ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸ਼ੁੱਕਰਵਾਰ ਨੂੰ ਦਿੱਲੀ ਦੀ ਵਿਸ਼ੇਸ਼ ਸੀ.ਬੀ.ਆਈ. ...
ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਲੇਖਿਕਾ ਗੀਤਾਂਜਲੀ ਸ਼੍ਰੀ ਦੇ ਹਿੰਦੀ ਨਾਵਲ 'ਰੇਤ ਸਮਾਧੀ' ਦੇ ਅੰਗਰੇਜ਼ੀ ਅਨੁਵਾਦ 'ਟੌਬ ਆਫ ਸੈਂਡ' ਨੇ ਅੰਤਰਰਾਸ਼ਟਰੀ ਬੁਕਰ ਪੁਰਸਕਾਰ ਜਿੱਤਿਆ ਹੈ | ਇਹ ਨਾਵਲ ਕਿਸੇ ਭਾਰਤੀ ਭਾਸ਼ਾ ਦਾ ਪਹਿਲਾ ਨਾਵਲ ਹੈ, ਜਿਸ ਨੂੰ ...
19 ਹੋਰ ਗੰਭੀਰ ਜ਼ਖ਼ਮੀ
ਸ੍ਰੀਨਗਰ, 27 ਮਈ (ਮਨਜੀਤ ਸਿੰਘ)-ਲੱਦਾਖ਼ ਦੇ ਤੁਰਤੁਕ ਸੈਕਟਰ 'ਚ ਫ਼ੌਜ ਦੀ ਇਕ ਬੱਸ ਡੂੰਘੀ ਨਦੀ 'ਚ ਡਿੱਗਣ ਕਾਰਨ 7 ਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 19 ਹੋਰ ਗੰਭੀਰ ਜ਼ਖ਼ਮੀ ਹੋ ਗਏ | ਬੱਸ 'ਚ ਕੁੱਲ 26 ਜਵਾਨ ਸਵਾਰ ਸਨ | ਜ਼ਖ਼ਮੀ ਜਵਾਨਾਂ ਨੂੰ ਨੇੜੇ ਦੇ ਫ਼ੌਜੀ ਫ਼ੀਲਡ ਹਸਪਤਾਲ 'ਚ ਮੁਢਲੀ ਮੈਡੀਕਲ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਨੇੜੇ ਚੰਡੀਮੰਦਰ ਹਸਪਤਾਲ ਏਅਰ ਲਿਫ਼ਟ ਕਰ ਦਿੱਤਾ ਗਿਆ | ਜਿੱਥੇ ਜ਼ਿਆਦਾਤਰ ਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਸੂਤਰਾਂ ਅਨੁਸਾਰ ਲੱਦਾਖ਼ ਦੇ ਤੁਰਤੁਕ ਸੈਕਟਰ ਵਿਖੇ ਜਵਾਨਾਂ ਦਾ ਇਕ ਦਲ ਸ਼ੁੱਕਰਵਾਰ ਸਵੇਰੇ 9 ਵਜੇ ਬੱਸ ਨੰਬਰ ਜੇ.ਕੇ 10-6245 'ਚ ਸਵਾਰ ਹੋ ਕੇ ਪ੍ਰਤਾਪਪੋਰ ਟਰਾਜ਼ਿਸਟ ਕੈਂਪ ਤੋਂ ਹਨੀਫ਼ ਸਬ ਸੈਕਟਰ ਵੱਲ ਜਾ ਰਿਹਾ ਸੀ | ਜਦ ਬੱਸ ਨੌਬਰਾ ਖੇਤਰ ਦੇ ਥਈਸੇ ਨੇੜੇ ਪਹੁੰਚੀ ਤਾਂ ਇਹ ਡਰਾਈਵਰ ਅਹਿਮਦ ਸ਼ਾਹ ਦੇ ਕਾਬੂ 'ਚ ਬਾਹਰ ਹੋ ਕੇ 90 ਫੁੱਟ ਡੂੰਘੀ ਖਾਈ ਹੇਠਾਂ ਸ਼ਯੌਕ ਨਦੀ 'ਚ ਜਾ ਡਿੱਗੀ | ਇਸ ਹਾਦਸੇ ਦੇ ਬਾਅਦ ਸਥਾਨਕ ਲੋਕਾਂ, ਪੁਲਿਸ ਅਤੇ ਫ਼ੌਜ ਨੇ ਬਚਾਅ ਦੀ ਕਾਰਵਾਈ ਕਰਦੇ ਸਾਰੇ ਜਵਾਨਾਂ ਨੂੰ ਕੱਢ ਕੇ ਫ਼ੌਜ ਦੇ ਹਸਪਤਾਲ ਪਹੁੰਚਾ ਦਿੱਤਾ, ਜਿੱਥੇ 7 ਜਵਾਨਾਂ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਫ਼ੌਜ ਵਲੋਂ ਅਜੇ ਇਸ ਬਾਰੇ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ | ਇਸ ਸੰਬੰਧ 'ਚ ਪੁਲਿਸ ਸਟੇਸ਼ਨ ਨੌਬਰਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਨਵੀਂ ਦਿੱਲੀ, (ਪੀ.ਟੀ.ਆਈ.)-ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਕਤ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ | ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਲਿਖਿਆ ਕਿ ਲੱਦਾਖ਼ 'ਚ ਹੋਏ ਬੱਸ ਹਾਦਸੇ ਤੋਂ ਮੈਂ ਬਹੁਤ ...
ਹਰਕਵਲਜੀਤ ਸਿੰਘ
ਚੰਡੀਗੜ੍ਹ, 27 ਮਈ-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ ਤੇ ਕਾਂਗਰਸ ਨੂੰ ਕੋਈ ਉਮੀਦਵਾਰ ਨਹੀਂ ਲੱਭ ਰਿਹਾ ਹੈ | ਦੋਵੇਂ ਪਾਰਟੀਆਂ ਆਗੂਆਂ ਨੂੰ ਉਮੀਦਵਾਰ ਬਣਾਉਣ ਲਈ ਮਨਾਉਣ 'ਚ ਲੱਗੀਆਂ ਹੋਈਆਂ ਹਨ | ਅਕਾਲੀ ਦਲ ਤੇ ਕਾਂਗਰਸ ਲਈ ...
ਨਵੀਂ ਦਿੱਲੀ, 27 ਮਈ (ਉਪਮਾ ਡਾਗਾ ਪਾਰਥ)-'ਪਿਛਲੀਆਂ ਸਰਕਾਰਾਂ ਵੇਲੇ ਤਕਨੀਕ ਨੂੰ ਸਮੱਸਿਆ ਦਾ ਹਿੱਸਾ ਸਮਝਿਆ ਗਿਆ ਸੀ, ਜਿਸ ਕਾਰਨ 2014 ਤੋਂ ਪਹਿਲਾਂ ਗਵਰਨੈਂਸ 'ਚ ਤਕਨਾਲੋਜੀ ਦੀ ਵਰਤੋਂ ਨੂੰ ਲੈ ਕੇ ਉਦਾਸੀਨਤਾ ਦਾ ਮਾਹੌਲ ਰਿਹਾ, ਜਿਸ ਦਾ ਸਭ ਤੋਂ ਵੱਡਾ ਨੁਕਸਾਨ ਗਰੀਬ ...
ਧੀਰਜ ਪਸ਼ੌਰੀਆ
ਸੰਗਰੂਰ, 27 ਮਈਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਖਾਲੀ ਹੋਈ ਲੋਕ ਸਭਾ ਹਲਕਾ ਸੰਗਰੂਰ ਦੀ ਸੀਟ ਲਈ 23 ਜੂਨ ਨੰੂ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਬੇਸ਼ੱਕ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ...
ਵਾਸ਼ਿੰਗਟਨ, 27 ਮਈ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਕਮਿਸ਼ਨ ਨੇ ਵਾਇਟ ਹਾਊਸ ਅਤੇ ਹੋਰ ਸੰਘੀ ਏਜੰਸੀਆਂ ਦੀਆਂ ਵੈਬਸਾਈਟਾਂ ਦਾ ਏਸ਼ੀਆਈ-ਅਮਰੀਕੀ ਅਤੇ ਪ੍ਰਸ਼ਾਂਤ ਖੇਤਰ ਦੇ ਲੋਕਾਂ ਵਲੋਂ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਵਿਚ ਅਨੁਵਾਦ ਕਰਨ ਦੀ ਸਿਫ਼ਾਰਿਸ਼ ਕੀਤੀ ...
ਸ੍ਰੀਨਗਰ, 27 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਬੀਤੀ ਰਾਤ ਤੋਂ ਜਾਰੀ 2 ਵੱਖ-ਵੱਖ ਮੁਕਾਬਲਿਆਂ ਦੌਰਾਨ ਲਸ਼ਕਰ ਦੇ 4 ਸਥਾਨਕ ਅੱਤਵਾਦੀ ਮਾਰੇ ਗਏ ਹਨ | ਇਨ੍ਹਾਂ 'ਚ 2 ਅੱਤਵਾਦੀ ਟੀ.ਵੀ. ਅਦਾਕਾਰ ਤੇ ਟਿਕ-ਟਾਕ ਸਟਾਰ ਅਮਰੀਨ ਭੱਟ ਦੇ ਕਤਲ 'ਚ ਸ਼ਾਮਿਲ ਸਨ | ਉਸ ਹਮਲੇ 'ਚ ਅਮਰੀਨ ...
ਕੇਂਦਰ ਵਲੋਂ ਅਧਿਕਾਰੀ ਵਾਨਖੇੜੇ ਖ਼ਿਲਾਫ਼ ਜਾਂਚ ਦੇ ਆਦੇਸ਼
ਮੁੰਬਈ, 27 ਮਈ (ਪੀ. ਟੀ. ਆਈ.)-ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਨੇ ਬਾਲੀਵੁੱਡ ਅਦਾਕਾਰ ਸ਼ਾਹਰੁਖ਼ ਖ਼ਾਨ ਦੇ ਬੇਟੇ ਆਰੀਅਨ ਖ਼ਾਨ ਨੂੰ ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥ ਮਿਲਣ ਦੇ ਮਾਮਲੇ 'ਚ ਅੱਜ ...
ਸ਼ਿਮਲਾ, 27 ਮਈ (ਏਜੰਸੀ)-ਪ੍ਰਧਾਨ ਮੰਤਰੀ ਮੋਦੀ 31 ਮਈ ਨੂੰ ਆਪਣੀ ਸਰਕਾਰ ਦੀ 8 ਸਾਲ ਪੂਰੇ ਹੋਣ ਮੌਕੇ ਸ਼ਿਮਲੇ 'ਚ ਇਕ ਰੋਡਸ਼ੋਅ ਕਰਨ ਉਪਰੰਤ ਇਕ ਰੈਲੀ ਨੂੰ ਸੰਬੋਧਨ ਕਰਨਗੇ | ਹਿਮਾਚਲ ਪ੍ਰਦੇਸ਼ ਭਾਜਪਾ ਦੇ ਸੂਬਾ ਜਨਰਲ ਸਕੱਤਰ ਤਿ੍ਲੋਕ ਜਮਵਾਲ ਨੇ ਦੱਸਿਆ ਕਿ ਪ੍ਰਧਾਨ ...
ਨਵੀਂ ਦਿੱਲੀ, 27 ਮਈ (ਉਪਮਾ ਡਾਗਾ ਪਾਰਥ)-ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਅਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਇਕ ਵਾਰ ਫਿਰ ਈ. ਡੀ. ਦੇ ਨਿਸ਼ਾਨੇ 'ਤੇ ਹਨ | ਪੜਤਾਲੀਆ ਏਜੰਸੀ ਨੇ ਅਬਦੁੱਲਾ ਨੂੰ 31 ਮਈ ਨੂੰ ਆਪਣੇ ਦਿੱਲੀ ਸਥਿਤ ਦਫ਼ਤਰ 'ਚ ਪੇਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX