ਫ਼ਤਹਿਗੜ੍ਹ ਸਾਹਿਬ, 27 ਮਈ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ੇ ਦੇ ਰੋਗੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਇਲਾਜ ਦੀ ਮੁਫ਼ਤ ਸਹੂਲਤ ...
ਮੰਡੀ ਗੋਬਿੰਦਗੜ੍ਹ, 27 ਮਈ (ਮੁਕੇਸ਼ ਘਈ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਵਿੱਢੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਡਾ. ਦਰਸ਼ਨ ਲਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਖੇਤੀਬਾੜੀ ਵਿਭਾਗ ...
ਜਖਵਾਲੀ, 27 ਮਈ (ਨਿਰਭੈ ਸਿੰਘ)-ਪਿੰਡ ਛਲੇੜੀ ਕਲਾਂ ਵਿਖੇ 417 ਏਕੜ ਪੰਚਾਇਤੀ ਜ਼ਮੀਨ ਦਾ ਮਾਮਲਾ ਉਸ ਸਮੇਂ ਗਰਮਾ ਗਿਆ ਜਦੋਂ ਪਿੰਡ ਦੀ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾਉਣ ਤੋਂ ਰੋਕਣ ਲਈ ਪਿੰਡ ਵਾਸੀਆਂ ਦੇ ਹੱਕ ਵਿਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਅਣਮਿਥੇ ਸਮੇਂ ...
ਖਮਾਣੋਂ, 27 ਮਈ (ਮਨਮੋਹਨ ਸਿੰਘ ਕਲੇਰ)-ਸਕੂਲ ਦੀ ਸਵੱਛਤਾ ਨੂੰ ਦੇਖਦੇ ਹੋਏ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਸਮੇਤ ਜ਼ਿਲ੍ਹੇ ਦੇ 10 ਸਕੂਲਾਂ ਦੀ ਚੋਣ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਵਲੋਂ ਸਵੱਛ ਵਿਦਿਆਲਿਆ ਪੁਰਸਕਾਰ ...
ਅਮਲੋਹ, 27 ਮਈ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬਲਾਕ ਪ੍ਰਧਾਨ ਗੁਰਦੇਵ ਸਿੰਘ ਸੌਂਟੀ ਦੀ ਅਗਵਾਈ 'ਚ ਹੋਈ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਸੌਂਟੀ ਨੇ ਕਿਹਾ ਕਿ ਅਮਲੋਹ ਬਲਾਕ 'ਚ ਯੂਰੀਆ ਖਾਦ ਦੀ ਬਹੁਤ ਜ਼ਿਆਦਾ ...
ਸੰਘੋਲ, 27 ਮਈ (ਗੁਰਨਾਮ ਸਿੰਘ ਚੀਨਾ)-ਆਪਣੇ ਸਿਹਤ ਮੰਤਰੀ ਨੂੰ ਮੰਤਰੀ ਪਦ ਤੋਂ ਹਟਾਉਣਾ 'ਆਪ' ਸਰਕਾਰ ਦੀ ਇਕ ਸਾਜ਼ਿਸ਼ ਹੈ, 'ਆਪ' ਸਰਕਾਰ ਲੋਕਾਂ 'ਚ ਆਪਣੀ ਦਿੱਖ ਨੂੰ ਵਧੀਆ ਬਣਾਉਣਾ ਚਾਹੁੰਦੀ ਹੈ, ਕਿਉਂਕਿ ਕੁਝ ਮਹੀਨਿਆਂ ਬਾਅਦ ਕਈ ਰਾਜਾਂ 'ਚ ਚੋਣਾਂ ਆ ਰਹੀਆਂ ਹਨ | ਇਨ੍ਹਾਂ ...
ਸੰਘੋਲ, 27 ਮਈ (ਗੁਰਨਾਮ ਸਿੰਘ ਚੀਨਾ)-ਬੋਰਡਾਂ, ਕਾਰਪੋਰੇਸ਼ਨਾਂ ਤੇ ਸਹਿਕਾਰੀ ਅਦਾਰਿਆਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਦੁਆਰਾ ਪੈਨਸ਼ਨ ਸੋਧ ਸਬੰਧੀ ਜਥੇਬੰਦੀਆਂ ਦੇ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਖੰਟ ਦੀ ਅਗਵਾਈ ਹੇਠ ...
ਖਮਾਣੋਂ, 27 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਸਸਤੀ ਸ਼ਰਾਬ ਨੂੰ ਮਹਿੰਗੇ ਬਰਾਂਡ ਦੀਆਂ ਬੋਤਲਾਂ 'ਚ ਪਾ ਕੇ ਵੇਚਣ ਵਾਲੇ 3 ਮਰਦਾਂ ਸਮੇਤ 1 ਔਰਤ ਨੂੰ 10 ਪੇਟੀਆਂ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਕੁਲਵਿੰਦਰ ਸਿੰਘ ਸਹਾਇਕ ...
ਬਸੀ ਪਠਾਣਾਂ, 27 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਵਾਰਦਾਤ ਹੋਣ ਦੇ 24 ਘੰਟੇ ਅੰਦਰ ਮੋਬਾਈਲ ਝਪਟਮਾਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਪੁਲਿਸ ਚੌਕੀ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਨੇ ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ...
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ ਆਈ ਨਵੀਂ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ ਅਤੇ ਆਉਣ ਵਾਲੇ ਸਮੇਂ ਵਿਚ ਵੀ ਨਗਰ ...
ਡਕਾਲਾ, 27 ਮਈ (ਪਰਗਟ ਸਿੰਘ ਬਲਬੇੜਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਦਾ 12ਵਾਂ ਸਥਾਪਨਾ ਦਿਵਸ ਸਾਦੇ ਅਤੇ ਪ੍ਰਭਾਵਸ਼ਾਲੀ ਢੰਗ ...
ਮੰਡੀ ਗੋਬਿੰਦਗੜ੍ਹ, 27 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਅਤੇ ਨਗਰ ਕੌਂਸਲ ਗੋਬਿੰਦਗੜ੍ਹ ਵਲੋਂ ਮੰਡੀ ਗੋਬਿੰਦਗੜ੍ਹ 'ਚ ਸਾਂਝੇ ਤੌਰ 'ਤੇ ਡਰਾਈ ਡੇਅ/ਡੇਂਗੂ ਫੀਵਰ ਸਰਵੇ ਮੁਹਿੰਮ ਤਹਿਤ ਮਾਤਾ ਰਾਣੀ ਮੁਹੱਲੇ ਵਿਚ ਸਰਵੇ ਕਾਰਵਾਈ ਕੀਤੀ ...
ਫ਼ਤਹਿਗੜ੍ਹ ਸਾਹਿਬ, 27 ਮਈ (ਮਨਪ੍ਰੀਤ ਸਿੰਘ)-ਸਰਹਿੰਦ ਦੇ ਵਾਰਡ ਨੰਬਰ 22 ਦੇ ਵਸਨੀਕਾਂ ਵਲੋਂ ਇੰਜੀ: ਪ੍ਰੇਮ ਸਿੰਘ ਦੀ ਅਗਵਾਈ ਹੇਠ ਕਾਲੋਨੀ ਨਿਵਾਸੀਆਂ ਨਾਲ ਪਾਣੀ ਤੇ ਸੀਵਰੇਜ ਦੀ ਸਮੱਸਿਆ ਸਬੰਧੀ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੂੰ ਜਾਣੂ ਕਰਵਾਇਆ ਗਿਆ | ਇਸ ...
ਮੰਡੀ ਗੋਬਿੰਦਗੜ੍ਹ, 27 ਮਈ (ਬਲਜਿੰਦਰ ਸਿੰਘ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਪੰਜਾਬ ਲੋਕ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੰਦੀਪ ਸਿੰਘ ਬੱਲ ਦੇ ਸਥਾਨਕ ਮੁਹੱਲਾ ਪ੍ਰੀਤ ਨਗਰ ਸਥਿਤ ਨਿਵਾਸ 'ਤੇ ਉਨ੍ਹਾਂ ਦੇ ਪਿਤਾ ...
ਫ਼ਤਹਿਗੜ੍ਹ ਸਾਹਿਬ, 27 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਬਾਰ ਰੂਮ 'ਚ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਜ਼ਿਲ੍ਹਾ ਤੇ ...
ਸੰਘੋਲ, 27 ਮਈ (ਗੁਰਨਾਮ ਸਿੰਘ ਚੀਨਾ)-ਮੁੱਖ ਮੰਤਰੀ ਅਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ 'ਤੇ ਉਪ ਮੰਡਲ ਮੈਜਿਸਟਰੇਟ ਖਮਾਣੋਂ ਪਰਲੀਨ ਕੌਰ ਕਾਲੇਕਾ ਅਤੇ ਬੀ.ਡੀ.ਪੀ.ਓ. ਖਮਾਣੋਂ ਪਰਮਵੀਰ ਕੌਰ ਵਲੋਂ ਉੱਚਾ ਪਿੰਡ ਸੰਘੋਲ ਤੇ ਹੋਰਨਾਂ ਥਾਵਾਂ ਦਾ ਦੌਰਾ ...
ਅਮਲੋਹ, 27 ਮਈ (ਕੇਵਲ ਸਿੰਘ)-ਪੰਜਾਬ ਦੇ ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣੇ ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਅਤੇ ਯੂਥ ਕਲੱਬਾਂ ਵਲੋਂ ਖੇਡ ਟੂਰਨਾਮੈਂਟ ਕਰਵਾਉਣਾ ਸ਼ਲਾਘਾਯੋਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ...
ਮੰਡੀ ਗੋਬਿੰਦਗੜ੍ਹ, 27 ਮਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੇ ਰਵੀ ਕੁਮਾਰ ਵਲੋਂ ਚੇਨਈ ਵਿਖੇ ਹੋਈ ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਆਉਣ 'ਤੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਮਿਉਂਸੀਪਲ ਕੌਂਸਲਰ ਰਸ਼ਮੀ ਗੁਪਤਾ ਦੇ ਪਤੀ ...
ਮੰੰਡੀ ਗੋਬਿੰਦਗੜ੍ਹ, 27 ਮਈ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ 'ਦਿ ਵਰਲਡ ਇਜ਼ ਮਾਈ ਓਇਸਟਰ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਡਾ. ਦੀਪਤੀ ਗੁਪਤਾ, ਪ੍ਰੋਫ਼ੈਸਰ ਡਿਪਾਰਟਮੈਂਟ ਆਫ਼ ਇੰਗਲਿਸ਼ ਐਂਡ ਕਲਚਰਲ ਸਟੱਡੀਜ਼, ਡੀਨ ਇੰਟਰਨੈਸ਼ਨਲ ਸਟੂਡੈਂਟਸ, ...
ਮੰਡੀ ਗੋਬਿੰਦਗੜ੍ਹ, 27 ਮਈ (ਬਲਜਿੰਦਰ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਤੇ ਭਿ੍ਸ਼ਟਾਚਾਰ ਮੁਕਤ ਕਰਨ ਦੇ ਵਾਅਦੇ ਮੁਤਾਬਿਕ ਆਪਣੇ ਹੀ ਮੰਤਰੀ ਨੂੰ ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਲਿਪਤ ਪਾਏ ਜਾਣ ਤੋਂ ਬਾਅਦ ਬਰਖ਼ਾਸਤ ਕਰ ਕੇ ...
ਬਸੀ ਪਠਾਣਾਂ, 27 ਮਈ (ਰਵਿੰਦਰ ਮੌਦਗਿਲ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬਸੀ ਪਠਾਣਾਂ ਵਲੋਂ ਸ਼ੁੱਕਰਵਾਰ ਨੂੰ ਵਾਤਾਵਰਨ ਦੀ ਸੰਭਾਲ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ | ਜਿਸ ਦੀ ਅਗਵਾਈ ਪ੍ਰਧਾਨ ਜੈ ਕਿ੍ਸ਼ਨ ਕਸ਼ਯਪ ਨੇ ਕੀਤੀ | ਪ੍ਰਾਚੀਨ ਸ੍ਰੀ ਰਾਮ ਮੰਦਰ 'ਚ ਪਹੁੰਚੇ ...
ਅਮਲੋਹ, 27 ਮਈ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਨੇ ਥਾਈਲੈਂਡ ਦੀ ਧੁਰਕੀਜ ਪੰਡਤ ਯੂਨੀਵਰਸਿਟੀ ਨਾਲ ਵਿਸ਼ਵ ਨਾਲ ਤਾਲਮੇਲ ਰੱਖਣ ਦੀ ਕੋਸ਼ਿਸ਼ ਦੇ ਹਿੱਸੇ ਵਜੋਂ ਇਕ ਸਮਝੌਤਾ ਕੀਤਾ ਹੈ | ਵਿਦੇਸ਼ੀ ਯੂਨੀਵਰਸਿਟੀਆਂ ਨਾਲ ਟੀਮ ਬਣਾਉਣ ਲਈ ਐਨ.ਈ.ਪੀ-2020 ਦੀਆਂ ...
ਅਮਲੋਹ, 27 ਮਈ (ਕੇਵਲ ਸਿੰਘ)-ਹਰ ਇਕ ਇਨਸਾਨ ਨੂੰ ੂ ਸਮੇਂ ਦੀ ਮੰਗ ਅਨੁਸਾਰ ਬੂਟੇ ਲਗਾਉਣੇ ਚਾਹੀਦੇ ਹਨ, ਕਿਉਂਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣਾ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ...
ਫ਼ਤਹਿਗੜ੍ਹ ਸਾਹਿਬ, 27 ਮਈ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਐਨ.ਐਚ. ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਵਾਹਿਦ ਮੁਹੰਮਦ ਦੀ ਅਗਵਾਈ ਹੇਠ ਐਨ.ਐਚ.ਐਮ. ਵਿਚ ਘੱਟ ਤਨਖ਼ਾਹਾਂ 'ਤੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਿਹਤ ਵਿਭਾਗ ਦੇ ਆਲ੍ਹਾ ...
ਅਮਲੋਹ, 27 ਮਈ (ਕੇਵਲ ਸਿੰਘ)-ਸਰਕਾਰੀ ਐਲੀਮੈਂਟਰੀ ਸੈੱਲਫ਼ ਸਮਾਰਟ ਸਕੂਲ ਮਾਨੀ ਵਿਹੜਾ ਅਮਲੋਹ ਵਿਖੇ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਮੁਖੀ ਗੁਰਪ੍ਰੀਤ ਕੌਰ ਦੀ ਅਗਵਾਈ 'ਚ ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਲਈ ਮਦਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ...
ਅਮਲੋਹ, 27 ਮਈ (ਕੇਵਲ ਸਿੰਘ)-ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਕਿਸਾਨ ਅਮਰੀਕ ਸਿੰਘ ਵਲੋਂ ਆਪਣੇ ਖੇਤਾਂ 'ਚ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਪਹਿਲ ਕੀਤੀ ਗਈ ਤੇ ਇਸ ਪਹਿਲ ਦੀ ਲੋਕਾਂ ਵਲੋਂ ਵੀ ਸ਼ਲਾਘਾ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਅਮਰੀਕ ਸਿੰਘ ਮੇਜੀ ਨੇ ...
ਖਮਾਣੋਂ, 27 ਮਈ (ਮਨਮੋਹਨ ਸਿੰਘ ਕਲੇਰ)-ਪਿੰਡ ਧਨੌਲਾ ਵਿਖੇ ਬਾਬਾ ਬਬਰੀ ਸ਼ਾਹ ਦੀ ਖੂਹੀ 'ਤੇ ਧੰਨ ਬਾਬਾ ਦਿਲਬਰ ਹਸਨ ਨੂੰ ਸਮਰਪਿਤ ਸਾਲਾਨਾ ਭੰਡਾਰਾ ਸਮੂਹ ਸੰਗਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਫ਼ਤਹਿਗੜ੍ਹ ਸਾਹਿਬ, 27 ਮਈ (ਬਲਜਿੰਦਰ ਸਿੰਘ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਘੱਟ ਲਾਗਤ ਵਾਲੇ ਅਧਿਆਪਨ ਸਾਧਨਾਂ ਦੀ ਵਰਤੋਂ ਕਰ ਕੇ ਸਰਗਰਮੀ ਆਧਾਰਿਤ ਭੌਤਿਕ ਵਿਗਿਆਨ ਅਧਿਆਪਨ 'ਤੇ 3 ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਹ ਵਰਕਸ਼ਾਪ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਟੈਮ ਆਊਟਰੀਚ ਪ੍ਰੋਗਰਾਮ ਦੇ ਤਹਿਤ ਆਯੋਜਿਤ ਕੀਤੀ ਗਈ ਅਤੇ ਇਸ ਨੂੰ ਵਿਗਿਆਨ ਪ੍ਰਸਾਰ, ਡੀ.ਐੱਸ.ਟੀ, ਭਾਰਤ ਸਰਕਾਰ ਦੁਆਰਾ ਸਹਿਯੋਗ ਦਿੱਤਾ ਗਿਆ | ਵਰਕਸ਼ਾਪ ਦਾ ਉਦਘਾਟਨ ਵਿਗਿਆਨ ਪ੍ਰਸਾਰ ਦੇ ਸੀਨੀਅਰ ਵਿਗਿਆਨੀ ਡਾ: ਬੀ.ਕੇ. ਤਿਆਗੀ, ਪਿੰ੍ਰਸੀਪਲ ਡਾ. ਲਖਵੀਰ ਸਿੰਘ ਤੇ ਸੰਯੁਕਤ ਸਕੱਤਰ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਡਾ: ਕੇ.ਐੱਸ. ਬਾਠ ਦੀ ਮੌਜੂਦਗੀ 'ਚ ਕੀਤਾ ਗਿਆ | ਵਰਕਸ਼ਾਪ ਦਾ ਸੰਚਾਲਨ ਮਨੀਸ਼ ਕੁਮਾਰ ਨੇ ਕੀਤਾ ਅਤੇ ਪੰਜਾਬ ਦੇ ਸਕੂਲਾਂ ਦੇ 30 ਭੌਤਿਕ ਵਿਗਿਆਨ ਦੇ ਅਧਿਆਪਕਾਂ ਨੂੰ ਵਿਗਿਆਨ ਤੇ ਤਕਨਾਲੋਜੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭੌਤਿਕ ਵਿਗਿਆਨ ਦੀ ਸਿੱਖਿਆ ਨੂੰ ਦਿਲਚਸਪ ਬਣਾਉਣ ਲਈ ਘੱਟ ਲਾਗਤ ਵਾਲੇ ਅਧਿਆਪਨ ਸਾਧਨਾਂ ਦੀ ਵਰਤੋਂ ਕਰਨ ਲਈ ਸਿਖਲਾਈ ਦਿੱਤੀ ਗਈ | ਇਸ ਮੌਕੇ ਸਮੂਹ ਭਾਗੀਦਾਰ ਅਧਿਆਪਕਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ ਤੇ ਕਾਲਜ ਵਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸ਼ਲਾਘਾ ਕੀਤੀ |
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX