ਬਰਨਾਲਾ, 27 ਮਈ (ਨਰਿੰਦਰ ਅਰੋੜਾ)- ਬਰਨਾਲਾ-ਧਨੌਲਾ ਰੋਡ 'ਤੇ ਬੀਤੀ ਕੱਲ੍ਹ ਸੜਕ ਹਾਦਸੇ ਵਿਚ ਸਫ਼ਾਈ ਸੇਵਿਕਾ ਦੀ ਮੌਤ ਹੋ ਗਈ ਸੀ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਟਰੈਕਟਰ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਸੀ, ਪਰ ਸਫ਼ਾਈ ਸੇਵਕਾਂ ਵਲੋਂ ਮੰਗ ਕੀਤੀ ਜਾ ...
ਬਰਨਾਲਾ, 27 ਮਈ (ਅਸ਼ੋਕ ਭਾਰਤੀ)- ਬੀ.ਐੱਡ. ਅਧਿਆਪਕ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਸਮੂਹ ਅਧਿਆਪਕਾਂ ਦੀਆਂ ਮੰਗਾਂ, ਮਸਲਿਆਂ ਅਤੇ ਆਨਲਾਈਨ ਤਬਾਦਲਾ ਨੀਤੀ ਨੂੰ ਲੈ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਰਾਹੀਂ ਡੀ.ਪੀ.ਆਈ. (ਐ.ਸਿ ਅਤੇ ...
ਮਹਿਲ ਕਲਾਂ, 27 ਮਈ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਵਿਖੇ ਰਾਸ਼ਨ ਕਾਰਡ ਧਾਰਕਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਡੀਪੂਆਂ ਤੋਂ ਮੁਹੱਈਆ ਕਰਵਾਈ ਜਾ ਰਹੀ ਕਣਕ ਦਾ ਕੋਟਾ ਨਾ ਵੰਡੇ ਜਾਣ ਨੂੰ ਲੈ ਕੇ ਇਕੱਠੇ ਹੋਏ ਰਾਸ਼ਨ ਕਾਰਡ ਧਾਰਕਾਂ ਵਲੋਂ ...
ਧਨੌਲਾ, 27 ਮਈ (ਜਤਿੰਦਰ ਸਿੰਘ ਧਨੌਲਾ)-ਪਿੰਡ ਕੋਟਦੁੱਨਾ ਵਿਖੇ ਹੱਡਾਰੋੜੀ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਮਾਮਲਾ ਤਣਾਅ ਪੂਰਵਕ ਬਣਦਾ ਜਾ ਰਿਹਾ ਹੈ | ਪਿੰਡ ਕੋਟਦੁੱਨਾ ਦੇ ਆਜ਼ਾਦੀ ਘੁਲਾਟੀਆ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕਰਦਿਆਂ ਆਖਿਆ ਕਿ ਅੰਗਰੇਜ਼ ...
ਬਰਨਾਲਾ, 27 ਮਈ (ਅਸ਼ੋਕ ਭਾਰਤੀ)- ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਸੂਬਾਈ ਆਗੂ ਕਰਮਜੀਤ ਸਿੰਘ ਬੀਹਲਾ, ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਿੰਦਰ ਮੱਲ੍ਹੀਆਂ ਦੀ ਅਗਵਾਈ 'ਚ ਪੰਜਾਬ ਅਤੇ ਕੇਂਦਰ ...
ਤਪਾ ਮੰਡੀ, 27 ਮਈ (ਪ੍ਰਵੀਨ ਗਰਗ)-ਸਿਵਲ ਹਸਪਤਾਲ ਤਪਾ ਦੇ ਗੇਟ ਅੱਗੇ ਨੌਕਰੀਆਂ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਆਊਟਸੋਰਸਿਜ਼ ਕਰਮਚਾਰੀਆਂ ਦਾ ਧਰਨਾ ਅੱਜ 33ਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ, ਜਿੱਥੇ ਸਿਹਤ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਵਕ ਧਰਨੇ 'ਤੇ ...
ਬਰਨਾਲਾ, 27 ਮਈ (ਅਸ਼ੋਕ ਭਾਰਤੀ)- ਜ਼ਿਲ੍ਹਾ ਬਰਨਾਲਾ ਦੀਆਂ ਮਜ਼ਦੂਰ ਜਥੇਬੰਦੀਆਂ ਵਲੋਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਕਚਹਿਰੀ ਚੌਕ ਬਰਨਾਲਾ ਤੋਂ ਮਾਰਚ ਕਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ | ਉਪਰੰਤ ਡਿਪਟੀ ...
ਬਰਨਾਲਾ, 27 ਮਈ (ਰਾਜ ਪਨੇਸਰ)- ਪਿੰਡ ਝਲੂਰ ਦੀ ਦਾਣਾ ਮੰਡੀ ਵਿਖੇ ਕਬੂਤਰ ਉਡਾਉਣ ਨੂੰ ਲੈ ਕੇ ਸ਼ਰਤਾਂ ਲਗਾਉਣ ਵਾਲੇ 6 ਵਿਅਕਤੀਆਂ ਨੂੰ 14 ਹਜ਼ਾਰ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜੱਗਾ ਸਿੰਘ ...
ਬਰਨਾਲਾ, 27 ਮਈ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ ਨੂੰ 3 ਹਜ਼ਾਰ ਰੁਪਏ ਦੀ ਨਕਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ...
ਬਰਨਾਲਾ, 27 ਮਈ (ਅਸ਼ੋਕ ਭਾਰਤੀ)-ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਗੁਰਮੀਤ ਸੁਖਪੁਰ, ਰਾਜੀਵ ਕੁਮਾਰ, ਗੁਰਮੇਲ ਭੁਟਾਲ, ਸੁਖਦੀਪ ਤਪਾ ਤੇ ਨਿਰਮਲ ਚੁਹਾਣਕੇ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਮੰਗਾਂ ਨੂੰ ...
ਤਪਾ ਮੰਡੀ, 27 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਗੁਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਮਕਸਦ ...
ਬਰਨਾਲਾ, 27 ਮਈ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਵਿਦਿਆਰਥਣਾਂ ਦੇ ਸਟੈਂਸਿਲ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥਣਾਂ ਵਲੋਂ ਇਸ ...
ਟੱਲੇਵਾਲ, 27 ਮਈ (ਸੋਨੀ ਚੀਮਾ)- ਕੈਨੇਡਾ ਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐਸ. ਇਮੀਗਰੇਸ਼ਨ ਕੈਨੇਡਾ ਦੇ ਲਗਾਤਾਰ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਕੰਪਨੀ ਨੇ ਮਨਦੀਪ ਕੌਰ/ਭਵਨਦੀਪ ਸਿੰਘ ਪਿੰਡ ਕਮਾਲਪੁਰਾ (ਜਗਰਾਉਂ) ਜ਼ਿਲ੍ਹਾ ਲੁਧਿਆਣਾ ਦਾ ...
ਧਨੌਲਾ, 27 ਮਈ (ਜਤਿੰਦਰ ਸਿੰਘ ਧਨੌਲਾ)- ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਬੱਚਿਆਂ ਦੀ ਕਲਾ ਨਿਖਾਰਨ ਅਤੇ ਉਜਾਗਰ ਕਰਨ ਵਾਸਤੇ ਅੱਜ ਟੇਲੈਂਟ ਹਿੰਟ ਮੁਕਾਬਲੇ ਕਰਵਾਏ ਗਏ | ਮੁਕਾਬਲੇ ਦੌਰਾਨ ...
ਲਹਿਰਾਗਾਗਾ, 27 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਲੋਕ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਚੱਲੇ ਕਿਸਾਨੀ ਸੰਘਰਸ਼ 2020-21 ਦੇ ਸ਼ਹੀਦਾਂ ਨੂੰ ਸਮਰਪਿਤ ਡੈਮੋਕਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸੰਗਰੂਰ ਵਲੋਂ ਕਰਵਾਈ ਗਈ 32ਵੀਂ ਸਾਲਾਨਾ ਵਜ਼ੀਫ਼ਾ ...
ਮਸਤੂਆਣਾ ਸਾਹਿਬ, 27 ਮਈ (ਦਮਦਮੀ) - ਰਬਾਰੀ ਬਿਰਾਦਰੀ ਮਹਾਂਸਭਾ ਪੰਜਾਬ ਦੀ ਚੋਣ 29 ਮਈ ਨੂੰ ਪਿੰਡ ਬਡਰੁੱਖਾ ਵਿਖੇ ਹੋ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਬਾਰੀ ਬਰਾਦਰੀ ਦੇ ਆਗੂ ਸ੍ਰੀ ਅਜੈ ਸਿੰਘ ਸਰਦਾਰ ਅਤੇ ਪੰਜਾਬ ਦੇ ਸੈਕਟਰੀ ਮਹਾਂਵੀਰ ਰਬਾਰੀ ਨੇ ਦੱਸਿਆ ...
ਸੰਗਰੂਰ, 27 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 126ਵੇਂ ਜਨਮਦਿਨ ਮੌਕੇ ਵਿਦਿਆਰਥੀ ਇਕੱਤਰਤਾ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਸੈਮੀਨਾਰ ਹਾਲ ਵਿਚ ਕਰਵਾਈ ਗਈ | ਅਮਨ ਕਣਕਵਾਲ ਵਲੋਂ ਕੀਤੇ ...
ਸੁਨਾਮ ਊਧਮ ਸਿੰਘ ਵਾਲਾ, 27 ਮਈ (ਧਾਲੀਵਾਲ, ਭੁੱਲਰ)- ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਅਤੇ ...
ਮੂਨਕ, 27 ਮਈ (ਪ੍ਰਵੀਨ ਮਦਾਨ)- ਯੂਨੀਵਰਸਿਟੀ ਕਾਲਜ ਮੂਨਕ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਰੈਲੀ ਕਰਨ ਤੋਂ ਬਾਅਦ ਕਾਲਜ ਪਿ੍ੰਸੀਪਲ ਗੁਰਪ੍ਰੀਤ ਸਿੰਘ ਹਰੀਕਾ ਨੂੰ ਮੰਗ ਪੱਤਰ ਦਿੱਤਾ ...
ਧੂਰੀ, 27 ਮਈ (ਸੁਖਵੰਤ ਸਿੰਘ ਭੁੱਲਰ)- ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਮੰਗ ਪੱਤਰ ਸੌਂਪਦਿਆਂ ਆਪਣੀ ਮੰਗ ਰੱਖੀ | ਇਸ ਮੌਕੇ ਸਿਹਤ ਕਰਮਚਾਰੀ ਜਸਕਰਨ ਸਿੰਘ ਪੁੰਨਾਂਵਾਲ, ਨੀਰਜ ...
ਚੀਮਾ ਮੰਡੀ, 27 ਮਈ (ਦਲਜੀਤ ਸਿੰਘ ਮੱਕੜ)- ਲੋਕ ਸਭਾ ਹਲਕਾ ਸੰਗਰੂਰ ਲਈ 23 ਜੂਨ ਨੂੰ ਜ਼ਿਮਨੀ ਚੋਣ ਹੋ ਰਹੀ ਹੈ, ਜਿਸ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਮਨਦੀਪ ਸਿੰਘ ਸਿੱਧੂ ਦੇ ਨਿਰਦੇਸ਼ਾਂ ਅਨੁਸਾਰ ਥਾਣਾ ਚੀਮਾ ਮੰਡੀ ਦੇ ਥਾਣਾ ਮੁਖੀ ਇੰਸਪੈਕਟਰ ...
ਮਸਤੂਆਣਾ ਸਾਹਿਬ, 27 ਮਈ (ਦਮਦਮੀ) - ਝੋਨੇ ਦੀ ਲਵਾਈ, ਦਿਹਾੜੀ ਵਿਚ ਵਾਧਾ ਕਰਵਾਉਣ ਅਤੇ ਮਜ਼ਦੂਰਾਂ ਦੀਆਂ ਹੋਰ ਭਖਦੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਦੀ ਸੰਗਰੂਰ ਵਿਖੇ ਸਥਿਤ ਕੋਠੀ ਅੱਗੇ 29 ਮਈ ਨੂੰ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਪਿੰਡ ਸਿਬੀਆ ਅਤੇ ਉਭਾਵਾਲ ...
ਨਦਾਮਪੁਰ ਚੰਨੋ, 27 ਮਈ (ਹਰਜੀਤ ਸਿੰਘ ਨਿਰਮਾਣ)- ਕਾਲਾਝਾੜ ਟੋਲ ਪਲਾਜ਼ਾ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਡੁਆ ਦੀ ਅਗਵਾਈ ਹੇਠ ਜਿਲਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿੱਚੋਂ ਕਿਸਾਨਾਂ ਵਲੋਂ ਟੋਲ ...
ਮਾਲੇਰਕੋਟਲਾ, 27 ਮਈ (ਪਾਰਸ ਜੈਨ)- ਅੱਜ ਵਾਤਾਵਰਨ ਲਗਾਤਾਰ ਖ਼ਰਾਬ ਹੋ ਰਿਹਾ ਹੈ ਕਿਉਂਕਿ ਮਨੁੱਖ ਰੁੱਖਾਂ ਨੂੰ ਕੱਟਦੇ ਅਤੇ ਫੂਕਦੇ ਜਾ ਰਹੇ ਹਨ ਨਾਲ ਹੀ ਪਾਣੀ ਦੀ ਦੁਰਵਰਤੋਂ ਰੁਕਣ ਦਾ ਨਾਮ ਨਹੀਂ ਲੈ ਰਹੀ ਆਉਣ ਵਾਲੇ ਸਮੇਂ ਵਿਚ ਜਿਸ ਦੇ ਨਤੀਜੇ ਭੁਗਤਣੇ ਪੈਣਗੇ | ...
ਧਨੌਲਾ, 27 ਮਈ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਅਫ਼ਸਰ ਇੰਚਾਰਜ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਡਾ: ਹਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਡਿਪਲੋਮਾ ਵਿਦਿਆਰਥੀਆਂ ਲਈ ਸੈਂਟਰਲ ਟੂਲ ਰੂਮ ਲੁਧਿਆਣਾ ਵਲੋਂ ਜੌਬ ਔਰੀਐਂਟਲ ...
ਭਦੌੜ, 27 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਦਰਜਾ-4 ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦਾ ਵਫ਼ਦ ਡੀ.ਪੀ.ਆਈ. (ਸ) ਪੰਜਾਬ ਨੂੰ ਮਿਲਿਆ ਜਿਸ ਦੌਰਾਨ ਵਫ਼ਦ ਨੇ ਡੀ.ਪੀ.ਆਈ. ਸੈਕੰਡਰੀ ਨੂੰ ਉਨ੍ਹਾਂ ਦੇ ਰਹਿੰਦੇ ਕੰਮ ਜਿਵੇਂ ਕਿ ਦਰਜਾ-4 ਕਰਮਚਾਰੀਆਂ ਦੀਆਂ ...
ਬਰਨਾਲਾ, 27 ਮਈ (ਅਸ਼ੋਕ ਭਾਰਤੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 28 ਮਈ ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਮੀਟਿੰਗ ਕੀਤੀ ਜਾਵੇਗੀ | ਇਸ ਉਪਰੰਤ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ...
ਹੰਡਿਆਇਆ, 27 ਮਈ (ਗੁਰਜੀਤ ਸਿੰਘ ਖੁੱਡੀ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬਰਨਾਲਾ ਵਿਖੇ ਬਸਪਾ ਦੇ ਮੁੱਖ ਦਫ਼ਤਰ ਵਿਖੇ 29 ਮਈ ਨੂੰ ਦੁਪਹਿਰ 2:30 ਵਜੇ ਪੁੱਜ ਰਹੇ ਹਨ | ਇਹ ਜਾਣਕਾਰੀ ਬਸਪਾ ਆਗੂ ਕਰਮਜੀਤ ਸਿੰਘ ਤੇ ਦਰਸ਼ਨ ਸਿੰਘ ਨੇ ਦਿੰਦਿਆਂ ...
ਬਰਨਾਲਾ, 27 ਮਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਗਾਂਜੇ ਦੇ ਕੇਸ ਵਿਚ ਭਗੌੜੇ ਵਿਅਕਤੀ ਨੂੰ ਪਟਿਆਲਾ ਜ਼ਿਲ੍ਹੇ ਦੇ ਇਕ ਪਿੰਡ 'ਚੋਂ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ...
ਬਰਨਾਲਾ, 27 ਮਈ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਲਈ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਹਰੀਸ਼ ਨਈਅਰ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ...
ਬਰਨਾਲਾ, 27 ਮਈ (ਨਰਿੰਦਰ ਅਰੋੜਾ)-ਸਥਾਨਕ ਗਰਚਾ ਰੋਡ ਗਲੀ ਨੰ: 1 ਵਾਸੀਆਂ ਨੇ ਸੀਵਰੇਜ ਅਤੇ ਇੰਟਰਲਾਕ ਟਾਈਲਾਂ ਨਾ ਪਾਉਣ ਨੂੰ ਲੈ ਕੇ ਨਗਰ ਕੌਂਸਲ ਵਿਰੁੱਧ ਪ੍ਰਦਰਸ਼ਨ ਕੀਤਾ | ਗੱਲਬਾਤ ਕਰਦਿਆਂ ਨਿਵਾਸੀ ਜਗਸੀਰ ਸਿੰਘ, ਲਖਵੀਰ ਸਿੰਘ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ...
ਮਹਿਲ ਕਲਾਂ, 27 ਮਈ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਕਲਾਂ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਦੇ ਹੱਲ ਲਈ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਡਾ: ਜਰਨੈਲ ਸਿੰਘ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਰਾਂ ਦੀਆਂ ਸਿਫ਼ਾਰਸ਼ਾਂ ਮੰਨਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਹਵਾ, ਧਰਤੀ ਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਸਭ ਨੂੰ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਹਵਾ-ਪਾਣੀ ਦਿੱਤਾ ਜਾ ਸਕੇ | ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਮਹਿਲ ਕਲਾਂ ਡਾ: ਜਸਮੀਨ ਸਿੰਘ ਸਿੱਧੂ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਤਰਵੱਤਰ ਖੇਤ ਹੋਣਾ ਲਾਜ਼ਮੀ ਹੈ ਅਤੇ ਇਸ ਵਿਧੀ ਨੂੰ ਅਪਣਾ ਕੇ 15 ਤੋਂ 20 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ | ਹਰਪਾਲ ਸਿੰਘ ਏ.ਐੱਸ.ਆਈ. ਨੇ ਕਿਹਾ ਕਿ ਲਗਾਤਾਰ ਨੀਚੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਮੱਦੇਨਜ਼ਰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪੋਰਟਲ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਸਾਨ ਆਪਣੀ ਡੀਟੇਲ ਰਜਿਸਟਰ ਕਰ ਕੇ 1500 ਰੁਪਏ ਸਹਾਇਤਾ ਰਾਸ਼ੀ ਦਾ ਲਾਭ ਉਠਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਦਾ ਸਾਥ ਦੇਣ | ਇਸ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ 'ਚ ਸਮੂਹ ਆਤਮਾ ਸਟਾਫ਼ ਮਹਿਲ ਕਲਾਂ, ਭਗਵਾਨ ਸਿੰਘ ਬੇਲਦਾਰ, ਕੁਲਦੀਪ ਸਿੰਘ ਬੇਲਦਾਰ ਤੋਂ ਇਲਾਵਾ ਕਿਸਾਨ ਜਗਰਾਜ ਸਿੰਘ, ਗੁਰਪ੍ਰੀਤ ਸਿੰਘ ਵਜੀਦਕੇ ਕਲਾਂ, ਜਸਵਿੰਦਰ ਸਿੰਘ, ਜਰਨੈਲ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ |
ਬਰਨਾਲਾ, 27 ਮਈ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਚੱਲ ਰਹੇ 'ਥੀਮ ਆਧਾਰਤ' ਹਫ਼ਤੇ ਦੇ ਆਖ਼ਰੀ ਦਿਨ ਨਰਸਰੀ ਤੇ ਦੂਜੀ ਕਲਾਸ ਦੇ ਬੱਚਿਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ | ਨਰਸਰੀ ਵਿਚ ਬਾਲ ਥੀਮ ਨੂੰ ਅਪਣਾਉਂਦੇ ਹੋਏ ...
ਟੱਲੇਵਾਲ, 27 ਮਈ (ਸੋਨੀ ਚੀਮਾ)-ਪਿੰਡ ਚੰੂਘਾਂ ਨਾਲ ਸੰਬੰਧਿਤ 10 ਦੇ ਕਰੀਬ ਲੋੜਵੰਦ ਪਰਿਵਾਰਾਂ ਵਲੋਂ ਸੀਨੀਅਰ ਯੂਥ ਆਗੂ ਅਮਨਦੀਪ ਸਿੰਘ ਦੀਪਾ ਦੀ ਅਗਵਾਈ ਵਿਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਅਮਨਦੀਪ ਸਿੰਘ ਦੀਪਾ ਚੰੂਘਾਂ ...
ਹੰਡਿਆਇਆ, 27 ਮਈ (ਗੁਰਜੀਤ ਸਿੰਘ ਖੁੱਡੀ)- ਵਾਰਡ ਨੰਬਰ 8 ਪੱਤੀ ਤਲਵੰਡੀ ਹੰਡਿਆਇਆ ਦੇ ਵਾਸੀ ਕਾਂਗਰਸੀ ਆਗੂ ਤੇ ਚੇਅਰਮੈਨ ਰਾਈਸ ਮਿੱਲਰਜ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਹਾਜੀ ਮੁਸ਼ਤਾਕ ਖ਼ਾਨ ਮਾਕੀ ਨਮਿਤ ਦੁਆ-ਏ-ਰਸਮ ਮੌਕੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ...
ਮਹਿਲ ਕਲਾਂ, 27 ਮਈ (ਤਰਸੇਮ ਸਿੰਘ ਗਹਿਲ)- ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਪ੍ਰਦੀਪ ਕੌਰ ਦੀ ਦੇਖਰੇਖ ਹੇਠ ਵਿਦਿਆਰਥੀ ਸੰਗਠਨ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਸਕੂਲ ਦੇ ਵਿਦਿਆਰਥੀਆਂ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX