ਜਲੰਧਰ, 24 ਮਈ (ਸ਼ਿਵ)-ਸ਼ਹਿਰ ਵਿਚ ਕਰੋੜਾਂ ਦੀ ਲਾਗਤ ਨਾਲ ਲੱਗੀਆਂ ਐਲ. ਈ. ਡੀ. ਲਾਈਟਾਂ ਦਾ ਮਾਮਲਾ ਅੱਜ ਵੀ ਭਖਿਆ ਰਿਹਾ ਜਦੋਂ ਕਾਂਗਰਸੀ ਕੌਂਸਲਰਾਂ ਦੀ ਸਮਾਰਟ ਸਿਟੀ ਕੰਪਨੀ ਤੇ ਨਿਗਮ ਅਫ਼ਸਰਾਂ ਨਾਲ ਹੋਈ ਮੀਟਿੰਗ ਵਿਚ ਕੌਂਸਲਰਾਂ ਨੇ ਇਸ ਗੱਲ ਤੋਂ ਕਾਫੀ ਨਾਰਾਜ਼ਗੀ ...
ਜਲੰਧਰ, 24 ਮਈ (ਐੱਮ. ਐੱਸ. ਲੋਹੀਆ)-ਏਅਰ ਪਿਸਟਲ ਦੇ ਜ਼ੋਰ 'ਤੇ ਨੌਜਵਾਨ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੇ ਗਹਿਣਿਆਂ ਦੀ ਲੁੱਟ ਦੇ ਮਾਮਲੇ ਨੂੰ ਕਮਿਸ਼ਨਰੇਟ ਪੁਲਿਸ ਨੇ 72 ਘੰਟਿਆਂ ਦੇ ਅੰਦਰ ਸੁਲਝਾਉਂਦੇ ਹੋਏ, ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ ...
ਜਲੰਧਰ, 24 ਮਈ (ਸ਼ਿਵ)-ਘਾਹ ਮੰਡੀ ਚੁੰਗੀ ਕੋਲ ਕਾਂਗਰਸੀ ਆਗੂ ਮੇਜਰ ਸਿੰਘ ਦੀ ਇਕ ਕੱਟੀ ਗਈ ਪੁਰਾਣੀ ਕਾਲੋਨੀ ਨੂੰ ਲੈ ਕੇ ਮਾਮਲਾ ਤੂਲ ਫੜ ਗਿਆ ਤੇ ਕਾਰਵਾਈ ਤੋਂ ਨਾਰਾਜ਼ ਜ਼ਿਲ੍ਹਾ ਕਾਂਗਰਸ ਇਸ ਕਾਰਵਾਈ ਦੇ ਵਿਰੋਧ ਵਿਚ ਆ ਗਈ ਜਿਸ ਨੇ ਨਿਗਮ ਕਮਿਸ਼ਨਰ ਦੀਪਸ਼ਿਖਾ ਕੋਲ ...
ਮਕਸੂਦਾਂ, 24 ਮਈ (ਸਤਿੰਦਰ ਪਾਲ ਸਿੰਘ)-ਦੇਰ ਸ਼ਾਮ ਥਾਣਾ ਮਕਸੂਦਾਂ ਦੇ ਘੇਰੇ 'ਚ ਆਉਂਦੇ ਰਾਓਵਾਲੀ ਇਲਾਕੇ 'ਚ 2 ਮੋਟਰਸਾਈਕਲ ਸਵਾਰ ਲੁਟੇਰੇ ਪ੍ਰਵਾਸੀ ਮਜ਼ਦੂਰ ਦੀ ਕੁੱਟਮਾਰ ਕਰ ਕੇ ਉਸ ਕੋਲੋਂ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਲੁੱਟ-ਖੋਹ ਦਾ ਸ਼ਿਕਾਰ ਹੋਏ ਮਜ਼ਦੂਰ ...
ਜਲੰਧਰ, 24 ਮਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਵੀ ਕੁਮਾਰ ਪੁੱਤਰ ਅਮਰ ਚੰਦ ਵਾਸੀ ਢਿਲਵਾਂ, ਜਲੰਧਰ ਨੂੰ 3 ਸਾਲ ਦੀ ਕੈਦ ਅਤੇ 10 ਹਜ਼ਾਰ ...
ਜਲੰਧਰ, 24 ਮਈ (ਸ਼ਿਵ ਸ਼ਰਮਾ)-ਭਗਵੰਤ ਮਾਨ ਸਰਕਾਰ ਵਲੋਂ ਆਪਣੇ ਹੀ ਸਿਹਤ ਮੰਤਰੀ ਖ਼ਿਲਾਫ਼ ਕੀਤੀ ਗਈ ਕਾਰਵਾਈ ਨਾਲ ਕਈ ਵਿਭਾਗਾਂ ਵਿਚ ਇਸ ਦੀ ਚਰਚਾ ਰਹੀ ਕਿ ਸਰਕਾਰ ਵੱਲੋਂ ਪਹਿਲੀ ਵਾਰ ਭਿ੍ਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ | ਸਰਕਾਰ ਦੀ ...
ਜਲੰਧਰ, 24 ਮਈ (ਐੱਮ. ਐੱਸ. ਲੋਹੀਆ)-ਬਸਤੀ ਸ਼ੇਖ ਦੇ ਖੇਤਰ 'ਚ ਰਹਿੰਦੀ ਔਰਤ ਦੇ ਕੰਨਾਂ 'ਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ 2 ਮੋਟਰਸਾਈਕਲ ਸਵਾਰ ਫ਼ਰਾਰ ਹੋ ਗਏ | ਪੀੜਤ ਨੀਲਮ ਕੁਮਾਰੀ ਵਾਸੀ ਮੁਹੱਲਾ ਨਾਸਿਰ ਦੀਨ ਨੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਦਿੱਤੀ ...
ਜਲੰਧਰ, 24 ਮਈ (ਸ਼ਿਵ)-ਘੱਟ ਆ ਰਹੀ ਟੈਕਸ ਵਸੂਲੀ ਨੂੰ ਲੈ ਕੇ ਜੀ. ਐੱਸ. ਟੀ. ਵਿਭਾਗ ਵਲੋਂ ਕਾਰੋਬਾਰੀਆਂ ਅਦਾਰਿਆਂ 'ਤੇ ਛਾਪੇਮਾਰੀ ਕਰਨ ਦਾ ਕੰਮ ਲਗਾਤਾਰ ਜਾਰੀ ਹੈ | ਜੀ. ਐੱਸ. ਟੀ. ਵਿਭਾਗ ਦੀ ਟੀਮ ਨੇ ਪਟੇਲ ਚੌਕ ਦੇ ਕੋਲ ਮੋਬਾਈਲ ਵਰਲਡ ਜਲੰਧਰ 'ਚ ਗੁਪਤ ਸੂਚਨਾ ਦੇ ਆਧਾਰ 'ਤੇ ...
ਜਲੰਧਰ, 24 ਮਈ (ਸ਼ਿਵ)-ਨਿਗਮ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪ੍ਰਾਪਰਟੀ ਟੈਕਸ ਦੇ ਸੁਪਰਡੈਂਟਾਂ ਨੂੰ ਹਦਾਇਤ ਦਿੱਤੀ ਹੈ ਕਿ ਪ੍ਰਾਪਰਟੀ ਟੈਕਸ ਨਾ ਦੇਣ ਵਾਲੇ ਅਦਾਰਿਆਂ ਦਾ ਸਰਵੇ ਕਰਕੇ ਉਨ੍ਹਾਂ ਤੋਂ ਟੈਕਸ ਵਸੂਲ ਕੀਤਾ ਜਾਵੇ ਤੇ ਇਸ ਦੇ ਨਾਲ ਹੀ ਟੈਕਸ ਨਾ ਦੇਣ ਵਾਲੇ ...
ਮਕਸੂਦਾਂ, 24 ਮਈ (ਸਤਿੰਦਰ ਪਾਲ ਸਿੰਘ)-ਐੱਸ.ਆਈ ਪੁਸ਼ਪਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਵਿਸ਼ੇਸ਼ ਗਠਿਤ ਪੁਲਿਸ ਟੀਮ ਵਲੋ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸੰਬੰਧੀ ਸ੍ਰੀ ਸੰਜੀਵ ਕੁਮਾਰ ਉਪ ...
ਜਲੰਧਰ, 24 ਮਈ (ਜਸਪਾਲ ਸਿੰਘ)-ਸੀ. ਪੀ. ਆਈ. ਐਮ. ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ ਗਰੀਬ ਕਾਸ਼ਤਕਾਰਾਂ ਨੂੰ ਉਜਾੜਨ ਦੀ ਤਿੱਖੇ ਸ਼ਬਦਾਂ 'ਚ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ...
ਜਲੰਧਰ, 24 ਮਈ (ਸ਼ਿਵ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਆਪਣੇ ਇਕ ਬਿਆਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਸਰਕਾਰ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭਿ੍ਸ਼ਟਾਚਾਰ ਦੇ ਦੋਸ਼ ਵਿਚ ਬਰਖ਼ਾਸਤ ਕਰਨ ਦੇ ਫ਼ੈਸਲੇ ਦਾ ...
ਲਾਂਬੜਾ, 24 ਮਈ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਧਾਲੀਵਾਲ-ਕਾਦੀਆਂ ਮੰਗਲਵਾਰ ਦੀ ਰਾਤ ਘਰ ਦੇ ਬਾਹਰ ਸ਼ਰਾਬ ਪੀ ਰਹੇ ਵਿਅਕਤੀਆਂ ਨੂੰ ਰੋਕਣ 'ਤੇ ਗੁੱਸੇ ਵਿਚ ਆ ਕੇ ਘਰ ਮਾਲਕਾਂ 'ਤੇ ਹਮਲਾ ਕਰ ਦਿੱਤਾ ਗਿਆ | ਜਿਸ ਉਪਰੰਤ ਮੌਕੇ 'ਤੇ ਲੋਕਾਂ ਦੇ ਇਕੱਠੇ ਹੋ ...
ਜਲੰਧਰ 24 ਮਈ (ਸ਼ਿਵ )-ਹਲਕਾ ਜਲੰਧਰ ਕੈਂਟ ਅਧੀਨ ਪੈਂਦੇ ਵਾਰਡ ਨੰਬਰ 31 ਦੀ ਕੌਂਸਲਰ ਹਰਸ਼ਰਨ ਕੌਰ ਹੈਪੀ ਵਲੋਂ ਹਾਊਸਿੰਗ ਬੋਰਡ ਕਾਲੋਨੀ ਪਾਰਟ-1 'ਚ ਜਿੰਮ ਅਤੇ ਪਾਰਕ ਦਾ ਉਦਘਾਟਨ ਕੀਤਾ ਗਿਆ | ਕੌਂਸਲਰ ਹੈਪੀ ਦੇ ਯਤਨਾਂ ਸਦਕਾ ਹਾਊਸਿੰਗ ਬੋਰਡ ਕਾਲੋਨੀ ਕਮੇਟੀ ਨੂੰ ਮਿਲੀ 2 ...
ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਪੁਲਿਸ ਡੀ.ਏ.ਵੀ ਪਬਲਿਕ ਸਕੂਲ ਪੀ.ਏ.ਪੀ ਕੈਂਪਸ ਦੇ ਪ੍ਰਾਇਮਰੀ ਅਤੇ ਪ੍ਰੀ-ਪ੍ਰਾਇਮਰੀ ਵਿੰਗ ਵਿਖੇ ਪਿ੍ੰਸੀਪਲ ਡਾ: ਰਸ਼ਮੀ ਵਿੱਜ ਦੀ ਹਾਜ਼ਰੀ 'ਚ ਸਮਰ ਕੈਂਪ ਲਗਾਇਆ ਗਿਆ | 7 ਰੋਜ਼ਾ ਕੈਂਪ 24 ਤੋਂ 31 ਮਈ ਤੱਕ ਲਗਾਇਆ ਜਾ ਰਿਹਾ ਹੈ, ਜਿਸ 'ਚ ...
ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਨੈਸ਼ਨਲ ਟੇਸਟਿੰਗ ਏਜੰਸੀ ਵਲੋਂ ਲਏ ਗਏ ਗ੍ਰੈਜੂਏਟ ਫਾਰਮੇਸੀ ਐਪਟੀਚਿਊਡ ਟੈਸਟ 'ਚ ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਦੇ ਵਿਦਿਆਰਥੀ ਨੇ ਆਲ ਇੰਡੀਆ 'ਚ 1731ਵਾਂ ਰੈਂਕ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਚੇਅਰਮੈਨ ...
ਜਲੰਧਰ ਛਾਉਣੀ, 24 ਮਈ (ਪਵਨ ਖਰਬੰਦਾ)-ਰਾਜਾ ਸਾਹਿਬ ਕ੍ਰਿਕਟ ਕਲੱਬ ਤੇ ਕੋਟਲਾ ਕ੍ਰਿਕਟ ਕਲੱਬ ਵਿਚਕਾਰ ਪੀ.ਏ.ਪੀ. ਵਿਖੇ ਦੋਸਤਾਨਾ ਮੈਚ ਹੋਇਆ, ਜਿਸ ਦੌਰਾਨ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੋਟਲਾ ਕ੍ਰਿਕਟ ਕਲੱਬ ਨੇ 20 ਓਵਰਾਂ 'ਚ 9 ਖਿਡਾਰੀਆਂ ਦੇ ਨੂਕਸਾਨ 'ਤੇ 155 ਦੌੜਾਂ ...
ਜਲੰਧਰ, 24 ਮਈ (ਸ਼ਿਵ)-ਭਗਵੰਤ ਮਾਨ ਸਰਕਾਰ ਵਲੋਂ ਭਿ੍ਸ਼ਟਾਚਾਰ ਦੇ ਮਾਮਲੇ 'ਚ ਸਿਹਤ ਮੰਤਰੀ ਖਿਲਾਫ ਕਾਰਵਾਈ ਸ਼ੱਕ ਪੈਦਾ ਕਰਦੀ ਹੈ | ਆਮ ਆਦਮੀ ਪਾਰਟੀ ਦੇ ਮੰਤਰੀ ਡਾ: ਵਿਜੇ ਸਿੰਗਲਾ ਦੇ ਸਪੱਸ਼ਟੀਕਰਨ ਨੂੰ ਵੀ ਮੀਡੀਆ ਵਿਚ ਆਉਣ ਦਿੱਤਾ ਜਾਣਾ ਚਾਹੀਦਾ ਸੀ | ਭਾਰਤੀ ਜਨਤਾ ...
ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨੇ ਐਮ.ਏ. ਭੂਗੋਲ ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ | ਸਮਿ੍ਤੀ ਨੇ 400 ਵਿਚੋਂ 372 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ 'ਚ ਪਹਿਲਾ ...
ਜਲੰਧਰ, 24 ਮਈ (ਹਰਵਿੰਦਰ ਸਿੰਘ ਫੁੱਲ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਮਨਾਇਆ ਗਿਆ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਤੋਂ ਪਹਿਲਾ 15 ਜੂਨ ਨੂੰ ਆ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ 36 ਸਹਿਜ ਪਾਠਾਂ ਦੀ ਲੜੀ ਦੇ ਤਹਿਤ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਭਾਈ ਦਲੇਰ ਸਿੰਘ, ਭਾਈ ਲਾਲ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਉਪਰੰਤ ਹੈੱਡ ਗ੍ਰੰਥੀ ਭਾਈ ਜਗਸੀਰ ਸਿੰਘ ਨੇ ਕਥਾ ਕੀਤੀ | ਇਸ ਮੌਕੇ ਗੁਰਕਿਰਪਾਲ ਸਿੰਘ ਚੇਅਰਮੈਨ, ਹਰਜੀਤ ਸਿੰਘ ਕਾਲੜਾ ਐਡਵੋਕੇਟ (ਚੇਅਰਮੈਨ ਕੋਰ ਕਮੇਟੀ), ਦਵਿੰਦਰ ਸਿੰਘ ਰਹੇਜਾ, ਮਨਿੰਦਰਪਾਲ ਸਿੰਘ ਗੂੰਬਰ, ਅਮਰੀਕ ਸਿੰਘ, ਕੁਲਵੰਤਬੀਰ ਸਿੰਘ, ਪਰਮਜੀਤ ਸਿੰਘ ਨੈਨਾ, ਇੰਦਰਪਾਲ ਸਿੰਘ ਅਰੋੜਾ, ਗੁਰਜੀਤ ਸਿੰਘ ਪੋਪਲੀ, ਹਰਬੰਸ ਸਿੰਘ, ਪਰਮਿੰਦਰ ਸਿੰਘ ਖਾਸਰੀਆ, ਪਰਮਿੰਦਰ ਸਿੰਘ ਐਡਵੋਕੇਟ, ਚਰਨਜੀਤ ਸਿੰਘ ਲੁਬਾਣਾ, ਗੁਰਦੀਪ ਸਿੰਘ, ਗੁਰਬਚਨ ਸਿੰਘ, ਜਸਬੀਰ ਸਿੰਘ ਸੇਠੀ, ਤਰਲੋਕ ਸਿੰਘ ਟਰਾਂਸਪੋਰਟਰ, ਅਮਰਜੀਤ ਸਿੰਘ ਅਰੋੜਾ, ਜਸਬੀਰ ਸਿੰਘ ਅਰੋੜਾ, ਸੁਰਿੰਦਰ ਸਿੰਘ ਸਿਆਲ, ਬਲਵਿੰਦਰ ਸਿੰਘ ਸਰਾਫ, ਸੰਤ ਨਰਿੰਦਰਪਾਲ ਸਿੰਘ ਮਾਲੂਵਾਲ, ਡਾ ਸਤਨਾਮ ਸਿੰਘ, ਵਿਜੇ ਖੁਲਰ, ਗੁਰਦੀਪ ਸਿੰਘ ਬਵੇਜਾ, ਬਲਵਿੰਦਰ ਸਿੰਘ ਸਰਾਫ ਆਦਿ ਹਾਜ਼ਰ ਸਨ |
ਲੁਧਿਆਣਾ, 24 ਮਈ (ਸਲੇਮਪੁਰੀ)-ਸਮਾਜ ਦੇ ਹਰ ਵਰਗ ਦੇ ਹਰ ਉਮਰ ਦੇ ਉਨ੍ਹਾਂ ਵਿਅਕਤੀਆਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਪਰ ਮਹਿੰਗੀਆਂ ਮਸ਼ੀਨਾਂ ਖ਼ਰੀਦ ਨਹੀਂ ਸਕਦੇ, ਦੇ ਲਈ ਮੈਕਸ ਇੰਟਰਨੈਸ਼ਨਲ ਕੰਨ ਮਸ਼ੀਨ ਕੰਪਨੀ ਵਲੋਂ 26 ਮਈ ਨੂੰ ਜਲੰਧਰ ਸਥਿਤ ਗੁਰੂ ਤੇਗ ...
ਜਲੰਧਰ, 24 ਮਈ (ਚੰਦੀਪ ਭੱਲਾ)-ਜਲੰਧਰ 'ਚ ਕਾਰੋਬਾਰ ਕਰਨ ਨੂੰ ਹੋਰ ਸੁਖਾਲਾ ਤੇ ਬਿਹਤਰ ਬਣਾਉਣ ਦੀ ਆਪਣੀ ਦਿ੍ੜ ਵਚਨਬੱਧਤਾ ਨੂੰ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਘਨ ਸ਼ਿਆਮ ਥੋਰੀ ਨੇ ਅੱਜ ਇਕ ਫਿਰ ਨਿਵੇਸ਼ਕਾਂ ਨੂੰ ਜਲੰਧਰ ਨੂੰ ਆਪਣਾ ਕਾਰੋਬਾਰੀ ਸਥਾਨ ਬਣਾਉਣ ਦਾ ...
ਜਲੰਧਰ, 24 ਮਈ (ਚੰਦੀਪ ਭੱਲਾ)-ਸੀ. ਜੇ.ਐਮ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਡਾ. ਗਗਨਦੀਪ ਕੌਰ ਨੇ ਚੇਅਰਮੈਨ ਡੀ.ਐਲ.ਐਸ.ਏ. ਮੈਡਮ ਰੁਪਿੰਦਰਜੀਤ ਚਹਿਲ ਦੀਆਂ ਹਿਦਾਇਤਾਂ ਮੁਤਾਬਕ 23 ਮਈ ਤੋਂ 10 ਜੂਨ ਤੱਕ ਚੱਲਣ ਵਾਲੀ ਵਿਸ਼ੇਸ਼ ਕੰਪੇਨ ਤਹਿਤ, ਕਪੂਰਥਲਾ ਜੇਲ੍ਹ ...
ਐੱਮ.ਐੱਸ. ਲੋਹੀਆ ਜਲੰਧਰ, 24 ਮਈ - ਬਤੌਰ ਪੁਲਿਸ ਕਮਿਸ਼ਨਰ ਜਲੰਧਰ ਅਹੁਦਾ ਸੰਭਾਲਣ ਤੋਂ ਬਾਅਦ ਲਗਾਤਾਰ ਨਸ਼ਿਆਂ ਵਿਰੋਧੀ ਮੁਹਿੰਮ ਚਲਾਉਣ 'ਚ ਸਰਗਰਮ ਗੁਰਪ੍ਰੀਤ ਸਿੰਘ ਤੂਰ ਨੇ ਅੱਜ ਨਿਵੇਕਲਾ ਉਪਰਾਲਾ ਕਰਦੇ ਹੋਏ ਪਿੰਡ ਕਾਦੀਆਂਵਾਲੀ ਦੇ ਖੁਲ੍ਹੇ ਮੈਦਾਨ 'ਚ ਪੁਰਾਣੇ ...
ਜਮਸ਼ੇਰ ਖਾਸ, 24 ਮਈ (ਅਵਤਾਰ ਤਾਰੀ)-ਜਮਸ਼ੇਰ ਖਾਸ ਵਿਖੇ ਰੇਲਵੇ ਰੋਡ 'ਤੇ ਸਥਿਤ ਖੁਆਜਾ ਮੰਦਰ ਵਿਖੇ 33ਵਾਂ ਜੋੜ ਮੇਲਾ ਸਵ: ਸਵਰਨ ਸਿੰਘ ਠੇਕੇਦਾਰ ਦੇ ਪਰਿਵਾਰ ਵਲੋਂ ਕਰਵਾਇਆ ਗਿਆ | ਇਸ ਮੇਲੇ 'ਤੇ ਵਿਸ਼ੇਸ਼ ਤੌਰ 'ਤੇ ਵਿਧਾਇਕ ਪਰਗਟ ਸਿੰਘ ਦੀ ਪਤਨੀ ਵਰਿੰਦਰਪ੍ਰੀਤ ਕੌਰ ਨੇ ...
ਜਲੰਧਰ, 24 ਮਈ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗਰੀਨ ਮਾਡਲ ਟਾਊਨ, ਲੁਹਾਰਾਂ, ਕੈਂਟ ਜੰਡਿਆਲਾ ਰੋਡ, ਰਾਇਲ ਵਰਲਡ ਅਤੇ ਕਪੂਰਥਲਾ ਰੋਡ) ਵਿਚ ਸਕਾਲਰਸ ਅਤੇ ਡਿਸਕਵਰਰਸ ਜਮਾਤ ਦੇ ਨੰਨ੍ਹੇ ਕਵੀਆਂ ਦੇ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲੇ ...
ਚੁਗਿੱਟੀ/ਜੰਡੂਸਿੰਘਾ, 24 ਮਈ (ਨਰਿੰਦਰ ਲਾਗੂ)-ਵੱਖ-ਵੱਖ ਲੋਕ ਮਸਲਿਆਂ ਸੰਬੰਧੀ ਇਕ ਬੈਠਕ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਬੰਧਕਾਂ ਵਲੋਂ ਪ੍ਰਧਾਨ ਜਸਵੀਰ ਸਿੰਘ ਬੱਗਾ ਦੀ ਅਗਵਾਈ 'ਚ ਲੰਮਾ ਪਿੰਡ ਵਿਖੇ ਕੀਤੀ ਗਈ | ਇਸ ਮੌਕੇ ਉਕਤ ਕਲੱਬ ਨਾਲ ਜੁੜੇ ਨਵੇਂ ਮੈਂਬਰਾਂ ...
ਜਲੰਧਰ, 24 ਮਈ (ਜਸਪਾਲ ਸਿੰਘ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਵਿਸ਼ਾਲ ਕਨਵੈਨਸ਼ਨ ਕਰਕੇ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ...
ਚੰਦੀਪ ਭੱਲਾ ਜਲੰਧਰ, 24 ਮਈ-ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਦੇ ਚਲਦੇ ਲੋਕਾਂ ਨੂੰ ਟ੍ਰੈਫਿਕ ਜਾਮ ਸੰਬੰਧੀ ਲਗਾਤਾਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਹੜੇ ਵਿਭਾਗਾਂ ਨੂੰ ਇਨ੍ਹਾਂ ਕਬਜ਼ਿਆਂ ਨੂੰ ਹਟਾਉਣ 'ਚ ਅਹਿਮ ...
ਜਲੰਧਰ, 24 ਮਈ (ਐੱਮ. ਐੱਸ. ਲੋਹੀਆ)-ਵਾਹਨਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਉਸ ਕੋਲੋਂ ਚੋਰੀਸ਼ੁਦਾ ਇਕ ਬੈਟਰੀ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਪ੍ਰਵੇਸ਼ ਖਾਨ ਪੁੱਤਰ ...
ਮਕਸੂਦਾਂ, 24 ਮਈ (ਸਤਿੰਦਰ ਪਾਲ ਸਿੰਘ)-ਏ.ਐੱਸ.ਆਈ ਸੁਰਿੰਦਰਪਾਲ ਸਿੰਘ ਚੌਕੀ ਇੰਚਾਰਜ ਫੋਕਲ ਪੁਆਇੰਟ ਸਮੇਤ ਸਾਥੀ ਕਮਰਚਾਰੀਆ ਨਾਲ ਨਾਕਾਬੰਦੀ ਦੁਰਾਨ ਫੋਕਲ ਪੁਆਇੰਟ ਚੌਕ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਰਮਿੰਦਰ ਸਿੰਘ ਉਰਫ ਰੋਕ ਪੁੱਤਰ ਅਵਤਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX