਰਧਾਨ ਭਾਈ ਨਿਰਮਲ ਸਿੰਘ, ...

ਪੂਰੀ ਖ਼ਬਰ »

ਬਲਜੀਤ ਕੌਰ ਨੇ ਰਚਿਆ ਇਤਿਹਾਸ

ਕਾਠਮੰਡੂ, 24 ਮਈ (ਏਜੰਸੀ)-ਬਲਜੀਤ ਕੌਰ ਨੇ ਬੀਤੇ ਦਿਨੀਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਐਵਰੈਸਟ 'ਤੇ ਫਤਹਿ ਹਾਸਲ ਕੀਤੀ | ਨਾਲ ਹੀ ਇਸ ਤੋਂ ਅੱਗੇ ਵਧਦੇ ਹੋਏ ਬਲਜੀਤ ਕੌਰ ਨੇ ਮਾਊਾਟ ਲਾਹੋਤਸੇ 'ਤੇ ਜਿੱਤ ਦਾ ਝੰਡਾ ਲਹਿਰਾਇਆ | ਇਸ ਤੋਂ ਪਹਿਲਾਂ 27 ਸਾਲ ਦੀ ਬਲਜੀਤ ਕੌਰ ਨੇ ਦੋ ਹਫ਼ਤਿਆਂ ਦੇ ਅੰਦਰ 8,000 ਮੀਟਰ ਨਾਲ ਉੱਚੀ ਦੋ ਚੋਟੀਆਂ ਕੰਚਨਜੰਗਾ (8,586 ਮੀਟਰ) ਅਤੇ ਅੰਨਾਪੂਰਨਾ (8,091 ਮੀਟਰ) 'ਤੇ ਫ਼ਤਹਿ ਕੀਤੀ ਸੀ | ਬਲਜੀਤ ਕੌਰ ਨੇ ਪਿਛਲੇ 25 ਦਿਨਾਂ ਵਿਚ ਕੰਚਨਜੰਗਾ (8,586 ਮੀਟਰ), ਅੰਨਾਪੂਰਨਾ (8,091 ਮੀਟਰ), ਮਾਊਾਟ ਐਵਰੇਸਟ (8,848 ਮੀਟਰ), ਮਾਊਾਟ ਲਾਹੋਤਸੇ (8,516 ਮੀਟਰ) ਨੂੰ ਫ਼ਤਹਿ ਕੀਤਾ | ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹਾ ਦੇ ਕੁਨਿਹਾਰ ਦੀ ਰਹਿਣ ਵਾਲੀ ਬਲਜੀਤ ਨੇ ਸਾਲ 2016 ਵਿਚ ਪਹਿਲੀ ਵਾਰ ਮਾਊਾਟ ਐਵਰੈਸਟ 'ਤੇ ਤਿਰੰਗਾ ਲਹਿਰਾਉਣ ਦਾ ਯਤਨ ਕੀਤਾ ਸੀ ਪਰ ਉਸ ਦੌਰਾਨ ਆਕਸੀਜਨ ਮਾਸਕ ਖਰਾਬ ਹੋਣ ਕਾਰਨ ਬਲਜੀਤ ਨੂੰ ਵਾਪਸ ਪਰਤਣਾ ਪਿਆ ਸੀ |

ਖ਼ਬਰ ਸ਼ੇਅਰ ਕਰੋ

 

ਬਰਤਾਨੀਆ 'ਚ ਲੈਕਚਰਾਰ ਨੇ ਕੀਤੀ ਪੱਗ ਬਾਰੇ ਇਤਰਾਜ਼ਯੋਗ ਟਿੱਪਣੀ, ਅਹੁਦੇ ਤੋਂ ਹਟਾਇਆ

ਲੰਡਨ, 24 ਮਈ (ਏਜੰਸੀ)-ਬਰਤਾਨੀਆ ਦੀ ਇਕ ਯੂਨੀਵਰਸਿਟੀ ਵਿਚ ਇਕ ਮਾਹਿਰ ਪੁਰਸ਼ ਨਰਸ ਅਤੇ ਸੀਨੀਅਰ ਲੈਕਚਰਾਰ ਨੂੰ ਦੁਰ-ਵਿਵਹਾਰ ਦੇ ਇਕ ਮਾਮਲੇ ਵਿਚ ਦੇਸ਼ ਦੇ ਮੈਡੀਕਲ ਰਜਿਸਟਰ ਤੋਂ ਹਟਾ ਦਿੱਤਾ ਹੈ, ਜਿਸ ਵਿਚ ਇਕ ਸਿੱਖ ਸਹਿਯੋਗੀ ਨੂੰ ਉਸ ਦੀਆਂ ਧਾਰਮਿਕ ਮਾਨਤਾਵਾਂ ਨੂੰ ...

ਪੂਰੀ ਖ਼ਬਰ »

ਸਕਾਟਲੈਂਡ ਦੀ ਸੰਸਥਾ ਸੈਮਸਾ ਵਲੋਂ ਬੈਡਮਿੰਟਨ ਟੂਰਨਾਮੈਂਟ

ਗਲਾਸਗੋ, 24 ਮਈ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੀ ਸੰਸਥਾ ਸਕਾਟਿਸ਼ ਐਥਨਿਕ ਮਾਈਨੋਰਿਟੀਜ਼ ਸਪੋਰਟਸ ਐਸੋਸੀਏਸ਼ਨ (ਸੈਮਸਾ) ਜੋ ਕਿ ਸਕਾਟਲੈਂਡ ਵਿਚ ਘੱਟ ਗਿਣਤੀ ਭਾਈਚਾਰੇ ਦੀਆਂ ਖੇਡਾਂ ਅਤੇ ਹੋਰ ਸਰਗਰਮੀਆਂ ਕਰਵਾਉਂਦੀ ਰਹਿੰਦੀ ਹੈ, ਵਲੋਂ ਇਸ ਨੈਸ਼ਨਲ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਟੋਰਾਂਟੋਂ, 24 ਮਈ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)-ਸੀਨੀਅਰ ਅਕਾਲੀ ਆਗੂਆਂ ਦੀ ਸ਼ੋਕ ਮੀਟਿੰਗ ਬਰੈਂਪਟਨ ਵਿਖੇ ਹੋਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX