ਰਾਹੋਂ, 28 ਮਈ (ਬਲਬੀਰ ਸਿੰਘ ਰੂਬੀ/ਸੰਦੀਪ ਮਝੂਰ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰਾਹੋਂ ਜਾਡਲਾ ਰੋਡ 'ਤੇ ਸਥਿਤ ਪਿੰਡ ਪੱਲੀਆਂ ਕਲਾਂ ਦੇ ਬੀਤੀ ਰਾਤ ਤਿੰਨ ਘਰਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ...
ਬੰਗਾ, 28 ਮਈ (ਜਸਬੀਰ ਸਿੰਘ ਨੂਰਪੁਰ) -ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪੰਜਾਬੀ ਵਿਭਾਗ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਾਂਝੇ ਯਤਨਾਂ ਨਾਲ ਨਾਮਵਰ ਪੰਜਾਬੀ ਲੇਖਕ ਐੱਸ ਅਸ਼ੋਕ ਭੌਰਾ ਦਾ ਰੂ-ਬਰੂ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਅਮਰੀਕ ਸਿੰਘ ਦਿਆਲ ਖੋਜ ...
ਉੜਾਪੜ/ਲਸਾੜਾ, 28 ਮਈ (ਲਖਵੀਰ ਸਿੰਘ ਖੁਰਦ) - ਪਿਛਲੇ ਕਈ ਦਿਨਾਂ ਤੋਂ ਪਿੰਡ ਲਸਾੜਾ ਵਿਖੇ ਨਸ਼ੇੜੀਆਂ ਨੇ ਉਪਰੋਥਲੀ ਕਈ ਚੋਰੀਆਂ ਕਰਕੇ ਪਿੰਡ ਵਿਚ ਪੂਰਾ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ | ਪਹਿਲਾਂ ਇਕ ਘਰ ਵਿਚੋਂ ਟੂਟੀਆਂ ਚੋਰੀ, ਫਿਰ ਟਰਾਂਸਫਾਰਮਰ ਚੋਰੀ ਤੇ ਹੁਣ ...
ਬਹਿਰਾਮ, 28 ਮਈ (ਸਰਬਜੀਤ ਸਿੰਘ ਚੱਕਰਾਮੂੰ) - ਬੀਤੇ ਦਿਨੀਂ ਨਜ਼ਦੀਕੀ ਪਿੰਡ ਭਰੋਮਜਾਰਾ ਰਾਣੂੰਆਂ 'ਚ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ 'ਚ ਅੱਗ ਲੱਗਣ ਦੀ ਘਟਨਾ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਅੰਦਰ 9 ਥਾਵਾਂ 'ਤੇ ਅੱਗ ਲੱਗਣ ਦੇ ਨਿਸ਼ਾਨ ...
ਉਸਮਾਨਪੁਰ, 28 ਮਈ (ਸੰਦੀਪ ਮਝੂਰ)- 2019 ਵਿਚ ਮਨਰੇਗਾ ਅਧੀਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸੂਬੇ ਭਰ ਦੇ ਪਿੰਡਾਂ 'ਚ 550 ਬੂਟੇ ਲਗਾਏ ਜਾਣ ਦੀ ਮੁਹਿੰਮ ਤਹਿਤ ਗਰਾਮ ਪੰਚਾਇਤ ਸੋਇਤਾ ਵਲੋਂ ਪਿੰਡ ਸੋਇਤਾ ਵਿਖੇ ਲਗਾਏ ਗਏ 550 ਵੱਖ-ਵੱਖ ਕਿਸਮ ...
ਨਵਾਂਸ਼ਹਿਰ, 28 ਮਈ (ਗੁਰਬਖਸ਼ ਸਿੰਘ ਮਹੇ)- 'ਨਸ਼ਿਆਂ ਦੀ ਰੋਕਥਾਮ ਲਈ 'ਜ਼ਿਲ੍ਹਾ ਪੁਲਿਸ' ਤੇ 'ਉਪਕਾਰ ਕੋਆਰਡੀਨੇਸ਼ਨ ਸੁਸਾਇਟੀ' ਵਲੋਂ ਸਥਾਨਕ 'ਦੁਆਬਾ-ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ' ਦੇ ਸਹਿਯੋਗ ਨਾਲ੍ਹ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ...
ਰਾਹੋਂ, 28 ਮਈ (ਬਲਬੀਰ ਸਿੰਘ ਰੂਬੀ)- ਬੇਨਿਯਮੀਆਂ ਤੇ ਭਿ੍ਸ਼ਟਾਚਾਰ ਦੇ ਦੋਸ਼ਾਂ ਕਾਰਨ ਹਮੇਸ਼ਾ ਵਿਵਾਦਾਂ ਵਿਚ ਰਹੀ ਮਨਰੇਗਾ ਸਕੀਮ ਵਿਚ ਹੁਣ ਮਜ਼ਦੂਰਾਂ ਪਾਸੋਂ ਕੰਮ ਕਰਵਾਉਣ ਲਈ ਪਿੰਡ ਪੱਧਰ 'ਤੇ ਮੇਟ ਰੱਖੇ ਜਾਣ ਦੇ ਅਪਾਰ ਦਰਸ਼ੀ ਢੰਗ ਨੂੰ ਲੈ ਕੇ ਚਰਚਾ ਜ਼ੋਰਾਂ 'ਤੇ ...
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ 2 ਮਾਮਲੇ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਪਤਨੀ ਜਸਵਿੰਦਰ ...
ਔੜ, 28 ਮਈ (ਜਰਨੈਲ ਸਿੰਘ ਖੁਰਦ)- ਇੱਥੋਂ ਦੇ ਸ.ਸ.ਸ.ਸ.ਔੜ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਅਰੰਭੇ ਵਿੱਦਿਅਕ ਮੁਕਾਬਲਿਆਂ ਦੇ ਤਹਿਤ ਸਕੂਲ ਪਿ੍ੰਸੀਪਲ ਰਾਜਨ ਭਾਰਦਵਾਜ ਦੀ ਅਗਵਾਈ ਹੇਠ ਬਲਾਕ ਪੱਧਰ 'ਤੇ ਵਿੱਦਿਅਕ ਮੁਕਾਬਲਿਆਂ ਵਿਚ ...
ਹੁਸ਼ਿਆਰਪੁਰ, 28 ਮਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਸੈਕਸੁਅਲ ਹਰਾਸਮੈਂਟ ਸੈੱਲ ਨੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ 'ਟੈੱਕਲਿੰਗ - ਜੈਂਡਰ ਬੇਸਡ ਵਾਇਲੈਂਸ' ਸਿਰਲੇਖ ਹੇਠ ਅੰਤਰਰਾਸ਼ਟਰੀ ਵੈਬੀਨਾਰ ਪਿ੍ੰਸੀਪਲ ਡਾ. ਵਿਨੈ ਕੁਮਾਰ ਦੇ ਮਾਰਗ ...
ਮੁਕੰਦਪੁਰ, 28 ਮਈ (ਅਮਰੀਕ ਸਿੰਘ ਢੀਂਡਸਾ) - ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਲ ਕਿ੍ਸ਼ਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕੰਦਪੁਰ ਦੀਆਂ ਹਦਾਇਤਾਂ ਅਤੇ ਅਮਰ ਕਟਾਰੀਆ ਬਲਾਕ ਨੋਡਲ ਅਫ਼ਸਰ ਦੀ ਯੋਗ ਅਗਵਾਈ ਹੇਠ ਬਲਾਕ ਮੁਕੰਦਪੁਰ ...
ਮਜਾਰੀ/ਸਾਹਿਬਾ, 28 ਮਈ (ਨਿਰਮਲਜੀਤ ਸਿੰਘ ਚਾਹਲ)- ਪੁਰਾਤਨ ਖੇਡਾਂ ਸਾਡੇ ਸਮਾਜ ਨਾਲ ਸਦੀਆਂ ਤੋਂ ਜੁੜੀਆਂ ਹੋਈਆਂ ਹਨ | ਜੋ ਸਮਾਜਿਕ ਸਾਂਝ ਨੂੰ ਇਕੱਠੇ ਬੈਠਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ | ਉਨ੍ਹਾਂ ਵਿਚੋਂ ਇਕ ਹੈ ਬਾਜ਼ੀਗਰ ਭਾਈਚਾਰਾ | ਜਿਨ੍ਹਾਂ ਨੇ ਆਪਣੀਆਂ ਪਿਤਾ ...
ਭੱਦੀ, 28 ਮਈ (ਨਰੇਸ਼ ਧੌਲ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਬਛੌੜੀ ਵਿਖੇ 75 ਸਾਲਾ ਆਜ਼ਾਦੀ ਦਿਵਸ ਸਮਾਰੋਹ 2022 ਸਬੰਧੀ ਕੋਲਾਜ ਮੇਕਿੰਗ ਅਤੇ ਕੋਰੀਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਸੜੋਆ ਦੇ ਸਮੂਹ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ਕੋਰੀਓਗ੍ਰਾਫੀ ਮੁਕਾਬਲੇ ਵਿਚ ਦਰਸ਼ਨਾ, ਕਿਰਨ ਕੁਮਾਰ ਅਤੇ ਸੁਰਿੰਦਰ ਕੁਮਾਰ ਆਦਿ ਨੇ ਜੱਜ ਸਹਿਬਾਨਾਂ ਦੀ ਭੂਮਿਕਾ ਨਿਭਾਈ | ਮਿਡਲ ਵਰਗ ਵਿਚ ਸ.ਮਿ.ਸ ਦਿਆਲਾਂ, ਸ.ਮਿ.ਸ ਟੋਰੋਵਾਲ ਅਤੇ ਸ.ਸ.ਸ.ਸ ਬਛੌੜੀ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰਾਂ ਕੋਰੀਓਗ੍ਰਾਫੀ ਮੁਕਾਬਲੇ ਸੈਕੰਡਰੀ ਵਰਗ ਵਿਚ ਸ.ਹ.ਸ ਕੌਲਗੜ੍ਹ, ਸ.ਹ.ਸ. ਕੁੱਕੜ ਸੂਹਾ ਅਤੇ ਸ.ਸ.ਸ.ਸ ਬਛੌੜੀ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਦਿਲਬਾਗ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ | ਬਲਾਕ ਸੜੋਆ ਦੇ ਵਿੱਦਿਅਕ ਮੁਕਾਬਲਿਆਂ ਦੇ ਨੋਡਲ ਅਫ਼ਸਰ ਰਜਿੰਦਰ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪਿ੍ੰਸੀਪਲ ਦਿਲਬਾਗ ਸਿੰਘ, ਰਾਜਿੰਦਰ ਕੁਮਾਰ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਜਗਦੀਸ਼ ਸਿੰਘ, ਵਿਜੇ ਕੁਮਾਰ, ਰਣਜੀਤ ਸਿੰਘ, ਮਨਦੀਪ ਸਿੰਘ, ਵਰਿੰਦਰ ਸੁਮਨ, ਰਾਜ ਕੁਮਾਰ, ਜਸਪਾਲ ਕੌਰ ਬੱਲ, ਮੋਨਿਕਾ ਸ਼ਰਮਾ, ਮੀਨਾ, ਜਗਜੀਤ ਕੌਰ, ਮਨਪ੍ਰੀਤ ਕੌਰ, ਸ਼ਾਲਿਨੀ, ਹੇਮ ਰਾਜ, ਦਵਿੰਦਰਪਾਲ, ਰਵਿੰਦਰ ਕੁਮਾਰ, ਸਰਬਜੀਤ ਕੌਰ, ਗੀਤਾਂਜਲੀ ਨਾਗਰਾ, ਕਰਮਜੀਤ ਕੌਰ, ਇੰਦਰਜੀਤ ਕੌਰ, ਸਵੀਟੀ, ਰੀਤੂ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |
ਜਾਡਲਾ, 28 ਮਈ (ਬੱਲੀ)- ਪਿੰਡ ਸ਼ਹਾਬਪੁਰ ਵਿਖੇ ਕਿਰਤੀ ਕਿਸਾਨ ਯੂਨੀਅਨ (ਇਸਤਰੀ ਵਿੰਗ) ਦੀ ਚੋਣ ਜ਼ਿਲ੍ਹਾ ਪ੍ਰਧਾਨ ਸੁਰਜੀਤ ਕੌਰ ਵੜੈਚ ਦੀ ਅਗਵਾਈ ਵਿਚ ਕੀਤੀ ਗਈ | ਭਾਰੀ ਇਕੱਠ ਵਿਚ 150 ਔਰਤਾਂ ਨੇ ਮੈਂਬਰਸ਼ਿਪ ਲੈ ਕੇ ਕਿਰਤੀਆਂ ਕਿਸਾਨਾਂ ਵਲੋਂ ਆਰੰਭੇ ਸੰਘਰਸ਼ ਵਿਚ ਵੱਧ ...
ਨਵਾਂਸ਼ਹਿਰ, 28 ਮਈ (ਹਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਨਵਾਂਸ਼ਹਿਰ ਦੇ ਰਾਹੋਂ ਰੋਡ 'ਤੇ ਸਥਿਤ ਦੋਆਬਾ ਆਰੀਆ ਸੀਨੀਅਰ ਸਕੈਂਡਰੀ ਸਕੂਲ 'ਚ ਜ਼ਿਲ੍ਹੇ ਦੇ ਪਹਿਲੇ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਦਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਬੱਲੂ ਤੇ ...
ਬੰਗਾ, 28 ਮਈ (ਕਰਮ ਲਧਾਣਾ) - ਐੱਮ. ਐੱਚ. ਆਰ. ਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਬੀ. ਐੱਸ. ਈ. ਬੋਰਡ ਦੁਆਰਾ ਭਾਰਤ ਦੇ ਵੱਖ-ਵੱਖ ਰਾਜਾਂ ਵਿਚ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿਚ ਪੰਜਾਬ ਨੇ ਸਮੁੱਚੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਰਾਸ਼ਟਰੀ ਪੱਧਰ ...
ਉਸਮਾਨਪੁਰ, 28 ਮਈ (ਸੰਦੀਪ ਮਝੂਰ)- ਅੱਜ ਕੁਲਵਿੰਦਰ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱਖਿਆ) ਅਤੇ ਅਮਰੀਕ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਦਾ ਦੌਰਾ ਕੀਤਾ ...
ਬੰਗਾ, 28 ਮਈ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਰਸਿੰਗ ਦੀ ਜਨਮ ਦਾਤਾ ਫਲੋਰੈਂਸ ਨਾਇਟਿੰਗੇਲ ਦੇ ਜਨਮ ਦਿਨ ਨੂੰ ਸਮਰਪਿਤ ਕੌਮਾਂਤਰੀ ਨਰਸਿੰਗ ਹਫਤੇ ਦੌਰਾਨ ਹਸਪਤਾਲ ਵਿਚ ਹੋਈਆਂ ਵੱਖ-ਵੱਖ ਸਿਹਤ ਜਾਗਰੂਕ ...
ਬੰਗਾ, 28 ਮਈ (ਜਸਬੀਰ ਸਿੰਘ ਨੂਰਪੁਰ) - ਹਜ਼ਰਤ ਨੌਗਜਾ ਪੀਰ ਪਿੰਡ ਹੀਉਂ ਦਾ ਸਾਲਾਨਾ ਜੋੜ ਮੇਲਾ ਗ੍ਰਾਮ ਪੰਚਾਇਤ ਹੀਉਂ, ਥਿੰਦ ਪਰਿਵਾਰ ਯੂ. ਕੇ. ਤੇ ਸਾਧ ਸੰਗਤ ਦੇ ਸਹਿਯੋਗ ਨਾਲ ਧੂਮਧਾਮ ਨਾਲ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਮਸ਼ਹੂਰ ਕਲਾਕਾਰ ਫ਼ਿਰੋਜ਼ ਖ਼ਾਨ, ਬੂਟਾ ...
ਬੰਗਾ, 28 ਮਈ (ਕਰਮ ਲਧਾਣਾ) - ਦੀ ਮਾਹਿਲ ਗਹਿਲਾ ਮਲਟੀਪਰਪਜ਼ ਕੋ-ਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਮਾਹਿਲ ਗਹਿਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਹਿਲ ਗਹਿਲਾ ਨੂੰ ਲੋੜੀਂਦਾ ਸਾਮਾਨ ਦੇ ਕੇ ਭਰਪੂਰ ਸਹਿਯੋਗ ਦਿੱਤਾ ਗਿਆ | ...
ਬੰਗਾ, 28 ਮਈ (ਕਰਮ ਲਧਾਣਾ) - ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਅਤੇ ਕੈਨੇਡੀਅਨ ਹਾਈ ਕਮਿਸ਼ਨ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ 2022 'ਓਨਲੀ ਵਨ ਅਰਥ ਥੀਮ' ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਬਲਾਕ ਨੋਡਲ ਅਫਸਰ ...
ਬੰਗਾ, 28 ਮਈ (ਜਸਬੀਰ ਸਿੰਘ ਨੂਰਪੁਰ) - ਕੁਲਵੰਤ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ਅਤੇ ਨਰਿੰਦਰ ਪਾਲ ਸਿੰਘ ਬਲਾਕ ਨੋਡਲ ਅਫਸਰ ਕਮ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ ਦੀ ਅਗਵਾਈ ਹੇਠ ਬਲਾਕ ਬੰਗਾ ਵਲੋਂ ਸਰਕਾਰੀ ਸੀਨੀਅਰ ...
ਜਾਡਲਾ, 28 ਮਈ (ਬੱਲੀ)- ਸਥਾਨਕ ਦਿਲਬਾਗ ਸਿੰਘ ਸਰਕਾਰੀ ਕਾਲਜ ਦਾ ਪਹਿਲਾ ਸਾਲਾਨਾ ਇਨਾਮ ਵੰਡ ਤੇ ਕਨਵੋਕੇਸ਼ਨ ਸਮਾਰੋਹ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਡਾ. ਪਰਮਜੀਤ ਸਿੰਘ ਤੇ ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ...
ਸੰਧਵਾਂ, 28 ਮਈ (ਪ੍ਰੇਮੀ ਸੰਧਵਾਂ) - ਡਾ: ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਨੇ ਕਿਹਾ ਕਿ ਗੁਲਾਮੀ ਵਿਚ ਫਸੇ ਦਲਿਤ ਸਮਾਜ ਦੇ ਲੋਕਾਂ ਦੀ ਉਜੜੀ ਜਿੰਦਗੀ ਵਿਚ ਹੱਕ ...
ਸੜੋਆ, 28 ਮਈ (ਪੱਤਰ ਪ੍ਰੇਰਕ)- ਸਰਕਾਰੀ ਮਿਡਲ ਸਮਾਰਟ ਸਕੂਲ ਮੰਗੂਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਮੈਡਮ ਰਿੰਪੀ ਰਾਣੀ ਦੀ ਅਗਵਾਈ ਵਿਚ ਵੱਖ-ਵੱਖ ਜਮਾਤਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਲੋਂ ਆਪਣੇ ਘਰਾਂ 'ਚ ...
ਨਵਾਂਸ਼ਹਿਰ, 28 ਮਈ (ਹਰਵਿੰਦਰ ਸਿੰਘ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਬਾਬਾ ਮੀਆਂ ਪੱਤਣ ਸ਼ਾਹ ਫਲਾਹੀ ਵਾਲੇ ਦੇ ਧਾਰਮਿਕ ਸਥਾਨ 'ਤੇ ਪਿੰਡ ਕਲਾਮ-ਦੁਰਗਾਪੁਰ ਵਿਖੇ 34ਵਾਂ ਸਾਲਾਨਾ ਜੋੜ ਮੇਲਾ ਅਤੇ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਕੁਸ਼ਤੀ ...
ਕਟਾਰੀਆਂ, 28 ਮਈ (ਨਵਜੋਤ ਸਿੰਘ ਜੱਖੂ) - ਪਿੰਡ ਚੇਤਾ ਵਿਖੇ ਬਾਬਾ ਫਤਿਹਦੀਨ ਸ਼ਾਹ ਦੇ ਦਰਬਾਰ ਵਿਖੇ ਮੇਲਾ ਮੁੱਖ ਸੇਵਾਦਾਰ ਰੂਪ ਲਾਲ ਹੀਰ ਸਾਬਕਾ ਸਰਪੰਚ ਦੀ ਅਗਵਾਈ ਵਿਚ ਪ੍ਰਬੰਧਕ ਕਮੇਟੀ ਬਾਬਾ ਫ਼ਤਿਹਦੀਨ ਸ਼ਾਹ ਵਲੋਂ ਸਮੂਹ ਸੰਗਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ...
ਬੰਗਾ, 28 ਮਈ (ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਫੁੱਟਬਾਲ ਦਾ ਚੋਣ ਟਰਾਇਲ 30 ਮਈ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਅਤੇ ਪਿ੍ੰਸੀਪਲ ਹਰਜੀਤ ਸਿੰਘ ਮਾਹਲ (ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਸੀਨੀਅਰ ...
ਨਵਾਂਸ਼ਹਿਰ, 28 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਨਵਾਂਸ਼ਹਿਰ ਵਿਖੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ 'ਤੇ ਨਕਲੀ ਲੂਣ ਤੇ ਹਾਰਪਿਕ ਬਰਾਮਦ ਕਰਕੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਆਈ. ਪੀ. ...
ਬਲਾਚੌਰ, 28 ਮਈ (ਸ਼ਾਮ ਸੁੰਦਰ ਮੀਲੂ)- ਟਾਟਾ (ਏਸ) ਯੂਨੀਅਨ ਬਲਾਚੌਰ ਦੇ ਸਮੂਹ ਮੈਂਬਰਾਂ ਵਲੋਂ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਇਕ ਮੰਗ ਪੱਤਰ ਅੱਜ ਬਲਾਚੌਰ ਤੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦਿੱਤਾ ...
ਬਲਾਚੌਰ, 28 ਮਈ (ਦੀਦਾਰ ਸਿੰਘ ਬਲਾਚੌਰੀਆ)- ਅੱਜ ਗੁਰਦੁਆਰਾ ਰਾਮਗੜ੍ਹੀਆ ਬਲਾਚੌਰ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਹਦੜ੍ਹਾ ਦੀ ਦੇਖ-ਰੇਖ ਹੇਠ ਹੋਈ ਜਿਸ ਦੀ ਪ੍ਰਧਾਨਗੀ ਸੂਬਾਈ ਜਨਰਲ ਸਕੱਤਰ ਰਣਜੀਤ ...
ਸੜੋਆ, 28 ਮਈ (ਨਾਨੋਵਾਲੀਆ)- ਜਿਨ੍ਹਾਂ ਘਰ-ਪਰਿਵਾਰਾਂ ਅੰਦਰ ਮਾਪਿਆਂ ਦਾ ਸਤਿਕਾਰ ਹੁੰਦਾ, ਉਨ੍ਹਾਂ ਪਰਿਵਾਰ ਨੂੰ ਜੀਵਨ ਅੰਦਰ ਕਦੇ ਘਾਟ ਨਹੀਂ ਰਹਿੰਦੀ | ਇਹ ਵਿਚਾਰ ਸੁਰਜੀਤ ਸਿੰਘ ਰਿਹਾਣਾ ਜੱਟਾਂ ਪ੍ਰਧਾਨ ਮਹੇ ਜਠੇਰੇ ਪ੍ਰਬੰਧਕ ਕਮੇਟੀ ਪਿੰਡ ਹਿਆਤਪੁਰ ਜੱਟਾ ਨੇ ...
ਕੋਟਫ਼ਤੂਹੀ, 28 ਮਈ (ਅਵਤਾਰ ਸਿੰਘ ਅਟਵਾਲ)- ਪਿੰਡ ਢਾਂਡਾ ਖ਼ੁਰਦ ਦੇ ਗੁਰਦੁਆਰਾ ਸਿੰਘ ਸਭਾ 'ਚ ਬੀਤੀ ਰਾਤ ਚੋਰਾਂ ਵਲੋਂ ਲੋਹੇ ਦੀ ਭਾਰੀ ਗੋਲਕ ਪੁੱਟ ਕੇ ਖੇਤਾਂ 'ਚ ਲੈ ਜਾ ਕੇ ਉਸ ਦੇ ਤਾਲੇ ਤੋੜ ਕੇ ਅੰਦਰੋਂ ਨਗਦੀ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ...
ਭੰਗਾਲਾ, 28 ਮਈ (ਬਲਵਿੰਦਰਜੀਤ ਸਿੰਘ ਸੈਣੀ)- ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੀ ਅਗਵਾਈ ਹੇਠ ਪਿੰਡ ਮੰਝਪੁਰ ਵਿਖੇ ਕਿਸਾਨ ਗੁਰਨਾਮ ਸਿੰਘ ਦੇ ਖੇਤਾਂ 'ਚ ਝੋਨੇ ਦੀ ਸਿੱਧੀ ਬਿਜਾਈ ...
ਚੌਲਾਂਗ - ਸੰਤ ਬਖ਼ਸ਼ੀਸ਼ ਸਿੰਘ ਜਿਨ੍ਹਾਂ ਨੇ ਨਾਮ ਦੀ ਕਮਾਈ ਕਰਦੇ ਹੋਏ ਦੀਨ-ਦੁਖੀਆਂ ਤੇ ਵਹਿਮਾਂ ਭਰਮਾਂ 'ਚ ਫਸੀ ਹੋਈ ਲੋਕਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਤੇ ਉਨ੍ਹਾਂ ਨੂੰ ਸਿੱਧੇ ਰਸਤੇ ਪਾਇਆ | ਆਪ ਦਾ ਜਨਮ ਪਿਤਾ ਸ. ਮਾਨ ਸਿੰਘ ਦੇ ਘਰ ਮਾਤਾ ...
ਨਵਾਂਸ਼ਹਿਰ, 29 ਮਈ (ਗੁਰਬਖਸ਼ ਸਿੰਘ ਮਹੇ)-ਸਥਾਨਕ ਰੇਲਵੇ ਰੋਡ 'ਤੇ ਸਥਿਤ ਜੈਨ ਉਪਾਸਰਾ ਵਿਖੇ ਹਰ ਮਹੀਨੇ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ | ਸ੍ਰੀ ਵਰਧਮਾਨ ...
ਮੁਕੰਦਪੁਰ, 29 ਮਈ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਟਰਮ-1 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ | ਜਿਸ 'ਚ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦੇ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋਏ | ਪਿ੍ੰਸੀਪਲ ਪਰਮਜੀਤ ਕੌਰ ਨੇ ਜਾਣਕਾਰੀ ...
ਬਹਿਰਾਮ, 29 ਮਈ (ਸਰਬਜੀਤ ਸਿੰਘ ਚੱਕਰਾਮੂੰ)-ਐਨ. ਆਰ. ਆਈ. ਵੀਰ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਰਹਿ ਕੇ ਵੀ ਆਪਣੇ ਪਿੰਡਾਂ ਲਈ ਅੰਤਾਂ ਦਾ ਮੋਹ ਸਮੋਈ ਬੈਠੇ ਹਨ ਤੇ ਉਹ ਆਪਣੇ ਪਿੰਡ ਦੇ ਵਿਕਾਸ ਕਾਰਜਾਂ ਤੇ ਧਾਰਮਿਕ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ | ਪਿੰਡ ਚੱਕ ...
ਮਜਾਰੀ/ਸਾਹਿਬਾ, 29 ਮਈ (ਨਿਰਮਲਜੀਤ ਸਿੰਘ ਚਾਹਲ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਿੰਦਰਜੀਤ ਸਿੰਘ ਪੀ.ਐੱਸ. ਸੜੋਆ ਦੀ ਅਗਵਾਈ ਹੇਠ ਵਿਭਾਗ ਦੇ ਕਰਮਚਾਰੀਆਂ ਵਲੋਂ ਕੋਟਪਾ ਐਕਟ 2003 ਤਹਿਤ ਪਿੰਡ ਸਾਹਿਬਾ ਵਿਖੇ ...
ਪੋਜੇਵਾਲ ਸਰਾਂ, 28 ਮਈ (ਰਮਨ ਭਾਟੀਆ)- ਸਤਿਗੁਰ ਭੂਰੀਵਾਲਿਆਂ ਦੇ ਆਸ਼ਰਮ 31 ਜੀ.ਬੀ. ਵੀਜਾਨਗਰ ਰਾਜਸਥਾਨ ਵਿਖੇ ਸਵਾਮੀ ਪ੍ਰਕਾਸ਼ਾ ਨੰਦ ਮੁੱਖੂਪੁਰ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਚੱਲ ਰਿਹਾ ਸੁੰਦਰੀਕਰਨ ਤੇ ਨਵੀਨੀਕਰਨ ਦਾ ਕੰਮ ਮੁਕੰਮਲ ...
ਸੰਧਵਾਂ, 28 ਮਈ (ਪ੍ਰੇਮੀ ਸੰਧਵਾਂ) - ਗੁਰੂ ਕੀ ਰਸੋਈ ਪਿੰਡ ਖੈਰੜ-ਅੱਛਰਵਾਲ ਵਲੋਂ ਲੋਕ ਭਲਾਈ ਦੇ ਕੰਮਾਂ ਵਿਚ ਵੱਧ ਕੇ ਯੋਗਦਾਨ ਪਾ ਰਹੇ ਕੈਨੇਡਾ ਨਿਵਾਸੀ ਗੁਰਜਿੰਦਰ ਸਿੰਘ ਦੇ ਸਹਿਯੋਗ ਨਾਲ 5 ਜੂਨ ਦਿਨ ਐਤਵਾਰ ਨੂੰ ਸਵੇਰੇ ਸਾਢੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਭਗਤ ਧੰਨ ...
ਸੰਧਵਾਂ, 28 ਮਈ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ-ਮਕਸੂਦਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ 31 ਮਈ ਨੂੰ ਕਾਰਜਕਾਰੀ ਪਿੰ੍ਰ. ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਮੈਡਮ ਪ੍ਰਵੀਨ ਕੁਮਾਰੀ, ਮੈਡਮ ਰਣਜੀਤ ਕੌਰ ਮਾਹਿਲਪੁਰ, ...
ਨਵਾਂਸ਼ਹਿਰ, 28 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਪੀਰ ਬਾਬਾ ਪੱਕੀ ਫਲਾਹੀ ਦੀ ਯਾਦ 'ਚ ਪਿੰਡ ਬਰਨਾਲਾ ਕਲਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਮੁੱਖ ਸੇਵਾਦਾਰ ਬੀ.ਆਰ. ਡਿਮਾਣਾ ਨੇ ਦੱਸਿਆ ਕਿ ਬੀਤੇ ਕੱਲ੍ਹ ਝੰਡੇ ਦੀ ਤੇ ਚਾਦਰ ਚੜ੍ਹਾਉਣ ਦੀ ਰਸਮ ਤੋਂ ...
ਉਸਮਾਨਪੁਰ, 28 ਮਈ (ਸੰਦੀਪ ਮਝੂਰ)- ਸਰਕਾਰੀ ਹਾਈ ਸਕੂਲ ਸ਼ੇਖੂਪੁਰ ਬਾਗ਼ ਵਿਖੇ ਸਕੂਲ ਮੁਖੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਹਾਈ ਤੇ ਮਿਡਲ ਸਕੂਲਾਂ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿੱਦਿਅਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX