ਜੰਡਿਆਲਾ ਗੁਰੂ, 27 ਮਈ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ. ਟੀ. ਓ. ਦੇ ਦਿਸ਼ਾ ਨਿਰਦੇਸ਼ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਊਰਜਾ ਸੰਜਮ ਕਿਉਂ ਤੇ ਕਿਵੇਂ ਵਿਸ਼ੇ 'ਤੇ ਬੀ. ਡੀ. ਐਸ. ਡੇ ...
ਚਮਿਆਰੀ, 27 ਮਈ (ਜਗਪ੍ਰੀਤ ਸਿੰਘ)- ਸੱਤਿਆ ਭਾਰਤੀ ਸਕੂਲ ਬਾਠ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀਆਂ ਤੇ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਸਦਕਾ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋ ਗਏ | ਪਿ੍ੰਸੀਪਲ ਹਰਲੀਨ ਕੌਰ ਨੇ ਦੱਸਿਆ ਕਿ ...
ਬਿਆਸ, 27 ਮਈ (ਪਰਮਜੀਤ ਸਿੰਘ ਰੱਖੜਾ)- 'ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਮੁੜ ਤੋਂ ਖੁਸ਼ਹਾਲੀ ਦੀ ਲਹਿਰ ਚਲੇਗੀ |' ਇਨ੍ਹਾਂ ਵਿਚਾਰਾਂ ਦਾ ...
ਚੇਤਨਪੁਰਾ, 27 ਮਈ (ਮਹਾਂਬੀਰ ਸਿੰਘ ਗਿੱਲ)- ਅੱਜ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਮਹਿਲ ਜੰਡਿਆਲਾ ਵਿਖੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਨੂੰ ਲਾਲ ਰੰਗ ਸੰਬੰਧੀ ਜਾਣਕਾਰੀ ਦੇਣ ਲਈ ਰੈੱਡ ਡੇਅ ਮਨਾਇਆ ਗਿਆ | ਸਾਰੇ ਬੱਚੇ ਇਸ ਮੌਕੇ ਲਾਲ ਕੱਪੜਿਆਂ ਵਿਚ ਬੜੇ ਜੱਚ ਰਹੇ ...
ਜੰਡਿਆਲਾ ਗੁਰੁੂ, 27 ਮਈ (ਰਣਜੀਤ ਸਿੰਘ ਜੋਸਨ)- ਕੈਂਬਰਿਜ ਇਗਜ਼ੈਮੀਨੇਸ਼ਨ (ਯੂ. ਕੇ.) ਵਲੋਂ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਜੰਡਿਆਲਾ ਗੁਰੁੂ ਦੇ ਵਿਦਿਆਰਥੀਆਂ ਦਾ ਦਸਵੀਂ (ਕੈਂਬਰਿਜ ਇਗਜ਼ੈਮੀਨੇਸ਼ਨ) ਦਾ ਨਤੀਜਾ 100 ...
ਓਠੀਆਂ, 27 ਮਈ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਪਿਛਲੇ ਦਿਨੀ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਜਿਸ ਨੂੰ ਮੌਕੇ ...
ਅਟਾਰੀ, 27 ਮਈ (ਗੁਰਦੀਪ ਸਿੰਘ ਅਟਾਰੀ)- ਆਈ. ਸੀ. ਪੀ. ਅਤੇ ਜੇ. ਸੀ. ਪੀ. ਦੇ ਮੁੱਖ ਦੁਆਰ ਅੱਗੇ ਸਰਕਾਰੀ ਪਾਰਕ ਦੇ ਠੇਕੇਦਾਰ ਸੰਜੀਵ ਅਗਰਵਾਲ ਨੇ ਬੀ. ਐਸ. ਐਫ. ਦੀ ਸਹਿਮਤੀ ਨਾਲ 'ਸਰਕਾਰੀ ਪਾਰਕ ਅੱਗੇ ਹੈ' ਦਰਸਾਉਂਦਾ ਬੋਰਡ ਲਗਾ ਦਿੱਤਾ ਸੀ | ਇਹ ਬੋਰਡ ਉਸ ਸਥਾਨ 'ਤੇ ਸਥਿਤ ਸੀ ...
ਲੋਪੋਕੇ, 27 ਮਈ (ਗੁਰਵਿੰਦਰ ਸਿੰਘ ਕਲਸੀ)- ਗੁਰਦੁਆਰਾ ਭਾਈ ਲਾਲੋ ਜੀ ਦੇ ਪ੍ਰਬੰਧਕ ਕਮੇਟੀ ਰਾਮਗੜ੍ਹੀਆ ਬਰਾਦਰੀ ਦੇ ਨਵ ਨਿਯੁਕਤ ਅਹੁਦੇਦਾਰਾਂ ਦੀ ਪਲੇਠੀ ਮੀਟਿੰਗ ਕਿ੍ਪਾਲ ਸਿੰਘ ਸਰਾਫ, ਪ੍ਰਧਾਨ ਮਾਨ ਸਿੰਘ ਮਿਸਤਰੀ ਦੀ ਅਗਵਾਈ ਹੇਠ ਕਸਬਾ ਲੋਪੋਕੇ ਦੇ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਹੋਈ ਜਿਸ ਵਿਚ ਰਾਮਗੜ੍ਹੀਆ ਬਰਾਦਰੀ ਤੇ ਸਮੂਹ ਦੁਕਾਨਦਾਰਾਂ ਨੇ ਭਾਗ ਲਿਆ ਜਿਸ ਵਿਚ ਗੁਰਦੁਆਰਾ ਸਾਹਿਬ ਦੀ ਬਿਹਤਰੀ ਲਈ ਕਰਵਾਏ ਜਾ ਰਹੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਕਮੇਟੀ ਦੇ ਨਵ-ਨਿਯੁਕਤ ਅਹੁਦੇਦਾਰ ਪ੍ਰਧਾਨ ਮਾਨ ਸਿੰਘ ਮਿਸਤਰੀ, ਸੀਨੀਅਰ ਮੀਤ ਪ੍ਰਧਾਨ ਬਾਬਾ ਨਾਨਕ ਸਿੰਘ, ਮੀਤ ਪ੍ਰਧਾਨ ਜਸਬੀਰ ਸਿੰਘ ਜੱਸ ਸਰਾਫ, ਖਜ਼ਾਨਚੀ ਸੁਖਵਿੰਦਰ ਸਿੰਘ ਸੁੱਖ, ਸੈਕਟਰੀ ਪ੍ਰਭਦਿਆਲ ਸਿੰਘ ਪਿ੍ੰਸ, ਜਨਰਲ ਬਾਡੀ ਦੇ ਮੈਂਬਰ ਲਖਬੀਰ ਸਿੰਘ ਲੱਖਾ, ਗੁਰਵਿੰਦਰ ਸਿੰਘ ਨੇ ਵਿਸ਼ਵਾਸ ਦਵਾਇਆ ਕਿ ਉਹ ਗੁਰਦੁਆਰਾ ਸਾਹਿਬ ਦੀ ਬਿਹਤਰੀ ਲਈ ਆਪਣੀ ਸੇਵਾ ਤਨ ਮਨ ਨਾਲ ਨਿਭਾਉਣਗੇ | ਇਸ ਮੌਕੇ ਸ਼ਿੰਗਾਰਾ ਸਿੰਘ, ਬਲਬੀਰ ਸਿੰਘ ਠੇਕੇਦਾਰ, ਬਲਬੀਰ ਸਿੰਘ ਸ਼ਾਹ, ਡਿੰਪਲ, ਬਿੱਲੂ ਆਰੇ ਵਾਲਾ, ਡਾ: ਭੁੱਲਰ, ਮੇਜਰ ਢਾਬੇ ਵਾਲਾ, ਸਾਹਿਬ ਸਿੰਘ ਕਲਸੀ, ਸਤਨਾਮ ਸਿੰਘ, ਇੰਦਰ ਅਰੋੜਾ ਟੇਲਰ, ਕੁਲਦੀਪ ਸਿੰਘ ਟੇਲਰ, ਲਖਵਿੰਦਰ ਸਿੰਘ ਕਾਲਾ, ਗੁੱਲੂ ਆਰੇ ਵਾਲਾ, ਜਸ਼ਨਪ੍ਰੀਤ ਸਿੰਘ, ਬਾਬਾ ਬਲਵਿੰਦਰ ਸਿੰਘ ਗ੍ਰੰਥੀ, ਹਰਜੀਤ ਸਿੰਘ ਕਲਸੀ, ਕੁਲਵੰਤ ਕੇ.ਕੇ., ਸੁਖਦੇਵ ਸਿੰਘ, ਭਗਵੰਤ ਸਿੰਘ, ਬੀਰ ਸਿੰਘ ਆਦਿ ਹਾਜ਼ਰ ਸਨ |
ਜੇਠੂਵਾਲ, 27 ਮਈ (ਮਿੱਤਰਪਾਲ ਸਿੰਘ ਰੰਧਾਵਾ)- ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੇ ਸਿਵਲ ਇੰਜੀਨਿਅਰਿੰਗ ਵਿਭਾਗ ਵਲੋਂ ਕੈਂਪਸ ਵਿਖੇ 'ਸਿਵਲ ਵੰਡਰ' ਪ੍ਰਦਰਸ਼ਨੀ ਲਗਾਈ ਗਈ ਜਿਸ ਦਾ ਉਦਘਾਟਨ ਇੰਸਟੀਚਿਊਟਸ ਦੇ ਕੈਂਪਸ ਡਾਇਰੈਕਟਰ ਡਾ: ਐਮ. ਐਸ. ਸੈਣੀ ਨੇ ਕੀਤਾ | ਇਸ ਮੌਕੇ ...
ਜਗਦੇਵ ਕਲਾਂ, 27 ਮਈ (ਸ਼ਰਨਜੀਤ ਸਿੰਘ ਗਿੱਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ. ਪਰਮਜੀਤ ਸਿੰਘ ਦੇ ਦਿਸ਼ਾ ...
ਜੰਡਿਆਲਾ ਗੁਰੂ, 27 ਮਈ (ਰਣਜੀਤ ਸਿੰਘ ਜੋਸਨ)- ਮਨੋਹਰ ਵਾਟਿਕਾ ਸਕੂਲ ਜੰਡਿਆਲਾ ਗੁਰੂ ਵਿਖੇ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿੱਚ ਹਰਜੀਤ ਸਿੰਘ ਸੱਜਣ ਐਸ.ਆਈ. ਨੇ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਤੇ ਬਿਮਾਰੀਆਂ ਬਾਰੇ ਦੱਸਿਆ ਅਤੇ ...
ਕੱਥੂਨੰਗਲ, 27 ਮਈ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮਜਵਿੰਡ ਗੋਪਾਲਪੁਰਾ ਵਿਖੇ ਸ੍ਰੀ ਸਹਿਜ ਪਾਠ ਦੀ ਸੇਵਾ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ...
ਅਜਨਾਲਾ, 27 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਨਸ਼ਿਆਂ ਸਮੇਤ ਹੋਰਨਾਂ ਭੈੜੀਆਂ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਕੀਰਤਨ ਦਰਬਾਰ ਸੁਸਾਇਟੀ ਦੀ ਗਰਾਊਾਡ 'ਚ ਕਰਵਾਏ ਜਾ ਰਹੇ ਨਾਈਟ ਕ੍ਰਿਕਟ ਟੂਰਨਾਮੈਂਟ ਦਾ ...
ਅਟਾਰੀ, 27 ਮਈ (ਗੁਰਦੀਪ ਸਿੰਘ ਅਟਾਰੀ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਟਾਰੀ ਕਸਬੇ ਦੇ ਟਕਸਾਲੀ ਕਾਂਗਰਸੀ ਆਗੂ ਤੇ ਸਮਾਜ ਸੇਵਕ ਕਿਰਨਦੀਪ ਸਿੰਘ ਕੈਮੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਕੈਮੀ ਢਿੱਲੋਂ ਦੇ ਸਮਰਥਕ ਵੀ ...
ਮੱਤੇਵਾਲ, 27 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਚ ਗੁਰਦੁਆਰਾ ਸਾਹਿਬ ਵਿਖੇ ਮਿਤੀ 2 ਜੂਨ ਦੀ ਸ਼ਾਮ ਨੂੰ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ 1984 ਦੇ ਸਾਕੇ ਦੇ ਤਹਿਤ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਦੀਵਾਨ ...
ਗੱਗੋਮਾਹਲ, 27 ਮਈ (ਬਲਵਿੰਦਰ ਸਿੰਘ ਸੰਧੂ)-ਪੰਜਾਬ 'ਚ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬੀਆਂ ਨੂੰ ਦਿੱਤੀਆਂ ਗਰੰਟੀਆਂ ਅਮਲੀ ਰੂਪ ਵਿਚ ਲਾਗੂ ਕਰਨ ਦੇ ਸਮਰੱਥ ਹੈ ਪੰਜਾਬ ਸਰਕਾਰ | ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ...
ਓਠੀਆਂ, 27 ਮਈ (ਗੁਰਵਿੰਦਰ ਸਿੰਘ ਛੀਨਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਹਰਸ਼ਾ ਛੀਨਾ ਦੇ ਆਗੂਆ ਵਲੋਂ ਪਿੰਡ ਨੇਪਾਲ ਬਲਾਕ ਪ੍ਰਧਾਨ ਪ੍ਰਗਟ ਸਿੰਘ ਧਰਮਕੋਟ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਕਿਸਾਨਾਂ ਸਰਕਾਰ ਦੀਆ ਲੋਕ ਮਾਰੂ ...
ਰਈਆ, 27 ਮਈ (ਸ਼ਰਨਬੀਰ ਸਿੰਘ ਕੰਗ)-ਬਬਲੂ ਸਵੀਟ ਰਈਆ ਦੇ ਮਾਲਕ ਸ਼ਿਵਰਾਜ ਸਿੰਘ ਤੇ ਅਵਤਾਰ ਸਿੰਘ ਨੇ ਸਥਾਨਕ ਬਿਜਲੀ ਅਧਿਕਾਰੀਆਂ 'ਤੇ ਦੋਸ਼ ਲਾਇਆ ਹੈ ਕਿ ਸਾਡੇ ਵਲੋਂ ਕਈ ਵਾਰੀ ਕਹਿਣ ਦੇ ਬਾਵਜੂਦ ਸਾਡੇ ਰਸਤੇ ਵਿਚੋਂ ਨੀਵੀਆਂ ਹੋ ਚੁੱਕੀਆਂ ਬਿਜਲੀ ਦੀਆਂ ਤਾਰਾਂ ਨਹੀਂ ...
ਮਜੀਠਾ, 27 ਮਈ (ਜਗਤਾਰ ਸਿੰਘ ਸਹਿਮੀ)-ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਹਰੀਆਂ ਦੀ ਅਗਵਾਈ ਵਿਚ ਇਕੱਤਰਤਾ ਕੀਤੀ ਗਈ, ਜਿਸ ਵਿਚ ਬੀਤੇ ਦਿਨ ਪਿੰਡ ਨਾਗਕਲਾਂ ਵਿਖੇ ਆਂਗਨਵਾੜੀ ਵਰਕਰ ਅਮਰਜੀਤ ਕੌਰ ਦੀ ਸੜਕ ਹਾਦਸੇ ਵਿਚ ਹੋਈ ...
ਅਜਨਾਲਾ, 27 ਮਈ (ਐੱਸ. ਪ੍ਰਸ਼ੋਤਮ)-ਅੱਜ ਇਥੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਡੈਮ ਦਵਿੰਦਰ ਸਿੰਘ ਦੇ ਦਫਤਰ ਵਿਖੇ ਕਾਂਗਰਸ ਸ਼ਹਿਰੀ ਵਰਕਰਾਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ 'ਚ ਜਿਥੇ ਸਾਬਕਾ ਕਾਂਗਰਸ ਵਿਧਾਇਕ ਹਰਪ੍ਰਤਾਪ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX