ਰਾਏਕੋਟ, 27 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਤੇ ਮੰਡੀਕਰਨ ਬੋਰਡ ਵਲੋਂ ਇਸ ਸਾਲ ਵਿੱਤੀ 2022-23 ਵਰ੍ਹੇ ਦੀ ਆਰੰਭਤਾ ਮੌਕੇ ਪ੍ਰਾਈਵੇਟ ਠੇਕੇ ਰਾਹੀਂ ਰਾਏਕੋਟ ਸਬਜ਼ੀ ਮੰਡੀ 'ਚ ਸ਼ੁਰੂ ਕੀਤਾ ਵਾਹਨ ਪਰਚੀ ਕੱਟਣ ਦਾ ਮਾਮਲਾ ਅੱਜ ਉਸ ਸਮੇਂ ਗੰਭੀਰ ਹੋ ਗਿਆ, ਜਦ ...
ਜਗਰਾਉਂ, 27 ਮਈ (ਜੋਗਿੰਦਰ ਸਿੰਘ)-ਯੂ. ਪੀ. ਤੋਂ ਹਥਿਆਰ ਖ਼ਰੀਦ ਕੇ ਲੁੱਟਾਂ-ਖੋਹਾਂ ਕਰਨ ਲਈ ਬਣਾਏ ਇਕ 9 ਮੈਂਬਰੀ ਗਰੋਹ ਦਾ ਜਗਰਾਉਂ ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਪਰਦਾਫਾਸ ਕਰਦਿਆਂ ਕਥਿਤ ਦੋਸ਼ੀਆਂ ਪਾਸੋਂ 315 ਬੋਰ ਦੇ ਦੋ ਦੇਸੀ ਕੱਟੇ ਤੇ 3 ਜਿੰਦਾ ਕਾਰਤੂਸ ਬਰਾਮਦ ...
ਹੰਬੜਾਂ, 27 ਮਈ (ਮੇਜਰ ਹੰਬੜਾਂ)-ਭਾਰਤ ਮਾਲਾ ਸੜਕ ਯੋਜਨਾ ਤਹਿਤ ਕਿਸਾਨਾਂ ਦੀਆਂ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਰੇਟਾਂ 'ਚ ਵਾਧੇ ਨੂੰ ਲੈ ਕੇ ਤੇ ਜ਼ਮੀਨਾਂ ਐਕਵਾਇਰ ਕੀਤੇ ਜਾਣ ਸਮੇਂ ਉਨ੍ਹਾਂ ਦੀਆਂ ਜ਼ਮੀਨ ਦੋ ਹਿੱਸਿਆਂ 'ਚ ਵੰਡੀਆਂ ਜਾਣ ਤੇ ਹੋਰ ਆ ਰਹੀਆਂ ...
ਰਾਏਕੋਟ, 27 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਚੌਕੀ ਜਲਾਲਦੀਵਾਲ ਨੂੰ ਅਜੇ ਤੱਕ ਨਹੀਂ ਨਸੀਬ ਹੋਇਆ ਬਿਜਲੀ ਵਾਲਾ ਮੀਟਰ | ਦੱਸਣਯੋਗ ਹੈ ਕਿ ਪੁਲਿਸ ਚੌਕੀ ਜਲਾਲਦੀਵਾਲ ਓਸਵਾਲ ਫੈਕਟਰੀ ਦੀ ਜਗ੍ਹਾ 'ਚ ਬਣੀ ਹੋਈ ਹੈ, ਜਿਸ ਕਰਕੇ ਪੁਲਿਸ ਚੌਕੀ ਓਸਵਾਲ ਫੈਕਟਰੀ ਵਾਲੇ ...
ਲੋਹਟਬੱਦੀ, 27 ਮਈ (ਕੁਲਵਿੰਦਰ ਸਿੰਘ ਡਾਂਗੋਂ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਦੀਪਕ ਹਿਲੋਰੀ ਦੀ ਅਗਵਾਈ ਹੇਠ ਰਾਜਵਿੰਦਰ ਸਿੰਘ ਉਪ ਪੁਲਿਸ ਕਪਤਾਨ ਰਾਏਕੋਟ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਅਧੀਨ ਲੋਹਟਬੱਦੀ ਪੁਲਿਸ ਚੌਕੀ ...
ਰਾਏਕੋਟ, 27 ਮਈ (ਸੁਸ਼ੀਲ)-ਜੂਨ ਮਹੀਨੇ ਦੇ ਪਹਿਲੇ ਹਫ਼ਤੇ ਦੌਰਾਨ ਮਨਾਏ ਜਾਣ ਵਾਲੇ ਘੱਲੂਘਾਰਾ ਸਮਾਗਮਾਂ ਦੇ ਮੱਦੇਨਜ਼ਰ ਸਥਾਨਕ ਪੁਲਿਸ ਵਲੋਂ ਇਲਾਕੇ 'ਚ ਚੌਕਸੀ ਵਧਾ ਦਿੱਤੀ ਗਈ ਹੈ, ਜਿਸ ਲਈ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੋਰੀ ਦੀਆਂ ਹਦਾਇਤਾਂ ਦੇ ਚੱਲਦਿਆਂ ...
ਰਾਏਕੋਟ, 27 ਮਈ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮਿਲੇ ਹੁਕਮਾਂ ਤੋਂ ਬਾਅਦ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਤੇ ਜ਼ਿਲ੍ਹਾ ਵਿਕਾਸ ਅਤੇ ...
ਜਗਰਾਉਂ, 27 ਮਈ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਫ਼ੈਸਲਾ ਕੀਤਾ ਗਿਆ ਕਿ ਤੀਜੇ ਤੇ ਚੌਥੇ ਦਰਜੇ ਦੀਆਂ ਨਵੀਂਆਂ ਭਰਤੀਆਂ ਦੇ ਟੈਸਟ ਲਈ ਪੰਜਾਬੀ ਜ਼ਰੂਰੀ ਕਰਕੇ ਜੋ ਇਤਿਹਾਸਿਕ ਫ਼ੈਸਲਾ ਲਿਆ ਹੈ, ਉਸ ਦੀ ਸ਼ਲਾਘਾ ਕਰਦਿਆਂ ਲੇਖਕ ਅਮਰੀਕ ਸਿੰਘ ਤਲਵੰਡੀ ...
ਰਾਏਕੋਟ, 27 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਰਕਲ ਰਾਏਕੋਟ ਦੀ ਮੀਟਿੰਗ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀਂ 10ਵੀਂ ਰਾਏਕੋਟ ਦੀ ਨੂਰਾਮਾਹੀ ਯਾਦਗਾਰੀ ਸਰਾਂ 'ਚ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ...
ਮੁੱਲਾਂਪੁਰ-ਦਾਖਾ, 27 ਮਈ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਮਨੋਹਰ ਸਿੰਘ ਬਾਘਾ ਵਲੋਂ ਆਪਣੇ ਅਮਲੇ-ਫੈਲੇ ਸਮੇਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਆਮ ਲੋਕਾਂ ਤੇ ਸ਼ਹਿਰ ਦੇ ਸਰਕਾਰੀ-ਨਿੱਜੀ ਸਕੂਲਾਂ ਦੇ ...
ਮੁੱਲਾਂਪੁਰ-ਦਾਖਾ, 27 ਮਈ (ਨਿਰਮਲ ਸਿੰਘ ਧਾਲੀਵਾਲ)-ਨੌਜਵਾਨ ਲੜਕੇ-ਲੜਕੀਆਂ ਵਲੋਂ ਨੈਨੀ ਪ੍ਰੋਗਰਾਮ ਤਹਿਤ ਕੈਨੇਡਾ ਜਾਣ ਲਈ ਮੰਡੀ ਮੁੱਲਾਂਪੁਰ-ਦਾਖਾ ਵਿਖੇ ਇਲੀਟ ਇੰਟਰਨੈਸ਼ਨਲ ਅਕੈਡਮੀ ਵਿਖੇ ਨੈਨੀ ਸੰਬੰਧੀ ਕੋਰਸ ਬਾਰੇ ਚੱਲ ਰਹੀ ਪੜ੍ਹਾਈ 'ਚ ਵਿਦਿਆਰਥੀਆਂ ਨੂੁੰ ...
ਭੂੰਦੜੀ, 27 ਮਈ (ਕੁਲਦੀਪ ਸਿੰਘ ਮਾਨ)-ਜ਼ਿਲੇ੍ਹ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਡਾ. ਗੁਰਮੁੱਖ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਸਿੱਧਵਾਂ ਬੇਟ ਦੀ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ...
ਗੁਰੂਸਰ ਸੁਧਾਰ, 27 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜੀ. ਐੱਚ. ਜੀ. ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਗੁਰੂਸਰ ਸੁਧਾਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਏ ਐੱਮ. ਐੱਡ. ਭਾਗ ਚੌਥਾ ਦੇ ਇਮਤਿਹਾਨਾਂ ਅੰਦਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ...
ਗੁਰੂਸਰ ਸੁਧਾਰ, 27 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਤੁਗਲ ਵਿਖੇ ਪੰਜਵੀਂ ਜਮਾਤ ਦੇ ਬੋਰਡ ਦੇ ਇਮਤਿਹਾਨਾਂ ਅੰਦਰ ਸਕੂਲ 'ਚ ਪਹਿਲੀਆਂ ਤਿੰਨ ਪੁਜੀਸ਼ਨਾਂ 'ਤੇ ਰਹਿਣ ਵਾਲੀਆਂ ਵਿਦਿਆਰਥਣਾਂ ਗੁਰਨੂਰ ਕੌਰ, ਮਨਪ੍ਰੀਤ ਕੌਰ ਤੇ ਪਵਨਪ੍ਰੀਤ ਕੌਰ ...
ਜਗਰਾਉਂ, 27 ਮਈ (ਜੋਗਿੰਦਰ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਐੱਮ. ਐੱਸ. ਸੀ. ਆਈ. ਟੀ. ਦੇ ਭਾਗ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ...
ਜਗਰਾਉਂ, 27 ਮਈ (ਜੋਗਿੰਦਰ ਸਿੰਘ)-ਅਦਾਰਾ 'ਅਜੀਤ' ਦੇ ਸਿੱਧਵਾਂ ਬੇਟ ਤੋਂ ਪੱਤਰਕਾਰ ਜਸਵੰਤ ਸਿੰਘ ਸਲੇਮਪੁਰੀ, ਡਾ. ਹਰਜਿੰਦਰ ਸਿੰਘ ਤੇ ਰਿਟਾ: ਅਧਿਆਪਕ ਪੂਰਨ ਸਿੰਘ ਦੇ ਪਿਤਾ ਗੁਰਬਚਨ ਸਿੰਘ ਪੁੱਤਰ ਸੋਹਣ ਸਿੰਘ ਦਾ ਜਨਮ ਪਾਕਿਸਤਾਨ ਵਿਚ 1929 ਨੂੰ ਹੋਇਆ | ਆਪ ਨੇ ਉਰਦੂ ...
ਜਗਰਾਉਂ, 27 ਮਈ (ਜੋਗਿੰਦਰ ਸਿੰਘ)-ਸਿੱਖ ਮਿਸ਼ਨਰੀ ਕਾਲਜ ਸਰਕਲ ਜਗਰਾਉਂ ਵਲੋਂ ਗਰਮੀ ਦੀਆਂ ਮਿਲ ਰਹੀਆਂ ਛੁੱਟੀਆਂ ਨੂੰ ਸਾਰਥਕ ਕਰਨ ਦੇ ਮਨੋਰਥ ਨਾਲ ਬੱਚਿਆਂ ਦੇ ਚੰਗੇ ਭਵਿੱਖ ਤੇ ਚੰਗੀ ਜੀਵਨ ਜਾਚ ਲਈ 1 ਜੂਨ ਤੇ 6 ਜੂਨ ਤੱਕ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂੂਲ ਨੇੜੇ ...
ਜਗਰਾਉਂ, 27 ਮਈ (ਗੁਰਦੀਪ ਸਿੰਘ ਮਲਕ)-ਬੇਂਗੇਲੋਰੂ ਦੇ ਜੈ ਪ੍ਰਕਾਸ਼ ਨਰਾਇਣ ਟ੍ਰੇਨਿੰਗ ਸੈਂਟਰ ਗਰਾਊਾਡ 'ਚ ਪਹਿਲਾ ਪੈਂਨ ਇੰਡੀਆ ਮਾਸਟਰ ਖੇਡਾਂ ਦਾ ਆਯੋਜਨ ਕੀਤਾ ਗਿਆ | ਜਿਸ 'ਚ ਅਥਲੈਟਿਕ ਮੀਟ 30 ਸਾਲ ਤੋਂ ਉਪਰ ਦੇ ਖਿਡਾਰੀਆਂ ਦੀਆਂ ਦੌੜਾਂ 'ਚ ਜਗਰਾਉਂ ਹਲਕੇ ਦੇ ਪਿੰਡ ...
ਰਾਏਕੋਟ, 27 ਮਈ (ਬਲਵਿੰਦਰ ਸਿੰਘ ਲਿੱਤਰ)-ਸ਼ਹੀਦ ਕੁਲਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨੱਥੋਵਾਲ ਵਿਖੇ ਕਰਵਾਏ ਸਮਾਗਮ ਦੌਰਾਨ ਅੰਤਰਰਾਸ਼ਟਰੀ ਪੱਧਰ 'ਤੇ ਨਿਪਾਲ 'ਚ ਹੋਏ 19 ਸਾਲਾ ਵਰਗ ਦੇ ਹਾਕੀ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ...
ਹੰਬੜਾਂ, 27 ਮਈ (ਹਰਵਿੰਦਰ ਸਿੰਘ ਮੱਕੜ)-ਪਿੰਡ ਵਲੀਪੁਰ ਕਲਾਂ ਦੀ 'ਦੀ ਦੁੱਧ ਉਤਪਾਦਕ ਸਹਿਕਾਰੀ ਸਭਾ' ਵਲੋਂ ਸਭਾ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬਣਦਾ ਮੁਨਾਫ਼ਾ ਵੰਡਣ ਮੌਕੇ ਪਿੰਡ ਦਾ ਇਕ ਸਾਂਝਾ ਸਮਾਗਮ ਪ੍ਰਧਾਨ ਹਰਜਿੰਦਰ ਸਿੰਘ ਖਹਿਰਾ ਤੇ ਪਰਮਿੰਦਰ ਸਿੰਘ ਚਾਵਲਾ ...
ਰਾਏਕੋਟ, 27 ਮਈ (ਸੁਸ਼ੀਲ)-ਕਰੀਬੀ ਪਿੰਡ ਤਲਵੰਡੀ ਰਾਏ ਵਿਖੇ ਸਥਿਤ ਸ. ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ 'ਚ ਛੋਟੀਆਂ ਜਮਾਤਾਂ ਦੇ ਬੱਚਿਆਂ ਲਈ ਵਿਸ਼ੇਸ਼ ਤੌਰ 'ਤੇ ਪੂਲ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਕੂਲ ਮੁੱਖ ਅਧਿਆਪਕ ਮਨਪ੍ਰੀਤ ਸਿੰਘ ਨੇ ਕਿਹਾ ਕਿ ਸਕੂਲ 'ਚ ਪੜ੍ਹਦੇ ਛੋਟੀਆਂ ਜਮਾਤਾਂ ਦੇ ਬੱਚੇ ਜਿਨ੍ਹਾਂ ਵਿਚ ਨਰਸਰੀ ਤੇ ਐੱਲ. ਕੇ. ਜੀ. ਦੇ ਵਿਦਿਆਰਥੀਆਂ ਲਈ ਸਕੂਲ 'ਚ ਪੂਲ ਪਾਰਟੀ ਕਰਵਾਈ ਗਈ, ਜਿਸ ਦਾ ਬੱਚਿਆਂ ਵਲੋਂ ਖੂਬ ਆਨੰਦ ਮਾਣਿਆ | ਇਸ ਨਾਲ ਜਿਥੇ ਬੱਚਿਆਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉੱਥੇ ਬੱਚੇ ਵੀ ਕਾਫ਼ੀ ਖੁਸ਼ ਦਿਖੇ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਗੁਰਜੀਤ ਕੌਰ, ਮੈਡਮ ਕੁਲਵਿੰਦਰ ਕੌਰ, ਮੈਡਮ ਸੰਦੀਪ ਕੌਰ, ਮੈਡਮ ਹਰਵਿੰਦਰ ਕੌਰ, ਮੈਡਮ ਕਮਲਜੀਤ ਕੌਰ, ਮੈਡਮ ਮਨਜੀਤ ਕੌਰ, ਮੈਡਮ ਮਨਜਿੰਦਰ ਕੌਰ, ਮੈਡਮ ਪਿ੍ੰਕਦੀਪ ਕੌਰ ਵੀ ਹਾਜ਼ਰ ਸਨ |
ਭੂੰਦੜੀ, 27 ਮਈ (ਕੁਲਦੀਪ ਸਿੰਘ ਮਾਨ)-ਸਾਬਕਾ ਪਿ੍ੰਸੀਪਲ ਹਰਦਿਆਲ ਸਿੰਘ ਤੱਤਲਾ ਤੇ ਸਮਾਜ ਸੇਵੀ ਨਿਰਮਲ ਸਿੰਘ ਤੱਤਲਾ ਕੈਨੇਡੀਅਨ ਭਰਾਵਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਅਮਰ ਸਿੰਘ ਤੱਤਲਾ (95) ਸੰਸਾਰਿਕ ਯਾਤਰਾ ਪੂਰੀ ਕਰਦੇ ...
ਜਗਰਾਉਂ, 27 ਮਈ (ਹਰਵਿੰਦਰ ਸਿੰਘ ਖ਼ਾਲਸਾ)-ਭ ਾਰਤੀ ਸਟੇਟ ਬੈਂਕ ਜਗਰਾਉਂ ਦੀ ਸ਼ਾਖਾ ਵਲੋਂ ਡੀ. ਜੀ. ਐੱਮ. ਕੌਂਸਲ ਕਿਸ਼ੋਰਾ ਤੇ ਏ. ਜੀ. ਐੱਮ. ਐੱਚ. ਐੱਲ. ਐੱਸ. ਟੀ. ਮਨਜੀਤ ਸਿੰਘ ਦੇ ਰੀਜਨਲ ਮੈਨੇਜਰ ਰਾਜ ਕੁਮਾਰ ਚੋਕਰ ਦੀ ਅਗਵਾਈ ਵਿਚ ਹੋਮ ਲੋਨ ਮੇਲਾ ਲਗਾ ਇਆ ਗਿਆ | ਜਗਰਾਉਂ ...
ਮੁੱਲਾਂਪੁਰ-ਦਾਖਾ, 27 ਮਈ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਊਟ ਦੀ ਮੁੱਲਾਂਪੁਰ ਬ੍ਰਾਂਚ ਅੰਦਰ ਜਿਥੇ ਚੰਗੇ ਆਈਲਟਸ ਟ੍ਰੇਨਰ ਵਿਦਿਆਰਥੀਆਂ ਨੂੰ ਆਈਲਟਸ ਦੀ ਕੋਚਿੰਗ ਦੇ ਰਹੇ ਹਨ, ਉਥੇ ਮੈਕਰੋ ਦੀ ਮੁੱਲਾਂਪੁਰ ਬ੍ਰਾਂਚ 'ਚ ...
ਜੋਧਾਂ, 27 ਮਈ (ਗੁਰਵਿੰਦਰ ਸਿੰਘ ਹੈਪੀ)-ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਮੈਨੇਜਰ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਨਗਰ ...
ਭੂੰਦੜੀ, 27 ਮਈ (ਕੁਲਦੀਪ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਦੇ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਦੇ ਦਿਸ਼ਾ-ਨਿਰਦੇਸ਼ ਹੇਠ ਤੇ ਬਲਾਕ ਪ੍ਰਧਾਨ ਦੇਵ ਰਾਜ ਸਿੰਗਲਾ ਅਤੇ ਭੂੰਦੜੀ ਸਰਕਲ ਪ੍ਰਧਾਨ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਕੋਟਉਮਰਾ ...
ਗੁਰੂਸਰ ਸੁਧਾਰ, 27 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸੂਬਾ ਸਰਕਾਰ ਤੇ ਖੇਤੀਬਾੜੀ ਮਹਿਕਮੇ ਦੀਆਂ ਅਪੀਲਾਂ ਨੂੰ ਸਵੀਕਾਰ ਕਰਦਿਆਂ ਪਿੰਡ ਘੁਮਾਣ ਦੇ ਕਿਸਾਨ ਤੇ ਸਾਬਕਾ ਪੰਚ ਸਵਰਨ ਸਿੰਘ ਮੋਹਣਾ ਨੇ ਆਪਣੇ ਖੇਤਾਂ 'ਚ ਢਾਈ ਏਕੜ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ | ਭਾਵੇਂ ...
ਮੁੱਲਾਂਪੁਰ-ਦਾਖਾ, 27 ਮਈ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਸਾਖਰਤਾ ਮੁਹਿੰਮ ਤਹਿਤ ਸੱਤਿਆ ਭਾਰਤੀ ਸਕੂਲ ਪਮਾਲ ਵਿਦਿਆਰਥੀਆਂ ਨੂੰ ਸਕੂਲ ਮੁੱਖ ਅਧਿਆਪਕਾ ਕਮਲਜੀਤ ਕੌਰ ਦੇ ਆਦੇਸ਼ਾਂ ਨਾਲ ਅਧਿਆਪਕਾਂ ਵਲੋਂ ਛੁੱਟੀਆਂ 'ਚ ਘਰ ਬੈਠ ਕੇ ਲਿਖਣ, ਪੜ੍ਹਨ ਤੇ ਪੇਪਰ ਕਟਿੰਗ, ...
ਹੰਬੜਾਂ, 27 ਮਈ (ਹਰਵਿੰਦਰ ਸਿੰਘ ਮੱਕੜ)-ਪਿੰਡ ਆਲੀਵਾਲ ਵਿਖੇ 1846 'ਚ ਸਿੱਖਾਂ ਤੇ ਅੰਗਰੇਜ਼ਾਂ ਦਰਮਿਆਨ ਹੋਈ ਜੰਗ 'ਚ ਸ਼ਹੀਦ ਹੋਏ ਸਿੱਖਾਂ ਦੀ ਯਾਦ 'ਚ ਵਿਰਾਸਤੀ ਯਾਦਗਾਰ ਦੀ ਦੇਖ-ਰੇਖ ਲਈ ਪਿਛਲੀ ਪੰਚਾਇਤ ਵਲੋਂ ਟਰੱਸਟ ਬਣਾ ਕੇ ਕੰਮ ਕੀਤਾ ਜਾ ਰਿਹਾ ਸੀ, ਪਰ ਹੁਣ ਪਿੰਡ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX