ਤਾਜਾ ਖ਼ਬਰਾਂ


ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  27 minutes ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  51 minutes ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  about 1 hour ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  about 1 hour ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  about 1 hour ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  about 2 hours ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  about 2 hours ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  about 2 hours ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  about 3 hours ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 4 hours ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 5 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 5 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 6 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 6 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 6 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 7 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 7 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 7 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 7 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਵਫ਼ਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 13 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖ਼ੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਵਫ਼ਦ ਨਾਲ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ...
ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
. . .  about 8 hours ago
ਨਵੀਂ ਦਿੱਲੀ, 13 ਅਗਸਤ-ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 20 ਸਾਲਾ ਨੌਜਵਾਨ ਦੀ ਮੌਤ
. . .  about 8 hours ago
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)- ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ, ਜ਼ਿਲ੍ਹਾ ਤਰਨ ਤਾਰਨ ਨਾਮਕ ਨੌਜਵਾਨ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਜਲੰਧਰ

ਜਿੰਦਲ ਕੰਪਨੀ ਨੂੰ 204 ਕਰੋੜ ਹਰਜਾਨਾ ਦੇਣ ਦੇ ਫ਼ੈਸਲੇ 'ਤੇ ਲੱਗੀ ਰੋਕ

ਸ਼ਿਵ ਸ਼ਰਮਾ ਜਲੰਧਰ, 27 ਮਈ- ਘਰੋਂ-ਘਰੀਂ ਕੂੜਾ ਚੁੱਕਣ ਅਤੇ ਕੂੜੇ ਤੋਂ ਖਾਦ ਬਣਾਉਣ ਦਾ ਕਾਰਖ਼ਾਨਾ ਲਗਾਉਣ ਵਾਲੀ ਕੰਪਨੀ ਜੇ.ਆਈ. ਟੀ. ਐਫ. ਅਤੇ ਨਗਰ ਨਿਗਮ ਦੇ ਚੱਲ ਰਹੇ ਕੇਸ ਵਿਚ ਆਰਬੀਟਰੇਸ਼ਨ (ਸਾਲਸ) ਵਲੋਂ ਕੰਪਨੀ ਨੂੰ ਹੋਣ ਵਾਲੇ ਲਾਭ ਦੇ ਨੁਕਸਾਨ ਦੇ ਬਦਲੇ ਨਗਰ ਨਿਗਮ ...

ਪੂਰੀ ਖ਼ਬਰ »

ਜਿੰਦਲ ਕੰਪਨੀ ਦੇ ਜਾਣ ਤੋਂ ਬਾਅਦ ਵੀ ਸ਼ਹਿਰ 'ਚ ਕੂੜੇ ਦੇ ਨਹੀਂ ਸੁਧਰੇ ਹਾਲਾਤ

ਜਲੰਧਰ-ਚਾਹੇ ਜਿੰਦਲ ਕੰਪਨੀ ਵਲੋਂ ਕੰਮ ਬੰਦ ਕਰਨ ਨੂੰ 6 ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ ਪਰ ਸ਼ਹਿਰ ਵਿਚ ਅਜੇ ਤੱਕ ਕੂੜੇ ਦੀ ਸਮੱਸਿਆ ਠੀਕ ਨਹੀਂ ਹੋ ਸਕੀ ਹੈ | ਕੇਂਦਰ ਵਲੋਂ ਸਵੱਛ ਮਿਸ਼ਨ ਦੇ ਤਹਿਤ ਕਰੋੜਾਂ ਰੁਪਏ ਨਿਗਮ ਨੂੰ ਭੇਜਿਆ ਗਿਆ ਸੀ ਪਰ ਉਕਤ ਰਕਮ ...

ਪੂਰੀ ਖ਼ਬਰ »

ਘਰ 'ਚ ਪੈਸੇ ਖ਼ਰਚ ਕੇ ਕੁਲੈਕਸ਼ਨ ਏਜੰਟ ਨੇ ਦਿੱਤੀ ਸੀ ਲੁੱਟ ਦੀ ਝੂਠੀ ਸੂਚਨਾ, ਗਿ੍ਫ਼ਤਾਰ

¸ਮਾਮਲਾ ਹਥਿਆਰਾਂ ਦੇ ਜ਼ੋਰ 'ਤੇ 80 ਹਜ਼ਾਰ ਰੁਪਏ ਦੀ ਲੁੱਟ ਦਾ¸ ਜਲੰਧਰ, 27 ਮਈ (ਐੱਮ. ਐੱਸ. ਲੋਹੀਆ)-ਟੈਲੀਕਾਮ ਕੰਪਨੀ ਦੇ ਕੁਲੈਕਸ਼ਨ ਏਜੰਟ ਪ੍ਰਤਾਪ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਮੁੱਹਲਾ ਖੁਰਲਾ ਕਿੰਗਰਾ ਕਾਲੋਨੀ, ਜਲੰਧਰ ਵਲੋਂ ਬੀਤੇ ਦਿਨ ਥਾਣਾ ਭਾਰਗੋ ...

ਪੂਰੀ ਖ਼ਬਰ »

ਗੈਂਗਸਟਰ ਪੰਚਮ .32 ਬੋਰ ਦੇ ਪਿਸਤÏਲ ਅਤੇ 4 ਜ਼ਿੰਦਾ ਰੌਂਦਾਂ ਸਮੇਤ ਗਿ੍ਫ਼ਤਾਰ

-ਮਾਮਲਾ ਅਕਾਲੀ ਆਗੂ ਸੁਭਾਸ਼ ਸੌਂਧੀ ਦੇ ਲੜਕੇ 'ਤੇ ਜਾਨਲੇਵਾ ਹਮਲੇ ਦਾ- ਜਲੰਧਰ, 27 ਮਈ (ਐੱਮ. ਐੱਸ. ਲੋਹੀਆ)-ਪੁਰਾਣੀ ਰੰਜਿਸ਼ ਦੇ ਚੱਲਦੇ ਗੋਪਾਲ ਨਗਰ ਮੁਹੱਲੇ 'ਚ ਅਕਾਲੀ ਆਗੂ ਸੁਭਾਸ਼ ਚੰਦਰ ਸੌਂਧੀ ਵਾਸੀ ਗੁਰਦੇਵ ਨਗਰ ਦੇ ਲੜਕੇ ਹਿਮਾਂਸ਼ੂ ਸੌਂਧੀ (27) 'ਤੇ ਗੋਲੀਆਂ ...

ਪੂਰੀ ਖ਼ਬਰ »

ਜੱਸਲ ਦੀ ਇਮਾਰਤ ਨੂੰ ਸੀਲ ਲੱਗਣ ਦਾ ਬੇਰੀ, ਕਾਂਗਰਸੀ ਕੌਂਸਲਰਾਂ ਵਲੋਂ ਵਿਰੋਧ

ਜਲੰਧਰ, 27 ਮਈ (ਸ਼ਿਵ)-ਕਾਂਗਰਸੀ ਕੌਂਸਲਰ ਮਨਦੀਪ ਜੱਸਲ ਦੀ ਢਿਲਵਾਂ ਮੋੜ 'ਤੇ ਬਣੀ ਇਮਾਰਤ ਦੀ ਨਾਜਾਇਜ਼ ਉਸਾਰੀ ਦਾ ਮਾਮਲਾ ਅੱਜ ਵੀ ਚਰਚਾ ਦਾ ਵਿਸ਼ਾ ਬਣਿਆ ਰਿਹਾ | ਵੀਰਵਾਰ ਨੂੰ ਜੱਸਲ ਦੀ ਇਮਾਰਤ ਦੀ ਉਸਾਰੀ ਨੂੰ ਰੋਕਣ ਦੇ ਮਾਮਲੇ ਵਿਚ ਹੋਈ ਨਾਟਕੀ ਘਟਨਾਕ੍ਰਮ ਤੋਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਕਰਤਾਰਪੁਰ, 27 ਮਈ (ਭਜਨ ਸਿੰਘ)-ਇੱਥੋ ਨੇੜੇ ਸਥਿਤ ਪਿੰਡ ਮਾਗੇਕੀ ਵਿਖੇ ਪ੍ਰਵਾਸੀ ਮਜ਼ਦੂਰ ਜੈਰਾਮ ਸ਼ਰਮਾ ਦਾ ਤੇਜ਼ਧਾਰ ਹਥਿਆਰ ਨਾਲ ਅਣਪਛਾਤੇ ਲੋਕਾਂ ਵਲੋਂ ਕਤਲ ਹੋਣ ਦਾ ਪਤਾ ਲੱਗਾ ਹੈ | ਇਸ ਸੰਬੰਧੀ ਜਾਗੀਰ ਸਿੰਘ ਉਰਫ ਰਾਣਾ ਪੁੱਤਰ ਸੁੱਚਾ ਸਿੰਘ ਵਾਸੀ ਮਾਗੇਕੀ ਨੇ ...

ਪੂਰੀ ਖ਼ਬਰ »

ਵਿਸ਼ਵ ਮਾਂਹਵਾਰੀ ਸਫ਼ਾਈ ਦਿਵਸ ਮੌਕੇ ਸਿਹਤ ਵਿਭਾਗ ਨੇ ਸਕੂਲੀ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

ਜਲੰਧਰ, 27 ਮਈ (ਐੱਮ. ਐੱਸ. ਲੋਹੀਆ)-ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਤਹਿਤ ਸਿਹਤ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਆਦਰਸ਼ ਨਗਰ ਵਿਖੇ ਵਿਸ਼ਵ ਮਾਂਹਵਾਰੀ ਸਫ਼ਾਈ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸੈਮੀਨਰ ਕਰਵਾਇਆ ਗਿਆ | ਇਸ ਸੈਮੀਨਾਰ ...

ਪੂਰੀ ਖ਼ਬਰ »

ਜੁਲਾਈ 'ਚ ਸ਼ੁਰੂ ਹੋਵੇਗਾ ਵਰਿਆਣਾ ਡੰਪ ਲਈ ਕੂੜਾ ਸੰਭਾਲ ਪ੍ਰਾਜੈਕਟ ਦਾ ਕੰਮ

ਜਲੰਧਰ, 27 ਮਈ (ਸ਼ਿਵ)-ਵਰਿਆਣਾ ਡੰਪ 'ਤੇ 8 ਲੱਖ ਕਿਊਬਕ ਮੀਟਰ ਕੂੜੇ ਦੇ ਪਹਾੜ ਨੂੰ ਖ਼ਤਮ ਕਰਨ ਲਈ ਕੂੜਾ ਸੰਭਾਲ ਪ੍ਰਾਜੈਕਟ ਦਾ ਕੰਮ ਜੁਲਾਈ ਵਿਚ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ | ਨਿਗਮ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵਰਿਆਣਾ ਡੰਪ 'ਤੇ ਜਾ ਕੇ ਕੰਪਨੀ ਵਲੋਂ ਸ਼ੁਰੂ ...

ਪੂਰੀ ਖ਼ਬਰ »

14 ਜੂਨ ਨੂੰ ਮਨਾਇਆ ਜਾਵੇਗਾ ਭਗਤ ਕਬੀਰ ਦਾ ਪ੍ਰਕਾਸ਼ ਉਤਸਵ

ਜਲੰਧਰ, 27 ਮਈ (ਹਰਵਿੰਦਰ ਸਿੰਘ ਫੁੱਲ)-ਭਗਤ ਕਬੀਰ ਜੀ ਦਾ ਪ੍ਰਕਾਸ਼ ਉਤਸਵ 14 ਜੂਨ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਤੋਂ ਇਕ ਦਿਨ ਪਹਿਲਾਂ 13 ਜੂਨ ਨੂੰ ਸ਼ਹਿਰ 'ਚ ਸ਼ੋਭਾ ਯਾਤਰਾ ਸਜਾਈ ਜਾਵੇਗੀ | ਇਸ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਦਰਬਾਰ ਹਜ਼ਰਤ ਪੀਰ ਬਾਬਾ ਰੋੜੀ ਸ਼ਾਹ ਦਾ ਮੇਲਾ 1, 2 ਜੂਨ ਨੂੰ

ਮਹਿਤਪੁਰ, 27 ਮਈ (ਲਖਵਿੰਦਰ ਸਿੰਘ)-ਹਜ਼ਰਤ ਪੀਰ ਬਾਬਾ ਰੋੜੀ ਸ਼ਾਹ ਦਾ ਮੇਲਾ ਪ੍ਰਬੰਧਕ ਕਮੇਟੀ ਦਰਬਾਰ ਪੀਰ ਬਾਬਾ ਰੋੜੀ ਝੁੱਗੀਆਂ (ਮਹਿਤਪੁਰ) ਵਲੋਂ ਐਨ.ਆਰ.ਆਈ ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 1 ਤੇ 2 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਆਦਮਪੁਰ 'ਚ ਚੋਰਾਂ ਦੇ ਹੌਸਲੇ ਬੁਲੰਦ, ਰੋਜ਼ ਹੋ ਰਹੀਆਂ ਚੋਰੀਆਂ

ਆਦਮਪੁਰ, 27 ਮਈ (ਰਮਨ ਦਵੇਸਰ)-ਆਦਮਪੁਰ 'ਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਪਿਛਲੇ ਇੱਕ ਹਫਤੇ 'ਚ ਹੀ ਆਦਮਪੁਰ 'ਚ ਹੋਈਆਂ ਚੋਰੀਆਂ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਬੀਤੀ ਰਾਤ ਵੀ ਸਪੋਟਸ ਸਟੇਡੀਅਮ ਦੇ ਬਾਹਰੋਂ ਮੋਟਰਸਾਈਕਲ ਚੁੱਕਿਆ ...

ਪੂਰੀ ਖ਼ਬਰ »

ਵੱਖ-ਵੱਖ ਕਰਮਚਾਰੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ

ਲੋਹੀਆਂ ਖਾਸ, 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸੰਤ ਅਵਤਾਰ ਸਿੰਘ ਦੀ 34ਵੀਂ ਬਰਸੀ ਮੌਕੇ ਪਿੰਡ ਸੀਚੇਵਾਲ ਦੇ ਸਮਾਗਮ 'ਚ ਹਾਜ਼ਰੀ ਲਗਵਾਉਣ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਖ-ਵੱਖ ਕਾਡਰਾਂ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੇ ਮੰਗ ਪੱਤਰ ਦੇ ਕੇ ਆਪਣੀਆਂ ...

ਪੂਰੀ ਖ਼ਬਰ »

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵਲੋਂ ਬਲਾਕ ਫਿਲੌਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਫਿਲੌਰ, 27 ਮਈ (ਵਿਪਨ ਗੈਰੀ)-ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸ਼ੁੱਕਰਵਾਰ ਨੂੰ ਇੱਥੇ ਫਿਲੌਰ ਬਲਾਕ ਪੰਚਾਇਤ ਸੰਮਤੀ ਦੀ ਮੀਟਿੰਗ ਦੌਰਾਨ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਸੰਮਤੀ ਦੇ ਮੈਂਬਰਾਂ ਅਤੇ ਸਰਕਾਰੀ ...

ਪੂਰੀ ਖ਼ਬਰ »

ਮਕਸੂਦਾਂ ਪੁਲਿਸ ਨੇ 24 ਘੰਟੇ 'ਚ ਮੋਬਾਈਲ ਝਪਟਮਾਰ ਫ਼ੜ ਕੀਤਾ ਮਾਮਲਾ ਹੱਲ

ਮਕਸੂਦਾਂ, 27 ਮਈ (ਸਤਿੰਦਰ ਪਾਲ ਸਿੰਘ)-ਬੀਤੀ ਦੇਰ ਸ਼ਾਮ ਥਾਣਾ ਮਕਸੂਦਾਂ ਦੇ ਘੇਰੇ 'ਚ ਆਉਂਦੇ ਰਾਓਵਾਲੀ ਇਲਾਕੇ 'ਚੋਂ ਪਰਵਾਸੀ ਮਜ਼ਦੂਰ ਦੀ ਕੁੱਟਮਾਰ ਕਰ ਕੇ ਉਸ ਕੋਲੋਂ ਮੋਬਾਈਲ ਖੋਹ ਕੇ ਫ਼ਰਾਰ ਹੋਣ ਵਾਲੇ ਲੁਟੇਰੇ ਨੂੰ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਕ ਦਿਨ 'ਚ ਹੀ ...

ਪੂਰੀ ਖ਼ਬਰ »

ਵੈਟ ਕੇਸਾਂ ਲਈ ਓ. ਟੀ. ਐੱਸ. ਸਕੀਮ ਦੇ ਐਲਾਨ ਕਰਨ ਦੀ ਮੰਗ

ਜਲੰਧਰ, 27 ਮਈ (ਸ਼ਿਵ)-ਸਪੋਰਟਸ ਇੰਡਸਟਰੀ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਕਨਵੀਨਰ ਵਿਜੇ ਧੀਰ ਅਤੇ ਕੋ-ਕਨਵੀਨਰ ਪ੍ਰਵੀਨ ਆਨੰਦ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੰਜਾਬ ਸਰਕਾਰ ਤੋਂ ਵੈਟ ਅਸੈਸਮੈਂਟ ਦੇ ਬਾਕੀ ਰਹਿੰਦੇ ਸਾਲਾਂ ਲਈ ਯਕਮੁਸ਼ਤ ਵਨ ਟਾਈਮ ਸੈਟਲਮੈਂਟ ਸਕੀਮ ...

ਪੂਰੀ ਖ਼ਬਰ »

ਸਿਹਤ ਸੇਵਾਵਾਂ ਦੀ ਸਮੀਖਿਆ ਕਰਨ ਲਈ ਸਿਵਲ ਸਰਜਨ ਵਲੋਂ ਮੀਟਿੰਗ

ਜਲੰਧਰ, 27 ਮਈ (ਐੱਮ. ਐੱਸ. ਲੋਹੀਆ)-ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਨੇ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਅਰਬਨ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਬੁਲਾਈ ਗਈ, ਜਿਸ 'ਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ...

ਪੂਰੀ ਖ਼ਬਰ »

ਤੰਬਾਕੂ ਰਹਿਤ ਪੰਦ੍ਹਰਵਾੜੇ ਤਹਿਤ ਹੈਲਥ ਸੁਪਰਵਾਈਜ਼ਰਾਂ ਨੂੰ ਕੀਤਾ ਜਾਗਰੂਕ

ਜਲੰਧਰ, 27 ਮਈ (ਐੱਮ. ਐੱਸ. ਲੋਹੀਆ)-'ਵਿਸ਼ਵ ਤੰਬਾਕੂ ਰਹਿਤ ਦਿਵਸ' ਸੰਬੰਧੀ 16 ਮਈ ਤੋਂ 31 ਮਈ ਤੱਕ ਮਨਾਏ ਜਾ ਰਹੇ ਪੰਦਰਵਾੜੇ ਦੇ ਤਹਿਤ ਜ਼ਿਲ੍ਹਾ ਸਿਖਲਾਈ ਕੇਂਦਰ ਵਿਖੇ ਹੈਲਥ ਸੁਪਰਵਾਈਜ਼ਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ¢ ਸਿਵਲ ਸਰਜਨ ਡਾ. ਰਣਜੀਤ ਸਿੰਘ ...

ਪੂਰੀ ਖ਼ਬਰ »

ਹਾਈਵੇ 'ਤੇ ਲੁੱਟਾਂ-ਖੋਹਾਂ ਕਰਨ ਵਾਲਾ ਲੁਟੇਰਾ ਕਾਬੂ

ਮਕਸੂਦਾਂ, 27 ਮਈ (ਸਤਿੰਦਰ ਪਾਲ ਸਿੰਘ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਲੁਟੇਰੇ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਥਾਣਾ ਮਕਸੂਦਾਂ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਦਸੰਬਰ ਮਹੀਨੇ 'ਚ ਥਾਣਾ ਮਕਸੂਦਾਂ ਦੇ ਘੇਰੇ 'ਚ ਬਿਧੀਪੁਰ ਨੇੜਿਓਾ ਹਾਈਵੇ 'ਤੇ 2 ਵਾਰ ਵੱਖ-ਵੱਖ ...

ਪੂਰੀ ਖ਼ਬਰ »

ਕ੍ਰਿਸ਼ਨਾ ਰਾਣੀ ਹੀਉਂ ਨਮਿਤ ਅੰਤਿਮ ਅਰਦਾਸ ਭਲਕੇ

ਜਲੰਧਰ, 27 ਮਈ (ਐੱਮ. ਐੱਸ. ਲੋਹੀਆ)-ਸ੍ਰੀਮਤੀ ਕ੍ਰਿਸ਼ਨਾ ਰਾਣੀ ਹੀਉਂ ਐਮ.ਏ, ਐਮ.ਐਡ ਲੈਕਚਰਾਰ (ਹਿਸਟਰੀ) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਪਤਨੀ ਕਿਰਪਾਲ ਸਿੰਘ ਝੱਲੀ ਸੇਵਾ ਮੁਕਤ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਫ਼ਤਰ ਸਿਵਲ ਸਰਜਨ, ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਮੈਡੀਕਲ ਕੇਅਰ ਸੈਂਟਰ 'ਚ ਨਿਊਰੋ ਐਂਡ ਸਪਾਈਨ ਸਰਜਨ ਅੱਜ ਕਰਨਗੇ ਮਰੀਜ਼ਾਂ ਦੀ ਜਾਂਚ

ਜਲੰਧਰ, 27 ਮਈ (ਐੱਮ. ਐੱਸ. ਲੋਹੀਆ)-ਬÏਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੁਆਰਾ ਮੈਡੀਕਲ ਸਰਵਿਸਿਜ਼ ਦੇ ਤਹਿਤ ਫੋਰਟਿਸ ਐਸਕਾਰਟਸ, ਦਿੱਲੀ ਦੇ ਡਾਇਰੈਕਟਰ ਅਤੇ ਹੈੱਡ ਆਫ਼ ਨਿਊਰੋ ਸਰਜਰੀ ਐਂਡ ਸਪਾਈਨ ਡਾ. ਆਸ਼ੀਸ਼ ਗੁਪਤਾ (ਐਮ.ਬੀ.ਬੀ.ਐਸ, ਐਮ.ਐਸ, ਐਮ.ਸੀ.ਐਚ., ...

ਪੂਰੀ ਖ਼ਬਰ »

6 ਜੂਨ ਨੂੰ ਨਗਰ ਨਿਗਮ ਹਾਊਸ ਦੀ ਮੀਟਿੰਗ ਕਰਵਾਉਣ ਦੀ ਤਿਆਰੀ

ਜਲੰਧਰ, 27 ਮਈ (ਸ਼ਿਵ)-ਮੇਅਰ ਜਗਦੀਸ਼ ਰਾਜਾ ਦੀ ਸਿਫ਼ਾਰਸ਼ ਤੋਂ ਬਾਅਦ ਨਗਰ ਨਿਗਮ ਨੇ 6 ਜੂਨ ਨੂੰ ਨਿਗਮ ਹਾਊਸ ਨੂੰ ਹਾਊਸ ਦੀ ਮੀਟਿੰਗ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤੇ ਜੇਕਰ ਸਹਿਮਤੀ ਬਣੀ ਤਾਂ ਇਸ ਤਰੀਕ ਨੂੰ ਹਾਊਸ ਦੀ ਮੀਟਿੰਗ ਹੋ ਸਕਦੀ ਹੈ | ਮੀਟਿੰਗ ਕਈ ...

ਪੂਰੀ ਖ਼ਬਰ »

ਦੁਕਾਨਦਾਰ ਦਾ ਮੋਟਰਸਾਈਕਲ ਚੋਰੀ

ਨਕੋਦਰ, 27 ਮਈ (ਤਿਲਕ ਰਾਜ ਸ਼ਰਮਾ)-ਪੋਸਟਆਫ਼ਿਸ ਰੋਡ ਮੁਹੱਲਾ ਰਿਸ਼ੀ ਨਗਰ ਤੇ ਪੁਰੀ ਦੀ ਹੱਟੀ ਤੋਂ ਚੋਰ ਦੁਕਾਨਦਾਰ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਚੋਰੀ ਦੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਪੁਲਿਸ ਨੂੰ ਮੋਟਰਸਾਈਕਲ ਚੋਰੀ ਸੰਬੰਧੀ ਸੂਚਨਾ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਦੇ ਮਾਮਲੇ 'ਚ 20 ਸਾਲ ਦੀ ਕੈਦ

ਜਲੰਧਰ, 27 ਮਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ 6 ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮੁੰਨਾ ਪੁੱਤਰ ਮੁਹੰਮਦ ਤਾਬੂਲ ਵਾਸੀ ਬਿਆਸ, ਥਾਣਾ ਆਦਮਪੁਰ, ਜਲੰਧਰ ਨੂੰ 20 ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਵਿਖੇ ਸਵੈਰੁਜ਼ਗਾਰ ਕੈਂਪ

ਜਲੰਧਰ, 27 ਮਈ (ਰਣਜੀਤ ਸਿੰਘ ਸੋਢੀ)-ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਜਲੰਧਰ ਵਿਖੇ ਜ਼ਿਲ੍ਹਾ ਉਦਯੋਗਿਕ ਕੇਂਦਰ ਦੇ ਸਹਿਯੋਗ ਨਾਲ ਉਦਮਤਾ ਜਾਗਰੂਕ ਕੈਂਪ ਲਗਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ | ...

ਪੂਰੀ ਖ਼ਬਰ »

ਬੀ. ਆਈ. ਸੀ. ਵੱਖ-ਵੱਖ ਉਦਯੋਗਾਂ ਨਾਲ ਤਾਲਮੇਲ ਕਰ ਕੇ ਵਿਦਿਆਰਥੀਆਂ ਨੂੰ ਉੱਦਮੀ ਬਣਨ ਲਈ ਪ੍ਰੇਰਿਤ ਕਰੇਗਾ-ਰਾਹੁਲ ਭੰਡਾਰੀ

ਕਪੂਰਥਲਾ, 27 ਮਈ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਵਲੋਂ ਯੂਨੀਵਰਸਿਟੀ ਦੇ ਮੌਜੂਦਾ ਤੇ ਸਾਬਕਾ ਵਿਦਿਆਰਥੀਆਂ ਦੇ ਸਟਾਰਟਅਪ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਚ ਸਥਾਪਿਤ ਬਿਜ਼ਨੈੱਸ ...

ਪੂਰੀ ਖ਼ਬਰ »

ਦੋਆਬਾ ਹੈੱਡਲਾਈਨਜ਼ ਅਖ਼ਬਾਰ ਦੀ 21ਵੀਂ ਵਰੇ੍ਹਗੰਡ ਮੌਕੇ ਨਕੋਦਰ ਕਵੀ ਦਰਬਾਰ

ਨਕੋਦਰ, 27 ਮਈ (ਗੁਰਵਿੰਦਰ ਸਿੰਘ)-ਅਦਾਰਾ 'ਦੋਆਬਾ ਹੈੱਡਲਾਈਨਜ਼' ਦੀ 11ਵੀਂ ਵਰ੍ਹੇਗੰਡ ਦੇ ਮੌਕੇ 'ਤੇ ਨਕੋਦਰ ਕਵੀ ਦਰਬਾਰ ਗੁਰੂ ਨਾਨਕ ਨੈਸ਼ਨਲ ਕਾਲਜ ਲੜਕੀਆਂ ਵਿਖੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਹੋਇਆ | ਇਸ 'ਚ ਮੁੱਖ ਮਹਿਮਾਨ ਵਜੋਂ ਬੀ.ਐੱਸ. ਭਈਆ ਰਿਵਾਡ ਸੀ.ਐੱਫ਼.ਓ ...

ਪੂਰੀ ਖ਼ਬਰ »

6 ਜੂਨ ਨੂੰ ਨਗਰ ਨਿਗਮ ਹਾਊਸ ਦੀ ਮੀਟਿੰਗ ਕਰਵਾਉਣ ਦੀ ਤਿਆਰੀ

ਜਲੰਧਰ, 27 ਮਈ (ਸ਼ਿਵ)-ਮੇਅਰ ਜਗਦੀਸ਼ ਰਾਜਾ ਦੀ ਸਿਫ਼ਾਰਸ਼ ਤੋਂ ਬਾਅਦ ਨਗਰ ਨਿਗਮ ਨੇ 6 ਜੂਨ ਨੂੰ ਨਿਗਮ ਹਾਊਸ ਨੂੰ ਹਾਊਸ ਦੀ ਮੀਟਿੰਗ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤੇ ਜੇਕਰ ਸਹਿਮਤੀ ਬਣੀ ਤਾਂ ਇਸ ਤਰੀਕ ਨੂੰ ਹਾਊਸ ਦੀ ਮੀਟਿੰਗ ਹੋ ਸਕਦੀ ਹੈ | ਮੀਟਿੰਗ ਕਈ ...

ਪੂਰੀ ਖ਼ਬਰ »

ਮੰਡੀ ਫੈਂਟਣਗੰਜ 'ਚ ਕਾਰੋਬਾਰੀ 'ਤੇ ਕੇਂਦਰੀ ਏਜੰਸੀ ਵਲੋਂ ਸਰਵੇ

ਜਲੰਧਰ, 27 ਮਈ (ਸ਼ਿਵ)-ਕੇਂਦਰੀ ਏਜੰਸੀ ਦੀ ਟੀਮ ਵਲੋਂ ਮੰਡੀ ਫੈਂਟਣਗੰਜ ਵਿਚ ਦਾਲ ਕਾਰੋਬਾਰੀ 'ਤੇ ਸਰਵੇ ਕੀਤਾ ਗਿਆ | ਦੱਸਿਆ ਜਾਂਦਾ ਹੈ ਕਿ ਕੇਂਦਰੀ ਏਜੰਸੀ ਦੀ ਟੀਮ ਵਲੋਂ ਮੰਡੀ ਤੋਂ ਇਲਾਵਾ ਕਾਰੋਬਾਰੀ ਅਦਾਰੇ ਨਾਲ ਜੁੜੇ ਸੰਸਥਾਨਾਂ 'ਤੇ ਵੀ ਸਰਵੇ ਕੀਤਾ ਗਿਆ | ਇਕ ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਰਜਿਸਟਰੀਆਂ 'ਤੇ ਰੋਕ ਲਗਾ ਕੇ ਆਮ ਲੋਕਾਂ ਨਾਲ ਕੀਤਾ ਧੱਕਾ-ਖੰਨਾ

ਜਲੰਧਰ, 27 ਮਈ (ਸ਼ਿਵ)-ਭਾਜਪਾ ਦੇ ਮੀਤ ਪ੍ਰਧਾਨ ਅਤੇ ਕੌਂਸਲਰ ਪਤੀ ਵਿਵੇਕ ਖੰਨਾ ਨੇ ਕਿਹਾ ਕਿ 92 ਵਿਧਾਇਕਾਂ ਨਾਲ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕੋਈ ਵੀ ਵਿਧਾਇਕ ਅੱਜ ਸਹੁੰ ਚੁੱਕ ਕੇ ਕਹੇ ਕਿ ਉਸ ਨੇ ਕਿਸੇ ਨਾਜਾਇਜ਼ ਕਾਲੋਨੀ ਤੋਂ ਕੋਈ ਵੋਟ ਨਹੀਂ ਲਈ ਅਤੇ ਨਾ ਹੀ ...

ਪੂਰੀ ਖ਼ਬਰ »

ਕਾਰ 'ਚੋਂ 75 ਗ੍ਰਾਮ ਹੈਰੋਇਨ, 19 ਹਜ਼ਾਰ ਦੀ ਡਰੱਗ ਮਨੀ ਬਰਾਮਦ

ਜਲੰਧਰ, 27 ਮਈ (ਐੱਮ. ਐੱਸ. ਲੋਹੀਆ)-ਸਵਿਫ਼ਟ ਕਾਰ 'ਚ ਜਾ ਰਹੇ ਪਤੀ-ਪਤਨੀ ਅਤੇ ਇਕ ਹੋਰ ਔਰਤ ਤੋਂ 75 ਗ੍ਰਾਮ ਹੈਰੋਇਨ ਅਤੇ 19 ਹਜ਼ਾਰ ਦੀ ਡਰੱਗ ਮਨੀ ਬਰਾਮਦ ਕਰਕੇ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪਿੰਡ ਬਜੂਆ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਨਾਲ ਜੂਝ ਰਿਹੈ ਨਕੋਦਰ ਸ਼ਹਿਰ

ਗੁਰਵਿੰਦਰ ਸਿੰਘ
ਨਕੋਦਰ' 27 ਮਈ- ਨਕੋਦਰ ਸ਼ਹਿਰ ਇੱਕ ਇਤਿਹਾਸਕ ਸ਼ਹਿਰ ਹੈ, ਇਸ 'ਚ 3 ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਹਨ, ਜਿੰਨ੍ਹਾਂ 'ਚ ਰੋਜ਼ਾਨਾ ਸੈਂਕੜੇ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ ਵੀਰਵਾਰ ਅਤੇ ਐਤਵਾਰ ਨੂੰ ਸ਼ਰਧਾਲੂਆਂ ਦੀ ਗਿਣਤੀ ਹਜ਼ਾਰਾਂ 'ਚ ਪਹੁੰਚ ਜਾਂਦੀ ਹੈ | ਨਕੋਦਰ ਸ਼ਹਿਰ 'ਚ ਟ੍ਰੈਫਿਕ ਦੀ ਸਮੱਸਿਆ ਦਿਨ ਪ੍ਰਤੀ ਦਿਨ ਵਿਕਰਾਲ ਰੂਪ ਧਾਰਨ ਕਰ ਰਹੀ ਹੈ ਜਿਸ ਦਾ ਮੁੱਖ ਕਾਰਨ ਹੈ ਸ਼ਹਿਰ ਦੀਆਂ ਸੜਕਾਂ 'ਤੇ ਲੱਗੀਆਂ ਹੋਈਆਂ ਨਾਜਾਇਜ਼ ਰੇਹੜੀਆਂ ਅਤੇ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਤਕ ਰੱਖਿਆ ਹੋਇਆ ਸਾਮਾਨ ਹੈ, ਦੂਜਾ ਬਾਜ਼ਾਰ 'ਚ ਖ਼ਰੀਦਾਰੀ ਕਰਨ ਆਉਣ ਵਾਲੇ ਲੋਕ ਵੀ ਆਪਣੇ ਵਾਹਨ ਸੜਕ ਦੇ ਵਿਚ ਲਾ ਕੇ ਹੀ ਬਾਜ਼ਾਰ ਚਲੇ ਜਾਂਦੇ ਹਨ | ਸ਼ਹਿਰ ਦੇ ਬੱਸ ਸਟੈਂਡ ਤੋਂ ਲੈ ਕੇ ਐਮ.ਸੀ.ਚੌਕ, ਹਸਪਤਾਲ ਰੋਡ, ਦੱਖਣੀ ਗੇਟ, ਪੁਰਾਣੀ ਕਚਹਿਰੀ ਰੋਡ, ਅੰਬੇਦਕਰ ਚੌਕ, ਡਾਕਖਾਨਾ ਰੋਡ, ਨੂਰਮਹਿਲ ਰੋਡ 'ਤੇ ਆਵਾਜਾਈ ਦੀ ਸਮੱਸਿਆ ਹੈ, ਹਰ ਸਮੇਂ ਜਾਮ ਲੱਗਿਆ ਰਹਿੰਦਾ ਹੈ | ਐਮ. ਸੀ ਚੌਕ ਤੋਂ ਦੱਖਣੀ ਗੇਟ, ਹਸਪਤਾਲ ਰੋਡ ਤੱਕ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਹਨ ਜਿੱਥੇ ਸਵੇਰ ਤੋਂ ਸ਼ਾਮ ਤੱਕ ਹਫ਼ਤੇ ਦੇ ਸੱਤੇ ਦਿਨ ਟ੍ਰੈਫਿਕ ਜਾਮ ਰਹਿੰਦਾ ਹੈ | ਇਨ੍ਹਾਂ ਬਾਜ਼ਾਰਾਂ 'ਚੋਂ ਪੈਦਲ ਲੰਘਣਾ ਵੀ ਕਾਫੀ ਮੁਸ਼ਕਿਲ ਹੈ | ਨਗਰ ਕੌਂਸਲ ਪ੍ਰਸ਼ਾਸਨ ਵਲੋਂ ਸੜਕਾਂ 'ਤੇ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਨਾ-ਮਾਤਰ ਹੀ ਹੈ, ਵੋਟ ਬੈਂਕ ਦੇ ਚੱਕਰ ਵਿਚ ਨਗਰ ਕੌਂਸਲ ਅਤੇ ਨਾ ਹੀ ਪ੍ਰਸ਼ਾਸਨ ਇਨ੍ਹਾਂ 'ਤੇ ਕੋਈ ਕਾਰਵਾਈ ਕਰਦਾ ਹੈ ਜਿਸ ਕਾਰਨ ਦਿਨੋਂ-ਦਿਨ ਕਬਜ਼ਿਆਂ 'ਚ ਵਾਧਾ ਹੁੰਦਾ ਜਾ ਰਿਹਾ ਹੈ | ਸ਼ਹਿਰ 'ਚ ਸੈਂਕੜਿਆਂ ਦੀ ਗਿਣਤੀ ਵਿੱਚ ਸਬਜ਼ੀਆਂ ਅਤੇ ਫਲਾਂ ਦੀਆਂ ਰੇਹੜੀਆਂ ਲੱਗੀਆਂ ਹੋਣ ਕਾਰਨ ਵੀ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੁੰਦੀ ਹੈ | ਕੁਝ ਦੁਕਾਨਦਾਰਾਂ ਨੇ ਆਪੋ-ਆਪਣੀਆਂ ਦੁਕਾਨਾਂ ਦੇ ਅੱਗੇ ਪੈਸੇ ਲੈ ਕੇ ਵੀ ਰੇਹੜੀਆਂ ਲਗਵਾਈਆਂ ਹੋਈਆਂ ਹਨ | ਪਿਛਲੇ ਕਾਰਜਕਾਲ ਦੌਰਾਨ ਨਗਰ ਕੌਂਸਲ ਨੇ ਲੱਖਾਂ ਰੁਪਏ ਖਰਚ ਕਰ ਪੁਰਾਣੀ ਕਚਹਿਰੀ ਰੋਡ 'ਤੇ ਮਕਬਰਿਆਂ ਦੇ ਸਾਹਮਣੇ ਰੇੜ੍ਹੀ ਮਾਰਕਿਟ ਦਾ ਨਿਰਮਾਣ ਕੀਤਾ ਸੀ ਪਰ ਓਥੇ ਕੁਝ ਰੇਹੜੀ ਵਾਲੇ ਹੀ ਗਏ ਸਨ ਰੇਹੜੀ ਮਾਰਕੀਟ ਨਾਜਾਇਜ਼ ਟੈਕਸੀ ਸਟੈਂਡ ਅਤੇ ਜੂਏ ਦਾ ਅੱਡਾ ਬਣ ਕੇ ਰਹਿ ਗਈ ਹੈ, ਇਸ ਤੋਂ ਇਲਾਵਾ ਸ਼ਹਿਰ 'ਚ ਦਰਜਨ ਦੇ ਕਰੀਬ ਆਈਲਟਸ ਸੈਂਟਰ ਅਤੇ ਕੰਪਿਊਟਰ ਅਕੈਡਮੀਆਂ ਹਨ, ਪਰ ਕਿਸੇ ਕੋਲ ਵੀ ਪਾਰਕਿੰਗ ਦੀ ਸਹੂਲਤ ਨਹੀਂ ਹੈ, ਇਨ੍ਹਾਂ ਸੈਂਟਰਾਂ 'ਚ ਪੜ੍ਹਣ ਵਾਲੇ ਵਿਦਿਆਰਥੀ ਆਪਣੇ ਵਾਹਨ ਬਾਹਰੋਂ ਸੜਕਾਂ 'ਤੇ ਪਾਰਕਿੰਗ ਕਰਕੇ ਸੈਂਟਰਾਂ 'ਚ ਚਲੇ ਜਾਂਦੇ ਹਨ | ਇਨ੍ਹਾਂ ਸੈਂਟਰਾਂ ਕਾਰਨ ਜਲੰਧਰ ਰੋਡ, ਨੂਰਮਹਿਲ ਰੋਡ, ਸ਼ੰਕਰ ਰੋਡ 'ਤੇ ਹਰ ਸਮੇਂ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ, ਸ਼ਹਿਰ ਦੇ ਮੁੱਖ ਚੌਰਾਹਿਆਂ 'ਤੇ ਟ੍ਰੈਫਿਕ ਕਰਮਚਾਰੀਆਂ ਦੀ ਅਣਹੋਂਦ ਕਾਰਨ ਲੋਕ ਆਪਣੇ ਵਾਹਨ ਸੜਕ ਦੇ ਵਿਚਕਾਰ ਖੜ੍ਹੇ ਕਰਕੇ ਚਲੇ ਜਾਂਦੇ ਹਨ | ਸ਼ਹਿਰ ਵਿੱਚ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ ਇਸ ਸਮੱਸਿਆ ਨੂੰ ਲੈ ਕੇ ਸ਼ਹਿਰ ਦੀਆਂ ਸਮਾਜਿਕ ਸੰਸਥਾਵਾਂ ਨੇ ਐੱਸ.ਡੀ.ਐਮ., ਡੀ.ਐੱਸ.ਪੀ ਅਤੇ ਨਗਰ ਕੌਂਸਲ ਨੂੰ ਇਸ ਸਮੱਸਿਆ ਨੂੰ ਦੂਰ ਕਰਨ ਲਈ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਪਰ ਇਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਇਨ੍ਹਾਂ ਨਾਜਾਇਜ਼ ਕਬਜ਼ਾ ਧਾਰਕਾਂ ਖ਼ਿਲਾਫ ਕੋਈ ਢੁੱਕਵੀਂ ਕਾਰਵਾਈ ਕਰਦਾ ਹੈ ਜਾਂ ਨਹੀਂ | ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ |

ਖ਼ਬਰ ਸ਼ੇਅਰ ਕਰੋ

 

ਬੇਜ਼ਮੀਨੇ ਮਜ਼ਦੂਰ ਦੀ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ

ਜਲੰਧਰ, 27 ਮਈ (ਹਰਵਿੰਦਰ ਸਿੰਘ ਫੁੱਲ)-ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਵਿੱਤ ਸਕੱਤਰ ਮਹੀਪਾਲ ਅਤੇ ਜਾਇੰਟ ਸਕੱਤਰ ਬਲਦੇਵ ਸਿੰਘ ਨੂਰਪੁਰੀ ਨੇ ਸ਼੍ਰੀ ਅੰਮਿ੍ਤਸਰ ਸਾਹਿਬ ਜ਼ਿਲ•ੇ 'ਚ ਅਨੁਸੂਚਿਤ ਜਾਤੀ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

ਸ਼ਾਹਕੋਟ, 27 ਮਈ (ਸੁਖਦੀਪ ਸਿੰਘ)-ਅੱਜ ਦੁਪਹਿਰ ਸ਼ਾਹਕੋਟ-ਮੋਗਾ ਕੌਮੀ ਮਾਰਗ 'ਤੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ | ਜਾਣਕਾਰੀ ਅਨੁਸਾਰ ਗੁਰਮੇਲ ਸਿੰਘ (65) ਪੁੱਤਰ ਨਿਰੰਜਣ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX