ਲੋਪੋਕੇ, 26 ਮਈ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਲੋਪੋਕੇ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਤੇ ਸਮੂਹ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ | ...
ਰਈਆ, 26 ਮਈ (ਸ਼ਰਨਬੀਰ ਸਿੰਘ ਕੰਗ)-ਬਬਲੂ ਸਵੀਟ ਰਈਆ ਦੇ ਮਾਲਕ ਸ਼ਿਵਰਾਜ ਸਿੰਘ ਤੇ ਅਵਤਾਰ ਸਿੰਘ ਨੇ ਸਥਾਨਕ ਬਿਜਲੀ ਅਧਿਕਾਰੀਆਂ 'ਤੇ ਦੋਸ਼ ਲਾਇਆ ਹੈ ਕਿ ਸਾਡੇ ਵਲੋਂ ਕਈ ਵਾਰੀ ਕਹਿਣ ਦੇ ਬਾਵਜੂਦ ਸਾਡੇ ਰਸਤੇ ਵਿਚੋਂ ਨੀਵੀਆਂ ਹੋ ਚੁੱਕੀਆਂ ਬਿਜਲੀ ਦੀਆਂ ਤਾਰਾਂ ਨਹੀਂ ...
ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੇਂਡੂ ਲੋਕਾਂ ਵਲੋਂ ਪਿੰਡਾਂ ਦੇ ਮੁਕਾਬਲੇ ਸ਼ਹਿਰੀ ਬੇਹਤਰ ਜਨ ਜੀਵਨ ਸਹੂਲਤਾਂ ਦੇ ਮੱਦੇਨਜ਼ਰ ਸ਼ਹਿਰਾਂ ਵੱਲ ਕੀਤੀ ਜਾ ਰਹੀ ਨਿਰੰਤਰ ਹਿਜਰਤ ਨੂੰ ...
ਤਰਸਿੱਕਾ, 26 ਮਈ (ਅਤਰ ਸਿੰਘ ਤਰਸਿੱਕਾ)-ਅੱਜ ਜਮਹੂਰੀ ਕਿਸਾਨ ਸਭਾ ਬਲਾਕ ਤਰਸਿੱਕਾ ਦੇ ਪ੍ਰਮੁੱਖ ਆਗੂ ਤੇ ਵਰਕਰਾਂ ਨੇ ਛੋਟੇ ਕਿਸਾਨਾਂ ਤੋਂ ਪੰਜਾਬ ਸਰਕਾਰ ਵਲੋਂ ਖੋਹੀ ਜਾ ਰਹੀ ਜ਼ਮੀਨ ਵਿਰੁੱਧ ਬਲਾਕ ਦਫ਼ਤਰ ਤਰਸਿੱਕਾ 'ਚ ਧਰਨਾ ਦਿੱਤਾ, ਜਿਸ 'ਚ ਕਾਮਰੇਡ ਬਲਦੇਵ ਸਿੰਘ ...
ਸਠਿਆਲਾ, 26 ਮਈ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਚਲ ਰਹੇ ਸ੍ਰੀ ਗੁਰੂੁ ਤੇਗ ਬਹਾਦਰ ਕਾਲਜ ਸਠਿਆਲਾ ਦੇ ਪ੍ਰੋ: ਡਾ: (ਲੈਫ.) ਹਰਸਿਮਰਨ ਕੌਰ ਨੇ ਸਟਾਫ ਤੇ ਵਿਦਿਆਰਥੀਆਂ ਨਾਲ ਝੁੱਗੀਆਂ 'ਚ ਰਹਿੰਦੇ ਲੋਕਾਂ ਦੀਆਂ ਮੁਢੱਲੀਆਂ ਲੋੜਾਂ ਤੋਂ ਸੱਖਣੇ ਹੋਣ 'ਤੇ ...
ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਕੋਈ ਸਰੋਕਾਰ ...
ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਉਲੀ ਸਾਹਿਬ ਦੀ ਪਿੰਡ ਰੋੜਾਂਵਾਲਾ ਵਿਖੇ ਮੀਟਿੰਗ ਹੋਈ, ਜਿਸ ਵਿਚ ਗਿਆਰਾਂ ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਸਕੱਤਰ ਸਿੰਘ ਨੂੰ ਪ੍ਰਧਾਨ, ਸੁਖਵਿੰਦਰ ਸਿੰਘ ...
ਤਰਸਿੱਕਾ, 26 ਮਈ (ਅਤਰ ਸਿੰਘ ਤਰਸਿੱਕਾ)-ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਲੋਕਾਂ ਨੂੰ ਤੰਬਾਕੂ, ਸਿਗਰਟ, ਸੁਲਫਾ ਤੇ ਜ਼ਰਦਾ ਵਰਤਣ ਨਾਲ ਹੋਣ ਵਾਲੇ ਸਰੀਰਕ ਨੁਕਸਾਨ ਪ੍ਰਤੀ ਜਾਣਕਾਰੀ ਦੇਣ ਲਈ ਡਾ: ਨਵੀਨ ਖੁੰਗਰ ਐਸ. ਐਮ. ਓ. ਤਰਸਿੱਕਾ ਦੀ ਅਗਵਾਈ ਹੇਠ ਤੰਬਾਕੂ ਵਿਰੋਧੀ ...
ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਰਾਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 401 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ...
ਓਠੀਆਂ, 26 ਮਈ (ਗੁਰਵਿੰਦਰ ਸਿੰਘ ਛੀਨਾ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਅਤੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਅੱਜ ਵਿਧਾਨ ...
ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਰਨਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਜਨਾਲਾ ਪੁਲਸ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਇਕ ...
ਬਿਆਸ, 26 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਵਲੋਂ ਇਕ ਨਾਬਾਲਗ ਲੜਕਾ ਅਗਵਾ ਕਰ ਲਿਆ | ਜਾਣਕਾਰੀ ਦਿੰਦਿਆਂ ਜੀ ਆਰ ਪੀ ਚੌਂਕੀ ਬਿਆਸ ਦੇ ਇੰਚਾਰਜ ਸ਼ਾਮ ਸੁੰਦਰ ਨੇ ਦੱਸਿਆ ਕਿ 21 ਮਈ ਨੂੰ ਬਿਆਸ ਰੇਲਵੇ ਸਟੇਸ਼ਨ ਤੋਂ ਕਿਸੇ ਅਣਪਛਾਤੇ ...
ਲੋਪੋਕੇ, 26 ਮਈ (ਗੁਰਵਿੰਦਰ ਸਿੰਘ ਕਲਸੀ)-ਐੱਸ. ਸੀ. ਭਾਈਚਾਰੇ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਹ ਭਰੀ ਮੀਟਿੰਗ ਬਹੁੁੁਜਨ ਸਮਾਜ ਪਾਰਟੀ ਦੇ ਸੈਕਟਰ ਪ੍ਰਧਾਨ ਕਾਬਲ ਸਿੰਘ ਦੀ ਅਗਵਾਈ ਹੇਠ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਹੋਈ | ਰੋਹ ਭਰੀ ਮੀਟਿੰਗ ਨੂੰ ਸੰਬੋਧਨ ...
ਓਠੀਆਂ, 26 ਮਈ (ਗੁਰਵਿੰਦਰ ਸਿੰਘ ਛੀਨਾ)-ਪਿਛਲੀ ਕਾਂਗਰਸ ਸਰਕਾਰ ਵਲੋਂ ਪਿੰਡਾਂ ਵਿਚ ਇੰਟਰਲਾਕ ਲੋਕ ਟਾਈਲਾਂ ਲਗਾ ਕੇ ਗਲੀਆਂ ਬਣਾਈਆਂ ਪਰ ਕਈ ਪਿੰਡਾਂ ਵਿਚ ਪੰਚਾਇਤਾਂ ਵਲੋਂ ਪਾਰਟੀ ਤੌਰ 'ਤੇ ਪੱਖਪਾਤ ਕੀਤਾ ਜਾਂਦਾ ਆਮ ਗੱਲ ਹੈ | ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ...
ਚੋਗਾਵਾਂ, 26 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਮਾਦੋਕੇ ਵਿਖੇ ਬੀਤੀ ਰਾਤ ਚੋਰਾਂ ਵਲੋਂ 11 ਕੇ.ਵੀ. ਦੀਆਂ ਤਾਰਾਂ ਤੇ ਦੋ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਹੋ ਗਏ | ਇਸ ਸੰਬੰਧੀ ਕਿਸਾਨ ਮੰਗਤ ਸਿੰਘ ਪਹਿਲਵਾਨ, ਸਰਪੰਚ ਅਵਤਾਰ ਸਿੰਘ, ਜੱਸ ...
ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕੀਤੀ ਸਖ਼ਤੀ ਤੋਂ ਬਾਅਦ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਖੇਤਾਂ ਵਿਚੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਾਉਣ ਵਾਲੇ ਪਿੰਡ ਸਾਰੰਗਦੇਵ ਦੇ ...
ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਮਿਤੀ 2-3 ਜੂਨ, ਦਿਨ ਵੀਰ-ਸ਼ੁਕਰਵਾਰ ਨੂੰ ਰੋਜ਼ਾਨਾ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਗੁਰਦੁਆਰਾ ਸੰਤਸਰ ਪਿੰਡ ਮਹਿਸਮਪੁਰ ਕਲਾਂ ...
ਮਜੀਠਾ, 26 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ ਜ਼ੋਨ ਇਕਾਈ ਮਜੀਠਾ ਦੇ ਕਿਸਾਨ ਆਗੂਆਂ ਵਲੋਂ ਇਥੋਂ ਨਾਲ ਲਗਦੇ ਪਿੰਡ ਹਮਜਾ ਵਿਖੇ ਪੰਜਾਬ ਦੀ ਮਾਨ ਸਰਕਾਰ ਅਤੇ ਪੁਲਿਸ ...
ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਸਿੱਖ ਜਰਨੈਲ ਸ਼ਹੀਦ ਸ: ਸ਼ਾਮ ਸਿੰਘ ਅਟਾਰੀਵਾਲਾ ਟਰੱਸਟ ਦੇ ਨੁਮਾਇੰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਹਨ | ਸ਼ਹੀਦ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦੀ ...
ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਬੀਤੇ ਦਿਨ ਦਿਨ ਦਿਹਾੜੇ ਇਕ ਘਰ ਵਿਚੋਂ ਨਕਦੀ ਚੋਰੀ ਹੋਣ ਅਤੇ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋਣ ਉਪਰੰਤ ਪੁਲਿਸ ਨੇ 12 ਘੰਟਿਆਂ ਵਿਚ ਹੀ ਉਕਤ ਚੋਰੀ ਦਾ ਸੁਰਾਗ ਲਾ ਲਿਆ | ਸਥਾਨਕ ...
ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਚੋਗਾਵਾਂ ਦੇ ਪਿੰਡ ਜਸਰਾਉਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਵਿਸ਼ਾਲ ਕੈਂਪ ਲਗਾਇਆ ਗਿਆ | ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ਕੈਂਪ ਵਿਚ ...
ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਟਾਰੀ ਕਸਬੇ ਦੇ ਟਕਸਾਲੀ ਕਾਂਗਰਸੀ ਆਗੂ ਅਤੇ ਸਮਾਜ ਸੇਵਕ ਕਿਰਨਦੀਪ ਸਿੰਘ ਕੈਮੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਇਸ ਮੌਕੇ ਕੈਮੀ ਢਿੱਲੋਂ ਦੇ ਸਮਰਥਕ ਵੀ ...
ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਇਥੇ ਕੈਬਿਨਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਖੁਸ਼ਪਾਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਆਗੂਆਂ ਤੇ ਸਰਗਰਮ ਵਲੰਟੀਅਰ ਗਰੁੱਪ ਦੀ ਹੋਈ ਮੀਟਿੰਗ 'ਚ ਹਲਕੇ ਦੇ ਵਿਧਇਕ ਤੇ ਮੰਤਰੀ ...
ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)-ਪਿੰਡਾਂ ਦਾ ਵਿਕਾਸ 84 ਦੇ ਚੱਕਰ ਵਿਚ ਪਿਆ ਪੰਜ ਸਾਲਾਂ ਬਾਅਦ ਉਹੀ ਹੋਈ ਜਾਂਦਾ ਤਾਂ ਪੰਜਾਬ ਸਰਕਾਰ ਨੇ ਸੋਚਿਆ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਟੇਡੀਅਮ, ਜਿੰਮ ਲਾਈਟਾਂ, ਮੁਹੱਲਾ ਕਲੀਨਿਕ, ਸਾਫ ਪਾਣੀ ਸੂਬੇ ...
ਗੱਗੋਮਾਹਲ, 26 ਮਈ (ਬਲਵਿੰਦਰ ਸਿੰਘ ਸੰਧੂ)-ਦਾਣਾ ਮੰਡੀ ਕਸਬਾ ਸੁਧਾਰ ਦੇ ਸਮੂੰਹ ਆੜਤੀਆਂ ਦੀ ਇਕੱਤਰਤਾ ਪ੍ਰਧਾਨ ਹਰਪਾਲ ਸਿੰਘ ਸੁਧਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਖ਼ਰੀਦ ਸੀਜ਼ਨ ਦੌਰਾਨ ਆੜਤੀਆਂ, ਕਿਸਾਨ ਤੇ ਮਜ਼ਦੂਰਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ...
ਮਜੀਠਾ, 26 ਮਈ (ਮਨਿੰਦਰ ਸਿੰਘ ਸੋਖੀ)-ਮਜੀਠਾ ਤਹਿਸੀਲ ਕੰਪਲੈਕਸ ਵਿਖੇ 'ਦੀ ਰੈਵੀਨਿਊ ਪਟਵਾਰ ਯੂਨੀਅਨ' ਵਲੋਂ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਦੀ ਅਗਵਾਈ ਵਿਚ ਰੋਸ ਰੈਲੀ ਕੀਤੀ ਗਈ | ਜਿਸ ਵਿਚ ਯੂਨੀਅਨ ਦੀ ਪੰਜਾਬ ਬਾਡੀ ਦੇ ਆਦੇਸ਼ਾਂ ਅਨੁਸਾਰ ਤਹਿਸੀਲ ਮਜੀਠਾ ਦੇ ਸਮੂਹ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡਣ ਦਾ ਐਲਾਨ ਕੀਤਾ ਗਿਆ | ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਤਹਿਸੀਲ ਮਜੀਠਾ ਵਿਚ ਕੁਲ 31 ਪਟਵਾਰੀਆਂ ਦੀਆਂ ਆਸਾਮੀਆਂ ਹਨ ਪਰ ਇਨ੍ਹਾਂ ਵਿਚੋਂ ਸਿਰਫ 12 ਆਸਾਮੀਆਂ ਤੇ ਪਟਵਾਰੀ ਕੰਮ ਕਰ ਰਹੇ ਹਨ ਬਾਕੀ 19 ਅਸਾਮੀਆਂ ਖਾਲੀ ਹਨ | ਉਨ੍ਹਾਂ ਦੱਸਿਆ ਕਿ ਵਿਭਾਗ ਦੇ ਨਿਯਮਾਂ ਅਨੁਸਾਰ ਇਕ ਪਟਵਾਰੀ ਪਾਸ ਸਿਰਫ ਇਕ ਹੀ ਸਰਕਲ ਹੋਣਾ ਚਾਹੀਦਾ ਹੈ ਪਰ ਇਸ ਸਥਿਤੀ ਵਿਚ ਕੁਝ ਪਟਵਾਰੀਆਂ ਪਾਸ 5 ਜਾਂ 6 ਸਰਕਲ ਹਨ ਜਿਸ ਕਾਰਨ ਇਕ ਪਟਵਾਰੀ ਇੰਨੇ ਸਰਕਲਾਂ ਦਾ ਕੰਮ ਸੁਚੱਜੇ ਢੰਗ ਨਾਲ ਨਹੀਂ ਕਰ ਸਕਦਾ | ਇਸ ਲਈ ਯੂਨੀਅਨ ਵਲੋਂ ਸਰਕਾਰ ਤੇ ਮਾਲ ਮਹਿਕਮੇਂ ਪਾਸੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਨਵੇਂ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ ਤਾਂ ਕਿ ਸਾਰੇ ਸਰਕਲਾਂ ਦਾ ਕੰਮ ਵੰਡਿਆ ਜਾਵੇ ਤੇ ਕੰਮ ਸੁਚੱਜੇ ਢੰਗ ਨਾਲ ਹੋ ਸਕੇ ਤੇ ਇਸ ਦੇ ਨਾਲ ਹੀ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਸੰਬੰਧ ਵਿਚ ਯੂਨੀਅਨ ਵਲੋਂ ਦਫਤਰ ਕਾਨੂੰਨਗੋ ਭੁਪਿੰਦਰ ਸਿੰਘ ਨੂੰ ਤਹਿਸੀਲਦਾਰ ਮਜੀਠਾ ਦੇ ਨਾਂਅ ਮੰਗ ਪੱਤਰ ਦਿੱਤਾ | ਮੰਗ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਨੇ ਕਿਹਾ ਕਿ ਇਹ ਮੰਗ ਪੱਤਰ ਦਫਤਰ ਦੀ ਕਾਰਵਾਈ ਕਰਨ ਉਪਰੰਤ ਉੱਚ ਅਧਿਕਾਰੀਆਂ ਨੂੰ ਯੋਗ ਕਾਰਵਾਈ ਵਾਸਤੇ ਭੇਜ ਦਿੱਤਾ ਗਿਆ ਹੈ | ਇਸ ਮੌਕੇ ਪ੍ਰਧਾਨ ਨਰਿੰਦਰ ਕੁਮਾਰ ਦੇ ਨਾਲ ਪਟਵਾਰੀਆਂ ਵਿਚ ਤਹਿਸੀਲਦਾਰ ਮਜੀਠਾ ਦਾ ਰੀਡਰ ਮੇਜਰ ਸਿੰਘ ਮਜੀਠਾ, ਸੰਜੀਵ ਕੁਮਾਰ ਜਨਰਲ ਸਕੱਤਰ, ਕਰਨ ਖੋਸਲਾ, ਅਵਤਾਰ ਸਿੰਘ ਖਜਾਨਚੀ, ਮੇਜਰ ਸਿੰਘ ਭੋਮਾ, ਵਿਵੇਕ ਭਾਟੀਆ, ਹਰਚੰਦ ਸਿੰਘ, ਕਵਲਅਵਤਾਰ ਸਿੰਘ, ਜਸਵਿੰਦਰ ਸਿੰਘ ਬੇਦੀ, ਬਲਵਿੰਦਰ ਸਿੰਘ, ਪਿ੍ਥੀਪਾਲ ਸਿੰਘ, ਦਫਤਰ ਕਾਨੂੰਨਗੋ ਭੁਪਿੰਦਰ ਸਿੰਘ, ਹਰਜਿੰਦਰ ਸਿੰਘ ਕਾਨੂੰਨਗੋ, ਤਰਸੇਮ ਸਿੰਘ ਕਾਨੂੰਨਗੋ, ਗੁਰਜਸਪਾਲ ਸਿੰਘ ਕਾਨੂੰਨਗੋ, ਆਨੰਦ ਜੋਤੀ ਆਦਿ ਹਾਜ਼ਰ ਸਨ |
ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ...
ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਇਥੇ ਯੂਨੀਅਨ ਦੀ ਅਜਨਾਲਾ ਬ੍ਰਾਂਚ ਵਲੋਂ ਸਥਾਨਕ ਨਵੇਂ ਬੱਸ ਅੱਡੇ ਨੇੜੇ ਰੋਸ ਮੁਜ਼ਾਹਰਾ ਕਰਕੇ ਸੂਬਾ ਭਗਵੰਤ ਮਾਨ ਸਰਕਾਰ ਦਾ ਅਰਥੀ ਫੂਕ ਪਿੱਟ ਸਿਆਪਾ ...
ਚੇਤਨਪੁਰਾ, 26 ਮਈ (ਮਹਾਂਬੀਰ ਸਿੰਘ ਗਿੱਲ)-ਆਜ਼ਾਦੀ ਸੰਗਰਾਮ ਦੇ ਰਾਹੀਆਂ ਦੇ ਪਿੰਡ ਅਤੇ ਅੱਧੀ ਦਰਜਨ ਹੋਰ ਪਿੰਡਾਂ ਨੂੰ ਜੋੜਦਾ ਪਿੰਡ ਚੇਤਨਪੁਰਾ ਦਾ ਅੱਡਾ ਆਜ਼ਾਦੀ ਦੇ 75 ਸਾਲ ਗੁਜ਼ਰ ਜਾਣ ਉਪਰੰਤ ਵੀ ਸਹੂਲਤਾਂ ਤੋਂ ਪੂਰੀ ਤਰ੍ਹਾਂ ਸੱਖਣਾ ਹੈ | ਇਸ ਬੱਸ ਅੱਡੇ 'ਤੇ ਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX