ਤਾਜਾ ਖ਼ਬਰਾਂ


18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਮਨੀਸ਼ ਸਿਸੋਦੀਆ ਨੇ ਲਿਖਿਆ ਉੱਪ ਰਾਜਪਾਲ ਨੂੰ ਪੱਤਰ,ਦਿੱਲੀ ਨਗਰ ਨਿਗਮ 'ਚ ਹੋਏ ਘਪਲੇ ਦੀ ਜਾਂਚ ਦੀ ਕੀਤੀ ਮੰਗ
. . .  1 day ago
ਨਵੀਂ ਦਿੱਲੀ, 10 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ 'ਚ 6000 ਕਰੋੜ ਦੇ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਸੀ.ਬੀ.ਆਈ.ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਪੱਤਰ ਲਿਖਿਆ ਹੈ।
ਜਗਮੀਤ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ, ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਬਲਕਾਰ ਬਰਾੜ ਨੂੰ ਸੌਂਪਿਆ ਮੰਗ ਪੱਤਰ
. . .  1 day ago
ਬਠਿੰਡਾ, 10 ਅਗਸਤ-ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਚੁੱਕੇ ਜਾ ਰਹੇ ਸਵਾਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹਲਕਾ ਮੌੜ ਦੀ ਸਮੁੱਚੀ ਜਥੇਬੰਦੀ ਵਲੋਂ ਇਕ ਸੁਰ 'ਚ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ...
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 10 ਅਗਸਤ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧ 'ਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ...
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ, 10 ਅਗਸਤ (ਲਾਡੀ, ਹੈਪੀ,ਥਿੰਦ)-ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਝੂਠੇ ਕੇਸ 'ਚ ਫਸਾਉਣ ਦਾ ਡਰਾਵਾ ਦੇਣ ਵਾਲਾ ਜਾਅਲੀ ਈ.ਡੀ. ਦਾ ਸੀਨੀਅਰ ਅਧਿਕਾਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਮੋਗਾ 'ਚ ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
. . .  1 day ago
ਮੋਗਾ, 10 ਅਗਸਤ (ਗੁਰਦੇਵ ਭਾਮ)-ਸਥਾਨਕ ਦੱਤ ਰੋਡ 'ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ 'ਚ ਮੌਜੂਦ...
ਰਜਿਸਟਰੀਆਂ ਲਈ ਐੱਨ.ਓ.ਸੀ. ਦਾ ਮਾਮਲਾ, ਪੰਜਾਬ ਭਵਨ 'ਚ ਹੋਈ ਅਹਿਮ ਮੀਟਿੰਗ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਰਜਿਸਟਰੀਆਂ ਲਈ ਐੱਨ.ਓ.ਸੀ. ਦੇ ਮਾਮਲੇ 'ਚ ਉੱਚ ਪੱਧਰੀ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਭਵਨ 'ਚ ਹੋਈ। ਇਸ ਮੀਟਿੰਗ 'ਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਅਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਿਲ ਸਨ। ਇਸ ਸੰਬੰਧੀ...
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਪਿਆ ਦਿਲ ਦਾ ਦੌਰਾ, ਕਰਵਾਇਆ ਹਸਪਤਾਲ 'ਚ ਦਾਖ਼ਲ
. . .  1 day ago
ਮੁੰਬਈ, 10 ਅਗਸਤ-ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜੂ ਸ਼੍ਰੀਵਾਸਤਵ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...
ਲਾਰੈਂਸ ਬਿਸ਼ਨੋਈ ਤੋਂ ਬਾਅਦ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ 'ਚ ਪੇਸ਼, 6 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
. . .  1 day ago
ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ)-ਲਾਰੈਂਸ ਬਿਸ਼ਨੋਈ ਤੋਂ ਬਾਅਦ ਅੰਮ੍ਰਿਤਸਰ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਅੱਜ ਮੋਗਾ ਪੁਲਿਸ ਵਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ...
ਚਾਰ ਜ਼ਿਲ੍ਹਿਆਂ ਦੇ ਆਪਸੀ ਸੁਮੇਲ ਦਾ ਲੁਧਿਆਣਾ-ਪਟਿਆਲਾ ਬਾਈਪਾਸ ਜਲਦ ਬਣੇਗਾ-ਵਿਧਾਇਕ ਗਿਆਸਪੁਰਾ
. . .  1 day ago
ਮਲੌਦ/ਲੁਧਿਆਣਾ, 10 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੰਬੇ ਸਮੇਂ ਤੋਂ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮਲੇਰਕੋਟਲਾ ਦੇ ਲੋਕਾਂ ਲਈ ਅਤੇ ਇਲਾਕੇ ਭਰ ਦੀ ਆਮ ਜਨਤਾ ਲਈ ਪਟਿਆਲਾ-ਲੁਧਿਆਣਾ ਬਾਈਪਾਸ ਦੀ ਚਿਰਕੋਣੀ ਮੰਗ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਕਪੂਰਥਲਾ / ਫਗਵਾੜਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਆਹਮੋ ਸਾਹਮਣੇ

ਨਡਾਲਾ, 24 ਮਈ (ਮਾਨ) - ਪੰਜਾਬ ਸਰਕਾਰ ਵਲੋਂ ਪੰਚਾਇਤ ਵਿਭਾਗ ਦੀਆਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਸੰਬੰਧੀ ਮੁਹਿੰਮ ਨੂੰ ਉਸ ਸਮੇਂ ਸਖ਼ਤ ਧੱਕਾ ਲੱਗਾ ਜਦੋਂ ਪ੍ਰਸ਼ਾਸਨ ਵਲੋਂ ਪਿੰਡ ਮਕਸੂਦਪੁਰ 'ਚ ਪੁਲਿਸ ਦੀ ਹਾਜ਼ਰੀ ਵਿਚ ਦੂਜੇ ਪੜਾਅ 'ਤੇ ਨਾਜਾਇਜ਼ ਕਬਜਾ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਜ਼ਿਲ੍ਹੇ ਦੇ ਕਿਸਾਨ 56160 ਹੈਕਟੇਅਰ ਰਕਬੇ 'ਚ ਕਰਨਗੇ ਝੋਨੇ ਦੀ ਸਿੱਧੀ ਬਿਜਾਈ

ਕਪੂਰਥਲਾ, 24 ਮਈ (ਅਮਰਜੀਤ ਕੋਮਲ) - ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਝੋਨੇ ਦੇ ਸੀਜ਼ਨ 'ਚ ਜ਼ਿਲ੍ਹੇ ਦੇ ਕਿਸਾਨ 56160 ਹੈਕਟੇਅਰ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ, ਜਦਕਿ ਪਿਛਲੇ ਸਾਲ 5210 ਹੈਕਟੇਅਰ ਰਕਬੇ ਵਿਚ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ | ਜ਼ਿਲ੍ਹੇ 'ਚ ਇਸ ਸੀਜ਼ਨ ਵਿਚ 1 ਲੱਖ 18 ਹਜ਼ਾਰ ਹੈਕਟੇਅਰ ਰਕਬੇ 'ਚ ਕਿਸਾਨਾਂ ਵਲੋਂ ਝੋਨੇ ਦੀਆਂ ਵੱਖ-ਵੱਖ ਉੱਨਤ ਕਿਸਮਾਂ ਦੀ ਬਿਜਾਈ ਕੀਤੀ ਜਾ ਰਹੀ ਹੈ | ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਕਪੂਰਥਲਾ ਵਲੋਂ ਜ਼ਿਲ੍ਹੇ ਵਿਚ 200 ਕੈਂਪ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਤੇ ਜਿਸ ਵਿਚੋਂ ਹੁਣ ਤੱਕ 75 ਕੈਂਪ ਵਿਭਾਗ ਵਲੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਹਨ | ਸਰਕਾਰ ਦੀ ਹੱਲਾ ਸ਼ੇਰੀ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਪ੍ਰੇਰਨਾ ਨਾਲ ਹੁਣ ਤੱਕ ਕਿਸਾਨ ਜ਼ਿਲ੍ਹੇ ਵਿਚ 500 ਹੈਕਟੇਅਰ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰ ਚੁੱਕੇ ਹਨ | ਡਾ: ਸੁਰਿੰਦਰ ਕੁਮਾਰ ਵਿਰਦੀ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ 'ਅਜੀਤ' ਨੂੰ ਦੱਸਿਆ ਕਿ ਖੇਤੀ ਮਾਹਿਰਾਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਤੇ ਇਸ ਝੋਨੇ ਦਾ ਝਾੜ ਪਨੀਰੀ ਰਾਹੀਂ ਲਗਾਏ ਗਏ ਝੋਨੇ ਦੇ ਬਰਾਬਰ ਹੀ ਨਿਕਲਦਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ 20 ਮਈ ਤੋਂ 20 ਜੂਨ ਤੱਕ ਜ਼ਿਲ੍ਹੇ ਵਿਚ ਝੋਨੇ ਦੀ ਸਿੱਧੀ ਬਿਜਾਈ
ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਤੇ 20 ਜੂਨ ਤੋਂ ਬਾਅਦ ਬਾਸਮਤੀ ਦੀ 10 ਹਜ਼ਾਰ ਹੈਕਟੇਅਰ ਰਕਬੇ ਵਿਚ ਸਿੱਧੀ ਬਿਜਾਈ ਕੀਤੀ ਜਾਵੇਗੀ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵੱਲ ਪ੍ਰੇਰਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦੀ ਨਿਗਰਾਨੀ ਨੋਡਲ ਅਫ਼ਸਰਾਂ ਦੁਆਰਾ ਕੀਤੀ ਜਾਵੇਗੀ ਤੇ ਹਰੇਕ ਬਲਾਕ ਵਿਚ 10-12 ਪਿੰਡਾਂ ਪਿੱਛੇ ਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਸਿੱਧੀ ਬਿਜਾਈ ਲਈ ਝੋਨੇ ਦੀਆਂ ਕਿਸਮਾਂ ਬਾਰੇ ਪੁੱਛੇ ਜਾਣ 'ਤੇ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪੀ.ਆਰ. 126, ਪੀ.ਆਰ. 121, ਪੀ.ਆਰ.130, ਪੀ.ਆਰ.131 ਝੋਨੇ ਦੀਆਂ ਉੱਨਤ ਕਿਸਮਾਂ ਦੀ ਸਿਫ਼ਾਰਸ਼ ਕੀਤੀ ਗਈ ਹੈ | ਡਾ: ਵਿਰਦੀ ਨੇ ਸਪਸ਼ਟ ਕੀਤਾ ਕਿ ਵੱਧ ਗਰਮੀ ਕਾਰਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਐਡਵਾਈਜ਼ਰੀ ਮੁਤਾਬਿਕ ਜ਼ਿਲ੍ਹੇ ਵਿਚ 25 ਮਈ ਤੱਕ ਝੋਨੇ ਦੀ ਸਿੱਧੀ ਬਿਜਾਈ ਰੋਕੀ ਗਈ ਹੈ ਤੇ ਬਾਅਦ ਵਿਚ ਪਹਿਲਾਂ ਦੀ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਦਾ ਕੰਮ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੇ ਦਿਨ ਬ ਦਿਨ ਹੇਠਾਂ ਜਾ ਰਹੇ ਪੱਧਰ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ, ਜਿਸ ਨਾਲ ਪਾਣੀ ਤੋਂ ਇਲਾਵਾ ਕਿਸਾਨਾਂ ਦੇ ਹੋਰ ਖ਼ਰਚੇ ਵੀ ਬਚਣਗੇ |
<br/>

ਖ਼ਬਰ ਸ਼ੇਅਰ ਕਰੋ

 

ਮੁੱਖ ਮੰਤਰੀ ਵਲੋਂ ਸੈਰ-ਸਪਾਟਾ ਵਿਭਾਗ ਨੂੰ 'ਪਿੰਡ ਬਾਬੇ ਨਾਨਕ ਦਾ' ਲਈ ਆਲਮੀ ਪੱਧਰ 'ਤੇ ਟੈਂਡਰ ਮੰਗਣ ਦੇ ਹੁਕਮ

ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰੋਜੈਕਟ 'ਪਿੰਡ ...

ਪੂਰੀ ਖ਼ਬਰ »

ਚੋਰਾਂ ਨੇ ਟਰਾਂਸਫ਼ਾਰਮਰ 'ਚੋਂ 144 ਲੀਟਰ ਤੇਲ ਕੀਤਾ ਚੋਰੀ

ਤਲਵੰਡੀ ਚੌਧਰੀਆਂ, 24 ਮਈ (ਪਰਸਨ ਲਾਲ ਭੋਲਾ) - ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਥਾਣਾ ਤਲਵੰਡੀ ਚੌਧਰੀਆਂ ਵਿਖੇ ਅੱਜ ਚੋਰਾਂ ਨੇ ਇਕ ਟਰਾਂਸਫ਼ਾਰਮਰ ਜੋ ਗੋਇੰਦਵਾਲ ਸਾਹਿਬ ਤੋਂ ਸੁਲਤਾਨਪੁਰ ਲੋਧੀ ਨੂੰ ਜਾਂਦੀ ਸੜਕ 'ਤੇ ਸਥਿਤ ਹੈ, ਚੋਰਾਂ ਨੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਨਗਰ ਪੰਚਾਇਤ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਭੁਲੱਥ, 24 ਮਈ (ਮਨਜੀਤ ਸਿੰਘ ਰਤਨ) - ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣਾ ਕੰਮ ਕਾਰ ਬੰਦ ਕਰਕੇ ਆਪਣੀਆਂ ਮੰਗਾਂ ਸੰਬੰਧੀ ਨਗਰ ਪੰਚਾਇਤ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਤੇ ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਅਸੀਂ ਨਗਰ ...

ਪੂਰੀ ਖ਼ਬਰ »

ਸੈਰ ਕਰ ਰਹੀ ਮਹਿਲਾ ਦੀਆਂ ਲਾਹੀਆਂ ਵਾਲੀਆਂ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਪਿੰਡ ਭਾਣੋਕੀ ਵਿਖੇ ਬੀਤੀ ਸ਼ਾਮ ਸਮੇਂ ਸੈਰ ਕਰ ਰਹੀ ਇੱਕ ਮਹਿਲਾ ਦੀਆਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਵਾਲੀਆਂ ਖੋਹ ਕੇ ਲੈ ਫ਼ਰਾਰ ਹੋ ਗਏ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਹਿਲਾ ਸੁਰਿੰਦਰ ਕੌਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਫਗਵਾੜਾ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਥਾਵਾਂ ਨੂੰ ਬਣਾਇਆ ਨਿਸ਼ਾਨਾ, ਸਾਮਾਨ ਚੋਰੀ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ 'ਚ ਚੋਰਾਂ ਦਾ ਕਹਿਰ ਜਾਰੀ ਹੈ ਤੇ ਚੋਰ ਆਏ ਦਿਨ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਇਸ ਦੀ ਉਸ ਦੀ ਮਿਸਾਲ ਉਸ ਸਮੇਂ ਸਾਹਮਣੀ ਆਈ ਜਦੋਂ ਚੋਰਾਂ ਨੇ ਕਰੀਬ 5 ਤੋਂ ਵੱਧ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਹੈ | ਬੀਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਭੁਲੱਥ, 24 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ) - ਭੁਲੱਥ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿਮ ਤਹਿਤ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਵੇਈਾ ...

ਪੂਰੀ ਖ਼ਬਰ »

ਫ਼ੌਜ ਦੀ 21 ਪੰਜਾਬ ਐਨ.ਸੀ.ਸੀ. ਬਟਾਲੀਅਨ ਨਸ਼ਿਆਂ ਖ਼ਿਲਾਫ਼ ਚਲਾਏਗੀ ਜਾਗਰੂਕਤਾ ਮੁਹਿੰਮ

ਸਿਧਵਾਂ ਦੋਨਾ, 24 ਮਈ (ਅਵਿਨਾਸ਼ ਸ਼ਰਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਧਵਾਂ ਦੋਨਾ ਕਪੂਰਥਲਾ ਵਿਖੇ ਫ਼ੌਜ ਦੀ 21 ਪੰਜਾਬ ਐਨ.ਸੀ.ਸੀ. ਬਟਾਲੀਅਨ ਵਲੋਂ ਨਸ਼ਿਆਂ ਖ਼ਿਲਾਫ਼ 5 ਰੋਜ਼ਾ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ | ਇਸ ਸੰਬੰਧੀ ਪਿੰਡ ਦੀ ਪੰਚਾਇਤ ਨਾਲ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ ਸੰਬੰਧੀ 'ਆਪ' ਆਗੂਆਂ ਤੇ ਲੋਕਾਂ ਦਰਮਿਆਨ ਮੀਟਿੰਗ

ਕਾਲਾ ਸੰਘਿਆਂ, 24 ਮਈ (ਸੰਘਾ) - ਸਥਾਨਕ ਕਸਬੇ 'ਚ ਆਪ ਦੇ ਆਗੂਆਂ ਵਲੋਂ ਸਥਾਨਕ ਲੋਕਾਂ ਨਾਲ ਪਿੰਡ ਦੇ ਵਿਕਾਸ ਕਾਰਜਾਂ ਸੰਬੰਧੀ ਵਿਸ਼ੇਸ਼ ਮੀਟਿੰਗ ਆਲਮਗੀਰ ਪੰਚਾਇਤ ਘਰ ਦਵਾਖਾਨਾ ਵਿਖੇ ਕੀਤੀ ਗਈ | ਆਗੂਆਂ ਨੇ ਪਿੰਡ ਵਾਸੀਆਂ ਨਾਲ ਪਿੰਡ ਦੀਆਂ ਮੁਸ਼ਕਿਲਾਂ ਬਾਰੇ ਗੱਲਬਾਤ ...

ਪੂਰੀ ਖ਼ਬਰ »

ਮਹਿੰਗਾਈ ਨੂੰ ਠੱਲ੍ਹ ਪਾਉਣ 'ਚ ਮੋਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ-ਰਾਣਾ

ਭੁਲੱਥ, 24 ਮਈ (ਮਨਜੀਤ ਸਿੰਘ ਰਤਨ) - ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਨੂੰ ਠੱਲ੍ਹ ਪਾਉਣ 'ਚ ਪੂਰੀ ਤਰ੍ਹਾਂ ਫੇਲ੍ਹ ਹੋ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਇਕ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਦੀ ...

ਪੂਰੀ ਖ਼ਬਰ »

ਜੀ.ਐਨ.ਏ. ਯੂਨੀਵਰਸਿਟੀ ਵਿਖੇ ਵਾਤਾਵਰਨ ਦੀ ਸਾਂਭ-ਸੰਭਾਲ ਸੰਬੰਧੀ ਸਮਾਗਮ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਜੀ.ਐਨ.ਏ ਯੂਨੀਵਰਸਿਟੀ ਵਿਖੇ ਵਾਤਾਵਰਣ ਦੀ ਸਾਂਭ ਸੰਭਾਲ ਸੰਬੰਧੀ ਸਮਾਗਮ ਕਰਵਾਇਆ ਗਿਆ ਜਿਸ 'ਚ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਯੂਨੀਵਰਸਿਟੀ ਦੇ ਵਾਈਸ ਚਾਂਸਲਰ ਗੁਰਦੀਪ ...

ਪੂਰੀ ਖ਼ਬਰ »

ਅੱਖਰ ਮੰਚ ਵਲੋਂ ਡਾ: ਗੁਰਬਖ਼ਸ਼ ਸਿੰਘ ਭੰਡਾਲ ਦਾ ਸਨਮਾਨ

ਕਪੂਰਥਲਾ, 24 ਮਈ (ਵਿ.ਪ੍ਰ.) - ਅੱਖਰ ਮੰਚ ਕਪੂਰਥਲਾ ਵਲੋਂ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਉੱਘੇ ਚਿੰਤਕ ਤੇ ਸ਼ਾਇਰ ਡਾ: ਗੁਰਬਖ਼ਸ਼ ਸਿੰਘ ਭੰਡਾਲ ਦੇ ਵਿਦੇਸ਼ ਤੋਂ ਪਰਤਣ 'ਤੇ ਉਨ੍ਹਾਂ ਦੇ ਸਨਮਾਨ 'ਚ ਭਾਵਪੂਰਤ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਮੰਚ ਦੇ ...

ਪੂਰੀ ਖ਼ਬਰ »

ਏ.ਡੀ.ਸੀ. ਜੱਸਲ ਨੇ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕੀਤਾ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਨਵ-ਨਿਯੁਕਤ ਹੋਏ ਏ.ਡੀ.ਸੀ. ਕਮ ਨਗਰ ਨਿਗਮ ਕਮਿਸ਼ਨਰ ਡਾ. ਨਯਨ ਜੱਸਲ ਨੇ ਅੱਜ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਅੱਜ ਉਨ੍ਹਾਂ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਫਗਵਾੜਾ ਮੇਰਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਫ਼ਤਹਿ ਦੀ ਮਹੀਨਾਵਾਰ ਮੀਟਿੰਗ 'ਚ ਕੀਤੇ ਜਾਣ ਵਾਲੇ ਕਾਰਜਾਂ ਦੀ ਰੂਪ ਰੇਖਾ ਤਿਆਰ

ਬੇਗੋਵਾਲ, 24 ਮਈ (ਸੁਖਜਿੰਦਰ ਸਿੰਘ) - ਲਾਇਨਜ਼ ਕਲੱਬ ਬੇਗੋਵਾਲ ਫ਼ਤਿਹ ਦੀ ਇੱਕ ਵਿਸ਼ੇਸ਼ ਇਕੱਤਰਤਾ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਹੋਈ ਜਿਸ 'ਚ ਆਉਣ ਵਾਲੇ ਸਮੇਂ 'ਚ ਕਰਵਾਏ ਜਾਣ ਵਾਲੇ ਸਮਾਜ ਸੈਵੀ ਕੰਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਤੇ ...

ਪੂਰੀ ਖ਼ਬਰ »

ਵੱਡੀ ਸਮੱਸਿਆ ਹੈ ਪਿੰਡਾਂ ਦੇ ਕੂੜੇ ਦਾ ਨਿਪਟਾਰਾ

ਪਾਂਸ਼ਟਾ, 24 ਮਈ (ਸਤਵੰਤ ਸਿੰਘ) – ਤਕਨੀਕੀ ਵਿਕਾਸ ਅਤੇ ਬਦਲਦੀ ਜੀਵਨ-ਸ਼ੈਲੀ ਪੇਂਡੂ ਜਨ-ਜੀਵਨ ਵਿਚ ਬਹੁਤ ਤਬਦੀਲੀ ਲੈ ਕੇ ਆਈ ਹੈ ਅਤੇ ਸ਼ਹਿਰੀਕਰਨ ਦੀ ਤਰਜ਼ 'ਤੇ ਤੁਰੇ ਪਾਂਸ਼ਟਾ ਸਮੇਤ ਇਲਾਕੇ ਦੇ ਸਭ ਪਿੰਡਾਂ ਵਿਚ ਕੂੜੇ ਦਾ ਨਿਪਟਾਰਾ ਅੱਜ ਇੱਕ ਵੱਡੀ ਸਮੱਸਿਆ ਬਣ ਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲੋਕਾਂ ਨੂੰ ਦੇਵੇ ਰਾਹਤ-ਸਰਵਟਾ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਸਮਾਜ ਸੇਵਕ ਤੇ ਭਾਜਪਾ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਲੱਕੀ ਸਰਵਟਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲ 'ਤੇ ਕੇਂਦਰ ਸਰਕਾਰ ਵਲੋਂ ਪੈਟ੍ਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕਟੌਤੀ ਕਰਨ ਦੀ ...

ਪੂਰੀ ਖ਼ਬਰ »

ਗਿੱਲੇ ਕੂੜੇ ਤੋਂ ਖਾਦ ਬਣਾਉਣ ਦੇ ਪ੍ਰੋਜੈਕਟ ਦਾ ਜੋਗਿੰਦਰ ਸਿੰਘ ਮਾਨ ਨੇ ਕਰਵਾਈ ਸ਼ੁਰੂਆਤ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਫਗਵਾੜਾ ਵਲੋਂ ਭਾਰਤ ਸਰਕਾਰ ਦੇ ਸਵੱਛ ਭਾਰਤ ਅਭਿਆਨ ਤਹਿਤ ਹਲਕਾ ਵਿਧਾਨ ਸਭਾ ਫਗਵਾੜਾ ਦੇ ਪਿੰਡ ਭਬਿਆਣਾ ਵਿਖੇ ਕਰੀਬ 8.45 ਲੱਖ ਰੁਪਏ ਦੀ ਲਾਗਤ ਨਾਲ ਗਿੱਲੇ ਕੂੜੇ ਤੋਂ ਖਾਦ ਬਣਾਉਣ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਕਪੂਰਥਲਾ, 24 ਮਈ (ਸਡਾਨਾ) - ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਥਾਣਾ ਸਦਰ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਪਿੰਡ ਸੁੰਨੜਵਾਲ ਨੇੜੇ ਨਾਕਾਬੰਦੀ ਦੌਰਾਨ ਕਥਿਤ ਦੋਸ਼ੀ ਟੋਨੀ ਵਾਸੀ ...

ਪੂਰੀ ਖ਼ਬਰ »

ਕਿਸਾਨ ਹਿਤੈਸ਼ੀ ਹੈ 'ਆਪ' ਸਰਕਾਰ-ਸੀਤਲ ਸਿੰਘ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਰਿਵਾਇਤੀ ਰਾਜਸੀ ਪਾਰਟੀਆਂ ਨੇ ਕਿਸਾਨਾਂ ਦੇ ਨਾਂਅ ਦੇ ਸਿਰਫ਼ ਸਿਆਸਤ ਕੀਤੀ ਜਾ ਸਤਾ ਹਥਿਆਉਣ ਲਈ ਉਨ੍ਹਾਂ ਨੂੰ ਵੋਟ ਬੈਂਕ ਵਜੋਂ ਵਰਤਿਆ ਉਨ੍ਹਾਂ ਦੇ ਦਿਲਾਂ 'ਚ ਕਿਸਾਨੀ ਦਾ ਕੋਈ ਦਰਦ ਨਹੀਂ ਸੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਿੰਡ ਖਲਵਾੜਾ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ 26 ਤੋਂ 28 ਤੱਕ

ਖਲਵਾੜਾ, 24 ਮਈ (ਮਨਦੀਪ ਸਿੰਘ ਸੰਧੂ)- ਸ੍ਰੀ ਨਾਭ ਕੰਵਲ ਰਾਜਾ ਸਾਹਿਬ ਮਜਾਰੇ ਵਾਲਿਆਂ ਦੇ ਸੇਵਕ ਬਾਬਾ ਅਵਧੁਤ ਸਾਹਿਬ ਦੇ ਸੇਵਕ ਤਪੱਸਵੀ ਸੰਤ ਸੁਖਦੇਵ ਮਹਾਰਾਜ ਬਾਬਾ ਸਾਹਿਬ ਦਿਆਲ ਦੇ ਪਰਿਵਾਰ 'ਚੋਂ ਤਪੱਸਵੀ ਬੀਬੀ ਅਮਰਜੀਤ ਕੌਰ ਅੰਗੀਠਾ ਸਾਹਿਬ ਦੀ ਪੰਦ੍ਹਰਵੀਂ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਥੈਲੇਸੀਮੀਆ ਹਫ਼ਤਾ ਮਨਾਇਆ

ਨਡਾਲਾ, 24 ਮਈ (ਮਾਨ) - ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਥੈਲੇਸੀਮੀਆ ਸਪਤਾਹ ਮਨਾਇਆ ਗਿਆ | ਇਸ ਮੌਕੇ ਡਾ. ਗੋਰਵ ਕੁਮਾਰ ਅਤੇ ਡਾ. ਪ੍ਰਸ਼ਾਂਤ ਠਾਕੁਰ ਆਯੁਰਵੈਦਿਕ ਮੈਡੀਕਲ, ਅਫ਼ਸਰ ਪੀ.ਐਚ.ਸੀ. ਢਿਲਵਾਂ ਨੇ ਥੈਲੇਸੀਮੀਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 24 ਮਈ (ਨਰੇਸ਼ ਹੈਪੀ, ਥਿੰਦ) - ਸਿੱਖਾਂ ਦੇ ਛੇਵੇਂ ਗੁਰੂ ਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗਾਂ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਗੰਨੇ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਅਗਵਾਈ 'ਚ 26 ਮਈ ਨੂੰ ਇੱਥੋਂ ਦੇ ਜੀ.ਟੀ.ਰੋਡ 'ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਵਲੋਂ ਪਿੰਡਾਂ 'ਚ ਮੀਟਿੰਗਾਂ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਾਣਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸੰਬੰਧ 'ਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੰਗਲਾ ਵਿਰੁੱਧ ਸਖ਼ਤ ਕਾਰਵਾਈ ਕਰ ਕੇ ਭਗਵੰਤ ਮਾਨ ਨੇ ਹਿੰਦੁਸਤਾਨ ਦੀ ਸਿਆਸਤ 'ਚ ਮਿਸਾਲ ਪੈਦਾ ਕੀਤੀ-ਖਿੰਡਾ, ਮੋਮੀ, ਸੰਧਾ, ਜੋਸਨ

ਸੁਲਤਾਨਪੁਰ ਲੋਧੀ, 24 ਮਈ (ਥਿੰਦ, ਹੈਪੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਭਿ੍ਸ਼ਟਾਚਾਰ ਵਿਰੋਧੀ ਪਰਪੱਕਤਾ ਨੂੰ ਦੇਸ਼ ਵਾਸੀਆਂ ਸਾਹਮਣੇ ਪੇਸ਼ ਕਰਦਿਆਂ ਆਪਣੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਵਿਰੁੱਧ ਸਖ਼ਤ ਕਾਰਵਾਈ ਕਰਕੇ ਹਿੰਦੁਸਤਾਨ ...

ਪੂਰੀ ਖ਼ਬਰ »

ਪੁਲਿਸ 'ਚ ਨੌਜਵਾਨਾਂ ਦੀ ਭਰਤੀ ਲਈ ਮਿਸ਼ਨ 'ਖ਼ਾਕੀ ਕਰ ਹਰ ਮੈਦਾਨ ਫ਼ਤਹਿ' ਦੀ ਸ਼ੁਰੂਆਤ

ਕਪੂਰਥਲਾ, 24 ਮਈ (ਅਮਰਜੀਤ ਕੋਮਲ) - ਪੰਜਾਬ ਪੁਲਿਸ ਵਿਚ 10 ਹਜ਼ਾਰ ਤੋਂ ਵੱਧ ਨੌਜਵਾਨਾਂ ਦੀ ਭਰਤੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ 'ਤੇ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪੁਲਿਸ 'ਚ ਭਰਤੀ ਕਰਵਾਉਣ ਲਈ ਮਿਸ਼ਨ 'ਖਾਕੀ, ਕਰ ਹਰ ਮੈਦਾਨ ਫ਼ਤਿਹ' ਦੀ ...

ਪੂਰੀ ਖ਼ਬਰ »

ਨਰੇਗਾ ਦੇ ਕੰਮ ਦੀਆਂ ਹਾਜ਼ਰੀਆਂ 'ਚ ਧਾਂਦਲੀ ਦਾ ਦੋਸ਼

ਕਾਲਾ ਸੰਘਿਆਂ, 24 ਮਈ (ਸੰਘਾ) - ਨਜ਼ਦੀਕੀ ਪਿੰਡ ਭੇਟਾਂ ਜ਼ਿਲ੍ਹਾ ਕਪੂਰਥਲਾ ਦੀ ਨਰੇਗਾ ਅਧੀਨ ਕੰਮ ਕਰਦੀ ਇਕ ਔਰਤ ਮਨਜੀਤ ਕੌਰ ਵਲੋਂ ਨਰੇਗਾ ਦੇ ਕੰਮ ਦੌਰਾਨ ਹਾਜ਼ਰੀਆਂ 'ਚ ਧਾਂਦਲੀ ਦੇ ਸੰਗੀਨ ਆਰੋਪ ਲਗਾਉਂਦਿਆਂ ਬੀ. ਡੀ. ਪੀ. ਓ. ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਕੀਤੀ ...

ਪੂਰੀ ਖ਼ਬਰ »

ਸ਼ਹੀਦਾਂ ਸਿੰਘਾਂ ਦੀ ਯਾਦ 'ਚ ਚਹੇੜੂ ਵਿਖੇ ਸ਼ਹੀਦੀ ਸਮਾਗਮ 1 ਨੂੰ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਮਨਵੀਰ ਸਿੰਘ ਚਹੇੜੂ, ਸ਼ਹੀਦ ਭਾਈ ਪਰਮਜੀਤ ਸਿੰਘ, ਸ਼ਹੀਦ ਬਾਪੂ ਮਹਿੰਦਰ ਸਿੰਘ, ਸ਼ਹੀਦ ਭਾਈ ਪਾਖਰ ਸਿੰਘ, ਸ਼ਹੀਦ ਗ੍ਰੰਥੀ ਸਾਧੂ ਸਿੰਘ, ਸ਼ਹੀਦ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਣ ਵਾਲਾ ਕਾਬੂ

ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਰਾਵਲਪਿੰਡੀ ਪੁਲਿਸ ਨੇ ਦੜ੍ਹਾ ਸੱਟਾ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਦੜ੍ਹੇ ਸੱਟੇ ਦੀ ਰਾਸ਼ੀ ਬਰਾਮਦ ਕਰਕੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਰਾਵਲਪਿੰਡੀ ਹਰਦੇਵਪ੍ਰੀਤ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਗਿਆਨ ਦਾ ਸਾਗਰ ਹੈ-ਰਣਜੀਤ ਸਿੰਘ ਭੁੱਲਰ

ਕਪੂਰਥਲਾ, 24 ਮਈ (ਵਿ.ਪ੍ਰ.) - ਗੁਰੂ ਨਾਨਕ ਜ਼ਿਲ੍ਹਾ ਲਾਇਬਰੇਰੀ 'ਚ ਕਰਵਾਏ ਜਾਣ ਵਾਲੇ ਵੱਖ-ਵੱਖ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਣਜੀਤ ਸਿੰਘ ਭੁੱਲਰ ਸਹਾਇਕ ਕਮਿਸ਼ਨਰ ਜਨਰਲ ਕਪੂਰਥਲਾ ਨੇ ਜ਼ਿਲ੍ਹਾ ਲਾਇਬ੍ਰੇਰੀ ਦਾ ਦੌਰਾ ਕੀਤਾ | ਉਨ੍ਹਾਂ ਲਾਇਬਰੇਰੀ 'ਚ ਕਰਵਾਏ ਜਾਣ ...

ਪੂਰੀ ਖ਼ਬਰ »

ਜਤਿੰਦਰ ਸਿੰਘ ਕੁੰਦੀ ਬਣੇ ਕ੍ਰਾਈਮ ਸੈੱਲ ਪੰਜਾਬ ਦੇ ਉਪ ਪ੍ਰਧਾਨ

ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਫਗਵਾੜਾ ਅਕਾਲ ਇੰਡਸਟਰੀ ਦੇ ਮਾਲਕ ਜਤਿੰਦਰ ਸਿੰਘ ਕੁੰਦੀ ਕਰਾਈਮ ਸੈੱਲ ਪੰਜਾਬ ਦੇ ਵਾਈਸ ਪ੍ਰਧਾਨ ਬਣੇ | ਉਨ੍ਹਾਂ ਦੀ ਨਿਯੁਕਤੀ ਕੁਰੱਪਸ਼ਨ ਕੰਟਰੋਲ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵਲੋਂ ਕੀਤੀ ਗਈ | ਇਸ ਨਿਯੁਕਤੀ 'ਤੇ ਜਤਿੰਦਰ ...

ਪੂਰੀ ਖ਼ਬਰ »

ਸੰਤ ਜਗਤ ਸਿੰਘ ਤੇ ਬਾਬਾ ਹੀਰਾ ਸਿੰਘ ਸਤਿਨਾਮ ਦੀ ਬਰਸੀ 29 ਨੂੰ

ਤਲਵੰਡੀ ਚੌਧਰੀਆਂ, 24 ਮਈ (ਪਰਸਨ ਲਾਲ ਭੋਲਾ) - ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਜਗਤ ਸਿੰਘ ਦੀ 65ਵੀਂ ਅਤੇ ਸੰਤ ਹੀਰਾ ਸਿੰਘ ਸਤਿਨਾਮ ਦੀ 35ਵੀਂ ਬਰਸੀ 29 ਮਈ ਦਿਨ ਐਤਵਾਰ ਨੂੰ ਸੰਤ ਲੀਡਰ ਸਿੰਘ ਗੁਰਦੁਆਰਾ ...

ਪੂਰੀ ਖ਼ਬਰ »

ਜੇ ਪ੍ਰਸ਼ਾਸਨ ਤੇ ਨਿਗਮ ਨੇ ਕਮਰਸ਼ੀਅਲ ਉਸਾਰੀਆਂ 'ਤੇ ਰੋਕ ਨਾ ਲਗਾਈ ਤਾਂ ਹਾਈਕੋਰਟ ਦਾ ਦਰਵਾਜ਼ਾ ਖੜਕਾਵਾਂਗੇ-ਵਾਲੀਆ, ਅਗਰਵਾਲ

ਕਪੂਰਥਲਾ, 24 ਮਈ (ਅਮਰਜੀਤ ਕੋਮਲ) - ਜੇਕਰ ਪ੍ਰਸ਼ਾਸਨ ਤੇ ਨਗਰ ਨਿਗਮ ਨੇ ਸਥਾਨਕ ਮਾਲ ਰੋਡ, ਲੋਅਰ ਮਾਲ, ਸੰਨੀ ਸਾਈਡ ਤੇ ਵਸੰਤ ਵਿਹਾਰ ਇਲਾਕੇ ਵਿਚ ਨਿਯਮਾਂ ਨੂੰ ਛਿੱਕੇ ਟੰਗ ਕੇ ਕੁੱਝ ਅਸਰ ਰਸੂਖ਼ ਵਾਲੇ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਕਮਰਸ਼ੀਅਲ ਉਸਾਰੀਆਂ 'ਤੇ ਰੋਕ ...

ਪੂਰੀ ਖ਼ਬਰ »

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਗਲੇ ਹਫ਼ਤੇ ਸੁਲਤਾਨਪੁਰ ਲੋਧੀ ਆਉਣਗੇ-ਮਹਿਮਦਵਾਲ

ਸੁਲਤਾਨਪੁਰ ਲੋਧੀ, 24 ਮਈ (ਥਿੰਦ, ਹੈਪੀ) - ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਗਲੇ ਹਫ਼ਤੇ ਹਲਕਾ ਸੁਲਤਾਨਪੁਰ ਲੋਧੀ ਆ ਰਹੇ ਹਨ | ਇਥੇ ਉਹ ਹਲਕੇ ਦੇ ਸਰਪੰਚਾਂ-ਪੰਚਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਵਿਚ ਤੇਜ਼ੀ ...

ਪੂਰੀ ਖ਼ਬਰ »

ਸ਼ਰਮਾ ਪਰਿਵਾਰ ਨੇ ਮਾਤਾ ਭੱਦਰਕਾਲੀ ਮੇਲੇ 'ਤੇ 30 ਬੱਚਿਆਂ ਨੂੰ ਵਰਦੀਆਂ ਵੰਡੀਆਂ

ਕਪੂਰਥਲਾ, 24 ਮਈ (ਵਿ.ਪ੍ਰ.) - ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ 'ਤੇ ਈ.ਜੀ.ਐਸ. ਵਲੰਟੀਅਰ ਸ਼ਮ੍ਹਾ ਰਾਣੀ ਉਨ੍ਹਾਂ ਦੇ ਪਤੀ ਸੰਜੀਵ ਸ਼ਰਮਾ ਪੁੱਤਰ ਹੇਮੰਤ ਸ਼ਰਮਾ ਤੇ ਪੁੱਤਰੀ ਮਨੀਸ਼ਾ ਸ਼ਰਮਾ ਵਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸ਼ੇਖੂਪੁਰ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX