ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀਮਤੀ ਸਵਰਨਜੀਤ ਕੌਰ ਪੀ.ਸੀ.ਐਸ. ਉੱਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਨੂੰ ਮੁੜ ਸੁਰਜੀਤ ਕਰਨ ਸਬੰਧੀ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ...
ਗਿੱਦੜਬਾਹਾ, 27 ਮਈ (ਪਰਮਜੀਤ ਸਿੰਘ ਥੇੜ੍ਹੀ)-ਨਗਰ ਕੌਂਸਲ ਗਿੱਦੜਬਾਹਾ ਦੀ ਸਫ਼ਾਈ ਸੇਵਕ ਯੂਨੀਅਨ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਗਿੱਦੜਬਾਹਾ ਦੇ ਦਫ਼ਤਰ ਸਾਹਮਣੇ ਦੂਸਰੇ ਦਿਨ ਵੀ ਧਰਨਾ ਲਾ ਕੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ...
ਮਲੋਟ, 27 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਮਲੋਟ ਸਬ ਡਵੀਜ਼ਨ ਦੇ ਉੱਪ ਪੁਲਿਸ ਕਪਤਾਨ ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਥਾਣਾ ਕਬਰਵਾਲਾ ਦੇ ਇੰਚਾਰਜ ਸੁਖਦੇਵ ਸਿੰਘ ਨੂੰ ਉਸ ਵਕਤ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਪੁਲਿਸ ਪਾਰਟੀ ਨੇ ਇਕ ਔਰਤ ਨੂੰ 5,000 ਨਸ਼ੀਲੀਆਂ ...
ਰੁਪਾਣਾ, 27 ਮਈ (ਜਗਜੀਤ ਸਿੰਘ)- ਪਿੰਡ ਰੁਪਾਣਾ ਬਿਜਲੀ ਘਰ ਦੀ ਇਮਾਰਤ 60-65 ਸਾਲ ਪੁਰਾਣੀ ਬਣੀ ਹੋਣ ਕਰਕੇ ਖੰਡਰ ਦਾ ਰੂਪ ਧਾਰਨ ਕਾਰ ਚੁੱਕੀ ਹੈ | ਕਿਸੇ ਵੇਲੇ ਵੀ ਡਿੱਗ ਕੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ ਕਿਉਂਕਿ ਇਸ ਨਾਲ ਆਸਪਾਸ ਦੇ 23 ਪਿੰਡ ਜੁੜੇ ਹੋਏ ਹਨ ਤੇ ਇਸ ਅੰਦਰ ...
ਮੰਡੀ ਲੱਖੇਵਾਲੀ, 27 ਮਈ (ਮਿਲਖ ਰਾਜ)-ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਨੂੰ ਹੇਠਲੇ ਪੱਧਰ ਤੱਕ ਪੂਰੀ ਤਰ੍ਹਾਂ ਸਰਗਰਮ ਕਰਨ ਦੇ ਉਦੇਸ਼ ਨਾਲ ਪਾਰਟੀ ਦੇ ਪੁਰਾਣੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਉਦੇਸ਼ ਤਹਿਤ ਬਹੁਜਨ ਸਮਾਜ ਪਾਰਟੀ ਹਲਕਾ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ਵਿਚ 'ਮੁਹੱਲਾ ਕਲੀਨਿਕ' ਦੀ ਸ਼ੁਰੂਆਤ ਕਰਨਗੇ, ਜਿਸ ਤਹਿਤ ਸੁਤੰਤਰਤਾ ਦੀ 75ਵੀਂ ਵਰੇ੍ਹਗੰਢ ਮੌਕੇ ਪਹਿਲੇ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)- ਹੈੱਡ ਮਾਸਟਰ ਐਸੋਸੀਏਸ਼ਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਸਿਟੀ ਹੋਟਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਇਸ ਮੌਕੇ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਪੁਰਾਣੀ ਜ਼ਿਲ੍ਹਾ ਪੱਧਰੀ ...
ਮਲੋਟ, 27 ਮਈ (ਪਾਟਿਲ)-ਦੋ ਮੋਟਰਸਾਈਕਲ ਸਵਾਰਾਂ ਨੇ ਇਕ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਤੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਕੁੰਤਾ ਦੇਵੀ ਪਤਨੀ ਰਾਮ ਕ੍ਰਿਸ਼ਨ ਵਾਸੀ ਅਜੀਤ ਨਗਰ ਮਲੋਟ ਨੇ ਦੱਸਿਆ ਕਿ ਉਹ ਆਪਣੀ ਪੋਤੀ ਨਾਲ ਸਰਕਾਰੀ ਹਸਪਤਾਲ ਮਲੋਟ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਹਰਮਹਿੰਦਰ ਪਾਲ)-ਮਿੰਨੀ ਸਕੱਤਰੇਤ ਮੂਹਰੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਸੀ.ਪੀ.ਆਈ ਸਮੇਤ ਹੋਰ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਧਰਨਾ ਲਾਇਆ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਔਰਤਾਂ ਨੇ ...
ਮਲੋਟ, 27 ਮਈ (ਪਾਟਿਲ)- ਬੀਤੇ ਦਿਨੀਂ ਭੇਦਭਰੀ ਹਾਲਤ ਵਿਚ ਫ਼ਾਜ਼ਿਲਕਾ ਰੋਡ ਤੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਨਵਾਂ ਮੌੜ ਆ ਗਿਆ ਜਦੋਂ ਥਾਣਾ ਸਦਰ ਮਲੋਟ ਪੁਲਿਸ ਵਲੋਂ ਦੋ ਵਿਅਕਤੀਆਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ, ...
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)- ਗੁਰੂ ਨਾਨਕ ਕਾਲਜ ਦੇ ਮੈਥੇਮੈਟਿਕਸ ਵਿਭਾਗ ਵਲੋਂ ਕੈਰੀਅਰ ਇਨ ਮੈਥਮੈਟਿਕਸ ਵਿਸ਼ੇ 'ਤੇ ਡੀ.ਡੀ.ਬੀ.ਟੀ ਸਟਾਰ ਕਾਲਜ ਸਕੀਮ ਅਧੀਨ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਮੁੱਖ ਸਪੀਕਰ ਵਜੋਂ ਡਾ:ਅੰਜਲੀ ਲਠਵਾਲ ...
ਲੰਬੀ, 27 ਮਈ (ਮੇਵਾ ਸਿੰਘ)-ਸਰਕਾਰੀ ਹਾਈ ਸਮਾਰਟ ਸਕੂਲ ਛਾਪਿਆਂਵਾਲੀ ਦਾ ਪਹਿਲਾ ਮੈਗਜ਼ੀਨ 'ਅਕਸ' ਜਾਰੀ ਕੀਤਾ ਗਿਆ | ਸਕੂਲ ਦੀ ਪਿ੍ੰਸੀਪਲ ਡਾ: ਦੀਪਿਕਾ ਗਰਗ ਨੇ ਦੱਸਿਆ ਕਿ ਇਸ ਪਹਿਲੇ ਮੈਗਜ਼ੀਨ 'ਅਕਸ' ਨੂੰ ਸਿਵਲ ਜੱਜ ਮਹੇਸ਼ ਗਰੋਵਰ ਸੀਨੀ: ਡਵੀਜ਼ਨ ਕਮ ਸਕੱਤਰ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਧੀਰ ਸਿੰਘ ਸਾਗੂ)-ਨਿੱਜੀ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਚਹੇਤੇ ਦੁਕਾਨਦਾਰਾਂ ਤੋਂ ਮਹਿੰਗੀਆਂ ਕਿਤਾਬਾਂ ਲੈਣ ਲਈ ਮਜ਼ਬੂਰ ਕਰਨ ਵਾਂਗ ਹੁਣ ਛੁੱਟੀਆਂ ਦੇ ਦਿਨਾਂ ਲਈ ਵੀ ਵਿਦਿਆਰਥੀਆਂ ਪਾਸੋਂ ਵੈਨਾਂ ...
ਗਿੱਦੜਬਾਹਾ, 27 ਮਈ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਹਾਈ ਸਕੂਲ ਘੱਗਾ ਦੇ ਪਿ੍ੰਸੀਪਲ ਸ੍ਰੀ ਮਹਿੰਦਰ ਕੁਮਾਰ ਚੌਧਰੀ ਦੇ ਯਤਨਾਂ ਸਦਕਾ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਸਕੂਲ ਵਿਚ ਉਸਾਰੇ ਗਏ ਸਟਾਫ਼ ਰੂਮ ਦੇ ਨਵੇਂ ਕਮਰੇ ਦਾ ਉਦਘਾਟਨ ਸਰਪੰਚ ਮਨਦੀਪ ਕੌਰ ਮਾਨ, ...
ਲੰਬੀ, 27 ਮਈ (ਸ਼ਿਵਰਾਜ ਸਿੰਘ ਬਰਾੜ)- ਲੰਬੀ ਬਲਾਕ ਦੇ ਪਿੰਡਾਂ ਵਿਚ ਚਾਰ ਓਟ ਕਲੀਨਿਕ ਸ਼ੁਰੂ ਕਰ ਦਿੰਦੇ ਗਏ ਹਨ, ਜਿੱਥੇ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਕੀਤਾ ਜਾਵੇਗਾ | ਜਾਣਕਾਰੀ ਅਨੁਸਾਰ ਹਰ ਤਰ੍ਹਾਂ ਦਾ ਨਸ਼ਾ ਕਰਨ ਵਾਲਿਆਂ ਦਾ ਇਲਾਜ ਕਰਨ ਲਈ ਸਿਹਤ ਵਿਭਾਗ ਵਲੋਂ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)- ਪਿੰਡ ਝਬੇਲਵਾਲੀ ਵਿਖੇ ਰਾਜਸਥਾਨ ਫ਼ੀਡਰ ਦੇ ਟੁੱਟੇ ਪੁਲ ਅਤੇ ਪਿੰਡਾਂ ਦੇ ਕਿਸਾਨਾਂ ਨੂੰ ਆ ਰਹੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਜਸਵਿੰਦਰ ਸਿੰਘ ਝਬੇਲਵਾਲੀ ਦੀ ਅਗਵਾਈ ਹੇਠ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਕਾਲਾ ਸਿੰਘ ਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਪੀਣ ਵਾਲੇ ਪਾਣੀ ਸਮੇਤ ਅਨੇਕ ਸਮੱਸਿਆਵਾਂ ਦਾ ਹੱਲ ਹੋਣ ਤੋਂ ਬਾਅਦ ਸਮੂਹ ਸਟਾਫ਼ ਤੇ ਪਿੰਡ ਦੀ ਪੰਚਾਇਤ ਵਲੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ...
ਜਗਜੀਤ ਸਿੰਘ ਰੁਪਾਣਾ- ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਦੀਆਂ ਇਮਾਰਤਾਂ ਉਪਰ ਖਰਚ ਕੀਤੇ ਜਾਂਦੇ ਲੱਖਾਂ ਰੁਪਏ ਇਨ੍ਹਾਂ ਦੀ ਸਮੁੱਚੀ ਸੰਭਾਲ ਨਾ ਹੋਣ ਕਾਰਨ ਮਿੱਟੀ 'ਚ ਰੁੜ੍ਹਦੇ ਜਾ ਰਹੇ ਹਨ | ਸਰਕਾਰੀ ਸੰਪੰਤੀ ਦਾ ਵੱਡਾ ਹਿੱਸਾ ਮੌਜੂਦਾ ਸਰਕਾਰਾਂ ਦੇ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਅੱਜ ਬੀ.ਡੀ.ਪੀ.ਓ. ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਜੋ ਪਿੰਡਾਂ ਵਿਚ ਗ੍ਰਾਮ ਸੇਵਕ ਜਾਂਦੇ ਹਨ, ਉਨ੍ਹਾਂ ਨੂੰ ਪਿੰਡਾਂ ਦੀ ਵੰਡ ਸਹੀ ਤਰੀਕੇ ਨਾਲ ਨਹੀਂ ਕੀਤੀ ਗਈ | ਕਿਸੇ ਗ੍ਰਾਮ ਸੇਵਕ ਕੋਲ ਤਾਂ 15 ਪਿੰਡ ਹਨ, ਜਦਕਿ ਕਿਸੇ ਕੋਲ 5 ਪਿੰਡ ਵੀ ਨਹੀਂ | ਉਨ੍ਹਾਂ ਕਿਹਾ ਕਿ ਪਿੰਡਾਂ ਦੀ ਗਿਣਤੀ ਗ੍ਰਾਮ ਸੇਵਕਾਂ ਨੂੰ ਬਰਾਬਰ ਕੀਤੀ ਜਾਵੇ, ਤਾਂ ਜੋ ਪਿੰਡਾਂ ਦੇ ਕੰਮ ਸਹੀ ਤਰੀਕੇ ਨਾਲ ਚੱਲ ਸਕਣ | ਇਕ ਗ੍ਰਾਮ ਸੇਵਕ ਨੂੰ ਇਕ ਪਾਸੇ ਸਰਕਲ ਦੇ ਪਿੰਡ ਦਿੱਤੇ ਜਾਣ | ਉਨ੍ਹਾਂ ਦੱਸਿਆ ਕਿ ਜੋ ਮਨਰੇਗਾ ਐਪ ਸ਼ੁਰੂ ਹੋਇਆ ਹੈ, ਇਹ ਵੀ ਸਹੀ ਢੰਗ ਨਾਲ ਨਹੀਂ ਚੱਲਦਾ, ਜਿਸ ਦਾ ਤੁਰੰਤ ਹੱਲ ਕੀਤਾ ਜਾਵੇ | ਇਸ ਮੌਕੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਮੁੰਦ ਸਿੰਘ ਵਾਲਾ, ਇਕਾਈ ਪ੍ਰਧਾਨ ਕਾਕਾ ਸਿੰਘ ਜੱਸੇਆਣਾ, ਇਕਾਈ ਪ੍ਰਧਾਨ ਜੋਗਿੰਦਰ ਸਿੰਘ ਖੋਖਰ, ਇਕਾਈ ਪ੍ਰਧਾਨ ਸੇਵਕ ਸਿੰਘ ਗੁਲਾਬੇਵਾਲਾ, ਸਰਕਲ ਪ੍ਰਧਾਨ ਗੁਰਤੇਜ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ, ਜਿਸ ਤਹਿਤ ਰਾਜ ਦੇ 33 ਬਲਾਕ ਡਾਰਕ ਜ਼ੋਨ ਵਿਚ ਚਲੇ ਗਏ ਹਨ | ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਅਹਿਮ ਉਪਰਾਲੇ ...
ਮਲੋਟ, 27 ਮਈ (ਪਾਟਿਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਡਾ:ਐਸ.ਪੀ ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਨੂੰ ਹੋਰ ਅੱਗੇ ਤੋਰਦਿਆਂ ਅਤੇ ਲੋਕਾਂ ਨੂੰ ਬਹੁਤ ਹੀ ਸਸਤੇ ਰੇਟਾਂ 'ਤੇ ਬਲੱਡ ਟੈੱਸਟ ਕਰਵਾਉਣ ਲਈ ਡਾ:ਦਲਜੀਤ ...
ਮਲੋਟ, 27 ਮਈ (ਪਾਟਿਲ)-ਬਾਲ ਮਿੱਤਰ ਪ੍ਰੋਗਰਾਮ ਧਰੂਮਨ ਐਚ ਨਿੰਬਾਲੇ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਚ ਕਰਵਾਇਆ ਗਿਆ, ਜਿਸ ਵਿਚ ਜਸਪਾਲ ਸਿੰਘ ਢਿੱਲੋਂ ਡੀ.ਐਸ.ਪੀ. ਸਬ ਡਵੀਜ਼ਨ ਮਲੋਟ ਸਮੇਤ ਹੋਰ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਧੀਰ ਸਿੰਘ ਸਾਗੂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਗ੍ਰੀਨ ਕੌਰ ਪ੍ਰੋਗਰਾਮ ਅਧੀਨ ਵਿਸ਼ਵ ਵਾਤਾਵਰਨ ਦਿਵਸ ਨਾਲ ਸਬੰਧਿਤ ...
ਮੰਡੀ ਲੱਖੇਵਾਲੀ, 27 ਮਈ (ਮਿਲਖ ਰਾਜ)-ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਤਾਰ ਸਿੰਘ ਵਲੋਂ ਫ਼ੀਲਡ ਸਟਾਫ਼ ਨਾਲ ਮਹੀਨਾਵਾਰ ਮੀਟਿੰਗ ਕਰਕੇ ਬਲਾਕ ਵਿਖੇ ਚੱਲ ਰਹੇ ਸਿਹਤ ਪ੍ਰੋਗਰਾਮਾਂ ਬਾਰੇ ਰੀਵਿਊ ਕੀਤਾ ਗਿਆ ਤੇ ਜ਼ਰੂਰੀ ਹਦਾਇਤਾਂ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਸ੍ਰੀਮਤੀ ਸਤਵੰਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਦੁਆਰਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਮੌਕੇ ...
ਮੰਡੀ ਬਰੀਵਾਲਾ, 27 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਟੋਲ ਪਲਾਜ਼ਾ' ਤੇ ਦੂਸਰੇ ਦਿਨ ਵੀ ਧਰਨਾ ਜਾਰੀ ਰਿਹਾ | ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂਆਂ ਤੇ ਲੋਕਾਂ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪੋ੍ਰਗਰਾਮ ਅਧੀਨ ਡੇਂਗੂ-ਮਲੇਰੀਆ ਦੀ ਬਿਮਾਰੀ ਨੂੰ ਫ਼ੈਲਣ ਤੋਂ ਬਚਾਅ ਲਈ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਸੀਮਾ ਗੋਇਲ ਜ਼ਿਲ੍ਹਾ ਪ੍ਰੋਗਰਾਮ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਸਿਲਾਈ-ਕਢਾਈ ਦੀਆਂ ਸਿਖਿਆਰਥਣਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਮੰਗ ਪੱਤਰ ਸੌਂਪਿਆ | ਇਸ ਮੌਕੇ ਸਿਖਿਆਰਥਣਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ...
ਡੱਬਵਾਲੀ, 27 ਮਈ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਬੈਂਕਰਸ ਕਲੱਬ ਵਲੋਂ ਸ਼ਹਿਰ ਦੇ ਬੈਂਕਾਂ 'ਚ ਤਾਇਨਾਤ ਅਧਿਕਾਰੀਆਂ ਦੀ ਤਰੱਕੀ ਅਤੇ ਹੋਰਨਾਂ ਸ਼ਹਿਰਾਂ 'ਚ ਤਾਇਨਾਤੀ 'ਤੇ ਸਨਮਾਨ ਅਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਬੈਂਕ ਅਧਿਕਾਰੀਆਂ ਵਿਕਰਮ ਚੌਧਰੀ ਅਤੇ ਰਾਮ ...
ਮਲੋਟ, 27 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਅੱਜ ਮਲੋਟ ਵਿਖੇ ਕੀਤੀ ਗਈ ਮੀਟਿੰਗ 'ਚ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ | ...
ਮਲੋਟ, 27 ਮਈ (ਅਜਮੇਰ ਸਿੰਘ ਬਰਾੜ)- ਵਿਧਾਇਕ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਇਕ ਜਥਾ ਸਿੰਚਾਈ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਮਿਲਿਆ | ਵਿਧਾਇਕ ਜਥੇਦਾਰ ਖੁੱਡੀਆਂ ਤੇ ਵਫ਼ਦ ਵਿਚ ਸ਼ਾਮਿਲ ਗੁਰਜਿੰਦਰ ਸਿੰਘ ਸਮਰਾ ...
ਮਲੋਟ, 27 ਮਈ (ਪਾਟਿਲ)-ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਟਿਆਂਵਾਲੀ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਰਵਾਏ ਗਏ ਡਰਾਇੰਗ ਮੁਕਾਬਲੇ ਤੇ ਵਾਲ ਹੈਂਗਿਗ ਵਿਚ ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤਾਂ ਦੇ ਵਿਦਿਆਰਥੀਆਂ ...
ਬੱਲੂਆਣਾ, 27 ਮਈ (ਜਸਮੇਲ ਸਿੰਘ ਢਿੱਲੋਂ)- ਬੀਤੇ ਦਿਨ ਐੱਸ.ਐੱਚ.ਓ. ਵਲੋਂ ਕੀਤੀ ਮੀਟਿੰਗ ਤੋਂ ਬਾਅਦ ਅੱਜ ਸਤੋ ਗੁੰਨ੍ਹੋ ਖੇਤਰ ਅੰਦਰ ਪੈਂਦੇ ਮੈਡੀਕਲ ਸੰਚਾਲਕਾਂ ਨੇ ਇਕ ਮੀਟਿੰਗ ਕਰ ਕੇ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਵੇਚਣ ਦਾ ਪ੍ਰਣ ...
ਜਲਾਲਾਬਾਦ, 27 ਮਈ (ਸਤਿੰਦਰ ਸਿੰਘ ਸੋਢੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕਰਨ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਪਿੰਡ ਰੱਤਾ ਖੇੜਾ 'ਚ ਜਾਗਰੂਕਤਾ ਕੈਂਪ ਲਗਾਇਆ ਗਿਆ | ਬਲਾਕ ...
ਜਲਾਲਾਬਾਦ, 27 ਮਈ (ਕਰਨ ਚੁਚਰਾ)- ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਦੀ ਮਾਰਕੁੱਟ ਕਰਨ ਅਤੇ ਮੋਟਰਸਾਈਕਲ ਨੂੰ ਅੱਗ ਲਗਾਉਣ ਦੇ ਦੋਸ਼ 'ਚ 2 ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਵਰਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਨੀਸ਼ ਕੁਮਾਰ ਪੁੱਤਰ ਸ਼ੀਵਾਬਲਕ ...
ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਨੰਬਰ ਦੀ ਮੀਟਿੰਗ ਪ੍ਰਧਾਨ ਗੰਗਾ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐੱਸ.ਡੀ.ਓ. ਬਲਦੇਵ ਸਿੰਘ ਦੀ ਬਦਲੀ ਖੂਈਆਂ ਸਰਵਰ ਤੋਂ ਡਸਰੂ (ਮੋਗਾ) ਵਿਖੇ ਕਰ ਦਿੱਤੀ ਗਈ ਹੈ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 30 ਮਈ ਨੂੰ ਰੁਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਲ਼ੋਂ ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲ ਮੁਲਿਆਂਵਾਲੀ ਵਿਖੇ ਸੈਮੀਨਾਰ ਲਗਾਇਆ ਗਿਆ ਅਤੇ ਨਾਲ ਹੀ ਅਰਨੀਵਾਲਾ ...
ਮੰਡੀ ਰੋੜਾਂਵਾਲੀ, 27 ਮਈ (ਮਨਜੀਤ ਸਿੰਘ ਬਰਾੜ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਹਿਮਾਸ਼ੂ ਅਗਰਵਾਲ ਅਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਰੇਸ਼ਮ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਮੰਡੀ ਰੋੜਾਂਵਾਲੀ ਦੇ ਇੰਚਾਰਜ ਖੇਤੀਬਾੜੀ ...
ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)- ਪੰਜਾਬ ਦੇ ਜਨਰਲ ਸਮਾਜ ਵਲ਼ੋਂ ਲੁਧਿਆਣਾ ਵਿਖੇ ਹੋਣ ਵਾਲੀ ਸੂਬਾ ਪੱਧਰੀ 'ਸਰਬੱਤ ਦੇ ਭਲੇ ਲਈ ਵਿਸ਼ੇਸ਼ ਸੈਮੀਨਾਰ' 29 ਮਈ ਸਵੇਰੇ 11 ਵਜੇ ਨਾਮਧਾਰੀ ਸ਼ਹੀਦੀ ਸਮਾਰਕ ਲੁਧਿਆਣਾ ਵਿਖੇ ਹੋ ਰਿਹਾ ਹੈ, ਜਿਸ ਵਿਚ ਸਰਵ ਸਾਂਝੀ ਵਾਲਤਾ ਦੇ ...
ਜਲਾਲਾਬਾਦ, 27 ਮਈ (ਕਰਨ ਚੁਚਰਾ)- ਬਾਹਮਣੀ ਵਾਲਾ ਰੋਡ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਾਤਾਵਰਨ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਵਾਤਾਵਰਨ ਦੀ ਸੰਭਾਲ ਰੱਖਣ ਲਈ ਸ਼ਿਵਾਲਿਕ ਸਕੂਲ ਦੇ ਬੱਚੇ ਅਤੇ ਅਧਿਆਪਕਾਂ ਨੇ ਇਹ ਪ੍ਰਣ ਲਿਆ ਕਿ ਉਹ ਵਾਤਾਵਰਨ ਦਾ ...
ਫ਼ਾਜ਼ਿਲਕਾ, 27 ਮਈ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਭਾਸ਼ਾ ਵਿਭਾਗ ਫ਼ਾਜ਼ਿਲਕਾ ਅਤੇ ਕਾਲਜ ਦੇ ਭਾਸ਼ਾ ਮੰਚ ਵਲੋਂ 75ਵਾਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸੰਬੰਧੀ ਵੱਖ-ਵੱਖ ਸਾਹਿੱਤਿਕ ਅਤੇ ਸਭਿਆਚਾਰਕ ਮੁਕਾਬਲੇ ਕਰਵਾਏ ਗਏ | ...
ਜਲਾਲਾਬਾਦ, 27 ਮਈ (ਜਤਿੰਦਰ ਪਾਲ ਸਿੰਘ)- 2 ਜੂਨ ਨੂੰ ਟੈੱਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਵਲ਼ੋਂ ਸਿੱਖਿਆ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ ਤੇ ਜ਼ਿਲ੍ਹਾ ਪ੍ਰਧਾਨ ...
ਅਬੋਹਰ, 27 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਭਾਸ਼ਾ ਵਿਭਾਗ ਫ਼ਾਜ਼ਿਲਕਾ ਵਲੋਂ ਸਾਹਿਤ ਦੇ ਖੇਤਰ ਵਿਚ ਨਵੇਂ ਤੋਂ ਨਵੇਂ ਮੀਲ ਪੱਥਰ ਕਾਇਮ ਕੀਤੇ ਜਾ ਰਹੇ ਹਨ | ਪੰਜਾਬੀ ਮਾਂ ਬੋਲੀ ਨੂੰ ਹੁੰਗਾਰਾ ਦੇਣ ਅਤੇ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ ਨੂੰ ...
ਫ਼ਰੀਦਕੋਟ, 27 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਚ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਅਤੇ ਵਿਦਿਆਰਥੀਆਂ ਵਿਚਕਾਰ ਇਕ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਬੀ.ਏ. ਐਲ.ਐਲ.ਬੀ ਭਾਗ-ਦੂਜਾ ਦੇ ਵਿਦਿਆਰਥੀਆਂ ਨੇ ਭਾਗ ਲਿਆ | ਚੇਅਰਮੈਨ ...
ਸ੍ਰੀ ਮੁਕਤਸਰ ਸਾਹਿਬ, 27 ਮਈ (ਹਰਮਹਿੰਦਰ ਪਾਲ)-ਥਾਣਾ ਬਰੀਵਾਲਾ ਪੁਲਿਸ ਨੇ ਠੇਕੇ 'ਤੇ ਲਈ ਜ਼ਮੀਨ 'ਤੇ ਕਬਜਾ ਕਰਨ ਦੀ ਨੀਅਤ ਨਾਲ ਫਸਲ ਵਹਾ ਕੇ ਅਤੇ ਸਾਮਾਨ ਚੋਰੀ ਕਰਕੇ ਵਿਅਕਤੀ ਦਾ ਨੁਕਸਾਨ ਕਰਨ ਦੇ ਦੋਸ਼ 'ਚ 7 ਲੋਕਾਂ ਨੂੰ ਨਾਮਜਦ ਕੀਤਾ ਹੈ, ਜਦਕਿ 90 ਅਣਪਛਾਤੇ ਵਿਅਕਤੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX