ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)-ਪਾਵਰ ਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਜਲਾਲਾਬਾਦ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਸ਼ਿਵ ਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਬਾਬਤ ਜਾਣਕਾਰੀ ਦਿੰਦੇ ਹੋਏ ਡਵੀਜ਼ਨ ਪ੍ਰਧਾਨ ਸ਼ਿਵ ਸ਼ੰਕਰ, ਸਰਕਲ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਪਿੰਡਾਂ ਅੰਦਰ ਖੇਡ ਸਟੇਡੀਅਮ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਮੰਗ ਨੂੰ ਲੈ ਕੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਿੱਖਿਆ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਤਾਇਨਾਤ ਬੀ.ਐੱਸ.ਐਫ. ਦੀ 52 ਬਟਾਲੀਅਨ ਦੇ ਜਵਾਨ ਦੀ ਭੇਦਭਰੀ ਹਾਲਤ ਵਿਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਮਿ੍ਤਕ ਜਵਾਨ ਨੇ ਹੈੱਡ ਕੁਆਰਟਰ ਅੰਦਰ ...
ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਉਪ ਮੰਡਲ ਅਬੋਹਰ ਦੇ ਪਿੰਡ ਕੱਲਰ ਖੇੜਾ ਵਿਖੇ ਬਣੀ ਸ਼ਿਵ ਸ਼ੰਕਰ ਗਊਸ਼ਾਲਾ ਵਿਚੋਂ ਅਣਪਛਾਤੇ ਚੋਰਾਂ ਨੇ ਧਾਵਾ ਬੋਲ ਕੇ ਪਿਸਤੌਲ ਦੀ ਨੋਕ 'ਤੇ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ...
ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਤਹਿਸੀਲਦਾਰ ਦਫ਼ਤਰ ਵਿਖੇ ਅੱਜ ਤਹਿਸੀਲਦਾਰ ਅਤੇ ਸ਼ਹਿਰ ਦੇ ਇਕ ਕਾਰੋਬਾਰੀ ਮਹਿੰਦਰ ਪ੍ਰਤਾਪ ਕਾਲੀ ਬਠਲਾ ਵਿਚਕਾਰ ਦੁਪਹਿਰ ਬਾਅਦ ਆਪਸੀ ਵਿਵਾਦ ਹੋਇਆ | ਇਸ ਵਿਵਾਦ ਦੇ ਸੰਬੰਧ ਵਿਚ ਤਹਿਸੀਲਦਾਰ ਜਗਸੀਰ ਸਿੰਘ ਨੇ ਨਗਰ ...
ਫ਼ਾਜ਼ਿਲਕਾ 27 ਮਈ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਰੇਤਾ ਚੋਰੀ ਕਰਨ ਦੇ ਦੋਸ਼ ਵਿਚ ਟਰੈਕਟਰ ਟਰਾਲੀ ਅਤੇ ਰੇਤ ਸਣੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਜ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਝੋਕ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ 1 ਜਨਵਰੀ 2017 ਤੋਂ ਲੈ ਕੇ ਹੁਣ ਤੱਕ ਗਰਭਵਤੀ ਔਰਤਾਂ ਅਤੇ ਦੁੱਧ ਪਿਆਉਂਦੀਆਂ 19606 ਮਾਵਾਂ ਨੂੰ 6 ਕਰੋੜ 65 ਲੱਖ 74 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ 'ਮੁਹੱਲਾ ਕਲੀਨਿਕ' ਦੀ ਸ਼ੁਰੂਆਤ ਕਰਨਗੇ ਜਿਸ ਤਹਿਤ ਸੁਤੰਤਰਤਾ ਦੀ 75ਵੀਂ ਵਰੇ੍ਹਗੰਢ ਮੌਕੇ ਪਹਿਲੇ ਪੜਾਅ ਵਿਚ 75 ਕਲੀਨਿਕ ਕਾਰਜਸ਼ੀਲ ਹੋਣਗੇ | ...
ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐਮ.ਐੱਡ. ਸਾਲ 2019-21 ਦੇ ਨਤੀਜਿਆਂ ਵਿਚ ਸਥਾਨਕ ਡੀ.ਏ.ਵੀ.ਬੀ.ਐਡ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਗੋਲਡ ਅਤੇ ਤਾਂਬੇ ...
ਮੰਡੀ ਘੁਬਾਇਆ, 27 ਮਈ (ਅਮਨ ਬਵੇਜਾ)- ਥਾਣਾ ਸਦਰ ਜਲਾਲਾਬਾਦ ਅਧੀਨ ਆਉਂਦੀ ਚੌਂਕੀ ਘੁਬਾਇਆ ਦੇ ਪਿੰਡ ਹਮੀਦ ਸੈਦੇ ਕੇ ਵਿਖੇ ਬਿਜਲੀ ਦੇ ਟਾਵਰਾਂ ਤੋਂ ਚੈਨਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਚੌਂਕੀ ...
ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)- 2 ਜੂਨ ਨੂੰ ਟੈੱਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਵਲ਼ੋਂ ਸਿੱਖਿਆ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ ਤੇ ਜ਼ਿਲ੍ਹਾ ਪ੍ਰਧਾਨ ...
ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਨੰਬਰ ਦੀ ਮੀਟਿੰਗ ਪ੍ਰਧਾਨ ਗੰਗਾ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐੱਸ.ਡੀ.ਓ. ਬਲਦੇਵ ਸਿੰਘ ਦੀ ਬਦਲੀ ਖੂਈਆਂ ਸਰਵਰ ਤੋਂ ਡਸਰੂ (ਮੋਗਾ) ਵਿਖੇ ਕਰ ਦਿੱਤੀ ਗਈ ਹੈ ...
ਜਲਾਲਾਬਾਦ, 27 ਮਈ (ਕਰਨ ਚੁਚਰਾ)- ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਦੀ ਮਾਰਕੁੱਟ ਕਰਨ ਅਤੇ ਮੋਟਰਸਾਈਕਲ ਨੂੰ ਅੱਗ ਲਗਾਉਣ ਦੇ ਦੋਸ਼ 'ਚ 2 ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਵਰਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਨੀਸ਼ ਕੁਮਾਰ ਪੁੱਤਰ ਸ਼ੀਵਾਬਲਕ ...
ਬੱਲੂਆਣਾ, 27 ਮਈ (ਜਸਮੇਲ ਸਿੰਘ ਢਿੱਲੋਂ)- ਬੀਤੇ ਦਿਨ ਐੱਸ.ਐੱਚ.ਓ. ਵਲੋਂ ਕੀਤੀ ਮੀਟਿੰਗ ਤੋਂ ਬਾਅਦ ਅੱਜ ਸਤੋ ਗੁੰਨ੍ਹੋ ਖੇਤਰ ਅੰਦਰ ਪੈਂਦੇ ਮੈਡੀਕਲ ਸੰਚਾਲਕਾਂ ਨੇ ਇਕ ਮੀਟਿੰਗ ਕਰ ਕੇ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਵੇਚਣ ਦਾ ਪ੍ਰਣ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 30 ਮਈ ਨੂੰ ਰੁਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਲ਼ੋਂ ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲ ਮੁਲਿਆਂਵਾਲੀ ਵਿਖੇ ਸੈਮੀਨਾਰ ਲਗਾਇਆ ਗਿਆ ਅਤੇ ਨਾਲ ਹੀ ਅਰਨੀਵਾਲਾ ...
ਮੰਡੀ ਰੋੜਾਂਵਾਲੀ, 27 ਮਈ (ਮਨਜੀਤ ਸਿੰਘ ਬਰਾੜ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਹਿਮਾਸ਼ੂ ਅਗਰਵਾਲ ਅਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਰੇਸ਼ਮ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਮੰਡੀ ਰੋੜਾਂਵਾਲੀ ਦੇ ਇੰਚਾਰਜ ਖੇਤੀਬਾੜੀ ...
ਜਲਾਲਾਬਾਦ, 27 ਮਈ (ਕਰਨ ਚੁਚਰਾ)- ਬਾਹਮਣੀ ਵਾਲਾ ਰੋਡ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਾਤਾਵਰਨ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਵਾਤਾਵਰਨ ਦੀ ਸੰਭਾਲ ਰੱਖਣ ਲਈ ਸ਼ਿਵਾਲਿਕ ਸਕੂਲ ਦੇ ਬੱਚੇ ਅਤੇ ਅਧਿਆਪਕਾਂ ਨੇ ਇਹ ਪ੍ਰਣ ਲਿਆ ਕਿ ਉਹ ਵਾਤਾਵਰਨ ਦਾ ...
ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)- ਸਥਾਨਕ ਬਾਹਮਣੀ ਬਾਜ਼ਾਰ ਵਿਖੇ ਅੱਜ ਸਿਹਤ ਵਿਭਾਗ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਟੀਮ ਵਲ਼ੋਂ ਦੁਕਾਨਦਾਰਾਂ ਤੇ ਲੋਕਾਂ ਨੂੰ ਡੇਂਗੂ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਕੂਲਰ, ਗਮਲੇ, ਟੈਂਕੀਆਂ ਅਤੇ ਖੜ੍ਹੇ ਪਾਣੀ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਭਾਸ਼ਾ ਵਿਭਾਗ ਫ਼ਾਜ਼ਿਲਕਾ ਅਤੇ ਕਾਲਜ ਦੇ ਭਾਸ਼ਾ ਮੰਚ ਵਲੋਂ 75ਵਾਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸੰਬੰਧੀ ਵੱਖ-ਵੱਖ ਸਾਹਿੱਤਿਕ ਅਤੇ ਸਭਿਆਚਾਰਕ ਮੁਕਾਬਲੇ ਕਰਵਾਏ ਗਏ | ...
ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਭਾਸ਼ਾ ਵਿਭਾਗ ਫ਼ਾਜ਼ਿਲਕਾ ਵਲੋਂ ਸਾਹਿਤ ਦੇ ਖੇਤਰ ਵਿਚ ਨਵੇਂ ਤੋਂ ਨਵੇਂ ਮੀਲ ਪੱਥਰ ਕਾਇਮ ਕੀਤੇ ਜਾ ਰਹੇ ਹਨ | ਪੰਜਾਬੀ ਮਾਂ ਬੋਲੀ ਨੂੰ ਹੁੰਗਾਰਾ ਦੇਣ ਅਤੇ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਨੂੰ ...
ਜਲਾਲਾਬਾਦ, 27 ਮਈ (ਸਤਿੰਦਰ ਸਿੰਘ ਸੋਢੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕਰਨ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਪਿੰਡ ਰੱਤਾ ਖੇੜਾ 'ਚ ਜਾਗਰੂਕਤਾ ਕੈਂਪ ਲਗਾਇਆ ਗਿਆ | ਬਲਾਕ ...
ਅਬੋਹਰ, 27 ਮਈ (ਵਿਵੇਕ ਹੂੜੀਆ)-ਬਜਰੰਗ ਦਲ ਹਿੰਦੁਸਤਾਨ ਦੀ ਇਕ ਅਹਿਮ ਮੀਟਿੰਗ ਕੌਮੀ ਜਨਰਲ ਸਕੱਤਰ ਕੁਲਦੀਪ ਸੋਨੀ, ਜ਼ਿਲ੍ਹਾ ਪ੍ਰਧਾਨ ਸ਼ਿਵ ਰਿਣਵਾ, ਜਨਰਲ ਸਕੱਤਰ ਸੁਰਿੰਦਰ ਰਿਣਵਾ, ਮੀਡੀਆ ਇੰਚਾਰਜ ਜਸਪਾਲ ਦੀਨੋਦੀਆ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਫ਼ੈਸਲਾ ...
ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਕੁੰਡਲ ਵਿਖੇ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਦੀ ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਪਿੰਡ ...
ਜਲਾਲਾਬਾਦ, 27 ਮਈ (ਕਰਨ ਚੁਚਰਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲਾਲਾਬਾਦ ਵਲੋਂ ਪਿੰਡ ਚੱਕ ਪੱਖੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਸ਼ੁਰੂਆਤ ਕਰਦੇ ਹੋਏ ਡਾ. ਰਸ਼ਪਾਲ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ...
ਜਲਾਲਾਬਾਦ, 27 (ਕਰਨ ਚੁਚਰਾ)- ਜਨਰਲ ਸਮਾਜ ਦੇ ਨੁਮਾਇੰਦਿਆਂ ਦੀ ਇਕ ਅਹਿਮ ਮੀਟਿੰਗ ਵਾਟਸ ਮੈਡੀਕਲ ਹਾਲ ਤੇ ਸੰਪੰਨ ਹੋਈ | ਇਸ ਮੀਟਿੰਗ 'ਚ ਬਲਵੰਤ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਮੰਨੇਵਾਲਾ ਤੇ ਰਮਨ ਵਾਟਸ ਨੇ ਸਾਂਝੇ ਤੌਰ ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ...
ਫ਼ਾਜ਼ਿਲਕਾ 26 ਮਈ (ਦਵਿੰਦਰ ਪਾਲ ਸਿੰਘ)- ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਮੈਡਮ ਜਤਿੰਦਰ ਕੌਰ ਦੀ ਅਗਵਾਈ ਹੇਠ ਜੁਡੀਸ਼ੀਅਲ ਕੋਰਟ ਕੰਪਲੈਕਸ ਫ਼ਾਜ਼ਿਲਕਾ ਵਿਖੇ ਬੂਟੇ ਲਗਾਏ ਗਏ | ਇਸ ਦੌਰਾਨ ...
ਫ਼ਾਜ਼ਿਲਕਾ 27 ਮਈ (ਦਵਿੰਦਰ ਪਾਲ ਸਿੰਘ)- ਨਗਰ ਕੌਂਸਲ ਫ਼ਾਜ਼ਿਲਕਾ ਵਲੋਂ ਸ਼ਹਿਰ ਵਿਚ ਡੇਂਗੂ ਦੀ ਰੋਕਥਾਮ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫਰਾਈ ਡੇ ਇਜ ਡਰਾਈ ਡੇ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫ਼ਸਰ ਮੰਗਤ ਕੁਮਾਰ ਨੇ ਦੱਸਿਆ ਕਿ ...
ਅਬੋਹਰ, 27 ਮਈ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)- ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐਸ ਨੇ ਅੱਜ ਅਬੋਹਰ ਦਾ ਦੌਰਾ ਕਰਕੇ ਇੱਥੇ ਜਿੱਥੇ ਸਰਕਾਰੀ ਦਫ਼ਤਰਾਂ ਦਾ ਔਚਕ ਨਿਰੀਖਣ ਕੀਤਾ ਉੱਥੇ ਹੀ ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਦੀ ਸਹੂਲਤ ...
ਬੱਲੂਆਣਾ, 27 ਮਈ (ਜਸਮੇਲ ਸਿੰਘ ਢਿੱਲੋਂ)- ਸਰਹਿੰਦ ਫੀਡਰ ਨਹਿਰ ਦੋ ਵਾਰੀ ਲਗਾਤਾਰ ਟੁੱਟਣ ਕਾਰਨ ਲੰਬੀ ਮਾਈਨਰ ਦੀ ਹੋਈ ਲੰਮੀ ਬੰਦੀ ਕਾਰਨ ਸੀਤੋ ਗੁੰਨ੍ਹੋ ਖੇਤਰ ਦੇ ਡੇਢ ਦਰਜਨ ਪਿੰਡਾਂ ਵਿਚੋਂ 50 ਪ੍ਰਤੀਸ਼ਤ ਪਿੰਡਾਂ ਦੇ ਛੱਪੜਾਂ ਵਿਚੋਂ ਪਾਣੀ ਖ਼ਤਮ ਹੋ ਗਿਆ ਹੈ | ...
ਫ਼ਾਜ਼ਿਲਕਾ 27 ਮਈ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਲਖਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਆਸਫਵਾਲਾ ਸਕੂਲ ਨੇੜੇ ਦੜਾ ਸੱਟਾ ਲੱਗਾ ਰਿਹਾ ਹੈ | ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ 430 ਰੁਪਏ ਦੀ ਨਗਦੀ ਸਮੇਤ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਧਾਰਾ 13 ਏ / 3/ 67 ਜੂਆ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ 350 ਲੀਟਰ ਲਾਹਣ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...
ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਿਟੀ-1 ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ 16 ਹਜ਼ਾਰ ਰੁਪਏ ਦੀ ਡਰੱਗ ਮਨੀ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਤਪਾਲ ਨੂੰ ਗੁਪਤ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਦੀ 16 ਸਾਲ ਦੀ ਧੀ ਨੂੰ ਗਗਨ ਪੁੱਤਰ ਜੱਸਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX