ਨਡਾਲਾ, 24 ਮਈ (ਮਾਨ) - ਪੰਜਾਬ ਸਰਕਾਰ ਵਲੋਂ ਪੰਚਾਇਤ ਵਿਭਾਗ ਦੀਆਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਸੰਬੰਧੀ ਮੁਹਿੰਮ ਨੂੰ ਉਸ ਸਮੇਂ ਸਖ਼ਤ ਧੱਕਾ ਲੱਗਾ ਜਦੋਂ ਪ੍ਰਸ਼ਾਸਨ ਵਲੋਂ ਪਿੰਡ ਮਕਸੂਦਪੁਰ 'ਚ ਪੁਲਿਸ ਦੀ ਹਾਜ਼ਰੀ ਵਿਚ ਦੂਜੇ ਪੜਾਅ 'ਤੇ ਨਾਜਾਇਜ਼ ਕਬਜਾ ...
ਕਪੂਰਥਲਾ, 24 ਮਈ (ਅਮਰਜੀਤ ਕੋਮਲ) - ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਝੋਨੇ ਦੇ ਸੀਜ਼ਨ 'ਚ ਜ਼ਿਲ੍ਹੇ ਦੇ ਕਿਸਾਨ 56160 ਹੈਕਟੇਅਰ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ, ਜਦਕਿ ਪਿਛਲੇ ਸਾਲ 5210 ਹੈਕਟੇਅਰ ਰਕਬੇ ਵਿਚ ...
ਚੰਡੀਗੜ੍ਹ, 24 ਮਈ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਣਮੱਤੇ ਪ੍ਰੋਜੈਕਟ 'ਪਿੰਡ ...
ਤਲਵੰਡੀ ਚੌਧਰੀਆਂ, 24 ਮਈ (ਪਰਸਨ ਲਾਲ ਭੋਲਾ) - ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਥਾਣਾ ਤਲਵੰਡੀ ਚੌਧਰੀਆਂ ਵਿਖੇ ਅੱਜ ਚੋਰਾਂ ਨੇ ਇਕ ਟਰਾਂਸਫ਼ਾਰਮਰ ਜੋ ਗੋਇੰਦਵਾਲ ਸਾਹਿਬ ਤੋਂ ਸੁਲਤਾਨਪੁਰ ਲੋਧੀ ਨੂੰ ਜਾਂਦੀ ਸੜਕ 'ਤੇ ਸਥਿਤ ਹੈ, ਚੋਰਾਂ ਨੇ ...
ਭੁਲੱਥ, 24 ਮਈ (ਮਨਜੀਤ ਸਿੰਘ ਰਤਨ) - ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣਾ ਕੰਮ ਕਾਰ ਬੰਦ ਕਰਕੇ ਆਪਣੀਆਂ ਮੰਗਾਂ ਸੰਬੰਧੀ ਨਗਰ ਪੰਚਾਇਤ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਤੇ ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਅਸੀਂ ਨਗਰ ...
ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਪਿੰਡ ਭਾਣੋਕੀ ਵਿਖੇ ਬੀਤੀ ਸ਼ਾਮ ਸਮੇਂ ਸੈਰ ਕਰ ਰਹੀ ਇੱਕ ਮਹਿਲਾ ਦੀਆਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਵਾਲੀਆਂ ਖੋਹ ਕੇ ਲੈ ਫ਼ਰਾਰ ਹੋ ਗਏ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਹਿਲਾ ਸੁਰਿੰਦਰ ਕੌਰ ਨੇ ਦੱਸਿਆ ਕਿ ਉਹ ਸ਼ਾਮ 7.30 ਵਜੇ ਦੇ ਕਰੀਬ ਸੈਰ ਕਰ ਰਹੀ ਸੀ ਤਾਂ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਆਏ ਤੇ ਉਸਨੂੰ ਮਾਤਾ ਜੀ ਕਹਿ ਕੇ ਧੱਕਾ ਮਾਰ ਕੇ ਦੋਨੋਂ ਕੰਨਾਂ ਦੀਆਂ ਵਾਲੀਆਂ ਉਤਾਰ ਕੇ ਲੈ ਗਏ ਤੇ ਉਹ ਡਿੱਗ ਪਈ | ਉਸ ਨੇ ਦੱਸਿਆ ਕਿ ਉਸ ਦੀਆਂ ਕਰੀਬ ਇੱਕ ਤੋਲੇ ਸੋਨੇ ਦੀਆਂ ਵਾਲੀਆਂ ਸਨ | ਉਨ੍ਹਾਂ ਦੱਸਿਆ ਕਿ ਘਟਨਾ ਸੰਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ |
ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ 'ਚ ਚੋਰਾਂ ਦਾ ਕਹਿਰ ਜਾਰੀ ਹੈ ਤੇ ਚੋਰ ਆਏ ਦਿਨ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਇਸ ਦੀ ਉਸ ਦੀ ਮਿਸਾਲ ਉਸ ਸਮੇਂ ਸਾਹਮਣੀ ਆਈ ਜਦੋਂ ਚੋਰਾਂ ਨੇ ਕਰੀਬ 5 ਤੋਂ ਵੱਧ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਹੈ | ਬੀਤੀ ...
ਭੁਲੱਥ, 24 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ) - ਭੁਲੱਥ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿਮ ਤਹਿਤ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਵੇਈਾ ...
ਸਿਧਵਾਂ ਦੋਨਾ, 24 ਮਈ (ਅਵਿਨਾਸ਼ ਸ਼ਰਮਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਧਵਾਂ ਦੋਨਾ ਕਪੂਰਥਲਾ ਵਿਖੇ ਫ਼ੌਜ ਦੀ 21 ਪੰਜਾਬ ਐਨ.ਸੀ.ਸੀ. ਬਟਾਲੀਅਨ ਵਲੋਂ ਨਸ਼ਿਆਂ ਖ਼ਿਲਾਫ਼ 5 ਰੋਜ਼ਾ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ | ਇਸ ਸੰਬੰਧੀ ਪਿੰਡ ਦੀ ਪੰਚਾਇਤ ਨਾਲ ...
ਕਾਲਾ ਸੰਘਿਆਂ, 24 ਮਈ (ਸੰਘਾ) - ਸਥਾਨਕ ਕਸਬੇ 'ਚ ਆਪ ਦੇ ਆਗੂਆਂ ਵਲੋਂ ਸਥਾਨਕ ਲੋਕਾਂ ਨਾਲ ਪਿੰਡ ਦੇ ਵਿਕਾਸ ਕਾਰਜਾਂ ਸੰਬੰਧੀ ਵਿਸ਼ੇਸ਼ ਮੀਟਿੰਗ ਆਲਮਗੀਰ ਪੰਚਾਇਤ ਘਰ ਦਵਾਖਾਨਾ ਵਿਖੇ ਕੀਤੀ ਗਈ | ਆਗੂਆਂ ਨੇ ਪਿੰਡ ਵਾਸੀਆਂ ਨਾਲ ਪਿੰਡ ਦੀਆਂ ਮੁਸ਼ਕਿਲਾਂ ਬਾਰੇ ਗੱਲਬਾਤ ...
ਭੁਲੱਥ, 24 ਮਈ (ਮਨਜੀਤ ਸਿੰਘ ਰਤਨ) - ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਨੂੰ ਠੱਲ੍ਹ ਪਾਉਣ 'ਚ ਪੂਰੀ ਤਰ੍ਹਾਂ ਫੇਲ੍ਹ ਹੋ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਇਕ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਦੀ ...
ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਜੀ.ਐਨ.ਏ ਯੂਨੀਵਰਸਿਟੀ ਵਿਖੇ ਵਾਤਾਵਰਣ ਦੀ ਸਾਂਭ ਸੰਭਾਲ ਸੰਬੰਧੀ ਸਮਾਗਮ ਕਰਵਾਇਆ ਗਿਆ ਜਿਸ 'ਚ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਯੂਨੀਵਰਸਿਟੀ ਦੇ ਵਾਈਸ ਚਾਂਸਲਰ ਗੁਰਦੀਪ ...
ਕਪੂਰਥਲਾ, 24 ਮਈ (ਵਿ.ਪ੍ਰ.) - ਅੱਖਰ ਮੰਚ ਕਪੂਰਥਲਾ ਵਲੋਂ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਉੱਘੇ ਚਿੰਤਕ ਤੇ ਸ਼ਾਇਰ ਡਾ: ਗੁਰਬਖ਼ਸ਼ ਸਿੰਘ ਭੰਡਾਲ ਦੇ ਵਿਦੇਸ਼ ਤੋਂ ਪਰਤਣ 'ਤੇ ਉਨ੍ਹਾਂ ਦੇ ਸਨਮਾਨ 'ਚ ਭਾਵਪੂਰਤ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਮੰਚ ਦੇ ...
ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਇਥੋਂ ਦੇ ਨਵ-ਨਿਯੁਕਤ ਹੋਏ ਏ.ਡੀ.ਸੀ. ਕਮ ਨਗਰ ਨਿਗਮ ਕਮਿਸ਼ਨਰ ਡਾ. ਨਯਨ ਜੱਸਲ ਨੇ ਅੱਜ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਅੱਜ ਉਨ੍ਹਾਂ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਫਗਵਾੜਾ ਮੇਰਾ ...
ਬੇਗੋਵਾਲ, 24 ਮਈ (ਸੁਖਜਿੰਦਰ ਸਿੰਘ) - ਲਾਇਨਜ਼ ਕਲੱਬ ਬੇਗੋਵਾਲ ਫ਼ਤਿਹ ਦੀ ਇੱਕ ਵਿਸ਼ੇਸ਼ ਇਕੱਤਰਤਾ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਹੋਈ ਜਿਸ 'ਚ ਆਉਣ ਵਾਲੇ ਸਮੇਂ 'ਚ ਕਰਵਾਏ ਜਾਣ ਵਾਲੇ ਸਮਾਜ ਸੈਵੀ ਕੰਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ ਤੇ ...
ਪਾਂਸ਼ਟਾ, 24 ਮਈ (ਸਤਵੰਤ ਸਿੰਘ) ਤਕਨੀਕੀ ਵਿਕਾਸ ਅਤੇ ਬਦਲਦੀ ਜੀਵਨ-ਸ਼ੈਲੀ ਪੇਂਡੂ ਜਨ-ਜੀਵਨ ਵਿਚ ਬਹੁਤ ਤਬਦੀਲੀ ਲੈ ਕੇ ਆਈ ਹੈ ਅਤੇ ਸ਼ਹਿਰੀਕਰਨ ਦੀ ਤਰਜ਼ 'ਤੇ ਤੁਰੇ ਪਾਂਸ਼ਟਾ ਸਮੇਤ ਇਲਾਕੇ ਦੇ ਸਭ ਪਿੰਡਾਂ ਵਿਚ ਕੂੜੇ ਦਾ ਨਿਪਟਾਰਾ ਅੱਜ ਇੱਕ ਵੱਡੀ ਸਮੱਸਿਆ ਬਣ ਕੇ ...
ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਸਮਾਜ ਸੇਵਕ ਤੇ ਭਾਜਪਾ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਲੱਕੀ ਸਰਵਟਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲ 'ਤੇ ਕੇਂਦਰ ਸਰਕਾਰ ਵਲੋਂ ਪੈਟ੍ਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕਟੌਤੀ ਕਰਨ ਦੀ ...
ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਫਗਵਾੜਾ ਵਲੋਂ ਭਾਰਤ ਸਰਕਾਰ ਦੇ ਸਵੱਛ ਭਾਰਤ ਅਭਿਆਨ ਤਹਿਤ ਹਲਕਾ ਵਿਧਾਨ ਸਭਾ ਫਗਵਾੜਾ ਦੇ ਪਿੰਡ ਭਬਿਆਣਾ ਵਿਖੇ ਕਰੀਬ 8.45 ਲੱਖ ਰੁਪਏ ਦੀ ਲਾਗਤ ਨਾਲ ਗਿੱਲੇ ਕੂੜੇ ਤੋਂ ਖਾਦ ਬਣਾਉਣ ਦੇ ...
ਕਪੂਰਥਲਾ, 24 ਮਈ (ਸਡਾਨਾ) - ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਥਾਣਾ ਸਦਰ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਪਿੰਡ ਸੁੰਨੜਵਾਲ ਨੇੜੇ ਨਾਕਾਬੰਦੀ ਦੌਰਾਨ ਕਥਿਤ ਦੋਸ਼ੀ ਟੋਨੀ ਵਾਸੀ ...
ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਰਿਵਾਇਤੀ ਰਾਜਸੀ ਪਾਰਟੀਆਂ ਨੇ ਕਿਸਾਨਾਂ ਦੇ ਨਾਂਅ ਦੇ ਸਿਰਫ਼ ਸਿਆਸਤ ਕੀਤੀ ਜਾ ਸਤਾ ਹਥਿਆਉਣ ਲਈ ਉਨ੍ਹਾਂ ਨੂੰ ਵੋਟ ਬੈਂਕ ਵਜੋਂ ਵਰਤਿਆ ਉਨ੍ਹਾਂ ਦੇ ਦਿਲਾਂ 'ਚ ਕਿਸਾਨੀ ਦਾ ਕੋਈ ਦਰਦ ਨਹੀਂ ਸੀ | ਇਨ੍ਹਾਂ ਸ਼ਬਦਾਂ ਦਾ ...
ਖਲਵਾੜਾ, 24 ਮਈ (ਮਨਦੀਪ ਸਿੰਘ ਸੰਧੂ)- ਸ੍ਰੀ ਨਾਭ ਕੰਵਲ ਰਾਜਾ ਸਾਹਿਬ ਮਜਾਰੇ ਵਾਲਿਆਂ ਦੇ ਸੇਵਕ ਬਾਬਾ ਅਵਧੁਤ ਸਾਹਿਬ ਦੇ ਸੇਵਕ ਤਪੱਸਵੀ ਸੰਤ ਸੁਖਦੇਵ ਮਹਾਰਾਜ ਬਾਬਾ ਸਾਹਿਬ ਦਿਆਲ ਦੇ ਪਰਿਵਾਰ 'ਚੋਂ ਤਪੱਸਵੀ ਬੀਬੀ ਅਮਰਜੀਤ ਕੌਰ ਅੰਗੀਠਾ ਸਾਹਿਬ ਦੀ ਪੰਦ੍ਹਰਵੀਂ ...
ਨਡਾਲਾ, 24 ਮਈ (ਮਾਨ) - ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਥੈਲੇਸੀਮੀਆ ਸਪਤਾਹ ਮਨਾਇਆ ਗਿਆ | ਇਸ ਮੌਕੇ ਡਾ. ਗੋਰਵ ਕੁਮਾਰ ਅਤੇ ਡਾ. ਪ੍ਰਸ਼ਾਂਤ ਠਾਕੁਰ ਆਯੁਰਵੈਦਿਕ ਮੈਡੀਕਲ, ਅਫ਼ਸਰ ਪੀ.ਐਚ.ਸੀ. ਢਿਲਵਾਂ ਨੇ ਥੈਲੇਸੀਮੀਆ ...
ਸੁਲਤਾਨਪੁਰ ਲੋਧੀ, 24 ਮਈ (ਨਰੇਸ਼ ਹੈਪੀ, ਥਿੰਦ) - ਸਿੱਖਾਂ ਦੇ ਛੇਵੇਂ ਗੁਰੂ ਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...
ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਗੰਨੇ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਅਗਵਾਈ 'ਚ 26 ਮਈ ਨੂੰ ਇੱਥੋਂ ਦੇ ਜੀ.ਟੀ.ਰੋਡ 'ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਵਲੋਂ ਪਿੰਡਾਂ 'ਚ ਮੀਟਿੰਗਾਂ ...
ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸੰਬੰਧ 'ਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ...
ਸੁਲਤਾਨਪੁਰ ਲੋਧੀ, 24 ਮਈ (ਥਿੰਦ, ਹੈਪੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਭਿ੍ਸ਼ਟਾਚਾਰ ਵਿਰੋਧੀ ਪਰਪੱਕਤਾ ਨੂੰ ਦੇਸ਼ ਵਾਸੀਆਂ ਸਾਹਮਣੇ ਪੇਸ਼ ਕਰਦਿਆਂ ਆਪਣੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਵਿਰੁੱਧ ਸਖ਼ਤ ਕਾਰਵਾਈ ਕਰਕੇ ਹਿੰਦੁਸਤਾਨ ...
ਕਪੂਰਥਲਾ, 24 ਮਈ (ਅਮਰਜੀਤ ਕੋਮਲ) - ਪੰਜਾਬ ਪੁਲਿਸ ਵਿਚ 10 ਹਜ਼ਾਰ ਤੋਂ ਵੱਧ ਨੌਜਵਾਨਾਂ ਦੀ ਭਰਤੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ 'ਤੇ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪੁਲਿਸ 'ਚ ਭਰਤੀ ਕਰਵਾਉਣ ਲਈ ਮਿਸ਼ਨ 'ਖਾਕੀ, ਕਰ ਹਰ ਮੈਦਾਨ ਫ਼ਤਿਹ' ਦੀ ...
ਕਾਲਾ ਸੰਘਿਆਂ, 24 ਮਈ (ਸੰਘਾ) - ਨਜ਼ਦੀਕੀ ਪਿੰਡ ਭੇਟਾਂ ਜ਼ਿਲ੍ਹਾ ਕਪੂਰਥਲਾ ਦੀ ਨਰੇਗਾ ਅਧੀਨ ਕੰਮ ਕਰਦੀ ਇਕ ਔਰਤ ਮਨਜੀਤ ਕੌਰ ਵਲੋਂ ਨਰੇਗਾ ਦੇ ਕੰਮ ਦੌਰਾਨ ਹਾਜ਼ਰੀਆਂ 'ਚ ਧਾਂਦਲੀ ਦੇ ਸੰਗੀਨ ਆਰੋਪ ਲਗਾਉਂਦਿਆਂ ਬੀ. ਡੀ. ਪੀ. ਓ. ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਕੀਤੀ ...
ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਮਨਵੀਰ ਸਿੰਘ ਚਹੇੜੂ, ਸ਼ਹੀਦ ਭਾਈ ਪਰਮਜੀਤ ਸਿੰਘ, ਸ਼ਹੀਦ ਬਾਪੂ ਮਹਿੰਦਰ ਸਿੰਘ, ਸ਼ਹੀਦ ਭਾਈ ਪਾਖਰ ਸਿੰਘ, ਸ਼ਹੀਦ ਗ੍ਰੰਥੀ ਸਾਧੂ ਸਿੰਘ, ਸ਼ਹੀਦ ...
ਫਗਵਾੜਾ, 24 ਮਈ (ਹਰਜੋਤ ਸਿੰਘ ਚਾਨਾ) - ਰਾਵਲਪਿੰਡੀ ਪੁਲਿਸ ਨੇ ਦੜ੍ਹਾ ਸੱਟਾ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਦੜ੍ਹੇ ਸੱਟੇ ਦੀ ਰਾਸ਼ੀ ਬਰਾਮਦ ਕਰਕੇ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਰਾਵਲਪਿੰਡੀ ਹਰਦੇਵਪ੍ਰੀਤ ਸਿੰਘ ...
ਕਪੂਰਥਲਾ, 24 ਮਈ (ਵਿ.ਪ੍ਰ.) - ਗੁਰੂ ਨਾਨਕ ਜ਼ਿਲ੍ਹਾ ਲਾਇਬਰੇਰੀ 'ਚ ਕਰਵਾਏ ਜਾਣ ਵਾਲੇ ਵੱਖ-ਵੱਖ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਣਜੀਤ ਸਿੰਘ ਭੁੱਲਰ ਸਹਾਇਕ ਕਮਿਸ਼ਨਰ ਜਨਰਲ ਕਪੂਰਥਲਾ ਨੇ ਜ਼ਿਲ੍ਹਾ ਲਾਇਬ੍ਰੇਰੀ ਦਾ ਦੌਰਾ ਕੀਤਾ | ਉਨ੍ਹਾਂ ਲਾਇਬਰੇਰੀ 'ਚ ਕਰਵਾਏ ਜਾਣ ...
ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ) - ਫਗਵਾੜਾ ਅਕਾਲ ਇੰਡਸਟਰੀ ਦੇ ਮਾਲਕ ਜਤਿੰਦਰ ਸਿੰਘ ਕੁੰਦੀ ਕਰਾਈਮ ਸੈੱਲ ਪੰਜਾਬ ਦੇ ਵਾਈਸ ਪ੍ਰਧਾਨ ਬਣੇ | ਉਨ੍ਹਾਂ ਦੀ ਨਿਯੁਕਤੀ ਕੁਰੱਪਸ਼ਨ ਕੰਟਰੋਲ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਵਲੋਂ ਕੀਤੀ ਗਈ | ਇਸ ਨਿਯੁਕਤੀ 'ਤੇ ਜਤਿੰਦਰ ...
ਤਲਵੰਡੀ ਚੌਧਰੀਆਂ, 24 ਮਈ (ਪਰਸਨ ਲਾਲ ਭੋਲਾ) - ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਜਗਤ ਸਿੰਘ ਦੀ 65ਵੀਂ ਅਤੇ ਸੰਤ ਹੀਰਾ ਸਿੰਘ ਸਤਿਨਾਮ ਦੀ 35ਵੀਂ ਬਰਸੀ 29 ਮਈ ਦਿਨ ਐਤਵਾਰ ਨੂੰ ਸੰਤ ਲੀਡਰ ਸਿੰਘ ਗੁਰਦੁਆਰਾ ...
ਕਪੂਰਥਲਾ, 24 ਮਈ (ਅਮਰਜੀਤ ਕੋਮਲ) - ਜੇਕਰ ਪ੍ਰਸ਼ਾਸਨ ਤੇ ਨਗਰ ਨਿਗਮ ਨੇ ਸਥਾਨਕ ਮਾਲ ਰੋਡ, ਲੋਅਰ ਮਾਲ, ਸੰਨੀ ਸਾਈਡ ਤੇ ਵਸੰਤ ਵਿਹਾਰ ਇਲਾਕੇ ਵਿਚ ਨਿਯਮਾਂ ਨੂੰ ਛਿੱਕੇ ਟੰਗ ਕੇ ਕੁੱਝ ਅਸਰ ਰਸੂਖ਼ ਵਾਲੇ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਕਮਰਸ਼ੀਅਲ ਉਸਾਰੀਆਂ 'ਤੇ ਰੋਕ ...
ਸੁਲਤਾਨਪੁਰ ਲੋਧੀ, 24 ਮਈ (ਥਿੰਦ, ਹੈਪੀ) - ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਗਲੇ ਹਫ਼ਤੇ ਹਲਕਾ ਸੁਲਤਾਨਪੁਰ ਲੋਧੀ ਆ ਰਹੇ ਹਨ | ਇਥੇ ਉਹ ਹਲਕੇ ਦੇ ਸਰਪੰਚਾਂ-ਪੰਚਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਵਿਚ ਤੇਜ਼ੀ ...
ਕਪੂਰਥਲਾ, 24 ਮਈ (ਵਿ.ਪ੍ਰ.) - ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ 'ਤੇ ਈ.ਜੀ.ਐਸ. ਵਲੰਟੀਅਰ ਸ਼ਮ੍ਹਾ ਰਾਣੀ ਉਨ੍ਹਾਂ ਦੇ ਪਤੀ ਸੰਜੀਵ ਸ਼ਰਮਾ ਪੁੱਤਰ ਹੇਮੰਤ ਸ਼ਰਮਾ ਤੇ ਪੁੱਤਰੀ ਮਨੀਸ਼ਾ ਸ਼ਰਮਾ ਵਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸ਼ੇਖੂਪੁਰ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX