ਰਾਏਕੋਟ, 28 ਮਈ (ਬਲਵਿੰਦਰ ਸਿੰਘ ਲਿੱਤਰ)-ਵਾਹਨ ਚਾਲਕਾਂ ਦੀਆਂ ਅਣਗਹਿਲੀਆਂ ਕਾਰਨ ਸੜਕ ਹਾਦਸੇ ਨਹੀਂ ਰੁਕ ਰਹੇ, ਜਿਸ ਦੀ ਤਾਜ਼ਾ ਮਿਸਾਲ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਪੈਂਦੇ ਪਿੰਡ ਜਲਾਲਦੀਵਾਲ ਨਜ਼ਦੀਕ ਐਕਟਿਵਾ ਤੇ ਮਹਿੰਦਰਾ ਦੀ ਬਲੈਰੋ ਗੱਡੀ ਵਿਚਕਾਰ ਹੋਈ ...
ਹੰਬੜਾਂ, 28 ਮਈ (ਮੇਜਰ ਹੰਬੜਾਂ)-ਦਿਨੋਂ ਦਿਨ ਪਾਣੀ ਦੇ ਡਿਗ ਰਹੇ ਪੱਧਰ ਨੂੰ ਰੋਕਣ ਲਈ ਸੂਬੇ ਦੀ 'ਆਪ' ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਗਈ ਅਪੀਲ ਤੇ ਪ੍ਰਸ਼ਾਸਨ ਦੇ ਹੁਕਮਾਂ ਤਹਿਤ 'ਆਪ' ਦੇ ਸਰਕਲ ਪ੍ਰਧਾਨ ਬਲਵੀਰ ਸਿੰਘ ਬਿੱਟੂ ਭਾਈ, ...
ਹੰਬੜਾਂ, 28 ਮਈ (ਹਰਵਿੰਦਰ ਸਿੰਘ ਮੱਕੜ)-ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀਆਂ ਇਮਾਨਦਾਰੀ ਨਾਲ ਲਾਗੂ ਕੀਤੀਆਂ ਲੋਕ ਪੱਖੀ ਨੀਤੀਆਂ ਦੀ ਤਰਜ ਅਧੀਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੀ ਬਿਹਤਰੀ ਲਈ ਅਪਣਾਈ ਜਾ ਰਹੀ ...
ਜਗਰਾਉਂ, 28 ਮਈ (ਜੋਗਿੰਦਰ ਸਿੰਘ)-ਭਗਵੰਤ ਮਾਨ ਸਰਕਾਰ ਵਲੋਂ ਮੂੰਗੀ ਦਾ ਭਾਅ ਐਮ. ਐਸ. ਪੀ. ਰੇਟ ਅਨੁਸਾਰ ਕਿਸਾਨਾਂ ਨੂੰ ਦੇਣ ਦੇ ਕੀਤੇ ਐਲਾਨ ਦੌਰਾਨ ਆੜ੍ਹਤੀਆਂ ਨੂੰ ਬਾਹਰ ਕਰ ਦੇਣ ਤੇ ਬਣਦਾ ਕਮਿਸ਼ਨ ਨਾ ਦੇਣ ਦਾ ਅੱਜ ਜਗਰਾਉਂ 'ਚ ਆੜ੍ਹਤੀਆ ਐਸੋਸੀਏਸ਼ਨ ਵਲੋਂ ਪ੍ਰਧਾਨ ...
ਰਾਏਕੋਟ, 28 ਮਈ (ਬਲਵਿੰਦਰ ਸਿੰਘ ਲਿੱਤਰ)-ਸਿੱਖਿਆ ਵਿਭਾਗ ਪੰਜਾਬ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸੇ ਲੜੀ ਤਹਿਤ ਸਕੂਲ ਤੇ ਸੈਂਟਰ ਪੱਧਰ ਤੋਂ ਬਾਅਦ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਬਲਾਕ ...
ਹਠੂਰ, 28 ਮਈ (ਜਸਵਿੰਦਰ ਸਿੰਘ ਛਿੰਦਾ)-ਪਿ੍ੰ. ਗੁਰਮੁਖ ਸਿੰਘ ਸੰਧੂ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਬਦ ਕੀਰਤਨ ਨੂੰ ਹਰਮੋਨੀਅਮ ਨਾਲ ਨਾ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ...
ਹਠੂਰ, 28 ਮਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜਗਰਾਉਂ ਦੀ ਮੀਟਿੰਗ ਭੰਮੀਪੁਰਾ ਦੇ ਗੁਰਦੁਆਰਾ ਭਿਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਦਿਨੋਂ ਦਿਨ ਤਿੱਖੇ ਹੋ ਰਹੇ ...
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਲਿੰਕ ਰੋਡ ਮੁੱਲਾਂਪੁਰ ਵਸਨੀਕ ਦਮਨਦੀਪ ਸਿੰਘ ਪੁੱਤਰ ਮੇਜਰ ਸਿੰਘ ਵਲੋਂ ਐੱਸ. ਐੱਸ. ਪੀ. ਲੁਧਿਆਣਾ ਦਿਹਾਤੀ ਕੋਲ ਆਪਣੀਆਂ 2 ਕਾਰਾਂ ਦੀ ਧੋਖਾਧੜੀ ਮਾਮਲੇ 'ਚ ਮੁਕੱਦਮਾ ਦਰਜ ਕਰਵਾਉਣ ਸੰਬੰਧੀ ਦਰਖਾਸਤ ਦਿੱਤੀ ਹੋਈ | ...
ਈਸੜੂ, 28 ਮਈ (ਬਲਵਿੰਦਰ ਸਿੰਘ)-ਪਿੰਡ ਨਸਰਾਲੀ ਵਾਸੀ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਨਵਪ੍ਰੀਤ ਕੌਰ ਪਤਨੀ ਗੁਰਿੰਦਰ ਸਿੰਘ ਤੇ ਉਨ੍ਹਾਂ ਦੇ 10 ਸਾਲ ਉਮਰ ਦੇ ਜੁੜਵੇਂ ਬੱਚੇ ਹਰਸਿਮਰਨਜੀਤ ਸਿੰਘ ਤੇ ਹਰਸੀਰਤ ਕੌਰ, ਜਿਨ੍ਹਾਂ ਦੀ ਕੱਲ੍ਹ ਖੰਨਾ ਨੇੜੇ ਹੋਏ ਸੜਕ ਹਾਦਸੇ 'ਚ ...
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਦਾਖਾ ਪੁਲਿਸ ਵਲੋਂ ਇਕ ਮਹਿਲਾ ਨੂੰ ਜ਼ਿੰਦਗੀ 'ਚ ਦਰਦ ਦੇਣ ਵਾਲੀ ਦੂਜੀ ਔਰਤ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ | ਐੱਸ. ਐੱਸ. ਪੀ. ਲੁਧਿਆਣਾ ਦਿਹਾਤੀ ਕੋਲ ਪਿੰਡ ਮੋਰਕਰੀਮਾਂ ਵਸਨੀਕ ਰੁਪਿੰਦਰ ਕੌਰ ਗਰੇਵਾਲ ਪਤਨੀ ...
ਲੁਧਿਆਣਾ, 28 ਮਈ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ 'ਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਹਰ ਉਮਰ ਦੇ ਉਨ੍ਹਾਂ ਵਿਅਕਤੀਆਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਪਰ ਮਹਿੰਗੀਆਂ ਮਸ਼ੀਨਾਂ ਖ਼ਰੀਦ ਨਹੀਂ ਸਕਦੇ, ਦੇ ਲਈ ਮੈਕਸ ਇੰਟਰਨੈਸ਼ਨਲ ਕੰਨ ਮਸ਼ੀਨ ਕੰਪਨੀ ਵਲੋਂ 30 ਮਈ ਤੋਂ ਲੁਧਿਆਣਾ ਸਥਿਤ ਮਾਲ ਰੋਡ ਮਾਲ ਪਲਾਜ਼ਾ ਪੰਜਵੀਂ ਮੰਜ਼ਿਲ ਨੇੜੇ ਫੁਆਰਾ ਚੌਕ ਵਿਖੇ ਮੈਕਸ ਇੰਟਰਨੈਸ਼ਨਲ ਕੰਨ ਮਸ਼ੀਨ ਕੰਪਨੀ ਦੇ ਮੁੱਖ ਦਫ਼ਤਰ 'ਚ ਕੰਨਾਂ ਦੀ ਜਾਂਚ ਲਈ ਵਿਸ਼ੇਸ਼ ਡਾਕਟਰੀ ਜਾਂਚ ਕੈਂਪ ਲਗਾ ਕੇ ਮਿਆਰੀ ਦਰਜੇ ਵਾਲੀਆਂ ਕੰਨ ਮਸ਼ੀਨਾਂ ਸਸਤੇ ਰੇਟਾਂ 'ਤੇ ਇਕ ਸਾਲ ਦੀ ਗਾਰੰਟੀ ਨਾਲ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਮੈਨੇਜਰ ਰੁਪਿੰਦਰ ਕੌਰ ਨੇ ਦੱਸਿਆ ਹੈ ਕਿ ਕੰਪਨੀ ਦੇ ਮੁੱਖ ਪ੍ਰਬੰਧਕ ਡਾ. ਐਲ. ਕੇ. ਮਲਿਕ ਦੀ ਅਗਵਾਈ ਹੇਠ ਕੰਪਨੀ ਵਲੋਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਲਗਾਏ ਜਾਣ ਵਾਲੇ ਵਿਸ਼ੇਸ਼ ਕੰਨ ਕੈਂਪ ਦੌਰਾਨ ਲੋੜਵੰਦਾਂ ਨੂੰ 50 ਫ਼ੀਸਦੀ ਛੋਟ 'ਤੇ ਸਸਤੀਆਂ ਕੰਨ ਮਸ਼ੀਨਾਂ ਉਪਲਬਧ ਕਰਵਾਈਆਂ ਜਾਣਗੀਆਂ |
ਰਾਏਕੋਟ, 28 ਮਈ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸਾਹੀ ਦਸਵੀਂ ਰਾਏਕੋਟ ਵਿਖੇ ਦੀਵਾਨ ਹਾਲ 'ਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਪ੍ਰਧਾਨਗੀ ਹੇਠ ਬਲਾਕ ਰਾਏਕੋਟ ਤੇ ਬਲਾਕ ...
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਪ੍ਰਦੂਸ਼ਣ ਕੰਟਰੋਲ ਦੇ ਉਦੇਸ਼ ਨਾਲ ਸਥਾਪਿਤ ਨੈਨੋ ਯੂਰੀਆ (ਤਰਲ) ਪਲਾਂਟ ਦੀ ਆਰੰਭਤਾ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਟੈਲੀਕਾਸਟ ਰਾਹੀਂ ਵਿਚਾਰ ਸੁਣਨ ਲਈ ...
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਸੀ. ਬੀ. ਐੱਸ. ਈ. ਬੋਰਡ ਪੇਂਡੂ-ਸ਼ਹਿਰੀ ਖੇਤਰ ਦੇ ਨਾਮਵਰ ਵਿੱਦਿਅਕ ਅਦਾਰੇ ਜਤਿੰਦਰਾ ਗਰੀਨਫੀਲਡ ਸਕੂਲ ਨੇੜੇ ਘੁਮਾਣ ਚੌਕ ਗੁਰੂਸਰ ਸੁਧਾਰ ਵਿਖੇ ਵਿਦਿਆਰਥੀਆਂ ਲਈ ਸਾਇੰਸ ਉਲੰਪੀਆਡ ਪ੍ਰੀਖਿਆ ਹੋਈ | ਜਤਿੰਦਰਾ ...
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਤੇ ਸਾਬਕਾ ਕੌਂਸਲਰ ਬਲਵਿੰਦਰ ਸਿੰਘ ਬੱਸਣ ਵਲੋਂ 'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਰ ਪ੍ਰਾਪਤੀ ਲੋਕਾਂ ਤੱਕ ਲਿਜਾਣ ਤੇ ਜਨਤਕ ਮੁੱਦਿਆਂ ...
ਭੂੰਦੜੀ, 28 ਮਈ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ ਵਿਖੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਪੱਪਾ ਤੇ ਸਰਪੰਚ ਪਰਦੀਪ ਸਿੰਘ ਭਰੋਵਾਲ ਅਗਵਾਈ ਹੇਠ ਮਨਰੇਗਾ ਅਧੀਨ ਰੁਕਿਆ ਕੰਮ ਦੁਬਾਰਾ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਆਖਿਆ ਕਿ ਸਾਡੇ ...
ਰਾਏਕੋਟ, 28 ਮਈ (ਬਲਵਿੰਦਰ ਸਿੰਘ ਲਿੱਤਰ)-ਸਹਿਕਾਰੀ ਸਭਾ ਡਾਂਗੋਂ/ਨੂਰਪੁਰਾ ਦੇ ਸਾਬਕਾ ਸਕੱਤਰ ਗੁਰਬਚਨ ਸਿੰਘ ਬੁਰਜ ਹਕੀਮਾਂ ਜੋ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਨੰਬਰਦਾਰ ਬਲਵਿੰਦਰ ...
ਰਾਏਕੋਟ, 28 ਮਈ (ਬਲਵਿੰਦਰ ਸਿੰਘ ਲਿੱਤਰ)-ਸਮਾਜ ਸੇਵੀ ਸੰਸਥਾ 'ਸੇਵਾ ਟਰੱਸਟ ਯੂ. ਕੇ. (ਭਾਰਤ)' ਵਲੋਂ ਚੇਅਰਮੈਨ ਚਰਨਕਮਲ ਸਿੰਘ ਦੀ ਅਗਵਾਈ ਹੇਠ ਪਿੰਡ ਤਾਜਪੁਰ ਵਿਖੇ ਸਵ: ਮਹਿੰਦਰ ਸਿੰਘ ਤੇ ਸਵ: ਮਾਤਾ ਦਲੀਪ ਕੌਰ ਕੈਨੇਡਾ ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ ਗੁਰਦੁਆਰਾ ...
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਸਤਿਗੁਰੂ ਭੂਰੀ ਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਸ੍ਰੀ ਸਤਿਗੁਰੂ ਲਾਲ ਦਾਸ ਜੀ ਭੂਰੀ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ਭੂਰੀ ਵਾਲੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX