ਗੁਰਦਾਸਪੁਰ, 28 ਮਈ (ਪੰਕਜ ਸ਼ਰਮਾ)-ਜ਼ਿਲ੍ਹੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੰੂ ਹੁਲਾਰਾ ਦੇਣ ਲਈ ਜ਼ਿਲ੍ਹੇ ਭਰ ਵਿਚ ਜਨਤਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਨੰੂ ਕਾਮਯਾਬ ਕਰਨ ਲਈ ਸਮੂਹ ਰਾਜਨੀਤਿਕ ਪਾਰਟੀਆਂ ਤੇ ਵਿਭਾਗਾਂ ਵਲੋਂ ਆਪਸੀ ਸਹਿਯੋਗ ਨਾਲ ...
ਬਟਾਲਾ, 28 ਮਈ (ਕਾਹਲੋਂ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ ਮਨਾਉਣ ਦੇ ਸਬੰਧੀ ਵਿਚ ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਸ਼ਲ ਪੰਜਾਬ ਦੀ ਜ਼ਰੂਰੀ ਮੀਟਿੰਗ ਕੌਸ਼ਲ ਪ੍ਰਧਾਨ ਪ੍ਰੋ. ਬਲਬੀਰ ਸਿੰਘ ਕੋਲਾ ਦੀ ਪ੍ਰਧਾਨਗੀ ਵਿਚ ਗੁਰਦੁਆਰਾ ਸੰਤ ਬਾਬਾ ...
ਕਾਦੀਆਂ, 28 ਮਈ (ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ)-ਬੀਤੀ ਰਾਤ ਕਾਦੀਆਂ ਦੇ ਨਜ਼ਦੀਕ ਪਿੰਡ ਭੈਣੀ ਬਾਂਗਰ ਵਿਖੇ ਸਥਿਤ ਸ੍ਰੀ ਰਾਮ ਮੰਦਰ ਦੀ ਗੋਲਕ ਚੋਰੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਮੰਦਿਰ ਕਮੇਟੀ ਦੇ ਮੁੱਖ ਸੇਵਾਦਾਰ ਤੇ ਪ੍ਰਧਾਨ ਅਮਰਜੀਤ ਸਿੰਘ ਤੇ ...
ਡੇਰਾ ਬਾਬਾ ਨਾਨਕ, 28 ਮਈ (ਵਿਜੇ ਸ਼ਰਮਾ)-ਬੀਤੀ ਰਾਤ ਸਥਾਨਕ ਕਸਬੇ ਦੀ ਸਰਕੂਲਰ ਰੋਡ ਤੋਂ ਪਿੰਡ ਚੰਦੂ ਨੰਗਲ ਜਾਂਦੇ ਰਾਹ ਉੱਪਰ ਸਥਿਤ ਇਕ ਪਟਵਾਰੀ ਦੇ ਘਰ ਚੋਰਾਂ ਵਲੋਂ 80 ਹਜ਼ਾਰ ਨਕਦੀ ਤੇ ਕਰੀਬ 1.5 ਤੋਲਾ ਸੋਨੇ ਦੇ ਗਹਿਣੇ ਚੋਰੀ ਕਰ ਲਏ | ਵਧੇਰੇ ਜਾਣਕਾਰੀ ਦਿੰਦਿਆਂ ਘਰ ਦੇ ...
ਬਟਾਲਾ, 28 ਮਈ (ਕਾਹਲੋਂ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਜਾਰੀ ਹੈ | ਇਸ ਦੇ ਚਲਦਿਆਂ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਪਹੁੰਚੇ ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀਆਂ ਵਿਚ ਖਿੱਚੋਤਾਣ ...
ਗੁਰਦਾਸਪੁਰ, 28 ਮਈ (ਆਰਿਫ਼)-ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਵਿਚ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਦੇ +1 ਦੇ ਨਵੇਂ ਬੈਚ ਸ਼ੁਰੂ ਕੀਤੇ ਗਏ ਹਨ | ਸੰਸਥਾ ਦੀ ਮੈਨੇਜਿੰਗ ਪਾਰਟਨਰ ਸੀਮਾ ਮਹਾਜਨ ਨੇ ਦੱਸਿਆ ਕਿ ਸੰਸਥਾ ਵਿਚ +1, +2 ਦੇ ਵਿਦਿਆਰਥੀਆਂ ਨੰੂ ਮੈਡੀਕਲ, ...
ਬਟਾਲਾ, 28 ਮਈ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਡ. ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਬਲਜੀਤ ਸਿੰਘ ਛੀਨਾ ਨੇ ਦੱਸਿਆ ਕਿ ...
ਬਟਾਲਾ, 28 ਮਈ (ਕਾਹਲੋਂ)-ਬੀਤੇ ਕੱਲ੍ਹ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਸੀਨੀਅਰ ਸੈਕੰਡਰੀ ਬਟਾਲਾ ਵਿਖੇ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਅਤੇ 1984 ਦੇ ਨਵੀਨ ਅਤੇ ਪੁਰਾਤਨ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ...
ਬਟਾਲਾ, 28 ਮਈ (ਕਾਹਲੋਂ)-ਸੰਸਕ੍ਰਿਤੀ ਅਤੇ ਸੱਭਿਆਚਾਰ ਕਿਸੇ ਸੰਸਥਾ ਦੇ ਸਜੀਵ ਹੋਣ ਦਾ ਚਿੰਨ੍ਹ ਹੁੰਦੇ ਹਨ | ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਜਿੱਥੋੋਂ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਆਪਣੇ ਸੱਭਿਆਚਾਰ ਨੂੰ ਭੁੱਲ ਜਾਓਗੇ ਤਾਂ ਕੱਖਾਂ ਵਾਂਗੂੰ ...
ਦੀਨਾਨਗਰ, 28 ਮਈ (ਸੰਧੂ/ਸੋਢੀ)-ਜ਼ਿਲ੍ਹਾ ਪੁਲਿਸ ਮੁਖੀ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਦੀਨਾਨਗਰ ਪੁਲਿਸ ਵਲੋਂ 25 ਗ੍ਰਾਮ ਹੈਰੋਇਨ ਸਹਿਤ ਇਕ ਵਿਅਕਤੀ ਨੂੰ ਫੜੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਥਾਣੇ ਦੇ ਐਸ.ਐੱਚ.ਓ. ਕਪਿਲ ਕੌਸ਼ਲ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਘਰੋਟਾ ਮੋੜ 'ਤੇ ਨਾਕਾ ਲਗਾਇਆ ਹੋਇਆ ਸੀ ਤੇ ਮੋਟਰਸਾਈਕਲ 'ਤੇ ਪਿੰਡ ਡੀਡਾ ਸਾਂਸੀਆ ਵਲੋਂ ਇਕ ਵਿਅਕਤੀ ਆਉਂਦਾ ਦੇਖਿਆ ਤੇ ਉਹ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਦੀ ਕੋਸ਼ਿਸ਼ ਕਰਨ ਲੱਗਾ | ਪਰ ਸ਼ੱਕ ਹੋਣ 'ਤੇ ਪੁਲਿਸ ਪਾਰਟੀ ਨੇ ਉਸ ਨੂੰ ਫੜ ਲਿਆ | ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਆਪਣਾ ਨਾਮ ਰੋਬਿਨ ਨਿਵਾਸੀ ਡੀਡਾ ਸਾਂਸੀਆਂ ਦੱਸਿਆ | ਤਲਾਸ਼ੀ ਦੌਰਾਨ ਉਸ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ | ਉਸ ਨੇ ਪੁੱਛਗਿੱਛ ਦੌਰਾਨ ਇਹ ਵੀ ਦੱਸਿਆ ਕਿ ਉਸ ਨੇ ਹੈਰੋਇਨ ਪ੍ਰਦੀਪ ਕੁਮਾਰ ਨਿਵਾਸੀ ਡੀਡਾ ਸਾਂਸੀਆਂ ਤੋਂ ਲਈ ਹੈ | ਪੁਲਿਸ ਨੇ ਇਸ ਮਾਮਲੇ ਵਿਚ ਪ੍ਰਦੀਪ ਕੁਮਾਰ ਨੂੰ ਵੀ ਨਾਮਜ਼ਦ ਕੀਤਾ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਕਾਲਾ ਅਫਗਾਨਾ, 28 ਮਈ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਝੰਜੀਆਂ ਖੁਰਦ ਵਿਖੇ ਉਸ ਵਕਤ ਇਕ ਭਿ੍ਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ, ਜਦੋਂ ਕਿ ਚੱਲ ਰਹੇ ਮਨਰੇਗਾ ਦੇ ਕੰਮ ਕਰਨ ਵਾਲੇ ਕਰੀਬ 18 ਕਾਮਿਆਂ ਦੀ ਜਗ੍ਹਾ ...
ਨੌਸ਼ਹਿਰਾ ਮੱਝਾ ਸਿੰਘ, 28 ਮਈ (ਤਰਸੇਮ ਸਿੰਘ ਤਰਾਨਾ)-ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਾਲ ਜੁੜਵੇਂ ਪਿੰਡ ਡੁੱਡੀਪੁਰ ਤੋਂ ਪੰਜ ਸਾਲਾ ਦਲਿਤ ਪਰਿਵਾਰ ਦਾ ਇਕਲੌਤਾ ਬੱਚਾ ਸ਼ੁਭਪ੍ਰੀਤ ਭੇ ਭਰੇ ਹਾਲਾਤ 'ਚ ਅਗਵਾ ਕੀਤੇ ਗਏ ਨੂੰ 15 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ...
ਗੁਰਦਾਸਪੁਰ, 28 ਮਈ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਦੇ ਰੇਲਵੇ ਸਟੇਸ਼ਨਾਂ ਨੰੂ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੋਂ ਬਾਅਦ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਦੇ ਕੀਤੇ ਇੰਤਜ਼ਾਮ ਨੰੂ ਜਦ ਦੇਖਿਆ ਗਿਆ ਤਾਂ ਰੇਲਵੇ ਸਟੇਸ਼ਨ ਉਪਰ ਕਿਸੇ ਵੀ ਤਰ੍ਹਾਂ ...
ਗੁਰਦਾਸਪੁਰ, 28 ਮਈ (ਆਰਿਫ਼)-ਅੱਜ ਹੈਪੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਚੇਅਰਮੈਨ ਕੰਵਲ ਬਖ਼ਸ਼ੀ ਦੀ ਅਗਵਾਈ ਹੇਠ ਹਾਊਸ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਵਾਈਸ ਪਿ੍ੰਸੀਪਲ ਵਿਜੇ ਲਕਸ਼ਮੀ ਵਲੋਂ ਕੀਤੀ ਗਈ | ਜਿਸ ਵਿਚ 12ਵੀਂ ਜਮਾਤ ਦੇ ...
ਬਟਾਲਾ, 28 ਮਈ (ਕਾਹਲੋਂ)-ਸੈਂਕੜੇ ਹੀ ਵਿਦਿਆਰਥੀਆਂ ਦੇ ਕੈਨੇਡਾ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਵਾਲੀ 'ਈ.ਐਸ.ਐਚ. ਇੰਗਲਿਸ਼ ਪਲੈਨਟ' ਬਟਾਲਾ ਲਗਾਤਾਰ ਸਫ਼ਲਤਾ ਦੀਆਂ ਉਚਾਈਆਂ ਨੂੰ ਛੂਹ ਰਹੀ ਹੈ | 'ਈ. ਐਸ. ਐਚ. ਇੰਗਲਿਸ਼ ਪਲੈਨਟ' ਹਰ ਰੋਜ਼ ਕੈਨੇਡਾ ਤੋਂ ਵੀਜ਼ੇ ਪ੍ਰਾਪਤ ਕਰ ...
ਕਲਾਨੌਰ, 23 ਮਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ ਦੇ ਬੀ.ਐੱਡ. ਦੇ ਵਿਦਿਆਰਥੀਆਂ ਦਾ ਪਹਿਲੇ ਸਮੈਸਟਰ ਦਾ ਨਤੀਜ਼ਾ ਸੌ ਫ਼ੀਸਦੀ ਰਿਹਾ | ਜਾਣਕਾਰੀ ਸਾਂਝੀ ਕਰਦਿਆਂ ਚੇਅਰਮੈਨ ਇੰਜ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ...
ਕਲਾਨੌਰ, 28 ਮਈ (ਪੁਰੇਵਾਲ)-ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ਭਵਨ ਜਲੰਧਰ ਕੈਂਟ 'ਚ ਕਰਾਟੇ ਫੈਡਰੇਸ਼ਨ ਪੰਜਾਬ ਵਲੋਂ ਹੋਏ ਸੂਬਾ ਪੱਧਰੀ ਕਰਾਟੇ ਮੁਕਾਬਲੇ ਦੇ 52 ਕਿਲੋ ਭਾਰ ਵਰਗ 'ਚ ਕਲਾਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਲੜਕੀ ਵਲੋਂ ਸੋਨੇ ਦਾ ਤਮਗਾ ...
ਕੋਟਲੀ ਸੂਰਤ ਮੱਲੀ, 28 ਮਈ (ਕੁਲਦੀਪ ਸਿੰਘ ਨਾਗਰਾ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਅੱਜ ਨੇੜਲੇ ਪਿੰਡ ਦਰਗਾਬਾਦ 'ਚ ਲਗਾਏ ਗਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਉਥੇ ਕਿਸਾਨਾਂ ਨੂੰ ਝੋਨੇ ਦੀ ...
ਗੁਰਦਾਸਪੁਰ, 28 ਮਈ (ਪੰਕਜ ਸ਼ਰਮਾ)-ਅੱਜ ਐੱਸ.ਐੱਸ.ਪੀ. ਗੁਰਦਾਸਪੁਰ ਵਲੋਂ ਮੀਟਿੰਗ ਹਾਲ ਡੀ.ਪੀ.ਓ. ਗੁਰਦਾਸਪੁਰ ਵਿਖੇ ਜ਼ਿਲ੍ਹਾ ਸਾਂਝ ਕੇਂਦਰ ਅਤੇ ਸਾਰੀਆਂ ਸਬ ਡਵੀਜ਼ਨਾਂ ਦੇ ਸਾਂਝ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਆਏ ਹੋਏ ਸਾਰੇ ਮਹਿਮਾਨਾਂ ਦਾ ...
ਗੁਰਦਾਸਪੁਰ, 28 ਮਈ (ਆਰਿਫ਼)-ਔਜ਼ੀ ਹੱਬ ਇੰਮੀਗ੍ਰੇਸ਼ਨ ਦੇ ਡਾਇਰੈਕਟਰ ਅਤੇ ਆਸਟ੍ਰੇਲੀਅਨ ਵੀਜ਼ਾ ਮਾਹਿਰ ਹਰਮਨਜੀਤ ਸਿੰਘ ਕੰਗ ਨੇ ਦੱਸਿਆ ਕਿ ਵਿਦਿਆਰਥਣ ਗੁਰਸ਼ਰਨ ਕੌਰ ਜਿਸ ਨੇ ਸਾਲ 2020 ਵਿਚ +2 ਪਾਸ ਕੀਤੀ ਸੀ ਤੇ ਉਸ ਦੀ ਪੜ੍ਹਾਈ ਵਿਚ ਦੋ ਸਾਲ ਦਾ ਗੈਪ ਸੀ, ਜਿਸ ਦੀ ਫਾਈਲ ...
ਬਟਾਲਾ, 28 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਤੱਤਲਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ, ਜਦੋਂ ਪਾਰਟੀ ਦੇ ਸੀਨੀਅਰ ਆਗੂ ਸੂਬੇਦਾਰ ਮੇਜਰ ਪ੍ਰਤਾਪ ਸਿੰਘ ਤੱਤਲਾ ਦੀ ਪ੍ਰੇਰਣਾ ਸਦਕਾ ਮੌਜੂਦਾ ਪੰਚਾਇਤ ਮੈਂਬਰਾਂ ਨੇ ਆਮ ਆਦਮੀ ...
ਦੀਨਾਨਗਰ, 28 ਮਈ (ਸੋਢੀ/ਸੰਧੂ)-ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਜ਼ਿਲ੍ਹਾ ਗੁਰਦਾਸਪੁਰ ਫੈਂਸਿੰਗ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਅੰਡਰ-19 ਲੜਕੇ ਤੇ ਲੜਕੀਆਂ ਦੇ ਪੰਜਾਬ ਸਟੇਟ ਜੂਨੀਅਰ ਫੈਂਸਿੰਗ ਮੁਕਾਬਲੇ ਅੱਜ ਤੋਂ ਸ਼ੁਰੂ ਹੋਏ | ਇਨ੍ਹਾਂ ...
ਦੀਨਾਨਗਰ, 28 ਮਈ (ਸੰਧੂ/ਸੋਢੀ/ਸ਼ਰਮਾ)-ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਅੱਜ ਲੋਕ ਸੇਵਾ ਸੰਮਤੀ ਦੇ ਦੀਨਾਨਗਰ ਦਫ਼ਤਰ ਵਿਖੇ ਪਹੁੰਚੇ ਜਿੱਥੇ ਲੋਕ ਸੇਵਾ ਸੰਮਤੀ ਤੇ ਸ੍ਰੀ ਬ੍ਰਾਹਮਣ ਸਭਾ ਯੂਥ ਵਿੰਗ ਦੇ ਸੂਬਾ ਪ੍ਰਧਾਨ ਡਾ: ਸੋਨੂੰ ਸ਼ਰਮਾ ਤੇ ਸ਼ਹਿਰ ...
ਡੇਹਰੀਵਾਲ ਦਰੋਗਾ, 28 ਮਈ (ਹਰਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜ ਸਾਬਕਾ ਸਰਪੰਚ ਗੁਰਨਾਮ ਸਿੰਘ ਪਸਨਾਵਾਲ ਦੇ ਮਾਤਾ ਸਵਿੰਦਰ ਕÏਰ ਰੰਧਾਵਾ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਭੋਗ ਗ੍ਰਹਿ ਸਥਾਨ ਪਿੰਡ ਪਸਨਾਵਾਲ ਵਿਖੇ ਪਾਏ ...
ਬਟਾਲਾ, 28 ਮਈ (ਕਾਹਲੋਂ)-ਸਰਕਾਰੀ ਹਾਈ ਸਕੂਲ ਜੌੜਾ ਸਿੰਘਾ ਦੀ 8ਵੀਂ ਜਮਾਤ ਦੇ ਵਿਦਿਆਰਥੀ ਰਾਹੁਲ ਸਿੰਘ ਨੇ ਪਟਿਆਲਾ ਨਾਭਾ ਵਿਖੇ ਹੋਈ ਸੂਬਾ ਪੱਧਰੀ ਯੋਗਾ ਉਲੰਪੀਅਡ ਮੁਕਾਬਲੇ ਦੇ ਅੰਡਰ-14 ਵਰਗ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ ਸਕੂਲ ਦਾ ਨਾਂਅ ਰੌਸ਼ਨ ...
ਗੁਰਦਾਸਪੁਰ, 28 ਮਈ (ਆਰਿਫ਼)-ਆਪਣੀ ਕਾਬਲੀਅਤ ਸਦਕਾ ਸੈਂਕੜੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਵਾਲੇ 'ਸੈਵਨਸੀਜ਼ ਇਮੀਗ੍ਰੇਸ਼ਨ' ਨੇ ਇਕ ਹੋਰ ਵਿਦਿਆਰਥੀ ਕਰਨਬੀਰ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ਸਬੰਧੀ ਹੋਰ ...
ਬਟਾਲਾ, 28 ਮਈ (ਕਾਹਲੋਂ)-ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਮੈਂਬਰ ਬਣਾਉਣ ਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਿਆ ਗਿਆ ਫੈਸਲਾ ਬਹੁਤ ਹੀ ਸ਼ਾਲਾਘਾਯੋਗ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਮੂਲਿਆਂਵਾਲ ਦੇ ਉਘੇ ਸਮਾਜ ਸੇਵਕ ਦਲਜੀਤ ਸਿੰਘ ਪੱਡਾ ਨੇ ...
ਅੱਚਲ ਸਾਹਿਬ, 28 ਮਈ (ਗੁਰਚਰਨ ਸਿੰਘ)-ਨਜ਼ਦੀਕੀ ਪਿੰਡ ਭੰਬੋਈ 'ਚ ਜ਼ਮੀਨ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਪੰਚਾਇਤ 'ਚ ਵਿਵਾਦ ਪੂਰੀ ਤਰ੍ਹਾਂ ਭਖ ਚੁੱਕਾ ਹੈ | ਗੁਰਦੁਆਰਾ ਕਮੇਟੀ ਤੇ ਸੰਗਤਾਂ ਵਲੋਂ ਪ੍ਰਸ਼ਾਸਨ ਖਿਲਾਫ ਲਗਾਇਆ ਗਿਆ ਧਰਨਾ 5ਵੇਂ ਦਿਨ 'ਚ ਦਾਖਲ ...
ਬਟਾਲਾ, 28 ਮਈ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰ: ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਧੀਨ ਅਤੇ ਫਿਲਾਸਫ਼ੀ ਵਿਭਾਗ ਦੇ ਮੁਖੀ ਪ੍ਰੋ. ਨੀਰਜ ਕੁਮਾਰ ਸ਼ਰਮਾ ਦੇ ਸਹਿਯੋਗ ਨਾਲ ਰਾਸ਼ਟਰ ਉਸਾਰੀ ਵਿਚ ਅਧਿਆਪਕਾਂ ਦਾ ਯੋਗਦਾਨ ਵਿਸ਼ੇ ...
ਡੇਹਰੀਵਾਲ ਦਰੋਗਾ, 28 ਮਈ (ਹਰਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਠਿਆਲੀ ਦੇ ਪ੍ਰਧਾਨ ਗੁਰਮੁਖ ਸਿੰਘ ਖਾਨਮਲੱਕ ਦੀ ਅਗਵਾਈ ਹੇਠ ਪਿੰਡ ਤੱਤਲਾ 'ਚ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਦੇ ਨਾਲ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ | ਇਸ ਨਵੀਂ ਬਣੀ ...
ਪਠਾਨਕੋਟ, 28 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਵਿਚ ਅੱਜ ਜ਼ਿਲ੍ਹਾ ਪਠਾਨਕੋਟ ਵਿਚ ਇਕ ਹੋਰ ਨਵਾਂ ਮਾਮਲਾ ਕੋਰੋਨਾ ਦਾ ਆਇਆ ਹੈ | ਜਾਣਕਾਰੀ ਮੁਤਾਬਕ ਜ਼ਿਲ੍ਹਾ ...
ਡਮਟਾਲ, 28 ਮਈ (ਰਾਕੇਸ਼ ਕੁਮਾਰ)-ਭੱਟੀਆਂ ਇਲਾਕੇ ਦੀ ਗ੍ਰਾਮ ਪੰਚਾਇਤ ਨੈਨੀ ਖੱਡ ਦੇ ਪਿੰਡ ਕੈਹਲੂ 'ਚ ਮਨਰੇਗਾ ਦੇ ਕੰਮ ਦੌਰਾਨ ਤਿਲਕਣ ਕਾਰਨ ਇਕ ਵਾਰਡ ਮੈਂਬਰ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਰਵਿੰਦਰ ਕੁਮਾਰ ਵਾਸੀ ਵਾਰਡ ਕੈਹਲੂ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ...
ਗੁਰਦਾਸਪੁਰ, 28 ਮਈ (ਭਾਗਦੀਪ ਸਿੰਘ ਗੋਰਾਇਆ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਜਾਅਲੀ ਅਤੇ ਲੋਟੂ ਪੱਤਰਕਾਰਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ | ਜਿਨ੍ਹਾਂ ਵਲੋਂ ਕੇਵਲ ਪੈਸੇ ਕਮਾਉਣ ਖਾਤਰ ਸੋਸ਼ਲ ਮੀਡੀਆ 'ਤੇ ਸੱਚ ਨੰੂ ਝੂਠ ਅਤੇ ਝੂਠ ਨੰੂ ਸੱਚ ਦੱਸਣ ਤੋਂ ...
ਹਰਚੋਵਾਲ, 28 ਮਈ (ਢਿੱਲੋਂ/ਭਾਮ)-ਕਿਸਾਨ ਮੋਰਚਾ ਔਲਖ ਦੇ ਸਮੂੰਹ ਅਹੁਦੇਦਾਰਾਂ ਵਲੋਂ ਗੰਨਾ ਮਿੱਲ ਕੀੜੀ ਅਫਗਾਨਾ ਦੇ ਪ੍ਰਬੰਧਕਾਂ ਨਾਲ ਗੰਨੇ ਦੀ ਅਦਾਇਗੀ ਨਾ ਮਿਲਣ ਸਬੰਧੀ ਸੋਨੂੰ ਔਲਖ ਪ੍ਰਧਾਨ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਕਿਸਾਨਾਂ ਅਤੇ ...
ਡੇਰਾ ਬਾਬਾ ਨਾਨਕ, 28 ਮਈ (ਵਿਜੇ ਸ਼ਰਮਾ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਡੇਰਾ ਬਾਬਾ ਨਾਨਕ ਵਿਖੇ ਪਹਿਲੀ ਵਾਰ ਆਈ.ਸੀ.ਐਸ.ਸੀ. ਬੋਰਡ ਦੀਆਂ +1 ਅਤੇ +2 ਸੈਸ਼ਨ 2022-23 ਲਈ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪ੍ਰਬੰਧਕੀ ਕਮੇਟੀ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਸਕੂਲ ...
ਭੈਣੀ ਮੀਆਂ ਖਾਂ, 28 ਮਈ (ਜਸਬੀਰ ਸਿੰਘ ਬਾਜਵਾ)-ਨਜ਼ਦੀਕੀ ਪੈਂਦੇ ਪਿੰਡ ਮੇਹੜੇ ਦੇ ਆਬਾਦਕਾਰ ਕਿਸਾਨਾਂ ਨੇ ਇਕੱਠੇ ਹੋ ਕੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਨਾ ਛੱਡਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਗੱਲ ਕਰਦਿਆਂ ਪਿੰਡ ਦੇ ਵਾਸੀ ਦਲਜੀਤ ਸਿੰਘ, ਜਸਬੀਰ ਸਿੰਘ, ਚਰਨਜੀਤ ...
ਦੋਰਾਂਗਲਾ, 28 ਮਈ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਨਾਲ ਲਗਦੀ ਹਿੰਦ-ਪਾਕਿ ਸਰਹੱਦ 'ਤੇ ਬੀਤੀ ਰਾਤ ਚੌਂਤਰਾ ਪੋਸਟ ਨੇੜੇ ਪਾਕਿ ਵਾਲੇ ਪਾਸੇ ਤੋਂ ਭਾਰਤ ਅੰਦਰ ਡਰੋਨ ਦਾਖ਼ਲ ਹੋਣ ਦੀ ਹਿੱਲਜੁੱਲ ਦਿਖਾਈ ਦਿੱਤੀ | ਮੌਕੇ 'ਤੇ ਪਹੁੰਚੇ ਉੱਚ ਅਧਿਕਾਰੀਆਂ ਅਨੁਸਾਰ ਸਰਹੱਦ ...
ਊਧਨਵਾਲ, 28 ਮਈ (ਪਰਗਟ ਸਿੰਘ)-ਹਰਪੁਰਾ ਧੰਦੋਈ ਵਿਚ ਬਣ ਰਹੇ ਆਧੁਨਿਕ ਸਹੂਲਤਾਂ ਵਾਲੇ ਸਵ: ਮਾ: ਹਰਭਜਨ ਸਿੰਘ ਘੁਮਾਣ ਯਾਦਗਾਰੀ ਖੇਡ ਸਟੇਡੀਅਮ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਸਵ: ਮਾ: ਹਰਭਜਨ ਸਿੰਘ ਦੇ ਸਪੁੱਤਰ ਪ੍ਰਵਾਸੀ ਭਾਰਤੀ ਹਰਸ਼ਰਨ ਸਿੰਘ ਅਤੇ ਅਮਰਬੀਰ ...
ਡੇਰਾ ਬਾਬਾ ਨਾਨਕ, 28 ਮਈ (ਵਿਜੇ ਸ਼ਰਮਾ)-ਸਰਬੱਤ ਦੇ ਭਲੇ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਖਾਂ ਦਾ ਮੁਫ਼ਤ ਕੈਂਪ ਪਿੰਡ ਭੱੁਲਰ ਵਿਖੇ ਲਗਾਇਆ ਗਿਆ | ਇਸ ਸਬੰਧੀ 'ਗੁਰੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX