

-
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . . 11 minutes ago
-
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
-
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . . 56 minutes ago
-
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
-
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . . about 1 hour ago
-
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
-
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . . 51 minutes ago
-
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
-
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . . about 1 hour ago
-
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
-
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . . about 1 hour ago
-
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
-
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . . about 2 hours ago
-
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
-
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . . about 2 hours ago
-
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
-
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ
. . . about 2 hours ago
-
ਚੰਡੀਗੜ੍ਹ, 18 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ...
-
ਰਾਵੀ ਦਰਿਆ ਦੇ ਪਾਣੀ ਦਾ ਤੀਸਰੇ ਦਿਨ ਪੱਧਰ ਹੋਇਆ ਹੇਠਾਂ, ਲੋਕਾਂ ਨੂੰ ਮਿਲੀ ਵੱਡੀ ਰਾਹਤ
. . . about 3 hours ago
-
ਡੇਰਾ ਬਾਬਾ ਨਾਨਕ, 18 ਅਗਸਤ (ਅਵਤਾਰ ਸਿੰਘ ਰੰਧਾਵਾ)- ਅੱਜ ਤੀਸਰੇ ਦਿਨ ਰਾਵੀ ਦਰਿਆ ਦਾ ਪਾਣੀ ਹੇਠਾਂ ਜਾਣ ਕਰਕੇ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਜੋ ਪਾਣੀ ਦਾ ਵਹਾਅ ਸੜਕ ਦੇ ਉੱਪਰੋਂ ਦੀ ਚੱਲ ਰਿਹਾ ਸੀ ਉਹ ਵੀ ਹੇਠਾਂ...
-
ਜਗਦੀਸ਼ ਟਾਈਟਲਰ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਉਣ ਦਾ ਭਖਿਆ ਮਾਮਲਾ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ ਨੇ ਕੀਤੀ ਨਿੰਦਾ
. . . about 3 hours ago
-
ਅੰਮ੍ਰਿਤਸਰ, 18 ਅਗਸਤ-ਸ੍ਰੀ ਦਰਬਾਰ ਸਾਹਿਬ 'ਚ ਇਕ ਵਿਅਕਤੀ ਵਲੋਂ 1984 ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਵਲੋਂ ਅਲੋਚਨਾ ਕੀਤੀ ਜਾ ਰਹੀ...
-
ਪੰਜਾਬ ਪੁਲਿਸ ਕਾਂਸਟੇਬਲ ਲਈ ਚੁਣੇ ਉਮੀਦਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਦੇਵੇਗੀ ਨਿਯੁਕਤੀ ਪੱਤਰ
. . . about 4 hours ago
-
ਚੰਡੀਗੜ੍ਹ, 18 ਅਗਸਤ (ਲਲਿਤਾ)-ਪੰਜਾਬ 'ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ -ਕੁੜੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ...
-
ਮੁਖਤਾਰ ਅੰਸਾਰੀ ਦੇ ਠਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ
. . . about 4 hours ago
-
ਨਵੀਂ ਦਿੱਲੀ, 18 ਅਗਸਤ- ਉੱਤਰ ਪ੍ਰਦੇਸ਼ ਦੇ ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ਦੇ ਟਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਈ.ਡੀ. ਦੀ ਇਹ ਕਾਰਵਾਈ ਮੁਖਤਾਰ ਅੰਸਾਰੀ ਦੇ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ 11 ਟਿਕਾਣਿਆਂ 'ਤੇ ਚੱਲ...
-
ਚੀਨ 'ਚ ਅਚਾਨਕ ਆਏ ਹੜ੍ਹ ਕਾਰਨ 16 ਲੋਕਾਂ ਦੀ ਮੌਤ, 36 ਲਾਪਤਾ
. . . about 4 hours ago
-
ਬੀਜਿੰਗ, 18 ਅਗਸਤ-ਚੀਨ ਦੇ ਉੱਤਰ ਪੱਛਮੀ ਕਿੰਗਹਾਈ ਸੂਬੇ ਦੀ ਇਕ ਕਾਉਂਟੀ 'ਚ ਵੀਰਵਾਰ ਨੂੰ ਅਚਾਨਕ ਹੜ੍ਹ ਆਉਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 36 ਹੋਰ ਲਾਪਤਾ ਹੋ ਗਏ ਹਨ।
-
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, 7 ਭਾਰਤੀ ਅਤੇ 1 ਪਾਕਿਸਤਾਨੀ ਯੂ-ਟਿਊਬ ਚੈਨਲ ਕੀਤੇ ਬਲਾਕ
. . . about 1 hour ago
-
ਨਵੀਂ ਦਿੱਲੀ, 18 ਅਗਸਤ-ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕਈ ਭਾਰਤੀ ਅਤੇ ਪਾਕਿਸਤਾਨੀ ਯੂ-ਟਿਊਬ ਚੈਨਲਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ...
-
ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ
. . . about 5 hours ago
-
ਚੰਡੀਗੜ੍ਹ, 18 ਅਗਸਤ-ਸਾਧੂ ਸਿੰਘ ਧਰਮਸੋਤ ਅਤੇ ਦਲਜੀਤ ਸਿੰਘ ਗਿਲਜੀਆਂ ਦੀ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ
-
ਰਾਵੀ ਦਰਿਆ ਨੇੜੇ ਸੜਕ ’ਤੇ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਤੇ ਫੌਜ ਵਲੋਂ ਕੰਮ ਸ਼ੁਰੂ
. . . 1 minute ago
-
ਰਮਦਾਸ/ਅਜਨਾਲਾ, 18 ਅਗਸਤ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਦੋ ਦਿਨ ਪਹਿਲਾਂ ਰਾਵੀ ਦਰਿਆ 'ਚ ਅਚਾਨਕ ਪਾਣੀ ਵਧਣ ਕਾਰਨ ਪਿੰਡ ਘੋਹਨੇਵਾਲਾ ਨਜ਼ਦੀਕ ਰਾਵੀ ਦਰਿਆ 'ਤੇ ਬਣੇ ਪੁਲ ਨੂੰ ਜਾਂਦੀ ਲਿੰਕ ਸੜਕ 'ਚ ਪਾੜ ਪੈ ਗਿਆ ਸੀ। ਰਾਵੀ ਦਰਿਆ...
-
ਭਾਰਤ 'ਚ ਪਿਛਲੇ 24 ਘੰਟਿਆਂ 'ਚ 12,608 ਨਵੇਂ ਮਾਮਲੇ ਆਏ ਸਾਹਮਣੇ
. . . about 6 hours ago
-
ਨਵੀਂ ਦਿੱਲੀ, 18 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 12,608 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 16,251 ਦੀ ਰਿਕਵਰੀ ਰਿਪੋਰਟ ਦਰਜ ਕੀਤੀ ਗਈ ਹੈ।
-
ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਹੋਏ ਨਤਮਸਤਕ
. . . about 6 hours ago
-
ਮਜੀਠਾ, 18 ਅਗਸਤ-ਡਰੱਗ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਨਤਮਸਤਕ ਹੋਏ। ਗੁਰਦੁਆਰਾ...
-
ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
. . . about 7 hours ago
-
ਨਵੀਂ ਦਿੱਲੀ, 18 ਅਗਸਤ-ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਕਿਸਾਨ ਮੋਰਚਾ ਕੇਂਦਰ ਸਰਕਾਰ ਖ਼ਿਲਾਫ਼ ਕਰੇਗਾ ਰੋਸ ਪ੍ਰਦਰਸ਼ਨ
-
ਦਿੱਲੀ: ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਬਣੀ ਹੜ੍ਹ ਵਰਗੀ ਸਥਿਤੀ
. . . about 8 hours ago
-
ਨਵੀਂ ਦਿੱਲੀ, 18 ਅਗਸਤ-ਦਿੱਲੀ 'ਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
-
⭐ਮਾਣਕ - ਮੋਤੀ⭐
. . . about 8 hours ago
-
⭐ਮਾਣਕ - ਮੋਤੀ⭐
-
ਅਫਗਾਨਿਸਤਾਨ: ਕਾਬੁਲ 'ਚ ਮਸਜਿਦ ਵਿਚ ਬੰਬ ਧਮਾਕਾ
. . . 1 day ago
-
-
ਜੰਡਿਆਲਾ ਨੇੜੇ ਪੁਲਿਸ ਮੁਕਾਬਲੇ ਉਪਰੰਤ ਦੋ ਗੈਂਗਸਟਰ ਗ੍ਰਿਫ਼ਤਾਰ ਦੋ ਕਿੱਲੋਗਰਾਮ ਹੈਰੋਇਨ ਤੇ ਪਿਸਤੌਲ ਬਰਾਮਦ
. . . 1 day ago
-
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ , ਗੁਰਪ੍ਰੀਤ ਸਿੰਘ ਢਿੱਲੋਂ )-ਜੰਡਿਆਲਾ ਨੇੜੇ ਪੁਲਿਸ ਨਾਲ ਹੋਈ ਮੁੱਠਭੇੜ ਉਪਰੰਤ ਪੁਲਿਸ ਵਲੋਂ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ ਸਬੰਧ ਜੱਗੂ ਭਗਵਾਨਪੁਰੀਆ ਗਰੁੱਪ ਨਾਲ
-
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ 'ਚ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ,ਪੁਲਿਸ ਪਾਰਟੀ ’ਤੇ ਫਾਇਰਿੰਗ
. . . 1 day ago
-
- ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 