ਤਾਜਾ ਖ਼ਬਰਾਂ


ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  19 minutes ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  20 minutes ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  36 minutes ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 minute ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 1 hour ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 1 hour ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 1 hour ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 2 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 1 hour ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  22 minutes ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 3 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 1 hour ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 1 hour ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 4 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 4 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 4 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 4 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 4 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 5 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਅੱਪਰਾ ਦੀ ਭੂਮਿਕਾ ਨੇ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ
. . .  about 5 hours ago
ਅੱਪਰਾ, 5 ਜੁਲਾਈ (ਦਲਵਿੰਦਰ ਸਿੰਘ ਅੱਪਰਾ)- ਕਸਬਾ ਅੱਪਰਾ ਦੀ ਭੂਮਿਕਾ ਪੁੱਤਰੀ ਵਿਨੈ ਕੁਮਾਰ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚ ਪਹਿਲਾ ਸਥਾਨ ਹਾਸਲ ਕੀਤਾ।
ਸਰਕਾਰੀ ਕੰਨਿਆ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਮਹਿਕ ਅਤੇ ਹਰਸ਼ਪ੍ਰੀਤ ਨੇ ਮੈਰਿਟ ਸੂਚੀ 'ਚ ਨਾਂਅ ਕਰਵਾਇਆ ਦਰਜ
. . .  about 5 hours ago
ਅਮਲੋਹ, 5 ਜੁਲਾਈ (ਕੇਵਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਮਲੋਹ ਦੀਆਂ ਦੋ ਵਿਦਿਆਰਥਣਾਂ ਨੇ ਚੰਗੇ ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਪਹਿਲਾ ਸਫ਼ਾ

ਚੋਣਾਂ ਲੜਨ ਵਾਲੇ ਆਗੂਆਂ ਨੂੰ ਮੋਰਚੇ 'ਚ ਸ਼ਾਮਿਲ ਨਹੀਂ ਕਰਾਂਗੇ-ਸੰਯੁਕਤ ਕਿਸਾਨ ਮੋਰਚਾ

ਕੁਝ ਕਿਸਾਨ ਸੰਗਠਨਾਂ ਦਾ ਰਾਜਨੀਤੀ ਦੀ ਬਿਮਾਰੀ ਤੋਂ ਨਹੀਂ ਛੁੱਟ ਰਿਹਾ ਪੱਲਾ-ਟਿਕੈਤ ਪੁਨੀਤ ਬਾਵਾ ਲੁਧਿਆਣਾ, 28 ਮਈ -ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨਾਲੋਂ ਕਈ ਜਥੇਬੰਦੀਆਂ ਵੱਖਰੀਆਂ ਹੋ ਕੇ ਚੋਣ ਮੈਦਾਨ 'ਚ ਨਿਤਰੀਆਂ ਸਨ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ 424 ਸਿਆਸੀ, ਧਾਰਮਿਕ ਆਗੂਆਂ ਤੇ ਅਧਿਕਾਰੀਆਂ ਦੀ ਸੁਰੱਖਿਆ ਘਟਾਈ

ਸਾਬਕਾ ਤੋਂ ਇਲਾਵਾ ਕਈ ਮੌਜੂਦਾ ਵਿਧਾਇਕਾਂ ਦੀ ਸੁਰੱਖਿਆ 'ਚ ਵੀ ਕੀਤੀ ਕਟੌਤੀ ਚੰਡੀਗੜ੍ਹ, 28 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ 424 ਵੀ.ਆਈ.ਪੀਜ਼ ਦੀ ਸੁਰੱਖਿਆ ਵਾਪਸ ਲਈ ਗਈ ਹੈ, ਜਿੰਨ੍ਹਾਂ ਵਿਚ ...

ਪੂਰੀ ਖ਼ਬਰ »

'ਆਪ' ਵਲੋਂ ਸੰਤ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਰਾਜ ਸਭਾ ਲਈ ਨਾਮਜ਼ਦ

ਚੰਡੀਗੜ੍ਹ, 28 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਦੋ ਪ੍ਰਮੁੱਖ ਹਸਤੀਆਂ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਉਦਯੋਗਪਤੀ ਤੇ ਸਮਾਜਸੇਵੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ...

ਪੂਰੀ ਖ਼ਬਰ »

ਅਨੰਤਨਾਗ ਮੁਕਾਬਲੇ 'ਚ ਹਿਜ਼ਬੁਲ ਮੁਜਾਹਦੀਨ ਦੇ 2 ਅੱਤਵਾਦੀ ਹਲਾਕ

ਸ੍ਰੀਨਗਰ, 28 ਮਈ (ਮਨਜੀਤ ਸਿੰਘ)-ਦੱਖਣੀ-ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਵਿਖੇ ਮੁਕਾਬਲੇ ਦੌਰਾਨ ਹਿਜ਼ਬੁਲ ਮੁਜ਼ਾਹਦੀਨ ਦੇ 2 ਸਥਾਨਕ ਅੱਤਵਾਦੀ ਮੁਕਾਬਲੇ ਦੌਰਾਨ ਮਾਰੇ ਗਏ | ਆਈ. ਜੀ. ਕਸ਼ਮੀਰ ਵਿਜੇ ਕੁਮਾਰ ਨੇ ਟਵੀਟ ਰਾਹੀਂ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ...

ਪੂਰੀ ਖ਼ਬਰ »

ਪੁਣਛ 'ਚ ਕੰਟਰੋਲ ਰੇਖਾ ਨੇੜਿਓਾ 200 ਕਰੋੜ ਤੋਂ ਵੱਧ ਦੀ ਹੈਰੋਇਨ ਬਰਾਮਦ

ਜੰਮੂ, 28 ਮਈ (ਪੀ. ਟੀ. ਆਈ.)-ਸੁਰੱਖਿਆ ਬਲਾਂ ਵਲੋਂ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਨੇੜਿਓਾ 200 ਕਰੋੜ ਰੁਪਏ ਤੋਂ ਵੱਧ ਕੀਮਤ ਦੀ 44 ਕਿੱਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਅਧਿਕਾਰੀਆਂ ਨੇ ਦੱਸਿਆ ਕਿ ਇਹ ਬਰਾਮਦਗੀ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਲੱਦਾਖ ਬੱਸ ਹਾਦਸੇ 'ਚ ਜ਼ਖ਼ਮੀ ਹੋਏ ਸੈਨਿਕਾਂ ਨੂੰ ਚੰਡੀਗੜ੍ਹ ਪਹੁੰਚਾਇਆ

ਜਾਨ ਗਵਾਉਣ ਵਾਲੇ 7 ਜਵਾਨ ਮਹਾਰਾਸ਼ਟਰ, ਮੱਧ ਪ੍ਰਦੇਸ਼, ਝਾਰਖੰਡ, ਬਿਹਾਰ ਤੇ ਪੱਛਮੀ ਬੰਗਾਲ ਨਾਲ ਸੰਬੰਧਿਤ ਨਵੀਂ ਦਿੱਲੀ, 28 ਮਈ (ਏਜੰਸੀ)-ਬੀਤੇ ਕੱਲ੍ਹ ਲੱਦਾਖ ਦੇ ਤੁਰਤੁਕ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਵਾਪਰੇ ਬੱਸ ਹਾਦਸੇ ਵਿਚ ਜ਼ਖ਼ਮੀ ਹੋਏ ਫ਼ੌਜ ਦੇ 19 ਜਵਾਨਾਂ ...

ਪੂਰੀ ਖ਼ਬਰ »

ਕੈਪਟਨ ਮੁੱਖ ਮੰਤਰੀ ਨਾਲ ਜਲਦ ਕਰਨਗੇ ਮੁਲਾਕਾਤ

ਭਿ੍ਸ਼ਟਾਚਾਰ 'ਚ ਸ਼ਾਮਿਲ ਸਾਬਕਾ ਮੰਤਰੀਆਂ ਦੇ ਨਾਂਅ ਦੇਣਗੇ ਚੰਡੀਗੜ੍ਹ, 28 ਮਈ (ਪੀ. ਟੀ. ਆਈ.)-ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਉਨ੍ਹਾਂ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਨਾਂਅ ਦੇਣਗੇ, ਜੋ ਉਨ੍ਹਾਂ ਦੇ ਸ਼ਾਸਨ ਕਾਲ ਦੌਰਾਨ ...

ਪੂਰੀ ਖ਼ਬਰ »

ਐਨ.ਸੀ.ਬੀ. ਵਲੋਂ 35 ਕਿੱਲੋ ਹੈਰੋਇਨ ਸਮੇਤ 8 ਨਸ਼ਾ ਤਸਕਰ ਕਾਬੂ

ਨਵੀਂ ਦਿੱਲੀ, 28 ਮਈ (ਏਜੰਸੀ)-ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ 35 ਕਿੱਲੋ ਹੈਰੋਇਨ ਜ਼ਬਤ ਕਰਕੇ ਤੇ 8 ਮੁਲਜ਼ਮਾਂ ਨੂੰ ਗਿ੍ਫਤਾਰ ਕਰ ਕੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ | ਇਹ ਕਾਰਵਾਈ 24 ਮਈ ਨੂੰ ਉਦੋਂ ਸ਼ੁਰੂ ਹੋਈ ...

ਪੂਰੀ ਖ਼ਬਰ »

ਰਾਜ ਸਭਾ ਦੀਆਂ 57 ਸੀਟਾਂ ਲਈ 10 ਜੂਨ ਨੂੰ ਹੋਵੇਗੀ ਵੋਟਿੰਗ

ਨਵੀਂ ਦਿੱਲੀ, 28 ਮਈ (ਉਪਮਾ ਡਾਗਾ ਪਾਰਥ)-15 ਰਾਜਾਂ ਦੀਅ ਾਂ 57 ਰਾਜ ਸਭਾ ਸੀਟਾਂ 'ਤੇ 10 ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ ਪਾਰਟੀਆਂ ਆਪੋ-ਆਪਣੀਆਂ ਰਣਨੀਤੀਆਂ ਘੜ੍ਹਣ 'ਚ ਮਸ਼ਰੂਫ਼ ਹਨ | ਚੋਣਾਂ ਲਈ ਨਾਮਜ਼ਦਗੀ ਦੀ ਆਖ਼ਰੀ ਮਿਤੀ 31 ਮਈ ਹੈ, ਜਦਕਿ ਨਾਂਅ ਵਾਪਸ ਲੈਣ ਦੀ ...

ਪੂਰੀ ਖ਼ਬਰ »

ਪੂਜਾ ਸਥਾਨਾਂ ਬਾਰੇ ਕਾਨੂੰਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਇਕ ਹੋਰ ਪਟੀਸ਼ਨ ਦਾਇਰ

ਨਵੀਂ ਦਿੱਲੀ, 28 ਮਈ (ਉਪਮਾ ਡਾਗਾ ਪਾਰਥ)-ਦੇਸ਼ 'ਚ ਧਾਰਮਿਕ ਸਥਾਨਾਂ ਨੂੰ ਲੈ ਕੇ ਚੱਲ ਰਹੀ ਬਹਿਸ ਦਰਮਿਆਨ ਧਰਮ ਸਥਾਨਾਂ ਬਾਰੇ ਕਾਨੂੰਨ ਨੂੰ ਲੈ ਕੇ ਚਰਚਾ ਛਿੜੀ ਹੋਈ ਹੈ | ਸਾਲ 1991 'ਚ ਬਣੇ ਇਸ ਕਾਨੂੰਨ ਨੂੰ ਲੈ ਕੇ ਸਨਿਚਰਵਾਰ ਨੂੰ ਸੁਪਰੀਮ ਕੋਰਟ 'ਚ ਇਸ ਸੰਬੰਧ 'ਚ ਚੌਥੀ ਪਟੀਸ਼ਨ ਦਾਇਰ ਕੀਤੀ ਗਈ, ਜੋ ਕਿ ਇਕ ਹਫ਼ਤੇ 'ਚ ਦਾਇਰ ਕੀਤੀ ਜਾਣ ਵਾਲੀ ਚੌਥੀ ਪਟੀਸ਼ਨ ਹੈ | ਹਾਲੀਆ ਪਟੀਸ਼ਨ ਕਥਾਵਾਚਕ ਦੇਵਕੀਨੰਦਨ ਠਾਕੁਰ ਵਲੋਂ ਦਾਇਰ ਕੀਤੀ ਗਈ, ਜਿਸ ਤੋਂ ਬਾਅਦ ਸੁਪਰੀਮ ਕੋਰਟ 'ਚ ਇਸ ਸੰਬੰਧ 'ਚ ਦਾਇਰ ਹੋਣ ਵਾਲੀਆਂ ਪਟੀਸ਼ਨਾਂ ਦੀ ਕੁੱਲ ਗਿਣਤੀ ਵਧ ਕੇ 7 ਹੋ ਗਈ ਹੈ | ਦੇਵਕੀਨੰਦਨ ਵਲੋਂ ਪਾਈ ਪਟੀਸ਼ਨ 'ਚ ਉਕਤ ਕਾਨੂੰਨ ਨੂੰ ਚੁਣੌਤੀ ਦਿੰਦਿਆਂ ਕਿਹਾ ਗਿਆ ਕਿ ਇਹ ਕਾਨੂੰਨ ਲੋਕਾਂ ਨੂੰ ਧਾਰਮਿਕ ਹੱਕਾਂ ਤੋਂ ਵਾਂਝੇ ਕਰਦਾ ਹੈ | ਪਟੀਸ਼ਨ 'ਚ ਇਹ ਵੀ ਕਿਹਾ ਗਿਆ ਕਿ ਇਸ ਕਾਨੂੰਨ ਨਾਲ ਧਰਮ ਨਿਰਪੱਖਤਾ ਦੇ ਸਿਧਾਂਤ ਦੀ ਉਲੰਘਣਾ ਹੁੰਦੀ ਹੈ |

ਖ਼ਬਰ ਸ਼ੇਅਰ ਕਰੋ

 

ਸੀ.ਬੀ.ਆਈ. ਵਲੋਂ ਕਾਰਤੀ ਚਿਦੰਬਰਮ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 28 ਮਈ (ਏਜੰਸੀਆਂ)-ਸੀ.ਬੀ.ਆਈ. ਨੇ ਕਾਂਗਰਸੀ ਸੰਸਦ ਮੈਂਬਰ ਕਾਰਤੀ ਚਿਦੰਬਰਮ ਤੋਂ ਕਥਿਤ ਰੂਪ 'ਚ ਰਿਸ਼ਵਤ ਲੈ ਕੇ ਚੀਨੀ ਨਾਗਰਿਕਾਂ ਨੂੰ ਵੀਜ਼ਾ ਦੇਣ ਦੇ ਇਕ ਮਾਮਲੇ 'ਚ ਲਗਾਤਾਰ ਤੀਸਰੇ ਦਿਨ ਵੀ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ | ਸੀ.ਬੀ.ਆਈ. ਦੇ ਸੂਤਰਾਂ ਨੇ ...

ਪੂਰੀ ਖ਼ਬਰ »

ਨਾਈਜੀਰੀਆ ਦੇ ਚਰਚ 'ਚ ਭਗਦੜ-31 ਮੌਤਾਂ

ਅਬੂਜਾ, 28 ਮਈ (ਏਜੰਸੀ)-ਨਾਈਜੀਰੀਆ ਵਿਚ ਇਕ ਚਰਚ 'ਚ ਮੇਲੇ ਦੌਰਾਨ ਮਚੀ ਭਗਦੜ ਕਾਰਨ 31 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਸੱਤ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਰਿਵਰਜ਼ ਰਾਜ 'ਚ ਇਕ ਚਰਚ ਵਲੋਂ ਕਰਵਾਏ ਮੇਲੇ 'ਚ ਸਾਲਾਨਾ 'ਮੁਫ਼ਤ ਲਈ ਦੁਕਾਨ' ਸਹਾਇਤਾ ਪ੍ਰੋਗਰਾਮ 'ਚ ਸ਼ਾਮਿਲ ...

ਪੂਰੀ ਖ਼ਬਰ »

ਕਿਸਾਨਾਂ ਦੀ ਮਜ਼ਬੂਤੀ ਲਈ ਸਭ ਕੁਝ ਕਰਾਂਗੇ-ਮੋਦੀ

• ਕਿਹਾ, ਪਿਛਲੇ ਅੱਠ ਸਾਲਾਂ 'ਚ ਦੇਸ਼ ਦੀ ਸੇਵਾ 'ਚ ਕੋਈ ਕਸਰ ਨਹੀਂ ਛੱਡੀ • ਨੈਨੋ ਯੂਰੀਆ (ਤਰਲ) ਪਲਾਂਟ ਦਾ ਉਦਘਾਟਨ ਗਾਂਧੀਨਗਰ/ਰਾਜਕੋਟ, 28 ਮਈ (ਏਜੰਸੀਆਂ)-ਗਾਂਧੀਨਗਰ ਵਿਖੇ ਸਹਿਕਾਰਤਾ ਬਾਰੇ ਇਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਆਈ.ਐਨ.ਐਸ. ਗੋਮਤੀ ਨੂੰ ਜਲ ਸੈਨਾ ਵਲੋਂ ਵਿਦਾਇਗੀ

ਮੁੰਬਈ, 28 ਮਈ (ਏਜੰਸੀ)-ਜਲ ਸੈਨਾ ਦੇ ਬੇੜੇ ਆਈ.ਐਨ.ਐਸ. ਗੋਮਤੀ ਨੇ ਆਪਣਾ ਕਮਿਸ਼ਨ ਪੂਰਾ ਕਰ ਲਿਆ | 34 ਸਾਲ ਤੱਕ ਸੇਵਾਵਾਂ ਦੇਣ ਤੋਂ ਬਾਅਦ ਇਹ ਮਿਜ਼ਾਈਲ ਪ੍ਰਣਾਲੀ ਨਾਲ ਲੈਸ ਬੇੜਾ ਸੇਵਾਮੁਕਤ ਹੋ ਗਿਆ | ਗੋਮਤੀ ਨੂੰ ਭਾਰਤੀ ਜਲ ਸੈਨਾ ਨੇ ਡਿਜ਼ਾਈਨ ਕੀਤਾ ਸੀ ਤੇ ਇਸ ਨੂੰ ਭਾਰਤ ...

ਪੂਰੀ ਖ਼ਬਰ »

ਰਾਜਸਥਾਨ 'ਚ ਖੂਹ 'ਚੋਂ ਮਿਲੀਆਂ 3 ਸਕੀਆਂ ਭੈਣਾਂ ਤੇ ਉਨ੍ਹਾਂ ਦੇ 2 ਬੱਚਿਆਂ ਦੀਆਂ ਲਾਸ਼ਾਂ

ਜੈਪੁਰ, 28 ਮਈ (ਪੀ.ਟੀ.ਆਈ.)-ਰਾਜਸਥਾਨ ਦੇ ਦੁਦੂ ਇਲਾਕੇ 'ਚ ਇਕ ਖੂਹ 'ਚੋਂ ਪਰਿਵਾਰ ਦੇ 5 ਜੀਆਂ, ਜਿਨ੍ਹਾਂ 'ਚ 2 ਗਰਭਵਤੀ ਔਰਤਾਂ ਤੇ ਇਕ 20 ਦਿਨਾ ਦਾ ਬੱਚਾ ਸ਼ਾਮਿਲ ਸੀ, ਦੀਆਂ ਲਾਸ਼ਾਂ ਮਿਲੀਆਂ ਹਨ | ਪੁਲਿਸ ਨੂੰ ਸ਼ੱਕ ਹੈ ਕਿ ਇਹ ਮਾਮਲਾ ਖ਼ੁਦਕੁਸ਼ੀ ਦਾ ਹੈ | ਪੁਲਿਸ ਨੇ ਕਿਹਾ ਕਿ ...

ਪੂਰੀ ਖ਼ਬਰ »

ਨਵੇਂ ਰਾਜ ਸਭਾ ਮੈਂਬਰ ਪੰਜਾਬ ਪੱਖੀ ਆਵਾਜ਼ ਮਜ਼ਬੂਤੀ ਨਾਲ ਉਠਾਉਣਗੇ-ਕੇਜਰੀਵਾਲ

'ਆਪ' ਸੁਪਰੀਮੋਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਰਾਜ ਸਭਾ ਲਈ ਪਾਰਟੀ ਵਲੋਂ ਐਲਾਨੇ ਦੋਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ 'ਆਪ' ਦੇ ਉਮੀਦਵਾਰ ਆਪਣੇ ਚੰਗੇ ਤਜ਼ਰਬੇ ਤੇ ਗਿਆਨ ਦੀ ਵਰਤੋਂ ਕਰਕੇ ਰਾਜ ...

ਪੂਰੀ ਖ਼ਬਰ »

ਕੁਪਵਾੜਾ 'ਚ 7 ਕਿੱਲੋ ਹੈਰੋਇਨ ਤੇ 2 ਆਈ.ਈ.ਡੀ. ਸਮੇਤ ਤਿੰਨ ਗਿ੍ਫ਼ਤਾਰ

ਸ੍ਰੀਨਗਰ, 28 ਮਈ (ਮਨਜੀਤ ਸਿੰਘ)-ਸੁਰੱਖਿਆ ਬਲਾਂ ਨੇ ਜ਼ਿਲ੍ਹਾ ਕੁਪਵਾੜਾ ਵਿਖੇ ਨਾਕੇ 'ਤੇ ਟਰੱਕ 'ਚ 7 ਕਿੱਲੇ ਹੈਰੋਇਨ ਅਤੇ 2 ਆਈ.ਈ.ਡੀਜ਼ ਬਰਾਮਦ ਕਰਦੇ ਔਰਤ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸੂਤਰਾਂ ਅਨੁਸਾਰ ਕੁਪਵਾੜਾ ਪੁਲਿਸ ਅਤੇ 7 ਆਰ. ਆਰ. ਨੇ ਬੀਤੀ ਦੇਰ ...

ਪੂਰੀ ਖ਼ਬਰ »

ਬਾਰਾਮੁੱਲਾ 'ਚ ਲਸ਼ਕਰ ਦਾ ਮਦਦਗਾਰ ਅੱਤਵਾਦੀ ਅਸਲੇ੍ਹ ਸਮੇਤ ਕਾਬੂ

ਜ਼ਿਲ੍ਹਾ ਬਾਰਾਮੁਲਾ ਵਿਖੇ ਲਸ਼ਕਰ ਦੇ ਇਕ ਮਦਦਗਾਰ ਅੱਤਵਾਦੀ ਨੂੰ ਅਸਲੇ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ, ਫ਼ੌਜ ਅਤੇ ਐਸ.ਐਸ.ਬੀ. ਵਲੋਂ ਬਾਰਾਮੁੱਲਾ ਦੇ ਅਥਰੂਟਾ ਪੁਲ ਨੇੜੇ ਨਾਕੇ 'ਤੇ ਇਕ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਸ ਨੇ ਭੱਜਣ ਦੀ ...

ਪੂਰੀ ਖ਼ਬਰ »

ਮੁੱਲਾਂਪੁਰ 'ਚ ਐੱਸ. ਕੇ. ਐੱਮ. ਦੇ ਰਾਸ਼ਟਰੀ ਕਿਸਾਨ ਆਗੂਆਂ ਵਲੋਂ 16 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਵਿਖੇ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਦੇ ਸਮਾਨਾਂਤਰ ਗੁਰਸ਼ਰਨ ਕਲਾ ਭਵਨ ਮੰਡੀ ਮੁੱਲਾਂਪੁਰ (ਲੁਧਿ:) ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਸਮੂਹ 16 ਕਿਸਾਨ ਜਥੇਬੰਦੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਇੰਡੀਗੋ ਏਅਰ ਲਾਈਨਜ਼ ਨੂੰ 5 ਲੱਖ ਰੁਪਏ ਜੁਰਮਾਨਾ

ਨਵੀਂ ਦਿੱਲੀ, 28 ਮਈ (ਉਪਮਾ ਡਾਗਾ ਪਾਰਥ)-ਹਵਾਬਾਜ਼ੀ ਅਥਾਰਟੀ ਡੀ.ਜੀ.ਸੀ.ਏ. ਨੇ ਸਨਿਚਰਵਾਰ ਨੂੰ ਦੱਸਿਆ ਕਿ ਉਸ ਵਲੋਂ ਏਅਰ ਲਾਈਨ ਕੰਪਨੀ ਇੰਡੀਗੋ ਨੂੰ ਇਕ ਅਪਾਹਜ ਨੂੰ ਹਵਾਈ ਜਹਾਜ਼ ਵਿਚ ਚੜ੍ਹਣ ਤੋਂ ਰੋਕਣ ਕਰਕੇ 5 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ | ਇਹ ਘਟਨਾ 7 ਮਈ ਦੀ ...

ਪੂਰੀ ਖ਼ਬਰ »

ਦਿੱਲੀ ਵਿਖੇ ਹੋਵੇਗੀ ਮੀਟਿੰਗ

ਸੰਯੁਕਤ ਕਿਸਾਨ ਮੋਰਚਾ ਦੀ ਦੇਸ਼ ਪੱਧਰੀ ਅਹਿਮ ਮੀਟਿੰਗ 8 ਜੂਨ ਨੂੰ ਦਿੱਲੀ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਦੇਸ਼ ਭਰ ਤੋਂ 500 ਜਥੇਬੰਦੀਆਂ ਹਿੱਸਾ ਲੈਣਗੀਆਂ | ਸੰਯੁਕਤ ਕਿਸਾਨ ਮੋਰਚਾ ਦੀ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਵਿਚ ਕੇਂਦਰ ਤੇ ਰਾਜ ਸਰਕਾਰਾਂ ਨਾਲ ਕਿਸਾਨੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX